ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  25 minutes ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  32 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  39 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  48 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  about 1 hour ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  1 minute ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 5 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 5 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  1 minute ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 6 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਰਾਸ਼ਟਰੀ-ਅੰਤਰਰਾਸ਼ਟਰੀ

ਵੈਨਕੂਵਰ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਐਬਟਸਫੋਰਡ, 19 ਅਪ੍ਰੈਲ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਖੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਨੌਜਵਾਨ ਹਰਬ ਧਾਲੀਵਾਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਵੈਨਕੂਵਰ ਪੁਲਿਸ ਦੀ ਬੁਲਾਰਨ ਤਾਨੀਆ ਵਿਸਨਟਨ ਨੇ ਦੱਸਿਆ ਕਿ ਬੀਤੀ ਰਾਤ 8.30 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੋਲ ਹਾਰਬਰ ਸਟਰੀਟ 'ਤੇ 1500 ਬਲਾਕ ਨੇੜੇ ਸਥਿਤ ਵਾਹਨ ਪਾਰਕਿੰਗ ਕੋਲ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਜਦੋਂ ਪੁਲਿਸ ਘਟਨਾ ਸਥਾਨ 'ਤੇ ਪਹੁੰਚੀ ਤਾਂ ਹਰਬ ਧਾਲੀਵਾਲ ਸੜਕ 'ਤੇ ਪਿਆ ਸੀ ਤੇ ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਤਾਨੀਆ ਵਿਸਨਟਨ ਨੇ ਦੱਸਿਆ ਕਿ ਇਹ ਮਿੱਥ ਕੇ ਕੀਤਾ ਗਿਆ ਕਤਲ ਹੈ ਅਤੇ ਲੋਅਰਮੇਨਲੈਂਡ ਇਲਾਕੇ 'ਚ ਗਰੋਹਾਂ ਦੀ ਆਪਸੀ ਲੜਾਈ ਦਾ ਸਿੱਟਾ ਹੈ | ਐਬਟਸਫੋਰਡ ਦੇ ਜੰਮਪਲ ਹਰਬ ਧਾਲੀਵਾਲ 'ਤੇ 2017 ਤੇ 2018 'ਚ ਵੀ ਹਮਲਾ ਹੋਇਆ ਸੀ | ਵੈਨਕੂਵਰ 'ਚ ਇਸ ਸਾਲ ਦਾ ਇਹ 5ਵਾਂ ਕਤਲ ਹੈ |

ਫੈੱਡੈਕਸ ਕਤਲੇਆਮ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ

ਸਾਨ ਫਰਾਂਸਿਸਕੋ, 19 ਅਪ੍ਰੈਲ (ਐੱਸ. ਅਸ਼ੋਕ ਭੌਰਾ)-ਬੀਤੇ ਦਿਨੀਂ ਇੰਡਿਆਨਾਪੋਲਿਸ ਦੇ ਫੈੱਡੈਕਸ ਕੋਰੀਅਰ ਸਰਵਿਸ ਦੇ ਦਫ਼ਤਰ 'ਚ ਕੰਮ ਕਰ ਰਹੇ ਕਰਮਚਾਰੀਆਂ ਉੱਪਰ ਇਕ ਸਿਰਫਿਰੇ ਗੋਰੇ ਬਰੈਂਡਨ ਹੋਲ ਵਲੋਂ ਅੰਨ੍ਹੇਵਾਹ ਗੋਲੀਬਾਰੀ ਕਰਕੇ ਅੱਠ ਲੋਕਾਂ ਨੂੰ ਮੌਤ ਦੇ ਘਾਟ ...

ਪੂਰੀ ਖ਼ਬਰ »

ਸਿੱਖ ਨੌਜਵਾਨ 'ਤੇ ਹਮਲੇ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਸਿਡਨੀ, 19 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਇਲਾਕੇ ਹੈਰਿਸ ਪਾਰਕ 'ਚ ਇਕ ਸਿੱਖ ਨੌਜਵਾਨ 'ਤੇ ਕੀਤੇ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਇਕ ਗਿ੍ਫ਼ਤਾਰੀ ਕੀਤੀ ਗਈ ਹੈ | ਪੁਲਿਸ ਦਾ ਕਹਿਣਾ ਹੈ ਕਿ ਭਾਰਤ 'ਚ ਚੱਲ ਰਹੇ ਕਿਸਾਨੀ ਸੰਘਰਸ਼ ਨਾਲ ਇਸ ਦੀਆਂ ਤੰਦਾਂ ...

ਪੂਰੀ ਖ਼ਬਰ »

ਟੈਕਸਾਸ 'ਚ 3 ਦੀ ਗੋਲੀਆਂ ਮਾਰ ਕੇ ਹੱਤਿਆ

ਹਿਊਸਟਨ, 19 ਅਪ੍ਰੈਲ (ਆਈ. ਏ. ਐਨ. ਐਸ.)-ਅਮਰੀਕਾ ਦੇ ਸੂਬੇ ਟੈਕਸਾਸ 'ਚ ਗੋਲੀਬਾਰੀ ਦੀ ਘਟਨਾ 'ਚ ਘੱਟ ਤੋਂ ਘੱਟ 3 ਲੋਕਾਂ ਦੀ ਮੌਤ ਹੋ ਗਈ | ਪੁਲਿਸ ਨੇ ਕਿਹਾ ਕਿ ਸ਼ੱਕੀ ਦੀ ਪਹਿਚਾਣ ਲਈ ਉਸ ਦੀ ਭਾਲ ਕੀਤੀ ਜਾ ਰਹੀ ਹੈ | ਖ਼ਬਰਾਂ ਦੀ ਏਜੰਸੀ ਸਿਨਹੂਆ ਦੀ ਰਿਪੋਰਟ ਅਨੁਸਾਰ ਬੀਤੇ ...

ਪੂਰੀ ਖ਼ਬਰ »

ਹਾਂਗਕਾਂਗ ਸਰਕਾਰ ਨੇ ਭਾਰਤ, ਪਾਕਿਸਤਾਨ ਅਤੇ ਫਿਲਪੀਨ ਤੋਂ ਆਉਣ ਵਾਲਿਆਂ 'ਤੇ 2 ਹਫ਼ਤਿਆਂ ਦੀ ਪਾਬੰਦੀ

ਹਾਂਗਕਾਂਗ, 19 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਪਹਿਲੇ ਪਰਿਵਰਤਨਸ਼ੀਲ ਸੰਕ੍ਰਮਣ ਐੱਨ 501 ਵਾਈ ਦੀ ਪੁਸ਼ਟੀ ਹੋਣ ਤੋਂ ਬਾਅਦ ਮੰਗਲਵਾਰ ਅੱਧੀ ਰਾਤ ਤੋਂ 14 ਦਿਨ ਲਈ ਭਾਰਤ, ਪਕਿਸਾਤਨ ਅਤੇ ਫਿਲਪੀਨ ਤੋਂ ਆਉਣ ਵਾਲੀਆਂ ਉਡਾਨਾਂ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਮੈਰਿਸਵਿਲ ਸਮੇਤ ਵੱਖ-ਵੱਖ ਗੁਰੂ ਘਰਾਂ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਸਿਆਟਲ, 19 ਅਪ੍ਰੈਲ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵਿਲ ਵਿਖੇ ਖ਼ਾਲਸੇ ਦਾ ਜਨਮ ਦਿਹਾੜਾ 'ਵਿਸਾਖੀ' ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਨਹੀਂ ਮਿਟ ਰਹੀਆਂ ਦੋਵੇਂ ਪੰਜਾਬਾਂ ਦੇ ਲੋਕਾਂ ਦੇ ਦਿਲਾਂ 'ਚ ਪਈਆਂ ਦੂਰੀਆਂ

ਟੋਰਾਂਟੋ, 19 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਇਥੇ ਵਸਦੇ ਦੋਵਾਂ ਪੰਜਾਬਾਂ (ਭਾਰਤ ਤੇ ਪਾਕਿਸਤਾਨ ਨਾਲ ਸਬੰਧਿਤ ਪੰਜਾਬਾਂ) ਨਾਲ ਸਬੰਧਿਤ ਅਣਗਿਣਤ ਪੰਜਾਬੀ ਇੱਥੇ ਲਾਗੇ-ਲਾਗੇ ਰਹਿਣ ਦੇ ਬਾਵਜੂਦ ਇਕ ਦੂਜੇ ਨਾਲ ਖੁੱਲ੍ਹ ਕੇ ਨਹੀਂ ਮਿਲਦੇ | ਬਾਹਰ ਮਿਲ ਕੇ ਮਾੜੀ ਮੋਟੀ ...

ਪੂਰੀ ਖ਼ਬਰ »

ਇੰਗਲੈਂਡ 'ਚ 16ਵੀਂ ਸਦੀ ਦੀ ਸਟੂਲ ਵਰਗੀ ਚੀਜ਼ ਬਣੀ ਬੁਝਾਰਤ

ਲੰਡਨ, 19 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. 'ਚ ਇਕ 16ਵੀਂ ਸਦੀ ਦੀ ਸਟੂਲ ਵਰਗੀ ਚੀਜ਼ ਬੁਝਾਰਤ ਬਣੀ ਹੋਈ ਹੈ | ਜਿਸ ਨੂੰ ਬੀ.ਬੀ. ਸੀ. ਦੇ ਇਕ ਪ੍ਰੋਗਰਾਮ 'ਚ ਇਕ ਜੋੜਾ ਲੈ ਕੇ ਆਇਆ, ਜੋੜੇ ਮੁਤਾਬਿਕ ਇਹ ਰਹੱਸਮਈ ਲੱਕੜ ਦੀ ਵਸਤੂ 90 ਸਾਲਾਂ ਤੋਂ ਉਨ੍ਹਾਂ ਦੇ ਪਰਿਵਾਰ ...

ਪੂਰੀ ਖ਼ਬਰ »

ਵਿਸਾਖੀ ਮੇਲੇ ਦੌਰਾਨ ਕਬੱਡੀ ਮੁਕਾਬਲਿਆਂ 'ਚ ਐਡੀਲੇਡ ਦੀ ਟੀਮ ਨੇ ਜਿੱਤਿਆ ਕਬੱਡੀ ਕੱਪ

ਐਡੀਲੇਡ, 19 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਬਲੇਅਰ ਐਥਲ ਪਾਰਕ 'ਚ ਇੰਡੀਅਨ ਆਸਟਰੇਲੀਅਨ ਮੀਡੀਆ ਆਫ਼ ਸਾਊਥ ਆਸਟ੍ਰੇਲੀਆ ਵਲੋਂ ਸਭਨਾਂ ਦੇ ਸਹਿਯੋਗ ਨਾਲ ਮਨਾਏ ਗਏ ਵਿਸਾਖੀ ਮੇਲੇ 'ਚ ਕਬੱਡੀ ਦੇ ਮੈਚਾਂ ਕਰਕੇ ਭਾਰੀ ਰੌਣਕਾਂ ਲੱਗੀਆਂ | ਦੂਰ ਦੁਰੇਡਿਓਾ ਵੱਡੀ ...

ਪੂਰੀ ਖ਼ਬਰ »

ਕੈਨੇਡਾ ਵਿਖੇ ਉਂਟਾਰੀਓ 'ਚ ਹੋਰ ਰਾਜਾਂ ਤੋਂ ਲੋਕਾਂ ਦੇ ਦਾਖ਼ਲੇ ਦੀ ਮਨਾਹੀ

ਟੋਰਾਂਟੋ, 19 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਉਂਟਾਰੀਓ ਪ੍ਰਾਂਤ 'ਚ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਦੌਰਾਨ ਮਰੀਜ਼ਾਂ ਦੀ ਗਿਣਤੀ ਲਗਾਤਾਰਤਾ ਨਾਲ ਵੱਧ ਰਹੀ ਹੈ | ਹਸਪਤਾਲਾਂ 'ਚ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨੂੰ ਸੰਭਾਲਣਾ ਔਖਾ ਹੋ ਗਿਆ ਹੈ | ਟੋਰਾਂਟੋ ...

ਪੂਰੀ ਖ਼ਬਰ »

ਇੰਗਲੈਂਡ ਵਲੋਂ ਪਾਕਿ ਯਾਤਰੀਆਂ ਨੂੰ ਲਾਲ ਸੂਚੀ 'ਚ ਸ਼ਾਮਿਲ ਕਰਨ 'ਤੇ ਪਾਕਿਸਤਾਨ ਖ਼ਫ਼ਾ

ਲੰਡਨ, 19 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਵਲੋਂ ਪਾਕਿਸਤਾਨ ਦੇ ਯਾਤਰੀਆਂ ਨੂੰ ਕੋਰੋਨਾ ਮਹਾਂਮਾਰੀ ਕਾਰਨ ਤਿਆਰ ਕੀਤੀ ਲਾਲ ਸੂਚੀ 'ਚ ਸ਼ਾਮਿਲ ਕਰਨ 'ਤੇ ਪਾਕਿ ਮੰਤਰੀ ਡਾ: ਸ਼ਿਰੀਨ ਮਾਜ਼ਰੀ ਨੇ ਇਤਰਾਜ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ...

ਪੂਰੀ ਖ਼ਬਰ »

ਸਿਡਨੀ ਤੋਂ ਡਾ: ਔਲਖ ਵਲੋਂ ਕਿਸਾਨੀ ਮੋਰਚੇ 'ਚ ਭੇਜੀ ਡਾਕਟਰੀ ਟੀਮ ਵਲੋਂ ਸੇਵਾਵਾਂ ਨਿਰੰਤਰ ਜਾਰੀ

ਸਿਡਨੀ, 19 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਦਿੱਲੀ ਵਿਚ ਕਿਸਾਨਾਂ ਵਲੋਂ ਚੱਲ ਰਹੇ ਮੋਰਚੇ ਵਿਚ ਡਾਕਟਰੀ ਸਹੂਲਤਾਂ ਨਾਲ ਲੈਸ ਵੈਨ ਸਿਡਨੀ ਤੋਂ ਡਾ: ਰਮਨ ਔਲਖ ਵਲੋਂ ਭੇਜੀ ਲੰਮੇ ਸਮੇਂ ਤੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ | ਡਾ: ਔਲਖ ਨੇ ਦੱਸਿਆ ਕਿ ਇਹ ਮੋਰਚੇ ਵਿਚ ਬੈਠੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਲਈ ਜ਼ਿਆਦਾ ਅਸਰਦਾਰ ਟੀਕਾ ਬਣਾਉਣ ਲਈ ਆਕਸਫੋਰਡ ਯੂਨੀਵਰਸਿਟੀ ਵਲੋਂ ਤਿਆਰੀਆਂ ਸ਼ੁਰੂ

ਲੰਡਨ/ਲੈਸਟਰ, 19 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਦੁਨੀਆ ਭਰ 'ਚ ਕੋਰੋਨਾ ਵਾਇਰਸ ਨੇ ਕੋਹਰਾਮ ਮਚਾਇਆ ਹੋਇਆ ਹੈ ਅਤੇ ਇਸ ਨਾਲ ਨਜਿੱਠਣ ਲਈ ਦੁਨੀਆਂ ਭਰ ਦੇ ਸਾਇੰਸਦਾਨ ਲੱਗੇ ਹੋਏ ਹਨ | ਹੁਣ ਤੱਕ ਮਾਨਤਾ ਪ੍ਰਾਪਤ ਵੈਕਸੀਨਾਂ ਦੀਆਂ ਦੋ ...

ਪੂਰੀ ਖ਼ਬਰ »

'ਯੂਰਪੀਅਨ ਸੁਪਰ ਲੀਗ' ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ 'ਚ ਆਇਆ ਭੂਚਾਲ

ਵੈਨਿਸ (ਇਟਲੀ), 19 ਅਪ੍ਰੈਲ (ਹਰਦੀਪ ਸਿੰਘ ਕੰਗ)-ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ 'ਯੂਰਪੀਅਨ ਸੁਪਰ ਲੀਗ' ਦਾ ਗਠਨ ਕੀਤਾ ਗਿਆ ਹੈ | ਇਸ ਖੇਡ ਸੰਗਠਨ ਦੇ ਹੋਂਦ 'ਚ ਆਉਣ ਦੇ ਨਾਲ ਫੀਫਾ ਅਤੇ ਯੂ.ਈ.ਐਫ. ਨਾਲ਼ ਜੁੜੇ ਯੂਰਪ ਭਰ ਦੇ ਖੇਡ ਕਲੱਬਾਂ 'ਚ ਇਕ ...

ਪੂਰੀ ਖ਼ਬਰ »

ਐਡੀਲੇਡ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਐਡੀਲੇਡ, 19 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਇੰਡੀਅਨ ਆਸਟਰੇਲੀਅਨ ਐਸੋਸੀਏਸ਼ਨ ਆਫ ਸਾਊਥ ਆਸਟਰੇਲੀਆ ਦੇ ਪ੍ਰਧਾਨ ਅਮਰਜੀਤ ਸਿੰਘ ਗਰੇਵਾਲ, ਤ੍ਰੀਮਾਣ ਸਿੰਘ ਗਿੱਲ, ਐਸ. ਪੀ. ਸਿੰਘ ਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ 19 ਅਪ੍ਰੈਲ ਸੋਮਵਾਰ ਨੂੰ ਆਇਸ਼ਾ ਕਮਿਊਨਟੀ ਹਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX