ਤਾਜਾ ਖ਼ਬਰਾਂ


ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  10 minutes ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  14 minutes ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  19 minutes ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  54 minutes ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਸਥਿਤ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 1 hour ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 minute ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 2 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 2 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 2 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 2 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 3 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 3 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 4 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 4 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 4 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 4 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 5 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 5 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਖੰਨਾ ਵਿਚ ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਦੇ ਉੱਪਰ ਦੋ ਟਰੱਕ ਆਹਮੋ ਸਾਹਮਣੇ ਟਕਰਾ ਗਏ ਪਰ ਖ਼ੁਸ਼ਕਿਸਮਤੀ ਨਾਲ ਟਰੱਕ...
ਰੇਤ ਨਾਲ ਭਰੇ ਟਰੱਕ ਨੇ ਕੁਚਲਿਆ ਮੋਟਰਸਾਈਕਲ ਸਵਾਰ
. . .  about 7 hours ago
ਜਲੰਧਰ, 23 ਜੂਨ - ਜਲੰਧਰ ਦੇ ਲੰਮਾ ਪਿੰਡ ਚੌਕ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੇਤ ਨਾਲ ਭਰੇ ਟਰੱਕ ਨੇ ਕੁਚਲ ਦਿੱਤਾ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਨਿਵਾਸੀ ਗੁਲਮਰਗ ਕਾਲੋਨੀ ਲੰਮਾ ਪਿੰਡ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਦਿੱਲੀ / ਹਰਿਆਣਾ

ਏਲਨਾਬਾਦ ਅਨਾਜ ਮੰਡੀ 'ਚੋਂ ਚੁਕਾਈ ਨਾ ਹੋਈ ਤਾਂ ਤਾਲਾ ਲਗਾਇਆ ਜਾਵੇਗਾ-ਅਭੈ ਸਿੰਘ ਚੌਟਾਲਾ

ਏਲਨਾਬਾਦ, 19 ਅਪ੍ਰੈਲ (ਜਗਤਾਰ ਸਮਾਲਸਰ)-ਏਲਨਾਬਾਦ ਦੇ ਸਾਬਕਾ ਵਿਧਾਇਕ ਅਤੇ ਇਨੈਲੋ ਨੇਤਾ ਅਭੈ ਸਿੰਘ ਚੌਟਾਲਾ ਨੇ ਅੱਜ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਅੱਜ ਸੂਬੇ ਦੀਆਂ ਮੰਡੀਆਂ 'ਚੋਂ ਚੁਕਾਈ ਨਹੀਂ ਹੋ ਰਹੀ ਜਿਸ ਕਾਰਨ ਕਿਸਾਨ ਅਤੇ ਆੜ੍ਹਤੀ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ | 24 ਘੰਟੇ ਵਿਚ ਚੁਕਾਈ ਨਾ ਕਰਨ ਵਾਲੇ ਠੇਕੇਦਾਰ ਨੂੰ ਜੁਰਮਾਨਾ ਲਗਾਏ ਜਾਣ ਦੇ ਸਰਕਾਰੀ ਦਾਅਵੇ ਹੁਣ ਪੂਰੀ ਤਰ੍ਹਾਂ ਫੇਲ੍ਹ ਨਜ਼ਰ ਆ ਰਹੇ ਹਨ | ਚੌਟਾਲਾ ਨੇ ਆਖਿਆ ਕਿ ਸਰਕਾਰ ਨੇ ਮੰਡੀਆਂ ਵਿੱਚੋਂ ਕਣਕ ਲਿਫ਼ਟਿੰਗ ਦਾ ਠੇਕਾ ਵੀ ਆਪਣੇ ਚਹੇਤਿਆਂ ਨੂੰ ਦਿੱਤਾ ਹੈ ਅਤੇ ਮੰਡੀਆਂ ਵਿੱਚੋਂ ਚੁੱਕੀ ਜਾ ਰਹੀ ਥੋੜ੍ਹੀ-ਬਹੁਤੀ ਕਣਕ ਵੀ ਨਿਰਧਾਰਤ ਸਥਾਨ ਤੋਂ ਦੂਰ ਦੇ ਗੁਦਾਮਾਂ ਵਿੱਚ ਭੇਜਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾ ਰਜਿਸਟਰੀ ਘੁਟਾਲਾ ਫਿਰ ਸ਼ਰਾਬ ਘੁਟਾਲਿਆਂ ਹੋਇਆ ਪਰ ਕੋਈ ਜਾਂਚ ਨਹੀ ਹੋਈ | ਅੱਜ ਵਿਕਾਸ ਦੀਆਂ ਨਹੀ ਸਗੋਂ ਲੋਕਾਂ ਨੂੰ ਪਰੇਸ਼ਾਨ ਕਰਨ ਦੀਆਂ ਯੋਜਨਾਵਾਂ ਸਰਕਾਰ ਵਲੋਂ ਬਣਾਈਆਂ ਜਾ ਰਹੀਆ ਹਨ ਤਾਂ ਜੋ ਸਰਕਾਰ ਨੂੰ ਚੋਰ ਰਸਤੇ ਕਮਾਈ ਕਰਨ ਦਾ ਕੋਈ ਢੰਗ ਲੱਭ ਸਕੇ | ਚੌਟਾਲਾ ਨੇ ਆਖਿਆ ਕਿ ਜੇਕਰ ਤਿੰਨ ਦਿਨ ਦੇ ਅੰਦਰ-ਅੰਦਰ ਖਰੀਦ ਏਜੰਸੀਆਂ ਵਲੋਂ ਖਰੀਦੀ ਗਈ ਕਣਕ ਸਰਕਾਰ ਨੇ ਏਲਨਾਬਾਦ ਮੰਡੀ ਵਿੱਚੋਂ ਨਹੀਂ ਚੁਕਵਾਈ ਤਾਂ ਉਹ ਤਿੰਨ ਦਿਨ ਬਾਅਦ ਖੁਦ ਇੱਥੇ ਆ ਕੇ ਅਨਾਜ਼ ਮੰਡੀ ਨੂੰ ਤਾਲਾ ਲਗਾਉਣਗੇ ਅਤੇ ਇਹ ਉਸ ਸਮੇ ਤੱਕ ਨਹੀ ਖੋਲਿ੍ਹਆਂ ਜਾਵੇਗਾ ਜਦੋਂ ਤੱਕ ਸਰਕਾਰ ਲਿਖ਼ਤੀ ਰੂਪ ਵਿੱਚ ਲਿਫ਼ਟਿੰਗ ਵਿਵਸਥਾ ਸਹੀ ਕਰਨ ਦਾ ਭਰੋਸਾ ਨਹੀ ਦੇਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਦੀ ਸੋਚ ਹੈ ਕਿ ਅੰਨਦਾਤੇ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾਵੇ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਕੀਤਾ ਜਾਵੇ ਇਸ ਲਈ ਸਰਕਾਰ ਵਲੋਂ ਸੂਬੇ ਦੇ 1053 ਸਰਕਾਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ | ਚੌਟਾਲਾ ਨੇ ਆਖਿਆ ਕਿ ਜਿਸ ਅੰਨਦਾਤੇ ਨੇ ਦੇਸ ਨੂੰ ਆਤਮ-ਨਿਰਭਰ ਬਣਾਇਆ ਅਤੇ ਦੀਆਂ ਸੀਮਾਵਾਂ ਤੇ ਜਾ ਕੇ ਦੇਸ ਦੀ ਰਾਖੀ ਕੀਤੀ ਅੱਜ ਉਸੇ ਜਵਾਨ ਅਤੇ ਕਿਸਾਨ ਨੂੰ ਸਰਕਾਰ ਜ਼ਲੀਲ ਕਰ ਰਹੀ ਹੈ ਜੋ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਏਲਨਾਬਾਦ ਜ਼ਿਮਨੀ ਚੋਣ ਵਿੱਚ ਇਨੈਲੋ ਉਹੀ ਉਮੀਦਵਾਰ ਉਤਾਰੇਗੀ ਜਿਸਤੇ ਏਲਨਾਬਾਦ ਹਲਕੇ ਦੇ ਲੋਕ ਮੋਹਰ ਲਾਉਣਗੇ | ਇਸ ਮੌਕੇ ਅਨੇਕ ਪਾਰਟੀ ਵਰਕਰ ਉਨ੍ਹਾਂ ਨਾਲ ਹਾਜ਼ਰ ਸਨ |

ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ

ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਇੱਥੇ ਦਾਣਾ ਮੰਡੀ ਵਿਖੇ ਫਸਲ ਖਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਈਸੰਸ ਸਸਪੈਂਡ ਕੀਤੇ ਗਏ ਹਨ | ਇਹ ਕਾਰਵਾਈ ਪੜਤਾਲ ਮਗਰੋਂ ਸਕੱਤਰ ਮਾਰਕੀਟ ਕਮੇਟੀ ਡੱਬਵਾਲੀ ਵੱਲੋਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਸਿਰਸਾ, 19 ਅਪ੍ਰੈਲ (ਅ.ਬ.)-ਸਿਰਸਾ ਦੀ ਸੀ.ਆਈ.ਏ. ਪੁਲਿਸ ਨੇ ਮਹੱਤਵਪੂਰਨ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਸੀ.ਆਈ.ਏ. ਸਿਰਸਾ ਦੇ ਇੰਚਾਰਜ ਪ੍ਰਦੀਪ ਕੁਮਾਰ ਨੇ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਕੋਰੋਨਾ ਦਾ ਕਹਿਰ ਜਾਰੀ, 6 ਮੌਤਾਂ

ਸ੍ਰੀਨਗਰ, 19 ਅਪ੍ਰੈਲ (ਮਨਜੀਤ ਸਿੰਘ)-ਦੇਸ਼ ਦੇ ਨਾਲ-ਨਾਲ ਜੰਮੂ ਕਸ਼ਮਾਰ 'ਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਜਿਹੜੇ ਹੁਣ ਹਜਾਰ ਦਾ ਅੰਕੜਾਂ ਪਾਰ ਕਰ ਚੁਕੇ ਹਨ | ਪਿਛਲੇ 24 ਘੰਟੇ ਦੌਰਾਨ ਜੰਮੂ ਕਸ਼ਮੀਰ 'ਚ 1516 ਮਾਮਲੇ ਸਾਹਮਣੇ ਆਏ | ਇਸ ਦੌਰਾਨ ਕਸ਼ਮੀਰ 'ਚ 748 ...

ਪੂਰੀ ਖ਼ਬਰ »

ਏਲਨਾਬਾਦ ਨਗਰਪਾਲਿਕਾ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਸ਼ੁਰੂ

ਏਲਨਾਬਾਦ, 19 ਅਪ੍ਰੈਲ (ਜਗਤਾਰ ਸਮਾਲਸਰ)- ਸਥਾਨਿਕ ਐੱਸ.ਡੀ.ਐਮ. ਅਤੇ ਨਗਰ ਪਾਲਿਕਾ ਏਲਨਾਬਾਦ ਦੇ ਰਿਵਾਈਜਿੰਗ ਅਥਾਰਟੀ ਦਿਲਬਾਗ ਸਿੰਘ ਨੇ ਦੱਸਿਆ ਕਿ ਏਲਨਾਬਾਦ ਨਗਰਪਾਲਿਕਾ ਦੇ ਸਾਰੇ 17 ਵਾਰਡਾਂ ਦੀਆਂ ਵੋਟਰ ਸੂਚੀਆਂ ਦਾ ਪ੍ਰਕਾਸ਼ਨ ਆਰੰਭ ਕਰ ਦਿੱਤਾ ਗਿਆ ਹੈ | ਵੋਟਰ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹਾ 'ਚ ਤੇਜ਼ੀ ਨਾਲ ਵਧ ਰਹੇ ਹਨ ਕੋਰੋਨਾ ਮਰੀਜ਼

ਸਿਰਸਾ, 19 ਅਪ੍ਰੈਲ (ਅ.ਬ.)-ਜ਼ਿਲ੍ਹਾ ਸਿਰਸਾ 'ਚ ਪਿਛਲੇ ਕੁਝ ਦਿਨਾਂ ਤੋਂ ਹਰ ਰੋਜ਼ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜੀ ਨਾਲ ਵੱਧ ਰਹੀ ਹੈ | ਜਿਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ | ਜ਼ਿਲ੍ਹਾ ਵਿਚ ਹੁਣ ਹਰ ਰੋਜ਼ 100 ਤੋਂ ਉਪਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਬੰਗਾਲ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

ਕੋਲਕਾਤਾ, 19 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਸਰਕਾਰ ਨੇ ਰਾਜ 'ਚ ਵਧ ਰਹੇ ਕੋਰੋਨਾ ਦਾ ਪ੍ਰਕੋਪ ਵੇਖਦਿਆਂ ਮੰਗਲਵਾਰ ਤੋਂ ਸਕੂਲਾਂ 'ਚ ਗਰਮੀ ਦੀਆਂ ਛੁੱਟੀ ਦਾ ਐਲਾਨ ਕਰ ਦਿੱਤਾ ਹੈ | ਸਿੱਖਿਆ ਮੰਤਰੀ ਪਾਰਥ ਚੈਟਰਜੀ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ...

ਪੂਰੀ ਖ਼ਬਰ »

ਪੈਨਲ ਵਕੀਲਾਂ ਦੀ ਵਰਕਸ਼ਾਪ

ਫ਼ਤਿਹਾਬਾਦ, 19 ਅਪ੍ਰੈਲ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਏ. ਕੇ. ਜੈਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਏ.ਡੀ.ਆਰ. ਬਿਲਡਿੰਗ ਦੇ ਮੀਟਿੰਗ ਰੂਮ 'ਚ ਪੈਨਲ ਵਕੀਲਾਂ ਦੀ ਇੱਕ ਵਰਕਸ਼ਾਪ ਲਗਾਈ ...

ਪੂਰੀ ਖ਼ਬਰ »

ਸ਼ਾਹਬਾਦ-ਬਰਾੜਾ ਰੋਡ 'ਤੇ ਪਈ ਗੰਦਗੀ ਨੂੰ 10 ਦਿਨਾਂ ਅੰਦਰ ਸਾਫ਼ ਕਰਵਾਏ ਕੌਂਸਲ ਅਧਿਕਾਰੀ : ਬਰਾੜ

ਸ਼ਾਹਬਾਦ ਮਾਰਕੰਡਾ, 19 ਅਪ੍ਰੈਲ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਕਿਹਾ ਕਿ ਸ਼ਾਹਬਾਦ-ਬਰਾੜਾ ਰੋਡ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਇਸ ਨੂੰ ਵੇਖ ਕੇ ਇੰਝ ਜਾਪਦਾ ਹੈ ਕਿ ਇਸ ਜਗ੍ਹਾ ਨੂੰ ਡੰਪਿੰਗ ਗਰਾਊਾਡ ਦੇ ਰੂਪ 'ਚ ਵਰਤਿਆ ਜਾ ਰਿਹਾ ...

ਪੂਰੀ ਖ਼ਬਰ »

ਨਦੀਨਾਂ ਤੋਂ ਫ਼ਸਲਾਂ ਨੂੰ ਬਚਾਉਣ ਲਈ ਤਕਨੀਕ ਨਾਲ ਸਪਰੇਅ ਕਰਨਾ ਜ਼ਰੂਰੀ-ਡਾ. ਪੂਨੀਆ

ਰਤੀਆ, 19 ਅਪ੍ਰੈਲ (ਬੇਅੰਤ ਕੌਰ ਮੰਡੇਰ)-ਆਈ. ਸੀ. ਏ. ਆਰ. ਦੇ ਅਧੀਨ ਚਲਾਏ ਜਾ ਰਹੇ ਪ੍ਰਾਜੈਕਟਾਂ ਦੇ ਤਹਿਤ ਨਦੀਨ ਨਾਸ਼ਕ ਖੋਜ ਕੇਂਦਰ ਨਿਦੇਸ਼ਾਲਯ ਜੱਬਲਪੁਰ ਵਲੋਂ ਪਿੰਡ ਮਹਿਮਦਕੀਂ ਦੇ ਦੰਦੀਵਾਲ ਰਾਈਸ ਮਿਲ 'ਚ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਐਗ੍ਰੋਨੋਮੀ ਵਿਭਾਗ ...

ਪੂਰੀ ਖ਼ਬਰ »

ਹਰਿਆਣਾ ਦੇ ਖਿਡਾਰੀਆਂ ਨੇ ਪੰਜਾਬ 'ਚ ਵੀ ਮਾਰੀਆਂ ਮੱਲਾਂ : ਖਜ਼ਾਨ ਸਿੰਘ

ਗੂਹਲਾ ਚੀਕਾ, 19 ਅਪ੍ਰੈਲ (ਓ.ਪੀ. ਸੈਣੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਤੇ ਪਾਵਰ ਲਿਫ਼ਟਿੰਗ ਕੋਚ ਖਜ਼ਾਨ ਸਿੰਘ ਦੀ ਪ੍ਰਧਾਨਗੀ ਹੇਠ ਇਕ ਟੀਮ ਓਪਨ ਪੰਜਾਬ ਜੂਨੀਅਰ ਸੀਨੀਅਰ ਅਤੇ ਮਾਰਟਰ ਬੈਂਚ ਪ੍ਰੈੱਸ ਡੈਡ ਲਿਫ਼ਟ (ਪਾਵਰ ਲਿਫ਼ਟਿੰਗ) ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਿਤ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਸ਼ਲਾਘਾਯੋਗ- ਟੀਟੂ ਮਾਹਲਾ

ਕਪੂਰਥਲਾ, 19 ਅਪ੍ਰੈਲ (ਦੀਪਕ ਬਜਾਜ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ ਜਲੰਧਰ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸੂਬੇ ਦਾ ਉਪ ਮੁੱਖ ਮੰਤਰੀ ਦਲਿਤ ਭਾਈਚਾਰੇ ਨਾਲ ਸਬੰਧਿਤ ਵਿਧਾਇਕ ਨੂੰ ...

ਪੂਰੀ ਖ਼ਬਰ »

ਡੀ.ਆਰ.ਡੀ.ਓ. ਨੇ 5 ਦਿਨਾਂ ਵਿਚ ਤਿਆਰ ਕੀਤੇ ਕੋਵਿਡ ਹਸਪਤਾਲ

ਨਵੀਂ ਦਿੱਲੀ, 19 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਡੀ.ਆਰ.ਡੀ.ਓ. ਵਲੋਂ ਕੇਵਲ 5 ਦਿਨਾਂ ਵਿਚ ਕੋਵਿਡ ਹਸਪਤਾਲ ਤਿਆਰ ਕਰ ਦਿੱਤਾ ਹੈ ਅਤੇ ਇਸ ਵਿਚ 250 ਆਈ.ਸੀ.ਯੂ. ਬੈੱਡ ਦੀ ਵਿਵਸਥਾ ਹੋਵੇਗੀ ਅਤੇ 3-4 ਦਿਨਾਂ ਵਿਚ ਅਜਿਹੇ ਹੀ 250 ਬੈੱਡ ਹੋਰ ਜੋੜੇ ਜਾਣਗੇ | ਇਸ ਹਸਪਤਾਲ ਨੂੰ ...

ਪੂਰੀ ਖ਼ਬਰ »

ਕੋਰੋਨਾ ਜਾਂਚ ਦੀ ਰਿਪੋਰਟ ਦੇਰੀ ਨਾਲ ਆਉਣ ਕਾਰਨ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 19 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕੋਰੋਨਾ ਦੀ ਜਾਂਚ ਕਾਫ਼ੀ ਕੇਂਦਰਾਂ 'ਤੇ ਕੀਤੀ ਜਾ ਰਹੀ ਹੈ ਪਰ ਇਸ ਦੀ ਰਿਪੋਰਟ ਆਉਣ ਵਿਚ ਦੇਰੀ ਹੋਣ ਦੇ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ | ਦੱਸਿਆ ਜਾ ਰਿਹਾ ਹੈ ਕਿ ਲੈਬ ਤੇ ਲੋੜ ਤੋਂ ਜ਼ਿਆਦਾ ਬੋਝ ਹੈ, ਜਿਸ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਦਿੱਲੀ ਨੂੰ ਕੋਰੋਨਾ ਦੀ ਮਹਾਂਮਾਰੀ ਤੋਂ ਬਚਾਉਣ ਦੀ ਲੋੜ -ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 19 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦੇ ਦਿੱਲੀ ਵਿਚ ਰੋਜ਼ਾਨਾ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ | ਪਰਮਜੀਤ ਸਿੰਘ ਪੰਮਾ ਨੇ ...

ਪੂਰੀ ਖ਼ਬਰ »

ਸਰਵੋਦਿਆ ਬਾਲ ਵਿਦਿਆਲਿਆ ਰਾਊ ਐਵੇਨਿਊ ਬਣਿਆ ਕੋਵਿਡ ਹਸਪਤਾਲ

ਨਵੀਂ ਦਿੱਲੀ, 19 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਬਹੁਤ ਹੀ ਤੇਜ਼ੀ ਦੇ ਨਾਲ ਫ਼ੈਲ ਰਿਹਾ ਹੈ ਜਿਸ ਕਰਕੇ ਦਿੱਲੀ ਸਰਕਾਰ ਬਹੁਤ ਚਿੰਤਤ ਹੈ ਅਤੇ ਲੋਕਾਂ ਵਿਚ ਬਹੁਤ ਜ਼ਿਆਦਾ ਡਰ ਬਣਿਆ ਹੋਇਆ ਹੈ | ਦਿੱਲੀ ਦੇ ਹਸਪਤਾਲਾਂ ਵਿਚ ਬੈੱਡਾਂ ਦੀ ਬਹੁਤ ਕਮੀ ਹੈ ...

ਪੂਰੀ ਖ਼ਬਰ »

ਸਾਰੇ ਬਾਰਡਰਾਂ 'ਤੇ ਕਿਸਾਨਾਂ ਨੂੰ ਹੋਰ ਤਕੜੇ ਹੋਣ ਦੀ ਜ਼ਰੂਰਤ-ਡਾ: ਅਜਨਾਲਾ

ਨਵੀਂ ਦਿੱਲੀ, 19 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-1 ਮਈ ਦੇ ਮਜ਼ਦੂਰ ਦਿਵਸ 'ਤੇ ਮਜ਼ਦੂਰ ਅਤੇ ਕਿਸਾਨ ਵੱਡੀ ਗਿਣਤੀ ਵਿਚ ਸਿੰਘੂ ਬਾਰਡਰ ਦੇ ਮੋਰਚੇ ਵਿਚ ਪੁੱਜਣਗੇ | ਇਹ ਐਲਾਨ ਜਮਹੂਰੀ ਕਿਸਾਨ ਸਭਾ ਦੇ ਸਥਾਨਕ ਦਫ਼ਤਰ ਵਿਚ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜਰਨੈਲ ਸਿੰਘ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਸੰਗਮੇਸ਼ਵਰ ਮਹਾਦੇਵ ਮੰਦਰ 'ਚ ਲੱਗਾ ਟੀਕਾਕਰਨ ਕੈਂਪ

ਪਿਹੋਵਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਕੋਰੋਨਾ ਤੋਂ ਬਚਾਅ ਲਈ ਸੰਗਮੇਸਵਰ ਮਹਾਦੇਵ ਮੰਦਰ ਅਰੁਣਾਏ ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸੰਤ ਮਹਾਤਮਾ ਭੂਪੇਂਦਰ ਪੁਰੀ, ਜੋਤੀਸਾਚਾਰੀਆ ਪੰਡਿਤ ਭੂਧਰ ਗੌਤਮ, ਸੇਵਾਦਲ ਮੈਨੇਜਰ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਮੁਲਤਵੀ ਕੀਤੀਆਂ ਜਾਣ ਦਿੱਲੀ ਗੁਰਦੁਆਰਾ ਚੋਣਾਂ-ਮਲਸੀਆਂ

ਨਵੀਂ ਦਿੱਲੀ, 19 ਅਪ੍ਰੈਲ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਸੱਦੀ ਗਈ ਇਕ ਮੀਟਿੰਗ 'ਚ ਦਿੱਲੀ ਗੁਰਦੁਆਰਾ ਚੋਣਾਂ ਅਤੇ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਸਮੇਤ ਹੋਰਨਾਂ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਮੀਟਿੰਗ ਬਾਰੇ ਦਲ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX