ਤਾਜਾ ਖ਼ਬਰਾਂ


ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਫਿਲੌਰ ਨਾਕੇ ਦੀ ਕੀਤੀ ਅਚਨਚੇਤੀ ਚੈਕਿੰਗ, ਤਿੰਨ ਪੁਲਸ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਦਿੱਤੇ ਹੁਕਮ
. . .  0 minutes ago
ਫਿਲੌਰ, 28 ਅਕਤੂਬਰ - ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ਦੀ ਅਚਨਚੇਤ ਜਾਂਚ ਕਰਦਿਆਂ ਇੱਥੇ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਜਸਵੰਤ ਸਿੰਘ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਨੂੰ ਡਿਊਟੀ 'ਚ...
ਸਬ-ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ
. . .  24 minutes ago
ਨਵੀਂ ਦਿੱਲੀ, 28 ਅਕਤੂਬਰ - ਦਿੱਲੀ ਦੇ ਮੈਦਾਨ ਗੜ੍ਹੀ ਪੁਲਿਸ ਸਟੇਸ਼ਨ ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਨੂੰ ਕੱਲ੍ਹ ਸਾਕੇਤ ਤੋਂ ਕਥਿਤ ਤੌਰ 'ਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ...
ਸੀਤਾਰਮਨ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਲੈਣਗੇ ਹਿੱਸਾ,ਕਈ ਅਹਿਮ ਮੁੱਦਿਆਂ 'ਤੇ ਚਰਚਾ
. . .  41 minutes ago
ਨਵੀਂ ਦਿੱਲੀ, 28 ਅਕਤੂਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ 29 ਅਕਤੂਬਰ ਨੂੰ ਰੋਮ 'ਚ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਸ਼ਿਰਕਤ ਕਰਨਗੇ | ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਦੇ ਨਾਲ - ਨਾਲ ਕੋਵਿਡ ਮਹਾਂਮਾਰੀ ਦੀ...
ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  48 minutes ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  47 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 2 hours ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 2 hours ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 2 hours ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 2 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਪੰਜਾਬ / ਜਨਰਲ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਸਾਂਝੀ ਪਾਰਟੀ ਬਣਾਉਣ ਦਾ ਐਲਾਨ

ਚੰਡੀਗੜ੍ਹ, 19 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖਰੇ ਹੋਏ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਸਾਂਝੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ | ਅੱਜ ਚੰਡੀਗੜ੍ਹ ਵਿਖੇ ਦੋਵੇਂ ਸੀਨੀਅਰ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀਆਂ ਨੂੰ ਭੰਗ ਕਰਕੇ ਇਕ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ, ਜਿਸ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਹੋਣਗੇ | ਇਸ ਮੌਕੇ ਗੱਲ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਵਲੋਂ ਤਿੰਨ-ਤਿੰਨ ਮੈਂਬਰ ਲੈ ਕੇ ਇਕ ਛੇ ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ ਕਿ ਦੋਵੇਂ ਪਾਰਟੀਆਂ ਨੂੰ ਭੰਗ ਕਰਕੇ ਇਕ ਨਵੀਂ ਪਾਰਟੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਇਹੀ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਸਰਕਾਰ ਦੇ ਖ਼ਿਲਾਫ਼ ਖੜ੍ਹੀ ਹੋਣ ਵਾਲੀ ਕੋਈ ਪਾਰਟੀ ਪੰਜਾਬ 'ਚ ਆਵੇ | ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਮਈ ਦੇ ਪਹਿਲੇ ਹਫ਼ਤੇ ਨਵੀਂ ਪਾਰਟੀ ਦਾ ਗਠਨ ਕਰਕੇ ਮਜ਼ਬੂਤ ਜਥੇਬੰਦਕ ਢਾਂਚਾ ਬਣਾਇਆ ਜਾਵੇਗਾ ਤੇ ਹਮਿਖ਼ਆਲੀ ਪਾਰਟੀਆਂ ਨਾਲ ਤਾਲਮੇਲ ਕਰਕੇ ਚੌਥੇ ਫ਼ਰੰਟ ਦਾ ਗਠਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਉਹ ਪਾਰਟੀ ਅਤੇ ਲੀਡਰ ਜੋ ਉਨ੍ਹਾਂ ਦੇ ਨਾਲ ਮਿਲ ਕੇ ਪੰਜਾਬ ਦੇ ਵਿਕਾਸ 'ਚ ਯੋਗਦਾਨ ਪਾਉਣਾ ਚਾਹੁੰਦੇ ਹਨ ਉਹ ਉਨ੍ਹਾਂ ਦਾ ਆਪਣੀ ਨਵੀਂ ਪਾਰਟੀ 'ਚ ਸਵਾਗਤ ਕਰਨਗੇ | ਉਨ੍ਹਾਂ ਦੋਸ਼ ਲਗਾਏ ਕਿ ਬਾਦਲ ਤੇ ਕਾਂਗਰਸ ਸਰਕਾਰ ਆਪਸ 'ਚ ਮਿਲੇ ਹੋਏ ਹਨ | ਉਨ੍ਹਾਂ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਉੱਚ ਪੱਧਰੀ ਵਫ਼ਦ ਪੰਜਾਬ ਦੇ ਗਵਰਨਰ ਨੂੰ ਜਲਦ ਮਿਲੇਗਾ | ਇਸ ਮੌਕੇ ਛੇ ਮੈਂਬਰੀ ਕਮੇਟੀ 'ਚ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਕਰਨੈਲ ਸਿੰਘ ਪੀਰਮੁਹੰਮਦ, ਜਗਦੀਸ਼ ਸਿੰਘ ਗਰਚਾ, ਰਣਜੀਤ ਸਿੰਘ ਤਲਵੰਡੀ ਅਤੇ ਐਡਵੋਕੇਟ ਛਿੰਦਰਪਾਲ ਸਿੰਘ ਬਰਾੜ ਵੀ ਸ਼ਾਮਿਲ ਰਹੇ | ਪੀਰਮੁਹੰਮਦ ਅਤੇ ਬਾਕੀ ਏਕਤਾ ਕਮੇਟੀ ਮੈਂਬਰਾਂ ਨੇ ਕਿਹਾ ਕਿ ਛੇ ਮੈਂਬਰੀ ਕਮੇਟੀ ਅੱਗੇ ਵੀ ਹਮਿਖ਼ਆਲੀ ਪਾਰਟੀਆਂ ਨਾਲ ਸੰਪਰਕ ਕਰਨ ਲਈ ਗੱਲਬਾਤ ਕਰਦੀ ਰਹੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਦਵਿੰਦਰ ਸਿੰਘ ਸੋਢੀ ਰਾਜਸੀ ਸਲਾਹਕਾਰ, ਡਾ. ਮਨਜੀਤ ਸਿੰਘ ਭੌਮਾ, ਸਾਹਿਬ ਸਿੰਘ ਬਡਾਲੀ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਹਰਦਿੱਤ ਸਿੰਘ ਅਤੇ ਬਲਜਿੰਦਰ ਸਿੰਘ ਐਟਲਾਟਾ ਜਸਵਿੰਦਰ ਸਿੰਘ ਓ.ਐਸ.ਡੀ. ਆਦਿ ਹਾਜ਼ਰ ਸਨ |

ਗੁ: ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅਨੰਦਪੁਰ ਸਾਹਿਬ ਪੁੱਜ ਕੇ ਸੰਪੂਰਨ

ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਦੀ ਵੀ.ਆਰ.ਐਸ. ਦੀ ਅਰਜ਼ੀ ਮਨਜ਼ੂਰ

ਚੰਡੀਗੜ੍ਹ, 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲੇ 'ਚ ਗਠਿਤ ਐਸ.ਆਈ.ਟੀ. ਦੇ ਮੁਖੀ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਵੀ.ਆਰ.ਐਸ. ਦੀ ਮੰਗ ਨੂੰ ਰਾਜ ਸਰਕਾਰ ਨੇ ਅੱਜ ਮਨਜ਼ੂਰ ਕਰ ਲਿਆ ਹੈ | ਇਸ ਸਬੰਧ 'ਚ ਰਾਜ ਸਰਕਾਰ ਦੇ ...

ਪੂਰੀ ਖ਼ਬਰ »

ਗੁ: ਕਰਤਾਰਪੁਰ ਸਾਹਿਬ ਤੋਂ ਜ਼ੀਰੋ ਪੁਆਇੰਟ ਤੱਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ...

ਪੂਰੀ ਖ਼ਬਰ »

ਤੇਜ਼ੀ ਨਾਲ ਵਧਣ ਲੱਗਾ ਮੈਡੀਕਲ ਆਕਸੀਜਨ ਦਾ ਸੰਕਟ

ਸ਼ਿਵ ਸ਼ਰਮਾ ਜਲੰਧਰ, 19 ਅਪ੍ਰੈਲ-ਰਾਜ 'ਚ ਕੋਰੋਨਾ ਮਾਮਲੇ ਵਧਣ ਦੇ ਨਾਲ-ਨਾਲ ਹੁਣ ਮੈਡੀਕਲ ਆਕਸੀਜਨ ਦੀ ਮੰਗ ਵਧ ਗਈ ਹੈ, ਜਿਸ ਕਰਕੇ ਇਸ ਦੀ ਕਈ ਜਗਾ ਕਮੀ ਮਹਿਸੂਸ ਕੀਤੀ ਜਾ ਰਹੀ ਹੈ | ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਨਾਲ ਤਾਂ ਮੈਡੀਕਲ ਆਕਸੀਜਨ ਦੀ ਮੰਗ 40 ਫ਼ੀਸਦੀ ਤੱਕ ...

ਪੂਰੀ ਖ਼ਬਰ »

ਕਦੇ ਵੀ ਅਜੀਤ ਸਿੰਘ ਨੂੰ ਨਹੀਂ ਮਿਲਿਆ, ਕੁੰਵਰ ਵਿਜੈ ਪ੍ਰਤਾਪ ਖ਼ਿਲਾਫ਼ ਕਰਾਂਗਾ ਮਾਣਹਾਨੀ ਦਾ ਕੇਸ- ਸੁਖਬੀਰ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਇਹ ਝੂਠਾ ਦਾਅਵਾ ਕਿ ਮੈਂ ਗਵਾਹ ...

ਪੂਰੀ ਖ਼ਬਰ »

'ਅਜੀਤ' ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਝੀਲ 'ਚੋਂ ਮਿਲੀ ਲਾਸ਼

ਬਠਿੰਡਾ, 19 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਪਿਛਲੇ ਸਨਿੱਚਰਵਾਰ ਨੂੰ ਮਾਮੂਲੀ ਸੜਕ ਹਾਦਸੇ ਪਿੱਛੋਂ ਭੇਦਭਰੇ ਹਾਲਾਤ 'ਚ ਲਾਪਤਾ ਹੋਏ 'ਅਜੀਤ' ਪ੍ਰਕਾਸ਼ਨ ਸਮੂਹ ਦੇ ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਅੱਜ ਕਰੀਬ 48 ਘੰਟਿਆਂ ਬਾਅਦ ਐਨ.ਐੱਫ.ਐਲ. ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਇਕ ਕੈਦੀ ਰਿਹਾਅ

ਅਟਾਰੀ, 19 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਾਕਿਸਤਾਨ 'ਚ ਪਿਛਲੇ 18 ਸਾਲ ਤੋਂ ਕੈਦ ਕੱਟ ਰਿਹਾ ਧਰਮ ਸਿੰਘ (40) ਪੁੱਤਰ ਹਕੀਮ ਸਿੰਘ ਪਿੰਡ ਚਨੋਟ ਚੈਂਬਰਦ ਤਹਿ. ਭਦਰਵਾ ਜ਼ਿਲ੍ਹਾ ਡੋਡਾ ਜੰਮੂ ਨੂੰ ਰਿਹਾਅ ਕੀਤਾ ਗਿਆ, ਜੋ ਕਿ 2003 'ਚ ਜੰਮੂ ਤੋਂ ਪਾਕਿਸਤਾਨ 'ਚ ਦਾਖਲ ਹੋ ...

ਪੂਰੀ ਖ਼ਬਰ »

ਸ਼ੋਪੀਆਂ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ੍ਰੀਨਗਰ, 19 ਅਪ੍ਰੈਲ (ਮਨਜੀਤ ਸਿੰਘ)-ਦੱਖਣੀ-ਕਸ਼ਮੀਰ ਦੇ ਅੱਤਵਾਦ ਗ੍ਰਸਤ ਸ਼ੋਪੀਆਂ ਜ਼ਿਲ੍ਹੇ 'ਚ ਸਵੇਰ ਤੋਂ ਜਾਰੀ ਮੁਕਾਬਲੇ ਦੌਰਾਨ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ ਅਜੇ ਮਕਾਬਲਾ ਜਾਰੀ ਹੈ | ਸੂਤਰਾਂ ਮੁਤਾਬਿਕ ਸੋਮਵਾਰ ਸਵੇਰ ਸ਼ੋਪੀਆਂ ਦੇ ...

ਪੂਰੀ ਖ਼ਬਰ »

ਅਧਿਆਪਕਾ ਦੇ ਪਤੀ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਗੋਇੰਦਵਾਲ ਸਾਹਿਬ, 19 ਅਪ੍ਰੈਲ (ਸਕੱਤਰ ਸਿੰਘ ਅਟਵਾਲ)¸ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸਾਹਿਬ ਵਿਖੇ ਸਕੂਲ ਦੇ ਕੁਆਟਰਾਂ ਵਿਖੇ ਰਹਿ ਰਹੇ ਇਕ ਵਿਅਕਤੀ ਵਲੋਂ ਬੀਤੀ ਰਾਤ ਸਕੂਲ ਕੈਂਪਸ ਦੀ ਗਰਾਊਾਡ 'ਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲੈਣ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਦੀ 'ਆਪ' 'ਚ ਸ਼ਾਮਿਲ ਹੋਣ ਦੀ ਤਿਆਰੀ- ਮਜੀਠੀਆ

ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਜਲਦੀ ਹੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਜਾ ਰਹੇ ਹਨ ਅਤੇ ਇਸੇ ਕਾਰਨ ਉਹ ਕੋਟਕਪੂਰਾ ਗੋਲੀਕਾਂਡ ਮਾਮਲੇ ...

ਪੂਰੀ ਖ਼ਬਰ »

ਅਮਲੋਹ ਨੇੜੇ ਜ਼ਬਰਦਸਤ ਧਮਾਕੇ 'ਚ ਇਕ ਦੀ ਮੌਤ, ਦੂਜਾ ਝੁਲਸਿਆ

ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ)-ਹਲਕਾ ਅਮਲੋਹ 'ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਹਲਕੇ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਇਕ ਰਿਕਸ਼ਾ ਰੇਹੜੀ 'ਚ ਜ਼ਬਰਦਸਤ ਧਮਾਕਾ ਹੋ ਗਿਆ, ਜਿਸ 'ਚ ਇਕ ਵਿਅਕਤੀ ਦੀ ਮੌਤ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ਘਟਨਾ ਦੀ ...

ਪੂਰੀ ਖ਼ਬਰ »

ਕੈਪਟਨ ਦੀ ਕੋਠੀ ਘੇਰਨ ਜਾਂਦੇ 'ਆਪ' ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 19 ਅਪ੍ਰੈਲ-ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ 'ਚ ਕੀਤੀ ਦੇਰੀ ਦੇ ਖ਼ਿਲਾਫ਼ 'ਆਪ' ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ 3 ਕਿਸਾਨਾਂ ਦੀ ਮੌਤ

ਬਰਨਾਲਾ/ਮਾਨਸਾ/ਸੰਗਰੂਰ, 19 ਅਪ੍ਰੈਲ (ਧਰਮਪਾਲ ਸਿੰਘ/ਬਲਵਿੰਦਰ ਸਿੰਘ ਧਾਲੀਵਾਲ/ਧੀਰਜ ਪਸ਼ੌਰੀਆ)-ਦਿੱਲੀ ਟਿਕਰੀ ਬਾਰਡਰ 'ਤੇ ਚੱਲ ਰਹੇ ਮੋਰਚੇ 'ਚ ਗਏ ਕਿਸਾਨ ਉਜਾਗਰ ਸਿੰਘ (75) ਪੁੱਤਰ ਪੂਰਨ ਸਿੰਘ ਵਾਸੀ ਸੰਘੇੜਾ ਦੀ ਸਿਹਤ ਵਿਗੜਨ ਕਾਰਨ ਪਿੰਡ ਪਹੁੰਚਣ 'ਤੇ ਲੰਘੀ ਦੇਰ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਪਿੰਡ ਧੂਰਕੋਟ ਦੇ ਵਿਕਾਸ ਲਈ ਕੈਪਟਨ ਸੰਦੀਪ ਸੰਧੂ ਵਲੋਂ ਗ੍ਰਾਂਟਾਂ ਦੇ ਗੱਫ਼ੇ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਧੂਰਕੋਟ ਵਿਖੇ ਸੀਵਰੇਜ ਜਾਂ ਹੋਰ ਵਿਕਾਸ ਦਾ ਕੋਈ ਕੰਮ ਨਾ ਹੋਣ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਧਿਕਾਰਤ ਸਰਪੰਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਸ਼ਹਿਰ ਦੇ ਉੱਤਰ-ਪੂਰਬ ਵਾਲੇ ਪਾਸੇ ਪਟਿਆਲਾ ਸਰਹਿੰਦ ਰੋਡ 'ਤੇ ਸੁਸ਼ੋਭਿਤ ਹੈ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਅਤੇ ਉਨ੍ਹਾਂ ਵਲੋਂ ਦੁੱਖਾਂ ਤੋਂ ਨਿਵਾਰਨ ਦੇ ਵਰ ਸਦਕਾ ਇਸ ...

ਪੂਰੀ ਖ਼ਬਰ »

ਡਾਕਟਰ ਮਰੀਜ਼ਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ-ਮੋਦੀ

ਨਵੀਂ ਦਿੱਲੀ, 19 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੇਸ਼ ਦੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਖ਼ਿਲਾਫ਼ ਵੈਕਸੀਨ ਹੀ ਇਕਮਾਤਰ ਵੱਡਾ ਹਥਿਆਰ ਅਤੇ ਡਾਕਟਰਾਂ ਨੂੰ ਵੱਧ ਤੋਂ ਵੱਧ ਮਰੀਜ਼ਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਿਤ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਨਿਰਪੱਖ ਹੋ ਕੇ ਉਨ੍ਹਾਂ ਨੂੰ ਸੱਦੇ ਤੇ ਆਪਸੀ ਰਜ਼ਾਮੰਦੀ ਨਾਲ ਸਮੱਸਿਆ ਨੂੰ ਹੱਲ ਕੀਤਾ ਜਾਵੇ

ਚੰਡੀਗੜ੍ਹ, 19 ਅਪ੍ਰੈਲ (ਬਿ੍ਜੇਂਦਰ ਗੌੜ)-ਦਿੱਲੀ ਅਤੇ ਇਸ ਦੇ ਨੇੜਲਿਆਂ ਇਲਾਕਿਆਂ 'ਚ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 140 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਕੁਝ ਬੁੱਧੀਜੀਵੀਆਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨਾਲ ਨਿਰਪੱਖ ਹੋਣ ...

ਪੂਰੀ ਖ਼ਬਰ »

ਭੁੱਲ ਬਖ਼ਸ਼ਾਉਣ ਲਈ ਸੁੱਚਾ ਸਿੰਘ ਲੰਗਾਹ ਵਲੋਂ ਇਕ ਹੋਰ ਯਤਨ

ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)-ਇਕ ਔਰਤ ਨਾਲ ਇਤਰਾਜ਼ਯੋਗ ਹਾਲਤ 'ਚ ਪਾਏ ਜਾਣ ਅਤੇ ਉਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥ 'ਚ ਖ਼ਾਰਜ ਕੀਤੇ ਗਏ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵਲੋਂ ਪੰਥ 'ਚੋਂ ਵਾਪਸੀ ਲਈ ਚਾਰਾਜੋਈ ...

ਪੂਰੀ ਖ਼ਬਰ »

ਮੌਲਵੀ ਮੁਨੀਬ ਉਰ ਰਹਿਮਾਨ ਵਲੋਂ ਪੂਰੇ ਪਾਕਿ 'ਚ ਚੱਕਾ ਜਾਮ ਦਾ ਐਲਾਨ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰ ਕੋਛੜ)-ਪੈਗ਼ੰਬਰ ਮੁਹੰਮਦ ਦਾ ਕਾਰਟੂਨ ਪ੍ਰਕਾਸ਼ਿਤ ਕਰਨ ਦੇ ਰੋਸ ਵਜੋਂ ਫਰਾਂਸ ਦੇ ਰਾਜਦੂਤ ਨੂੰ ਪਾਕਿਸਤਾਨ 'ਚੋਂ ਕੱਢਣ ਦੀ ਮੰਗ ਨੂੰ ਲੈ ਕੇ ਪਾਕਿ ਦੇ ਵੱਖ-ਵੱਖ ਸ਼ਹਿਰਾਂ 'ਚ ਪਿਛਲੇ ਲਗਾਤਾਰ ਇਕ ਹਫ਼ਤੇ ਤੋਂ ਪਾਬੰਦੀਸ਼ੁਦਾ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਕੁੱਟਮਾਰ ਦੇ ਮਾਮਲੇ 'ਚ ਪਿ੍ੰਸੀਪਲ ਨੂੰ ਜਬਰੀ ਛੁੱਟੀ 'ਤੇ ਭੇਜਿਆ

ਰੂਪਨਗਰ, 19 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸੋਸ਼ਲ ਮੀਡੀਆ 'ਤੇ ਅਧਿਆਪਕਾ ਵਲੋਂ ਵਿਦਿਆਰਥਣ ਨਾਲ ਕੀਤੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਉਪਰੰਤ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਮਿਸ਼ਨ ਵਲੋਂ ਨੋਟਿਸ ਲਏ ਜਾਣ ਤੋਂ ਬਾਅਦ ਸੂਬਾ ਸਿੱਖਿਆ ਵਿਭਾਗ ਵਲੋਂ ਕਾਰਵਾਈ ...

ਪੂਰੀ ਖ਼ਬਰ »

ਪੰਜਾਬ ਨੇ ਵਿਸਾਖੀ ਬੰਪਰ ਦੇ ਨਤੀਜਿਆਂ ਦਾ ਕੀਤਾ ਐਲਾਨ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਰਾਜ ਡੀਅਰ ਵਿਸਾਖੀ ਬੰਪਰ ਦੇ ਨਤੀਜਿਆਂ ਦਾ ਐਲਾਨ ਕੀਤਾ | ਨਤੀਜਿਆਂ ਦੀ ਘੋਸ਼ਣਾ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ | ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਬਲਜੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਜੋ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਬਲਜੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ ...

ਪੂਰੀ ਖ਼ਬਰ »

ਮਾਸਟਰ ਜੀ, ਜਿਹੜੇ ਸਰਕਾਰੀ ਸਕੂਲ 'ਚ ਮੰਤਰੀਆਂ ਤੇ ਅਧਿਕਾਰੀਆਂ ਦੇ ਬੱਚੇ ਪੜ੍ਹਦੇ ਹਨ, ਸਾਡੇ ਬੱਚੇ ਵੀ ਉੱਥੇ ਹੀ ਕਰ ਲਓ ਦਾਖ਼ਲ

ਸੰਗਰੂਰ, 19 ਅਪ੍ਰੈਲ (ਦਮਨਜੀਤ ਸਿੰਘ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਦਿੱਤੇ ਹੁਕਮਾਂ ਦੇ ਚੱਲਦਿਆਂ ਦਾਖ਼ਲਿਆਂ ਲਈ ਘਰੋਂ-ਘਰੀ ਪਹੁੰਚ ਕਰ ਰਹੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਜਾਂ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਬਦਲੀ ਨੀਤੀ 'ਚ ਖ਼ਾਮੀਆਂ ਕਾਰਨ ਸੈਂਕੜੇ ਅਧਿਆਪਕ ਹੋ ਰਹੇ ਨੇ ਪ੍ਰੇਸ਼ਾਨ

ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੌਰੀਆ)-ਪੰਜਾਬ 'ਚ ਲਾਗੂ ਅਧਿਆਪਕ ਬਦਲੀ ਪਾਲਿਸੀ ਨੂੰ ਬੇਸ਼ੱਕ ਕਹਿਣ ਨੂੰ ਤਾਂ ਪੂਰੀ ਪਾਰਦਰਸ਼ੀ ਕਿਹਾ ਜਾ ਰਿਹਾ ਹੈ ਪਰ ਇਸ ਪਾਲਿਸੀ 'ਚ ਅਨੇਕਾਂ ਖ਼ਾਮੀਆਂ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਦਾਣਾ ਮੰਡੀਆਂ ਅੰਦਰ ਖ਼ਰੀਦ ਪ੍ਰਬੰਧਾਂ ਦੀ ਹਾਲਤ ਡਾਵਾਂਡੋਲ

ਕੁੱਪ ਕਲਾਂ, 19 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਇਕ ਪਾਸੇ ਜਿੱਥੇ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਾ ਭੁੱਬਲ ਵਰਗੀਆਂ ਸੜਕਾਂ 'ਤੇ ਤਪਦੀਆਂ ਦੁਪਹਿਰਾ ਅੰਦਰ ਆਪਣੀ ਤਬਾਹ ਹੋ ਰਹੀ ਹੋਂਦ ਨੂੰ ਬਚਾਉਣ ਦੇ ਲਈ ਨੰਗੇ ਧੜ ਲੜਾਈ ਲੜ ਰਿਹਾ ਹੈ, ਉੱਥੇ ਹੀ ...

ਪੂਰੀ ਖ਼ਬਰ »

ਕੈਨੇਡਾ-ਅਮਰੀਕਾ 'ਚ ਨਸ਼ਿਆਂ ਦਾ ਅੰਤਰਰਾਸ਼ਟਰੀ ਗਰੋਹ ਬੇਨਕਾਬ, ਬਹੁਗਿਣਤੀ ਪੰਜਾਬੀਆਂ ਸਮੇਤ 33 ਗਿ੍ਫ਼ਤਾਰ

ਟੋਰਾਂਟੋ, 19 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ ਤੇ ਅਮਰੀਕਾ ਦੇ ਵੱਖ-ਵੱਖ ਪੁਲਿਸ ਵਿਭਾਗਾਂ ਦੇ ਸਹਿਯੋਗ ਨਾਲ ਟੋਰਾਂਟੋ ਇਲਾਕੇ 'ਚ ਯੌਰਕ ਖੇਤਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤ ਤੋਂ ਯਾਤਰਾ ਕਰਨ ਵਾਲਿਆਂ 'ਤੇ ਪਾਬੰਦੀ

ਇਸਲਾਮਾਬਾਦ, 19 ਅਪ੍ਰੈਲ (ਏਜੰਸੀ)-ਭਾਰਤ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਕਾਰਨ ਪਾਕਿਸਤਾਨ ਨੇ ਅਗਲੇ ਦੋ ਹਫ਼ਤਿਆਂ ਤੱਕ ਭਾਰਤ ਤੋਂ ਯਾਤਰਾ ਕਰਨ ਵਾਲਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ | ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ ਦੇ ਮੁਖੀ ਅਸਦ ਉਮਰ ਦੀ ...

ਪੂਰੀ ਖ਼ਬਰ »

ਜਾਨਸਨ ਐਂਡ ਜਾਨਸਨ ਨੇ ਭਾਰਤ ਤੋਂ ਇਕੋ ਖੁਰਾਕ 'ਚ ਦਿੱਤੇ ਜਾਣ ਵਾਲੇ ਵੈਕਸੀਨ ਦੇ ਟਰਾਇਲ ਦੀ ਮੰਗੀ ਮਨਜ਼ੂਰੀ

ਨਵੀਂ ਦਿੱਲੀ, 19 ਅਪ੍ਰੈਲ (ਏਜੰਸੀ)-ਜਾਨਸਨ ਐਂਡ ਜਾਨਸਨ ਨੇ ਭਾਰਤ ਸਰਕਾਰ ਤੋਂ ਆਪਣੀ ਕੋਰੋਨਾ ਦੀ ਇਕੋ ਖ਼ੁਰਾਕ 'ਚ ਦਿੱਤੀ ਜਾਣ ਵਾਲੀ ਵੈਕਸੀਨ ਦੇ ਤੀਜੇ ਫ਼ੇਜ਼ ਦੇ ਟਰਾਇਲ ਦੀ ਮਨਜ਼ੂਰੀ ਮੰਗੀ ਹੈ | ਸੂਤਰਾਂ ਅਨੁਸਾਰ ਕੰਪਨੀ ਨੇ ਭਾਰਤ 'ਚ ਵੈਕਸੀਨ ਆਯਾਤ ਲਈ ਲਾਇਸੰਸ ...

ਪੂਰੀ ਖ਼ਬਰ »

ਕੁਰੂਕਸ਼ੇਤਰ 'ਚ ਕਿਸਾਨਾਂ ਵਲੋਂ ਥਾਣੇ ਦਾ ਘਿਰਾਓ

ਕੁਰੂਕਸ਼ੇਤਰ, 19 ਅਪ੍ਰੈਲ (ਏਜੰਸੀ)-ਸੋਮਵਾਰ ਨੂੰ ਕਈ ਕਿਸਾਨਾਂ ਨੇ ਭਾਜਪਾ ਆਗੂ ਨਾਲ ਹੱਥੋਪਾਈ ਕਰਨ ਦੇ ਸਬੰਧ 'ਚ ਕੀਤੀਆਂ ਗਿ੍ਫ਼ਤਾਰੀਆਂ ਦੇ ਵਿਰੋਧ 'ਚ ਇਸਮਾਈਲਾਬਾਦ ਪੁਲਿਸ ਥਾਣੇ ਦਾ ਘਿਰਾਓ ਕੀਤਾ ਤੇ ਹਾਈਵੇਅ ਜਾਮ ਕੀਤਾ | ਪੁਲਿਸ ਨੇ ਹਰਿਆਣਾ ਵਿਮੁਕਤ ਘੁਮੰਤੂ ਜਤੀ ...

ਪੂਰੀ ਖ਼ਬਰ »

ਭਾਜਪਾ ਹੁਣ ਪੱਛਮੀ ਬੰਗਾਲ 'ਚ ਨਹੀਂ ਕਰੇਗੀ ਵੱਡੀਆਂ ਰੈਲੀਆਂ

ਨਵੀਂ ਦਿੱਲੀ, 19 ਅਪ੍ਰੈਲ (ਏਜੰਸੀ)-ਕੋਵਿਡ-19 ਮਾਮਲਿਆਂ ਦੀ ਦਿਨੋ ਦਿਨ ਵਧ ਰਹੀ ਦਰ ਨੂੰ ਦੇਖਦਿਆਂ ਭਾਜਪਾ ਨੇ ਸੋਮਵਾਰ ਨੂੰ ਜਨਤਕ ਮੀਟਿੰਗਾਂ ਜਾਂ ਵੱਡੀਆਂ ਰੈਲੀਆਂ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਜੋ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਰੈਲੀਆਂ ਕਰ ਰਹੇ ...

ਪੂਰੀ ਖ਼ਬਰ »

ਯੂ.ਪੀ. 'ਚ 5 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ

ਬਾਂਦਾ, 19 ਅਪ੍ਰੈਲ (ਏਜੰਸੀ)-ਪੁਲਿਸ ਨੇ ਕਿਹਾ ਕਿ ਉੱਤਰ ਪ੍ਰਦੇਸ਼ 'ਚ 5 ਸਾਲਾ ਬੱਚੀ (ਭਤੀਜੀ) ਨਾਲ ਜਬਰ ਜਨਾਹ ਕਰਨ ਉਪਰੰਤ ਹੱਤਿਆ ਦੇ 42 ਸਾਲਾ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਬਾਬੇਰੂ ਦੇ ਥਾਣਾ ਮੁਖੀ ਭਾਸਕਰ ਮਿਸ਼ਰਾ ਨੇ ਕਿਹਾ ਕਿ ਐਤਵਾਰ ਨੂੰ ਘਰ ਤੋਂ ਜਾਣ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX