ਤਾਜਾ ਖ਼ਬਰਾਂ


ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  1 day ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  1 day ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  1 day ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸੰਗਰੂਰ

ਕਿਸਾਨਾਂ ਨੇ ਪ੍ਰਭਾਵਸ਼ਾਲੀ ਧਰਨਿਆਂ ਦੌਰਾਨ ਕੇਂਦਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ 20 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)- ਕਿਸਾਨ ਸੰਘਰਸ਼ ਦਾ ਮੁੱਖ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਅੱਜ ਧਰਨੇ ਦੀ ਅਗਵਾਈ ਰੋਹੀ ਸਿੰਘ ਮੰਗਵਾਲ ਵਲੋਂ ਕੀਤੀ ਗਈ | ਇਸ ਧਰਨੇ ਨੂੰ ਗੱਜਨ ਸਿੰਘ ਲੱਡੀ, ਹਰਚਰਨ ਸਿੰਘ ਲੱਡੀ, ਮਹਿੰਦਰ ਸਿੰਘ ਭੱਠਲ, ਹਰਦੀਪ ਸਿੰਘ ਲੱਡੀ, ਜਸਵਿੰਦਰ ਸਿੰਘ ਭੋਲਾ, ਵਰਿੰਦਰਪਾਲ ਸਿੰਘ ਬਰੜਵਾਲ, ਬਲਵਿੰਦਰ ਸਿੰਘ ਕਿਸ਼ਨਪੁਰਾ, ਦਰਸ਼ਨ ਸਿੰਘ ਬੱਗੂਆਣਾ ਅਤੇ ਲਖਮੀ ਚੰਦ ਨੇ ਸੰਬੋਧਨ ਕੀਤਾ | ਕਿਸਾਨ ਆਗੂਆਂ ਨੇ ਕਿਹਾ ਕਿ ਕੋਰੋਨਾ ਦੀ ਆੜ੍ਹ ਹੇਠ ਕੇਂਦਰ ਅਤੇ ਹਰਿਆਣਾ ਸਰਕਾਰ ਦਿੱਲੀ ਸਰਹੱਦਾਂ ਉੱਤੇ ਬੈਠੇ ਕਿਸਾਨ ਆਗੂਆਂ ਅਤੇ ਕਾਰਕੁਨਾਂ ਨੂੰ ਉਠਾਉਣ ਦੇ ਮਨਸੂਬੇ ਘੜ੍ਹ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਧਰਨਿਆਂ ਨੂੰ ਜੇ ਕੇਂਦਰ ਸਰਕਾਰ ਨੇ ਚੁਕਵਾਉਣ ਦੀ ਕੋਸ਼ਿਸ ਕੀਤੀ ਤਾਂ ਦੇਸ਼ ਭਰ ਵਿਚ ਕਿਸਾਨਾਂ ਵਲੋਂ ਮੋਦੀ ਸਰਕਾਰ ਦਾ ਮੁੱਹ ਤੋੜ ਜਵਾਬ ਦਿੱਤਾ ਜਾਵੇਗਾ | ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵਲੋਂ ਰਿਲਾਇੰਸ ਪੰਪ ਖੇੜੀ ਵਿਖੇ 1 ਅਕਤੂਬਰ ਤੋਂ ਅਤੇ 13 ਅਕਤੂਬਰ ਤੋਂ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਦੇ ਨਿਵਾਸ ਪਿੰਡ ਗੁਰਦਾਸਪੁਰਾ ਵਿਖੇ ਚੱਲ ਰਹੇ ਧਰਨਿਆਂ ਦੀ ਅਗਵਾਈ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਕੀਤੀ | ਧਰਨੇ ਨੂੰ ਗੋਬਿੰਦਰ ਸਿੰਘ ਬਡਰੁੱਖਾਂ, ਕਰਮਜੀਤ ਸਿੰਘ ਮੰਗਵਾਲ, ਲਾਭ ਸਿੰਘ ਖੁਰਾਣਾ, ਗੁਰਦੇਵ ਸਿੰਘ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾ, ਸਰੂਪ ਚੰਦ ਕਿਲਾ ਭਰੀਆ, ਗੁਰਮੇਲ ਕੌਰ, ਕਰਨੈਲ ਕੌਰ, ਕਰਮਜੀਤ ਕੌਰ, ਕੁਲਵੰਤ ਕੌਰ ਅਤੇ ਜਗਸੀਰ ਕੌਰ ਨੇ ਸੰਬੋਧਨ ਕੀਤਾ | ਮੰਗਵਾਲ ਨੇ ਕਿਹਾ ਕਿ ਭਾਜਪਾ ਖ਼ਿਲਾਫ਼ ਪੰਜ ਵਿਧਾਨ ਸਭਾ ਹਲਕਿਆਂ ਵਿਚ ਕਿਸਾਨ ਆਗੂਆਂ ਵਲੋਂ ਵਿੱਢੀ ਮੁਹਿੰਮ ਚੰਗਾ ਰੰਗ ਦਿਖਾਅ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਂ ਰਾਜਾਂ ਵਿਚ ਭਾਜਪਾ ਦੀ ਹਾਰ ਨਿਸ਼ਚਿਤ ਹੈ | ਕਿਸਾਨ ਆਗੂਆਂ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜਦ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਤਦ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ |

ਜ਼ਿਲ੍ਹਾ ਵਾਸੀ ਹੁਣ ਸੇਵਾ ਕੇਂਦਰਾਂ 'ਚ ਵੀ ਪ੍ਰਾਪਤ ਕਰ ਸਕਣਗੇ ਫ਼ਰਦ

ਸੰਗਰੂਰ, 20 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀਆਂ ਫ਼ਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਵਾਸੀ ਹੁਣ ਫ਼ਰਦਾਂ ਸੇਵਾ ਕੇਂਦਰਾਂ ਵਿਚ ਲੈ ਸਕਣਗੇ | ਸੇਵਾ ...

ਪੂਰੀ ਖ਼ਬਰ »

ਜ਼ਿਲ੍ਹੇ ਸੰਗਰੂਰ 'ਚ ਕੋਰੋਨਾ ਦੇ 96 ਨਵੇਂ ਮਾਮਲੇ ਅਤੇ ਹੋਈਆਂ 5 ਮੌਤਾਂ

ਸੰਗਰੂਰ, 20 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਜ਼ਿਲ੍ਹੇ 'ਚ ਅੱਜ ਫਿਰ 96 ਨਵੇਂ ਮਾਮਲੇ ਆਏ ਹਨ ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 6936 ਹੋ ਗਈ ਹੈ ਅਤੇ ਐਕਟਿਵ ਮਰੀਜ਼ਾਂ ਦੀ ...

ਪੂਰੀ ਖ਼ਬਰ »

ਬਰਦਾਨਾ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਸੜਕ ਜਾਮ ਕੀਤੀ

ਮੂਣਕ, 20 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਐਸ.ਡੀ.ਐਮ. ਮੂਣਕ ਵਲੋਂ ਬਾਰਦਾਨੇ ਸਬੰਧੀ ਕੀਤੇ ਵਾਅਦੇ ਖੋਖਲੇ ਸਿੱਧ ਹੁੰਦੇ ਵੇਖ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ ਲਈ ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਦਾ ਹੱਲ ਕੱਢਣ ਲਈ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਲੱਗੀ ਅੱਗ, ਫਾਇਰ ਬਿ੍ਗੇਡ ਨੇ ਪਾਇਆ ਕਾਬੂ

ਮੂਲੋਵਾਲ, 20 ਅਪ੍ਰੈਲ (ਰਤਨ ਸਿੰਘ ਭੰਡਾਰੀ) - ਨੇੜਲੇ ਪਿੰਡ ਰਾਜੋਮਾਜਰਾ ਦੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪਿੰਡ ਰਾਜੋਮਾਜਰਾ ਦੇ ਕਿਸਾਨ ਹਰਜਗਦੀਸ਼ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਤੋਂ ਸਪਾਰਕਿੰਗ ਹੋਣ ਕਾਰਨ ਢਾਈ ...

ਪੂਰੀ ਖ਼ਬਰ »

ਸਰਬਜੀਤ ਕੌਰ ਬੀ.ਡੀ.ਪੀ.ੳ. ਨੇ ਚਾਰਜ ਸੰਭਾਲਿਆ

ਮੂਨਕ, 20 ਅਪ੍ਰੈਲ (ਗਮਦੂਰ ਸਿੰਘ ਧਾਲੀਵਾਲ)- ਬਲਾਕ ਅਨਦਾਣਾ ਐਟ ਮੂਨਕ ਦਾ ਚਾਰਜ ਬੀ.ਡੀ.ਪੀ.ੳ. ਸਰਬਜੀਤ ਕੌਰ ਨੇ ਸੰਭਾਲਿਆ | ਭੱਲਾ ਸਿੰਘ ਕੜੈਲ ਚੇਅਰਮੈਨ ਨੇ ਬਲਾਕ ਸੰਮਤੀ ਮੈਂਬਰਾਂ ਸਮੇਤ ਬੀ.ਡੀ.ਪੀ.ੳ. ਮੈਡਮ ਨੂੰ ਬੁੱਕਾਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਡਮ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਧਰਮਗੜ੍ਹ, 20 ਅਪ੍ਰੈਲ (ਗੁਰਜੀਤ ਸਿੰਘ ਚਹਿਲ)- ਸਥਾਨਕ ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਬਲਜੀਤ ਸਿੰਘ ਘੁਮਾਣ ਦੀ ਹਦਾਇਤ ਮੁਤਾਬਿਕ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕਿਸਾਨਾਂ ਨੇ ਦੌਲਾ ਸਿੰਘ ਵਾਲਾ ਮੰਡੀ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਮੋਦੀ ਅਤੇ ਕੈਪਟਨ ਦੇ ਪੁਤਲੇ ਫੂਕੇ

ਜਖੇਪਲ, 20 ਅਪ੍ਰੈਲ (ਮੇਜਰ ਸਿੰਘ ਸਿੱਧੂ) - ਪਿੰਡ ਦੌਲਾਸਿੰਘ ਵਾਲਾ ਦੀ ਅਨਾਜ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਯੂਥ ਆਗੂ ਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਮੋਦੀ ਅਤੇ ਕੈਪਟਨ ਦਾ ਪੁਤਲਾ ਫੂਕਿਆ, ਯੂਥ ਆਗੂ ਰਾਜ ਸਿੰਘ ਖ਼ਾਲਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾਕਟਰਾਂ ਨੇ ਹਰ ਇਕ ਨੂੰ ਦਿੱਤਾ ਕੋਵਿਡ ਵੈਕਸੀਨੇਸ਼ਨ ਕਰਾਉਣ ਦਾ ਸੱਦਾ

ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ)- ਆਈ.ਐਮ.ਏ. ਸੰਗਰੂਰ ਵਲੋਂ ਸ੍ਰੀ ਮਹਾਂ ਕਾਲੀ ਮੰਦਿਰ ਕਮੇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ 19 ਮਹਾਂਮਾਰੀ ਤੋਂ ਬਚਾਅ ਲਈ ਮੁਫ਼ਤ ਕੋਵਿਡ ਵੈਕਸੀਨੇਸ਼ਨ ਕੈਂਪ ਸਥਾਨਕ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਲਾਕਡਾਊਨ ਅਤੇ ਕਰਫ਼ਿਊ ਦੀ ਪਾਲਣਾ ਲਈ ਐਸ.ਐੱਚ.ਓ. ਨੇ ਵਪਾਰੀਆਂ ਨਾਲ ਕੀਤੀ ਮੀਟਿੰਗ

ਧੂਰੀ, 20 ਅਪ੍ਰੈਲ (ਸੰਜੇ ਲਹਿਰੀ)- ਪੰਜਾਬ ਵਿਚ ਮੁੜ ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਰਾਤ ਦੇ ਸਮੇਂ ਲਗਾਏ ਗਏ ਕਰਫ਼ਿਊ ਅਤੇ ਐਤਵਾਰ ਨੂੰ ਮੁਕੰਮਲ ਲਾੱਕਡਾਊਨ ਵਰਗੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਇਨ-ਬਿਨ ਯਕੀਨੀ ਬਨਾਉਣ ਲਈ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਲਕਾ ਦਿੜ੍ਹਬਾ ਦੇ ਸਾਰੇ ਵਿੰਗਾਂ ਦੇ ਸਰਕਲ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਦਿੜ੍ਹਬਾ ਮੰਡੀ, 20 ਅਪ੍ਰੈਲ (ਪਰਵਿੰਦਰ ਸੋਨੂੰ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਦਿੜ੍ਹਬਾ ਦੀ ਇੱਕ ਵਿਸ਼ੇਸ਼ ਮੀਟਿੰਗ ਅਨਾਜ ਮੰਡੀ ਦਿੜ੍ਹਬਾ ਵਿਖੇ ਸਥਿਤ ਸ਼ੋ੍ਰਮਣੀ ਅਕਾਲੀ ਦਲ ਦੇ ਦਫਤਰ ਵਿਚ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਅਤੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਘਰਾਚੋਂ ਵਿਖੇ ਅਨਾਜ ਮੰਡੀ 'ਚ ਬਾਰਦਾਨਾ ਨਾ ਆਉਣ ਕਾਰਨ ਦੁਬਾਰਾ ਜਾਮ ਲਗਾਇਆ

ਘਰਾਚੋਂ, 20 ਅਪ੍ਰੈਲ (ਘੁਮਾਣ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਜਥੇਬੰਦੀ ਵਲੋਂ ਸਥਾਨਕ ਅਨਾਜ ਮੰਡੀ ਵਿਚ ਬਾਰਦਾਨੇ ਦੀ ਥੁੜ ਨੂੰ ਲੈ ਕੇ ਸੁਨਾਮ-ਪਟਿਆਲਾ ਰੋਡ ਜਾਮ ਕੀਤਾ ਗਿਆ ਅਤੇ ਉਸ ਤੋਂ ਪਹਿਲਾਂ 17 ਅਪ੍ਰੈਲ ਨੂੰ ਸੜਕ ਜਾਮ ਕੀਤੀ ...

ਪੂਰੀ ਖ਼ਬਰ »

ਵਕੀਲ ਭਾਈਚਾਰੇ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਧਾਲੀਵਾਲ, ਭੁੱਲਰ) - ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਕਾਰਜਕਾਰਨੀ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਬਖਸੀਸ਼ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ

ਅਹਿਮਦਗੜ੍ਹ, 20 ਅਪ੍ਰੈਲ (ਸੋਢੀ)- ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜ ਬਿਨਾ ਭੇਦ ਭਾਵ ਤੋਂ ਕਰਵਾਏ ਜਾ ਰਹੇ ਹਨ ਅਤੇ ਇਹ ਤਹਿ ਸਮੇਂ ਵਿਚ ਪੂਰੇ ਕਰ ਲਏ ਜਾਣਗੇ | ਇੰਨਾ ਵਿਚਾਰਾ ਦਾ ਪ੍ਰਗਟਾਵਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਨਗਰ ਕੌਂਸਲ ਪ੍ਰਧਾਨ ਵਿਕਾਸ ਟੰਡਨ ਅਤੇ ...

ਪੂਰੀ ਖ਼ਬਰ »

ਗਰਗ ਨੇ ਕੀਤਾ ਅਨਾਜ ਮੰਡੀ ਸੰਗਰੂਰ ਦਾ ਦੌਰਾ

ਸੰਗਰੂਰ, 20 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਅਕਾਲੀ ਬਾਦਲ ਦੇ ਸਮੇਂ ਰਹੇ ਪਾਰਲੀਮੈਂਟ ਸਕੱਤਰ ਅਤੇ ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅੱਜ ਅਨਾਜ ਮੰਡੀ ਸੰਗਰੂਰ ਦੌਰਾ ਕੀਤਾ | ਉਨ੍ਹਾਂ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ : ਬਾਬਾ ਹੈਦਰ ਸੇਖ ਦਰਗਾਹ ਦੇ ਗੱਦੀ ਨਸ਼ੀਨਾਂ ਵਲੋਂ ਸ਼ਰਧਾਲੂਆਂ ਨੂੰ ਦਰਗਾਹ ਉੱਪਰ ਨਾ ਆਉਣ ਦੀ ਅਪੀਲ

ਮਾਲੇਰਕੋਟਲਾ, 20 ਅਪੈ੍ਰਲ (ਮੁਹੰਮਦ ਹਨੀਫ਼ ਥਿੰਦ)- ਸਥਾਨਕ ਸ਼ਹਿਰ ਵਿਚ ਸਥਿਤ ਬਾਬਾ ਹੈਦਰ ਸ਼ੇਖ਼ ਦੀ ਦਰਗਾਹ ਦੇ ਗੱਦੀਨਸੀਨਾਂ ਨੇ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਟੀ. ਬੈਨਿਥ, ਆਈ.ਏ.ਐਸ. ਦੀ ਅਪੀਲ 'ਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਨੂੰ ...

ਪੂਰੀ ਖ਼ਬਰ »

ਕੌਮਾਂਤਰੀ ਕਬੱਡੀ ਕੋਚ ਪ੍ਰਧਾਨ ਗੁਰਮੇਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਦਿੜ੍ਹਬਾ ਮੰਡੀ, 20 ਅਪ੍ਰੈਲ (ਪਰਵਿੰਦਰ ਸੋਨੂੰ) - ਸੋਸ਼ਲ ਯੂਥ ਸਪੋਰਟਸ ਕਲੱਬ ਦਿੜ੍ਹਬਾ ਦੇ ਪ੍ਰਧਾਨ ਤੇ ਕੌਮਾਂਤਰੀ ਕਬੱਡੀ ਕੋਚ ਗੁਰਮੇਲ ਸਿੰਘ ਦਿੜ੍ਹਬਾ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਗੁਰਦਿਆਲ ਕੌਰ (100) ਦਾ ਅਚਾਨਕ ਅੱਜ ਸਵੇਰੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਨਵੇਂ ਵਿਕਾਸ ਟੈਕਸ ਦਾ ਵਪਾਰੀਆਂ ਨੇ ਕੀਤਾ ਜ਼ੋਰਦਾਰ ਵਿਰੋਧ

ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਵਪਾਰੀਆਂ ਅਤੇ ਆਮ ਲੋਕਾਂ ਉੱਤੇ ਵਿਕਾਸ ਫ਼ੰਡ ਦੇ ਨਾਮ ਉੱਤੇ ਲਗਾਏ ਜਾ ਰਹੇ ਨਵੇਂ ਟੈਕਸ ਦਾ ਸੰਗਰੂਰ ਦੇ ਵਪਾਰ ਮੰਡਲ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ | ਵਪਾਰ ਮੰਡਲ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕਾਂਗੜਾ ਵਲੋਂ ਕੇਵਲ ਸਿੰਘ ਬਾਠਾਂ ਦੀ ਪ੍ਰਧਾਨਗੀ ਹੇਠ ਦਲਿਤ ਵੈੱਲਫੇਅਰ ਸੰਗਠਨ ਦੀ 21 ਮੈਂਬਰੀ ਟੀਮ ਦਾ ਐਲਾਨ

ਮਲੇਰਕੋਟਲਾ, 20 ਅਪੈ੍ਰਲ (ਕੁਠਾਲਾ)- ਸ੍ਰੀਮਤੀ ਪੂਨਮ ਕਾਂਗੜਾ ਦੀ ਸਰਪ੍ਰਸਤੀ ਅਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦੀ ਪ੍ਰਧਾਨਗੀ ਹੇਠ ਲੰਬੇ ਸਮੇਂ ਤੋਂ ਸਰਗਰਮ ਸਮਾਜ ਸੇਵੀ ਸੰਸਥਾ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਵਲੋਂ ਅੱਜ ਹਲਕਾ ਮਲੇਰਕੋਟਲਾ ਦੀ ਨਵੀਂ ਟੀਮ ਦਾ ...

ਪੂਰੀ ਖ਼ਬਰ »

ਸ਼ਹੀਨ ਬਾਗ ਦੇ ਸੰਘਰਸ਼ ਵਾਂਗ ਕਿਸਾਨੀ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ- ਡਾ. ਜਵੰਧਾ

ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਕੋਰੋਨਾ ਨੰੂ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਕਾਰਨ ਲੋਕਾਂ ਵਿਚ ਅਸਮੰਜ਼ਸ ਦੀ ਸਥਿਤੀ ਪੈਦਾ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 20 ਅਪ੍ਰੈਲ (ਸੋਢੀ)- ਸਥਾਨਕ ਸਮਾਜਸੇਵਾ ਸੁਸਾਇਟੀ ਵਲੋਂ 26ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਪ੍ਰਧਾਨ ਰਛਪਾਲ ਸਿੰਘ ਤੇ ਅਰੁਣ ਸ਼ੈਲੀ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਸੁਸਾਇਟੀ ਵਲ਼ੋਂ 31 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ...

ਪੂਰੀ ਖ਼ਬਰ »

ਕਣਕ ਦੀ ਤੁਲਾਈ ਨਾ ਹੋਣ ਕਾਰਨ ਕਿਸਾਨਾਂ ਨੇ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ ਕੀਤੀ ਜਾਮ

ਕੁੱਪ ਕਲਾਂ, 20 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)- ਸਰਕਾਰੀ ਨੀਤੀਆਂ 'ਤੇ ਕੁਦਰਤੀ ਕਰੋਪੀ ਕਾਰਨ ਅੰਨਦਾਤੇ ਦੀਆਂ ਮੁਸ਼ਕਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਅੱਜ ਕਸਬਾ ਕੁੱਪ ਕਲਾਂ ਦਾਣਾ ਮੰਡੀ ਅੰਦਰ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਅਤੇ ਆੜਤੀਆਂ ਵਲੋਂ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ 'ਤੇ ਮੌਸਮ ਦੀ ਖ਼ਰਾਬੀ ਤੋਂ ਪ੍ਰੇਸ਼ਾਨ ਕਿਸਾਨਾਂ ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਚੀਮਾ ਮੰਡੀ, 20 ਅਪ੍ਰੈਲ (ਦਲਜੀਤ ਸਿੰਘ ਮੱਕੜ)- ਅੱਜ ਤੜਕ ਸਵੇਰੇ ਤੋਂ ਰੁੱਕ-ਰੁੱਕ ਕਿ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੇ ਤਰੇਲੀਆਂ ਲਿਆ ਰੱਖੀਆਂ ਹਨ ਆਪਣੇ ਪੁੱਤਾਂ ਵਾਂਗ ਪਾਲੀ ਕਣਕ ਖੁੱਲੇ੍ਹ ਆਸਮਾਨ ਥੱਲ੍ਹੇ ਪਈ ਭਿੱਜਦੀ ਰਹੀ ਤਰਾਸਦੀ ਇਹ ਹੈ ਕਿ ਸਥਾਨਕ ਅਨਾਜ ਮੰਡੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਧਰਨਾ 107ਵੇਂ ਦਿਨ ਵਿਚ ਸ਼ਾਮਿਲ

ਸੰਗਰੂਰ, 20 ਅਪੈ੍ਰਲ (ਧੀਰਜ ਪਸ਼ੋਰੀਆ)- ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 4 ਜਨਵਰੀ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਧਰਨਾ ਲਗਾਤਾਰ ਜਾਰੀ ਹੈ | ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ...

ਪੂਰੀ ਖ਼ਬਰ »

ਕੋਰਟ ਵਲੋਂ ਸਿੱਟ ਦੀ ਰਿਪੋਰਟ ਖ਼ਾਰਜ ਕਰਨ 'ਤੇ ਸੁਖਬੀਰ ਬਾਦਲ ਖ਼ੁਸ਼ ਕਿਉ-ਚੀਮਾ

ਦਿੜ੍ਹਬਾ ਮੰਡੀ, 20 ਅਪ੍ਰੈਲ (ਪਰਵਿੰਦਰ ਸੋਨੂੰ)- ਵਿਰੋਧੀ ਧਿਰ ਦੇ ਆਗੂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਈ.ਜੀ. ਕੁੰਵਰ ...

ਪੂਰੀ ਖ਼ਬਰ »

ਮਾਝੀ ਦੀ ਮੰਡੀ ਵਿਚ ਬਾਰਦਾਨਾ ਨਾ ਆਉਣ ਕਾਰਨ ਕਿਸਾਨਾਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 20 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਮਾਝੀ ਵਿਖੇ ਕਿਸਾਨਾਂ ਨੇ ਬਾਰਦਾਨਾ ਨਾ ਆਉਣ ਕਾਰਨ ਅਤੇ ਲਿਫ਼ਟਿੰਗ ਨਾ ਹੋਣ ਕਾਰਨ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂ ਕਰਮ ਸਿੰਘ ਮਾਝਾ, ਸੁਖਦੇਵ ਸਿੰਘ ਬੰਤਾ ਸਿੰਘ ਮਾਝੀ, ਸਤਿਗੁਰ ਸਿੰਘ ਮਾਝੀ, ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਨੂੰ ਰੱਦ ਕਰਨ ਤੱਕ ਕਿਸਾਨਾਂ ਦਾ ਸਾਥ ਦੇਣਗੀਆਂ ਪੰਚਾਇਤਾਂ-ਮੱਟਰਾਂ

ਭਵਾਨੀਗੜ੍ਹ, 20 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)- ਪੰਚਾਇਤਾਂ ਵਲੋਂ ਕਿਸਾਨੀ ਘੋਲ ਨੂੰ ਕਾਮਯਾਬ ਰੱਖਣ ਲਈ ਕਿਸਾਨ ਯੂਨੀਅਨ ਦੀ ਹਰ ਪੱਧਰ 'ਤੇ ਮਦਦ ਕੀਤੀ ਜਾਵੇਗੀ, ਇਹ ਵਿਚਾਰ ਪੰਚਾਇਤ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਮੱਟਰਾਂ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ...

ਪੂਰੀ ਖ਼ਬਰ »

ਹਿਨਾ ਦੀ ਹੱਤਿਆ ਦੇ ਦੋਸ਼ੀਆਂ ਨੂੰ ਤੁਰੰਤ ਮਿਲੇ ਸਖ਼ਤ ਸਜ਼ਾ-ਕਾਂਤਾ ਗੋਇਲ

ਲਹਿਰਾਗਾਗਾ, 20 ਅਪ੍ਰੈਲ (ਅਸ਼ੋਕ ਗਰਗ)- ਅਗਰਵਾਲ ਸਭਾ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਤੇ ਨੈਸ਼ਨਲ ਐਵਾਰਡੀ ਅਧਿਆਪਕਾ ਮੈਡਮ ਕਾਂਤਾ ਦੇਵੀ ਗੋਇਲ ਨੇ ਸੁਨਾਮ ਵਾਸੀ ਸੁਭਾਸ਼ ਗਰਗ ਦੀ ਪੁੱਤਰੀ ਵਿਆਹੁਤਾ ਹਿਨਾ ਦੀ ਹੱਤਿਆ ਜਾਂ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX