ਤਾਜਾ ਖ਼ਬਰਾਂ


ਭਗਵੰਤ ਮਾਨ ਦੇ ਘਰ ਪੁੱਜੇ ''ਆਪ'' ਸੁਪਰੀਮੋ ਅਰਵਿੰਦ ਕੇਜਰੀਵਾਲ
. . .  2 minutes ago
ਸੰਗਰੂਰ, 28 ਅਕਤੂਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਸੰਗਰੂਰ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਦੇ ਘਰ ਪੁੱਜੇ ਹਨ...
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਫਿਲੌਰ ਨਾਕੇ ਦੀ ਕੀਤੀ ਅਚਨਚੇਤੀ ਚੈਕਿੰਗ, ਤਿੰਨ ਪੁਲਸ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਦਿੱਤੇ ਹੁਕਮ
. . .  9 minutes ago
ਫਿਲੌਰ, 28 ਅਕਤੂਬਰ - ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ਦੀ ਅਚਨਚੇਤ ਜਾਂਚ ਕਰਦਿਆਂ ਇੱਥੇ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਜਸਵੰਤ ਸਿੰਘ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਨੂੰ ਡਿਊਟੀ 'ਚ...
ਸਬ-ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ
. . .  33 minutes ago
ਨਵੀਂ ਦਿੱਲੀ, 28 ਅਕਤੂਬਰ - ਦਿੱਲੀ ਦੇ ਮੈਦਾਨ ਗੜ੍ਹੀ ਪੁਲਿਸ ਸਟੇਸ਼ਨ ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਨੂੰ ਕੱਲ੍ਹ ਸਾਕੇਤ ਤੋਂ ਕਥਿਤ ਤੌਰ 'ਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ...
ਸੀਤਾਰਮਨ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਲੈਣਗੇ ਹਿੱਸਾ,ਕਈ ਅਹਿਮ ਮੁੱਦਿਆਂ 'ਤੇ ਚਰਚਾ
. . .  50 minutes ago
ਨਵੀਂ ਦਿੱਲੀ, 28 ਅਕਤੂਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ 29 ਅਕਤੂਬਰ ਨੂੰ ਰੋਮ 'ਚ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਸ਼ਿਰਕਤ ਕਰਨਗੇ | ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਦੇ ਨਾਲ - ਨਾਲ ਕੋਵਿਡ ਮਹਾਂਮਾਰੀ ਦੀ...
ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  57 minutes ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  56 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 2 hours ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 2 hours ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 2 hours ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 3 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਫਰੀਦਕੋਟ

ਜ਼ਿਲ੍ਹੇ 'ਚ ਹੁਣ ਤੱਕ 208802 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ-ਡੀ. ਸੀ.

ਫ਼ਰੀਦਕੋਟ, 19 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਬੀਤੀ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਤੇ ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿਚ ਕਿਸਾਨਾਂ, ਆੜ੍ਹਤੀਆਂ, ਲੇਬਰ ਆਦਿ ਦੀ ਸਹੂਲਤ ਲਈ 68 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਖ਼ਰੀਦ ਏਜੰਸੀਆਂ ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਮੇਂ ਸਿਰ ਕਣਕ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ ਫਾਰਗ ਕੀਤਾ ਜਾ ਰਿਹਾ ਹੈ, ਉਥੇ ਹੀ ਮੰਡੀ ਬੋਰਡ ਵਲੋਂ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਪਾਣੀ, ਸਫ਼ਾਈ ਤੇ ਕੋਰੋਨਾ ਤੋਂ ਬਚਾਅ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਜ਼ਿਲ੍ਹੇ ਦੇ ਖ਼ਰੀਦ ਕੇਂਦਰ ਮੁਮਾਰਾ (ਮਾਰਕੀਟ ਕਮੇਟੀ ਸਾਦਿਕ) ਵਿਖੇ ਆਪਣੀ ਕਣਕ ਦੀ ਫ਼ਸਲ ਲੈ ਕੇ ਪੁੱਜੇ ਪਿੰਡ ਢਿਲਵਾਂ ਖੁਰਦ ਦੇ ਨੌਜਵਾਨ ਕਿਸਾਨ ਹਰਮਨਬੀਰ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਹੀ ਆਪਣੀ ਕਣਕ ਲੈ ਕੇ ਮੰਡੀ ਵਿਚ ਪੁੱਜਾ ਸੀ ਜਿੱਥੇ ਉਸ ਦੀ ਫ਼ਸਲ ਨਿਸ਼ਚਿਤ ਸਥਾਨ 'ਤੇ ਉਤਾਰੀ ਗਈ | ਇਸ ਉਪਰੰਤ ਲੇਬਰ ਵਲੋਂ ਕਣਕ ਨੂੰ ਪੱਖਾ ਲਗਾਇਆ ਗਿਆ ਅਤੇ ਖਰੀਦ ਏਜੰਸੀਆਂ ਵਲੋਂ ਕਣਕ ਦੀ ਜਾਂਚ ਕਰਕੇ ਉਸ ਨੂੰ ਬਾਰਦਾਨਾ ਦਿੱਤਾ ਗਿਆ ਅਤੇ ਦੁਪਹਿਰ ਤੱਕ ਉਸ ਨੇ ਆਪਣੀ ਕਣਕ ਤੁਲਵਾ ਦਿੱਤੀ ਅਤੇ ਹੁਣ ਉਹ ਵਿਹਲਾ ਹੋ ਕੇ ਆਪਣੇ ਘਰ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਵੀ ਖ਼ਰੀਦ ਕੇਂਦਰਾਂ ਵਿਚ ਬਾਰਦਾਨੇ ਦੀ ਸਮੱਸਿਆ ਆ ਰਹੀ ਸੀ, ਨੂੰ ਹੱਲ ਕਰ ਲਿਆ ਗਿਆ ਹੈ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਲੋੜ ਅਨੁਸਾਰ ਬਾਰਦਾਨਾ ਭੇਜਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਣ ਆੜ੍ਹਤੀਆਂ ਨੂੰ ਵੀ ਆਪਣਾ ਬਾਰਦਾਨਾ ਵਰਤਣ ਦੀ ਖੁੱਲ੍ਹ ਦਿੱਤੀ ਗਈ ਹੈ, ਜਿਸ ਨਾਲ ਬਾਰਦਾਨੇ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ 247602 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਜਿਸ ਵਿਚ ਖ਼ਰੀਦ ਏਜੰਸੀਆਂ ਵਲੋਂ 208802 ਮੀਟਿ੍ਕ ਟਨ ਕਣਕ ਖ਼ਰੀਦੀ ਗਈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ, ਆੜ੍ਹਤੀਆਂ, ਲੇਬਰ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਮੰਡੀਆਂ ਵਿਚ ਸਾਵਧਾਨੀਆਂ ਵਰਤੀਆਂ ਜਾਣ |

ਪਨਬੱਸ ਕੰਟਰੈਕਟ ਵਰਕਰਜ਼ ਤੇ ਪੀ.ਆਰ.ਟੀ.ਸੀ ਕੱਚੇ ਮੁਲਾਜ਼ਮਾਂ ਕੀਤੀ ਗੇਟ ਰੈਲੀ

ਫ਼ਰੀਦਕੋਟ, 19 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਯੂਨੀਅਨ ਦੇ ਸੱਦੇ 'ਤੇ ਪੀ.ਆਰ.ਟੀ.ਸੀ ਦਫ਼ਤਰ ਮੂਹਰੇ ਗੇਟ ਰੈਲੀ ਕੀਤੀ ਗਈ | ਪਨਬੱਸ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ...

ਪੂਰੀ ਖ਼ਬਰ »

ਲੋਕ ਕਵੀ ਸੰਤ ਰਾਮ ਉਦਾਸੀ ਦੇ ਜਨਮ ਦਿਨ ਮੌਕੇ ਸਾਹਿਤਕ ਸਮਾਰੋਹ ਕਰਵਾਇਆ

ਕੋਟਕਪੂਰਾ, 19 ਅਪ੍ਰੈਲ (ਮੋਹਰ ਸਿੰਘ ਗਿੱਲ)-ਲੋਕ ਚੇਤਨਾ ਲਾਇਬ੍ਰੇਰੀ ਹਰੀਨੌਂ ਵਲੋਂ ਮਰਹੂਮ ਲੋਕ ਕਵੀ ਸੰਤ ਰਾਮ ਉਦਾਸੀ ਦੇ ਜਨਮ ਦਿਨ ਨੂੰ ਸਮਰਪਿਤ ਇਕ ਕਵੀ ਦਰਬਾਰ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਕਰਵਾਇਆ ਗਿਆ | ਕਵੀ ਦਰਬਾਰ ਦੀ ਪ੍ਰਧਾਨਗੀ ਸ਼ਾਇਰ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਿੱਧ ਹੋ ਰਹੇ ਨੇ- ਬੰਟੀ ਰੋਮਾਣਾ

ਸਾਦਿਕ, 19 ਅਪ੍ਰੈਲ (ਆਰ.ਐਸ.ਧੁੰਨਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਇਕ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦਾ ਕੰਮ 10 ਅਪ੍ਰੈਲ ਤੋਂ ਸ਼ੁਰੂ ਕਰਵਾਇਆ ਤੇ ਸਰਕਾਰ ਵੱਡੇ-ਵੱਡੇ ਦਮਗਜੇ ਮਾਰ ਰਹੀ ਹੈ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਪੂਰੇ ਕਰ ਲਏ ਗਏ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਮੇਲੇ 'ਚ ਫ਼ਸਲਾਂ ਦੇ ਝਾੜ ਸਬੰਧੀ ਨੁਕਤੇ ਦੱਸੇ

ਕੋਟਕਪੂਰਾ, 19 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਕੋਟਕਪੂਰਾ ਦੇ ਪਿੰਡ ਵਾੜਾਦਰਾਕਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ | ਇਸ ਮੌਕੇ ਡਾ. ਸ਼ੁਭਕਰਨ ਸਿੰਘ ਏ.ਡੀ.ਓ ਵਲੋਂ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਸੁਰੱਖਿਅਤ ਅਤੇ ਅਸਰਦਾਰ-ਐਸ. ਡੀ. ਐਮ.

ਫ਼ਰੀਦਕੋਟ, 19 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਲਾਕ ਜੰਡ ਸਾਹਿਬ ਅਧੀਨ ਪਿੰਡਾਂ ਵਿਚ ਕੋਰੋਨਾ ਸੈਂਪਲਿੰਗ ਅਤੇ ਟੀਕਾਕਰਨ ਕੈਂਪਾਂ ਸਬੰਧੀ ਬਲਾਕ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜੀਵ ਭੰਡਾਰੀ ਅਤੇ ਮੀਡੀਆ ਅਫ਼ਸਰ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਨਾਲ ਐਸ.ਡੀ.ਐਮ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 147 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ, 2 ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 19 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 147 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ ਤੇ ਜ਼ਿਲ੍ਹੇ ...

ਪੂਰੀ ਖ਼ਬਰ »

ਕੂੜਾ ਡੰਪ ਨਾ ਬਣਾਉਣ ਦੀ ਮੰਗ ਨੂੰ ਲੈ ਕੇ ਬੀੜ ਚਹਿਲ ਵਾਸੀਆਂ ਵੱਲੋਂ ਰੋਸ ਧਰਨਾ

ਕੋਟਕਪੂਰਾ, 19 ਅਪ੍ਰੈਲ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡ ਬੀੜ ਚਹਿਲ ਦੇ ਨਿਵਾਸੀਆਂ ਵਲੋਂ ਪਿੰਡ 'ਚ ਕੂੜਾ-ਡੰਪ ਨਾ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਅੱਜ ਪਹਿਲੇ ਦਿਨ ਤੋਂ ਸੜਕ 'ਤੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਕੋਰੋਨਾ ਪਾਜ਼ੀਟਿਵ

ਕੋਟਕਪੂਰਾ, 19 ਅਪ੍ਰੈਲ (ਮੋਹਰ ਗਿੱਲ, ਮੇਘਰਾਜ)-ਪੰਜਾਬ ਸਰਕਾਰ ਦੇ ਸਾਬਕਾ ਸੰਸਦੀ ਸਕੱਤਰ, ਕੋਟਕਪੂਰਾ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦੋਕਟ (ਦਿਹਾਤੀ) ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 96 ਕੁਇੰਟਲ ਤੂੜੀ ਸੜੀ

ਸਾਦਿਕ, 19 ਅਪ੍ਰੈਲ (ਆਰ.ਐਸ.ਧੁੰਨਾ)-ਨੇੜਲੇ ਪਿੰਡ ਚੰਨੀਆਂ ਵਿਖੇ ਇਕ ਘਰ ਦੇ ਕਮਰੇ ਵਿਚ ਰੱਖੀ ਗਈ ਤੂੜੀ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਕਰੀਬ 96 ਕੁਇੰਟਲ ਦੇ ਕਰੀਬ ਤੂੜੀ ਸੜ ਗਈ | ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਜਗਨੰਦਨ ਸਿੰਘ ਦੇ ਘਰ ਦੋ ਦਿਨ ਪਹਿਲਾਂ ਬਿਜਲੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੈਕਸੀਨੇਸ਼ਨ ਸੈਂਟਰਾਂ ਦਾ ਦੌਰਾ

ਫ਼ਰੀਦਕੋਟ, 19 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵਲੋਂ ਅੱਜ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਕੋਵਿਡ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ | ਉਨ੍ਹਾਂ ਵੈਕਸੀਨੇਸ਼ਨ ਸੈਂਟਰਾਂ ਅਤੇ ਮੋਬਾਇਲ ...

ਪੂਰੀ ਖ਼ਬਰ »

ਦੀ ਵੈਲਫੇਅਰ ਸੁਸਾਇਟੀ ਟਰੱਕ ਆਪ੍ਰੇਟਰ ਦਾ ਰੇੜਕਾ ਖ਼ਤਮ

ਬਾਜਾਖਾਨਾ, 19 ਅਪ੍ਰੈਲ (ਜੀਵਨ ਗਰਗ)-ਦੀ ਵੈਲਫੇਅਰ ਸੁਸਾਇਟੀ ਟਰੱਕ ਆਪ੍ਰੇਟਰ ਬਾਜਾਖਾਨਾ ਦਾ ਰੇੜਕਾ ਉਸ ਵੇਲੇ ਖ਼ਤਮ ਹੋ ਗਿਆ ਜਦੋਂ ਕਿ ਧਨੌਲੇ ਦੇ ਇਕ ਵਿਅਕਤੀ ਵਲੋਂ ਇਸ ਯੂਨੀਅਨ ਦੇ ਢੋਆ-ਢੁਆਈ ਦੇ ਟੈਂਡਰ ਲਏ ਹੋਏ ਸਨ ਜੋ ਯੂਨੀਅਨ ਵਿਚ ਵੱਡੇ ਘੋੜੇ ਟਰਾਲਿਆਂ ਨਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਮੀਟਿੰਗ ਹੋਈ

ਕੋਟਕਪੂਰਾ, 19 ਅਪ੍ਰੈਲ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਇੱਥੇ ਕੇਵਲ ਸਿੰਘ ਸਹੋਤਾ ਦੇ ਨਿਵਾਸ ਸਥਾਨ 'ਤੇ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਜੈਤੋ ਦੇ ਇੰਚਾਰਜ ...

ਪੂਰੀ ਖ਼ਬਰ »

ਆੜ੍ਹਤੀਆਂ ਨੂੰ ਪੁਰਾਣਾ ਬਾਰਦਾਨਾ ਵਰਤਣ ਦੇ ਸਰਕਾਰ ਵਲੋਂ ਆਦੇਸ਼: ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 19 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਆਉਂਦੇ ਦਿਨਾਂ ਵਿਚ ਕਣਕ ਦੀ ਖਰੀਦ ਕਰਨ ਲਈ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਪੇਸ਼ ਨਹੀਂ ਆਵੇਗੀ ਕਿਉਂਕਿ ਸਰਕਾਰ ਵਲੋਂ ਪੁਰਾਣੇ ਬਾਰਦਾਨੇ ਵਿਚ ਕਣਕ ਭਰਨ ਦੀ ਛੋਟ ਦੇ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਕੁਲਬੀਰ ...

ਪੂਰੀ ਖ਼ਬਰ »

ਆੜ੍ਹਤੀਆਂ ਨੂੰ ਪੁਰਾਣਾ ਬਾਰਦਾਨਾ ਵਰਤਣ ਦੇ ਸਰਕਾਰ ਵਲੋਂ ਆਦੇਸ਼: ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 19 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਆਉਂਦੇ ਦਿਨਾਂ ਵਿਚ ਕਣਕ ਦੀ ਖਰੀਦ ਕਰਨ ਲਈ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਪੇਸ਼ ਨਹੀਂ ਆਵੇਗੀ ਕਿਉਂਕਿ ਸਰਕਾਰ ਵਲੋਂ ਪੁਰਾਣੇ ਬਾਰਦਾਨੇ ਵਿਚ ਕਣਕ ਭਰਨ ਦੀ ਛੋਟ ਦੇ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਕੁਲਬੀਰ ...

ਪੂਰੀ ਖ਼ਬਰ »

ਲੋਕਾਂ ਦੇ ਵਿਰੋਧ ਕਾਰਨ ਕਿਸੇ ਤਣ-ਪੱਤਣ ਨਾ ਲੱਗਾ ਕੂੜਾ ਡੰਪ ਬਣਾਉਣ ਦਾ ਮਸਲਾ

ਕੋਟਕਪੂਰਾ, 19 ਅਪ੍ਰੈਲ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਬੀੜ ਚਹਿਲ ਵਿਖੇ ਕੂੜਾ-ਕਰਕਟ ਡੰਪ ਬਣਾਉਣ ਦਾ ਮਸਲਾ ਪਿੰਡ ਵਾਸੀਆਂ ਦੇ ਵਿਰੋਧ ਕਾਰਨ ਕਿਸੇ ਤਣ-ਪੱਤਣ ਲੱਗਦਾ ਨਜ਼ਰ ਨਹੀਂ ਆਉਂਦਾ | ਬੀਤੀ ਦੇਰ ਸ਼ਾਮ ਪੁਲਿਸ ਅਧਿਕਾਰੀਆਂ, ਨਗਰ ਕੌਂਸਲ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ੀ ਪਲੇਸਮੈਂਟ ਸੈਲ ਦੀ ਸ਼ੁਰੂਆਤ

ਫ਼ਰੀਦਕੋਟ, 19 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਵਿਦੇਸ਼ੀ ਅਧਿਐਨ ਅਤੇ ਵਿਦੇਸ਼ੀ ਪਲੇਸਮੈਂਟ ਵਿਚ ਦਿਲਚਸਪੀ ਰੱਖਣ ਵਾਲੇ ਨੌਜਵਾਨਾਂ ਦੀ ਕਾਊਾਸਲਿੰਗ ਲਈ ਵਿਦੇਸ਼ੀ ਅਧਿਐਨ ਅਤੇ ਵਿਦੇਸ਼ੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX