ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  22 minutes ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  29 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  36 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  45 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  about 1 hour ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 5 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 5 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 6 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਕਪੂਰਥਲਾ / ਫਗਵਾੜਾ

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਲੇਬਰ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 19 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਜਥੇਬੰਦੀ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਮੋਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਦੇ ਵਿਰੋਧ ਤੇ ਪਹਿਲਾਂ ਬਣੇ ਕਿਰਤ ਕਾਨੂੰਨਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਰਵਣ ਸਿੰਘ ਠੱਟਾ ਦੀ ਅਗਵਾਈ ਵਿਚ ਲੇਬਰ ਦਫ਼ਤਰ ਕਪੂਰਥਲਾ ਮੂਹਰੇ ਧਰਨਾ ਦਿੱਤਾ ਗਿਆ | ਰੋਹ 'ਚ ਆਏ ਮਜ਼ਦੂਰਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਬਾਅਦ ਵਿਚ ਯੂਨੀਅਨ ਵਲੋਂ ਸਹਾਇਕ ਲੇਬਰ ਕਮਿਸ਼ਨਰ ਦੇ ਸੁਪਰਡੈਂਟ ਹੰਸ ਰਾਜ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਮੰਗ ਕੀਤੀ ਗਈ ਕਿ ਲੇਬਰ ਦਫ਼ਤਰ ਦੀ ਇਮਾਰਤ ਹਮੀਰਾ ਰੋਡ ਤੋਂ ਸ਼ਿਫ਼ਟ ਕਰਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਲਿਆਂਦੀ ਜਾਵੇ | ਉਸਾਰੀ ਕਿਰਤੀਆਂ ਦੀਆਂ ਵੱਖ-ਵੱਖ ਦਰਖਾਸਤਾਂ ਨੂੰ ਆਨਲਾਈਨ ਪ੍ਰਵਾਨ ਕੀਤਾ ਜਾਵੇ | ਮੰਗ ਪੱਤਰ ਦੇਣ ਉਪਰੰਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਰਵਣ ਸਿੰਘ ਠੱਟਾ ਨੇ ਕਿਹਾ ਕਿ ਲੇਬਰ ਦਫ਼ਤਰ ਵਲੋਂ ਵਿਧਵਾ ਔਰਤਾਂ ਦੇ ਘਰਾਂ 'ਚ ਏਜੰਟ ਭੇਜ ਕੇ ਉਨ੍ਹਾਂ ਦੇ ਅਕਾਉਂਟ ਨੰਬਰ, ਪੈਨ ਨੰਬਰ ਤੇ ਆਧਾਰ ਕਾਰਡ ਨੰਬਰ ਲਏ ਜਾ ਰਹੇ ਹਨ, ਜੋ ਗ਼ੈਰ ਕਾਨੂੰਨੀ ਕੰਮ ਹੈ | ਇਸ ਸਬੰਧੀ ਪਿੰਡ ਠੱਟਾ ਨਵਾਂ ਦੀ ਔਰਤ ਕਮਲੇਸ਼ ਕੌਰ ਨੇ ਯੂਨੀਅਨ ਨੂੰ ਦੱਸਿਆ ਕਿ ਬੀਤੀ 31 ਮਾਰਚ ਨੂੰ ਇਕ ਵਿਅਕਤੀ ਉਨ੍ਹਾਂ ਦੇ ਘਰ ਆਇਆ ਤੇ ਕਿਹਾ ਕਿ ਮੈਨੂੰ ਲੇਬਰ ਦਫ਼ਤਰ ਵਲੋਂ ਭੇਜਿਆ ਗਿਆ ਹੈ, ਇਸ ਲਈ ਮੈਨੂੰ ਬੈਂਕ ਖਾਤਾ, ਪੈਨ ਕਾਰਡ ਤੇ ਆਧਾਰ ਕਾਰਡ ਦਿੱਤਾ ਜਾਵੇ ਤੇ ਉਸ ਨੇ ਮੇਰੀਆਂ ਫ਼ੋਟੋ ਵੀ ਖਿੱਚੀਆਂ | ਯੂਨੀਅਨ ਆਗੂਆਂ ਨੇ ਲੇਬਰ ਵਿਭਾਗ ਵਲੋਂ ਕੀਤੀ ਇਸ ਕਾਰਵਾਈ ਦੀ ਨਿੰਦਾ ਕੀਤੀ ਤੇ ਮੰਗ ਕੀਤੀ ਕਿ ਉਕਤ ਔਰਤ ਦੇ ਘਰ ਜਾਣ ਵਾਲੇ ਏਜੰਟ ਵਿਰੁੱਧ ਕਾਰਵਾਈ ਕੀਤੀ ਜਾਵੇ | ਉਨ੍ਹਾਂ ਸਾਰੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਪਛਾਤੇ ਵਿਅਕਤੀ ਨੂੰ ਆਧਾਰ ਕਾਰਡ, ਬੈਂਕ ਖਾਤਾ ਤੇ ਪੈਨ ਕਾਰਡ ਦੀ ਫ਼ੋਟੋ ਕਾਪੀ ਨਾ ਦੇਣ | ਇਸ ਮੌਕੇ ਨਿਰਮਲ ਸਿੰਘ ਸੈਦਪੁਰ, ਸੱਜਣ ਸਿੰਘ ਤਲਵੰਡੀ ਚੌਧਰੀਆਂ, ਬਲਵਿੰਦਰ ਸਿੰਘ ਸੈਦਪੁਰ, ਕੁਲਦੀਪ ਸਿੰਘ, ਗੁਰਬਿੰਦਰਜੀਤ ਸਿੰਘ ਕੋਲੀਆਂਵਾਲ, ਜਗਵਿੰਦਰ ਕੌਰ ਕੋਲੀਆਂਵਾਲ, ਮਨਜੀਤ ਕੌਰ ਸਾਬੂਵਾਲ, ਸਤਨਾਮ ਸਿੰਘ, ਸਾਬੂਵਾਲ, ਦੀਪਕ ਲਾਡੀ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਅਵਿਦੇਸ਼ ਯਾਦਵ ਭੁਲੱਥ, ਗੁਰਮੀਤ ਸਿੰਘ, ਮੁੱਖਾ ਬੂਸੋਵਾਲ, ਸੁਰਿੰਦਰ ਸਿੰਘ ਖਿਜਰਪੁਰ, ਹਰਜਿੰਦਰ ਕੁਮਾਰ ਟਿੱਬਾ, ਭੁਪਿੰਦਰ ਸਿੰਘ ਤਲਵੰਡੀ ਚੌਧਰੀਆਂ, ਸੰਦੀਪ ਕੌਰ ਕੋਟ ਕਰਾਰ ਖਾਂ, ਪਾਲ ਕੌਰ, ਪਰਮਜੀਤ ਕੌਰ, ਕੜ੍ਹਾਹਲ ਕਲਾਂ ਤੇ ਪ੍ਰਕਾਸ਼ ਕੌਰ ਆਦਿ ਹਾਜ਼ਰ ਸਨ |

ਪੈਰਾ ਮੈਡੀਕਲ ਸਟਾਫ਼ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਵਿਖਾਵਾ

ਕਪੂਰਥਲਾ, 19 ਅਪ੍ਰੈਲ (ਸਡਾਨਾ, ਬਜਾਜ)-ਸਿਵਲ ਸਰਜਨ ਦਫ਼ਤਰ ਮੂਹਰੇ ਪੈਰਾ ਮੈਡੀਕਲ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ | ਬੀਤੇ ਸਾਲ ਫਰਵਰੀ ਮਹੀਨੇ ਤੋਂ ਲੈ ਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 137 ਮਰੀਜ਼ ਆਏ ਸਾਹਮਣੇ, ਤਿੰਨ ਦੀ ਮੌਤ

ਕਪੂਰਥਲਾ, 19 ਅਪ੍ਰੈਲ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਅੱਜ 137 ਮਾਮਲੇ ਸਾਹਮਣੇ ਆਏ ਹਨ ਤੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ | ਮੌਤਾਂ ਦੀ ਗਿਣਤੀ ਜ਼ਿਲ੍ਹੇ ਅੰਦਰ ਵੱਧ ਕੇ 308 ਹੋ ਗਈ ਹੈ | ਮਰਨ ਵਾਲਿਆਂ ਵਿਚ 75 ਸਾਲਾ ਔਰਤ ਵਾਸੀ ਬਲਾਕ ਕਾਲਾ ...

ਪੂਰੀ ਖ਼ਬਰ »

ਕੈਪੀਟਲ ਬੈਂਕ ਵਲੋਂ ਭੁਲੱਥ ਵਿਖੇ ਖੋਲੀ ਗਈ ਬ੍ਰਾਂਚ ਦਾ ਉਦਘਾਟਨ

ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਕੈਪੀਟਲ ਸਮਾਲ ਫਾਈਨਾਂਸ ਬੈਂਕ ਵਲੋਂ ਭੁਲੱਥ ਬ੍ਰਾਂਚ ਦਾ ਉਦਘਾਟਨ ਕੀਤਾ ਗਿਆ | ਕਰਤਾਰਪੁਰ ਰੋਡ 'ਤੇ ਖੁੱਲੀ ਇਸ ਬ੍ਰਾਂਚ ਦਾ ਉਦਘਾਟਨ ਕਲੱਸਟਰ ਹੈੱਡ ਵਿਸ਼ਾਲ ਧਵਨ ਵਲੋਂ ਕੀਤਾ ਗਿਆ | ਇਸ ਮੌਕੇ ਬ੍ਰਾਂਚ ...

ਪੂਰੀ ਖ਼ਬਰ »

ਆਰ. ਸੀ. ਐੱਫ. 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਕਮੀ ਆਈ- ਗੁਪਤਾ

ਕਪੂਰਥਲਾ, 19 ਅਪ੍ਰੈਲ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਕੋਰੋਨਾ ਵਿਰੁੱਧ ਲੜਾਈ ਬਹੁਤ ਹੀ ਗੰਭੀਰਤਾ ਨਾਲ ਲੜੀ ਜਾ ਰਹੀ ਹੈ, ਜਿਸ ਦੇ ਸਿੱਟੇ ਵਜੋਂ ਆਰ. ਸੀ. ਐੱਫ. ਵਿਚ ਕੋਰੋਨਾ ਵਾਇਰਸ ਦੇ ਬਹੁਤ ਘੱਟ ਕੇਸ ਸਾਹਮਣੇ ਆਏ ਹਨ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਡਾਲਾ 'ਚ ਅਗਾਮੀ ਨਗਰ ਪੰਚਾਇਤ ਚੋਣਾਂ ਸਬੰਧੀ ਮੀਟਿੰਗ ਹੋਈ

ਨਡਾਲਾ, 19 ਅਪ੍ਰੈਲ (ਮਾਨ)-ਨਡਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਵਾਲੀਆ ਦੇ ਗ੍ਰਹਿ ਵਿਖੇ ਅਗਾਮੀ ਨਗਰ ਪੰਚਾਇਤ ਚੋਣਾਂ ਸਬੰਧੀ ਇਕ ਮੀਟਿੰਗ ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਵਰਕਰਾਂ ਤੇ ਸੰਭਾਵੀ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਦੀ ਮੀਟਿੰਗ

ਫਗਵਾੜਾ, 19 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪਿੰਡ ਸਾਹਨੀ ਦੀ ਇਕ ਮੀਟਿੰਗ ਟਰੱਸਟ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਟਰੱਸਟ ਦੇ ਫਾਉਂਡਰ ਚੇਅਰਮੈਨ ਤੇ ਟਰੱਸਟ ਵਲੋਂ ਚਲਾਏ ਜਾ ...

ਪੂਰੀ ਖ਼ਬਰ »

ਭਾਕਿਯੂ ਦੀ ਮੀਟਿੰਗ ਹੋਈ

ਭੁਲੱਥ, 19 ਅਪ੍ਰੈਲ (ਮੁਲਤਾਨੀ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਮੂਹ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਵਲੋਂ ਸੁਲਤਾਨਪੁਰ ਲੋਧੀ ਦੇ 6 ਸਰਕਲ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਦੀ ਸੂਚੀ ਜਾਰੀ

ਕਪੂਰਥਲਾ, 19 ਅਪ੍ਰੈਲ (ਅਮਰਜੀਤ ਕੋਮਲ)-ਇਸਤਰੀ ਅਕਾਲੀ ਦਲ ਸ਼ਹਿਰੀ ਦੀ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਦਲਜੀਤ ਕੌਰ ਵਾਲੀਆ ਵਲੋਂ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਵਿੰਦਰ ਸਿੰਘ ਢੱਪਈ, ਸ਼ਹਿਰੀ ...

ਪੂਰੀ ਖ਼ਬਰ »

ਪਿੰਡ ਰਣਧੀਰਪੁਰ ਵਿਖੇ ਨੌਜਵਾਨਾਂ ਨੇ ਚੁੱਕਿਆ ਸਫ਼ਾਈ ਦਾ ਬੀੜਾ

ਸੁਲਤਾਨਪੁਰ ਲੋਧੀ, 19 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਇੱਥੋਂ ਦੇ ਕਰੀਬੀ ਪਿੰਡ ਰਣਧੀਰਪੁਰ ਵਿਖੇ ਸਫ਼ਾਈ, ਸੜਕਾਂ ਦੇ ਬਰਮਾ ਤੇ ਨਾਲੀਆਂ ਦਾ ਬਹੁਤ ਬੁਰਾ ਹਾਲ ਹੈ ਤੇ ਥਾਂ-ਥਾਂ ਗੰਦਗੀ ਫੈਲੀ ਹੋਈ ਹੈ | ਪਿੰਡ ਦੇ ਲੋਕਾਂ ਨੂੰ ਇਸ ਗੰਦਗੀ ਤੋਂ ਛੁਟਕਾਰਾ ਦਿਵਾਉਣ ਲਈ ਪਿੰਡ ...

ਪੂਰੀ ਖ਼ਬਰ »

ਪੁਨਰਜੋਤ ਵਲੋਂ ਨੇਤਰਦਾਨੀ ਪਰਿਵਾਰ ਦਾ ਸਨਮਾਨ

ਫਗਵਾੜਾ, 19 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)–ਪੁਨਰਜੋਤ ਦੇ ਅੰਤਰਰਾਸ਼ਟਰੀ ਕੋਆਰਡੀਨੇਟਰ ਅਸ਼ੋਕ ਮਹਿਰਾ ਵਲੋਂ ਡਾ. ਰਾਜਨ ਆਈ ਹਸਪਤਾਲ ਫਗਵਾੜਾ ਵਿਖੇ ਅਨੁਰਾਗ ਮਾਨਖੰਡ ਨੂੰ ਆਪਣੇ ਪਿਤਾ ਸਵਰਗਵਾਸੀ ਸੁਰਿੰਦਰ ਕੁਮਾਰ ਮਾਨਖੰਡ ਦੀਆਂ ਅੱਖਾਂ ਦਾਨ ਲਈ ਸਨਮਾਨਿਤ ...

ਪੂਰੀ ਖ਼ਬਰ »

ਮੁਹੱਲਾ ਕਰਦਗਰਾਂ 'ਚ ਟੀਕਾਕਰਨ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 19 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਕੋਰੋਨਾ ਮਹਾਂਮਾਰੀ ਖ਼ਿਲਾਫ਼ ਟੀਕਾਕਰਨ ਮੁਹਿੰਮ ਤਹਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਮੁਹੱਲਾ ਕਰਦਗਰਾਂ ਵਿਖੇ ਕੌਂਸਲਰ ਪਵਨ ਕਨੌਜੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਯੂਨਾਈਟਿਡ ਨੇਸ਼ਨਜ਼ ਦੇ ਪ੍ਰਤੀਨਿਧਾਂ ਨੇ ਐੱਲ. ਪੀ. ਯੂ. ਦੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨਾਲ ਕੀਤੀ ਵਿਚਾਰ-ਚਰਚਾ

ਜਲੰਧਰ, 19 ਅਪ੍ਰੈਲ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਸਕੂਲ ਆਫ਼ ਹਿਊਮੈਨਿਟੀਜ ਦੇ ਗਵਰਨਮੇਂਟ ਐਂਡ ਪਬਲਿਕ ਐਡਮਨਿਸਟਰੇਸ਼ਨ ਵਿਭਾਗ ਨੇ ਵਿਸ਼ਵ ਨੂੰ ਚੁਣੌਤੀਆਂ ਨਾਲ ਨਿੱਬੜਨ 'ਚ ਸੰਯੁਕਤ ਰਾਸ਼ਟਰ ਦੇ ਯੋਗਦਾਨ ਸਬੰਧੀ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਦੀ ਚੁਕਾਈ ਦੇ ਕੰਮ 'ਚ ਆਈ ਤੇਜ਼ੀ

ਕਪੂਰਥਲਾ, 19 ਅਪ੍ਰੈਲ (ਵਿ. ਪ੍ਰ.)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,11,893 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਡੀਆਂ ਵਿਚ ਖਰੀਦੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਤੇਜ ਹੋਇਆ ਹੈ ਤੇ ਅੱਜ ...

ਪੂਰੀ ਖ਼ਬਰ »

ਮਾਰਕੁੱਟ ਤੇ ਗੱਡੀ ਦੀ ਭੰਨ ਤੋੜ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ

ਕਪੂਰਥਲਾ, 19 ਅਪ੍ਰੈਲ (ਸਡਾਨਾ)-ਕਾਰ ਦੀ ਭੰਨ ਤੋੜ ਕਰਨ, ਮੋਬਾਈਲ ਫ਼ੋਨ ਖੋਹਣ ਤੇ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਮਨਦੀਪ ਸਿੰਘ ਵਾਸੀ ਡੋਗਰਾਂਵਾਲ ਨੇ ਦੱਸਿਆ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਣਕ ਤੇ ਨਾੜ ਸੜਿਆ

ਬੇਗੋਵਾਲ, 19 ਅਪ੍ਰੈਲ (ਸੁਖਜਿੰਦਰ ਸਿੰਘ)-ਬੇਗੋਵਾਲ-ਅਵਾਨਾ ਰੋਡ 'ਤੇ ਅੱਗ ਲੱਗਣ ਨਾਲ ਕਰੀਬ ਤਿੰਨ ਕਿੱਲੇ ਕਣਕ ਤੇ 25 ਕਿੱਲੇ ਦੇ ਕਰੀਬ ਨਾੜ ਸੜ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਮੌਕੇ ਮੌਜੂਦ ਇਕ ਕਿਸਾਨ ਨੇ ਦੱਸਿਆ ਕਿ ਇਹ ਅੱਗ ਲੱਗਣ ਦਾ ਕਾਰਨ ਕੋਈ ਵੀ ਹੋ ਸਕਦਾ ਹੈ, ਪਰ ਇਸ ...

ਪੂਰੀ ਖ਼ਬਰ »

ਪਾਵਨ ਨਗਰੀ 'ਚ ਚੋਰਾਂ ਦੇ ਹੌਸਲੇ ਬੁਲੰਦ-ਸ਼ਹਿਰ ਵਾਸੀਆਂ 'ਚ ਖ਼ੌਫ਼

ਸੁਲਤਾਨਪੁਰ ਲੋਧੀ, 19 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ 'ਚ ਚੋਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਕ ਹਫ਼ਤੇ ਵਿਚ ਸ਼ਹਿਰ ਦੇ ਅੰਦਰੂਨੀ ਹਿੱਸੇ ਵਿਚ ਇਕ ਮੁਹੱਲੇ ਵਿਚ 3 ਚੋਰੀਆਂ ਹੋਣ ਦੇ ਬਾਵਜੂਦ ਪੁਲਿਸ ਕੁੰਭਕਰਨੀ ਨੀਂਦ ਤੋਂ ਨਹੀਂ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਵਲੋਂ ਮੀਟਿੰਗ

ਕਪੂਰਥਲਾ, 19 ਅਪ੍ਰੈਲ (ਵਿ. ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੇ ਸਥਾਨਕ ਆਗੂਆਂ ਦੀ ਮੀਟਿੰਗ ਸ਼ਹਿਰੀ ਆਗੂ ਇੰਦਰਪਾਲ ਮਨਚੰਦਾ, ਪਿੰਟਾ ਪਹਿਲਵਾਨ ਤੇ ਪਾਰਸ ਚੋਪੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਾਬਕਾ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਵਲੋਂ ਪੰਜਾਬ ਵਿਚ ...

ਪੂਰੀ ਖ਼ਬਰ »

ਸਰਕਾਰੀ ਖ਼ਰੀਦ ਦੇ ਦਾਅਵੇ ਖੋਖਲੇ, ਗੁੱਸੇ 'ਚ ਆਏ ਕਿਸਾਨਾਂ ਨੇ ਸੜਕ 'ਤੇ ਲਗਾਇਆ ਜਾਮ

ਨਡਾਲਾ, 19 ਅਪ੍ਰੈਲ (ਮਾਨ)-ਨਡਾਲਾ ਮੰਡੀ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ ਹਨ | ਇਸ ਵੇਲੇ ਮੰਡੀ ਵਿਚ ਬਾਰਦਾਨੇ ਦੀ ਵੱਡੀ ਘਾਟ ਹੈ, ਖ਼ਰੀਦ ਵੀ ਨਾ ਮਾਤਰ ਹੈ | ਅੱਜ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ 9 ਦਿਨ ਲੰਘ ਜਾਣ ਦੇ ਬਾਅਦ ਵੀ ਇਕ ਹਫ਼ਤੇ ਤੋਂ ਕਿਸਾਨ ...

ਪੂਰੀ ਖ਼ਬਰ »

ਲੜਾਈ ਦੇ ਦੋਸ਼ 'ਚ ਨਰੇਸ਼ ਪੰਡਿਤ ਵਿਰੁੱਧ ਕੇਸ ਦਰਜ

ਕਪੂਰਥਲਾ, 19 ਅਪ੍ਰੈਲ (ਸਡਾਨਾ)-ਲੜਾਈ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਗਉਂਸ਼ਾਲਾ ਕਮੇਟੀ ਦੇ ਪ੍ਰਧਾਨ ਨਰੇਸ਼ ਪੰਡਿਤ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਅਸ਼ੋਕ ਕੁਮਾਰ ਵਾਸੀ ਬਾਣੀਆ ਗਲੀ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੀ ਦੁਕਾਨ 'ਤੇ ...

ਪੂਰੀ ਖ਼ਬਰ »

ਗਾਇਕ ਆਸ਼ੂ ਸਿੰਘ ਦਾ ਟਰੈਕ 'ਧੀਆਂ' ਰਿਲੀਜ਼

ਖਲਵਾੜਾ, 19 ਅਪ੍ਰੈਲ (ਮਨਦੀਪ ਸਿੰਘ ਸੰਧੂ)-ਵੱਖ-ਵੱਖ ਧਾਰਮਿਕ ਤੇ ਪੰਜਾਬੀ ਤੇ ਸਮਾਜਿਕ ਗੀਤਾਂ ਨਾਲ ਚਰਚਾ ਵਿਚ ਰਹਿਣ ਵਾਲੇ ਗਾਇਕ ਆਸ਼ੂ ਸਿੰਘ ਦੀ ਮਿੱਠੀ ਤੇ ਸੁਰੀਲੀ ਆਵਾਜ਼ ਵਿਚ ਪ੍ਰਸਿੱਧ ਗੀਤਕਾਰ ਹਰੀਸ਼ ਸੰਤੋਖਪੁਰੀ ਦੀ ਕਲਮ ਤੋਂ ਲਿਖੇ ਸਮਾਜਿਕ ਵਿਸ਼ੇ 'ਤੇ ...

ਪੂਰੀ ਖ਼ਬਰ »

ਟੀਕਾਕਰਨ ਖ਼ਤਰੇ ਵਾਲੀ ਸ਼ੇ੍ਰਣੀ ਦੇ ਲੋਕਾਂ ਲਈ ਮਦਦਗਾਰ ਸਾਬਤ ਹੋਵੇਗਾ- ਡੀ. ਸੀ.
ਪੇਂਡੂ ਤੇ ਸ਼ਹਿਰੀ ਖੇਤਰਾਂ 'ਚ ਲਗਾਏ ਗਏ ਕੈਂਪਾਂ ਦੌਰਾਨ 74,918 ਵਿਅਕਤੀਆਂ ਨੇ ਕੋਰੋਨਾ ਦਾ ਟੀਕਾ ਲਵਾਇਆ

ਕਪੂਰਥਲਾ, 19 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹੇ 'ਚ 50 ਹਜ਼ਾਰ ਤੋਂ ਵੱਧ ਸੀਨੀਅਰ ਸਿਟੀਜ਼ਨ ਕੋਰੋਨਾ ਦਾ ਟੀਕਾ ਲਗਵਾ ਚੁੱਕੇ ਹਨ | ਇਸੇ ਤਰ੍ਹਾਂ 45 ਤੋਂ 59 ਸਾਲ ਦੀ ਉਮਰ ਦੇ 10244 ਵਿਅਕਤੀਆਂ ਤੇ ਗੰਭੀਰ ਬਿਮਾਰੀਆਂ ਨਾਲ ਪੀੜਤ 6599 ਵਿਅਕਤੀ ਕੋਰੋਨਾ ਦਾ ਟੀਕਾ ਲਗਵਾ ਚੁੱਕੇ ਹਨ | ...

ਪੂਰੀ ਖ਼ਬਰ »

ਰਾਤ ਸਮੇਂ ਚੋਰੀ ਕਰਨ ਵਾਲਾ ਹੈਰੋਇਨ ਸਮੇਤ ਕਾਬੂ

ਸੁਲਤਾਨਪੁਰ ਲੋਧੀ, 19 ਅਪ੍ਰੈਲ (ਥਿੰਦ, ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ, ਜਦੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਚੋਰ ਨੂੰ 140 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ ਦੋ ਕਾਬੂ

ਫਗਵਾੜਾ, 19 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸੀ. ਆਈ. ਏ. ਸਟਾਫ਼ ਫਗਵਾੜਾ ਦੀ ਟੀਮ ਨੇ ਪਿੰਡ ਭੁੱਲਾਰਾਈ ਵਿਖੇ ਛਾਮੇਪਾਰੀ ਕਰਕੇ ਦੜਾ ਸੱਟਾ ਲਗਾਉਂਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਸੀ. ਆਈ. ਏ. ਸਟਾਫ਼ ਦੇ ਇੰਚਾਰਜ ਊਸ਼ਾ ਰਾਣੀ ਨੇ ਦੱਸਿਆ ਕਿ ਏ. ਐੱਸ. ਆਈ. ਪਰਮਜੀਤ ...

ਪੂਰੀ ਖ਼ਬਰ »

ਨਗਰ ਨਿਗਮ ਦੀ ਚੋਣ ਹਾਰੇ ਤਿੰਨ ਉਮੀਦਵਾਰਾਂ ਨੇ ਆਪਣੇ ਵਾਰਡਾਂ ਤੋਂ ਜੇਤੂ ਰਹੇ ਕੌਂਸਲਰਾਂ ਦੀ ਚੋਣ ਨੂੰ ਦਿੱਤੀ ਚੁਣੌਤੀ

ਕਪੂਰਥਲਾ, 19 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ, ਨਿੱਜੀ ਪੱਤਰ ਪ੍ਰੇਰਕ)-ਨਗਰ ਨਿਗਮ ਕਪੂਰਥਲਾ ਦੇ ਵਾਰਡ ਨੰਬਰ-26 ਤੋਂ ਚੋਣ ਹਾਰ ਚੁੱਕੇ ਅਕਾਲੀ ਉਮੀਦਵਾਰ ਸੁਖਜਿੰਦਰ ਸਿੰਘ ਬੱਬਰ ਨੇ ਇਸ ਵਾਰਡ ਤੋਂ ਜੇਤੂ ਕਾਂਗਰਸ ਦੇ ਉਮੀਦਵਾਰ ਗਿਰੀਸ਼ ਭਸੀਨ, ਵਾਰਡ ਨੰਬਰ-36 ਤੋਂ ਆਜ਼ਾਦ ...

ਪੂਰੀ ਖ਼ਬਰ »

ਮੈਂਬਰਾਂ ਦੇ ਵਿਰੋਧ ਦੇ ਬਾਵਜੂਦ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੇ ਪ੍ਰਧਾਨ ਦੀ ਚੋਣ ਚਰਚਾ 'ਚ

ਜਲੰਧਰ, 19 ਅਪ੍ਰੈਲ (ਜਸਪਾਲ ਸਿੰਘ)-ਕੋਰੋਨਾ ਦੇ ਵਧ ਰਹੇ ਪ੍ਰਕੋਪ ਦੇ ਬਾਵਜੂਦ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੀਆਂ ਚੋਣਾਂ ਕਰਵਾਉਣ ਦਾ ਜ਼ਿਆਦਾਤਾਰ ਮੈਂਬਰਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਨਵੀਂ ਬਣੀ ਐਡਹਾਕ ਕਮੇਟੀ ਚੋਣਾਂ ਕਰਵਾਉਣ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਫਗਵਾੜਾ 19 ਅਪ੍ਰੈਲ (ਹਰੀਪਾਲ ਸਿੰਘ)-ਸੀ. ਆਈ. ਏ. ਸਟਾਫ਼ ਫਗਵਾੜਾ ਦੀ ਟੀਮ ਨੇ ਭਾਣੌਕੀ ਰੋਡ 'ਤੇ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸੀ. ਆਈ. ਏ. ਸਟਾਫ਼ ਦੇ ਇੰਚਾਰਜ ਊਸ਼ਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੁਭਾਨਪੁਰ, 19 ਅਪੈ੍ਰਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸੁਭਾਨਪੁਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਨਾਹਰ, ਸਬ ਇੰਸਪੈਕਟਰ ਗੁਰਜਸਵੰਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਕਪੂਰਥਲਾ ਦੇ ਭਾਜਪਾ ਤੇ ਅਕਾਲੀ ਆਗੂ ਹੋਏ 'ਆਪ' ਚ ਸ਼ਾਮਿਲ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਅੱਜ ਆਮ ਆਦਮੀ ਪਾਰਟੀ 'ਚ ਕਪੂਰਥਲਾ ਤੋਂ ਭਾਜਪਾ ਆਗੂ ਦੀਨ ਬੰਧੂ ਤੇ ਸਰਬਜੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਤੇ ਮਲਕੀਤ ਸਿੰਘ ਸੋਮਵਾਰ ਨੂੰ ਪਾਰਟੀ ਵਿਚ ਸ਼ਾਮਿਲ ਹੋਏ | 'ਆਪ' ਦੇ ਸੀਨੀਅਰ ਨੇਤਾ ਅਤੇ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂਆਂ ਨੇ ਕੀਤੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਕਪੂਰਥਲਾ, 19 ਅਪ੍ਰੈਲ (ਸਡਾਨਾ)-ਡਾ. ਬੀ. ਆਰ. ਅੰਬੇਡਕਰ ਦੇ 130ਵੇਂ ਜਨਮ ਦਿਵਸ ਸਬੰਧੀ ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਸੀਨੀਅਰ ਆਗੂ ਅਵੀ ਰਾਜਪੂਤ ਵਲੋਂ ਡਾ. ਅੰਬੇਡਕਰ ਭਵਨ ਵਿਖੇ ਆਪਣੇ ਸਾਥੀਆਂ ਦੇ ਨਾਲ ਡਾ. ਬੀ. ਆਰ. ਅੰਬੇਡਕਰ ਦੀ ਮੂਰਤੀ 'ਤੇ ਫੁੱਲ ਭੇਟ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਅਸ਼ਟਮੀ ਕੰਜਕ ਪੂਜਨ ਦਿਵਸ ਅੱਜ

ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)-ਮਾਂ ਚਿੰਤਪੁਰਨੀ ਲੰਗਰ ਕਮੇਟੀ ਭੁਲੱਥ-ਖੱਸਣ ਵਲੋਂ ਮਾਂ ਦੇ ਚੇਤਰ ਨਵਰਾਤਿਆਂ ਨੂੰ ਮੁੱਖ ਰੱਖਦਿਆਂ ਅਸ਼ਟਮੀ ਕੰਜਕ ਪੂਜਨ ਉਤਸਵ ਅੱਜ 20 ਅਪ੍ਰੈਲ ਦਿਨ ਮੰਗਲਵਾਰ ਨੂੰ ਰਾਧੇ ਸ਼ਿਆਮ ਮੰਦਰ (ਰੂੜ ਸ਼ਾਹ) ਭੁਲੱਥ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਧਾਰਮਿਕ ਸਥਾਨਾਂ ਨੂੰ 20 ਲੱਖ ਦੀ ਗਰਾਂਟ ਦਿੱਤੀ

ਫਗਵਾੜਾ, 19 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਹਲਕੇ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ 3 ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਧਰਮਸ਼ਾਲਾਵਾਂ ਦੀ ਉਸਾਰੀ ਲਈ 20 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ | ਉਨ੍ਹਾਂ ਅੱਜ ਸ੍ਰੀ ਵਿਸ਼ਵਕਰਮਾ ਮੰਦਿਰ ...

ਪੂਰੀ ਖ਼ਬਰ »

ਕੋਰੋਨਾ ਨੂੰ ਰੋਕਣ ਲਈ ਸੈਂਪਿਲੰਗ ਤੇ ਟੀਕਾਕਰਨ ਮੁਹਿਮ ਨੂੰ ਤੇਜ਼ ਕੀਤਾ ਜਾਵੇ- ਡਾ: ਪਰਮਿੰਦਰ ਕੌਰ

ਕਪੂਰਥਲਾ, 19 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਸੈਂਪਿਲੰਗ ਤੇ ਟੀਕਾਕਰਨ ਦੀ ਮੁਹਿਮ ਨੂੰ ਤੇਜ ਕੀਤਾ ਜਾਵੇ | ਇਹ ਸ਼ਬਦ ਡਾ: ਪਰਮਿੰਦਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਅੱਜ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੂਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ 'ਚ ਕਿਸਾਨੀ ਮਸਲਿਆਂ 'ਤੇ ਵਿਚਾਰ ਵਟਾਂਦਰਾ

ਢਿਲਵਾਂ, 19 ਅਪ੍ਰੈਲ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪੱਤੀ ਜੱਲੂ ਕੀ ਢਿਲਵਾਂ ਵਿਖੇ ਹੋਈ ਜਿਸ 'ਚ ਕਿਸਾਨੀ ਮਸਲਿਆਂ ਉੱਪਰ ਖੁੱਲ ਕੇ ਵਿਚਾਰ ...

ਪੂਰੀ ਖ਼ਬਰ »

ਵਕੀਲ ਅਦਾਲਤੀ ਚਾਰਾਜੋਈ ਸਬੰਧੀ ਬਿਨੈਕਾਰਾਂ ਨੂੰ ਮੋਬਾਈਲ 'ਤੇ ਸੰਦੇਸ਼ ਭੇਜਣ- ਮਹੇਸ਼ ਕੁਮਾਰ

ਕਪੂਰਥਲਾ, 19 ਅਪ੍ਰੈਲ (ਵਿ. ਪ੍ਰ.)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਮੂਹ ਪੈਨਲ ਦੇ ਵਕੀਲਾਂ ਦੀ ਮਹੀਨਾਵਾਰ ਮੀਟਿੰਗ ਮਹੇਸ਼ ਕੁਮਾਰ ਸ਼ਰਮਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਵਿਚ ਹੋਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX