ਤਾਜਾ ਖ਼ਬਰਾਂ


ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਪਹੁੰਚੀਆਂ
. . .  about 1 hour ago
ਲੁਧਿਆਣਾ, 23 ਜੁਲਾਈ (ਸਲੇਮਪੁਰੀ) - ਜਿਲ੍ਹਾ ਟੀਕਾਕਰਨ ਅਫਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ ਲਈ ਸਰਕਾਰ ਵਲੋਂ ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਭੇਜੀਆਂ ਗਈਆਂ ...
ਲੁਧਿਆਣਾ ਡੀ.ਐਮ.ਸੀ .ਪਹੁੰਚੇ ਨਵਜੋਤ ਸਿੰਘ ਸਿੱਧੂ, ਜ਼ਖ਼ਮੀ ਕਾਂਗਰਸੀ ਵਰਕਰ ਦਾ ਜਾਣਿਆ ਹਾਲ ਚਾਲ
. . .  about 1 hour ago
ਲੁਧਿਆਣਾ , 23 ਜੁਲਾਈ (ਰੁਪੇਸ਼ ਕੁਮਾਰ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਡੀ.ਐਮ.ਸੀ. ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਸੜਕ ਹਾਦਸੇ ’ਚ ਵਿਚ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਦਾ ਹਾਲ ...
ਭਾਰੀ ਬਾਰਸ਼ ਕਾਰਨ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਹੜ੍ਹਾਂ ਨਾਲ ਹੋਏ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 23 ਜੁਲਾਈ – ਐਨ.ਡੀ.ਆਰ.ਐਫ. ਦੇ ਮੋਹਸਿਨ ਸ਼ਾਦੀ ਨੇ ਕਿਹਾ ਕਿ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਹੜ੍ਹ ਨਾਲ ਪ੍ਰਭਾਵਿਤ ...
ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਨਾਲ ਕੈਪਟਨ ਦੀ ਵਰਚੁਅਲ ਮੀਟਿੰਗ
. . .  about 2 hours ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਅੰਮ੍ਰਿਤਸਰ 'ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ, 23 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਨੀਸ਼ਾ ਗੁਲਾਟੀ ਨੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ ਦੇ ਕੈਂਪ ਵਿਖੇ ਜਵਾਨਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 23 ਜੁਲਾਈ (ਸੁਰਿੰਦਰ ਕੋਛੜ) - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਮਨੀਸ਼ਾ ਗੁਲਾਟੀ ਨੇ ਅੱਜ ਅੰਮ੍ਰਿਤਸਰ ਦੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ...
ਫ਼ੌਜ ਦੀ ਭਰਤੀ ਲਈ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ
. . .  about 3 hours ago
ਬੁਢਲਾਡਾ, 23 ਜੁਲਾਈ (ਸਵਰਨ ਸਿੰਘ ਰਾਹੀ) - ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ 'ਚ ਭਰਤੀ ਲਈ ਸਰੀਰਕ ਟੈੱਸਟਾਂ 'ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਲਈ...
ਵਿਧਾਇਕ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  about 3 hours ago
ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂਆਂ ਦੀ ਅੱਜ ਇਕ ਅਹਿਮ ਮੀਟਿੰਗ ਹੋਈ ਜਿਸ...
ਟੋਕਿਓ 2020 ਵਿਖੇ ਉਦਘਾਟਨੀ ਸਮਾਰੋਹ ਵਿਚ ਭਾਰਤੀ ਟੁਕੜੀ ਦੀ ਅਗਵਾਈ ਕਰਨਗੇ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ
. . .  about 3 hours ago
ਚੰਡੀਗੜ੍ਹ, 23 ਜੁਲਾਈ - ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਹਾਕੀ ...
ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ
. . .  about 3 hours ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਵਲੋਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ...
ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਲੱਗੀ ਭਿਆਨਕ ਅੱਗ
. . .  about 4 hours ago
ਜਲੰਧਰ, 23 ਜੁਲਾਈ - ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਭਿਆਨਕ ਅੱਗ ਲੱਗ ਗਈ ਜਿਸਨੂੰ ...
ਥਾਣਾ ਜੁਲਕਾਂ ਦੀ ਪੁਲਿਸ ਵਲੋਂ 4000 ਲੀਟਰ ਲਾਹਣ,ਸੌ ਬੋਤਲਾਂ ਦੇਸੀ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਕਾਬੂ
. . .  about 4 hours ago
ਦੇਵੀਗੜ੍ਹ (ਪਟਿਆਲਾ) 23 ਜੁਲਾਈ (ਰਾਜਿੰਦਰ ਸਿੰਘ ਮੌਜੀ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਡੀ ਗਈ...
ਲੰਬੀ ਹਲਕੇ 'ਚ ਕਾਂਗਰਸ ਨੂੰ ਖੋਰਾ : ਗੁਰਮੀਤ ਖੁੱਡੀਆਂ ਵਲੋਂ ਕਾਂਗਰਸ ਤੋਂ ਅਲਹਿਦਗੀ ਦਾ ਐਲਾਨ
. . .  about 4 hours ago
ਮੰਡੀ ਕਿੱਲਿਆਂਵਾਲੀ , 23 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚੋਣ ਹਲਕੇ ਲੰਬੀ ਵਿਚੋਂ ਕਾਂਗਰਸ ਪਾਰਟੀ ਨਾਲੋਂ ਅਲਹਿਦਗੀ ਦਾ ਸੁਨੇਹਾ ਆਇਆ ਹੈ। ਜਿਸ ਤਹਿਤ ਲੰਬੀ ਹਲਕੇ ਵਿਚਲੇ ਕਾਂਗਰਸ ਆਗੂ...
ਪਟਵਾਰੀਆਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ
. . .  about 5 hours ago
ਬਠਿੰਡਾ, ਤਪਾ ਮੰਡੀ - 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ,ਪ੍ਰਵੀਨ ਗਰਗ ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਟਵਾਰੀਆਂ...
ਮਨਿਸਟਰੀਅਲ ਸਟਾਫ਼ ਨੇ ਫੂਕਿਆ ਮਾਲ ਮੰਤਰੀ ਦਾ ਪੁਤਲਾ
. . .  about 5 hours ago
ਬਠਿੰਡਾ, 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਿਸਟਰੀਅਲ ਸਟਾਫ਼ ਨੇ ਅੱਜ...
ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਹੋਏ ਰਵਾਨਾ
. . .  about 5 hours ago
ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ) - ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਰਵਾਨਾ...
ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸੋਨੂੰ ਸੂਦ ਦਾ ਵੱਡਾ ਐਲਾਨ, ਜ਼ਖ਼ਮੀਆਂ ਕੋਲ ਪਹੁੰਚੇ ਸੂਦ
. . .  about 5 hours ago
ਮੋਗਾ, 23 ਜੁਲਾਈ - ਮੋਗਾ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਤਿੰਨ ਦੀ ਜਿੱਥੇ ਮੌਤ ਹੋਈ ਹੈ ਉੱਥੇ ਹੀ 37 ਜ਼ਖ਼ਮੀ...
ਮਹਾਰਾਸ਼ਟਰ ਦੇ ਜ਼ਿਲ੍ਹੇ ਰਾਏਗੜ ਵਿਚ ਜ਼ਮੀਨ ਖਿਸਕਣ ਨਾਲ 36 ਲੋਕਾਂ ਦੀ ਮੌਤ
. . .  about 6 hours ago
ਰਾਏਗੜ (ਮਹਾਰਾਸ਼ਟਰ), 23 ਜੁਲਾਈ - ਮਹਾਰਾਸ਼ਟਰ ਦੇ ਜ਼ਿਲ੍ਹੇ ਰਾਏਗੜ ਵਿਚ ਜ਼ਮੀਨ ਖਿਸਕਣ ਨਾਲ 36 ਲੋਕਾਂ ਦੀ ਮੌਤ ਹੋ ਗਈ ...
ਰਾਜ ਸਭਾ ਦੀ ਕਾਰਵਾਈ 2:30 ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 23 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਦੀ ਕਾਰਵਾਈ 2:30 ਤੱਕ ...
26 ਜੁਲਾਈ ਤੱਕ ਮੁਲਤਵੀ ਹੋਈ ਲੋਕ ਸਭਾ
. . .  about 5 hours ago
ਨਵੀਂ ਦਿੱਲੀ, 23 ਜੁਲਾਈ (ਅਜੀਤ ਬਿਊਰੋ) - ਲੋਕਸਭਾ 26 ਜੁਲਾਈ ਸੋਮਵਾਰ ...
ਧਰਨੇ ਦੌਰਾਨ ਗਰਮੀ ਕਾਰਨ ਡਾਕਟਰ ਹੋਇਆ ਬੇਹੋਸ਼
. . .  about 6 hours ago
ਐੱਸ.ਏ.ਐੱਸ.ਨਗਰ ,23 ਜੁਲਾਈ (ਕੇ. ਐੱਸ. ਰਾਣਾ) - ਮੁਹਾਲੀ ਵਿਖੇ ਵੈਟਰਨਰੀ ਅਤੇ ਮੈਡੀਕਲ ਡਾਕਟਰਾਂ ਵਲੋਂ ਸੂਬਾ ਪੱਧਰੀ ਧਰਨਾ...
ਸਿੱਧੂ ਨੇ ਕਿਸਾਨਾਂ ਨੂੰ ਮਿਲਣ ਦਾ ਦਿੱਤਾ ਸੱਦਾ
. . .  about 7 hours ago
ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ ) - ਨਵਜੋਤ ਸਿੰਘ ਸਿੱਧੂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ...
15 ਅਗਸਤ ਨੂੰ ਸਿੱਧੂ ਦਾ ਬਿਸਤਰਾ ਕਾਂਗਰਸ ਭਵਨ 'ਚ ਲੱਗੇਗਾ ਤੇ ਪੰਜਾਬ ਮਾਡਲ ਦਿੱਲੀ ਮਾਡਲ ਦੇ ਪਰਖੱਚੇ ਉਡਾ ਦੇਵੇਗਾ - ਸਿੱਧੂ
. . .  about 7 hours ago
ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ) - ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸੀ ਵਰਕਰਾਂ ਨੂੰ...
ਕਿਸਾਨਾਂ ਦਾ ਸੰਘਰਸ਼ ਪਵਿੱਤਰ, ਜਿਸ ਤੋਂ ਸੇਧ ਲਈ ਜਾਵੇ, 3 ਲੱਖ ਕਰੋੜ ਦਾ ਕਰਜ਼ਾ ਸਰਕਾਰ 'ਤੇ ਨਹੀਂ ਇਹ ਪੂਰੇ ਪੰਜਾਬ 'ਤੇ ਹੈ - ਸਿੱਧੂ
. . .  about 7 hours ago
ਜਥੇ: ਮੰਡ ਨੇ ਦੋ ਕਾਂਗਰਸੀ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ 2 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਦੇਣ ਲਈ ਕੀਤਾ ਤਲਬ
. . .  about 7 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ) - ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਾਜ਼ਿਲਕਾ / ਅਬੋਹਰ

ਬਾਹਰਲੇ ਰਾਜਾਂ ਤੋਂ ਕਣਕ ਲਿਆ ਕੇ ਪੰਜਾਬ 'ਚ ਵੇਚਣ ਵਾਲੀਆਂ ਵੱਖ-ਵੱਖ ਫ਼ਰਮਾਂ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 21 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਬਾਹਰਲੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਲਿਆ ਕੇ ਵੇਚਣ ਵਾਲਿਆਂ ਖ਼ਿਲਾਫ਼ ਸਰਕਾਰ ਵਲੋਂ ਸਖ਼ਤ ਸ਼ਿਕੰਜਾ ਕੱਸਿਆ ਗਿਆ ਹੈ | ਇਸ ਤਹਿਤ ਮੱਧ ਪ੍ਰਦੇਸ਼ ਤੋਂ ਟਰੱਕ ਰਾਹੀਂ ਕਣਕ ਲਿਆ ਕੇ ਪੰਜਾਬ ਦੀ ਮੰਡੀ ਵਿਚ ਵੇਚਣ ਦੇ ਮਾਮਲੇ ਵਿਚ ਪੁਲਿਸ ਨੇ 4 ਫ਼ਰਮਾਂ ਸਮੇਤ 5 ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਇਸ ਸਬੰਧ ਵਿਚ ਕਣਕ ਵੀ ਬਰਾਮਦ ਕੀਤੀ ਹੈ | ਥਾਣਾ ਬਹਾਵਵਾਲਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਨਵਾਰੀ ਲਾਲ ਪੁੱਤਰ ਮੰਗਤ ਰਾਮ ਵਾਸੀ ਮਾਰਕੀਟ ਕਮੇਟੀ ਅਬੋਹਰ ਦੇ ਕਰਮਚਾਰੀ ਨੇ ਦੱਸਿਆ ਕਿ ਫ਼ਰਮ ਪ੍ਰਕਾਸ਼ ਚੰਦਰ ਕਮਲ ਕੁਮਾਰ ਵਾਸੀ ਮੱਧ ਪ੍ਰਦੇਸ਼ ਵਲੋਂ ਫਾਰਮ ਦੀਪ ਚੰਦ ਵਿਜੇ ਮੋਹਨ ਮੁਕਤਸਰ, ਫ਼ਰਮ ਸੁਰਿੰਦਰ ਕੁਮਾਰ ਰਵੀ ਕੁਮਾਰ ਵਾਸੀ ਕੋਟਕਪੂਰਾ, ਸਨਵਾਰੀਆ ਐਗਰੋ ਪ੍ਰੋਡਕਟਸ ਕੋਟਕਪੂਰਾ ਅਤੇ ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪੰਨੀ ਵਾਲਾ ਮਾਹਲਾ ਨੇ ਆਪਸ ਵਿਚ ਮਿਲ ਕੇ ਟਰੱਕ ਨੰਬਰ ਆਰ.ਜੇ.09.ਜੀ. ਬੀ.-9273 ਰਾਹੀਂ 415 ਕੁਇੰਟਲ ਕਣਕ ਮੱਧ ਪ੍ਰਦੇਸ਼ ਤੋਂ ਲਿਆ ਕੇ ਇੱਥੇ ਪੰਜਾਬ ਦੀ ਮੰਡੀ ਵਿਚ ਵੇਚਣੀ ਸੀ ਤੇ ਕੀਤੀ ਗਈ ਸਖ਼ਤੀ ਤਹਿਤ ਇਨ੍ਹਾਂ ਨੂੰ ਕਾਬੂ ਕੀਤਾ ਗਿਆ | ਉਕਤ ਪੰਜਾ ਖ਼ਿਲਾਫ਼ ਧਾਰਾ ਚਾਰ 420 ਜਰੂਰੀ ਵਸਤਾਂ ਐਕਟ 1955 ਦੀ ਧਾਰਾ 07 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਦੋਂ ਕਿ ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪੰਨੀ ਵਾਲਾ ਮਾਹਲਾ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਇਸ ਸਬੰਧੀ ਸੈਕਟਰੀ ਮਾਰਕੀਟ ਕਮੇਟੀ ਅਬੋਹਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵਲੋਂ ਸਖ਼ਤ ਹਦਾਇਤਾਂ ਹਨ ਕਿ ਬਾਹਰੀ ਸੂਬੇ ਦੀ ਕਣਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਨਹੀਂ ਆਉਣੀ ਚਾਹੀਦੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਰਹੀ ਹੈ ਅਤੇ ਬਾਹਰਲਿਆਂ ਸੂਬਿਆਂ ਤੋਂ ਆਉਣ ਵਾਲੀ ਕਣਕ ਨੂੰ ਫੜਿਆ ਜਾ ਰਿਹਾ ਹੈ |

ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡੀ. ਸੀ. ਵਲੋਂ ਵੱਖ-ਵੱਖ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਮੰਡੀਆਂ ਵਿਚ ਚੱਲ ਰਹੇ ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਕੰਬੋਜ ਗੋਲਡੀ ਨੇ ਕੀਤਾ ਮੰਡੀਆਂ ਦਾ ਦੌਰਾ

ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਜਗਦੀਪ ਕੰਬੋਜ ਗੋਲਡੀ ਨੇ ਇਲਾਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਹਵਨ ਯੱਗ ਅਤੇ ਆਰਤੀ ਨਾਲ ਸਮਾਪਤ ਹੋਏ ਨਰਾਤੇ

ਫ਼ਾਜ਼ਿਲਕਾ, 21 ਅਪ੍ਰੈਲ(ਦਵਿੰਦਰ ਪਾਲ ਸਿੰਘ)-ਸ੍ਰੀ ਮਹਾਸਰ ਮਾਤਾ ਭਗਤ ਮੰਡਲੀ ਫ਼ਾਜ਼ਿਲਕਾ ਵਲੋਂ ਸੇਠ ਗ਼ਰੀਬ ਚੰਦ ਧਰਮਸ਼ਾਲਾ ਵਿਖੇ ਨਰਾਤਿਆਂ ਮੌਕੇ ਕੁਲ ਦੇਵੀ ਸ੍ਰੀ ਮਹਾਸਰ ਵਾਲੀ ਦੁਰਗਾ ਮਾਤਾ ਦੇ ਦਰਬਾਰ ਸਾਹਮਣੇ ਮਾਤਾ ਦੀ ਅਖੰਡ ਜੋਤੀ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਨੇ ਕੀਤੇ ਪ੍ਰਬੰਧ

ਮੰਡੀ ਲਾਧੂਕਾ, 21 ਅਪ੍ਰੈਲ (ਰਾਕੇਸ਼ ਛਾਬੜਾ)-ਇੱਥੋਂ ਦੀ ਅਨਾਜ ਮੰਡੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਪ੍ਰਸ਼ਾਸਨ ਵਲੋਂ ਪਹਿਲਕਦਮੀ ਕੀਤੀ ਗਈ ਹੈ | ਦੱਸਣਯੋਗ ਹੈ ਕਿ ਰੋਜ਼ਾਨਾ ਅਜੀਤ ਵਲੋਂ 20 ਅਪ੍ਰੈਲ ਦੇ ਅਖ਼ਬਾਰ ਵਿਚ ਸਹੂਲਤਾਂ ਦੀ ਘਾਟ ਨੂੰ ਲੈ ਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਫ਼ਤ ਬੱਸ ਯਾਤਰਾ ਔਰਤਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ

ਮੰਡੀ ਲਾਧੂਕਾ, 21 ਅਪ੍ਰੈਲ (ਰਾਕੇਸ਼ ਛਾਬੜਾ)-ਔਰਤਾਂ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿਚ ਸਫ਼ਰ ਕਰਨ ਦੇ ਨਾਂਅ 'ਤੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਦੋਂ ਤੋਂ ਪੰਜਾਬ ਸਰਕਾਰ ਨੇ ਔਰਤਾਂ ਦੇ ਲਈ ਬੱਸਾਂ ਵਿਚ ਸਫ਼ਰ ਦੀ ਸਹੂਲਤ ਮੁਫ਼ਤ ਕੀਤੀ ਹੈ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਵਾਲਿਆਂ ਦੀ ਖ਼ੈਰ ਨਹੀਂ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਕਣਕ ਲਿਆ ਕੇ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿਚ ਵੇਚਣ ਵਾਲਿਆਂ ਦੀ ਖ਼ੈਰ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਵਿਜ਼ਡਮ ਸਕੂਲ 'ਚ ਭਲਕੇ ਮਨਾਇਆ ਜਾਵੇਗਾ ਅੰਗਰੇਜ਼ੀ ਭਾਸ਼ਾ ਦਿਵਸ

ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਵਿਚ 23 ਅਪ੍ਰੈਲ ਨੂੰ ਅੰਗਰੇਜ਼ੀ ਭਾਸ਼ਾ ਦਿਵਸ ਮਨਾਇਆ ਜਾਵੇਗਾ | ਇਸ ਬਾਰੇ ਸਕੂਲ ਦੇ ਉਪ ਪਿ੍ੰਸੀਪਲ ਮੋਹਿਤ ਅਨੇਜਾ ਨੇ ਵਿਸ਼ਵ ਅੰਗਰੇਜ਼ੀ ਦਿਵਸ ਬਾਰੇ ਦੱਸਦੇ ਹੋਏ ਕਿਹਾ ਕਿ 23 ਅਪ੍ਰੈਲ 2017 ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਣਕ ਦੇ ਖ਼ਰੀਦ ਪ੍ਰਬੰਧ ਸੁਧਾਰੇ-ਕਮਾਲਵਾਲਾ

ਮੰਡੀ ਅਰਨੀਵਾਲਾ, 21 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਅਨਾਜ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਸੁਚੱਜੇ ਨਹੀਂ ਹਨ | ਜਿਸ ਕਰਕੇ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਜਲਾਲਾਬਾਦ , 21 ਅਪ੍ਰੈਲ (ਚੁਚਰਾ)-ਥਾਣਾ ਸਿਟੀ ਅਤੇ ਵੈਰੋ ਕੇ ਪੁਲਿਸ ਨੇ 50 ਲੀਟਰ ਲਾਹਣ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਖੂਈਆਂ ਸਰਵਰ, 21 ਅਪ੍ਰੈਲ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਕੱਲਰ ਖੇੜਾ ਦੇ ਨਜ਼ਦੀਕ ਨਾਕਾਬੰਦੀ ਕੀਤੀ ...

ਪੂਰੀ ਖ਼ਬਰ »

6 ਰੇਤ ਦੀਆਂ ਟਰੈਕਟਰ ਟਰਾਲੀਆਂ ਬਰਾਮਦ

ਜਲਾਲਾਬਾਦ , 21 ਅਪ੍ਰੈਲ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ 6 ਰੇਤ ਦੀ ਟਰੈਕਟਰ ਟਰਾਲੀਆਂ ਬਰਾਮਦ ਕੀਤੀਆਂ ਹਨ | ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸੁਖੇਰਾ ਬੋਦਲਾ ਪਹੁੰਚੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਡਾ. ਮਹਿੰਦਰ ਰਿਣਵਾ ਨੇ ਹਲਕੇ 'ਚ ਵਧਾਈਆਂ ਸਰਗਰਮੀਆਂ

ਅਬੋਹਰ, 21 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਾਬਕਾ ਕਾਂਗਰਸੀ ਵਿਧਾਇਕ ਡਾ. ਮਹਿੰਦਰ ਰਿਣਵਾ ਵਲੋਂ ਬੀਤੇ ਕਈ ਦਿਨਾਂ ਤੋਂ ਵਿਧਾਨ ਸਭਾ ਹਲਕਾ ਅਬੋਹਰ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ | ਹਲਕੇ ਅੰਦਰ ਆਪਣੀਆਂ ਫੇਰੀਆਂ ਦੌਰਾਨ ਡਾ. ਰਿਣਵਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਅਨਾਜ ਮੰਡੀ ਕੁੱਲਗੜ੍ਹੀ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਕੁੱਲਗੜ੍ਹੀ, 21 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਕਿਸਾਨਾਂ ਦੀਆਂ ਮੰਡੀਆਂ 'ਚ ਚੱਲ ਰਹੀਆਂ ਪ੍ਰੇਸ਼ਾਨੀਆਂ ਨੂੰ ਵੇਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਵਿਚ ਕਿਰਪਾਲ ਸਿੰਘ ਸ਼ੂਸ਼ਕ, ਦਾਰਾ ਸਿੰਘ ਵਲੂਰ, ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 21 ਅਪ੍ਰੈਲ (ਅਮਰਜੀਤ ਸ਼ਰਮਾ)-ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ੋਨ ਫ਼ਿਰੋਜ਼ਪੁਰ/ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ਼ ਫ਼ਾਜ਼ਿਲਕਾ ਵਿਖੇ ਹੋਈ | ਜਿਸ ਵਿਚ ਨੋਪਾ ਰਾਮ, ...

ਪੂਰੀ ਖ਼ਬਰ »

ਰਾਮ ਨੌਮੀ 'ਤੇ ਲੱਗੇ ਖੁੱਲੇ੍ਹ ਲੰਗਰ ਭੰਡਾਰੇ

ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ)-ਰਾਮ ਨੌਮੀ ਦੇ ਮੌਕੇ 'ਤੇ ਅੱਜ ਸ਼ਹਿਰ 'ਚ ਧਾਰਮਿਕ ਸੰਸਥਾਵਾਂ ਵਲੋਂ ਵੱਖ-ਵੱਖ ਥਾਵਾਂ 'ਤੇ ਖੁੱਲੇ੍ਹ ਲੰਗਰ ਭੰਡਾਰੇ ਲਗਾਏ ਗਏ | ਇਸੇ ਦਿਨ ਕਈ ਸ਼ਰਧਾਲੂਆਂ ਨੇ ਕੰਜਕ ਪੂਜਣ ਵੀ ਕੀਤਾ | ਇਸੇ ਤਰ੍ਹਾਂ ਸ਼ਹਿਰ ਦੇ ਅੰਬੇਡਕਰ ਚੌਕ 'ਚ ...

ਪੂਰੀ ਖ਼ਬਰ »

ਸੈਨੇਟ ਉਮੀਦਵਾਰ ਮਾਰਸ਼ਲ ਨੇ ਸਕੂਲਾਂ 'ਚ ਕੀਤਾ ਚੋਣ ਪ੍ਰਚਾਰ

ਫ਼ਾਜ਼ਿਲਕਾ, 21 ਅਪ੍ਰੈਲ (ਅਮਰਜੀਤ ਸ਼ਰਮਾ)-ਸੈਨੇਟ ਉਮੀਦਵਾਰ ਐਡਵੋਕੇਟ ਸੰਜੀਵ ਮਾਰਸ਼ਲ ਨੇ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਸਕੂਲਾਂ ਦੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਤੇ ਸੈਨੇਟ ਵੋਟਰਾਂ ਨੂੰ ਉਨ੍ਹਾਂ ਦੇ ਪੱਖ ਵਿਚ ਵੋਟ ...

ਪੂਰੀ ਖ਼ਬਰ »

ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨਾਲ ਮੀਟਿੰਗ

ਫ਼ਾਜ਼ਿਲਕਾ 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਨੂੰ ਵਧਾਉਣ ਲਈ ਸ਼ੁਰੂ ਕੀਤੀ 'ਈਚ ਵੰਨ ਬਰਿੰਗ ਵੰਨ' ਮੁਹਿੰਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵਲੋਂ ਪਿੰਡਾਂ ਵਿਚ ਜਾਗਰੂਕਤਾ ਦਾਖਲਾ ...

ਪੂਰੀ ਖ਼ਬਰ »

400 ਸਾਲਾਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ ਸ਼ੁਰੂ

ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਨਾਮ ਸਿਮਰਨ ਸਮਾਗਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਜੇਕਰ 25 ਤੱਕ ਬਾਰਦਾਨੇ ਦੀ ਸਮੱਸਿਆ ਹੱਲ ਨਾ ਹੋਈ ਤਾਂ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ-ਬੀ.ਕੇ.ਯੂ. ਲੱਖੋਵਾਲ

ਖੋਸਾ ਦਲ ਸਿੰਘ, 21 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ 25 ਅਪ੍ਰੈਲ ਤੱਕ ਮੰਡੀਆਂ ਵਿਚ ਬਾਰਦਾਨੇ ਦੀ ਆ ਰਹੀ ਸਮੱਸਿਆ ਦਾ ਹੱਲ ਨਹੀਂ ...

ਪੂਰੀ ਖ਼ਬਰ »

ਨਿਹੰਗ ਸਿੰਘ ਬਾਬਾ ਅਜੀਤ ਸਿੰਘ ਦਾ ਦਿਹਾਂਤ

ਮੰਡੀ ਅਰਨੀਵਾਲਾ, 21 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਮੂਲਿਆਵਾਲੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਬਾਬਾ ਬਲਦੇਵ ਸਿੰਘ ਨਨਕਾਣਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਇਸ ਖੇਤਰ 'ਚ ਗੁਰੂ ਘਰ ਸਥਾਪਿਤ ਕਰਕੇ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ 'ਚ ਵੈਬੀਨਾਰ

ਅਬੋਹਰ, 21 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਵਾਹਿਗੁਰੂ ਕਾਲਜ ਵਿਚ ਕੋਰੋਨਾ ਮਹਾਂਮਾਰੀ ਦੇ ਚੱਲਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਆਨਲਾਈਨ ਵੈਬੀਨਾਰ ਲਗਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਸ੍ਰੀਮਤੀ ਅੰਜੂ ਬਾਂਸਲ ਨੇ ਸਿਹਤ ਅਤੇ ਸਿੱਖਿਆ ਦੇ ਵਿਸ਼ੇ 'ਤੇ ...

ਪੂਰੀ ਖ਼ਬਰ »

ਬੱਚਿਆਂ ਦੀਆਂ ਬੋਰਡ ਫ਼ੀਸਾਂ ਤੁਰੰਤ ਵਾਪਸ ਕਰੇ ਸਰਕਾਰ-ਪਾਸਾ

ਬੱਲੂਆਣਾ, 21 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਕੇ ਸਰਕਾਰ ਨੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ | ਇਹ ਪ੍ਰਗਟਾਵਾ ਪਾਸਾ ਪ੍ਰਧਾਨ ਮਹੀ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਆਬਕਾਰੀ ਇੰਸਪੈਕਟਰ ਸਰਕਲ ਫ਼ਾਜ਼ਿਲਕਾ ਵਿਜੇ ਖੇੜਾ ਪੁਲਿਸ ਪਾਰਟੀ ਸਮੇਤ ਪਿੰਡ ਹਸਤਾ ਕਲਾਂ ਵਿਚ ਚੈਕਿੰਗ ...

ਪੂਰੀ ਖ਼ਬਰ »

ਮੀਂਹ ਨਾਲ ਕਣਕ ਦੀ ਵਾਢੀ 'ਤੇ ਪਿਆ ਅਸਰ

ਮੰਡੀ ਅਰਨੀਵਾਲਾ, 21 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਖੇਤਰ ਵਿਚ ਪਈ ਬਾਰਿਸ਼ ਨਾਲ ਕਣਕ ਦੀ ਵਾਢੀ 'ਤੇ ਵੱਡਾ ਅਸਰ ਪਿਆ ਹੈ | ਖੇਤਾਂ 'ਚ ਖੜ੍ਹੀ ਕਣਕ ਦੀ ਫ਼ਸਲ ਭਿੱਜ ਗਈ ਹੈ ਜਿਸ ਕਾਰਨ ਕੰਬਾਈਨਾਂ ਸਲ੍ਹਾਬੀ ਕਣਕ ਨੂੰ ਵੱਢਣ ਤੋਂ ਅਸਮਰਥ ਹੋ ਗਈਆਂ ਹਨ | ਮੰਡੀਆਂ ਵਿਚ ਪਈ ਕਣਕ ...

ਪੂਰੀ ਖ਼ਬਰ »

ਮੰਡੀ ਪੰਜੇ ਕੇ ਉਤਾੜ ਵਿਖੇ ਹੀਰਾ ਸੋਢੀ ਨੇ ਸੁਣੀਆਂ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ

ਗੋਲੂ ਕਾ ਮੋੜ, 21 ਅਪ੍ਰੈਲ (ਸੁਰਿੰਦਰ ਸਿੰਘ ਪੁਪਨੇਜਾ)-ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਸੂਚਨਾ ਕਮਿਸ਼ਨਰ ਨੇ ਮੰਡੀ ਪੰਜੇ ਕੇ ਉਤਾੜ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਵਿਖੇ ਪਹੁੰਚੇ | ਇਸ ...

ਪੂਰੀ ਖ਼ਬਰ »

ਆਸ਼ੂ ਬੰਗੜ ਦੀਆਂ ਫੇਰੀਆਂ ਨੇ ਰਵਾਇਤੀ ਪਾਰਟੀਆਂ ਦੀ ਵਧਾਈ ਚਿੰਤਾ

ਮਮਦੋਟ, 21 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਆਪ ਆਗੂ ਆਸ਼ੂ ਬੰਗੜ ਦੀਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਲਗਾਤਾਰ ਹੋ ਰਹੀਆਂ ਫੇਰੀਆਂ ਨੇ 'ਆਪ' ਦੇ ਟਿਕਟ ਦੇ ਦਾਅਵੇਦਾਰਾਂ ਤੇ ਰਵਾਇਤੀ ਪਾਰਟੀਆਂ ਵਿਚ ਚਿੰਤਾ ਵਧਾ ਦਿੱਤੀ ਹੈ | ਜ਼ਿਕਰਯੋਗ ਹੈ ਕਿ ਪਿਛਲੇ ਥੋੜ੍ਹੇ ਜਿਹੇ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਰੁਜ਼ਗਾਰ ਮੇਲੇ ਅਗਲੇ ਹੁਕਮਾਂ ਤੱਕ ਮੁਲਤਵੀ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਸਥਾਨਾਂ 'ਤੇ ਲੱਗਣ ਵਾਲੇ ਰੁਜ਼ਗਾਰ ਮੇਲੇ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਅਗਲੇ ਹੁਕਮਾਂ ਤੱਕ ਮੁਲਤਵੀ ...

ਪੂਰੀ ਖ਼ਬਰ »

ਪਿੰਡ ਸਨ੍ਹੇਰ ਦੇ ਪ੍ਰੇਮਪਾਲ ਸਿੰਘ ਸੇਖੋਂ ਅਤੇ ਗੁਰਪ੍ਰੀਤ ਸਿੰਘ ਨੇ ਦਿੱਲੀ ਸੰਘਰਸ਼ ਲਈ 40 ਹਜ਼ਾਰ ਦਿੱਤੇ

ਜ਼ੀਰਾ, 21 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੀ ਮਦਦ ਲਈ ਅੱਗੇ ਆਉਂਦਿਆਂ ਜ਼ੀਰਾ ਨੇੜਲੇ ਪਿੰਡ ਸਨ੍ਹੇਰ ਤੋਂ ਐਨ.ਆਰ.ਆਈ ਪ੍ਰੇਮਪਾਲ ਸਿੰਘ ਸੇਖੋਂ ਪੁੱਤਰ ਸਵ: ਵਸਾਖਾ ਸਿੰਘ ਸੇਖੋਂ ਅਤੇ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਸੁਖਮੋਲ ...

ਪੂਰੀ ਖ਼ਬਰ »

ਡੀ.ਟੀ.ਐਫ ਵਲੋਂ ਸੰਗਰੂਰ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਅਧਿਆਪਕ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਅਣਗੌਲਿਆ ਕਰਨ ਖ਼ਿਲਾਫ਼ ਡੀ.ਟੀ.ਐਫ ਵਲੋਂ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਸੰਗਰੂਰ ਵਿਖੇ ਕੀਤੀ ਜਾ ਰਹੀ ਰੋਹ ਭਰਪੂਰ ਰੈਲੀ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਦਿੱਲੀ ਮੋਰਚੇ ਲਈ ਕਿਸਾਨ ਰਵਾਨਾ

ਗੁਰੂਹਰਸਹਾਏ, 21 ਅਪ੍ਰੈਲ (ਹਰਚਰਨ ਸਿੰਘ ਸੰਧੂ)-ਅੱਜ ਭਾਕਿਯੂ ਡਕੌਂਦਾ ਦੀ ਅਗਵਾਈ ਹੇਠ ਪਿੰਡ ਛੋਟਾ ਜੰਡ ਵਾਲਾ ਤੋਂ ਨੌਜਵਾਨਾਂ ਦਾ 21ਵਾਂ ਜਥਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ | ਭਾਕਿਯੂ ਡਕੌਂਦਾ ਦੇ ਪ੍ਰੈੱਸ ਸਕੱਤਰ ਪ੍ਰਗਟ ਸਿੱਧੂ ਛੋਟਾ ਜੰਡ ਵਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਨਲਾਈਨ ਫ਼ੋਟੋਗ੍ਰਾਫ਼ੀ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ ਵਿਚ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੁਆਰਾ ਰਾਸ਼ਟਰੀ ਪੱਧਰ 'ਤੇ ਆਨਲਾਈਨ ਫ਼ੋਟੋਗ੍ਰਾਫ਼ੀ ਸਨੀਕ ਐਂਡ ਕਲਿਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸ਼ੇਰਖਾਂ ਵਿਖੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ

ਕੁੱਲਗੜ੍ਹੀ, 21 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਸੁਧਾਰ ਤਹਿਤ ਪਿੰਡ ਸ਼ੇਰਖਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਏ ਜਾ ਰਹੇ ਨਵੇਂ ਕਮਰੇ ਦਾ ਨੀਂਹ ਪੱਥਰ ਅਰਦਾਸ ਕਰਨ ਉਪਰੰਤ ਪਿੰਡ ਦੀ ਸਰਪੰਚ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ 25 ਨੂੰ ਸੂਬਾ ਪੱਧਰੀ ਰੈਲੀ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ ਵਿਚ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪ੍ਰਧਾਨ ਅਤੇ ਸੂਬਾ ਮੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX