ਤਾਜਾ ਖ਼ਬਰਾਂ


ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  1 day ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  1 day ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  1 day ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਜਗਰਾਓਂ

ਅਧਿਆਪਕਾਂ ਨੇ ਦਾਖ਼ਲਾ ਰੈਲੀ ਕੱਢੀ

ਹਠੂਰ, 20 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਸਿੱਖਿਆ ਵਿਭਾਗ ਪੰਜਾਬ ਦੁਆਰਾ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ ਦਾ ਦਾਖਲਾ ਵਧਾਉਣ ਲਈ 30 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਲੜੀ ਤਹਿਤ ਸੈਂਟਰ ਸਕੂਲ ਬੱਸੀਆਂ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਜਾਗਰੂਕਤਾ ਰੈਲੀ ਕੱਢੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇਸਰਾਜ ਸਿੰਘ ਕਮਾਲਪੁਰਾ ਤੇ ਬਲਾਕ ਮਾਸਟਰ ਟਰੇਨਰ ਸੁਖਦੇਵ ਸਿੰਘ ਜੱਟਪੁਰੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ਼੍ਹਾ ਸਿੱਖਿਆ ਅਫ਼ਸਰ ਰਣਜੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ ਸੈਣੀ ਦੀ ਪ੍ਰੇਰਣਾ ਸਦਕਾ ਬਲਾਕ ਰਾਏਕੋਟ ਦੇ ਵੱਖ ਸੈਂਟਰਾਂ ਦੁਆਰਾ ਰੋਜ਼ਾਨਾ ਦਾਖ਼ਲਾ ਰੈਲੀਆਂ ਦਾ ਅਯੋਜਨ ਕੀਤਾ ਜਾ ਰਿਹਾ ਹੈ ਤੇ ਅੱਜ ਸੈਂਟਰ ਬੱਸੀਆਂ ਵਲੋਂ ਦਾਖ਼ਲਾ ਰੈਲੀ ਕੱਢੀ ਗਈ | ਜਿਸ ਨੂੰ ਬੱਸੀਆਂ ਦੇ ਕੁੜੀਆਂ ਦੇ ਸਕੂਲ ਤੋਂ ਸਰਪੰਚ ਜਗਦੇਵ ਸਿੰਘ ਚੀਮਾਂ ਤੇ ਅਤੇ ਐਸ.ਐਮ.ਸੀ. ਕਮੇਟੀ ਮੈਂਬਰਾਂ ਨਾਲ ਰਵਾਨਾ ਕੀਤਾ | ਵੱਖ ਵੱਖ ਪਿੰਡਾਂ ਵਿੱਚ ਰੈਲੀ ਦਾ ਸਰਪੰਚ ਮਨਜੀਤ ਕੌਰ ਜੱਟਪੁਰਾ, ਗਿਆਨੀ ਦਰਸ਼ਨ ਸਿੰਘ, ਗੁਰਚਰਨ ਸਿੰਘ ਅੱਚਰਵਾਲ, ਦਿਲਖੁਰਸੈਦ ਖਾਨ, ਜਸਵੀਰ ਸਿੰਘ ਸਰਪੰਚ ਲੱਖਾ ਨੇ ਸਵਾਗਤ ਕੀਤਾ | ਇਸ ਸਮੇਂ ਜਗਮੋਹਣ ਕੌਰ ਲੰਮਾ, ਹਰਭਜਨ ਕੌਰ, ਬੇਅੰਤ ਕੌਰ ਜੱਟਪੁਰਾ, ਗਗਨਦੀਪ ਕੌਰ ਸੱਤੋਵਾਲ, ਹਰਜੀਤ ਕੌਰ ਫੇਰੂਰਾਈਾ, ਗੁਰਜੀਤ ਸਿੰਘ ਲੋਹਟਬੱਦੀ, ਭਿੰਦਰ ਸਿੰਘ ਭਮੱਦੀ ਅਤੇ ਅਜੀਤਪਾਲ ਸਿੰਘ ਲੱਖਾ ਆਦਿ ਹਾਜ਼ਰ ਸਨ |

ਦਾਖਾ ਪੁਲਿਸ ਨੇ ਕੈਂਪ ਲਗਾ ਕੇ 100 ਲੋਕਾਂ ਨੂੰ ਕੋਵਿਡ-19 ਟੀਕਾਕਰਨ ਕਰਵਾਇਆ

ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਮਿੰਨੀ ਪੀ.ਐੱਚ.ਸੀ ਦਾਖਾ ਦੇ ਸਿਹਤ ਮੁਲਾਜ਼ਮਾਂ ਦੁਆਰਾ ਡੀ.ਐੱਸ.ਪੀ ਬੈਂਸ, ਐੱਸ.ਐੱਚ.ਓ ਭੰਗੂ ਵਲੋਂ ਦਾਣਾ ਮੰਡੀ 'ਚ ਇਕ ਕੋਵਿਡ-19 ਟੀਕਾਕਰਨ ਕੈਂਪ ਲਗਾ ਕੇ 45 ਸਾਲ ਤੋਂ ਵਧ ਉਮਰ ਦੇ ਵਿਅਕਤੀਆਂ ਨੂੰ ਆਪਣੇ ਬਚਾਅ ਲਈ ...

ਪੂਰੀ ਖ਼ਬਰ »

ਸ਼ਿਵਾਲਿਕ, ਇਯਾਲੀ ਵਲੋਂ ਗੁਰਦੇਵ ਸਿੰਘ ਦੀ ਮੌਤ 'ਤੇ ਦੁੱਖ ਸਾਂਝਾ

ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)- ਦਾਣਾ ਮੰਡੀ ਹੰਬੜਾਂ ਦੇ ਆੜ੍ਹਤੀ ਜਗਤਾਰ ਸਿੰਘ ਕੈਲੇ ਦੇ ਚਾਚਾ ਤੇ ਸੁਖਦਰਸ਼ਨ ਸਿੰਘ ਕੈਲੇ ਕੈਨੇਡਾ, ਦਲਜੀਤ ਸਿੰਘ ਕੈਲੇ ਦੇ ਪਿਤਾ ਗੁਰਦੇਵ ਸਿੰਘ ਕੈਲੇ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਦੀ ਘੜੀ ...

ਪੂਰੀ ਖ਼ਬਰ »

ਕੋਰੋਨਾ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਕੌਂਸਲ ਵਲੋਂ ਸ਼ਹਿਰ 'ਚ ਲਗਾਏ ਜਾਣਗੇ ਵੈਕਸੀਨ ਕੈਂਪ-ਈ.ਓ

ਰਾਏਕੋਟ, 20 ਅਪ੍ਰੈਲ (ਸੁਸ਼ੀਲ)-ਕੋਵਿਡ-19 ਦੇ ਵੱਧਦੇ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਰਾਏਕੋਟ ਵਲੋਂ ਕੋਵਿਡ ਰੋਕੂ ਟੀਕਾਕਰਨ 'ਤੇ ਜ਼ੋਰ ਜਿੱਤਾ ਜਾ ਰਿਹਾ ਹੈ, ਇਸ ਲੜੀ ਤਹਿਤ ਸਿਹਤ ਵਿਭਾਗ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਵੱਖ ਵੱਖ ਇਲਾਕਿਆਂ ਵਿੱਚ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਮੰਡੀ 'ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਭੰੂਦੜੀ, 20 ਅਪ੍ਰੈਲ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਗੋਰਸੀਆਂ ਮੱਖਣ ਵਿਖੇ ਮੰਡੀ 'ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁਹੰਚੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇੱਕ ਇੱਕ ਦਾਣਾ ਮੰਡੀਆਂ 'ਚੋਂ ਜਲਦ ਚੁੱਕਿਆ ਜਾਵੇਗਾ ਤੇ ਕਿਸਾਨਾਂ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਕਾਰਨ ਕਿਸਾਨ ਮੰਡੀਆਂ 'ਚ ਰੁੱਲਣ ਲਈ ਮਜਬੂਰ-ਜਥੇਦਾਰ ਤਲਵੰਡੀ

ਗੁਰੂਸਰ ਸੁਧਾਰ, 20 ਅਪ੍ਰੈਲ (ਜਸਵਿੰਦਰ ਸਿੰਘ ਗਰੇਵਾਲ)-ਇਕ ਪਾਸੇ ਪੰਜਾਬ ਸਰਕਾਰ ਦੇ ਮੰਤਰੀ ਕਿਸਾਨਾਂ ਦੀਆਂ ਫ਼ਸਲਾਂ ਪਿਛਲੀਆ ਅੱਠ ਫ਼ਸਲਾਂ ਸਮੇਂ ਸਿਰ ਚੁੱਕ ਕੇ ਨਾਲੋਂ-ਨਾਲ ਅਦਾਇਗੀ ਕਰਨ ਦੀਆ ਟਾਹਰਾਂ ਮਾਰ ਰਹੇ ਹਨ ਜਦਕਿ ਅਸਲ ਹਕੀਕਤ ਦਾ ਪਤਾ ਦਾਣਾ ਮੰਡੀ 'ਚ ਪੁੱਜ ...

ਪੂਰੀ ਖ਼ਬਰ »

ਕੈਪਟਨ ਸਰਕਾਰ 6-7 ਦਿਨ ਬੀਤਣ ਦੇ ਬਾਵਜੂਦ ਕਣਕ ਦੀ ਸਿੱਧੀ ਅਦਾਇਗੀ ਕਰਨ 'ਚ ਨਾਕਾਮ

ਰਾਏਕੋਟ, 20 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕਾਂਗਰਸ ਸਰਕਾਰ ਦੇ ਕਣਕ ਖਰੀਦਣ ਦੇ ਦਾਅਵੇ ਖੋਖਲੇ ਜਾਪੇ, ਜਦਕਿ ਕਿਸਾਨ ਮੰਡੀਆਂ ਵਿਚ ਕਈ-ਕਈ ਦਿਨਾਂ ਤੋਂ ਰੁਲਣ ਲੱਗੇ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਜੀ.ਐੱਚ.ਜੀ ਕਾਲਜ ਦਾ ਏ.ਐਨ.ਐਮ ਦਾ ਨਤੀਜਾ ਰਿਹਾ ਸ਼ਾਨਦਾਰ

ਰਾਏਕੋਟ, 20 ਅਪ੍ਰੈਲ (ਸੁਸ਼ੀਲ)-ਜੀ.ਐੱਚ.ਜੀ ਕਾਲਜ ਆਫ਼ ਨਰਸਿੰਗ ਦਾ ਏ.ਐਨ.ਐਮ (ਭਾਗ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਮੈਡਮ ਸ਼੍ਰੀਮਤੀ ਕਰਮਵੀਰ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ 'ਚ ਕਾਲਜ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ

ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਮਾਰਕੀਟ ਕਮੇਟੀ ਦਾਖਾ ਦੇ ਮੁੱਖ ਯਾਰਡ ਰਕਬਾ-ਮੰਡੀ ਮੁੱਲਾਂਪੁਰ ਤੇ ਹੋਰ ਖਰੀਦ ਕੇਂਦਰਾਂ 'ਚ ਹਾੜ੍ਹੀ ਦੀ ਫ਼ਸਲ ਕਣਕ ਦੀ ਆਮਦ ਸ਼ਿਖਰਾਂ 'ਤੇ ਹੈ, ਭਾਵੇਂ ਕਣਕ ਦੇ ਘੱਟ ਝਾੜ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਨਾਭਾ ਰਿਆਸਤ ਸਮੇਂ ਅਹਿਮ ਤਹਿਸੀਲ ਸੀ ਕਸਬਾ ਪੱਖੋਵਾਲ

ਕਿਰਨਜੀਤ ਕੌਰ ਗਰੇਵਾਲ 96463-41745) ਪੱਖੋਵਾਲ/ਸਰਾਭਾ- ਲੁਧਿਆਣਾ ਤੋਂ 25 ਕਿਲੋਮੀਟਰ ਦੂਰ ਦੱਖਣੀ ਬਾਹੀ 'ਤੇ ਸਥਿਤ ਪਿੰਡ ਪੱਖੋਵਾਲ ਜੋ ਕਿ ਅੱਜ-ਕੱਲ੍ਹ ਕਸਬਾ ਦਾ ਰੂਪ ਧਾਰਨ ਕਰ ਚੁੱਕਾ ਹੈ, ਪਿੰਡ ਦਾ ਇਤਿਹਾਸ ਫਰੋਲਣ 'ਤੇ ਪਤਾ ਲੱਗਦਾ ਹੈ ਕਿ 17ਵੀਂ ਸਦੀ 'ਚ ਰਾਜੇ ਦੰਗ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਤਲਵੰਡੀ ਰਾਏ ਵਿਖੇ 'ਸਕੂਲ ਦਰਸ਼ਨ ਪ੍ਰੋਗਰਾਮ'

ਰਾਏਕੋਟ, 20 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਵਿਜੇਂ ਇੰਦਰ ਸਿੰਗਲਾ ਸਿੱਖਿਆ ਮੰਤਰੀ ਦੀ ਅਗਵਾਈ ਹੇਠ, ਮਾਣਯੋਗ ਸਕੱਤਰ ਸਿੱਖਿਆ ਵਿਭਾਗ ਸ੍ਰੀ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਮਿਹਨਤ ਸਦਕਾ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਾਣੂੰਕੇ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ

ਹਠੂਰ, 20 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਮਾਣੂੰਕੇ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਐੱਸ.ਐੱਮ.ਸੀ. ਕਮੇਟੀ ਦੇ ਚੇਅਰਮੈਨ ਸਵਰਨ ਸਿੰਘ, ਕਮੇਟੀ ਮੈਂਬਰ, ਪੰਚਾਇਤ ਅਤੇ ਮੋਹਤਵਰ ਵਿਆਕਤੀ ਅਤੇ ਪੜ੍ਹ ਰਹੇ ...

ਪੂਰੀ ਖ਼ਬਰ »

ਬਾਕਸਿੰਗ ਅਕੈਡਮੀ ਮੁੰਬਈ ਵਲੋਂ ਚਕਰ ਸਪੋਰਟਸ ਅਕੈਡਮੀ ਨੂੰ ਸਪੋਰਟਸ ਕਿੱਟਾਂ ਭੇਟ

ਹਠੂਰ, 20 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਮੁੰਬਈ ਵਿਖੇ ਪੰਜਾਬ ਦੇ ਜੰਮੇ-ਜਾਇਆਂ ਵਲੋਂ ਚਲਾਈ ਜਾ ਰਹੀ ਬਾਕਸਿੰਗ ਅਕੈਡਮੀ ਰਾਹੀਂ ਪੰਜਾਬ ਦੀ ਬਾਕਸਿੰਗ ਨੂੰ ਉੱਪਰ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਉਨ੍ਹਾਂ ਵਲੋਂ ਅੰਤਰਰਾਸ਼ਟਰੀ ਖਿਡਾਰੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਧੰਨਾ ਭਗਤ ਜੀ ਦਾ ਜਨਮ ਦਿਹਾੜਾ ਮਨਾਇਆ

ਰਾਏਕੋਟ, 20 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸਾਂਝੇ ਤੌਰ 'ਤੇ ਧੰਨਾ ਭਗਤ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ. ਗੁਰਚਰਨ ਸਿੰਘ ਬੜਿੰਗ, ਨਿਰਮਲ ਸਿੰਘ ਰਾਏਕੋਟ, ...

ਪੂਰੀ ਖ਼ਬਰ »

ਪੁਲਿਸ ਕਾਰਵਾਈ ਲਈ ਵਫ਼ਦ ਜ਼ਿਲੇ੍ਹ ਦੇ ਸੀਨੀਅਰ ਅਧਿਕਾਰੀ ਨੂੰ ਮਿਲਿਆ

ਜਗਰਾਉਂ, 20 ਅਪ੍ਰੈਲ (ਜੋਗਿੰਦਰ ਸਿੰਘ)-ਅੱਜ ਇਥੇ ਬਹੁਜਨ ਸਮਾਜ ਪਾਰਟੀ, ਸਤਿਕਾਰ ਕਮੇਟੀ ਤੇ ਸਮਾਜ ਸੇਵੀ ਲੋਕਾਂ ਦਾ ਇਕ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਚਰਨਜੀਤ ਸਿੰਘ ਸੋਹਲ ਨੂੰ ਮਿਲਿਆ | ਵਫ਼ਦ 'ਚ ਸ਼ਾਮਿਲ ਹਰਜੀਤ ਸਿੰਘ ਸੰਧੂ, ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਲੇਬਰ ਕਾਰਡਾਂ ਦੀ ਸਮੱਸਿਆ ਸਬੰਧੀ ਜਥੇਬੰਦੀ ਦਾ ਵਫਦ ਐਸਡੀਐਮ ਨੂੰ ਮਿਲਿਆ

ਰਾਏਕੋਟ, 20 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦਾ ਇੱਕ ਵਫ਼ਦ ਗੁਰਦੀਪ ਸਿੰਘ ਕਲਸੀ, ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਿਰਮਾਣ ਮਜਦੂਰ ਯੂਨੀਅਨ ਮੈਂਬਰ ਕੰਸਟਰੱਕਸ਼ਨ ਵਰਕਰ ਫੈੱਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਐਸ.ਡੀ.ਐਮ ...

ਪੂਰੀ ਖ਼ਬਰ »

ਪਿੰਡ ਲਿੱਤਰ ਵਿਖੇ ਕੋਵਿਡ-19 ਮਹਾਂਮਾਰੀ ਸਬੰਧੀ ਕੈਂਪ

ਰਾਏਕੋਟ, 20 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਦਰ ਰਾਏਕੋਟ ਵਲੋਂ ਸਿਵਲ ਹਸਪਤਾਲ ਪੱਖੋਵਾਲ ਦੇ ਸਹਿਯੋਗ ਨਾਲ ਧਰਮਸ਼ਾਲਾ ਪਿੰਡ ਲਿੱਤਰ ਵਿਖੇ ਕੋਰੋਨਾ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਰਾਏਕੋਟ ਦੇ ਐਸ.ਐਚ.ਓ ...

ਪੂਰੀ ਖ਼ਬਰ »

ਸਨਾਤਨ ਧਰਮ ਪਾਠਸ਼ਾਲਾ ਦੇ ਨਵ-ਨਿਰਮਾਣ ਦਾ ਕੰਮ ਸ਼ੁਰੂ

ਜਗਰਾਉਂ, 20 ਅਪ੍ਰੈਲ (ਹਰਵਿੰਦਰ ਸਿੰਘ ਖ਼ਲਾਸਾ)-ਸ੍ਰੀ ਸਨਾਤਨ ਧਰਮ ਪਾਠਸ਼ਾਲਾ ਢੋਲਾ ਵਾਲਾ ਖੂਹ ਜਗਰਾਉਂ ਦੇ ਨਵ-ਨਿਰਮਾਣ ਦਾ ਕੰਮ ਸ਼ੁਰੂ ਹੋਇਆ | ਇਸ ਦੀ ਸ਼ੁਰੂਆਤ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਕਰਵਾਈ | ਚੇਅਰਮੈਨ ...

ਪੂਰੀ ਖ਼ਬਰ »

ਕੋਰਨਾ ਟੀਕਾਕਰਨ ਤੇ ਜਾਂਚ ਕੈਂਪ ਕੱਲ੍ਹ

ਜਗਰਾਉਂ, 20 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਦੇ ਸਹਿਯੋਗ ਨਾਲ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਕੋਰੋਨਾ ਟੀਕਾਕਰਨ ਤੇ ਜਾਂਚ ਕੈਂਪ 22 ਅਪ੍ਰੈਲ ਦਿਨ ਵੀਰਵਾਰ ਨੂੰ ਸਿਵਲ ਹਸਪਤਾਲ ਜਗਰਾਉਂ ਦੇ ਸਹਿਯੋਗ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਦੇ 8 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ

ਜਗਰਾਉਂ, 20 ਅਪ੍ਰੈਲ (ਜੋਗਿੰਦਰ ਸਿੰਘ)-ਪੰਜਾਬ 'ਚ ਰਾਤ ਦੇ ਕਰਫ਼ਿਊ ਦਾ ਇਕ ਘੰਟਾ ਵਧਾ ਦੇਣ ਕਾਰਨ ਬੀਤੀ ਰਾਤ ਜਗਰਾਉਂ ਸਮੇਤ ਹੋਰ ਥਾਵਾਂ 'ਤੇ ਕਰਫ਼ਿਊ ਦੀ ਉਲੰਘਣਾ ਕਰਦੇ ਕਈ ਪੁਲਿਸ ਅੜਿੱਕੇ ਆ ਗਏ ਤੇ ਜ਼ਿਲ੍ਹੇ 'ਚ ਪੈਂਦੇ ਵੱਖ-ਵੱਖ ਥਾਣਿਆਂ 'ਚ ਪੁਲਿਸ ਨੇ ਅੱਧੀ ਦਰਜਨ ਤੋਂ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਮਾਨ ਨਮਿਤ ਸ਼ਰਧਾਂਜਲੀ ਸਮਾਗਮ

ਚੌਂਕੀਮਾਨ, 28 ਮਾਰਚ (ਤੇਜਿੰਦਰ ਸਿੰਘ ਚੱਢਾ)-ਸੁਖਵੀਰ ਸਿੰਘ ਮਾਨ ਦੇ ਪਿਤਾ ਜਗਦੀਸ਼ ਸਿੰਘ ਮਾਨ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਚੌਂਕੀਮਾਨ ਮਾਨ ਪੱਤੀ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਕੇਵਲ ਸਿੰਘ ਮੁੱਖ ...

ਪੂਰੀ ਖ਼ਬਰ »

ਪਿੰਡ ਈਸੇਵਾਲ ਅਮਰਜੀਤ ਕੌਰ ਸੇਖੋਂ ਦੀ ਇੰਡਿਆਨਾਪੋਲਿਸ ਗੋਲਾਬਾਰੀ 'ਚ ਮੌਤ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਅਮਰੀਕਾ ਦੇ ਇੰਡਿਆਨਾਪੋਲਿਸ ਸ਼ਹਿਰ ਵਿਖੇ ਫੈਡ ਐਕਸ ਕੰਪਨੀ ਦੇ ਵੇਅਰਹਾਊਸ ਅੰਦਰ ਅੰਨ੍ਹੇਵਾਹ ਗੋਲਾਬਾਰੀ ਸਮੇਂ ਮਾਰੇ ਜਾਣ ਵਾਲੇ ਲੋਕਾਂ ਵਿਚ ਲਾਗਲੇ ਪਿੰਡ ਈਸੇਵਾਲ ਦੇ ਪਰਮਿੰਦਰ ਸਿੰਘ ਸੇਖੋਂ ਦੀ ਪਤਨੀ ...

ਪੂਰੀ ਖ਼ਬਰ »

ਕੈਪਟਨ ਨਛੱਤਰ ਸਿੰਘ ਲਤਾਲਾ ਨਮਿਤ ਅਰਦਾਸ 23 ਨੂੰ

ਲੋਹਟਬੱਦੀ, 20 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਭਾਰਤੀ ਫੌਜ ਦੇ 13 ਫੀਲਡ ਰੈਜਮੈਂਟ ਕੈਪਟਨ ਨਛੱਤਰ ਸਿੰਘ ਲਤਾਲਾ (82) ਜੋ ਕਿ ਕੁਝ ਦਿਨ ਪਹਿਲਾਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਹਲਕਾ ਦਾਖਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਮੰਡੀਆਂ ਦੇ ਪ੍ਰਬੰਧ ਖੋਖਲੇ ਨਜ਼ਰ ਆਏ-ਕਲੇਰ

ਜਗਰਾਉਂ, 20 ਅਪ੍ਰੈਲ (ਜੋਗਿੰਦਰ ਸਿੰਘ)-ਏਸ਼ੀਆ ਦੀ ਦੂਸਰੀ ਸਭ ਤੋਂ ਵੱਡੀ ਅਨਾਜ਼ ਮੰਡੀ 'ਚ ਕਣਕ ਖ਼ਰੀਦ ਦੇ ਢਿੱਲੇ ਚੱਲ ਰਹੇ ਪ੍ਰਬੰਧਾਂ 'ਤੇ ਨੋਟਿਸ ਲੈਂਦੇ ਸਾਬਕਾ ਵਿਧਾਇਕ ਐਸ.ਆਰ.ਕਲੇਰ ਨੇ ਅਧਿਆਕਾਰੀਆਂ ਨੂੰ ਸਖ਼ਤ ਹਦਾਇਤ ਕਰਦੇ ਹੋਏ ਪ੍ਰਬੰਧ ਸੁਚਾਰੂ ਢੰਗ ਨਾਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਿਸਾਨਾਂ ਤੇ ਆਮ ਜਨਤਾ ਦੀਆਂ ਲੋੜਾਂ ਨੂੰ ਭੁੱਲੀ- ਵਿਧਾਇਕ ਹਿੱਸੋਵਾਲ

ਲੋਹਟਬੱਦੀ, 20 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਪਿੰਡ ਜੰਡ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ 'ਤੇ ਰਾਜ ਕਰਦੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੂੰ ਕਿਸਾਨਾਂ ਤੇ ਆਮ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਲੋਂ ਸ਼ਹਿਰ ਅੰਦਰ ਕੋਰੋਨਾ ਟੀਕਾਕਰਨ ਤੇ ਟੈਸਟ ਕੈਂਪ

ਜਗਰਾਉਂ, 20 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਠੱਲਣ ਲਈ ਸਿਹਤ ਵਿਭਾਗ ਨੇ ਕਮਰਕੱਸੇ ਕਰ ਲਏ ਹਨ | ਸਿਵਲ ਹਸਪਤਾਲ ਜਗਰਾਉਂ ਵਲੋਂ ਹਸਪਤਾਲ ਅਤੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਕੈਂਪ ਲਗਵਾ ਕੇ 45 ਸਾਲ ਦੇ ਉੱਪਰ ਔਰਤਾਂ ਤੇ ਮਰਦਾਂ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਚੂਰੇ ਸਮੇਤ ਟਰੱਕ ਡਰਾਈਵਰ ਕਾਬੂ

ਜਗਰਾਉਂ, 20 ਅਪ੍ਰੈਲ (ਜੋਗਿੰਦਰ ਸਿੰਘ)-ਜਗਰਾਉਂ ਦੇ ਥਾਣਾ ਸਦਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 20 ਕਿੱਲੋ ਭੁੱਕੀ ਚੂਰੇ ਸਮੇਤ ਇਕ ਟਰੱਕ ਡਰਾਈਵਰ ਨੂੰ ਕਾਬੂ ਕੀਤਾ | ਸਬ ਇੰਸਪੈਕਟਰ ਬਲਵੰਤ ਸਿੰਘ ਅਨੁਸਾਰ ਪੁਲਿਸ ਨੇ ਪੁਲ ਸੂਆ ਚੌਕੀਮਾਨ ਨੇੜੇ ਨਾਕਾ ਲਗਾਇਆ ਹੋਇਆ ਸੀ, ...

ਪੂਰੀ ਖ਼ਬਰ »

ਕਰਵਾਏ ਜਾ ਰਹੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ 45 ਦਿਨਾਂ ਲਈ ਮੁਲਤਵੀ

ਲੋਹਟਬੱਦੀ, 20 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਕੋਰੋਨਾ ਮਹਾਂਮਾਰੀ, ਕੋਵਿਡ-19 ਦੇ ਚੱਲਦਿਆਂ ਬੜੀ ਤੇਜ਼ੀ ਨਾਲ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਮਿਤੀ 22 ਅਪ੍ਰੈਲ ਤੋਂ 30 ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਰਾਏਕੋਟ, 20 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ 'ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਫਲਦਾਰ ਬੂਟਾ ਲਗਾ ਕੇ ਜਨਮ ਦਿਹਾੜਾ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਬਾਰਦਾਨੇ ਦੀ ਥੁੜ ਨੇ ਸਰਕਾਰ ਤੇ ਪ੍ਰਸ਼ਾਸਨ ਦੀ ਪੋਲ ਖੋਲ੍ਹੀ-ਇਯਾਲੀ

ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਾਣਾ ਮੰਡੀਆਂ 'ਚ ਕਣਕ ਕੱੁਝ ਘੰਟਿਆਂ ਅੰਦਰ ਖਰੀਦੇ ਜਾਣ ਵਾਲੇ ਐਲਾਨ ਵਿਚ ਬਾਰਦਾਨੇ ਦੀ ਵੱਡੀ ਥੁੜ ਨੇ ਸਰਕਾਰ ਦੀ ਫੂਕ ਕੱਢ ਦਿੱਤੀ | ਅੱਜ ਵਰ੍ਹਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 15 ਜੇਲ੍ਹ ਅਧਿਕਾਰੀਆਂ ਦੇ ਤਬਾਦਲੇ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਪੰਦਰਾਂ ਜੇਲ੍ਹ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਜਾਰੀ ਹੁਕਮਾਂ ਤਹਿਤ ਕੇਂਦਰੀ ਜੇਲ੍ਹ ਲੁਧਿਆਣਾ 'ਚ ਤੈਨਾਤ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਜਗਰਾਉਂ, 20 ਅਪ੍ਰੈਲ (ਹਰਵਿੰਦਰ ਸਿੰੰਘ ਖ਼ਾਲਸਾ)-ਗੁਰਦੁਆਰਾ ਗੁਰੂ ਨਾਨਕਪੁਰਾ ਮੌਰੀ ਗੇਟ ਜਗਰਾਉਂ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਮਾਜ ਸਿੱਖ ਯੂਥ ਵੈੱਲਫੇਅਰ ਸੁਸਾਇਟੀ ਤੇ ਐਂਟੀ ਡਰੱਗ ਫੈੱਡਰੇਸ਼ਨ ਵਲੋਂ ਖ਼ੂਨਦਾਨ ਕੈਂਪ ਲਗਾਇਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX