ਤਾਜਾ ਖ਼ਬਰਾਂ


ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  14 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  57 minutes ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 minute ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  26 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 2 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਖੰਨਾ ਵਿਚ ਵੱਡਾ ਹਾਦਸਾ ਹੋਣੋਂ ਟਲਿਆ
. . .  about 8 hours ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਦੇ ਉੱਪਰ ਦੋ ਟਰੱਕ ਆਹਮੋ ਸਾਹਮਣੇ ਟਕਰਾ ਗਏ ਪਰ ਖ਼ੁਸ਼ਕਿਸਮਤੀ ਨਾਲ ਟਰੱਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਸੰਗਰੂਰ

ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ

ਚੀਮਾ ਮੰਡੀ, 19 ਅਪ੍ਰੈਲ (ਜਸਵਿੰਦਰ ਸਿੰਘ ਸੇਰੋਂ) - ਸਥਾਨਕ ਅਨਾਜ ਮੰਡੀ ਵਿਖੇ ਹਾੜੀ ਦੇ ਸੀਜ਼ਨ ਦੌਰਾਨ ਬਾਰਦਾਨੇ ਦੀ ਆ ਰਹੀ ਕਮੀ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਨਰਿੰਦਰ ਸਿੰਘ ਚਹਿਲ ਦੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ, ਬਾਰਦਾਨੇ, ਲਿਫ਼ਟਿੰਗ ਆਦਿ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਪਰ ਮੰਡੀ ਵਿਚ ਲਗਾਤਾਰ ਬਾਰਦਾਨੇ ਦੀ ਆ ਰਹੀ ਕਮੀ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਭਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਮਾਰਕਿਟ ਕਮੇਟੀ ਚੀਮਾ ਦੇ ਸੈਕਟਰੀ ਜਸਵੀਰ ਸਿੰਘ ਸਮਾਓ ਨੇ ਫ਼ੋਨ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ 50 ਪ੍ਰਤੀਸ਼ਤ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਮੰਡੀਆਂ ਵਿਚ ਬਾਰਦਾਨਾ ਦੀ ਕਮੀ ਆ ਰਹੀ ਹੈ ਪਰ ਹੁਣ ਸਰਕਾਰ ਨੇ ਪੁਰਾਣਾ ਬਾਰਦਾਨਾ ਵਰਤਣ ਦੀ ਪ੍ਰਵਾਨਗੀ ਦੇ ਦਿੱਤੀ ਹੈ | ਇਸ ਮੌਕੇ ਅੰਮਿ੍ਤਪਾਲ, ਤੋਤੀ, ਹਕੂਮਤ ਰਾਏ, ਰਾਮ ਸਿੰਘ ਮਾਨ, ਮਹਾਤਮਾ ਲਾਲ, ਰਾਜੂ ਸਿੰਘ ਆਦਿ ਮੌਜੂਦ ਸਨ |
ਮੂਲੋਵਾਲ, (ਰਤਨ ਸਿੰਘ ਭੰਡਾਰੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦੀ ਪੋਲ ਉਸ ਵੇਲੇ ਖੁੱਲ੍ਹ ਗਈ ਜਦੋਂ ਪਿੰਡ ਬਾਲੀਆ ਦੀ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਔਖੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਪਨਸਪ ਦੇ ਮੁਲਾਜ਼ਮ ਨੂੰ ਘੇਰ ਲਿਆ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਸ਼ੇਰ ਸਿੰਘ ਖ਼ਜ਼ਾਨਚੀ, ਕਸ਼ਮੀਰ ਸਿੰਘ ਦੁੱਲਟ, ਦੀ ਅਗਵਾਈ ਵਿਚ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਗਈ ਕਿ ਬਾਰਦਾਨੇ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ | ਜਦੋਂ ਪਨਸਪ ਦੇ ਇੰਸਪੈਕਟਰ ਨਵਜੋਤ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਬਾਰਦਾਨੇ ਦੀ ਘਾਟ ਦੀ ਸਮੱਸਿਆ ਪੂਰੇ ਪੰਜਾਬ ਭਰ ਵਿਚ ਹੀ ਹੈ ਫਿਰ ਵੀ ਇਸ ਸਮੱਸਿਆ ਦੀ ਸੂਚਨਾ ਉਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ ਜਲਦੀ ਹੀ ਹੱਲ ਕਰ ਲਿਆ ਜਾਵੇਗਾ | ਇਸ ਮੌਕੇ ਗੁਰਜੰਟ ਸਿੰਘ, ਜੱਗਾ ਸਿੰਘ, ਰਘਬੀਰ ਸਿੰਘ, ਨਛੱਤਰ ਸਿੰਘ, ਸਤਿੰਦਰ ਪਾਲ ਕਿਲਾ, ਦਲੀਪ ਸਿੰਘ, ਗੁਰਮੇਲ ਸਿੰਘ, ਰਵਿੰਦਰ ਸਿੰਘ, ਜੀਤ ਦਿਓਲ, ਪਿਆਰਾ ਸਿੰਘ, ਜਰਨੈਲ ਸਿੰਘ, ਪੂਰਨ ਜਵੰਧਾ ਅਤੇ ਹੋਰ ਮੈਂਬਰ ਮੌਜੂਦ ਸਨ |
ਜਖੇਪਲ, (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਦੀ ਅਨਾਜ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਸਰਕਾਰ ਵਲੋਂ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਨਾ ਕਰਨ ਕਰਨ ਦੇ ਵਿਰੋਧ ਵਿਚ ਮੋਦੀ ਤੇ ਕੈਪਟਨ ਦੇ ਪੁਤਲੇ ਫੂਕੇ ਅਤੇ ਜੰਮ ਕੇ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਨੌਜਵਾਨ ਆਗੂ ਰਾਜ ਸਿੰਘ ਖ਼ਾਲਸਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੈ, ਜੇਕਰ ਸਰਕਾਰ ਮੰਡੀਆਂ ਵਿਚ ਬਾਰਦਾਨਾ ਜਲਦੀ ਨਹੀਂ ਭੇਜਦੀ ਤਾਂ ਮਜਬੂਰ ਹੋਕੇ ਸੜਕਾਂ ਜਾਮ ਕਰਨੀਆਂ ਪੈਣਗੀਆਂ | ਇਸ ਮੌਕੇ ਨੌਜਵਾਨ ਆਗੂ ਰਾਜ ਸਿੰਘ ਖ਼ਾਲਸਾ, ਲਾਡੀ, ਹੈਪੀ, ਲਖਵਿੰਦਰ ਸਿੰਘ ਲੱਖੀ, ਅਵਤਾਰ ਸਿੰਘ, ਇਕਾਈ ਪ੍ਰਧਾਨ ਜਖੇਪਲ ਗੋਬਿੰਦ ਸਿੰਘ ਬਿੱਲਾ, ਮੀਤ ਪ੍ਰਧਾਨ ਬਲਜੀਤ ਸਿੰਘ ਕਾਲਾ, ਖ਼ਜ਼ਾਨਚੀ ਗੁਰਪਿਆਰ ਸਿੰਘ ਗੱਗੂ ਤੇ ਸੁਖਰਾਜ ਸਿੰਘ, ਮੇਲਾ ਸਿੰਘ, ਬਲਵਿੰਦਰ ਸਿੰਘ, ਭੋਲਾ ਸਿੰਘ, ਇਕਾਈ ਪ੍ਰਧਾਨ ਬਿੱਕਰ ਸਿੰਘ ਧਾਲੀਵਾਲ ਬੀ.ਕੇ.ਯੂ.ਉਗਰਾਹਾਂ, ਨੰਬਰਦਾਰ ਕਰਨੈਲ ਸਿੰਘ, ਮੇਲਾ ਸਿੰਘ, ਅਜੈਬ ਸਿੰਘ, ਜਗਦੇਵ ਸਿੰਘ, ਜੰਟਾ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਕਣਕ ਦੀ ਖ਼ਰੀਦ ਦਾ ਪ੍ਰਬੰਧ ਕਰਨ 'ਚ ਨਾਕਾਮ ਰਹੀ ਪੰਜਾਬ ਸਰਕਾਰ-ਝੂੰਦਾਂ

ਅਮਰਗੜ੍ਹ, 19 ਅਪ੍ਰੈਲ (ਜਤਿੰਦਰ ਮੰਨਵੀ)-ਇਕ ਪਾਸੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦਾ ਅੰਨਦਾਤਾ ਜਿੱਥੇ ਦਿੱਲੀ ਦੀਆਂ ਸੜਕਾਂ 'ਤੇ ਰੁਲ ਨੂੰ ਮਜਬੂਰ ਹੈ ਉੱਥੇ ਹੀ ਦੂਜੇ ਪਾਸੇ ਕਣਕ ਦੀ ਖ਼ਰੀਦ ਦੇ ਪ੍ਰਬੰਧ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪ੍ਰਧਾਨ ਨਗਰ ਕੌਂਸਲ ਦਾ ਸਨਮਾਨ

ਅਹਿਮਦਗੜ੍ਹ, 19 ਅਪ੍ਰੈਲ (ਪੁਰੀ) - ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲਕਸ਼ਮੀ ਨਰਾਇਣ ਸੇਵਾ ਦਲ ਦੀ ਸਾਲਾਨਾ ਮੀਟਿੰਗ ਵਿਚ ਜਿੱਥੇ ਅਗਲੇ ਸਾਲ ਦੇ ਧਾਰਮਿਕ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਸ ਦੇ ਨਾਲ ਹੀ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਧਮਾਕਾ : ਪਹਿਲੀ ਵਾਰ ਇਕ ਦਿਨ 'ਚ ਆਏ 121 ਨਵੇਂ ਮਾਮਲੇ

ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਧਮਾਕਾ ਹੋਇਆ ਹੈ | ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 121 ਨਵੇਂ ਮਾਮਲੇ ਆਏ ਹਨ | ਕੋਰੋਨਾ ਕਾਲ ਵਿਚ ਪਹਿਲੀ ਵਾਰ ਇਕੋਂ ਦਿਨ ਵਿਚ ਐਨੀ ਵੱਡੀ ਗਿਣਤੀ ਵਿਚ ਨਵੇਂ ਮਾਮਲੇ ਆਏ ਹਨ | ਇਨ੍ਹਾਂ ਮਾਮਲਿਆਂ ਨਾਲ ...

ਪੂਰੀ ਖ਼ਬਰ »

ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਪ੍ਰੋ: ਗੱਜਣ ਮਾਜਰਾ

ਅਮਰਗੜ੍ਹ, 19 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਪਿੰਡ ਬਾਗੜੀਆਂ ਵਿਖੇ ਪਿਛਲੇ ਦਿਨੀਂ ਕਣਕ ਨੂੰ ਅੱਗ ਲੱਗਣ ਕਾਰਨ ਜਿਨ੍ਹਾਂ ਕਿਸਾਨਾਂ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਉਨ੍ਹਾਂ ਕਿਸਾਨਾਂ ਦੀ ਮਦਦ ਲਈ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਤੋਂ ਉਪ ਪ੍ਰਧਾਨ ਪ੍ਰੋ ...

ਪੂਰੀ ਖ਼ਬਰ »

ਬਿਜਲੀ ਬਿਲ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ

ਮਲੇਰਕੋਟਲਾ, 19 ਅਪ੍ਰੈਲ (ਕੁਠਾਲਾ) - ਨੇੜਲੇ ਪਿੰਡ ਸਰਵਰਪੁਰ ਵਿਖੇ ਆਮ ਆਦਮੀ ਪਾਰਟੀ (ਕਿਸਾਨ ਵਿੰਗ) ਪੰਜਾਬ ਦੇ ਸੀ. ਮੀਤ ਪ੍ਰਧਾਨ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਪਾਵਰਕਾਮ ਪੰਜਾਬ ਵਲੋਂ ਭੇਜੇ ਹਜ਼ਾਰਾਂ ਰੁਪਏ ਦੇ ਬਿਜਲੀ ਬਿਲ ...

ਪੂਰੀ ਖ਼ਬਰ »

ਜੋਤੀ ਜੋਤਿ ਦਿਵਸ 'ਤੇ ਸਟੱਡੀ ਸਰਕਲ ਵਲੋਂ ਵਿਸ਼ੇਸ਼ ਸਮਾਗਮ

ਸੰਗਰੂਰ, 19 ਅਪ੍ਰੈਲ (ਦਮਨਜੀਤ ਸਿੰਘ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਜੋਤੀਸਰ ਸਾਹਿਬ (ਖੁਰਾਣਾ) ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜੋਨ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ...

ਪੂਰੀ ਖ਼ਬਰ »

ਅਧਿਆਪਕ ਆਗੂ ਹਰਭਜਨ ਸਿੰਘ ਢੀਂਡਸਾ ਤੇ ਉਨ੍ਹਾਂ ਦੀ ਸੁਪਤਨੀ ਦਾ ਦਿਹਾਂਤ

ਮਲੇਰਕੋਟਲਾ, 19 ਅਪ੍ਰੈਲ (ਕੁਠਾਲਾ)- ਪੰਜਾਬ ਦੀ ਮੁਲਾਜਮ ਲਹਿਰ ਅੰਦਰ ਦਹਾਕਿਆਂ ਤੱਕ ਮੋਹਰੀ ਅਗਵਾਈ ਕਰਦੇ ਰਹੇ ਗੌਰਮਿੰਟ ਕਲਾਸੀਕਲ ਐਂਡ ਵਰਨੈਕੂਲਰ (ਸੀ.ਐਂਡ.ਵੀ) ਟੀਚਰਜ਼ ਯੂਨੀਅਨ ਪੰਜਾਬ ਦੇ ਫਾਊਾਡਰ ਪ੍ਰਧਾਨ ਸ. ਹਰਭਜਨ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਸੁਪਤਨੀ ...

ਪੂਰੀ ਖ਼ਬਰ »

ਕਿਸਾਨਾਂ ਲਈ ਗਲੇ ਦੀ ਹੱਡੀ ਬਣਿਆ ਸਿੱਧੀ ਅਦਾਇਗੀ ਦਾ ਮਾਮਲਾ-ਗਰੇਵਾਲ

ਲਹਿਰਾਗਾਗਾ, 19 ਅਪ੍ਰੈਲ (ਗਰਗ, ਢੀਂਡਸਾ) - ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਬਾਬਰਜੀਤ ਸਿੰਘ ਗਰੇਵਾਲ ਭੁਟਾਲ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਸਿੱਧੀ ਅਦਾਇਗੀ ਕਿਸਾਨਾਂ ਲਈ ਗਲੇ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜ਼ਿਲ੍ਹਾ ਆਗੂ ਅਵਤਾਰ ਸਿੰਘ ਕੁਲਾਰ ਖ਼ੁਰਦ ਦੀ ਸੜਕ ਹਾਦਸੇ 'ਚ ਮੌਤ

ਸੁਨਾਮ ਊਧਮ ਸਿੰਘ ਵਾਲਾ/ਮਸਤੂਆਣਾ ਸਾਹਿਬ, 19 ਅਪ੍ਰੈਲ (ਭੁੱਲਰ, ਧਾਲੀਵਾਲ, ਦਮਦਮੀ) - ਬੀਤੀ ਕੱਲ੍ਹ ਹੋਏ ਇਕ ਸੜਕ ਹਾਦਸੇ 'ਚ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਕੁਲਾਰ ਖ਼ੁਰਦ ਦੀ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਐਮ.ਐਲ.ਜੀ. ਸਕੂਲ ਵਲੋਂ ਆਨਲਾਈਨ ਪੜ੍ਹਾਈ ਸ਼ੁਰੂ

ਚੀਮਾ ਮੰਡੀ, 19 ਅਪ੍ਰੈਲ (ਜਸਵਿੰਦਰ ਸਿੰਘ ਸੇਰੋਂ) - ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਵਲੋਂ 30 ਅਪ੍ਰੈਲ ਤੱਕ ਵਿੱਦਿਅਕ ਸੰਸਥਾਵਾਂ ਨੂੰ ਬੰਦ ਰੱਖਣ ਦੇ ਫ਼ੈਸਲੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਕੋਈ ਮਾੜਾ ਪ੍ਰਭਾਵ ਨਾਂ ਪਵੇ, ਇਸ ਲਈ ਐਮ.ਐਲ.ਜੀ. ਕਾਨਵੈਂਟ ...

ਪੂਰੀ ਖ਼ਬਰ »

ਬਸਪਾ ਨੇ ਚੁੱਕਿਆ ਬੇਰੁਜ਼ਗਾਰ ਨੌਜਵਾਨਾਂ ਦਾ ਮੁੱਦਾ

ਸੰਗਰੂਰ, 19 ਅਪ੍ਰੈਲ (ਦਮਨਜੀਤ ਸਿੰਘ) ਸ. ਚਮਕੌਰ ਸਿੰਘ ਵੀਰ ਸੂਬਾ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ 2364 ਈ.ਟੀ.ਟੀ. ਨੈਟ ਕਲੀਅਰ ਪੋਸਟਾਂ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਸੀ | ਉਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਪੋਸਟਾਂ ਵਿਚ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਟੀਟੂ ਨੂੰ ਉਪ ਚੇਅਰਮੈਨ ਬਣਨ 'ਤੇ ਦਿੱਤੀ ਵਧਾਈ

ਸੰਗਰੂਰ, 19 ਅਪੈ੍ਰਲ (ਚੌਧਰੀ ਨੰਦ ਲਾਲ ਗਾਂਧੀ) -ਪੰਜਾਬ ਪ੍ਰਦੇਸ਼ ਕਮੇਟੀ ਦੇ ਸੀਨੀਅਰ ਆਗੂ ਸਾਬਕਾ ਨਗਰ ਕੌਂਸਲਰ, ਵਪਾਰ ਮੰਡਲ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਸ੍ਰ: ਅਮਰਜੀਤ ਸਿੰਘ ਟੀਟੂ ਵਲੋਂ ਪੰਜਾਬ ਟਰੇਡਰਜ਼ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਹੋਣ ਉਪਰੰਤ ਸਥਾਨਕ ...

ਪੂਰੀ ਖ਼ਬਰ »

ਕੈਨੇਡਾ ਦੀਆਂ ਫਲਾਇਟਾਂ ਚੱਲਣ ਕਾਰਨ ਵਿਦਿਆਰਥੀਆਂ ਦਾ ਰੁਝਾਨ ਕੈਨੇਡਾ ਵੱਲ ਵਧਿਆ-ਸੁਖਵਿੰਦਰ ਸਿੰਘ

ਸੰਗਰੂਰ, 19 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਕੈਨੇਡਾ ਵੱਲ ਵਿਦਿਆਰਥੀਆਂ ਦਾ ਰੁਝਾਨ ਬੇਹੱਦ ਵਧਿਆ ਹੈ | ਉਨ੍ਹਾਂ ਕਿਹਾ ਕਿ ਕੈਨੇਡਾ ਵਲੋਂ ਬਿਨਾ ਕਿਸੇ ਦੇਰੀ ਤੋਂ ਵਿਦਿਆਰਥੀ ਵੀਜੇ ...

ਪੂਰੀ ਖ਼ਬਰ »

40 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ

ਦਿੜ੍ਹਬਾ ਮੰਡੀ, 19 ਅਪ੍ਰੈਲ (ਪਰਵਿੰਦਰ ਸੋਨੂੰ) - ਇਲਾਕਾ ਦਿੜ੍ਹਬਾ ਦੇ ਉੱਘੇ ਸਮਾਜ ਸੇਵਕ ਕਾਮਰੇਡ ਭੀਮ ਸਿੰਘ ਦੀ ਦੂਸਰੀ ਬਰਸੀ ਮੌਕੇ ਕਾਮਰੇਡ ਭੀਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਵਿਖੇ ਪਿ੍ੰਸੀਪਲ ਹਰਦੇਵ ਸਿੰਘ ਦੀ ਅਗਵਾਈ ਹੇਠ ਦੂਜਾ ਖ਼ੂਨਦਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਰਤੀਆਂ ਨੂੰ ਮੁੜ ਗ਼ੁਲਾਮ ਬਣਾਉਣਾ ਚਾਹੁੰਦੀ ਹੈ

ਸੂਲਰ ਘਰਾਟ, 19 ਅਪ੍ਰੈਲ (ਜਸਵੀਰ ਸਿੰਘ ਔਜਲਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੀ ਅਗਵਾਈ ਹੇਠ ਪਿੰਡ ਖਡਿਆਲੀ ਵਿਖੇ ਮਨਾਇਆ ਗਿਆ, ਇਸ ਮੌਕੇ ਨਾਟਕ ਭਾਸ਼ਣ ਵਿੱਚ ਕੋਰੀਓ ਗ੍ਰਾਫੀ ਪ੍ਰੋਗਰਾਮ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੀ ਸ਼ਰਨ 'ਚ ਆਉਣ ਨਾਲ ਮੁਕਤੀ ਮਿਲਦੀ ਹੈ- ਸੁਭਦ੍ਰਮੁਨੀ

ਮੂਣਕ, 19 ਅਪ੍ਰੈਲ (ਵਰਿੰਦਰ ਭਾਰਦਵਾਜ) - ਭਗਵਾਨ ਮਹਾਂਵੀਰ ਦੀ ਸਾਧਨਾ 'ਚ ਤਪੱਸਿਆ ਦੇ ਰਾਹ 'ਤੇ ਚੱਲਦਿਆਂ ਜੋ ਮਨੁੱਖ ਸਿਰਫ਼ ਆਪਣੇ ਆਤਮ-ਪ੍ਰੇਮ ਨਾਲ ਉਨ੍ਹਾਂ ਦੇ ਰੂਹਾਨੀ ਕਾਲ ਵਿਚ ਮਹਾਂ ਪੁਰਸ਼ਾਂ ਦੇ ਸੰਪਰਕ 'ਚ ਆਏ ਉਨ੍ਹਾਂ ਮਨੁੱਖਾਂ ਨੇ ਆਪਣੇ ਦੁੱਖਾਂ ਤੋਂ ਛੁਟਕਾਰਾ ...

ਪੂਰੀ ਖ਼ਬਰ »

ਭੱਠਾ ਐਸੋ: ਵਲੋਂ ਹਿਨਾ ਗਰਗ ਦੀ ਹੱਤਿਆ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ

ਚੀਮਾ ਮੰਡੀ, 19 ਅਪੈ੍ਰਲ (ਦਲਜੀਤ ਸਿੰਘ ਮੱਕੜ) - ਚੀਮਾ ਭੱਠਾ ਐਸੋਸੀਏਸ਼ਨ ਚੀਮਾ ਮੰਡੀ ਦੀ ਇੱਕ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸੁਨਾਮ ਤੋਂ ਹਿਨਾ ਗਰਗ ਪੁੱਤਰੀ ਸ਼੍ਰੀ ਸੁਭਾਸ਼ ਗਰਗ, ਪ੍ਰੇਮ ਕੁਮਾਰ ਭੱਠੇ ਵਾਲਿਆਂ ਦੀ ਭਤੀਜੀ ਜਿਨ੍ਹਾਂ ਦਾ ਪਿਛਲੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ

ਕੌਹਰੀਆਂ, 19 ਅਪ੍ਰੈਲ (ਮਾਲਵਿੰਦਰ ਸਿੰਘ ਸਿੱਧੂ) - ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਸੱਤਪਾਲ ਸਿੰਘ, ਦਰਸ਼ਨ ਸਿੰਘ ਅਤੇ ਸੁੰਦਰ ਸਿੰਘ ਧੀਮਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵਰਕਰਾਂ ਦੇ ਕੰਮਾਂ ਕਾਰਾਂ ਦੇ ਸਬੰਧ ਵਿਚ ਚੱਲ ਰਹੇ ਸੰਘਰਸ਼ਾਂ ਸਬੰਧੀ ...

ਪੂਰੀ ਖ਼ਬਰ »

ਧਾਰਮਿਕ ਗਾਇਕ ਜੋੜੀ ਦਾ ਸਨਮਾਨ

ਸੰਗਰੂਰ, 19 ਅਪੈ੍ਰਲ (ਦਮਨਜੀਤ ਸਿੰਘ) - ਦੇਸ਼ ਦੀ ਪ੍ਰਸਿੱਧ ਧਾਰਮਿਕ ਗਾਇਕ ਦਲਿਤ ਜੋੜੀ ਸ਼੍ਰੀ ਪਵਨ ਦਰਾਵੜ ਅਤੇ ਸ਼੍ਰੀ ਰਾਕੇਸ਼ ਰਾਹੀਂ ਦਾ ਸੰਗਰੂਰ ਪਹੁੰਚਣ 'ਤੇ ਭਗਵਾਨ ਵਾਲਮੀਕਿ ਰਮਾਇਣ ਭਵਨ ਅਤੇ ਸਰੋਵਰ ਵਿਖੇ ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ...

ਪੂਰੀ ਖ਼ਬਰ »

ਸਾਢੇ 11 ਕਿਲੋ ਅਫ਼ੀਮ ਸਮੇਤ ਦੋ ਕਾਬੂ

ਮੂਣਕ, 19 ਅਪ੍ਰੈਲ (ਭਾਰਦਵਾਜ, ਸਿੰਗਲਾ) - ਪੁਲਿਸ ਨੇ ਪਿਆਜ਼ ਦੇ ਕੈਂਟਰ ਜੋ ਟੁਹਾਣੇ ਤੋਂ ਆ ਰਿਹਾ ਸੀ ਵਿਚੋਂ ਸਾਢੇ 11 ਕਿਲੋ ਅਫ਼ੀਮ ਫੜਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ ਰੋਸ਼ਨ ਲਾਲ ਨੇ ਦੱਸਿਆ ਕਿ ਥਾਣਾ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੂੰ ਇਸ ...

ਪੂਰੀ ਖ਼ਬਰ »

ਨਿਸ਼ਾਨ ਸਿੰਘ ਟੋਨੀ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 19 ਅਪ੍ਰੈਲ (ਸੱਗੂ, ਧਾਲੀਵਾਲ, ਭੁੱਲਰ) - ਨਗਰ ਕੌਂਸਲ ਸੁਨਾਮ ਦੇ ਦਫ਼ਤਰ ਵਿਖੇ ਸ਼ਹਿਰ ਦੇ ਉੱਘੇ ਸਮਾਜ ਸੇਵਕ ਅਤੇ ਕਾਂਗਰਸੀ ਆਗੂ ਸ੍ਰ ਨਿਸ਼ਾਨ ਸਿੰਘ ਟੋਨੀ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਕਾਕੜਾ ਸੁਸਾਇਟੀ ਦੀ ਚੋਣ 'ਚ 9 ਮੈਂਬਰ ਬਿਨਾਂ ਮੁਕਾਬਲਾ ਜੇਤੂ

ਭਵਾਨੀਗੜ੍ਹ, 19 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਦੀ ਕਾਕੜਾ ਕੋਆਪਰੇਟਿਵ ਸੁਸਾਇਟੀ ਦੀ ਚੋਣ ਸਰਬਸੰਮਤੀ ਚੋਣ ਕਰਾਉਣ ਆਏ ਪਰਮਿੰਦਰ ਸਿੰਘ ਫੋਕਲ ਪੁਆਇੰਟ ਉਭਾਵਾਲ ਦੀ ਅਗਵਾਈ ਵਿਚ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਕਾਕੜਾ ਨੇ ਦੱਸਿਆ ਕਿ ਚਾਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਪੱਕੇ ਮੋਰਚੇ ਦੇ 34ਵੇਂ ਦਿਨ ਵੀ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ

ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ) - ਆਂਗਣਵਾੜੀ ਵਰਕਰਾਂ ਵਲੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 34 ਦਿਨਾਂ ਤੋਂ ਸੰਗਰੂਰ ਵਿਚ ਦਿਨ ਰਾਤ ਦਾ ਪੱਕਾ ਧਰਨਾ ਜਾਰੀ ਹੈ ਪਰ ਪੰਜਾਬ ਸਰਕਾਰ ਕੋਲ ਮੰਗਾਂ ਸਬੰਧੀ ...

ਪੂਰੀ ਖ਼ਬਰ »

ਨਰਿੰਦਰ ਮੋਦੀ ਪ੍ਰਧਾਨ ਮੰਤਰੀ ਵਜੋਂ ਜ਼ਿੰਮੇਵਾਰੀ ਨਿਭਾਉਣ-ਡਾ: ਜਵੰਧਾ

ਸੰਗਰੂਰ, 19 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਨੰੂ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਹ ਇਕ ਪਾਰਟੀ ਦੇ ਆਗੂ ਹੋਣ ਦੇ ਨਾਲ-ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਵੀ ਹਨ | ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕਿਸਾਨਾਂ ਦੇ ਪ੍ਰਭਾਵਸ਼ਾਲੀ ਧਰਨੇ ਰਹੇ ਜਾਰੀ

ਸੰਗਰੂਰ, 19 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਮਾਲਵਾ ਖਿੱਤੇ ਦੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨਿਆਂ ਰਾਹੀਂ ਕੇਂਦਰ ਸਰਕਾਰ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ ਗਈ | ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਬੇਅਦਬੀਆਂ ਦੀ ਜਾਂਚ ਦੀ ਰਿਪੋਰਟ ਨੂੰ ਹਾਈਕੋਰਟ ਵਲੋਂ ਰੱਦ ਕਰਨ ਨਾਲ ਸ਼ਰਾਰਤੀ ਅਨਸਰਾਂ ਨੂੰ ਸ਼ਹਿ ਮਿਲੇਗੀ- ਰਾਮਪੁਰਾ

ਨਦਾਮਪੁਰ, ਚੰਨੋਂ, 19 ਅਪ੍ਰੈਲ (ਹਰਜੀਤ ਸਿੰਘ ਨਿਰਮਾਣ) - ਬਹਿਬਲ ਕਲ੍ਹਾਂ ਗੋਲੀ ਕਾਂਡ ਅਤੇ ਪੂਰੇ ਪੰਜਾਬ 'ਚ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀ ਜਾਂਚ ਦੀ ਰਿਪੋਰਟ ਹਾਈਕੋਰਟ ਵਲੋਂ ਰੱਦ ਕਰਕੇ ਸ਼ਰਾਰਤੀ ਅਨਸਰਾਂ ਨੂੰ ਦੁਬਾਰਾ ਅਜਿਹੀਆਂ ਘਟਨਾਵਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਟਰੈਕਟਰ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 19 ਅਪ੍ਰੈਲ (ਭੁੱਲਰ, ਧਾਲੀਵਾਲ) - ਅੱਜ ਬਾਅਦ ਦੁਪਹਿਰ ਸੁਨਾਮ ਮਾਨਸਾ ਸੜਕ 'ਤੇ ਹੋਏ ਸੜਕ ਹਾਦਸੇ 'ਚ ਇਕ ਟਰੈਕਟਰ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਵਾਸੀ ਸੁਨਾਮ ਆਪਣੇ ਖੇਤ ਦੇ ਗੁਆਂਢੀ ਮਨਦੀਪ ਸਿੰਘ ...

ਪੂਰੀ ਖ਼ਬਰ »

ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਸੰਗਰੂਰ, 19 ਅਪੈ੍ਰਲ (ਧੀਰਜ ਪਸ਼ੋਰੀਆ) - ਅਫ਼ਸਰ ਕਲੋਨੀ ਮੰਗਵਾਲ ਪਾਰਕ ਕਮੇਟੀ ਵਲੋਂ ਕਾਲੋਨੀ ਦੇ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਪਾਰਕ ਕਮੇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ ਤੇ ਸਰਪ੍ਰਸਤ ਸੁਰਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਨਵੀਆਂ ਗਾਈਡਲਾਈਨ ਲਾਗੂ ਕੀਤੀਆਂ ਜਾਣਗੀਆਂ-ਥਾਣਾ ਮੁਖੀ

ਚੀਮਾ ਮੰਡੀ, 19 ਅਪ੍ਰੈਲ (ਦਲਜੀਤ ਸਿੰਘ ਮੱਕੜ) - ਪੁਲਿਸ ਥਾਣਾ ਚੀਮਾ ਮੁਖੀ ਇੰਸਪੈਕਟਰ ਲਖਵੀਰ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਧ ਰਹੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਲੋਕਾਂ ਦੀ ਹਿਫ਼ਾਜ਼ਤ ਲਈ ਜੋ ਨਵੀਆਂ ਗਾਈਡਲਾਈਨਾਂ ਜਾਰੀ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਮੈਰਿਜ ਪੈਲੇਸ ਮਾਲਕਾਂ ਨਾਲ ਕੀਤੀ ਮੀਟਿੰਗ

ਲਹਿਰਾਗਾਗਾ, 19 ਅਪ੍ਰੈਲ (ਗਰਗ, ਢੀਂਡਸਾ) - ਥਾਣਾ ਮੁਖੀ ਇੰਸਪੈਕਟਰ ਵਿਜੇ ਪਾਲ ਨੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਮੈਰਿਜ ਪੈਲੇਸ ਮਾਲਕਾਂ ਅਤੇ ਸਬੰਧਿਤ ਵਿਅਕਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਕੋਰੋਨਾ ਪ੍ਰਤੀ ਜਾਰੀ ਹਦਾਇਤਾਂ ਦੀ ਪਾਲਣਾ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਕਰਵਾਉਣ ਦਾ ਫ਼ੈਸਲਾ ਲੋਕ ਵਿਰੋਧੀ ਕਰਾਰ

ਸੰਗਰੂਰ, 19 ਅਪੈ੍ਰਲ (ਧੀਰਜ ਪਸ਼ੋਰੀਆ) - ਪੰਚਾਇਤੀ ਜ਼ਮੀਨਾਂ ਦੀ ਬੋਲੀਆਂ ਕਣਕ ਦੇ ਸੀਜ਼ਨ ਦਰਮਿਆਨ ਕਰਵਾਉਣ ਦੀਆਂ ਵੱਖ-ਵੱਖ ਬਲਾਕਾਂ ਵਲੋਂ ਲਿਸਟਾਂ ਜਾਰੀ ਕਰਨ ਦੇ ਫ਼ੈਸਲੇ ਨੂੰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਨੇ ਲੋਕ ਵਿਰੋਧੀ ਫ਼ੈਸਲਾ ਗਰਦਾਨਿਆ ...

ਪੂਰੀ ਖ਼ਬਰ »

ਅਧਿਆਪਕਾਂ ਨੇ ਮੁਸ਼ਕਿਲਾਂ ਨੂੰ ਲੈ ਕੇ ਕੀਤਾ ਵਿਚਾਰ ਵਟਾਂਦਰਾ

ਸੰਗਰੂਰ, 19 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਈ.ਟੀ.ਟੀ. ਟੈਟ ਪਾਸ ਯੂਨੀਅਨ (6505) ਦੀ ਮੀਟਿੰਗ ਬਨਾਸਰ ਬਾਗ ਵਿਖੇ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਕੰਬੋਜ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਦਾ ਵੇਰਵਾ ਦਿੰਦਿਆਂ ਕੰਬੋਜ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਆ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਜਾਰਜ ਬਣੇ ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 19 ਅਪ੍ਰੈਲ (ਭੁੱਲਰ, ਧਾਲੀਵਾਲ) - ਲਾਇਨਜ਼ ਕਲੱਬ ਸੁਨਾਮ ਰਾਇਲਜ ਦੀ ਮੀਟਿੰਗ ਪ੍ਰਧਾਨ ਜਗਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ | ਜਿਸ ਵਿਚ ਸਾਲ 2021-2022 ਲਈ ਕਲੱਬ ਦੇ ਆਹੁਦੇਦਾਰਾਂ ਦੀ ਚੋਣ ਕੀਤੀ ਗਈ | ਸਰਬ ਸੰਮਤੀ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਵਲੋਂ ਬੈਂਕਾਂ ਦਾ ਕੰਮਕਾਜੀ ਸਮਾਂ ਘਟਾਉਣ ਤੇ ਖ਼ਾਸ ਵਰਗਾਂ ਨੂੰ ਡਿਊਟੀ ਤੋਂ ਛੋਟ ਦੇਣ ਦੀ ਮੰਗ

ਸੰਗਰੂਰ, 19 ਅਪੈ੍ਰਲ (ਧੀਰਜ ਪਸ਼ੋਰੀਆ) - ਦੇਸ਼ ਵਿਚ ਖ਼ਾਸ ਕਰ ਕੇ ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਨੇ ਜਿੱਥੇ ਸੂਬਾ ਵਾਸੀਆਂ ਨੂੰ ਚਿੰਤਾ 'ਚ ਪਾ ਦਿੱਤਾ ਹੈ ਉੱਥੇ ਹੀ ਸੂਬੇ ਦੇ ਬੈਂਕ ਕਰਮਚਾਰੀ ਵੀ ਭਾਰੀ ਚਿੰਤਾ ਦੇ ਆਲਮ 'ਚ ਹਨ | ਬੈਂਕਾਂ ਵਿਚ ਖ਼ਾਸ ਕਰ ਕੇ ਪੇਂਡੂ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX