ਤਾਜਾ ਖ਼ਬਰਾਂ


ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  5 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  48 minutes ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  52 minutes ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  57 minutes ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  17 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 1 hour ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 2 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 2 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 2 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  1 minute ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 4 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 4 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 5 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਖੰਨਾ ਵਿਚ ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਦੇ ਉੱਪਰ ਦੋ ਟਰੱਕ ਆਹਮੋ ਸਾਹਮਣੇ ਟਕਰਾ ਗਏ ਪਰ ਖ਼ੁਸ਼ਕਿਸਮਤੀ ਨਾਲ ਟਰੱਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦਾਖ਼ਲਾ ਵਧਾਊ ਮੁਹਿੰਮ ਤਹਿਤ ਸਰਕਾਰੀ ਅਧਿਆਪਕਾਂ ਦੇ ਘਰੋ-ਘਰੀਂ ਚਾਲੇ

ਮਮਦੋਟ, 19 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕ ਘਰੋ-ਘਰੀ ਹੋ ਤੁਰੇ ਹਨ, ਪ੍ਰੰਤੂ ਸਰਕਾਰ ਦੀ ਇਹ ਯੋਜਨਾ ਸਫਲ ਹੁੰਦੀ ਨਜ਼ਰ ਨਹੀਂ ਆ ਰਹੀ, ਕਿਉਂਕਿ ਜਿਨ੍ਹਾਂ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੱਸ ਕੇ ਆਪਣਾ ਦਾਖਲਾ ਨਿੱਜੀ ਸਕੂਲਾਂ ਦੀ ਬਜਾਏ ਉਨ੍ਹਾਂ ਦੇ ਸਕੂਲਾਂ ਵਿਚ ਕਰਾਉਣ ਲਈ ਪ੍ਰੇਰਿਆ ਜਾ ਰਿਹਾ, ਅਸਲ ਵਿਚ ਉਨ੍ਹਾਂ 'ਚੋਂ ਬਹੁ ਗਿਣਤੀ ਅਧਿਆਪਕਾਂ ਦੇ ਆਪਣੇ ਬੱਚੇ ਤਾਂ ਪ੍ਰਾਈਵੇਟ ਸਕੂਲਾਂ ਵਿਚ ਪੜ੍ਹ ਰਹੇ ਹਨ | ਜਾਣਕਾਰੀ ਅਨੁਸਾਰ ਹਰ 10 'ਚੋਂ 7/8 ਸਰਕਾਰੀ ਟੀਚਰਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਵਿਚ ਦਾਖਲਾ ਲੈ ਰਹੇ ਹਨ ਤੇ ਸਰਕਾਰ ਤੋਂ ਮੋਟੀਆਂ ਤਨਖ਼ਾਹਾਂ ਲੈਣ ਵਾਲੇ ਅਧਿਆਪਕ ਮਾਪੇ ਵੀ ਵਿਭਾਗ ਦੀ ਉਕਤ ਮੁਹਿੰਮ ਨੂੰ ਸਫਲ ਬਣਾਉਣ ਦੀ ਬਜਾਏ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਭਰ ਕੇ ਆਪਣੇ-ਆਪ ਵਿਚ ਮਾਣ ਮਹਿਸੂਸ ਕਰਦੇ ਨਜ਼ਰ ਆਉਂਦੇ ਹਨ ਜਾਂ ਫਿਰ ਅਜਿਹੇ ਅਧਿਆਪਕ ਆਪਣੀ ਕਾਬਲੀਅਤ ਉੱਤੇ ਭਰੋਸਾ ਨਾ ਹੋਣ ਕਰਕੇ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਨਿੱਜੀ ਸਕੂਲਾਂ ਦਾ ਰੁਖ ਕਰ ਰਹੇ ਹਨ | ਸੋ ਜੇਕਰ ਸੂਬਾ ਸਰਕਾਰ ਵਾਕਈ ਸਰਕਾਰੀ ਸਕੂਲਾਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਤਾਂ ਉਸ ਨੂੰ ਰਾਜ ਦੇ ਸਮੂਹ ਸਰਕਾਰੀ ਅਧਿਆਪਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ |

ਹੁਣ ਤੱਕ ਜ਼ਿਲੇ੍ਹ ਦੀਆਂ ਮੰਡੀਆਂ 'ਚੋਂ 3 ਲੱਖ 19 ਹਜ਼ਾਰ 389 ਮੀਟਿ੍ਕ ਟਨ ਕਣਕ ਦੀ ਖ਼ਰੀਦ

ਫ਼ਿਰੋਜ਼ਪੁਰ, 19 ਅਪ੍ਰੈਲ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਮੰਡੀਆਂ 'ਚ 3 ਲੱਖ 49 ਹਜ਼ਾਰ 315 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ 'ਚੋਂ ਹੁਣ ਤੱਕ 3 ਲੱਖ 19 ਹਜ਼ਾਰ 389 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਜਾਣਕਾਰੀ ਅਨੁਸਾਰ ਖ਼ਰੀਦੀ ਗਈ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ 5 ਮੁਲਜ਼ਮ ਗਿ੍ਫ਼ਤਾਰ

ਗੁਰੂਹਰਸਹਾਏ, 19 ਅਪ੍ਰੈਲ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪਿਛਲੇ ਕਈ ਮਹੀਨਿਆਂ ਤੋਂ ਹੋ ਰਹੀਆਂ ਲਗਾਤਾਰ ਲੁੱਟਾਂ-ਖੋਹਾਂ ਚੋਰੀਆਂ ਅਤੇ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਲੁਟੇਰਿਆਂ ਨੂੰ ਗੁਰੂਹਰਸਹਾਏ ...

ਪੂਰੀ ਖ਼ਬਰ »

ਕੋਰੋਨਾ ਦੇ 43 ਨਵੇਂ ਕੇਸ ਆਏ ਸਾਹਮਣੇ

ਫ਼ਿਰੋਜ਼ਪੁਰ, 19 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 43 ਹੋਰ ਜਣਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਇਲਾਜ ਅਧੀਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਇਸ ਵਿਅਕਤੀ ਦੀ ਪਛਾਣ 57 ਸਾਲਾ ਵਾਸੀ ਸਿਹਤ ਕੇਂਦਰ ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਕਾਰ ਦੀ ਹੋਈ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਮੱਲਾਂਵਾਲਾ, 19 ਅਪ੍ਰੈਲ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਮੱਲਾਂਵਾਲਾ ਤੋਂ ਫ਼ਿਰੋਜ਼ਪੁਰ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤ ਵਲੋਂ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 19 ਅਪ੍ਰੈਲ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਦਾਲਤ ਵਲੋਂ ਨੌਕਰੀ ਦੇ ਨਾਂਅ 'ਤੇ ਧੋਖਾਧੜੀ ਕਰਨ ਅਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ ਕੀਤੀ ਹੈ | ਜਾਣਕਾਰੀ ਅਨੁਸਾਰ ਮੁੱਦਈ ਨੇ ਮੁੱਖ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਨੇੜੇ ਹੋਣ ਵਾਲੇ ਸਮਾਗਮਾਂ 'ਚ ਡਰੋਨ ਦੀ ਵਰਤੋਂ 'ਤੇ ਪਾਬੰਦੀ

ਫ਼ਿਰੋਜ਼ਪੁਰ, 19 ਅਪ੍ਰੈਲ (ਤਪਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਗੁਰਪਾਲ ਸਿੰਘ ਚਾਹਲ ਵਲੋਂ ਜਾਰੀ ਵੱਖ-ਵੱਖ ਪਾਬੰਦੀਆਂ ਅਨੁਸਾਰ ਦੂਜੇ ਜ਼ਿਲਿ੍ਹਆਂ ਦੇ ਅਸਲ੍ਹਾ ਲਾਇਸੰਸ ਧਾਰਕਾਂ ਨੂੰ ਆਪਣੇ ਪੱਕੇ ਰਿਹਾਇਸ਼ੀ ਪਤੇ ਸਮੇਤ ਅਸਲ੍ਹਾ ਲਾਇਸੰਸ ਅਤੇ ਅਸਲ੍ਹੇ ਸਬੰਧੀ ...

ਪੂਰੀ ਖ਼ਬਰ »

ਪਿੰਡ ਸੁਲਹਾਣੀ ਦੀ 7 ਸਾਲਾ ਧੀ ਯੁਵਲੀਨ ਸਿੰਘ ਨੇ ਨੈਸ਼ਨਲ ਚੈਂਪੀਅਨਸ਼ਿਪ 'ਚ ਲਿਆ ਭਾਗ

ਤਲਵੰਡੀ ਭਾਈ, 19 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਨੇੜਲੇ ਪਿੰਡ ਸੁਲਹਾਣੀ ਦੀ 7 ਵਰਿ੍ਹਆਂ ਧੀ ਨੇ 8ਵੀਂ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ 2021 'ਚ ਭਾਗ ਲੈ ਕੇ ਸ਼ਾਨਦਾਰ ਪ੍ਰਾਪਤੀ ਕੀਤੀ ਹੈ | ਪਿੰਡ ਸੁਲਹਾਣੀ ਨਿਵਾਸੀ ਰਾਜਜਰਾ ਸਿੰਘ ਅਤੇ ਸਰਪੰਚ ...

ਪੂਰੀ ਖ਼ਬਰ »

ਕੋਰੋਨਾ ਦੇ 43 ਨਵੇਂ ਕੇਸ ਆਏ ਸਾਹਮਣੇ

ਫ਼ਿਰੋਜ਼ਪੁਰ, 19 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 43 ਹੋਰ ਜਣਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਇਲਾਜ ਅਧੀਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਇਸ ਵਿਅਕਤੀ ਦੀ ਪਛਾਣ 57 ਸਾਲਾ ਵਾਸੀ ਸਿਹਤ ਕੇਂਦਰ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਅਤੇ ਵਰਦੇਵ ਸਿੰਘ ਮਾਨ ਵਲੋਂ ਅਨਾਜ ਮੰਡੀ ਦਾ ਦੌਰਾ

ਲੱਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਕਣਕ ਦੀ ਖ਼ਰੀਦ ਸ਼ੁਰੂ ਹੁੰਦਿਆਂ ਹੀ ਖ਼ਰੀਦ ਏਜੰਸੀਆਂ ਕੋਲ ਬਾਰਦਾਨਾ ਖ਼ਤਮ ਹੋ ਜਾਣ ਕਾਰਨ ਕਣਕ ਵੇਚਣ ਲਈ ਆਏ ਅਤੇ ਮੰਡੀਆਂ ਵਿਚ ਬੈਠੇ ਕਿਸਾਨਾਂ ਦਾ ਹਾਲ ਜਾਣਨ ਲਈ ਅੱਜ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ...

ਪੂਰੀ ਖ਼ਬਰ »

ਕਟੋਰਾ ਨੇ ਮੰਡੀਆਂ 'ਚ ਬੈਠੇ ਕਿਸਾਨਾਂ ਦੇ ਸੁਣੇ ਦੁਖੜੇ

ਫ਼ਿਰੋਜ਼ਪੁਰ, 19 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਿਸਾਨਾਂ ਦੀਆਂ ਮੁਸ਼ਕਿਲ ਸੁਣਨ ਲਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਬਲਰਾਜ ਸਿੰਘ ਕਟੋਰਾ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ | ਸ: ਕਟੋਰਾ ਨੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਫੈੱਡਰੇਸ਼ਨ ਆਫ਼ ਐਲ.ਪੀ.ਜੀ. ਡਿਸਟ੍ਰੀਬਿਊਟਰ ਆਫ਼ ਪੰਜਾਬ ਦੀ ਮੀਟਿੰਗ

ਫ਼ਿਰੋਜ਼ਪੁਰ, 19 ਅਪ੍ਰੈਲ (ਤਪਿੰਦਰ ਸਿੰਘ)-ਫੈੱਡਰੇਸ਼ਨ ਆਫ਼ ਐਲ.ਪੀ.ਜੀ. ਡਿਸਟ੍ਰੀਬਿਊਟਰ ਆਫ਼ ਪੰਜਾਬ ਦੀ ਇਕ ਮੀਟਿੰਗ ਡਿਸਟੀਬਿਊਟ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਰਾਜਿੰਦਰ ਸਿੰਘ ਸ਼ਿੰਦੀ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਗੁਰਪਾਲ ਸਿੰਘ ...

ਪੂਰੀ ਖ਼ਬਰ »

ਮਖੂ ਪੈਡਲ ਕਲੱਬ ਨੇ ਸਾਈਕਲ ਮਾਰਚ ਕੱਢ ਕੇ ਵਾਤਾਵਰਨ ਬਚਾਉਣ ਅਤੇ ਬੂਟੇ ਲਗਾਉਣ ਦਾ ਹੋਕਾ ਦਿੱਤਾ

ਮਖੂ, 19 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸਿਹਤ ਅਤੇ ਸਮਾਜਿਕ ਸਹਿਹੋਂਦ ਦੇ ਮਾਰਗ ਦਰਸ਼ਕ ਅਤੇ ਮਖੂ ਦੇ ਨੌਜਵਾਨ ਸਾਈਕਲਿਸਟ ਵਲੋਂ ਗਠਿਤ ਕੀਤੇ ਗਏ ਮਖੂ ਪੈਡਲ ਕਲੱਬ ਦੇ ਕਾਰਕੁੰਨਾਂ ਨੇ ਵਾਤਾਵਰਨ ਬਚਾਉਣ ਅਤੇ ਰੁੱਖ ਲਗਾਉਣ ਦਾ ਹੋਕਾ ਦਿੰਦਿਆਂ ਅੱਜ ਮਖੂ ...

ਪੂਰੀ ਖ਼ਬਰ »

ਵਾਲਮੀਕਿ ਆਸ਼ਰਮ ਦੇ ਮੁਖੀ ਬਾਬਾ ਗਿਰਧਾਰੀ ਨਾਥ ਵਲੋਂ ਪੰਮਾ ਬਣਾਵਾਲੀ ਦਾ ਸਨਮਾਨ

ਫ਼ਿਰੋਜ਼ਪੁਰ, 19 ਅਪ੍ਰੈਲ (ਤਪਿੰਦਰ ਸਿੰਘ)- ਵਾਲਮੀਕ-ਮਜ਼੍ਹਬੀ ਸਿੱਖ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਬਣਾਵਾਲੀ ਨੇ ਵਾਲਮੀਕਿ ਤੀਰਥ ਅਤੇ ਵਾਲਮੀਕਿ ਆਸ਼ਰਮ ਡੇਰਾ ਸਤਿਗੁਰੂ ਗਿਆਨ ਨਾਥ ਮਹਾਰਾਜ ਸ੍ਰੀ ਅੰਮਿ੍ਤਸਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ...

ਪੂਰੀ ਖ਼ਬਰ »

ਸ਼ਮਿੰਦਰ ਖਿੰਡਾ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਦਾ ਦੌਰ ਜਾਰੀ

ਖੋਸਾ ਦਲ ਸਿੰਘ, 19 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਹਲਕਾ ਜ਼ੀਰਾ ਦੇ ਨੌਜਵਾਨ ਆਗੂ ਸ਼ਮਿੰਦਰ ਸਿੰਘ ਖਿੰਡਾ ਜੁਆਇੰਟ ਸਕੱਤਰ ਯੂਥ ਵਿੰਗ ਪੰਜਾਬ ਵਲੋਂ ਅੱਜ ਨਜ਼ਦੀਕੀ ਪਿੰਡ ਸ਼ੂਸ਼ਕ, ਖੋਸਾ ਦਲ ਸਿੰਘ, ਸੰਤੂ ਵਾਲਾ, ਗੋਗੋਆਣੀ ਆਦਿ ਪਿੰਡਾਂ ਵਿਚ ਵਰਕਰ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਦਾਅਵਿਆਂ ਦਾ ਮੂੰਹ ਚਿੜਾ ਰਹੇ ਨੇ ਸ਼ਹਿਰ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

ਫ਼ਿਰੋਜ਼ਪੁਰ, 19 ਅਪ੍ਰੈਲ (ਗੁਰਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਿਹਤ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਆਪਣੇ ਇਲਾਕੇ ਵਿਚ ਸਾਫ਼-ਸਫ਼ਾਈ ਤੇ ਗੰਦਗੀ ਰਹਿਤ ਮਾਹੌਲ ਸਿਰਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀ ਜਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਕੋਵਿਡ ਸਬੰਧੀ ਨੇਮਾਂ ਦੀ ਪਾਲਣਾ ਹਿੱਤ ਸਹਿਯੋਗ ਦੀ ਅਪੀਲ

ਫ਼ਿਰੋਜ਼ਪੁਰ, 19 ਅਪ੍ਰੈਲ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਕਣਕ ਦੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਕੋਰੋਨਾ ਤੋਂ ਬਚਾਅ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਆਉਣ ਵਾਲੇ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਕੀਤਾ ਅੱਜ ਤੋਂ ਕੰਮ ਛੋੜ ਹੜਤਾਲ ਦਾ ਐਲਾਨ

ਫ਼ਿਰੋਜ਼ਪੁਰ, 19 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਸਰਕਾਰੀ ਪੇਂਡੂ ਸਿਹਤ ਹਸਪਤਾਲਾਂ 'ਚ ਸੇਵਾਵਾਂ ਨਿਭਾਅ ਰਹੇ ਰੂਰਲ ਸਿਹਤ ਫਾਰਮਾਸਿਸਟਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੰਜਾਬ ਸਰਕਾਰ ਵਲੋਂ ਪ੍ਰਵਾਨ ਨਾ ...

ਪੂਰੀ ਖ਼ਬਰ »

-ਮਾਮਲਾ ਫ਼ੌਜ 'ਚ ਭਰਤੀ ਹੋਣ ਆਏ ਅੰਮਿ੍ਤਧਾਰੀ ਸਿੱਖ ਨੌਜਵਾਨਾਂ ਦੇ ਕਕਾਰ ਬਾਹਰ ਲਾਹੁਣ ਦਾ- ਪੰਥਕ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਫ਼ਿਰੋਜ਼ਪੁਰ, 19 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਆਪਣੇ ਹੀ ਦੇਸ਼ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਧਾਰਮਿਕ ਤੌਰ 'ਤੇ ਹੁੰਦੇ ਵਿਤਕਰੇ ਅਤੇ ਧੱਕੇਸ਼ਾਹੀ ਖਿਲਾਫ਼ ਆਵਾਜ਼ ਬੁਲੰਦ ਕਰਦੇ ਪੰਥਕ ਆਗੂਆਂ ਨੇ ਅੱਜ ਸੀਨੀਅਰ ਕਪਤਾਨ ਪੁਲਿਸ ਅਤੇ ਡਿਪਟੀ ਕਮਿਸ਼ਨਰ ਵੱਲ ਪੱਤਰ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ 'ਤੇ ਬੇਈਮਾਨ ਹੋ ਰਹੇ ਮੌਸਮ ਕਾਰਨ ਡਰ ਦੇ ਸਾਏ ਹੇਠ ਕਿਸਾਨ

ਫ਼ਿਰੋਜ਼ਪੁਰ, 19 ਅਪ੍ਰੈਲ (ਗੁਰਿੰਦਰ ਸਿੰਘ)-ਕਣਕ ਦੀ ਖ਼ਰੀਦ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਦਾਅਵਿਆਂ ਦੇ ਉਲਟ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀ 'ਚ ਲੈ ਕੇ ਆਉਣ ਵਾਲਾ ਹਰ ਕਿਸਾਨ ਅੱਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਖ਼ਰੀਦ ਦੇ ਉਚਿੱਤ ਪ੍ਰਬੰਧ ਨਾ ਹੋਣ ...

ਪੂਰੀ ਖ਼ਬਰ »

ਸਰਕਾਰ ਆਉਣ 'ਤੇ ਉਪ ਮੁੱਖ ਮੰਤਰੀ ਦਲਿਤ ਪਰਿਵਾਰ ਭਾਈਚਾਰੇ 'ਚ ਬਣਾਉਣ ਦੇ ਐਲਾਨ ਦਾ ਕੀਤਾ ਸਵਾਗਤ

ਮੱਲਾਂਵਾਲਾ, 19 ਅਪ੍ਰੈਲ (ਸੁਰਜਨ ਸਿੰਘ ਸੰਧੂ)-ਅੱਜ ਚਰਨਜੀਤ ਸਿੰਘ ਜੈਮਲਵਾਲਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਨੇ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਦੇ ਇਸ ਬਿਆਨ ਕਿ ਪੰਜਾਬ ਵਿਚ ਅਕਾਲੀ ਦਲ ਬਾਦਲ ਦੀ ਸਰਕਾਰ ਆਉਣ 'ਤੇ ਉਪ ਮੁੱਖ ਮੰਤਰੀ ਦਲਿਤ ...

ਪੂਰੀ ਖ਼ਬਰ »

ਪਿੰਡ ਸੱਦੂਸ਼ਾਹ ਵਾਲਾ 'ਚ ਚੱਲ ਰਹੀ ਨਾਜਾਇਜ਼ ਰੇਤ ਦੀ ਖੱਡ 'ਤੇ ਮਾਈਨਿੰਗ ਵਿਭਾਗ ਨੇ ਮਾਰਿਆ ਛਾਪਾ

ਆਰਿਫ ਕੇ, 19 ਅਪ੍ਰੈਲ (ਬਲਬੀਰ ਸਿੰਘ ਜੋਸਨ)-ਪਿੰਡ ਸੱਦੂਸ਼ਾਹ ਵਾਲਾ ਵਿਖੇ ਚੱਲ ਰਹੀ ਨਾਜਾਇਜ਼ ਰੇਤ ਦੀ ਖੱਡ 'ਤੇ ਮਾਈਨਿੰਗ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਖੱਡ ਵਿਚ ਚੱਲ ਰਹੀ ਟਿੰਡੀਆ ਵਾਲੀ ਮਸ਼ੀਨ ਨੂੰ ਮੌਕੇ 'ਤੇ ਬਰਾਮਦ ਕੀਤਾ ਗਿਆ ਹੈ | ਮਾਈਨਿੰਗ ਵਿਭਾਗ ਵਲੋਂ ...

ਪੂਰੀ ਖ਼ਬਰ »

ਦਾਣਾ ਮੰਡੀ ਆਰਿਫ਼ ਕੇ 'ਚ ਬਾਰਦਾਨੇ ਦੀ ਕਮੀ ਦੇ ਚਲਦੇ ਕਿਸਾਨ ਮੰਡੀ 'ਚ ਰਾਤਾਂ ਗੁਜ਼ਾਰਨ ਲਈ ਹੋਏ ਮਜਬੂਰ

ਆਰਿਫ ਕੇ, 19 ਅਪ੍ਰੈਲ (ਬਲਬੀਰ ਸਿੰਘ ਜੋਸਨ)-ਦਾਣਾ ਮੰਡੀ ਆਰਿਫ ਕੇ ਵਿਚ ਪਿਛਲੇ ਚਾਰ ਦਿਨਾਂ ਤੋਂ ਬਾਰਦਾਨੇ ਦੀ ਕਮੀ ਦੇ ਚਲਦੇ ਹੋਏ ਕਿਸਾਨ ਮੰਡੀਆਂ ਵਿਚ ਰਾਤਾਂ ਗੁਜ਼ਾਰਨ ਲਈ ਮਜਬੂਰ ਹਨ | ਉੱਥੇ ਭਰੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਰਕੇ ਮੰਡੀ 'ਚ ਕਣਕ ਦੀਆਂ ਢੇਰੀਆਂ ਦੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਵਲੋਂ 24 ਨੂੰ ਦਿੱਤੇ ਜਾਣਗੇ ਵਿਧਾਇਕਾਂ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 19 ਅਪ੍ਰੈਲ (ਤਪਿੰਦਰ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਦੀ ਇਕ ਮੀਟਿੰਗ ਸਰਕਲ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਜਲਾਲਾਬਾਦ ਮੰਡਲ ਦੇ ਪ੍ਰਧਾਨ ਬਚਨ ਸਿੰਘ, ਸਕੱਤਰ ਰਾਜਪਾਲ, ਸ਼ਹਿਰੀ ਮੰਡਲ ਫ਼ਿਰੋਜ਼ਪੁਰ ਦੇ ਪ੍ਰਧਾਨ ਚੰਨਣ ਸਿੰਘ, ਸਕੱਤਰ ...

ਪੂਰੀ ਖ਼ਬਰ »

ਤੇਜਵਿੰਦਰ ਸਿੰਘ ਬੁੱਟਰ ਬਣੇ ਯੂਥ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ

ਫ਼ਿਰੋਜ਼ਪੁਰ, 19 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)-ਪੰਜਾਬ ਯੂਥ ਕਾਂਗਰਸ ਵਲੋਂ ਨੌਜਵਾਨ ਸਰਗਰਮ ਆਗੂ ਤੇਜਵਿੰਦਰ ਸਿੰਘ ਬੁੱੱਟਰ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਕਾਂਗਰਸ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਾਇਆ ਗਿਆ ਹੈ | ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਵਿਖੇ ਲੜਕਿਆਂ ਦਾ ਦਾਖ਼ਲਾ ਸ਼ੁਰੂ

ਤਲਵੰਡੀ ਭਾਈ, 19 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਅਤੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਕਾਲਜ ਵਿਖੇ ...

ਪੂਰੀ ਖ਼ਬਰ »

ਮੰਡੀ ਦੇ ਮੇਨ ਰਿਹਾਇਸ਼ੀ ਏਰੀਏ 'ਚੋਂ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਤਲਵੰਡੀ ਭਾਈ, 19 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਕੱਲ੍ਹ ਰਾਤ ਤਲਵੰਡੀ ਭਾਈ ਦੇ ਮੇਨ ਰਿਹਾਇਸ਼ੀ ਇਲਾਕੇ ਦੀ ਤਿੰਨ ਨੰਬਰ ਗਲੀ ਵਿਚ ਘਰ ਦੇ ਬਾਹਰ ਖੜੀ ਹੌਂਡਾ ਸਿਟੀ ਕਾਰ ਚੋਰਾਂ ਨੇ ਚੋਰੀ ਕਰਕੇ ਪੁਲਿਸ ਦੀ ਪੋਲ ਖੋਲ੍ਹ ਦਿੱਤੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਰ ...

ਪੂਰੀ ਖ਼ਬਰ »

ਘਰ 'ਚ ਸ਼ਾਰਟ ਸਰਕਟ ਨਾਲ ਲੱਗੀ ਅੱਗ

ਗੁਰੂਹਰਸਹਾਏ, 19 ਅਪ੍ਰੈਲ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਝੰਡੂਵਾਲਾ ਵਿਖੇ ਅੱਜ ਦੁਪਹਿਰ 2 ਵਜੇ ਦੇ ਕਰੀਬ ਗ਼ਰੀਬ ਪਰਿਵਾਰ ਦੇ ਘਰ 'ਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਪਿੰਡ ਝੰਡੂਵਾਲਾ ਵਿਖੇ ਅੱਜ ਦੁਪਹਿਰ 2 ਵਜੇ ਦੇ ਕਰੀਬ ਇਕ ...

ਪੂਰੀ ਖ਼ਬਰ »

ਲਾਡੀ ਗਹਿਰੀ ਵਲੋਂ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 19 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਦੇ ਨਾਲ-ਨਾਲ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਕੂਲਾਂ 'ਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਤੇ ਸਕੂਲ ਦੀ ਦਿੱਖ ਸੰਵਾਰਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੇ ਸਮੂਹ ਸਾਥੀਆਂ ਨੇ ਦਿੱਲੀ ਅੰਦੋਲਨ ਦੀ ਕੀਤੀ ਹਮਾਇਤ

ਜ਼ੀਰਾ, 19 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ ਜੀਵਨ ਮੱਲ ਸਰਕਾਰੀ ਸਕੂਲ ਨੇੜੇ ਬੱਸ ਸਟੈਂਡ ਜ਼ੀਰਾ ਵਿਖੇ ਕੁਲਵੰਤ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਕੱਤਰ ਸਮੂਹ ਸਾਥੀਆਂ ਨੇ ਨਵੇਂ ਖੇਤੀਬਾੜੀ ਬਿੱਲਾਂ ਨੂੰ ਲੈ ਕੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ 'ਚ 7 ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪੋ੍ਰਗਰਾਮ

ਫ਼ਿਰੋਜ਼ਪੁਰ, 19 ਅਪ੍ਰੈਲ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਮੈਨੇਜਿੰਗ ਕਮੇਟੀ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਅਤੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਮੈਂਬਰ ਇੰਟਰਨਲ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਗੁਰੂਹਰਸਹਾਏ ਵਿਖੇ ਲਗਾਈ ਪ੍ਰਦਰਸ਼ਨੀ

ਗੁਰੂਹਰਸਹਾਏ, 19 ਅਪ੍ਰੈਲ (ਕਪਿਲ ਕੰਧਾਰੀ)-ਸੁਰੇਸ਼ ਕੁਮਾਰ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ ਅਤੇ ਕਰਨ ਸਿੰਘ ਧਾਲੀਵਾਲ ਪਿ੍ੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਗੁਰੂਹਰਸਹਾਏ ਦੇ ...

ਪੂਰੀ ਖ਼ਬਰ »

ਦਾਖ਼ਲਾ ਮੁਹਿੰਮ ਲਈ ਸਰਕਾਰੀ ਕੰਨਿਆ ਸਕੂਲ ਜ਼ੀਰਾ ਦੇ 3 ਅਧਿਆਪਕ ਸਨਮਾਨਿਤ

ਜ਼ੀਰਾ, 19 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਖ਼ਲਾ ਮੁਹਿੰਮ ਦੀ ਲੜੀ ਤਹਿਤ ਸਿੱਖਿਆ ਸਕੱਤਰ ਵਲੋਂ ...

ਪੂਰੀ ਖ਼ਬਰ »

ਟਰੱਕ ਯੂਨੀਅਨ 'ਚ ਟ੍ਰੈਫ਼ਿਕ ਨਿਯਮਾਂ ਅਤੇ ਕੋਰੋਨਾ ਦੀ ਰੋਕਥਾਮ ਸਬੰਧੀ ਜਾਗਰੂਕਤਾ ਸੈਮੀਨਾਰ

ਜ਼ੀਰਾ, 19 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਟ੍ਰੈਫ਼ਿਕ ਪੁਲਿਸ ਵਿਭਾਗ ਫ਼ਿਰੋਜ਼ਪੁਰ ਵਲੋਂ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਜ਼ੀਰਾ ਦੇ ਸਹਿਯੋਗ ਨਾਲ ਪੁਰਾਣੀ ਤਲਵੰਡੀ ਜ਼ੀਰਾ ਵਿਖੇ ਦਾਣਾ ਮੰਡੀ ਨਜ਼ਦੀਕ ਸਥਿਤ ਟਰੱਕ ਯੂਨੀਅਨ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀਆਂ ਅਦਾਲਤਾਂ 'ਚ ਆਮ ਸੁਣਵਾਈ 30 ਅਪ੍ਰੈਲ ਤੱਕ ਬੰਦ

ਫ਼ਿਰੋਜ਼ਪੁਰ, 19 ਅਪ੍ਰੈਲ (ਰਾਕੇਸ਼ ਚਾਵਲਾ) -ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਵਧਦੇ ਪ੍ਰਕੋਪ ਦੇ ਚਲਦੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਵਾਸਤੇ ਫ਼ਿਰੋਜ਼ਪੁਰ ਦੀਆਂ ਅਦਾਲਤਾਂ ਵਿਚ ਆਮ ਸੁਣਵਾਈ 30 ਅਪ੍ਰੈਲ ਤੱਕ ਬੰਦ ਕਰ ਦਿੱਤੀ ਗਈ ਹੈ | ਜ਼ਿਲ੍ਹਾ ਅਤੇ ਸੈਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਲੋਂ ਆਰ.ਟੀ.ਓ. ਨੂੰ 50 ਹਜ਼ਾਰ ਦਾ ਹਰਜਾਨਾ

ਫ਼ਿਰੋਜ਼ਪੁਰ, 19 ਅਪ੍ਰੈਲ (ਰਾਕੇਸ਼ ਚਾਵਲਾ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਅਮਰਦੀਪ ਸਿੰਘ ਸ਼ੇਰਗਿੱਲ ਨੇ ਸੇਵਾਵਾਂ 'ਚ ਕੋਤਾਹੀ ਵਰਤਨ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੇ ਆਰ.ਟੀ.ਓ. ਨੂੰ 50 ਹਜਾਰ ਦਾ ਹਰਜਾਨਾ ਪਾਇਆ ਹੈ | ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX