ਤਾਜਾ ਖ਼ਬਰਾਂ


ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  1 day ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  1 day ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  1 day ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਬਰਨਾਲਾ

ਮਾਮਲਾ ਦੋ ਸਾਲ ਪਹਿਲਾਂ ਢੋਅ ਢੁਆਈ ਦੇ ਕੰਮਾਂ ਦੀ 3 ਲੱਖ ਭਾੜੇ ਦੀ ਰਾਸ਼ੀ ਨਾ ਮਿਲਣ ਦਾ

ਟਰੱਕ ਆਪ੍ਰੇਟਰ ਖ਼ਰੀਦ ਏਜੰਸੀ ਪਨਗਰੇਨ ਦਾ ਮਾਲ ਅਨਾਜ ਮੰਡੀਆਂ ਵਿਚੋਂ ਨਾ ਚੁੱਕਣ ਦੇ ਰੋਅ 'ਚ

ਮਹਿਲ ਕਲਾਂ, 20 ਅਪ੍ਰੈਲ (ਤਰਸੇਮ ਸਿੰਘ ਗਹਿਲ)-ਦਸਮੇਸ਼ ਟਰੱਕ ਓਪਰੇਟਰ ਯੂਨੀਅਨ ਮਹਿਲ ਕਲਾਂ ਦੇ ਓਪਰੇਟਰਾਂ ਵਲੋਂ ਬੀਤੇ ਦੋ ਵਰ੍ਹੇ ਪਹਿਲਾਂ ਪਨਗਰੇਨ ਖ਼ਰੀਦ ਏਜੰਸੀ ਦੇ ਅਨਾਜ ਨੰੂ ਸਰਕਾਰੀ ਪੇਂਡੂ ਜ਼ਰੂਰੀ ਵਸਤਾਂ ਦੇ ਡੀਪੂਆਂ ਤੱਕ ਢੋਅ ਢੁਆਈ ਕਰਨ ਦੀ ਕਿਰਾਇਆ ਰਾਸ਼ੀ ਕਰੀਬ ਤਿੰਨ ਲੱਖ ਰੁਪਏ ਓਪਰੇਟਰਾਂ ਨੰੂ ਦੋ ਸਾਲ ਦਾ ਸਮਾਂ ਬੀਤਣ 'ਤੇ ਵੀ ਨਾ ਮਿਲਣ ਦੇ ਰੋਸ ਵਜੋਂ ਅੱਜ ਓਪਰੇਟਰਾਂ ਨੇ ਖ਼ਰੀਦ ਏਜੰਸੀ ਦੀ ਵਿਭਾਗੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿਚ ਅਲੋਚਨਾ ਕੀਤੀ ਅਤੇ ਸੰਕੇਤਕ ਚਿਤਾਵਨੀ ਦਿੱਤੀ ਕਿ ਜੇਕਰ ਚੰਦ ਦਿਨਾਂ ਵਿਚ ਖ਼ਰੀਦ ਏਜੰਸੀ ਵਲੋਂ ਦੋ ਸਾਲ ਪਹਿਲਾਂ ਕੀਤੇ ਕੰਮਾਂ ਦੀ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਉਹ ਖ਼ਰੀਦ ਏਜੰਸੀ ਦਾ ਮਾਲ ਖ਼ਰੀਦ ਕੇਂਦਰਾਂ ਵਿਚੋਂ ਚੁੱਕਣ ਤੋਂ ਸਾਫ਼ ਇਨਕਾਰ ਕਰਨਗੇ | ਓਪਰੇਟਰ ਯੂਨੀਅਨ ਦੇ ਮੈਨੇਜਰ ਸਮਰੱਥ ਸਿੰਘ ਮਹਿਲ ਖ਼ੁਰਦ ਨੇ ਕਿਹਾ ਕਿ ਪਨਗਰੇਨ ਖ਼ਰੀਦ ਏਜੰਸੀ ਪਾਸੋਂ ਕੀਤੇ ਕੰਮਾਂ ਦੀ ਬਕਾਇਆ ਰਾਸ਼ੀ ਵਾਰ-ਵਾਰ ਮੰਗ ਕਰਨ 'ਤੇ ਵੀ ਜਾਰੀ ਨਹੀਂ ਕੀਤੀ ਗਈ, ਜਿਸ ਕਰ ਕੇ ਓਪਰੇਟਰਾਂ ਵਿਚ ਖ਼ਰੀਦ ਏਜੰਸੀ ਦੀ ਮਾੜੀ ਕਾਰਗੁਜ਼ਾਰੀ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਇਸ ਸਮੇਂ ਓਪਰੇਟਰਾਂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਅਤੇ ਯੂਨੀਅਨਾਂ ਭੰਗ ਹੋਣ ਤੋਂ ਬਾਅਦ ਟਰਾਂਸਪੋਰਟਰ ਦੇ ਧੰਦੇ ਨਾਲ ਜੁੜੇ ਛੋਟੇ ਕਾਰੋਬਾਰੀਆਂ ਦੀ ਆਰਥਿਕ ਹਾਲਤ ਬੇਹੱਦ ਮਾੜੀ ਹੋ ਰਹੀ ਹੈ | ਅਜਿਹੇ ਭਿਆਨਕ ਸਮੇਂ ਵਿਚ ਖ਼ਰੀਦ ਏਜੰਸੀਆਂ ਵਲੋਂ ਓਪਰੇਟਰਾਂ ਨੰੂ ਕੀਤੇ ਕੰਮਾਂ ਦੀ ਰਾਸ਼ੀ ਸਮੇਂ ਸਿਰ ਨਾ ਦੇਣ ਕਰ ਕੇ ਗੱਡੀਆਂ ਦੀਆਂ ਕਿਸ਼ਤਾਂ ਸਮੇਤ ਹੋਰ ਘਰੇਲੂ ਖ਼ਰਚ ਅਤੇ ਬੱਚਿਆਂ ਦੀ ਸਕੂਲੀ ਫ਼ੀਸਾਂ ਤੋਂ ਦੇਣ ਤੋਂ ਓਪਰੇਟਰ ਅਸਮਰਥ ਹੋ ਰਹੇ ਹਨ | ਇਸ ਸਮੇਂ ਹਰਮੇਲ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਮਲਕੀਤ ਸਿੰਘ, ਮਾਨ ਸਿੰਘ, ਸੁਖਦੇਵ ਸਿੰਘ, ਗੁਰਦੀਪ ਸਿੰਘ ਜਗਰੂਪ ਸਿੰਘ, ਜਸਵੰਤ ਸਿੰਘ, ਜਗਦੀਪ ਸਿੰਘ, ਸੁਖਜੀਤ ਸਿੰਘ, ਮਲਕੀਤ ਸਿੰਘ, ਅਮਰ ਸਿੰਘ, ਸ਼ਿੰਗਾਰਾ ਸਿੰਘ, ਜਸਵੀਰ ਸਿੰਘ, ਗੁਰਸੇਵਕ ਸਿੰਘ, ਬਲਜੀਤ ਸਿੰਘ, ਬਲਵੰਤ ਸਿੰਘ, ਅਵਤਾਰ ਸਿੰਘ ਆਦਿ ਆਗੂਆਂ ਨੇ ਖ਼ਰੀਦ ਏਜੰਸੀ ਪਾਸੋਂ ਤੁਰੰਤ ਕੀਤੇ ਕੰਮਾਂ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ |

ਕੈਂਟਰ ਤੇ ਟਰੱਕ ਦੀ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਬਰਨਾਲਾ, 20 ਅਪ੍ਰੈਲ (ਧਰਮਪਾਲ ਸਿੰਘ)-ਸਥਾਨਕ ਗੁਰਸੇਵਕ ਨਗਰ ਵਿਖੇ ਲੰਘੀ ਰਾਤ ਕਰੀਬ ਸਾਢੇ ਕੁ 11 ਵਜੇ ਇਕ ਕੈਂਟਰ ਆਵਾਰਾ ਪਸ਼ੂ 'ਚ ਵੱਜਣ ਕਾਰਨ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਿਆ | ਇਸ ਹਾਦਸੇ ਵਿਚ ਕੈਂਟਰ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

ਮਿ੍ਤਕ ਕਿਸਾਨ ਉਜਾਗਰ ਸਿੰਘ ਸੰਘੇੜਾ ਦਾ ਦੂਜੇ ਦਿਨ ਵੀ ਨਹੀਂ ਕੀਤਾ ਸਸਕਾਰ

ਬਰਨਾਲਾ, 20 ਅਪ੍ਰੈਲ (ਧਰਮਪਾਲ ਸਿੰਘ)-ਟਿਕਰੀ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ ਵਿਚ ਡਟੇ ਹੋਏ ਕਿਸਾਨ ਉਜਾਗਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਸੰਘੇੜਾ ਦਾ ਸਸਕਾਰ ਪ੍ਰਸ਼ਾਸਨ ਦੇ ਨਿਰਾਸ਼ਾਜਨਕ ਰਵੱਈਏ ਕਾਰਨ ਦੂਜੇ ਦਿਨ ਵੀ ਨਹੀਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਹਾਇਕ ਥਾਣੇਦਾਰ ਦੀ ਮੌਤ

ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ)-ਬੀਤੀ ਰਾਤ ਤਪਾ-ਢਿਲਵਾਂ ਰੋਡ 'ਤੇ ਕਾਰ ਅਤੇ ਟਰੱਕ ਦਰਮਿਆਨ ਹੋਈ ਟੱਕਰ 'ਚ ਇਕ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਦੀ ਮੌਤ ਹੋ ਗਈ, ਜੋ ਥਾਣਾ ਤਪਾ ਵਿਖੇ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ | ਜਾਣਕਾਰੀ ...

ਪੂਰੀ ਖ਼ਬਰ »

ਕੋਈ ਵੀ ਸਰਕਾਰੀ ਸਕੂਲ ਮਹਿਜ਼ ਦਸਤਾਵੇਜ਼ਾਂ ਦੀ ਕਮੀ ਕਾਰਨ ਬੱਚੇ ਨੂੰ ਦਾਖ਼ਲੇ ਤੋਂ ਇਨਕਾਰ ਨਹੀਂ ਕਰੇਗਾ-ਸਿੱਖਿਆ ਅਧਿਕਾਰੀ

ਬਰਨਾਲਾ, 20 ਅਪ੍ਰੈਲ (ਅਸ਼ੋਕ ਭਾਰਤੀ)-ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿਚ ਇਜ਼ਾਫਾ ਕਰ ਕੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਮਾਪਿਆਂ ਅਤੇ ਬੱਚਿਆਂ ਤੱਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 24 ਨਵੇਂ ਕੇਸ, ਇਕ ਨੌਜਵਾਨ ਦੀ ਮੌਤ-22 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 24 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਵਿਅਕਤੀ ਦੀ ਮੌਤ ਹੋਈ ਹੈ ਜਦਕਿ 22 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਦੇ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਇਕ ਘਰ ਵਿਚੋਂ 1 ਲੱਖ 17 ਹਜ਼ਾਰ ਰੁਪਏ ਦੀ ਚੋਰੀ

ਹੰਡਿਆਇਆ, 20 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਖੁੱਡੀ ਕਲਾਂ ਵਿਖੇ ਇੱਕ ਘਰ ਵਿਚੋਂ ਸੋਨਾ-ਚਾਂਦੀ ਦੇ ਗਹਿਣੇ, ਨਗਦੀ ਅਤੇ ਹੋਰ ਘਰੇਲੂ ਸਮਾਨ ਘਰ ਦੇ ਜਿੰਦੇ ਤੋੜ ਕੇ ਚੋਰਾਂ ਨੇ ਚੋਰੀ ਕਰ ਲਏ ਹਨ | ਇਸ ਸਬੰਧੀ ਮਲਕੀਤ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਹੰਡਿਆਇਆ ਰੋਡ ਖੁੱਡੀ ...

ਪੂਰੀ ਖ਼ਬਰ »

ਸਾਂਝਾ ਕਿਸਾਨ ਮੋਰਚਾ ਲੋਕ ਕਵੀ ਸੰਤ ਰਾਮ ਉਦਾਸੀ ਦੇ ਜਨਮ ਦਿਨ ਨੂੰ ਰਿਹਾ ਸਮਰਪਿਤ

ਬਰਨਾਲਾ, 20 ਅਪ੍ਰੈਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਧਰਨੇ ਦਾ ਅੱਜ 202ਵਾਂ ਦਿਨ ਲੋਕ ਕਵੀ ਸੰਤ ...

ਪੂਰੀ ਖ਼ਬਰ »

ਟੱਲੇਵਾਲ ਦਾਣਾ ਮੰਡੀ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕੇ 'ਚ ਕਿਸਾਨਾਂ ਵਲੋਂ ਨਾਅਰੇਬਾਜ਼ੀ

ਟੱਲੇਵਾਲ, 20 ਅਪ੍ਰੈਲ (ਸੋਨੀ ਚੀਮਾ)-ਟੱਲੇਵਾਲ ਦਾਣਾ ਮੰਡੀ ਵਿਚ ਪਿਛਲੇ 10 ਦਿਨਾਂ ਤੋਂ ਬਾਰਦਾਨੇ ਦੀ ਘਾਟ ਕਾਰਨ ਮੰਡੀਆਂ ਵਿਚ ਰੁਲ ਰਹੇ ਕਿਸਾਨਾਂ ਵਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਸਰਕਾਰ ਅਤੇ ਖ਼ਰੀਦ ਏਜੰਸੀ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਵਿਚ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਬਰਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸੂਬੇ ਵਿਚ ਕੋਵਿਡ-19 ਦੇ ਵਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਮੰਡੀਆਂ 'ਚ ਪਈ ਅਤੇ ਬੋਰੀਆਂ 'ਚ ਭਰੀ ਕਣਕ ਭਿੱਜੀ

ਹੰਡਿਆਇਆ, 20 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਮੌਸਮ ਦੇ ਬਦਲ ਰਹੇ ਮਿਜ਼ਾਜ ਕਾਰਨ ਕਿਸਾਨਾਂ ਦੀ ਮੰਡੀਆਂ 'ਚ ਵੇਚਣ ਲਈ ਆਈ ਕਣਕ ਅਤੇ ਬੋਰੀਆਂ 'ਚ ਪਈ ਕਣਕ ਅੱਜ ਮੀਂਹ ਪੈਣ ਨਾਲ ਭਿੱਜ ਗਈ | ਹੰਡਿਆਇਆ, ਖੱੁਡੀ ਕਲਾਂ ਅਤੇ ਖੱੁਡੀ ਖ਼ੁਰਦ ਵਿਖੇ ਮੰਡੀਆਂ ਵਿਚ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ

ਟੱਲੇਵਾਲ, 20 ਅਪ੍ਰੈਲ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦੀ ਮੀਟਿੰਗ ਸੂਬਾ ਆਗੂ ਮਾ: ਹਰਦੀਪ ਸਿੰਘ ਟੱਲੇਵਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਦਿੱਲੀ ਮੋਰਚੇ ਅਤੇ ਜ਼ਿਲ੍ਹਾ ਪੱਧਰ 'ਤੇ ਚੱਲ ਰਹੇ ...

ਪੂਰੀ ਖ਼ਬਰ »

ਸੋਲ੍ਹਾਂ ਦੇ ਮੰਦਰ 'ਤੇ ਦੂਰ ਦੁਰਾਡੇ ਤੋਂ ਆਏ ਸ਼ਰਧਾਲੂਆਂ ਨੇ ਮੱਥਾ ਟੇਕਿਆ

ਸ਼ਹਿਣਾ, 20 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਚੀਮਾ-ਜੋਧਪੁਰ ਨੇੜੇ ਪ੍ਰਸਿੱਧ ਮੰਦਰ ਸੋਲ੍ਹਾਂ ਦਾ ਮੱਠ ਮਾਤਾ ਦੇ ਮੰਦਰ ਵਿਖੇ ਛਿਮਾਹੀ ਨਰਾਤਿਆਂ ਵਿਚ ਲੱਗਣ ਵਾਲਾ ਮੇਲਾ ਕੋਰੋਨਾ ਦੇ ਚਲਦਿਆਂ ਭਰ ਜੋਬਨ ਭਰਿਆ | ਇਹ ਜਾਣਕਾਰੀ ਦਿੰਦਿਆਂ ਬਾਬਾ ਪਵਨ ਕੁਮਾਰ ਮੁੱਖ ਪੁਜਾਰੀ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਧਨੌਲਾ, 20 ਅਪ੍ਰੈਲ (ਚੰਗਾਲ)- ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਸਰਵ ਸ੍ਰੀ ਰੌਸ਼ਨ ਸਿੰਘ ਨਵੀਂ ਬਸਤੀ, ਪਾਲਾ ਸਿੰਘ ਛੀਂਹਮਾਰ, ਹਰਵਿੰਦਰ ਸਿੰਘ ਸੋਢੀ ਮਾਨ ਪੱਤੀ ਅਤੇ ਜੱਸਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਰਵਿਦਾਸਪੁਰਾ ਵਿਖੇ ਬਹੁਤ ਹੀ ਸ਼ਰਧਾ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਧਨੌਲਾ, 20 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਸ੍ਰੀ ਦੁਰਗਾ ਅਸ਼ਟਮੀ ਧਨੌਲਾ ਮੰਡੀ ਅੰਦਰ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਇਕ ਦਿਨ ਪਹਿਲਾਂ ਵਿਸ਼ਾਲ ਮੇਲਾ ਲਗਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ...

ਪੂਰੀ ਖ਼ਬਰ »

ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਐਸ.ਡੀ.ਐਮ. ਵਲੋਂ ਜਾਇਜ਼ਾ

ਤਪਾ ਮੰਡੀ, 20 ਅਪੈ੍ਰਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕੀਟ ਕਮੇਟੀ ਦਫ਼ਤਰ ਤਪਾ ਵਿਖੇ ਐਸ.ਡੀ.ਐਮ. ਵਰਜੀਤ ਵਾਲੀਆ ਵਲੋਂ ਵੱਖ-ਵੱਖ ਧਿਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਮੰਡੀਆਂ 'ਚ ਵਧੀ ਕਿਸਾਨਾਂ ਦੀ ਖੱਜਲ ਖੁਆਰੀ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀਆਂ 'ਚ ਚੱਲ ਰਹੇ ਬਾਰਦਾਨੇ ਦੀ ਘਾਟ ਕਾਰਨ ਫ਼ਸਲ ਵੇਚਣ ਆਏ ਕਿਸਾਨਾਂ ਦੀ ਖੱਜਲ ਖੁਆਰੀ ਲਗਾਤਾਰ ਵਧ ਰਹੀ ਹੈ | ਬਾਰਦਾਨੇ ਦੀ ਘਾਟ ਤੋਂ ਅੱਕੇ ਕਿਸਾਨਾਂ ਨੇ ਅੱਜ ਪਿੰਡ ਸਹਿਜੜਾ ਦੀ ਅਨਾਜ ਮੰਡੀ 'ਚ ਘਟੀਆ ਖ਼ਰੀਦ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰਾਂ ਵਿਚੋਂ ਨਗਰ ਕੌ ਾਸਲ ਭਦੌੜ ਦਾ ਪ੍ਰਧਾਨ ਨਾ ਬਣਾਉਣ 'ਤੇ ਆਗੂਆਂ ਵਿਰੁੱਧ ਕੱਢੀ ਭੜਾਸ

ਭਦÏੜ, 20 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਕਾਂਗਰਸ ਪਾਰਟੀ ਦੇ ਪੰਜੇ ਦੇ ਨਿਸ਼ਾਨ 'ਤੇ ਜਿੱਤੇ ਕੌਂਸਲਰਾਂ ਵਿਚੋਂ ਨਾ ਹੋਣ ਕਰਨ ਕਾਂਗਰਸੀ ਕੌਂਸਲਰਾਂ ਵਲੋਂ ਚੋਣ ਪ੍ਰਕਿਰਿਆ ਦਾ ਬਾਈਕਾਟ ਕਰ ਕੇ ਕਾਂਗਰਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਹੋਈ

ਤਪਾ ਮੰਡੀ, 20 ਅਪੈ੍ਰਲ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੀਤ ਪ੍ਰਧਾਨ ਗੁਰਬਖ਼ਸੀਸ਼ ਸਿੰਘ, ਜਨਰਲ ਸਕੱਤਰ ਗੁਰਜੰਟ ਸਿੰਘ, ਸਤਨਾਮ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ (79) ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਹ ਪਿਛਲੇ ...

ਪੂਰੀ ਖ਼ਬਰ »

ਹਿਨਾ ਦੀ ਹੱਤਿਆ ਦੇ ਦੋਸ਼ੀਆਂ ਨੂੰ ਤੁਰੰਤ ਮਿਲੇ ਸਖ਼ਤ ਸਜ਼ਾ-ਕਾਂਤਾ ਗੋਇਲ

ਲਹਿਰਾਗਾਗਾ, 20 ਅਪ੍ਰੈਲ (ਅਸ਼ੋਕ ਗਰਗ)- ਅਗਰਵਾਲ ਸਭਾ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਤੇ ਨੈਸ਼ਨਲ ਐਵਾਰਡੀ ਅਧਿਆਪਕਾ ਮੈਡਮ ਕਾਂਤਾ ਦੇਵੀ ਗੋਇਲ ਨੇ ਸੁਨਾਮ ਵਾਸੀ ਸੁਭਾਸ਼ ਗਰਗ ਦੀ ਪੁੱਤਰੀ ਵਿਆਹੁਤਾ ਹਿਨਾ ਦੀ ਹੱਤਿਆ ਜਾਂ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ...

ਪੂਰੀ ਖ਼ਬਰ »

ਕੌਮਾਂਤਰੀ ਕਬੱਡੀ ਕੋਚ ਪ੍ਰਧਾਨ ਗੁਰਮੇਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਦਿੜ੍ਹਬਾ ਮੰਡੀ, 20 ਅਪ੍ਰੈਲ (ਪਰਵਿੰਦਰ ਸੋਨੂੰ) - ਸੋਸ਼ਲ ਯੂਥ ਸਪੋਰਟਸ ਕਲੱਬ ਦਿੜ੍ਹਬਾ ਦੇ ਪ੍ਰਧਾਨ ਤੇ ਕੌਮਾਂਤਰੀ ਕਬੱਡੀ ਕੋਚ ਗੁਰਮੇਲ ਸਿੰਘ ਦਿੜ੍ਹਬਾ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਗੁਰਦਿਆਲ ਕੌਰ (100) ਦਾ ਅਚਾਨਕ ਅੱਜ ਸਵੇਰੇ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਧਰਨਾ 107ਵੇਂ ਦਿਨ ਵਿਚ ਸ਼ਾਮਿਲ

ਸੰਗਰੂਰ, 20 ਅਪੈ੍ਰਲ (ਧੀਰਜ ਪਸ਼ੋਰੀਆ)- ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 4 ਜਨਵਰੀ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਧਰਨਾ ਲਗਾਤਾਰ ਜਾਰੀ ਹੈ | ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ...

ਪੂਰੀ ਖ਼ਬਰ »

ਕਣਕ ਦੀ ਤੁਲਾਈ ਨਾ ਹੋਣ ਕਾਰਨ ਕਿਸਾਨਾਂ ਨੇ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ ਕੀਤੀ ਜਾਮ

ਕੁੱਪ ਕਲਾਂ, 20 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)- ਸਰਕਾਰੀ ਨੀਤੀਆਂ 'ਤੇ ਕੁਦਰਤੀ ਕਰੋਪੀ ਕਾਰਨ ਅੰਨਦਾਤੇ ਦੀਆਂ ਮੁਸ਼ਕਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਅੱਜ ਕਸਬਾ ਕੁੱਪ ਕਲਾਂ ਦਾਣਾ ਮੰਡੀ ਅੰਦਰ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਅਤੇ ਆੜਤੀਆਂ ਵਲੋਂ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ 'ਤੇ ਮੌਸਮ ਦੀ ਖ਼ਰਾਬੀ ਤੋਂ ਪ੍ਰੇਸ਼ਾਨ ਕਿਸਾਨਾਂ ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਚੀਮਾ ਮੰਡੀ, 20 ਅਪ੍ਰੈਲ (ਦਲਜੀਤ ਸਿੰਘ ਮੱਕੜ)- ਅੱਜ ਤੜਕ ਸਵੇਰੇ ਤੋਂ ਰੁੱਕ-ਰੁੱਕ ਕਿ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੇ ਤਰੇਲੀਆਂ ਲਿਆ ਰੱਖੀਆਂ ਹਨ ਆਪਣੇ ਪੁੱਤਾਂ ਵਾਂਗ ਪਾਲੀ ਕਣਕ ਖੁੱਲੇ੍ਹ ਆਸਮਾਨ ਥੱਲ੍ਹੇ ਪਈ ਭਿੱਜਦੀ ਰਹੀ ਤਰਾਸਦੀ ਇਹ ਹੈ ਕਿ ਸਥਾਨਕ ਅਨਾਜ ਮੰਡੀ ...

ਪੂਰੀ ਖ਼ਬਰ »

ਭਦੌੜ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ ਮਨੀਸ਼ ਗਰਗ ਸਿਰ ਸਜਿਆ, ਮੀਤ ਪ੍ਰਧਾਨ ਰਾਜ ਰਾਣੀ ਬਣੀ

ਭਦੌੜ, 20 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਅਤਿ ਨਜ਼ਦੀਕੀ ਜਾਣੇ ਜਾਂਦੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੇ ਕੁਮਾਰ ਦੇ ਪੁੱਤਰ ਮਨੀਸ਼ ਗਰਗ ਸਿਰ ਆਖ਼ਰ ਨਗਰ ਕੌਂਸਲ ਭਦੌੜ ਦੀ ...

ਪੂਰੀ ਖ਼ਬਰ »

ਨਗਰ ਕੌਂਸਲ ਤਪਾ ਦੇ ਅਨਿਲ ਕੁਮਾਰ ਕਾਲਾ ਭੂਤ ਬਣੇ ਪ੍ਰਧਾਨ ਅਤੇ ਡਾ: ਸੋਨਿਕਾ ਬਾਂਸਲ ਨੂੰ ਮੀਤ ਪ੍ਰਧਾਨ ਬਣਾਇਆ

ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਨਵੀਨਰ-ਕਮ ਤਹਿਸੀਲਦਾਰ ਬਰਨਾਲਾ ਸੰਦੀਪ ਸਿੰਘ ਦੀ ਦੇਖ-ਰੇਖ ਹੇਠ ਹੋਈ, ਚੋਣ ਦੌਰਾਨ ਅਨਿਲ ਕੁਮਾਰ ਕਾਲਾ ਭੂਤ ਨੂੰ ਪ੍ਰਧਾਨ ਅਤੇ ਡਾ: ਸੋਨਿਕਾ ਬਾਂਸਲ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX