ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਖੰਨਾ / ਸਮਰਾਲਾ

ਵਿਧਾਇਕ ਗੁਰਕੀਰਤ ਦੀ ਅਗਵਾਈ ਵਿਚ ਸਿੰਗਲਾ ਨੇ ਖੰਨਾ-ਅਮਲੋਹ ਰੋਡ ਦਾ ਕੀਤਾ ਉਦਘਾਟਨ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ) -ਖੰਨਾ ਵਿਚ ਪੰਜਾਬ ਦੇ ਸਿੱਖਿਆ ਅਤੇ ਪੀ.ਡਬਲਿਊ.ਡੀ. ਮੰਤਰੀ ਵਿਜੈਇੰਦਰ ਸਿੰਗਲਾ ਨੇ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨਾਲ ਨਵੀਂ ਬਣੀ ਸੜਕ ਖੰਨਾ-ਅਮਲੋਹ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਇਹ ਸੜਕ 9 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਸਕੱਤਰ ਰੁਪਿੰਦਰ ਸਿੰਘ ਰਾਜਾ ਗਿੱਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਮਾਰਕੀਟ ਕਮੇਟੀ ਗੁਰਦੀਪ ਸਿੰਘ ਰਸੂਲੜਾ, ਚੇਅਰਮੈਨ ਬਲਾਕ ਸੰਮਤੀ ਸਤਨਾਮ ਸਿੰਘ ਸੋਨੀ ਰੋਹਣੋਂ ਉਚੇਚੇ ਤੌਰ 'ਤੇ ਹਾਜ਼ਰ ਸਨ | ਇਸ ਦੇ ਬਾਦ ਪੈੱ੍ਰਸ ਕਾਨਫ਼ਰੰਸ ਦੇ ਦੌਰਾਨ ਖੰਨਾ-ਅਮਲੋਹ ਰੋਡ ਦੀ ਨਵੀਂ ਬਣੀ ਸੜਕ ਵਿਚ ਘਟੀਆ ਮੈਟੀਰੀਅਲ ਦੀ ਗੱਲ ਕੀਤੀ | ਉਨ੍ਹਾਂ ਨੂੰ ਦੱਸਿਆ ਗਿਆ ਕਿ ਕਈ ਜਗ੍ਹਾ 'ਤੇ ਸੜਕ ਟੁੱਟ ਵੀ ਗਈ ਹੈ | ਇਸ 'ਤੇ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਲਿਖਤ ਸ਼ਿਕਾਇਤ ਦੇਵੋ, ਉਹ ਇਸਦੀ ਜਾਂਚ ਕਰਨਗੇ | ਖੰਨਾ-ਸਮਰਾਲਾ ਰੋਡ ਦੀ 7 ਸਾਲਾਂ ਤੋਂ ਖਸਤਾ ਹਾਲਤ ਬਾਰੇ ਵਾਰ ਵਾਰ ਪੁੱਛਣ 'ਤੇ ਕਿਹਾ ਕਿ ਵਿੱਤ ਵਿਭਾਗ ਨੇ ਇਸ 'ਤੇ ਰੋਕ ਲਗਾ ਦਿੱਤੀ ਸੀ | ਹੁਣ ਜਲਦ ਹੀ ਸੜਕ ਦਾ ਕੰਮ ਸ਼ੁਰੂ ਹੋਵੇਗਾ | ਜਦੋਂ ਫਿਰ ਪੁਛਿਆ ਗਿਆ ਤਾਂ ਕਿ ਕੰਮ ਕਦੋਂ ਸ਼ੁਰੂ ਹੋਵੇਗਾ ਤਾਂ ਉਨ੍ਹਾਂ ਵਾਅਦਾ ਕੀਤਾ ਕਿ ਤਿੰਨ ਮਹੀਨੇ ਵਿਚ ਇਹ ਸੜਕ ਬਣਨੀ ਸ਼ੁਰੂ ਹੋ ਜਾਵੇਗੀ | ਇਸ ਸਵਾਲ ਦੇ ਜਵਾਬ 'ਚ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੀ ਖੰਨਾ ਨਾਲ ਕੋਈ ਨਾਰਾਜ਼ਗੀ ਨਹੀਂ ਹੈ | ਜਲਦੀ ਹੀ ਖੰਨਾ ਨਾਲ ਜੁੜਨ ਵਾਲੀ ਹਰ ਸੜਕ ਦੀ ਕਾਇਆ ਕਲਪ ਹੋਵੇਗਾ | ਉਨ੍ਹਾਂ ਕਿਹਾ ਕਿ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਖੰਨਾ ਦੇ ਵਿਕਾਸ ਲਈ ਸਾਰੇ ਮੰਤਰੀਆਂ ਨਾਲ ਗੱਲਬਾਤ ਕਰਦੇ ਰਹਿੰਦੇ ਹਨ ਅਤੇ ਜਿੰਨੀਆਂ ਗਰਾਂਟਾਂ ਖੰਨਾ ਨੂੰ ਮਿਲੀਆਂ ਹਨ, ਉਸ ਲਈ ਲੋਕਾਂ ਨੂੰ ਵਿਧਾਇਕ ਦਾ ਧੰਨਵਾਦ ਕਰਨਾ ਚਾਹੀਦਾ ਹੈ | ਸਿੰਗਲਾ ਨੇ ਕਿਹਾ ਕਿ ਰਤਨਹੇੜੀ ਰੇਲਵੇ ਓਵਰ ਬਿ੍ਜ (ਆਰ.ਓ.ਬੀ.) ਅਤੇ ਰੇਲਵੇ ਅੰਡਰ ਬਿ੍ਜ (ਆਰ.ਯੂ.ਬੀ.) ਦੇ ਟੈਂਡਰ 50 ਕਰੋੜ ਰੁਪਏ ਦੀ ਲਾਗਤ ਨਾਲ ਇਕ ਮਹੀਨੇ 'ਚ ਲਗਾ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਦਹੈੜੂ ਆਰ.ਓ.ਬੀ. ਦਾ ਕੰਮ ਵੀ ਐਡਵਾਂਸ ਸਟੇਜ 'ਤੇ ਪਹੁੰਚ ਗਿਆ ਹੈ | ਖੰਨਾ-ਖਮਾਣੋਂ ਰੋਡ 'ਤੇ ਵੀ ਜਲਦੀ ਵਿਚਾਰ ਕਰਕੇ ਟੈਂਡਰ ਲਗਾਏ ਜਾਣਗੇ | ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਮਿੰਦਰ ਸਿੰਘ ਲਾਲੀ, ਸਾਬਕਾ ਕੌਂਸਲ ਪ੍ਰਧਾਨ ਵਿਕਾਸ ਮਹਿਤਾ, ਹਰਿੰਦਰ ਸਿੰਘ ਰਿੰਟਾ, ਡਾ. ਗੁਰਮੁਖ ਸਿੰਘ ਚਾਹਲ, ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ, ਏ.ਐੱਸ ਮੈਨੇਜਮੈਂਟ ਪ੍ਰਧਾਨ ਸਮਿੰਦਰ ਸਿੰਘ ਮਿੰਟੂ, ਅਮਿਤ ਤਿਵਾੜੀ, ਫੋਕਲ ਪੁਆਇੰਟ ਐਸੋਸੀਏਸ਼ਨ ਪ੍ਰਧਾਨ ਤੇਜਿੰਦਰ ਪਾਲ ਸ਼ਰਮਾ, ਨਵਲ ਅਗਰਵਾਲ, ਬੇਅੰਤ ਸਿੰਘ ਜੱਸੀ ਕਿਸ਼ਨਗੜ, ਕੌਂਸਲਰ ਗੁਰਮੀਤ ਨਾਗਪਾਲ, ਕੌਂਸਲਰ ਸੰਦੀਪ ਘਈ ਅਤੇ ਅਮਨ ਕਟਾਰੀਆ ਆਦਿ ਹਾਜ਼ਰ ਸਨ |

ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ

ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ) - ਨੇੜਲੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਪਿੰਡ ਘੁਡਾਣੀ ਕਲਾਂ ਦੇ ਧਮੋਟ ਰੋਡ 'ਤੇ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਤੇ ਐੱਸ. ਡੀ. ਐੱਮ. ਹਰਬੰਸ ਵਲੋਂ ਵੱਖ-ਵੱਖ ਕੋਰੋਨਾ ਕੈਂਪਾਂ ਦਾ ਦੌਰਾ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੋਰੋਨਾ ਬਿਮਾਰੀ ਦੇ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ 'ਚ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ | ਹਲਕਾ ਵਿਧਾਇਕ ਗੁਰਕੀਰਤ ਸਿੰਘ ਵਲੋਂ ਵੱਖ-ਵੱਖ ਇਲਾਕਿਆਂ 'ਚ ਕੈਂਪਾਂ ਦਾ ...

ਪੂਰੀ ਖ਼ਬਰ »

ਯੂਥ ਪ੍ਰਧਾਨ ਬੱਬਲੂ ਲੋਪੋਂ ਦੀ ਅਗਵਾਈ 'ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬੀਜਾ, 19 ਅਪ੍ਰੈਲ ( ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ) - ਕਣਕ ਦੇ ਸੀਜ਼ਨ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਾਰਦਾਨੇ ਦੀਆਂ ਬੋਰੀਆਂ ਅਤੇ ਲਿਫ਼ਟਿੰਗ ਦੀ ਸਮੱਸਿਆ ਪੇਸ਼ ਆ ਰਹੀ ਹੈ, ਇਸ ਕਾਰਨ ਮੰਡੀਆਂ ਵਿਚ ਕਣਕ ਦੇ ਢੇਰ ਲੱਗ ਗਏ ਹਨ ¢ ਇਸ ਦੇ ਚੱਲਦਿਆਂ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਬਿਜਲੀ ਬਿੱਲ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਦੇ ਆਮ ਆਦਮੀ ਪਾਰਟੀ ਆਗੂਆਂ ਤੇ ਵਲੰਟੀਅਰਾਂ ਵਲੋਂ ਪਿੰਡ ਮਾਲੋ ਦੌਦ ਵਿਖੇ ਬਿਜਲੀ ਬਿੱਲ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ¢ ਇਸ ਸਮੇਂ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਈ. ਟੀ. ਯੂ. ਵਫ਼ਦ ਸਿੰਗਲਾ ਨੂੰ ਮਿਲਿਆ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਦੀ ਅਗਵਾਈ 'ਚ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨਾਲ ਮੁਲਾਕਾਤ ਕੀਤੀ | ਵਫ਼ਦ ਦੇ ...

ਪੂਰੀ ਖ਼ਬਰ »

ਵਾਰਡ ਨੰਬਰ-16 'ਚ ਲਗਾਇਆ ਕੋਰੋਨਾ ਟੀਕਾਕਰਨ ਕੈਂਪ

ਖੰਨਾ, 19 ਅਪੈ੍ਲ (ਹਰਜਿੰਦਰ ਸਿੰਘ ਲਾਲ)-ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸ਼ਹਿਰ ਦੇ ਵਾਰਡ ਨੰ.-16 ਵਿਖੇ ਸਿਵਲ ਹਸਪਤਾਲ ਖੰਨਾ ਦੇ ਐੱਸ.ਐੱਮ.ਓ. ਡਾ. ਸਤਪਾਲ ਦੇ ਨਿਰਦੇਸ਼ਾਂ ਤੇ ਸਮਾਜ ਸੇਵੀ ਅਰਵਿੰਦਰ ਸਿੰਘ ਟੀਟੂ ਅਤੇ ਸੁਮਿੱਤਰਾ ਸਕੂਲ ਦੇ ਪਿ੍ੰ. ਰਣਬੀਰ ਸਿੰਘ ਦੀ ...

ਪੂਰੀ ਖ਼ਬਰ »

ਅਨਾਜ ਮੰਡੀ ਕੂੰਮ ਕਲਾਂ 'ਚ ਵਿਧਾਇਕ ਢਿੱਲੋਂ ਵਲੋਂ ਕਾਲੀਆ ਝੰਡੀਆਂ ਨਾਲ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕੁਹਾੜਾ, 19 ਅਪੈ੍ਰਲ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਅਨਾਜ ਮੰਡੀ ਕੂੰਮ ਕਲਾਂ ਪੁੱਜ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ¢ ਮੰਡੀ 'ਚ ਕਣਕ ਲੈ ਕੇ ਆਏ ਕਿਸਾਨਾਂ ਨੇ ਵਿਧਾਇਕ ਢਿੱਲੋਂ ...

ਪੂਰੀ ਖ਼ਬਰ »

ਮੰਡੀ 'ਚ ਮਾੜੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

ਮਾਛੀਵਾੜਾ ਸਾਹਿਬ, 19 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਅਨਾਜ ਮੰਡੀ ਮਾਛੀਵਾੜਾ ਵਿਖੇ ਪਿਛਲੇ ਕਈ ਦਿਨਾਂ ਤੋਂ ਬਾਰਦਾਨੇ ਦੀ ਘਾਟ ਕਾਰਨ ਆੜ੍ਹਤੀ ਅਤੇ ਕਿਸਾਨਾਂ ਦੀ ਖੱਜਲ-ਖੁਆਰੀ ਨੂੰ ਦੇਖਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸਰਕਾਰ ਦੇ ਘਟੀਆ ਖ਼ਰੀਦ ਪ੍ਰਬੰਧਾਂ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜਬੂਰ-ਲੱਖੋਵਾਲ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਦੇ ਕਣਕ ਖ਼ਰੀਦ ਪ੍ਰਬੰਧਾਂ ਦੀ ਪੋਲ ਖੁੱਲ ਚੁੱਕੀ ਹੈ | ਬਾਰਦਾਨੇ ਦੀ ਘਾਟ ਦੀ ਵੱਡੀ ਸਮੱਸਿਆ ਸਾਹਮਣੇ ਆ ਰਹੀ ਹੈ | ਦੂਜੇ ਪਾਸੇ ...

ਪੂਰੀ ਖ਼ਬਰ »

ਡਾ. ਨਵਜੋਤ ਸਿੱਧੂ ਨੇ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ) - ਪੰਜਾਬ ਦੀ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਜਿੱਥੇ ਇਕ ਪਾਸੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਉੱਥੇ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਵਿਚ ਆ ਰਹੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਪੰਜਾਬੀ ਗਾਇਕੀ ਤੇ ਗੀਤਕਾਰੀ 'ਚੋਂ ਪਰਿਵਾਰਕ ਰਿਸ਼ਤਿਆਂ ਦੀ ਗੱਲਬਾਤ ਖ਼ਤਮ-ਸੰਗਤਪੁਰੀਆ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਚੰਗੀ ਸ਼ਬਦਾਵਲੀ ਤੇ ਪਰਿਵਾਰਕ ਰਿਸ਼ਤਿਆਂ ਦੀ ਗੱਲਬਾਤ ਅੱਜ ਦੇ ਪੰਜਾਬੀ ਗੀਤਾਂ 'ਚੋਂ ਬਿਲਕੁਲ ਖ਼ਤਮ ਹੋ ਚੁੱਕੀ ਹੈ ¢ ਇਹ ਗੱਲ ਗੀਤਕਾਰ ਗੁਰਨਾਮ ਸਿੰਘ ਗਾਮੀ ਸੰਗਤਪੁਰੀਆ ਨੇ ਕਹੀ ¢ ਉਨ੍ਹਾਂ ਕਿਹਾ ਅੱਜ ਦੇ ਗੀਤਾਂ ਦੀ ਉਮਰ ...

ਪੂਰੀ ਖ਼ਬਰ »

ਸਮਰਾਲਾ 'ਚ ਪਾਰਕ ਕੀਤੀ ਕਾਰ ਨੂੰ ਅੱਗ ਲੱਗੀ

ਸਮਰਾਲਾ, 19 ਅਪ੍ਰੈਲ (ਗੋਪਾਲ ਸੋਫਤ)- ਸਥਾਨਕ ਕਚਹਿਰੀਆਂ ਦੀ ਪਾਰਕਿੰਗ ਵਿਚ ਖੜੀ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ ¢ ਫਾਇਰ ਬਿ੍ਗੇਡ ਦੀ ਟੀਮ ਨੇ ਆ ਕੇ ਅੱਗ 'ਤੇ ਕਾਬੂ ਪਾਇਆ ਪਰ ਜਦੋਂ ਤੱਕ ਕਾਰ ਅੰਦਰੋਂ ਬਿਲਕੁਲ ਸੜ ਚੁੱਕੀ ਸੀ ¢ ਇਸ ਆਈਕਾਨ ਕਾਰ ਦੇ ਮਾਲਕ ਮਨਪ੍ਰੀਤ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਬਾਬਾ ਸਾਹਿਬ ਅੰਬੇਡਕਰ ਜੀ ਦੇ 130ਵੇਂ ਜਨਮ ਦਿਵਸ ਨੂੰ ਸਮਰਪਿਤ ਧੁਨਾਂ ਸਾਹਿਬ ਟਰੱਸਟ ਭਗਵਾਨ ਵਾਲਮੀਕੀ ਤੀਰਥ ਅੰਮਿ੍ਤਸਰ ਦੇ ਜਨਰਲ ਸਕੱਤਰ ਰੰਜੀਵ ਕੁਮਾਰ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਓਮ ਪ੍ਰਕਾਸ਼ ਗੱਬਰ ...

ਪੂਰੀ ਖ਼ਬਰ »

ਪਿ੍ੰ. ਸ਼ਰਮਾ ਨੇ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਪ੍ਰੀਤ ਨੂੰ ਸਕੂਲ ਦੀ ਕਾਰਗੁਜਾਰੀ ਦੱਸੀ

ਮਲੌਦ, 19 ਅਪ੍ਰੈਲ (ਸਹਾਰਨ ਮਾਜਰਾ)-ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਪ੍ਰੀਤ ਕੌਰ ਸੋਮਲ, ਮੀਤ ਪ੍ਰਧਾਨ ਨਮਿਤਾ ਮਟਕਣ, ਸਾਬਕਾ ਚੇਅਰਮੈਨ ਰਜਿੰਦਰ ਸਿੰਘ ਕਾਕਾ, ਮੈਨੇਜਰ ਇੰਦਰਜੀਤ ਪੁਰੀ ਨੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ ਦੇ ਬੱਚਿਆਂ ਨੇ ਆਨਲਾਈਨ ਗਤੀਵਿਧੀਆਂ 'ਚ ਲਿਆ ਹਿੱਸਾ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਕੋਰੋਨਾ ਕਾਲ ਦੇ ਮੁਸ਼ਕਿਲ ਦੌਰ 'ਚ ਬੱਚਿਆਂ ਦੇ ਘਰ ਹੋਣ ਕਾਰਨ ਇਹ ਸਮਾਂ ਮਾਪਿਆਂ ਅਤੇ ਅਧਿਆਪਕਾਂ ਲਈ ਚੁਣੌਤੀ ਵਾਲਾ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਹੋਰ ਗਤੀਵਿਧੀਆਂ ਦੇ ਨਾਲ ਕਿਵੇਂ ਜੋੜੀ ਰੱਖਿਆ ਜਾਵੇ | ਇਸੇ ...

ਪੂਰੀ ਖ਼ਬਰ »

ਸਾਹਨੇਵਾਲ 'ਚ ਨੁੱਕੜ ਨਾਟਕ ਰਾਹੀਂ ਕੋਵਿਡ ਬਾਰੇ ਕੀਤਾ ਜਾਗਰੂਕ

ਸਾਹਨੇਵਾਲ, 19 ਅਪ੍ਰੈਲ (ਹਰਜੀਤ ਸਿੰਘ ਢਿੱਲੋਂ)-ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਸਾਹਨੇਵਾਲ ਡਾ. ਪੂਨਮ ਗੋਇਲ ਦੀ ਅਗਵਾਈ 'ਚ ਕੋਵਿਡ-19 ਸਬੰਧੀ ਲੋਕਾਂ ਨੂੰ ਨਿਰੰਤਰ ਜਾਗਰੂਕ ਕੀਤੇ ਜਾਣ ਦੀ ਲੜੀ ਤਹਿਤ ਦਾਣਾ ਮੰਡੀ ਸਾਹਨੇਵਾਲ ਵਿਖੇ ਓਸਵਾਲ ਹਸਪਤਾਲ ਲੁਧਿਆਣਾ ਦੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਨੇ ਵਿਧਾਇਕ ਗੁਰਕੀਰਤ ਨੂੰ ਸੌਂਪਿਆ ਮੰਗ ਪੱਤਰ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਕੈਪਟਨ ਅਮਰਿੰਦਰ ਸਿੰਘ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਕੀਤੇ ਗਏ ਵਾਅਦੇ ਦੀ ਯਾਦ ਕਰਵਾਉਣ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਨਾਲ ...

ਪੂਰੀ ਖ਼ਬਰ »

ਯਾਦੂ ਤੇ ਸਹਾਰਨਮਾਜਰਾ ਦੀ ਅਗਵਾਈ 'ਚ ਕਣਕ ਦੀ ਚੁਕਾਈ ਨਾ ਹੋਣ ਤੇ ਬਾਰਦਾਨੇ ਦੀ ਘਾਟ ਖ਼ਿਲਾਫ਼ ਮੁਜ਼ਾਹਰਾ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ) - ਖੰਨਾ ਅਨਾਜ ਮੰਡੀ ਵਿਚ ਬਾਰਦਾਨੇ ਅਤੇ ਕਣਕ ਦੀ ਲਿਫ਼ਟਿੰਗ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਘਬੀਰ ਸਿੰਘ ਸਹਾਰਨਮਾਜਰਾ ਅਤੇ ਵਰਕਿੰਗ ਕਮੇਟੀ ਮੈਂਬਰ ...

ਪੂਰੀ ਖ਼ਬਰ »

ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਧਰਨੇ ਦੌਰਾਨ ਬੀਬੀਆਂ ਸੰਭਾਲਿਆ ਰਾਤ ਦਾ ਮੋਰਚਾ

ਡੇਹਲੋਂ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਲਗਾਤਾਰ ਧਰਨੇ 'ਤੇ ਅੱਜ ਤੋਂ ਰਾਤ ਦਾ ਮੋਰਚਾ ਵੀ ਔਰਤਾਂ ਨੇ ਸੰਭਾਲ਼ ਲਿਆ ਹੈ ¢ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਮਾਛੀਵਾੜਾ ਸਾਹਿਬ, 19 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਾਛੀਵਾੜਾ ਸਾਹਿਬ ਦੇ ਵਾਲਮੀਕਿ ਮੰਦਿਰ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਸੁਰਿੰਦਰ ਕੁੰਦਰਾ ਦੀ ਅਗਵਾਈ ਹੇਠ ਮਨਾਇਆ ਗਿਆ | ਪ੍ਰਧਾਨ ਕੁੰਦਰਾ ਨੇ ਸਮਾਗਮ 'ਚ ਪੁੱਜੇ ...

ਪੂਰੀ ਖ਼ਬਰ »

ਕੋਰੋਨਾ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਲਈ ਆਰਜ਼ੀ ਜੇਲ ਦੀ ਤਿਆਰੀ?

ਖੰਨਾ 19 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਕੋਰੋਨਾ ਕਰਕੇ ਲੱਗੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਜੇਲ ਭੇਜਣ ਲਈ ਖੰਨਾ ਵਿਚ ਅਰਜ਼ੀ ਜੇਲ ਬਣਾਉਣ ਦੀ ਤਿਆਰੀ ਕਰ ਰਹੀ ਹੈ | ਇਸ ਦਰਮਿਆਨ ਅੱਜ ਖੰਨਾ ਪੁਲਿਸ ਨੇ ਡੀ.ਐਸ. ਪੀ. ਰਾਜਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਸਹਿਜੋ ਮਾਜਰਾ ਦੇ ਸਰਕਾਰੀ ਹਾਈ ਸਕੂਲ ਨੂੰ ਦਰਸ਼ਨ ਪ੍ਰੋਗਰਾਮ ਤਹਿਤ ਦਿਖਾਇਆ

ਮਾਛੀਵਾੜਾ ਸਾਹਿਬ, 19 ਅਪੈ੍ਰਲ (ਮਨੋਜ ਕੁਮਾਰ)-ਸੂਬੇ ਦੇ ਸਿੱਖਿਆ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਰਕਾਰ ਵਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ, ਮੁਫ਼ਤ ਸਿੱਖਿਆ, ਮੁਫ਼ਤ ਕਿਤਾਬਾਂ, ਮੁਫ਼ਤ ਵਰਦੀਆਂ, ਮੁਫ਼ਤ ਦੁਪਹਿਰ ਦਾ ਖਾਣਾ, ...

ਪੂਰੀ ਖ਼ਬਰ »

ਮਲੌਦ ਸਕੂਲ 'ਚ ਕਰਵਾਇਆ ਦਰਸ਼ਨ ਪ੍ਰੋਗਰਾਮ

ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲੌਦ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ¢ ਹਾਜ਼ਰ ਪਤਵੰਤੇ ਸੱਜਣਾਂ ਨੂੰ ਸਮਾਰਟ ਕਲਾਸ ਰੂਮ, ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਧਰੌੜ ਵਲੋਂ ਦਾਖ਼ਲਿਆਂ ਪ੍ਰਤੀ ਕੀਤਾ ਪ੍ਰੇਰਿਤ

ਸਾਹਨੇਵਾਲ, 19 ਅਪ੍ਰੈਲ (ਹਰਜੀਤ ਸਿੰਘ ਢਿੱਲੋਂ)- ਸਰਕਾਰੀ ਹਾਈ ਸਕੂਲ ਧਰੌੜ ਵਲੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਸ਼ੁਰੂ ਕੀਤੀ ਦਾਖਲਾ ਮੁਹਿੰਮ ਈਚ ਵੰਨ ਬਰਿੰਗ ਵੰਨ ਤਹਿਤ ਸਰਕਾਰੀ ਸਕੂਲ ਦੇ ਅਧਿਆਪਕਾਂ, ਸਕੂਲ ਮੁਖੀਆਂ, ...

ਪੂਰੀ ਖ਼ਬਰ »

ਪਾਰਟੀ ਖ਼ਿਲਾਫ਼ ਬੋਲਣ ਵਾਲਿਆਂ ਖ਼ਿਲਾਫ਼ ਅਨੁਸ਼ਾਸਨੀ ਕਮੇਟੀ ਲਵੇਗੀ ਐਕਸ਼ਨ-ਸਿੰਗਲਾ

ਖੰਨਾ, 19 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਦੇ ਸਿੱਖਿਆ ਤੇ ਪੀ.ਡਬਲਿਊ. ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਜਿਹੜੇ ਨੇਤਾ ਪਾਰਟੀ 'ਚ ਰਹਿੰਦੇ ਪਾਰਟੀ ਦੇ ਖ਼ਿਲਾਫ਼ ਬੋਲਦੇ ਹਨ | ਉਨ੍ਹਾਂ ਖ਼ਿਲਾਫ਼ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਐਕਸ਼ਨ ਲਵੇਗੀ | ਕੋਈ ਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਿੱਖਿਆ ਬੋਰਡ ਤੋਂ ਰੱਦ ਹੋਈਆਂ ਪ੍ਰੀਖਿਆਵਾਂ ਦੀ ਫੀਸ ਵਾਪਸ ਕਰਵਾਏ- ਡਾ. ਬੀਜਾ

ਮਲੌਦ, 19 ਅਪ੍ਰੈਲ (ਦਿਲਬਾਗ ਸਿੰਘ ਚਾਪੜਾ) - ਬਹੁਜਨ ਸਮਾਜ ਪਾਰਟੀ ਬਲਾਕ ਮਲੌਦ ਦੇ ਜ਼ੋਨ ਇੰਚਾਰਜ ਕੁਲਵੰਤ ਸਿੰਘ ਰੋੜੀਆਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ | ਜਿਸ ਵਿਚ ਉਚੇਚੇ ਤੌਰ 'ਤੇ ਹਲਕਾ ਪਾਇਲ ਦੇ ਇੰਚਾਰਜ ਡਾ. ਜਸਪ੍ਰੀਤ ਸਿੰਘ ਬੀਜਾ ਅਤੇ ਸੂਬਾ ...

ਪੂਰੀ ਖ਼ਬਰ »

ਲਿਵ-ਇਨ-ਰਿਲੇਸ਼ਨ 'ਚ ਰਹਿੰਦੀ ਔਰਤ ਦੀ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਕਾਬੂ

ਡੇਹਲੋਂ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਡੇਹਲੋਂ ਪੁਲਿਸ ਵਲੋਂ ਲਿਵ-ਇਨ-ਰਿਲੇਸ਼ਨਸ਼ਿਪ ਵਿਚ ਰਹਿੰਦੀ ਅੋਰਤ ਦੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਵਿਆਕਤੀ ਨੂੰ ਕਾਬੂ ਕਰ ਲਿਆ ਗਿਆ ਹੈ | ਇਸ ਸਬੰਧੀ ਵਿਸ਼ੇਸ਼ ਪ੍ਰੈਸ ਕਾਨਫਰੰਸ ਸਮੇਂ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਐੱਸ. ਡੀ. ਐੱਮਜ਼ ਨੂੰ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੀ ਹਦਾਇਤ

ਲੁਧਿਆਣਾ, 19 ਅਪ੍ਰੈਲ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟਾਂ (ਐੱਸ.ਡੀ.ਐਮਜ਼) ਨੂੰ ਨਿਰਦੇਸ਼ ਦਿੱਤੇ ਕਿ ਉਹ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਭਰ ਦੀਆਂ ਮੰਡੀਆਂ 'ਚ ਅਨਾਜ ਦੀ ਨਿਰਵਿਘਨ ਖਰੀਦ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ੍ਹ 'ਚ ਆਕਸੀਜਨ ਦੀ ਉਦਯੋਗਿਕ ਵਰਤੋਂ 'ਤੇ ਮੁਕੰਮਲ ਰੋਕ ਲਗਾਈ

ਲੁਧਿਆਣਾ, 19 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲੇ੍ਹ ਵਿਚ ਆਕਸੀਜਨ ਦੀ ਉਦਯੋਗਿਕ ਵਰਤੋਂ 'ਤੇ ਮੁਕੰਮਲ ਰੋਕ ਲਗਾ ਦਿੱਤੀ ਹੈ, ਉਨ੍ਹਾਂ ਨਾਲ ਹੀ ਜ਼ਿਲ੍ਹੇ ਦੇ ਸਾਰੇ ਵਿਦਿਅਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX