ਤਾਜਾ ਖ਼ਬਰਾਂ


ਸਿੱਧੂ ਦਾ ਕੈਪਟਨ 'ਤੇ ਇਕ ਹੋਰ ਸ਼ਬਦੀ ਹਮਲਾ
. . .  5 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ | ਟਵੀਟ ਕਰਕੇ ਸਿੱਧੂ ਦਾ ਕਹਿਣਾ ਹੈ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ...
ਸਿੱਧੂ ਜਿੱਥੋਂ ਵੀ ਚੋਣ ਲੜੇਗਾ, ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ - ਕੈਪਟਨ
. . .  11 minutes ago
ਚੰਡੀਗੜ੍ਹ, 27 ਅਕਤੂਬਰ - ਪ੍ਰੈੱਸ ਵਾਰਤਾ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਜਿੱਥੋਂ ਤੱਕ ਨਵਜੋਤ ਸਿੰਘ ਸਿੱਧੂ ਦਾ ਸਵਾਲ ਹੈ, ਉਹ ਜਿੱਥੋਂ ਵੀ ਚੋਣ ਲੜੇਗਾ ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ ਅਤੇ ਟੱਕਰ ਦਵਾਂਗੇ...
ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਕਰੇਗੀ ਮਾਹਿਰਾਂ ਦੀ ਕਮੇਟੀ, ਸੁਪਰੀਮ ਕੋਰਟ ਨੇ ਕਿਹਾ - ਜਾਸੂਸੀ ਮਨਜ਼ੂਰ ਨਹੀਂ
. . .  21 minutes ago
ਨਵੀਂ ਦਿੱਲੀ, 27 ਅਕਤੂਬਰ - ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਣਾਇਆ ਹੈ...
ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਮੋਟਰਸਾਈਕਲਾਂ ਦੇ ਸਾਈਲੈਂਸਰ ਅਤੇ ਹਾਰਨ ਖਮਾਣੋਂ ਪੁਲਿਸ ਨੇ ਕੀਤੇ ਨਸ਼ਟ
. . .  31 minutes ago
ਖਮਾਣੋਂ,27 ਅਕਤੂਬਰ (ਮਨਮੋਹਣ ਸਿੰਘ ਕਲੇਰ) - ਖਮਾਣੋਂ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਸੰਦੀਪ ਗੋਇਲ ਦੀਆਂ ਹਦਾਇਤਾਂ 'ਤੇ ਇਲਾਕੇ ਵਿਚ ਆਵਾਜ਼ ਪ੍ਰਦੂਸ਼ਣ ਕਰ ਰਹੇ ਵੱਖ-ਵੱਖ ਮੋਟਰਸਾਈਕਲਾਂ 'ਤੇ ...
ਮੁੱਖ ਮੰਤਰੀ ਰਹਿੰਦੇ ਹੋਏ ਕੇਂਦਰ ਨਾਲ ਮੁੱਦਿਆਂ 'ਤੇ ਗੱਲਬਾਤ ਹੋਈ - ਕੈਪਟਨ
. . .  34 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਹਿਣਾ ਸੀ ਕਿ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਦੀ ਕੇਂਦਰ ਨਾਲ ਮੁੱਦਿਆਂ 'ਤੇ...
ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ
. . .  17 minutes ago
ਚੰਡੀਗੜ੍ਹ, 27 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ...
ਕੱਲ੍ਹ ਦਿੱਲੀ ਜਾਣਗੇ ਕੈਪਟਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
. . .  40 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ...
ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ - ਕੈਪਟਨ
. . .  51 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨੇ ਕਿਸਾਨੀ ਅੰਦੋਲਨ 'ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ ...
ਸਾਰੀਆਂ 117 ਸੀਟਾਂ 'ਤੇ ਲੜਾਂਗੇ ਚੋਣ - ਕੈਪਟਨ
. . .  53 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਸਾਰੀਆਂ 117 ਸੀਟਾਂ 'ਤੇ...
ਕਈ ਕਾਂਗਰਸੀ ਮੇਰੇ ਸੰਪਰਕ ਵਿਚ - ਕੈਪਟਨ
. . .  55 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਕਈ ਕਾਂਗਰਸੀ ਮੇਰੇ ਸੰਪਰਕ...
ਅਰੂਸਾ ਆਲਮ 'ਤੇ ਵੀ ਬੋਲੇ ਕੈਪਟਨ, ਰੰਧਾਵਾ ਨੂੰ ਲਿਆ ਨਿਸ਼ਾਨੇ 'ਤੇ
. . .  58 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਅਰੂਸਾ ਆਲਮ 'ਤੇ ਬੋਲਦੇ ਹੋਏ ਕਿਹਾ ਗਿਆ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਰੰਧਾਵਾ...
ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ - ਕੈਪਟਨ
. . .  30 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ...
1 ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ - ਚਰਨਜੀਤ ਸਿੰਘ ਚੰਨੀ
. . .  46 minutes ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਕੈਬਿਨੇਟ ਮੀਟਿੰਗ 'ਚ ਲਏ ਫ਼ੈਸਲੇ - ਵੈਟ ਦੇ ਝਗੜਿਆਂ ਦਾ ਨਿਪਟਾਰਾ ਜਲਦ,ਫੋਕਲ ਪੁਆਇੰਟਾਂ ਵਿਚ ਉਸਾਰੀ ਕਰਨ ਦੇ ਨਿਯਮਾਂ 'ਚ ਨਰਮੀ,....
ਅਜੇ ਨਵੀਂ ਪਾਰਟੀ ਦਾ ਨਾਂਅ ਤੈਅ ਨਹੀਂ ਹੋਇਆ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ਹੈ...
ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ...
ਬੀ.ਐੱਸ.ਐੱਫ.ਪੰਜਾਬ 'ਤੇ ਕਬਜ਼ਾ ਕਰਨ ਨਹੀਂ ਆ ਰਹੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਬੀ.ਐੱਸ.ਐੱਫ. ...
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ.....
ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ...
ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ ਮਦਦ ਦੀ ਲੋੜ ਹੈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ...
ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ 'ਤੇ ਬੋਲੇ ਕੈਪਟਨ, ਕਿਹਾ - ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ...
ਸਾਢੇ 9 ਸਾਲ ਮੈਂ ਸੂਬੇ ਦਾ ਗ੍ਰਹਿ ਮੰਤਰੀ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ...
ਸੂਬੇ 'ਚ ਇੰਸਪੈੱਕਟਰੀ ਰਾਜ ਖ਼ਤਮ - ਚਰਨਜੀਤ ਸਿੰਘ ਚੰਨੀ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਿਨੇਟ ਮੀਟਿੰਗ 'ਚ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ 8 ਨਵੰਬਰ ਤੱਕ ਕੇਂਦਰ ਸਰਕਾਰ ਨੂੰ ਅਲਟੀਮੇਟਮ....
ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ...
ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਵਿਚ 92 ਫ਼ੀਸਦ ਪੂਰੇ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ...
ਆਪ ਨੇ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਦਾ ਇੰਚਾਰਜ ਕੀਤਾ ਨਿਯੁਕਤ
. . .  about 1 hour ago
ਅਮਲੋਹ, 27 ਅਕਤੂਬਰ (ਰਿਸ਼ੂ ਗੋਇਲ) - ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਪੰਜਾਬ ਇੰਚਾਰਜ ਜਰਨੈਲ ਸਿੰਘ ਤੇ ਹੋਰਾਂ ਵਲੋਂ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫਾਜ਼ਿਲਕਾ / ਅਬੋਹਰ

ਮਾਰਕੀਟ ਕਮੇਟੀ ਸਕੱਤਰ ਦੇ ਦਾਅਵੇ ਨਿਕਲੇ ਖੋਖਲੇ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅੱਜ ਸਵੇਰ ਕਰੀਬ 11 ਵਜੇ ਇਲਾਕੇ 'ਚ ਹੋਈ ਬਾਰਿਸ਼ ਦੇ ਚੱਲਦੇ ਮੰਡੀ ਵਿਚ ਕਣਕ ਲੈ ਕੇ ਬੈਠੇ ਜ਼ਿਆਦਾਤਰ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਪਾਈ ਗਈ ਕਿਉਂਕਿ ਉਨ੍ਹਾਂ ਦੀ ਮੰਡੀ ਵਿਚ ਪਈ ਕਣਕ ਗਿੱਲੀ ਹੋ ਗਈ ਜਿਸ ਨਾਲ ਉਨ੍ਹਾਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਉੱਧਰ ਮਾਰਕੀਟ ਕਮੇਟੀ ਦੇ ਸਕੱਤਰ ਵਲੋਂ ਕਿਸਾਨਾਂ ਨੂੰ ਕਿਸੇ ਪ੍ਰਕਾਰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਦੀ ਕੀਤੇ ਦਾਅਵੇ ਖੋਖਲੇ ਸਾਬਤ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਮਾਰਕੀਟ ਕਮੇਟੀ ਸਕੱਤਰ ਨੇ ਬੀਤੇ ਦਿਨੀਂ ਦਾਅਵੇ ਕੀਤੇ ਸਨ ਕਿ ਇਸ ਕਣਕ ਖ਼ਰੀਦ ਸੀਜ਼ਨ ਵਿਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉੱਧਰ ਦੂਜੇ ਪਾਸੇ ਅੱਜ ਜਦੋਂ ਬਾਰਸ਼ ਆਈ ਤਾਂ ਅਨੇਕ ਕਿਸਾਨਾਂ ਦੀ ਬਾਹਰ ਪਈ ਕਣਕ ਭਿੱਜ ਗਈ | ਇਨ੍ਹਾਂ ਹੀ ਨਹੀਂ ਮੰਡੀ ਦਾ ਸੀਵਰੇਜ ਸਿਸਟਮ ਜਾਮ ਹੋਣ ਕਾਰਨ ਬਾਰਸ਼ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਪਾਈ ਅਤੇ ਬਾਰਸ਼ ਦਾ ਪਾਣੀ ਕਣਕ ਦੀਆਂ ਬੋਰੀਆਂ ਵਾਲੀ ਜਗ੍ਹਾ 'ਤੇ ਜਮ੍ਹਾ ਹੋਣ ਕਾਰਨ ਉਹ ਪਾਣੀ ਨਾਲ ਭਿੱਜ ਗਈਆਂ | ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਨਵਾਂ ਸੀਵਰੇਜ ਸਿਸਟਮ ਬਿਛਾਇਆ ਗਿਆ ਸੀ ਪਰੰਤੂ ਅੱਜ ਬਰਸਾਤ ਦੇ ਦੌਰਾਨ ਉਕਤ ਸਿਸਟਮ ਸਹੀ ਰੂਪ ਵਿਚ ਕੰਮ ਨਹੀਂ ਕਰਨ ਦੇ ਚੱਲਦੇ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਨਹੀਂ ਹੋ ਸਕੀ ਅਤੇ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਗਈ |

ਬਰਸਾਤ ਨੇ ਕਿਸਾਨਾਂ ਨੂੰ ਮੁਸੀਬਤ 'ਚ ਪਾਇਆ

ਜਲਾਲਾਬਾਦ, 20 ਅਪ੍ਰੈਲ (ਕਰਨ ਚੁਚਰਾ)-ਹਲਕਾ ਜਲਾਲਾਬਾਦ 'ਚ ਮੰਗਲਵਾਰ ਬਾਅਦ ਦੁਪਹਿਰ ਹੋਈ ਬਰਸਾਤ ਨਾਲ ਮੌਸਮ ਦਾ ਮਿਜ਼ਾਜ ਤਾਂ ਬਦਲ ਗਿਆ ਪਰ ਇਸ ਬਰਸਾਤ ਨਾਲ ਕਿਸਾਨਾਂ ਲਈ ਕਈ ਮੁਸੀਬਤਾਂ ਖੜੀਆਂ ਹੋ ਗਈਆਂ | ਬਰਸਾਤ ਦੇ ਨਾਲ ਜਿੱਥੇ ਕਣਕ ਦੀ ਵਾਢੀ ਤੇ ਨਾੜ ਤੋਂ ਤੂੜੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਅੱਜ ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨ੍ਹਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਬੋਹਰ 'ਚ ਤੀਜੀ ਮੌਤ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅਬੋਹਰ ਸ਼ਹਿਰ ਅੰਦਰ ਕੋਰੋਨਾ ਮਹਾਂਮਾਰੀ ਨਾਲ ਅੱਜ ਸਥਾਨਕ ਰਾਮਦੇਵ ਨਗਰੀ ਨਿਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ | ਇਲਾਕੇ ਅੰਦਰ ਅੱਜ ਇਹ ਕੋਰੋਨਾ ਮਹਾਂਮਾਰੀ ਕਾਰਨ ਤੀਜੀ ਮੌਤ ਹੋਈ ਹੈ | ਜਾਣਕਾਰੀ ਅਨੁਸਾਰ ਸਥਾਨਕ ਰਾਮਦੇਵ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਨੇ ਮਜ਼ਦੂਰਾਂ ਤੇ ਦਿਹਾੜੀਦਾਰਾਂ ਨੂੰ ਪਾਇਆ ਵਖ਼ਤਾਂ 'ਚ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕੋਰੋਨਾ ਦੀ ਦੂਜੀ ਲਹਿਰ ਸਿਖ਼ਰਾਂ 'ਤੇ ਪੁੱਜਣ ਨਾਲ ਪੰਜਾਬ ਸਰਕਾਰ ਨੇ ਜਿੱਥੇ ਕਰਫ਼ਿਊ ਰਾਤ 8 ਵਜੇ ਤੋਂ ਸ਼ੁਰੂ ਕਰਨ ਅਤੇ ਹਫ਼ਤਾਵਾਰੀ ਐਤਵਾਰ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ | ਭਾਵੇਂ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ 'ਤੇ ਪਾਬੰਦੀ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਸੀ.ਆਰ.ਪੀ.ਸੀ. ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ...

ਪੂਰੀ ਖ਼ਬਰ »

ਔਰਤਾਂ ਦਾ ਗਰੁੱਪ ਬਣਾ ਕੇ ਕਰਜ਼ਾ ਦੇਣ ਦੇ ਨਾਂਅ 'ਤੇ ਕੰਪਨੀ ਚਲਾ ਰਹੇ ਸੰਚਾਲਕਾਂ ਦੀ ਛਿੱਤਰ-ਪਰੇਡ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਲੱਕੜ ਮੰਡੀ ਵਿਚ ਖੋਲ੍ਹੇ ਗਏ ਇਕ ਨਿੱਜੀ ਕੰਪਨੀ ਦੇ ਦਫ਼ਤਰ ਵਿਚ ਤਾਇਨਾਤ ਕਰਮਚਾਰੀਆਂ ਵਲੋਂ ਦਸ-ਦਸ ਔਰਤਾਂ ਦਾ ਗਰੁੱਪ ਬਣਾ ਕੇ ਹਰੇਕ ਔਰਤ ਨੂੰ 50-50 ਹਜ਼ਾਰ ਰੁਪਏ ਕਰਜ਼ ਦਿਵਾਉਣ ਦਾ ਭਰੋਸਾ ਦਿੱਤਾ ਸੀ | ਇਸ ਬਾਰੇ ...

ਪੂਰੀ ਖ਼ਬਰ »

ਟਰੱਕ ਵਲੋਂ ਟੱਕਰ ਮਾਰਨ ਕਾਰਨ ਕੰਬਾਈਨ ਖਤਾਨਾਂ 'ਚ ਪਲਟੀ

ਲੱਖੋ ਕੇ ਬਹਿਰਾਮ, 20 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਬੀਤੀ ਰਾਤ ਕਰੀਬ 2 ਵਜੇ ਲੱਖੋ ਕੇ ਬਹਿਰਾਮ ਵਿਖੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਜਾ ਰਹੀ ਕੰਬਾਈਨ ਨੂੰ ਪਿਛਲੇ ਪਾਸਿਓਾ ਟਰੱਕ ਵਲੋਂ ਟੱਕਰ ਮਾਰਨ ਕਾਰਨ ਕੰਬਾਈਨ ਸੜਕ ਤੋਂ ਹੇਠਾਂ ਖੇਤਾਂ 'ਚ ਪਲਟ ਗਈ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਡੀ. ਐੱਸ. ਪੀ. ਅਤੇ ਥਾਣਾ ਮੁਖੀ ਨੂੰ ਕੀਤਾ ਸਨਮਾਨਿਤ

ਗੁਰੂਹਰਸਹਾਏ, 20 ਅਪ੍ਰੈਲ (ਕਪਿਲ ਕੰਧਾਰੀ)-ਬੀਤੀ 14 ਅਪ੍ਰੈਲ ਨੂੰ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਇਕ ਧਿਰ ਵਲੋਂ ਦੂਜੀ ਧਿਰ ਦੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤਾੋ ਬਾਅਦ ਪਰਿਵਾਰਕ ਮੈਂਬਰਾਂ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਕਣਕ ਦੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ 'ਚ ਕਿਸਾਨਾਂ ਲਈ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ 'ਚ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ...

ਪੂਰੀ ਖ਼ਬਰ »

ਡੈਪੋ/ਬੱਡੀ ਪ੍ਰੋਗਰਾਮ ਦੀ ਬੱਲੂਆਣਾ 'ਚ ਲਗਾਈ ਟ੍ਰੇਨਿੰਗ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਡੈਪੋ/ਬੱਡੀ ਦੀ ਇਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਤਿਰਲੋਚਣ ਸਿੰਘ ਨੇ ਕਿਹਾ ਕਿ ਨਸ਼ਾ ਰੋਕਣਾ ਕਿਸੇ ਇਕ ਵਿਅਕਤੀ ਦਾ ਕੰਮ ...

ਪੂਰੀ ਖ਼ਬਰ »

ਫ਼ਰਦ ਸੇਵਾ ਹੁਣ ਸੇਵਾ ਕੇਂਦਰਾਂ 'ਚ ਵੀ ਉਪਲਬਧ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 20 ਅਪੈ੍ਰਲ (ਦਵਿੰਦਰ ਪਾਲ ਸਿੰਘ)-ਫ਼ਰਦ ਸੇਵਾ ਹੁਣ ਈ-ਸੇਵਾ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਲੋਂ ਉਪਲਬਧ ਕਰਵਾਏ ਜਾਣ ਦੀ ਸ਼ੁਰੂਆਤ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟਰੈਕਟਰ ਦੀ ਟੱਕਰ 'ਚ ਮੌਤ ਹੋਣ ਕਾਰਨ ਚਾਲਕ 'ਤੇ ਪਰਚਾ ਦਰਜ

ਜਲਾਲਾਬਾਦ, 20 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਥਾਣਾ ਸਿਟੀ ਵਲੋਂ ਇਕ ਟਰੈਕਟਰ ਚਾਲਕ ਵਿਰੁੱਧ ਲਾਪਰਵਾਹੀ ਨਾਲ ਟਰੈਕਟਰ ਚਲਾਉਣ ਅਤੇ ਦੁਰਘਟਨਾ ਕਰਨ 'ਤੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ 18 ਅਪ੍ਰੈਲ ਨੂੰ ਰਾਤ 8 ਵਜੇ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਨਵਯੁਗ ਸਕੂਲ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਇੰਦਰਾ ਨਗਰੀ ਵਿਚ ਸਥਿਤ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੌਥਾ ਵੈਕਸੀਨੇਸ਼ਨ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਬਾਰੇ ਕਲੱਬ ਦੇ ਪ੍ਰਧਾਨ ਸ਼ਾਮ ਲਾਲ ਅਰੋੜਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਔਰਤ ਕਾਬੂ

ਜਲਾਲਾਬਾਦ, 20 ਅਪ੍ਰੈਲ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਦੇਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਇਕ ਵਿਅਕਤੀ ਨਾਮਜ਼ਦ

ਖੂਈਆਂ ਸਰਵਰ, 20 ਅਪ੍ਰੈਲ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਖੂਈਆਂ ਸਰਵਰ ਪੁਲਿਸ ਨੂੰ ਲੜਕੀ ਦੇ ਪੀੜਤ ਪਿਤਾ ਨੇ ...

ਪੂਰੀ ਖ਼ਬਰ »

ਸੇਵਾ ਭਾਰਤੀ ਨੇ ਵਿਆਹ ਲਈ ਦਿੱਤੀ ਸਹਾਇਤਾ

ਫ਼ਾਜ਼ਿਲਕਾ, 20 ਅਪ੍ਰੈਲ (ਅਮਰਜੀਤ ਸ਼ਰਮਾ)-ਸੇਵਾ ਭਾਰਤੀ ਫ਼ਾਜ਼ਿਲਕਾ ਵਲੋਂ ਚਲਾਏ ਜਾ ਰਹੇ ਬਾਲ ਸੰਸਕਾਰ ਕੇਂਦਰ ਪਿੰਡ ਸੁਰੇਸ਼ ਵਾਲਾ ਦੀਆਂ ਦੋ ਮੈਂਬਰਾਂ ਦੀ ਸ਼ਾਦੀ ਵਿਚ ਸਹਿਯੋਗ ਦਿੱਤਾ ਗਿਆ | ਸੇਵਾ ਭਾਰਤੀ ਦੇ ਸੂਬਾ ਉਪ ਪ੍ਰਧਾਨ ਕ੍ਰਿਸ਼ਨ ਲਾਲ ਅਰੋੜਾ ਨੇ ਦੱਸਿਆ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਮਹਾਂਮਾਰੀ ਨਾਲ 2 ਹੋਰ ਮੌਤਾਂ 70 ਲੋਕ ਕੋਰੋਨਾ ਪਾਜ਼ੀਟਿਵ ਆਏ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦਿਨੋ-ਦਿਨ ਜਾਨਲੇਵਾ ਹੁੰਦੀ ਜਾ ਰਹੀ ਹੈ ਜਿਸ ਦੇ ਚੱਲਦੇ ਹਰ ਰੋਜ਼ ਲੋਕ ਕੋਰੋਨਾ ਪਾਜੀਟਿਵ ਆ ਰਹੇ ਹਨ ਅਤੇ ਮੌਤਾਂ ਦੀ ਗਿਣਤੀ ਵਿਚ ਵੀ ਵਾਧਾ ਹੋ ਰਿਹਾ ਹੈ | ਪਿਛਲੇ 20 ਦਿਨਾਂ ਦੌਰਾਨ ਇਲਾਕੇ ਅੰਦਰ ਹੁਣ ਤੱਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਵਿਡ ਦੇ ਵਧਦੇ ਪ੍ਰਸਾਰ ਨੂੰ ਦੇਖਦੇ ਹੋਏ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਵਾਇਰਸ ਦੇ ਵਧਦੇ ਪ੍ਰਸਾਰ ਨੂੰ ਦੇਖਦੇ ਹੋਏ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ ਲਈ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਲਈ ਪ੍ਰੇਰਿਤ ਕਰਨ ਸਬੰਧੀ ਸਟਿੱਕਰ ਮੁਹਿੰਮ ਸ਼ੁਰੂ

ਮੰਡੀ ਲਾਧੂਕਾ, 20 ਅਪ੍ਰੈਲ (ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਵਿਚ ਕੋਰੋਨਾ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਸਾਨੂੰ ਟੀਕਾ ਲੱਗ ਚੁੱਕਾ ਹੈ ਤਹਿਤ ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ | ਪੀ.ਐਚ.ਸੀ. ਬਲਾਕ ਜੰਡਵਾਲਾ ਭੀਮੇਸ਼ਾਹ ਦੀ ਐਸ.ਐਮ.ਓ. ਡਾ ...

ਪੂਰੀ ਖ਼ਬਰ »

ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਮਾਪੇ ਇਕ ਵਾਰ ਸਰਕਾਰੀ ਸਕੂਲਾਂ ਦਾ ਦੌਰਾ ਜ਼ਰੂਰ ਕਰਨ-ਬੀ.ਪੀ.ਈ.ਓ.

ਫ਼ਾਜ਼ਿਲਕਾ, 20 ਅਪੈ੍ਰਲ (ਦਵਿੰਦਰ ਪਾਲ ਸਿੰਘ)-ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ 'ਈਚ ਵਨ ਬਰਿੰਗ ਵਨ' ਤਹਿਤ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਮੁੱਖ ਦਫ਼ਤਰ ਦੇ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਧਾਮ 'ਚ 1100 ਪਾਠਾਂ ਦਾ ਸਮਾਪਨ

ਫ਼ਾਜ਼ਿਲਕਾ, 20 ਅਪ੍ਰੈਲ (ਅਮਰਜੀਤ ਸ਼ਰਮਾ)-ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਚ ਨਰਾਤਿਆਂ ਦੇ ਅੱਠਵੇਂ ਦਿਨ ਮਾਂ ਮਾਂ ਗੋਰੀ ਦੀ ਪੂਜਾ ਕੀਤੀ ਗਈ | ਇਸ ਤੋਂ ਇਲਾਵਾ 13 ਅਪ੍ਰੈਲ ਤੋਂ ਰੱਖੇ ਗਏ ਸ੍ਰੀ ਦੁਰਗਾ ਸਤੁਤੀ ਦੇ 1100 ਪਾਠਾਂ ਦਾ ਸਮਾਪਨ ਸੁੰਦਰ ਕਾਂਡ ਮਹਿਲਾ ਸੰਮਤੀ ...

ਪੂਰੀ ਖ਼ਬਰ »

ਮਹਾਤਮ ਨਗਰ ਸਕੂਲ 'ਚ ਰੱਖਿਆ ਕਮਰੇ ਦਾ ਨੀਂਹ ਪੱਥਰ

ਫ਼ਾਜ਼ਿਲਕਾ, 20 ਅਪੈ੍ਰਲ (ਦਵਿੰਦਰ ਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਮਹਾਤਮ ਨਗਰ ਵਿਖੇ ਇਕ ਨਵੇਂ ਕਮਰੇ ਦੀ ਨੀਂਹ ਪਿੰਡ ਦੇ ਸਰਪੰਚ ਬਲਵੰਤ ਸਿੰਘ, ਐੱਸ.ਐਮ.ਸੀ. ਚੇਅਰਮੈਨ ਹਰਮੇਸ਼ ਸਿੰਘ ਤੇ ਮੁੱਖ ਅਧਿਆਪਕ ਕਮਲ ਕੁਮਾਰ ਗਰਗ ਨੇ ਰੱਖੀ | ਇਸ ਮੌਕੇ ਪੰਚ ਬਿਸ਼ੰਬਰ ਸਿੰਘ, ...

ਪੂਰੀ ਖ਼ਬਰ »

ਨਗਰ ਕਾਂਗਰਸ ਵਲੋਂ ਕੱਲ੍ਹ ਲਗਾਇਆ ਜਾਵੇਗਾ ਕੋਰੋਨਾ ਵੈਕਸੀਨੇਸ਼ਨ ਟੀਕਾਕਰਨ ਕੈਂਪ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਸਿਹਤ ਵਿਭਾਗ ਅਤੇ ਸਰਕਾਰਾਂ ਵਲੋਂ ਕੋਰੋਨਾ ਵੈਕਸੀਨੇਸ਼ਨ ਦੇ ਟੀਕੇ ਲਗਾਉਣ ਦਾ ਅਭਿਆਨ ਹੋਰ ਵੀ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਕੜੀ ਤਹਿਤ ਨਗਰ ਕਾਂਗਰਸ ਕਮੇਟੀ ਵਲੋਂ 22 ...

ਪੂਰੀ ਖ਼ਬਰ »

ਰਾਘਵ ਨਾਗਪਾਲ ਬਣੇ ਆਲ ਅਬੋਹਰ ਵਪਾਰ ਮੰਡਲ ਦੇ ਪੈੱ੍ਰਸ ਸਕੱਤਰ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਪੱਤਰਕਾਰ ਰਾਘਵ ਨਾਗਪਾਲ ਨੂੰ ਆਲ ਅਬੋਹਰ ਵਪਾਰ ਮੰਡਲ ਦੇ ਪ੍ਰਧਾਨ ਸੁਰੇਸ਼ ਬਾਂਸਲ ਨੇ ਵਪਾਰ ਮੰਡਲ ਅਬੋਹਰ ਦਾ ਪੈੱ੍ਰਸ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵੇਂ ਚੁਣੇ ...

ਪੂਰੀ ਖ਼ਬਰ »

ਦਿਵਿਆਂਗਾਂ ਦੇ ਯੂ.ਡੀ.ਆਈ. ਡੀ. ਕਾਰਡ ਜਲਦ ਤੋਂ ਜਲਦ ਬਣਾਏ ਜਾਣ-ਡਿਪਟੀ ਕਮਿਸ਼ਨਰ ਬਕਾਇਆ ਪਈਆਂ ਦਰਖਾਸਤਾਂ ਦਾ ਕੀਤਾ ਜਾਵੇ ਯੋਗ ਹੱਲ

ਫ਼ਾਜ਼ਿਲਕਾ, 20 ਅਪ੍ਰੈਲ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ੍ਹ ਦੇ ਵੱਖ-ਵੱਖ ਅਧਿਕਾਰੀਆਂ ਨਾਲ ਦਿਵਿਆਂਗ ਲੋਕਾਂ ਲਈ ਬਣਾਏ ਜਾ ਰਹੇ ਨਵੇਂ ਯੂਨੀਕ ਡਿਸਇਬੈਲਿਟੀ ਇੰਡਟੀਫਿਕੇਸ਼ਨ ਕਾਰਡ (ਯੂ.ਡੀ.ਆਈ.ਡੀ.) ਤਹਿਤ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਨਰਾਤਿਆਂ ਦੀ ਸਮਾਪਤੀ 'ਤੇ ਕੰਜਕ ਪੂਜਣ

ਜਲਾਲਾਬਾਦ, 20 ਅਪ੍ਰੈਲ (ਕਰਨ ਚੁਚਰਾ)- ਚੇਤਰ ਮਹੀਨੇ ਦੀ ਦੁਰਗਾ ਅਸ਼ਟਮੀ ਤੇ ਨਰਾਤਿਆਂ ਦੀ ਸਮਾਪਤੀ ਦੌਰਾਨ ਸ਼ਰਧਾਲੂਆਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਸ਼ਰਧਾਲੂਆਂ ਨੇ ਵੱਖ-ਵੱਖ ਮੰਦਰਾਂ 'ਚ ਪਹੁੰਚ ਕੇ ਪੂਜਾ ਕੀਤੀ ਉੱਥੇ ਹੀ ਸ਼ਰਧਾਲੂਆਂ ਨੇ ਦੁਰਗਾ ਅਸ਼ਟਮੀ ...

ਪੂਰੀ ਖ਼ਬਰ »

ਜਨਰਲ ਭਲਾਈ ਕਮਿਸ਼ਨ ਸਥਾਪਤ ਕਰਕੇ ਮੁੱਖ ਮੰਤਰੀ ਆਪਣਾ ਵਾਅਦਾ ਪੂਰਾ ਕਰਨ-ਕਨੱਈਆ

ਮੰਡੀ ਲਾਧੂਕਾ, 20 ਅਪ੍ਰੈਲ (ਰਾਕੇਸ਼ ਛਾਬੜਾ)-ਜਨਰਲ ਕੈਟਾਗਰੀ ਵੈੱਲਫੇਅਰ ਸੁਸਾਇਟੀ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਜਨਰਲ ਭਲਾਈ ਕਮਿਸ਼ਨ ਸਥਾਪਤ ਕੀਤੇ ਜਾਣ ਵਾਲਾ ਵਾਅਦਾ ਨਿਭਾਉਣ ਦੀ ਮੰਗ ਕੀਤੀ ਹੈ | ਸੁਸਾਇਟੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਨੌਜਵਾਨ ਨੇ ਕੀਤਾ ਖ਼ੂਨਦਾਨ

ਫ਼ਾਜ਼ਿਲਕਾ, 20 ਅਪ੍ਰੈਲ (ਅਮਰਜੀਤ ਸ਼ਰਮਾ)-ਸੇਵਾ ਭਾਰਤੀ ਦੇ ਪ੍ਰੈੱਸ ਸਕੱਤਰ ਨੇ ਐਮਰਜੈਂਸੀ ਵਿਚ ਇਕ ਗਰਭਵਤੀ ਔਰਤ ਨੂੰ ਖ਼ੂਨਦਾਨ ਕੀਤਾ ਹੈ | ਸੰਸਥਾ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਤੇ ਰਵੀ ਅਰੋੜਾ ਨੇ ਦੱਸਿਆ ਕਿ ਇਕ ਗਰਭਵਤੀ ਔਰਤ ਨੂੰ ਖ਼ੂਨ ਦੀ ਜ਼ਰੂਰਤ ਸੀ, ਜਿਸ ਦਾ ...

ਪੂਰੀ ਖ਼ਬਰ »

ਨਵ-ਨਿਯੁਕਤ ਅਧਿਆਪਕਾਂ ਦੇ ਆਉਣ 'ਤੇ ਵਰਚੂਅਲ ਮੀਟਿੰਗ ਕਰ ਕੇ ਕੀਤਾ ਸਵਾਗਤ

ਫ਼ਾਜ਼ਿਲਕਾ, 20 ਅਪ੍ਰੈਲ (ਅਮਰਜੀਤ ਸ਼ਰਮਾ)-ਸੂਬੇ ਵਿਚ ਨਵ ਨਿਯੁਕਤ 3704 ਅਧਿਆਪਕਾਂ ਦਾ ਵਰਚੂਅਲ ਮੀਟਿੰਗ ਰਾਹੀਂ ਸਵਾਗਤ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਤਿਰਲੋਚਣ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਨਵ-ਨਿਯੁਕਤ ਅਧਿਆਪਕਾਂ ਦਾ ...

ਪੂਰੀ ਖ਼ਬਰ »

ਵਿਜ਼ਡਮ ਸਕੂਲ 'ਚ ਭਲਕੇ ਮਨਾਇਆ ਜਾਵੇਗਾ ਵਿਸ਼ਵ ਧਰਤੀ ਦਿਵਸ

ਫ਼ਾਜ਼ਿਲਕਾ, 20 ਅਪੈ੍ਰਲ (ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਵਿਖੇ 22 ਅਪ੍ਰੈਲ ਨੂੰ ਵਿਸ਼ਵ ਧਰਤੀ ਦਿਵਸ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਮੋਹਿਤ ਅਨੇਜਾ ਨੇ ਦੱਸਿਆ ਕਿ ਸਕੂਲ ਵਿਚ ਵਾਤਾਵਰਨ ਸਬੰਧੀ ਜਾਗਰੂਕਤਾ ਨੂੰ ਹੋਰ ...

ਪੂਰੀ ਖ਼ਬਰ »

ਅਕਾਲੀ ਦਲਾਂ ਦੇ ਏਕੇ ਦਾ ਗਰੇਵਾਲ ਨੇ ਕੀਤਾ ਭਰਵਾਂ ਸਵਾਗਤ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਡੈਮੋਕ੍ਰੇਟਿਕ ਦੇ ਆਪਸੀ ਰਲੇਵੇਂ ਦਾ ਫ਼ਾਜ਼ਿਲਕਾ ਜ਼ਿਲ੍ਹੇ ਦੇ ਅਕਾਲੀ ਟਕਸਾਲੀ ਆਗੂ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਨੇ ਭਰਵਾਂ ਸਵਾਗਤ ਕੀਤਾ ਹੈ | ਅਕਾਲੀ ਦਲ ਡੈਮੋਕ੍ਰੇਟਿਕ ...

ਪੂਰੀ ਖ਼ਬਰ »

ਅਸ਼ਵਨੀ ਭੁਸਰੀ ਬਤੌਰ ਸਕੱਤਰ ਪਦ-ਉੱਨਤ ਹੋਏ

ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ)-ਪੰਜਾਬ ਮੰਡੀ ਬੋਰਡ ਵਲੋਂ ਕੀਤੀਆਂ ਜਾ ਰਹੀਆਂ ਬਦਲੀਆਂ, ਤਰੱਕੀਆਂ ਦੇ ਸਬੰਧ ਵਿਚ ਅਸ਼ਵਨੀ ਕੁਮਾਰ ਨੂੰ ਬਤੌਰ ਸਕੱਤਰ ਪਦ-ਉੱਨਤ ਕਰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਫ਼ਾਜ਼ਿਲਕਾ ਦੇ ਦਫ਼ਤਰ ਵਿਚ ਤਾਇਨਾਤ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX