ਐਮਾਂ ਮਾਂਗਟ, 21 ਅਪ੍ਰੈਲ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਕਸਬਾ ਮੌਜੂਦ ਦਾਣਾ ਮੰਡੀ ਐਮਾਂ ਮਾਂਗਟ ਵਿਖੇ ਬਾਰਦਾਨਾ ਨਾ ਆਉਣ ਕਾਰਨ ਕਿਸਾਨ, ਆੜ੍ਹਤੀ ਅਤੇ ਮਜ਼ਦੂਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਜਦੋਂ ਪੱਤਰਕਾਰ ਵਲੋਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਮੌਜੂਦ ਕਿਸਾਨ ਸਵਰਨ ਸਿੰਘ, ਲਖਵੀਰ ਸਿੰਘ, ਨਿਰਮਲ ਸਿੰਘ, ਜਗੀਰ ਸਿੰਘ, ਸੁੱਚਾ ਸਿੰਘ ਜਸਵਿੰਦਰ ਸਿੰਘ ਲਵਲੀ ਨੇ ਦੱਸਿਆ ਕਿ ਪਿਛਲੇ ਕਰੀਬ 5 ਦਿਨਾਂ ਤੋਂ ਮੰਡੀ ਵਿਚ ਬਰਦਾਨਾਂ ਨਹੀਂ ਪਹੁੰਚਿਆ, ਜਿਸ ਕਾਰਨ ਅਸੀਂ ਭੁੱਖ-ਤਿਹਾਏ ਮੰਡੀ 'ਚ ਬੈਠੇ ਹੋਏ ਹਾਂ | ਉਨ੍ਹਾਂ ਦੱਸਿਆ ਕਿ ਜਿੱਥੇ ਬਰਦਾਨਾਂ ਨਾ ਮਿਲਣ ਕਾਰਨ ਸਾਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਉੱਥੇ ਹੀ ਹੁਣ ਭਾਰੀ ਮੀਂਹ ਕਾਰਨ ਸਾਡੀ ਫ਼ਸਲ ਵੀ ਗਿੱਲੀ ਹੋ ਚੁੱਕੀ ਹੈ | ਕਿਸਾਨਾਂ ਦੱਸਿਆ ਕਿ ਅਸੀਂ ਆਪਣੀਆਂ ਕਣਕ ਦੀਆਂ ਢੇਰੀਆਂ ਨੂੰ ਛੱਡ ਕੇ ਕਿਤੇ ਜਾ ਵੀ ਨਹੀਂ ਸਕਦੇ | ਬਰਦਾਨਾ ਨਾ ਮਿਲਣ ਕਾਰਨ ਰਾਤਾਂ ਵੀ ਮੰਡੀਆਂ ਵਿਚ ਹੀ ਗੁਜ਼ਾਰਨੀਆਂ ਪੈ ਰਹੀਆਂ ਹਨ | ਸਰਕਾਰ ਵਲੋਂ ਇਸ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਨਾ ਤਾਂ ਪਾਣੀ, ਨਾ ਬਾਥਰੂਮ ਅੇ ਨਾ ਹੀ ਕਿਸੇ ਸ਼ੈੱਡ ਦਾ ਇੰਤਜ਼ਾਮ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਸਮੇਂ ਸਿਰ ਫ਼ਸਲ ਖ਼ਰੀਦਣ ਦੇ ਦਾਅਵੇ ਇਸ ਵਾਰ ਫਿਰ ਖੋਖਲੇ ਹੀ ਸਾਬਤ ਹੋਏ ਹਨ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮੰਡੀਆਂ ਵਿਚ ਬਰਦਾਨਾ ਮੁਹੱਈਆ ਕਰਵਾ ਕੇ ਕਿਸਾਨਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਈ ਜਾਵੇ |
ਮੁਕੇਰੀਆਂ, 21 ਅਪ੍ਰੈਲ (ਰਾਮਗੜ੍ਹੀਆ)- ਅੱਜ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਸਾਰੀ ਟੀਮ ਨੇ ਸਟੇਟ ਜੁਆਇੰਟ ਸੈਕਟਰੀ ਟਰੇਡ ਵਿੰਗ ਅਤੇ ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ ਦੀ ਅਗਵਾਈ ਵਿਚ ਮੁਕੇਰੀਆਂ ਹਲਕੇ ਦੀਆਂ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਮੀਟਿੰਗ ਸਤਵਿੰਦਰਪਾਲ ਸਿੰਘ ਰਾਮਦਾਸਪੁਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਵਤਾਰ ਸਿੰਘ ਜੌਹਲ ਜਨਰਲ ਸਕੱਤਰ ਪੰਜਾਬ ਨੇ ਵਿਸ਼ੇਸ਼ ...
ਮੁਕੇਰੀਆਂ, 21 ਅਪ੍ਰੈਲ (ਰਾਮਗੜ੍ਹੀਆ)- ਆਮ ਆਦਮੀ ਪਾਰਟੀ ਮੁਕੇਰੀਆਂ ਨੇ ਪਿੰਡ ਅਟੱਲਗੜ੍ਹ ਕਾਲੋਨੀ ਵਿਚ ਸਟੇਟ ਦੇ ਜੁਆਇੰਟ ਸਕੱਤਰ ਟਰੇਡ ਵਿੰਗ ਅਤੇ ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ ਦੀ ਅਗਵਾਈ ਵਿਚ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਨਗਰ ਕੌਂਸਲ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ 22 ਅਪ੍ਰੈਲ ਨੂੰ ਸਵੇਰੇ 11 ਵਜੇ ਹੋਣ ਜਾ ਰਹੀ | ਚੋਣ ਤੋਂ ਪਹਿਲਾ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ | ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਤਾਰੀਖ ਤੈਅ ਹੋਣ ਤੋਂ ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਦਾਅਵਿਆਂ ਦੀ ਪੋਲ ਖੁਲਦੀ ਉਸ ਸਮੇਂ ਨਜ਼ਰ ਆਈ ਜਦੋਂ ਅੱਜ ਸਵੇਰੇ ਪਏ ਮੀਂਹ ਦੇ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਤੇ ਵੇਚੀ ਗਈ ਫ਼ਸਲ ਦੀ ...
ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਕਨਵੀਨਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਅੱਜ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ | ਸ੍ਰੀ ਖੰਨਾ ਦੀ ਪਤਨੀ ਮੀਨਾਕਸ਼ੀ ...
ਚੌਲਾਂਗ, 21 ਅਪ੍ਰੈਲ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਜਹੂਰਾ ਵਿਖੇ ਮਸੀਹੀ ਭਾਈਚਾਰੇ ਦੀ ਮੀਟਿੰਗ ਪ੍ਰਧਾਨ ਪਰਮਜੀਤ ਪੰਮਾ ਦੀ ਪ੍ਰਧਾਨਗੀ ਹੇਠ ਹੋਈ | ਸੀ. ਐਨ. ਐਫ਼. ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਮੀਟਿੰਗ 'ਚ ਬਤੌਰ ਮੁੱਖ ਮਹਿਮਾਨ ਸ਼ਾਮਿਲ ...
ਟਾਂਡਾ ਉੜਮੁੜ, 21 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਇਕ ਪਾਸੇ ਤਾਂ ਪੰਜਾਬ ਸਰਕਾਰ ਦਾਅਵੇ ਕਰ ਰਹੀ ਸੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਪਰ ਦੂਜੇ ਪਾਸੇ ਮੰਡੀਆਂ ਵਿਚ ਬਾਰਦਾਨਾ ਨਾ ਪਹੁੰਚਣ ...
ਕੋਟਫ਼ਤੂਹੀ, 21 ਅਪ੍ਰੈਲ (ਅਟਵਾਲ)-ਪਿੰਡ ਭਾਮ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਬੀਤੀ ਰਾਤ ਸਥਾਨਕ ਕਮਾਲਪੁਰ ਚੌਕ ਨਜ਼ਦੀਕ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਇਕ ਧਾਰਮਿਕ ਸਮਾਗਮ ਦੌਰਾਨ ਹੋਏ ਇਕੱਠ ਨੂੰ ਸਮਝਾਉਣ ਲਈ ਪਹੁੰਚੀ ਪੁਲਿਸ ਪਾਰਟੀ ਤੇ ਲੋਕਾਂ ਵਿਚਕਾਰ ਬਹਿਸਬਾਜ਼ੀ ਹੋ ਗਈ | ਇਸ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 210 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 16932 ਤੇ 5 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 678 ਹੋ ਗਈ ਹੈ | ਸਿਵਲ ਸਰਜਨ ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਇੱਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਸਬ ਇੰਸਪੈਕਟਰ ਦੇਸ ਰਾਜ ਨੇ ਦੱਸਿਆ ਕਿ ਐਸ.ਆਈ. ਜਗਬੀਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਤਵਿੰਦਰਪਾਲ ਸਿੰਘ ਰਾਮਦਾਸਪੁਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਅਕਾਲੀ ਆਗੂ ਅਤੇ ...
ਹਰਿਆਣਾ, 21 ਅਪ੍ਰੈਲ (ਖੱਖ)- ਸਿਟਰਸ ਅਸਟੇਟ ਭੂੰਗਾ (ਹਰਿਆਣਾ) ਦੀ 22 ਅਪ੍ਰੈਲ ਨੂੰ ਹੋਣ ਵਾਲੀ ਜਨਰਲ ਬਾਡੀ ਦੀ ਮੀਟਿੰਗ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤੀ ਗਈ ਹੈ | ਡਾ: ਸ਼ੰਮੀ ਕੁਮਾਰ ਚੇਅਰਮੈਨ-ਕਮ-ਸੀ.ਈ.ਓ ਸਿਟਰਸ ਅਸਟੇਟ ਭੂੰਗਾ (ਹਰਿਆਣਾ) ਨੇ ਦੱਸਿਆ ਕਿ ਕੋਵਿਡ -19 ...
ਦਸੂਹਾ, 21 ਅਪ੍ਰੈਲ (ਕੌਸ਼ਲ)- ਨਗਰ ਕੌਂਸਲ ਦਸੂਹਾ ਦੇ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਵਲੋਂ ਸ਼ਹਿਰ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਸੇਵਾ ਤੋਂ ਸੰਤੁਸ਼ਟ ਹੁੰਦਿਆਂ ਸਥਾਨਕ ਦੁਕਾਨਦਾਰਾਂ ਵੱਲੋਂ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਦਾ ਸਨਮਾਨ ਕੀਤਾ ਗਿਆ | ਦੁਕਾਨਦਾਰਾਂ ਨੇ ...
ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)- ਕੋਵਿਡ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਤੋਂ ਬਚਾਅ ਬਾਰੇ ਅੱਜ ਰਾਮਨੌਵੀਂ ਦੇ ਮੌਕੇ 'ਤੇ ਸ੍ਰੀ ਰਾਮ ਭਵਨ ਚਾਂਦ ਨਗਰ ਤੋਂ ਇਕ ਜਾਗਰੂਕਤਾ ਗੱਡੀ ਨੂੰ ਕਨਵ ਕਪੂਰ ਨੇ ਝੰਡੀ ਦੇ ਕੇ ਰਵਾਨਾ ਕੀਤੀ | ਸਮਾਜਿਕ ਜਾਗਰੂਕਤਾ 'ਚ ...
ਬੀਣੇਵਾਲ, 21 ਅਪ੍ਰੈਲ (ਬੈਜ ਚੌਧਰੀ)- ਸਿੱਖਿਆ ਵਿਭਾਗ ਵਿਚ ਅੱਜ ਸਰਕਾਰੀ ਸਕੂਲ ਤੇ ਇਨ੍ਹਾਂ ਵਿਚ ਪੜ੍ਹਨ ਵਾਲੇ ਵਿਦਿਆਰਥੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਪ੍ਰਗਤੀਸ਼ੀਲ ਸੋਚ ਤੇ ਢੁਕਵੀਂ ਅਗਵਾਈ ਕਾਰਨ ਦਿਨ ਪ੍ਰਤੀ ਦਿਨ ਤਰੱਕੀ ਦੀਆਂ ਮੰਜ਼ਿਲਾਂ ਛੂਹ ਰਹੇ ਹਨ | ...
ਘੋਗਰਾ, 21 ਅਪ੍ਰੈਲ (ਆਰ.ਐੱਸ.ਸਲਾਰੀਆ)- ਬਲਾਕ ਦਸੂਹਾ ਅਧੀਨ ਪੈਂਦੇ ਮੀਆਂ ਦੇ ਪਿੰਡ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਵਲੋਂ ਬਿਜਲੀ ਅੰਦੋਲਨ ਤਹਿਤ ਮਹਿੰਗੀ ਬਿਜਲੀ ਦੇ ਬਿੱਲਾਂ ਨੂੰ ਅੱਗ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਮੁਹਿੰਮ ਦੇ ਕੋਆਰਡੀਨੇਟਰ ਅਤੇ ...
ਬੁੱਲੋ੍ਹਵਾਲ, 21 ਅਪੈ੍ਰਲ (ਲੁਗਾਣਾ)- ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਦੇ ਓ.ਬੀ.ਸੀ. ਬ੍ਰਾਂਚ 'ਚ ਸ਼ਾਮਲ ਕਰਨ 'ਤੇ ਬੈਂਕ ਦੇ ਗ੍ਰਾਹਕਾਂ ਅਤੇ ਦੁਕਾਨਦਾਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਗੁਰਜੀਤ ਸਿੰਘ ਪਾਬਲਾ, ਸੋਹਣ ਸਿੰਘ ਮੁਲਤਾਨੀ, ਰਾਜਿੰਦਰ ਕੁਮਾਰ ਗੁਰਵਿੰਦਰ, ...
ਹਰਿਆਣਾ, 21 ਅਪ੍ਰੈਲ (ਹਰਮੇਲ ਸਿੰਘ ਖੱਖ)-ਸ਼ੋ੍ਰਮਣੀ ਅਕਾਲੀ ਦਲ (ਡੀ) ਵਲੋਂ ਸੂਬੇ ਅੰਦਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਤਹਿਤ ਹੀ ਪਿੰਡਾਂ ਅੰਦਰ ਇਨ੍ਹਾਂ ਨੂੰ ਭਰਵਾ ਹੁੰਗਾਰਾ ਮਿੱਲ ਰਿਹਾ ਹੈ, ਜਿਸ ਤਹਿਤ ਹੀ ਪਿੰਡ ਸਰਾਈ ਵਿਖੇ ਭਵਰਦੀਪ ਸਿੰਘ ਵਲੋਂ ...
ਰਾਮਗੜ੍ਹ ਸੀਕਰੀ, 21 ਅਪ੍ਰੈਲ (ਕਟੋਚ)- ਤਲਵਾੜਾ ਤੇ ਕਾਮਾਹੀ ਦੇਵੀ ਬਲਾਕਾਂ ਦੇ ਸਕੂਲਾਂ ਵਿਚ ਨਵੇਂ ਦਾਖ਼ਲਿਆਂ 'ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਜਦੋਂ ਕਿ ਅਜੇ ਤੱਕ ਸਕੂਲਾਂ ਵਿਚ ਦਾਖ਼ਲਿਆਂ ਦੀ ਪ੍ਰਕਿਰਿਆ ਜਾਰੀ ਹੈ | ਉਕਤ ਪ੍ਰਗਟਾਵਾ ਕਰਦਿਆਂ ਬੀ.ਪੀ.ਈ.ਓ. ...
ਰਾਮਗੜ੍ਹ ਸੀਕਰੀ, 21 ਅਪ੍ਰੈਲ (ਕਟੋਚ)- ਤਲਵਾੜਾ ਤੇ ਕਾਮਾਹੀ ਦੇਵੀ ਬਲਾਕਾਂ ਦੇ ਸਕੂਲਾਂ ਵਿਚ ਨਵੇਂ ਦਾਖ਼ਲਿਆਂ 'ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਜਦੋਂ ਕਿ ਅਜੇ ਤੱਕ ਸਕੂਲਾਂ ਵਿਚ ਦਾਖ਼ਲਿਆਂ ਦੀ ਪ੍ਰਕਿਰਿਆ ਜਾਰੀ ਹੈ | ਉਕਤ ਪ੍ਰਗਟਾਵਾ ਕਰਦਿਆਂ ਬੀ.ਪੀ.ਈ.ਓ. ...
ਦਸੂਹਾ, 21 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਗੜ੍ਹਦੀਵਾਲਾ ਮਨਜੀਤ ਸਿੰਘ ਰੌਬੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੰਜਾਬ ਵਿਚ ਸਰਕਾਰ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਚਲਾਈ ਗਈ ਦਾਖਲਾ ਮੁਹਿੰਮ 'ਈਚ ਵਨ-ਬਰਿੰਗ ਵਨ' ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਦੀ ਅਗਵਾਈ 'ਚ ਚੱਲ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਮਾਹਿਲਪੁਰ, 21 ਅਪ੍ਰੈਲ (ਦੀਪਕ ਅਗਨੀਹੋਤਰੀ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਕੈਂਪਸ 'ਚ ਚੱਲ ਰਹੇ ਐੱਸ. ਜੀ. ਜੀ. ਐੱਸ. ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਚ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਸਟਰੀਮਾਂ ਵਿਚ ਦਾਖ਼ਲੇ ਦੀ ...
ਭੰਗਾਲਾ, 21 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਮਾਤਾ ਹਰਬੰਸ ਕੌਰ ਪਤਨੀ ਸਵ: ਮਹਿਲ ਸਿੰਘ ਵਾਸੀ ਭੰਗਾਲਾ (ਹਾਲ ਵਾਸੀ ਅਮਰੀਕਾ) ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਅਕਾਲ ਚਲਾਣਾ 'ਤੇ ਜਥੇਦਾਰ ਹਰਬੰਸ ਸਿੰਘ ਮੰਝਪੁਰ, ਜਥੇਦਾਰ ਹਰਦੀਪ ਸਿੰਘ ਮੰਝਪੁਰ, ...
ਭੰਗਾਲਾ, 21 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਮਾਤਾ ਹਰਬੰਸ ਕੌਰ ਪਤਨੀ ਸਵ: ਮਹਿਲ ਸਿੰਘ ਵਾਸੀ ਭੰਗਾਲਾ (ਹਾਲ ਵਾਸੀ ਅਮਰੀਕਾ) ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਅਕਾਲ ਚਲਾਣਾ 'ਤੇ ਜਥੇਦਾਰ ਹਰਬੰਸ ਸਿੰਘ ਮੰਝਪੁਰ, ਜਥੇਦਾਰ ਹਰਦੀਪ ਸਿੰਘ ਮੰਝਪੁਰ, ...
ਬੀਣੇਵਾਲ, 21 ਅਪ੍ਰੈਲ (ਬੈਜ ਚੌਧਰੀ)- ਬੀਤ ਇਲਾਕੇ ਦੇ ਹਿਮਾਚਲ ਪ੍ਰਦੇਸ਼ ਬਾਰਡਰ ਨਾਲ ਲੱਗਦੇ ਪਿੰਡ ਮੈਹਿੰਦਵਾਣੀ ਗੁੱਜਰਾਂ ਵਿਖੇ ਵਿਸ਼ਾਲ ਵਾਲੀਬਾਲ ਟੂਰਨਾਮੈਂਟ 24 ਤੇ 25 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਵਾਲੀਬਾਲ ਆਲ ਓਪਨ ਵਿਚ ਪਹਿਲਾ ਇਨਾਮ ...
ਹਰਿਆਣਾ, 21 ਅਪ੍ਰੈਲ (ਹਰਮੇਲ ਸਿੰਘ ਖੱਖ)- ਕਸਬਾ ਹਰਿਆਣਾ ਵਿਖੇ ਯੰਗ ਬਲੱਡ ਕਿ੍ਕਟ ਕਲੱਬ ਵੱਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਡਾ. ਰਵਜੋਤ ਸਿੰਘ ਪੰਜਾਬ ਪ੍ਰਧਾਨ ਡਾਕਟਰ ਵਿੰਗ ਨੇ ਕੀਤਾ | ਇਸ ਮੌਕੇ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ...
ਚੱਬੇਵਾਲ, 21 ਅਪ੍ਰੈਲ (ਥਿਆੜਾ)- ਪਿਛਲੇ ਕਰੀਬ ਪੌਣੇ ਪੰਜ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਪੰਜਾਬ ਹਰਿਆਣਾ ਤੋਂ ਇਲਾਵਾ ਸਮੁੱਚੇ ਭਾਰਤ ਤੋਂ ਜਾਗਦੀ ਜ਼ਮੀਰ ਵਾਲੇ ਲੋਕ ਕਿਸੇ ਨਾ ਕਿਸੇ ਤਰੀਕੇ ਨਾਲ ਜੁੜੇ ਹੋਏ ਹਨ | ਇਸੇ ...
ਐਮਾਂ ਮਾਂਗਟ, 21 ਅਪ੍ਰੈਲ (ਗੁਰਾਇਆ)- ਨਜ਼ਦੀਕੀ ਪੈਂਦੇ ਪਿੰਡ ਪੰਡੋਰੀ (ਲਮੀਣ) ਦੇ ਗੁਰੂ ਰਵਿਦਾਸ ਗੁਰੂ ਘਰ 'ਚ ਦੀਵਾਰਾਂ 'ਤੇ ਲੱਗੀਆਂ ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ, ਗੁਰੂ ਰਵਿਦਾਸ ਦੀਆਂ ਤਸਵੀਰਾਂ ਨੂੰ ਸਫ਼ਾਈ ਕਰਨ ਵਾਲੇ ਵਾਈਪਰ ਨਾਲ ਜਬਰੀ ਉਤਾਰਨ ਦੇ ...
ਦਸੂਹਾ, 21 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਸਰਪੰਚ ਸੁਰਜੀਤ ਸਿੰਘ ਹਿੰਮਤਪੁਰ ਨੇ ਕਿਹਾ ਕਿ ਜੋ ਕਿਸਾਨਾਂ 'ਤੇ ਝੂਠੇ ਕੇਸ ਦਰਜ ਕੀਤੇ ਗਏ ਹਨ, ਬਹੁਤ ਹੀ ਮੰਦਭਾਗੀ ਗੱਲ ਹੈ | ਇਨ੍ਹਾਂ ਕੇਸਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ...
ਦਸੂਹਾ, 21 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਸਰਪੰਚ ਸੁਰਜੀਤ ਸਿੰਘ ਹਿੰਮਤਪੁਰ ਨੇ ਕਿਹਾ ਕਿ ਜੋ ਕਿਸਾਨਾਂ 'ਤੇ ਝੂਠੇ ਕੇਸ ਦਰਜ ਕੀਤੇ ਗਏ ਹਨ, ਬਹੁਤ ਹੀ ਮੰਦਭਾਗੀ ਗੱਲ ਹੈ | ਇਨ੍ਹਾਂ ਕੇਸਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ...
ਟਾਂਡਾ ਉੜਮੁੜ, 21 ਅਪ੍ਰੈਲ (ਦੀਪਕ ਬਹਿਲ)- ਕੋਵਿਡ-19 ਦੇ ਕੇਸਾਂ ਵਿਚ ਦਿਨ-ਪ੍ਰਤੀ-ਦਿਨ ਵਧਣ ਦੇ ਮੱਦੇਨਜ਼ਰ ਲੋਕ-ਹਿਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਲਗਾਈਆਂ ਗਈਆਂ ਕੁੱਝ ਪਾਬੰਦੀਆਂ ਦਾ ਪਾਲਨ ਕੀਤਾ ਜਾਵੇ | ਇਸ ਗੱਲ ਦਾ ਪ੍ਰਗਟਾਵਾ ...
ਬੁੱਲੋ੍ਹਵਾਲ, 21 ਅਪੈ੍ਰਲ (ਲੁਗਾਣਾ)- ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਦੇ ਓ.ਬੀ.ਸੀ. ਬ੍ਰਾਂਚ 'ਚ ਸ਼ਾਮਲ ਕਰਨ 'ਤੇ ਬੈਂਕ ਦੇ ਗ੍ਰਾਹਕਾਂ ਅਤੇ ਦੁਕਾਨਦਾਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਗੁਰਜੀਤ ਸਿੰਘ ਪਾਬਲਾ, ਸੋਹਣ ਸਿੰਘ ਮੁਲਤਾਨੀ, ਰਾਜਿੰਦਰ ਕੁਮਾਰ ਗੁਰਵਿੰਦਰ, ...
ਟਾਂਡਾ ਉੜਮੁੜ, 21 ਅਪ੍ਰੈਲ (ਭਗਵਾਨ ਸਿੰਘ ਸੈਣੀ)- ਕਣਕ ਦੀ ਖ਼ਰੀਦ ਲਈ ਸਰਕਾਰ ਦੇ ਮਾੜੇ ਪ੍ਰਬੰਧ ਕਿਸਾਨਾਂ ਲਈ ਮੁਸੀਬਤ ਬਣੇ ਹੋਏ ਹਨ | ਭਾਵੇਂ ਕਿ ਸਰਕਾਰ ਵਲੋਂ ਮੰਡੀਆਂ 'ਚੋਂ ਕਣਕ ਦੀ ਖ਼ਰੀਦ ਲਈ ਇਕ-ਇਕ ਦਾਣਾ ਮੰਡੀਆਂ 'ਚੋਂ ਚੁੱਕਣ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ...
ਟਾਂਡਾ ਉੜਮੁੜ, 21 ਅਪ੍ਰੈਲ (ਭਗਵਾਨ ਸਿੰਘ ਸੈਣੀ)- ਕਣਕ ਦੀ ਖ਼ਰੀਦ ਲਈ ਸਰਕਾਰ ਦੇ ਮਾੜੇ ਪ੍ਰਬੰਧ ਕਿਸਾਨਾਂ ਲਈ ਮੁਸੀਬਤ ਬਣੇ ਹੋਏ ਹਨ | ਭਾਵੇਂ ਕਿ ਸਰਕਾਰ ਵਲੋਂ ਮੰਡੀਆਂ 'ਚੋਂ ਕਣਕ ਦੀ ਖ਼ਰੀਦ ਲਈ ਇਕ-ਇਕ ਦਾਣਾ ਮੰਡੀਆਂ 'ਚੋਂ ਚੁੱਕਣ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ...
ਟਾਂਡਾ ਉੜਮੁੜ, 21 ਅਪ੍ਰੈਲ (ਭਗਵਾਨ ਸਿੰਘ ਸੈਣੀ)- ਮੁਕੇਰੀਆਂ ਨਜ਼ਦੀਕ ਪੈਂਦੇ ਪਿੰਡ ਪੰਡੋਰੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ 'ਚ ਲੱਗੀਆਂ ਗੁਰੂ ਸਹਿਬਾਨਾਂ ਦੀਆਂ ਧਾਰਮਿਕ ਤਸਵੀਰਾਂ ਕੁੱਝ ਵਿਅਕਤੀਆਂ ਵਲੋਂ ਉਤਾਰ ਦੇਣ ਕਾਰਨ ਸੰਗਤ ਵਿਚ ਭਾਰੀ ਰੋਸ ਪਾਇਆ ਜਾ ...
ਮੁਕੇਰੀਆਂ, 21 ਅਪ੍ਰੈਲ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ 'ਅੰਤਰ ਰਾਸ਼ਟਰੀ ਮਦਰ ਅਰਥ ਡੇ' ਮਨਾਇਆ ਗਿਆ | ਇਸ ਮੌਕੇੇ ਵਿਦਿਆਰਥੀਆਂ ਨੇ ਧਰਤੀ ਨੂੰ ਬਚਾਉਣ ਦਾ ਸੰਦੇਸ਼ ਦਿੰਦੀਆਂ ਹੋਈਆਂ ਡਰਾਇੰਗ ਤੇ ਕਾਰਡ ਬਣਾਏ, ਜਿਸ ਵਿਚ ਮੁੱਖ ਤੌਰ 'ਤੇ ਪਾਣੀ ਦੀ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)-ਖੇਤੀ ਕਾਨੂੰਨਾਂ ਖਿਲਾਫ਼ ਕੁਲ ਹਿੰਦ ਕਿਸਾਨ ਸਭਾ ਵਲੋਂ ਇਥੋਂ ਦੇ ਰਿਲਾਇੰਸ ਮਾਲ ਅੱਗੇ ਲਗਾਤਾਰ ਧਰਨਾ ਜਾਰੀ ਰੱਖਿਆ ਗਿਆ ਹੈ | ਇਥੇ ਧਰਨੇ ਦੌਰਾਨ ਚੌਧਰੀ ਅੱਛਰ ਸਿੰਘ ਬਿਲੜੋਂ ਸੂਬਾਈ ਆਗੂ, ਸੁਭਾਸ਼ ਮੱਟੂ ਇਸਤਰੀ ਆਗੂ ਜਨਵਾਦੀ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਨਜ਼ਦੀਕੀ ਪਿੰਡ ਭੱਜਲਾਂ ਵਿਖੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਸਾਬਕਾ ਵਿਧਾਇਕ ਗੋਲਡੀ ਨੇ ਪਿੰਡ ਵਾਸੀਆਂ ...
ਭੰਗਾਲਾ, 21 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਇਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਸਮੇਂ ਸਿਰ ਚੁੱਕ ਕੇ ਨਾਲੋ-ਨਾਲ ਅਦਾਇਗੀ ਕਰਨ ਦੀਆਂ ਟਾਹਰਾਂ ਮਾਰ ਰਹੀ ਹੈ ਪਰ ਅਸਲ ਹਕੀਕਤ ਦਾ ਪਤਾ ਦਾਣਾ ਮੰਡੀਆਂ ਵਿਚ ਪਹੁੰਚ ਕੇ ਲੱਗਦਾ ਹੈ ਜਿੱਥੇ ਕਿਸਾਨ ਪਿਛਲੇ ...
ਦਸੂਹਾ, 21 ਅਪ੍ਰੈਲ (ਕੌਸ਼ਲ)- ਪਿ੍ੰਸੀਪਲ ਬੂਟਾ ਰਾਮ ਦੇ ਅਕਾਲ ਚਲਾਣਾ ਕਰ ਜਾਣ ਨਾਲ਼ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ...
ਦਸੂਹਾ, 21 ਅਪ੍ਰੈਲ (ਕੌਸ਼ਲ)- ਕੋਰੋਨਾ ਕਾਲ ਅੰਦਰ ਸਿਹਤ ਵਿਭਾਗ ਦਾ ਇਕ ਅੰਗਹੀਣ ਕਰਮਚਾਰੀ ਵੱਡੇ ਪੱਧਰ 'ਤੇ ਸਿਹਤ ਖੇਤਰ 'ਚ ਮਰੀਜ਼ਾਂ ਨੂੰ ਸੇਵਾਵਾਂ ਦੇ ਕੇ ਇਕ ਇਨਸਾਨੀਅਤ ਦੇ ਭਲੇ ਦੀ ਮਿਸਾਲ ਪੈਦਾ ਕਰ ਰਿਹਾ ਹੈ | ਸਰਕਾਰੀ ਹੈਲਥ ਸੈਂਟਰ ਮੰਡ ਭੰਡੇਰ 'ਚ ਲਖਵਿੰਦਰ ਸਿੰਘ ...
ਕੋਟਫ਼ਤੂਹੀ, 21 ਅਪ੍ਰੈਲ (ਅਟਵਾਲ)-ਸਥਾਨਕ ਪਿੰਡ ਦੇ ਸ੍ਰੀ ਰਾਮ ਮੰਦਿਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਰਾਮ ਨੌਮੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਪੰਡਿਤ ਦਵਿੰਦਰ ਕੁਮਾਰ, ਪੰਡਿਤ ਓਮ ਪ੍ਰਕਾਸ਼ ਵਲੋਂ ਸ੍ਰੀ ਰਮਾਇਣ ਦੇ ਸੁੰਦਰ ਕਾਂਡ ਦੇ ਪਾਠ ਦੇ ਭੋਗ ਪਾਏ ਗਏ | ਇਸ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਮੰਗਲਵਾਰ ਨੂੰ ਪਿੰਡ ਡੋਗਰਪੁਰ ਵਿਖੇ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮਾਰੇ ਗਏ ਮੋਟਰਸਾਈਕਲ ਚਾਲਕ ਨੌਜਵਾਨ ਦੀ ਪਛਾਣ ਪਰਮਿੰਦਰ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਫਤਮਾ ਵਜੋਂ ਹੋਈ ਹੈ | ਇਸ ਹਾਦਸੇ 'ਚ ਜਸਵਿੰਦਰ ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ, ਜਿਸ 'ਚ ਜ਼ਿਲ੍ਹਾ ਇਕਾਈ ਨੂੰ ਭੰਗ ਕਰਕੇ ਮੁੜ ਜਥੇਬੰਦੀ ਦੀ ਚੋਣ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਦੇ ਬਤੌਰ ਪ੍ਰਧਾਨ ਦੀ ਸੇਵਾ ...
ਹਰਜਿੰਦਰ ਸਿੰਘ ਮੁਲਤਾਨੀ 8968981039 ਮਿਆਣੀ - ਦਸੂਹਾ ਰੋਡ 'ਤੇ ਮਿਆਣੀ ਤੋਂ 3 ਕਿੱਲੋਮੀਟਰ ਦੂਰ ਪਿੰਡ ਬੱਲੜਾ ਪਾਕਿਸਤਾਨ ਦੇ ਜ਼ਿਲ੍ਹਾ ਗੁਜਰਾਵਾਲਾ ਤੋਂ ਉੱਜੜ ਕੇ ਆਏ ਲੁਬਾਣਾ ਬਰਾਦਰੀ ਦੇ ਵਸਨੀਕਾਂ ਦਾ ਪਿੰਡ ਹੈ | ਪਿੰਡ ਦੇ ਵਸਨੀਕਾਂ ਨੇ ਸਖ਼ਤ ਮਿਹਨਤ ਕਰ ਕੇ ਤੇ ਭਾਰਤੀ ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਕਾਂਗਰਸ ਪਾਰਟੀ ਵਲੋਂ ਸ਼ਹਿਰਾਂ, ਕਸਬਿਆ ਅਤੇ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਕਾਫੀ ਪ੍ਰਭਾਵਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਅੱਜ ਹਲਕਾ ...
ਗੜ੍ਹਦੀਵਾਲਾ, 21 ਅਪ੍ਰੈਲ (ਚੱਗਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਵਲੋਂ ਕੇ.ਆਰ.ਕੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਸੇਵਾ ਮੁਕਤ ਪਿ੍ੰਸੀਪਲ ਰਾਕੇਸ਼ ਕੁਮਾਰ ਜੈਨ ਨੂੰ ਕਾਲਜ ਕੈਂਪਸ 'ਚ ਸਨਮਾਨਿਤ ਕੀਤਾ ਗਿਆ | ਇਸ ...
ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)- ਸੰਸਥਾ 'ਹੋਮ ਫ਼ਾਰ ਹੋਮਲੈਸ' ਵੱਲੋਂ ਮੁਹੱਲਾ ਗੁਰੂ ਰਵਿਦਾਸ ਨਗਰ ਵਿੱਚ ਇਕ ਲੋੜਵੰਦ ਪਰਿਵਾਰ ਲਈ ਨਵਾਂ ਪੱਕਾ ਘਰ ਬਣਾ ਕੇ ਦੇਣ ਦੀ ਸ਼ੁਰੂਆਤ ਕੀਤੀ ਗਈ | ਵਰਣਨਯੋਗ ਹੈ ਕਿ ਸੰਸਥਾ ਵਲੋਂ ਜ਼ਰੂਰਤਮੰਦ ਲੋਕਾਂ ਲਈ ਬਣਾਇਆ ਜਾ ...
ਐਮਾਂ ਮਾਂਗਟ, 21 ਅਪ੍ਰੈਲ (ਗੁਰਾਇਆ)-ਪਿੰਡ ਪੰਡੋਰੀ ਲਮੀਣ ਵਿਖੇ ਗੁਰੂ ਸਾਹਿਬ ਦੀਆਂ ਤਸਵੀਰਾਂ ਨਾਲ ਹੋਈ ਬੇਅਦਬੀ ਦੇ ਰੋਸ ਵਜੋਂ ਅੱਜ ਭਾਰਤੀ ਵਾਲਮੀਕਿ ਧਰਮ ਸਮਾਜ ਦੇ ਵਫ਼ਦ ਨੇ ਪਹੁੰਚ ਕੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਤਿਕਾਰ ਕਮੇਟੀ ਦੇ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਸਰਕਲ ਘਾਗੋਂ ਰੋੜਾਂਵਾਲੀ ਦੇ ਪ੍ਰਧਾਨ ਨੰਬਰਦਾਰ ਸੁਖਵਿੰਦਰ ਸਿੰਘ ਘਾਗੋਂ ਰੋੜਾਂਵਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਅਜੀਤ ਕੌਰ (84) ਪਤਨੀ ਸਵ. ਸਵਰਨ ਸਿੰਘ ਦਾ ਨਵਾਂਸ਼ਹਿਰ ...
ਚੌਲਾਂਗ, 21 ਅਪੈ੍ਰਲ (ਸੁਖਦੇਵ ਸਿੰਘ)- ਸੰਤ ਬਖਸ਼ੀਸ਼ ਸਿੰਘ ਦੀ ਪਤਨੀ ਹਰਭਜਨ ਕੌਰ ਨਮਿਤ ਪਾਠ ਦਾ ਭੋਗ 25 ਅਪ੍ਰੈਲ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਜੌੜਾ ਵਿਖੇ ਪਾਇਆ ਜਾਵੇਗਾ | ਉਨ੍ਹਾਂ ਦੇ ਸਪੁੱਤਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਤਾ ਜੀ 16 ਅਪ੍ਰੈਲ ਨੂੰ ਅਚਾਨਕ ...
ਦਸੂਹਾ, 21 ਅਪ੍ਰੈਲ (ਭੁੱਲਰ)- ਡੇਰਾ ਬਾਬਾ ਬੰਨਾ ਰਾਮ ਓਡਰਾ ਤੋਂ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਤੇ ਹੋਰ ਗੁਰਧਾਮਾਂ ਦੀ ਸੰਗਤ ਨੂੰ ਧਾਰਮਿਕ ਯਾਤਰਾ ਕਰਵਾਈ ਗਈ | ਇਸ ਮੌਕੇ ਸੰਗਤ ਡੇਰਾ ਬਾਬਾ ਬੰਨਾ ਰਾਮ ਓਡਰਾ ...
ਚੌਲਾਂਗ, 21 ਅਪ੍ਰੈਲ (ਸੁਖਦੇਵ ਸਿੰਘ)- ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ 199ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਪਿ੍ਥਪਾਲ ਸਿੰਘ ਹੁਸੈਨਪੁਰ, ਬਲਵੀਰ ਸਿੰਘ ਸੋਹੀਆਂ ਦੀ ਅਗਵਾਈ ਵਿਚ ਕੇਂਦਰ ਦੀ ...
ਘੋਗਰਾ, 21 ਅਪ੍ਰੈਲ (ਆਰ. ਐੱਸ. ਸਲਾਰੀਆ)- ਬੀਤੀ ਰਾਤ ਨਜ਼ਦੀਕੀ ਪੈਂਦੇ ਪਿੰਡ ਹਲੇੜ ਵਿਖੇ ਚੋਰਾਂ ਵੱਲੋਂ ਸੋਲਰ ਲਾਈਟਾਂ ਦੀਆਂ ਬੈਟਰੀਆਂ ਚੋਰੀ ਹੋਣ ਦਾ ਸਮਾਚਾਰ ਹੈ | ਚੋਰੀ ਦੀ ਘਟਨਾ ਸੰਬੰਧੀ ਸਰਪੰਚ ਕੁਲਵਿੰਦਰ ਕੌਰ, ਕੁਲਦੀਪ ਸਿੰਘ, ਸੂਬੇ ਕੁਲਬੀਰ ਸਿੰਘ, ਇਕਬਾਲ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੇਂਦਰ ਸਰਕਾਰ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੰੂਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਧਰਨਾ 161ਵੇਂ ਦਿਨ ਵੀ ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਬੇਸ਼ੱਕ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਨੂੰ 10 ਦਿਨ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਤੇ ਜ਼ਿਲ੍ਹੇ 'ਚ ਕਿਸਾਨਾਂ ਵਲੋਂ ਕਣਕ ਦੀ ਵਿਕਰੀ ਜ਼ੋਰਾਂ 'ਤੇ ਹੈ ਪਰ ਇਸ ਦੇ ਬਾਵਜੂਦ ਕੁੱਝ ਕਿਸਾਨਾਂ ਨੇ ਦੋਸ਼ ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਬੇਸ਼ੱਕ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਨੂੰ 10 ਦਿਨ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਤੇ ਜ਼ਿਲ੍ਹੇ 'ਚ ਕਿਸਾਨਾਂ ਵਲੋਂ ਕਣਕ ਦੀ ਵਿਕਰੀ ਜ਼ੋਰਾਂ 'ਤੇ ਹੈ ਪਰ ਇਸ ਦੇ ਬਾਵਜੂਦ ਕੁੱਝ ਕਿਸਾਨਾਂ ਨੇ ਦੋਸ਼ ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਆਜ਼ਾਦ ਕਿਸਾਨ ਕਮੇਟੀ ਦੋਆਬਾ ਹੁਸ਼ਿਆਰਪੁਰ ਵਲੋਂ ਸੂਤੈਹਰੀ ਰੋਡ ਰਿਲਾਇੰਸ ਸ਼ੋ ਰੂਮ 'ਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਾ ਲਗਾਇਆ ਹੈ ਜੋ ਹਰਬੰਸ ਸਿੰਘ ਸੰਘਾ ਦੀ ਅਗਵਾਈ 'ਚ ...
ਅੱਡਾ ਸਰਾਂ, 21 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨੰਗਲ-ਜਮਾਲ ਵਿਖੇ ਆਪ ਵਲੋਂ ਕੀਤੀ ਮੀਟਿੰਗ ਦੌਰਾਨ ਬਿਜਲੀ ਅੰਦੋਲਨ ਤਹਿਤ ਬਿਜਲੀ ਬਿੱਲ ਸਾੜੇ ਗਏ | 'ਆਪ' ਆਗੂ ਹਰਮੀਤ ਸਿੰਘ ਔਲਖ ਸ਼ਹਿਬਾਜਪੁਰ ਦੀ ਅਗਵਾਈ ਹੇਠ ਵਿਚ ਬਿਲ ਸਾੜਨ ਸਮੇਂ ਹਾਜ਼ਰ ਸਮੂਹ ਵਰਕਰਾਂ ਨੇ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੋਵਿਡ-19 ਤੋਂ ਬਚਾਅ ਲਈ ਸਾਰੇ ਪੁਖ਼ਤਾ ਪ੍ਰਬੰਧ ਪੂਰੇ ਕੀਤੇ ਗਏ ਹਨ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ...
ਰਾਮਗੜ੍ਹ ਸੀਕਰੀ, 21 ਅਪ੍ਰੈਲ (ਕਟੋਚ)- ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੀ ਬਲਾਕ ਤਲਵਾੜਾ ਤੇ ਹਾਜੀਪੁਰ ਦੀ ਬੈਠਕ 23 ਅਪ੍ਰੈਲ ਨੂੰ ਪੰਡਿਤ ਕਿਸ਼ੋਰੀ ਲਾਲ ਦਫ਼ਤਰ ਤਲਵਾੜਾ ਵਿਖੇ ਹੋਵੇਗੀ | ਪ.ਸ.ਸ.ਫ ਤਲਵਾੜਾ ਦੇ ਪ੍ਰਧਾਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਬੈਠਕ ...
ਰਾਮਗੜ੍ਹ ਸੀਕਰੀ, 21 ਅਪ੍ਰੈਲ (ਕਟੋਚ)- ਬਲਾਕ ਤਲਵਾੜਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਲਾਹੜ ਜੋ ਵਿੱਦਿਅਕ ਉਪਲਬਧੀਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ, ਦੀ ਹੋਣਹਾਰ ਵਿਦਿਆਰਥਣ ਖ਼ੁਸ਼ੀ ਠਾਕੁਰ ਨੇ ਜ਼ਿਲ੍ਹੇ ਪੱਧਰੀ ਮੁਕਾਬਲੇ ਨੂੰ ਜਿੱਤ ਕੇ ਸਕੂਲ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX