ਤਾਜਾ ਖ਼ਬਰਾਂ

ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  14 minutes ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  34 minutes ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  48 minutes ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  54 minutes ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  1 minute ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  21 minutes ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 1 hour ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  31 minutes ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  1 minute ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 2 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  43 minutes ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 3 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 3 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 5 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 5 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 5 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਅੰਮ੍ਰਿਤਸਰ / ਦਿਹਾਤੀ

ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਐੱਮ. ਐੱਡ. ਚੌਥੇ ਸਮੈਸਟਰ ਦੇ ਨਤੀਜੇ 'ਚ ਮਾਰੀਆਂ ਮੱਲਾਂ

ਜੇਠੂਵਾਲ, 19 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਫਾਰ ਵੁਮੈਨ ਜੇਠੂਵਾਲ ਦੀਆਂ ਵਿਦਿਆਰਥਣਾਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਐੱਮ. ਐੱਡ. ਸਮੈਸਟਰ ਚੌਥੇ ਦੇ ਐਲਾਨੇ ਨਤੀਜਿਆਂ 'ਚ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਆਨੰਦ ਕਾਲਜ ਦੀਆਂ ਵਿਦਿਆਰਥਣਾਂ ਸਾਨੀਆ, ਸਮਰੀਤ ਕੌਰ, ਸਪਨਾ, ਸੰਦੀਪ ਕੌਰ, ਪਵਨਦੀਪ ਕੌਰ ਆਦਿ ਵਿਦਿਆਰਥਣਾਂ ਨੇ ਕ੍ਰਮਵਾਰ ਪਹਿਲਾ, ਦੂਸਰਾ, ਤੀਸਰਾ ਤੇ ਚੌਥਾ ਸਥਾਨ ਹਾਸਿਲ ਕੀਤਾ ਅਤੇ ਹੋਰ ਵਿਦਿਆਰਥਣਾਂ ਵਲੋਂ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕਰਕੇ ਇਨ੍ਹਾਂ ਐਲਾਨੇ ਨਤੀਜਿਆਂ 'ਚ ਮੱਲਾਂ ਮਾਰੀਆਂ | ਕਾਲਜ ਦੇ ਚੇਅਰਮੈੈਨ ਐੱਮ. ਐੱਮ. ਆਨੰਦ ਤੇ ਵਾਈਸ ਚੇਅਰਮੈਨ ਡਾ. ਜਸਵਿੰਦਰ ਸਿੰਘ ਢਿੱਲੋਂ, ਡਾਇਰੈਕਟਰ ਸੂਰਯਾ ਆਨੰਦ, ਪਿੰ੍ਰਸੀਪਲ ਡਾ. ਕੰਵਲਬੀਰ ਕੌਰ ਮਾਹਨ ਅਤੇ ਰੇਨੂੰ ਠਾਕੁਰ ਵਲੋਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਵਲੋਂ ਸਟਾਫ਼ ਵਲੋਂ ਕੀਤੀ ਮਿਹਨਤ ਸਦਕਾ ਹੀ ਪੁਜੀਸ਼ਨਾਂ ਹਾਸਲ ਕਰਕੇ ਆਪਣਾ, ਮਾਤਾ-ਪਿਤਾ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਚੇਅਰਮੈਨ ਐੱਮ. ਐੱਮ. ਆਨੰਦ ਨੇ ਕਿਹਾ ਕਿ ਪਹਿਲਾਂ ਵੀ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਵਲੋਂ ਐੱਮ. ਐੱਡ. ਦੇ ਵੱਖ ਵੱਖ ਸਮੈਸਟਰਾਂ 'ਚੋਂ ਚੰਗੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ, ਜਿਸ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ ਅਤੇ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਕਾਲਜ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿੰ੍ਰਸੀਪਲ ਡਾ. ਕੰਵਲਬੀਰ ਕੌਰ ਮਾਹਲ, ਰੈਨੂੰ ਠਾਕੁਰ, ਡਾ. ਮਨੋਜ ਕੁਮਾਰ, ਡਾ. ਜੇ. ਪੀ. ਸ਼ਰਮਾ, ਡਾ. ਮੀਨੂੰ ਵਰਮਾ, ਰਾਜਬੀਰ ਕੌਰ, ਰੀਤੂ ਕਾਲੀਆ, ਸ਼ੈਲੀ ਸ਼ਰਮਾ, ਚਰਨਜੀਤ ਕੌਰ, ਬਲਵਿੰਦਰ ਕੌਰ, ਕੁਲਜੀਤ ਕੌਰ, ਰਾਜਬੀਰ ਕੌਰ, ਬਲਜੀਤ ਕੌਰ, ਸਰੂਚੀ ਪਾਲ, ਵਰਿੰਦਰਜੀਤ ਕੌਰ, ਰਮਨਦੀਪ ਕੌਰ, ਹਰਪ੍ਰੀਤ ਕੌਰ, ਪ੍ਰਭਜੋਤ ਕੌਰ, ਨਵਪੀ੍ਰਤ ਕੌਰ, ਲਵਲੀਨ ਕੌਰ ਸਮੇਤ ਸਟਾਫ਼ ਤੇ ਵਿਦਿਆਰਥਣਾਂ ਸ਼ਾਮਿਲ ਸਨ |

ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੇ ਸ਼ਹਿਰ ਦੀ ਸਾਫ਼ ਦਾ ਚੁੱਕਿਆ ਬੀੜਾ

ਅਜਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੇ ਨਵ-ਨਿਯੁਕਤ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰਾਨਿਕ ਵਾਲਿਆਂ ਵਲੋਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦੇ ਅਨੁਸਾਰ ਨੂੰ ਸਾਫ਼ ਸੁਥਰਾ ਰੱਖਣ ਲਈ ਖ਼ੁਦ ਝਾੜੂ ...

ਪੂਰੀ ਖ਼ਬਰ »

ਸੂਏ ਤੇ ਖਾਲ ਪੱਕੇ ਹੋਣ ਨਾਲ ਕਿਸਾਨਾਂ ਨੂੰ ਮਿਲੇਗਾ ਭਾਰੀ ਲਾਭ- ਰਵੀ ਕੁਮਾਰ, ਨਿਰਵੈਲ ਸਿੰਘ

ਚੋਗਾਵਾਂ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ 'ਚ ਨਹਿਰਾਂ, ਸੂਏ, ਖਾਲਾਂ ਨੂੰ ਪੱਕਿਆਂ ਕਰਨ ਦੀ ਸ਼ੁਰੂਆਤ ਕਰਨ ਦੇ ਫੈਸਲੇ ਨਾਲ ਜਿੱਥੇ ਕਿਸਾਨਾਂ ਨੂੰ ਭਾਰੀ ਲਾਭ ਮਿਲੇਗਾ, ਉੱਥੇ ...

ਪੂਰੀ ਖ਼ਬਰ »

ਆਪਸੀ ਭਾਈਚਾਰੇ ਦਾ ਪ੍ਰਤੀਕ ਮਜੀਠਾ ਹਲਕੇ ਦਾ ਪਿੰਡ 'ਬੁੱਢਾਥੇਹ'

ਜਗਤਾਰ ਸਿੰਘ ਸਹਿਮੀ 80000-09663 ਮਜੀਠਾ - ਕਸਬਾ ਮਜੀਠਾ ਤੋਂ ਕਰੀਬ 8 ਕਿੱਲੋਮੀਟਰ ਦੀ ਦੂਰੀ 'ਤੇ ਮਜੀਠਾ ਤੋਂ ਫਤਿਹਗੜ੍ਹ ਚੂੜੀਆਂ ਨੂੰ ਜਾਂਦੀ ਸੜਕ 'ਤੇ ਪੈਂਦੇ ਪਿੰਡ ਵਡਾਲਾ ਤੋਂ ਚੜ੍ਹਦੇ ਪਾਸੇ ਅੰਮਿ੍ਤਸਰ ਜ਼ਿਲ੍ਹੇ ਦੀ ਸਰਹੱਦ 'ਤੇ ਵਸਿਆ ਆਪਸੀ ਭਾਈਚਾਰੇ ਦਾ ਪ੍ਰਤੀਕ ...

ਪੂਰੀ ਖ਼ਬਰ »

ਘਰ 'ਚ ਪੋਸਤ ਦੀ ਖੇਤੀ ਕਰਨ ਵਾਲਾ ਕਾਬੂ

ਅਜਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਹੁਕਮਾਂ ਅਨੁਸਾਰ ਥਾਣਾ ਅਜਨਾਲਾ ਦੀ ਪੁਲਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਜ਼ੋਰਦਾਰ ਮੁਹਿੰਮ ਦੇ ਚੱਲਦਿਆਂ ਘਰ 'ਚ ਪੋਸਤ ਦੀ ਖੇਤੀ ਕਰਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਮਾਤਾ ਕੁਲਦੀਪ ਕੌਰ ਵੜੈਚ ਪੱਲਾ

ਚੌਂਕ ਮਹਿਤਾ-ਮਾਤਾ ਕੁਲਦੀਪ ਕੌਰ ਵੜੈਚ ਪੱਲਾ ਦਾ ਜਨਮ 1963 'ਚ ਮਾਤਾ ਕ੍ਰਿਪਾਲ ਕੌਰ ਦੀ ਕੁੱਖੋਂ ਪਿਤਾ ਊਧਮ ਸਿੰਘ ਪਿੰਡ ਤਲਵੰਡੀ ਜਸੋਧਾ ਜ਼ਿਲ੍ਹਾ ਅੰਮਿ੍ਤਸਰ ਦੇ ਗ੍ਰਹਿ ਵਿਖੇ ਹੋਇਆ | ਆਪ ਨੇ ਮੁੱਢਲੀ ਸਿੱਖਿਆ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਹਾਸਲ ਕੀਤੀ | ਆਪਣੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਸੈਂਸਰਾ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਜਗਦੇਵ ਕਲਾਂ, 19 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ਼ ਸੈਂਸਰਾ (ਗੁਰੂ ਕਾ ਬਾਗ) ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਖੇਪ ਸਮਾਗਮ ...

ਪੂਰੀ ਖ਼ਬਰ »

ਸਰਕਾਰੀਆ ਦੀ ਅਗਵਾਈ 'ਚ ਪਿੰਡਾਂ ਦੇ ਹੋ ਰਹੇ ਵਿਕਾਸ ਵੇਖ ਵਿਰੋਧੀਆਂ ਦੇ ਹੌਸਲੇ ਹੋਏ ਪਸਤ-ਸਰਪੰਚ ਕੱਕੜ

ਲੋਪੋਕੇ, 19 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡਾਂ ਵਿਚ ਵਿਕਾਸ ਦੇ ਜਿਹੜੇ ਕੰਮ ਹੋ ਰਹੇ ਹਨ, ...

ਪੂਰੀ ਖ਼ਬਰ »

ਮਾਨਾਂਵਾਲਾ ਛੱਪੜ ਨੂੰ ਸੁੰਦਰ ਬਣਾਉਣ ਲਈ ਕੰਮ ਜ਼ੋਰਾਂ 'ਤੇ

ਓਠੀਆਂ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਪਿੰਡ ਮਾਨਾਂਵਾਲਾ ਦੇ ਛੱਪੜ ਨੂੰ ਇਨਵਾਇਰਮੈਂਟ ਸ਼ੋਸ਼ਲ ਵੈੱਲਫੇਅਰ ਸੰਸਥਾ ਵਲੋਂ ਉਸ ਦਾ ਸੁੰਦਰੀਕਰਨ ਕਰਨ ਲਈ ਪਿਛਲੇ ਕੋਈ ਇਕ ਸਾਲ ਤੋਂ ਕੰਮ ਜ਼ੋਰਾਂ 'ਤੇੇ ਚੱਲ ਰਿਹਾ ਹੈ | ਸੋਸ਼ਲ ਵੈੱਲਫੇਅਰ ਦੀ ਚੇਅਰਪਰਸਨ ਮੈਡਮ ...

ਪੂਰੀ ਖ਼ਬਰ »

ਸਿਆਸੀ ਸ਼ਹਿ 'ਤੇ 40 ਦਿਨਾਂ ਤੋਂ ਟਰਾਲੀ ਨੂੰ ਨਾਜਾਇਜ਼ ਥਾਣੇ 'ਚ ਰੱਖਣ ਦੇ ਲਗਾਏ ਦੋਸ਼

ਚੋਗਾਵਾਂ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਵਣੀਏਕੇ ਦੀ ਅਗਵਾਈ ਹੇਠ ਅੱਜ ਇਕ ਵਫਦ ਐੱਸ. ਸੀ. ਕਮਿਸ਼ਨ ਪੰਜਾਬ ਚੰਡੀਗੜ੍ਹ ਦੇ ਮੈਂਬਰ ਰਾਜ ਕੁਮਾਰ ਹੰਸ, ਦੀਪਕ ਕੁਮਾਰ ਵੇਰਕਾ ਅਤੇ ਡੀ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕੀਤੇ ਵਿਕਾਸ ਕਾਰਜ ਆਪ ਮੁਹਾਰੇ ਬੋਲ ਰਹੇ ਨੇ-ਦਿਲਰਾਜ ਸਰਕਾਰੀਆ, ਸ਼ਹੂਰਾ

ਚੋਗਾਵਾਂ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਵੋਟਰਾਂ ਵਲੋਂ ਲੋਕ ਸਭਾ, ਵਿਧਾਨ ਸਭਾ 'ਚ ਜਿਤਾ ਕੇ ਭੇਜੇ ਜਾਂਦੇ ਐੱਮ. ਪੀ., ਐੱਮ. ਐੱਲ. ਏ. ਦਾ ਫਰਜ਼ ਬਣਦਾ ਹੈ ਕਿ ਉਹ ਹਲਕੇ ਦੇ ਵੋਟਰਾਂ ਨਾਲ ਜੋ ਵਾਅਦੇ ਕਰਕੇ ਆਏ ਹਨ, ਉਨ੍ਹਾਂ ਨੂੰ ਸਮੇਂ 'ਤੇ ਪੂਰਿਆਂ ਕਰਨ ਅਤੇ ਇਮਾਨਦਾਰੀ ...

ਪੂਰੀ ਖ਼ਬਰ »

ਬਲਾਕ ਸੰਮਤੀ ਮਾਰਕੀਟ ਦੀਆਂ ਦੁਕਾਨਾਂ 'ਤੇ ਲੱਗੇ 9 ਸਪਲਿਟ ਏ. ਸੀ. ਦੀਆਂ ਪਾਈਪਾਂ ਚੋਰੀ

ਜੰਡਿਆਲਾ ਗੁਰੂ, 19 ਅਪ੍ਰੈਲ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਦੀ ਬਲਾਕ ਸੰਮਤੀ ਮਾਰਕੀਟ ਦੀਆਂ ਦੁਕਾਨਾਂ ਵਿਚ ਅਣਪਛਾਤੇ ਚੋਰਾਂ ਵਲੋਂ 9 ਸਪਲਿਟ ਏ. ਸੀ. ਦੀਆਂ ਪਾਈਪਾਂ ਚੋਰੀ ਕਰ ਲਈਆਂ ਗਈਆਂ | ਦੱਸ ਦੇਈਏ ਕਿ ਇਹ ਘਟਨਾ ਡੀ. ਐੱਸ. ਪੀ. ਦਫਤਰ ਜੰਡਿਆਲਾ ਗੁਰੂ ਅਤੇ ...

ਪੂਰੀ ਖ਼ਬਰ »

ਤਰਸਿੱਕਾ ਤੋਂ ਬਾਬਾ ਬਕਾਲਾ ਲਈ ਨਗਰ ਕੀਰਤਨ 25 ਨੂੰ

ਤਰਸਿੱਕਾ, 19 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਡੇਰਾ ਭਗਤਾਂ ਤਰਸਿੱਕਾ ਤੋਂ 25 ਅਪ੍ਰੈਲ ਨੂੰ ਸਜਾਇਆ ਜਾਵੇਗਾ, ਜਿਸ ਦੀ ਅਗਵਾਈ ਪੰਜ ਪਿਆਰੇ ਕਰਨਗੇ | ਬਾਬਾ ਗੁਰਦੇਵ ਸਿੰਘ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਪਿੰਡ ਵਾਸੀਆਂ ਨੂੰ ਦਿੱਤਾ ਜਿੰਮ ਦਾ ਸਾਮਾਨ

ਰਈਆ, 19 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਹਲਕੇ ਦੇ ਆਪਣੇ ਪਿੰਡ ਦੇ ਲੋਕਾਂ ਨੂੰ ਖੁੱਲੇ੍ਹ ਜਿੰਮ ਦੀ ਸੌਗਾਤ 'ਚ ਜਿੰਮ ਦੀਆਂ ਮਸ਼ੀਨਾਂ ਦਿੱਤੀਆਂ | ਇਸ ਮੌਕੇ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਨੌਜਵਾਨ ...

ਪੂਰੀ ਖ਼ਬਰ »

ਦਾਣਾ ਮੰਡੀ ਅਟਾਰੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਅਟਾਰੀ, 19 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਸੀ ਪਰ ਅੱਜ 9 ਦਿਨ ਬਾਅਦ ਮਾਰਕੀਟ ਕਮੇਟੀ ਅਟਾਰੀ ਅਧੀਨ ਦਾਣਾ ਮੰਡੀ ਅਟਾਰੀ ਵਿਖੇ ਐੱਫ. ਸੀ. ਆਈ. ਦੇ ਸਹਾਇਕ ਮੈਨਜਰ ਅਨਿਲ ਕੁਮਾਰ ਅਤੇ ...

ਪੂਰੀ ਖ਼ਬਰ »

ਪਿੰਡ ਜੱਸੜ ਦੇ 80 ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

ਗੱਗੋਮਾਹਲ, 19 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪਿੰਡ ਜੱਸੜ ਵਿਖੇ ਆਮ ਆਦਮੀ ਪਾਰਟੀ ਦੀ ਪ੍ਰਭਾਵਸ਼ਾਲੀ ਮੀਟਿੰਗ ਮੁੱਖ ਸੇਵਾਦਾਰ ਸੋਨੂੰ ਜਾਫਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਾਫਰ ਨੇ ਕਿਹਾ ਕਿ ਜੇਕਰ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨਾ ਚਾਹੁੰਦੇ ਹੋ ਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਬਾਬਾ ਬਕਾਲਾ ਵਲੋਂ ਅਨਾਜ ਮੰਡੀ ਮਹਿਤਾ ਚੌਕ ਦਾ ਅਚਨਚੇਤ ਦੌਰਾ

ਚੌਕ ਮਹਿਤਾ, 19 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਅਨਾਜ ਮੰਡੀ ਮਹਿਤਾ ਚੌਕ 'ਚ ਖਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਦੇ ਸੁਸਤ ਪ੍ਰਬੰਧ, ਬਾਰਦਾਨੇ ਦੀ ਨਾਕਸ ਸਪਲਾਈ ਅਤੇ ਕਣਕ ਦੇ ਸੋਕੜੇ ਵਾਲੇ ਜਾਂ ਟੁੱਕੇ ਹੋਏ ਦਾਣਿਆਂ ਦੀ ਪ੍ਰਤੀਸ਼ਤਤਾ ਬਾਰੇ ਮਹਿਕਮੇ ਵਲੋਂ ਕੋਈ ਠੋਸ ...

ਪੂਰੀ ਖ਼ਬਰ »

ਅਟਾਰੀ ਮਾਰਕੀਟ ਕਮੇਟੀ ਨੇ ਕੋਰੋਨਾ ਟੈਸਟ ਕਰਵਾਏ, 4 ਦੀ ਰਿਪੋਰਟ ਆਈ ਪਾਜ਼ੀਟਿਵ

ਅਟਾਰੀ, 19 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅਟਾਰੀ ਦਾਣਾ ਮੰਡੀ ਵਿਖੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮੰਡੀ ਵਿਖੇ ਆਏ ਪ੍ਰਵਾਸੀ ਮਜਦੂਰਾਂ ਅਤੇ ਆਮ ਪਬਲਿਕ ਲਈ ਕੋਰੋਨਾ ਟੈਸਟ ਲਈ ਮੈਡੀਕਲ ਟੀਮ ਵਲੋਂ ਕੈਂਪ ...

ਪੂਰੀ ਖ਼ਬਰ »

'ਆਪ' ਦੇ ਸੂਬਾ ਆਗੂ ਧਾਲੀਵਾਲ ਦੀ ਅਗਵਾਈ 'ਚ ਕੈਪਟਨ ਸਰਕਾਰ ਵਿਰੁੱਧ ਬਿਜਲੀ ਬਿੱਲ ਫੂਕ ਮੁਜ਼ਾਹਰੇ

ਅਜਨਾਲਾ, 19 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਸਥਾਨਕ ਵਾਰਡ ਨੰ: 9 ਤੇ 10 ਤੋਂ ਇਲਾਲਾ ਹਲਕੇ ਦੇ ਪਿੰਡਾਂ ਡੱਲਾ ਰਾਜਪੂਤਾਂ, ਬਲੜਵਾਲ, ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਸਮਰਥਨ 'ਚ ਕੁਕੜਾਂਵਾਲਾ ਵਿਖੇ ਕਿਸਾਨ ਮਹਾਂਪੰਚਾਇਤ ਦੌਰਾਨ ਹਜ਼ਾਰਾਂ ਕਿਸਾਨ-ਮਜ਼ਦੂਰਾਂ ਨੇ ਕੀਤੀ ਸ਼ਮੂਲੀਅਤ

ਹਰਸਾ ਛੀਨਾ, 19 ਅਪ੍ਰੈਲ (ਕੜਿਆਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸਮਰਥਨ 'ਚ ਅੱਜ ਅੱਡਾ ਕੁਕੜਾਂਵਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ ਵਿਸ਼ਾਲ ਕਿਸਾਨ ...

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਵਲੋਂ ਸਨਮਾਨ ਸਮਾਗਮ

ਬਾਬਾ ਬਕਾਲਾ ਸਾਹਿਬ, 19 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਮਾਜ ਸੇਵੀ ਸੰਸਥਾ, 'ਹਰ ਲੋੜਵੰਦ ਦੀ ਮੱਦਦ' ਸਮਾਜ ਸੇਵਾ ਗਰੁੱਪ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨਿਸ਼ਾਨ ਘੁੱਲ੍ਹੀ ਦੀ ਪ੍ਰਧਾਨਗੀ 'ਚ ਕਾਂਗਰਸ ਦੀ ਮਜਬੂਤੀ ਲਈ ਪ੍ਰਭਾਵਸ਼ਾਲੀ ਮੀਟਿੰਗ

ਅਜਨਾਲਾ, 19 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇੱਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਵਾਰਡ ਨੰ: 15 ਯੂਥ ਕਾਂਗਰਸ ਇੰਚਾਰਜ ਨਿਸ਼ਾਨ ਸਿੰਘ ਘੁੱਲ੍ਹੀ ਦੀ ਪ੍ਰਧਾਨਗੀ 'ਚ ਯੂਥ ਕਾਂਗਰਸ ਆਗੂਆਂ ਤੇ ਸਰਗਰਮ ਕਾਰਕੁੰਨਾਂ ਦੀ ...

ਪੂਰੀ ਖ਼ਬਰ »

ਘਰ-ਘਰ 'ਚ ਵਿੱਦਿਆ ਦਾ ਦੀਪ ਜਗਾਓ, ਆਪਣੇ ਬੱਚੇ ਜ਼ਰੂਰ ਪੜ੍ਹਾਓ

ਗੱਗੋਮਾਹਲ, 19 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਲਾਕ ਅਜਨਾਲਾ-1 ਦੇ ਲਈ ਤਿੰਨ ਰੋਜ਼ਾ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦਾ ਆਰੰਭ ਸਕੂਲ ਮੁਖੀ ਸੁਖਦੇਵ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮੁਹਿੰਮ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX