ਤਾਜਾ ਖ਼ਬਰਾਂ


ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  8 minutes ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸ਼ੋਕ ਦੀ ਲਹਿਰ
. . .  38 minutes ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  55 minutes ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 2 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 2 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 2 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 2 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਤਿਆਰ
. . .  1 day ago
ਲੁਧਿਆਣਾ , 10 ਮਈ - ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਬਹਾਦਰ ਕੇ ਰੋਡ 'ਤੇ ਸਥਿਤ ਨਿਊ ਐਸ. ਡੀ. ਸਕੂਲ...
ਜਨਤਾ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ - ਐਸ.ਪੀ ਗੌਰਵ ਤੂਰਾ
. . .  1 day ago
ਜੰਡਿਆਲਾ ਗੁਰੂ, 10 ਮਈ - (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਐਸ. ਪੀ. (ਡੀ) ਗੌਰਵ ਤੂਰਾ ਦੀ ਅਗਵਾਈ ਹੇਠ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਵਧੀ, ਆਂਕੜਾ 100 ਤੋ ਪਾਰ, 3 ਦੀ ਮੌਤ
. . .  1 day ago
ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ) - ਕੋਰੋਨਾ ਦੀ ਵੱਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ...
ਕੋਟਲਾ ਵਿਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ
. . .  1 day ago
ਡਮਟਾਲ, 10 ਮਈ ( ਰਾਕੇਸ਼ ਕੁਮਾਰ ) - ਪੁਲਿਸ ਚੌਕੀ ਕੋਟਲਾ ਵਲੋਂ ਕਰਫ਼ਿਊ ਵਿਚ ਜਨਤਾ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਦਿੱਲੀ / ਹਰਿਆਣਾ

ਡਾਕਟਰਾਂ ਦੀ ਕਮੀ ਕਾਰਨ ਖੁਦ ਬਿਮਾਰ ਹੋਇਆ ਏਲਨਾਬਾਦ ਦਾ ਨਾਗਰਿਕ ਹਸਪਤਾਲ

ਏਲਨਾਬਾਦ, 21 ਅਪ੍ਰੈਲ (ਜਗਤਾਰ ਸਮਾਲਸਰ)-ਏਲਨਾਬਾਦ ਦੇ ਨਾਗਰਿਕ ਹਸਪਤਾਲ ਵਿੱਚ ਪਿਛਲੇ ਲੰਬੇ ਸਮੇ ਤੋਂ ਡਾਕਟਰਾਂ ਦੀ ਕਮੀ ਦੇ ਕਾਰਨ ਇਹ ਹਸਪਤਾਲ ਖੁਦ ਬਿਮਾਰ ਹੋਇਆ ਨਜ਼ਰ ਆਉਂਦਾ ਹੈ, ਕਿਉਂਕਿ ਆਪਣੇ ਇਲਾਜ ਦੀ ਉਮੀਦ ਲੈ ਕੇ ਹਸਪਤਾਲ ਪਹੁੰਚਣ ਵਾਲੇ ਮਰੀਜਾਂ ਨੂੰ ਡਾਕਟਰ ਮੁਹੱਈਆ ਨਾ ਹੋਣ ਕਾਰਨ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈ ਰਿਹਾ ਹੈ | ਨਾਗਰਿਕ ਹਸਪਤਾਲ ਵਿੱਚ ਸਮਾਨ ਦੀ ਕਮੀ ਨਹੀਂ ਹੈ ਸਗੋਂਾ ਇੱਥੇ ਡਾਕਟਰਾਂ ਦੀ ਕਮੀ ਦੇ ਚਲਦਿਆ ਲੋਕ ਜ਼ਿਆਦਾ ਪਰੇਸ਼ਾਨ ਹਨ | ਜਾਣਕਾਰੀ ਅਨੁਸਾਰ ਨਾਗਰਿਕ ਹਸਪਤਾਲ ਵਿੱਚ ਸਾਲ 2004 ਵਿੱਚ ਐਕਸਰੇ ਮਸ਼ੀਨ ਆ ਚੁੱਕੀ ਸੀ ਪਰ ਡਾਕਟਰ ਦੀ ਕਮੀ ਦੇ ਕਾਰਨ 2019 ਤੱਕ ਐਕਸਰੇ ਮਸ਼ੀਨ ਦੇ ਕਮਰੇ ਨੂੰ ਤਾਲਾ ਲੱਗਾ ਰਿਹਾ | ਆਖਿਰ 2019 ਵਿੱਚ 15 ਸਾਲ ਡਾਕਟਰਾਂ ਦਾ ਇੰਤਜਾਰ ਕਰਨ ਤੋਂ ਬਾਅਦ ਇਸ ਮਸ਼ੀਨ ਨੂੰ ਸਿਰਸਾ ਭੇਜ ਦਿੱਤਾ ਗਿਆ | ਇੱਥੇ ਮੋਰਚਰੀ ਦੀ ਬਿਲਡਿੰਗ ਵੀ ਬਣੀ ਹੋਈ ਹੈ ਪਰ ਡਾਕਟਰ ਨੇ ਨਾ ਹੋਣ ਦੇ ਕਾਰਨ ਹੀ ਪੋਸਟ ਮਾਰਟਮ ਲਈ ਲਾਸ਼ਾਂ ਨੂੰ ਨਾਗਰਿਕ ਹਸਪਤਾਲ ਸਿਰਸਾ ਭੇਜ਼ਿਆ ਜਾਂਦਾ ਹੈ | ਇਸੇ ਤਰ੍ਹਾਂ ਹਸਪਤਾਲ ਵਿੱਚ ਵੇਂਟੀਲੇਟਰ ਤਾਂ ਹੈ ਪਰ ਉਸਦਾ ਇਸਤੇਮਾਲ ਕਰਨ ਵਾਲਾ ਕੋਈ ਵੀ ਡਾਕਟਰ ਇੱਥੇ ਨਹੀਂ ਹੈ | ਨਾਗਰਿਕ ਹਸਪਤਾਲ ਏਲਨਾਬਾਦ ਵਿੱਚ 21 ਸਟਾਫ ਨਰਸ ਦੀਆਂ ਅਸਾਮੀਆਂ ਹਨ ਪਰ ਇੱਥੇ ਕੇਵਲ ਪੰਜ ਸਟਾਫ਼ ਨਰਸਾਂ ਨਾਲਾ ਹੀ ਕੰਮ ਚਲਾਇਆ ਜਾ ਰਿਹਾ ਹੈ | ਹਸਪਤਾਲ ਵਿੱਚ ਫਾਰਮਾਸਿਸਟ ਵੀ ਘੱਟ ਹੋਣ ਕਾਰਨ ਲੋਕ ਪਰੇਸ਼ਾਨ ਹਨ | ਏਲਨਾਬਾਦ ਦਾ ਨਾਗਰਿਕ ਹਸਪਤਾਲ ਲੰਬੇ-ਚÏੜੇ ਏਰੀਏ ਨੂੰ ਕਵਰ ਕਰਦਾ ਹੈ | ਜੇਕਰ ਕੰਮ ਦੇ ਹਿਸਾਬ ਨਾਲ ਵੇਖਿਆ ਜਾਵੇ ਤਾਂ ਨਾਗਰਿਕ ਹਸਪਤਾਲ ਵਿੱਚ ਘੰਟੋ-ਘੱਟ 12 ਡਾਕਟਰ ਹੋਣੇ ਅਤਿ ਜ਼ਰੂਰੀ ਹਨ ਪਰ ਅਫਸੋਸ ਦੀ ਗੱਲ ਹੈ ਕਿ ਹਸਪਤਾਲ ਵਿੱਚ ਕੇਵਲ 6 ਡਾਕਟਰ ਹੀ ਮÏਜੂਦ ਹਨ | ਇਨ੍ਹਾਂ ਕਮੀਆਂ ਦੇ ਮੱਦੇਨਜਰ ਇਹ ਗੱਲ ਸਪੱਸ਼ਟ ਹੁੰਦੀ ਹੈ ਕਿ ਏਲਨਾਬਾਦ ਹਰਿਆਣੇ ਦੇ ਰਾਜਸਥਾਨ ਬਾਰਡਰ ਤੇ ਵਸਿਆ ਹੋਣ ਦਾ ਸੰਤਾਪ ਭੋਗਦਾ ਨਜ਼ਰ ਆਉਂਦਾ ਹੈ | ਕਿਉਂਕਿ ਹਰਿਆਣੇ ਦੇ ਹੋਰ ਇਲਾਕੇ ਦੇ ਡਾਕਟਰ ਇਸ ਖੇਤਰ ਵਿੱਚ ਰਹਿਣਾ ਪਸੰਦ ਨਹੀਂ ਕਰਦੇ ਅਤੇ ਏਲਨਾਬਾਦ ਖੇਤਰ ਦੇ ਲੋਕਲ ਡਾਕਟਰਾਂ ਨੂੰ ਸਰਕਾਰ ਦੁਆਰਾ ਹਰਿਆਣਾ ਵਿੱਚ ਹੋਰ ਸਥਾਨਾਂ ਤੇ ਟਰਾਂਸਫਰ ਕਰ ਦਿੱਤਾ ਜਾਂਦਾ ਹੈ | ਜਿਸਦੇ ਚਲਦਿਆ ਏਲਨਾਬਾਦ ਦਾ ਨਾਗਰਿਕ ਹਸਪਤਾਲ ਪਿਛਲੇ ਲੰਬੇ ਸਮੇ ਤੋਂ ਡਾਕਟਰਾਂ ਦੀ ਕਮੀ ਨੂੰ ਝੱਲਦਾ ਆ ਰਿਹਾ ਹੈ | ਖੇਤਰ ਦੇ ਲੋਕਾਂ ਦੀ ਮੰਗ ਹੈ ਕਿ ਹਰਿਆਣਾ ਸਰਕਾਰ ਦੁਆਰਾ ਏਲਨਾਬਾਦ ਖੇਤਰ ਦੇ ਲੋਕਲ ਡਾਕਟਰਾਂ ਨੂੰ ਇੱਥੇ ਟਰਾਂਸਫਰ ਕੀਤਾ ਜਾਵੇ ਤਾਂ ਕਿ ਉਨ੍ਹਾਂ ਨੂੰ 24 ਘੰਟੇ ਸਹੂਲਤ ਮਿਲ ਸਕੇ | ਲੋਕਾਂ ਦਾ ਕਹਿਣਾ ਹੈ ਕਿ ਇਸ ਹਸਪਤਾਲ ਨੂੰ ਹੁਣ ਸਮਾਨ ਹੀ ਨਹੀਂ ਸਗੋਂਾ ਡਾਕਟਰਾਂ ਦੀ ਜ਼ਰੂਰਤ ਹੈ | ਜੇਕਰ ਡਾਕਟਰ ਹੋਣਗੇ ਤਾਂ ਸਮਾਨ ਆਪਣੇ-ਆਪ ਮਹੱਈਆ ਹੋ ਜਾਵੇਗਾ |

ਉਦਯੋਗ ਆਕਸੀਜਨ ਦਾ ਇੰਤਜ਼ਾਰ ਕਰ ਸਕਦੇ, ਕੋਰੋਨਾ ਮਰੀਜ਼ ਨਹੀਂ- ਹਾਈਕੋਰਟ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਦਿੱਲੀ ਹਾਈ ਕੋਰਟ ਨੇ ਦੇਸ਼ ਭਰ 'ਚ ਵੱਧ ਰਹੇ ਕੋਵਿਡ-19 ਸੰਕਟ ਦੇ ਵਿਚਕਾਰ ਹਸਪਤਾਲਾਂ 'ਚ ਆਕਸੀਜਨ ਦੀ ਭਾਰੀ ਕਿੱਲਤ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ | ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਸਟੀਲ ਤੇ ਪੈਟਰੋਲੀਅਮ ਦੇ ਉਤਪਾਦਨ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ 142 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 21 ਅਪ੍ਰੈਲ (ਅ.ਬ.)-ਜ਼ਿਲ੍ਹਾ ਸਿਰਸਾ 'ਚ ਅੱਜ 142 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ | ਨਾਗਰਿਕ ਹਸਪਤਾਲ 'ਚ 117 ਵਿਅਕਤੀ ਦਾਖ਼ਲ ਕੀਤੇ ਗਏ ਹਨ ਜਦੋਂਕਿ 55 ਜਣੇ ਪ੍ਰਾਈਵੇਟ ਹਸਪਤਾਲਾਂ ਚੋਂ ਆਪਣਾ ਇਲਾਜ ਕਰਵਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

ਸਿਰਸਾ, 21 ਅਪ੍ਰੈਲ (ਅ.ਬ.)-ਸਿਰਸਾ ਦੀ ਥਾਣਾ ਸ਼ਹਿਰ ਪੁਲਿਸ ਨੇ ਗਸ਼ਤ ਦੇ ਦੌਰਾਨ ਆਈ.ਟੀ.ਆਈ. ਦੇ ਨੇੜੇ ਹੈਫੇਡ ਗੁਦਾਮ ਖੇਤਰ ਤੋਂ ਇੱਕ ਨੌਜਵਾਨ ਨੂੰ 12 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪਿਹੋਵਾ ਦੇ ਵਿਕਾਸ 'ਚ ਪੈਸਿਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਸੰਦੀਪ ਸਿੰਘ

ਪਿਹੋਵਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਪਿਹੋਵਾ ਕਸਬੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇਕ-ਇਕ ਕਰਕੇ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ | ਇਸ ਸ਼ਹਿਰ ਨੂੰ ਹਰਿਆਣਾ ਦੇ ਸਭ ਤੋਂ ਸੁੰਦਰ ਤੀਰਥ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਹਾੜ੍ਹੀ ਦੀ ਵਾਢੀ ਦਾ ਕੰਮ ਹੋਇਆ ਪ੍ਰਭਾਵਿਤ

ਸਿਰਸਾ, 21 ਅਪ੍ਰੈਲ (ਅ.ਬ.)- ਸਿਰਸਾ ਜ਼ਿਲ੍ਹਾ ਵਿੱਚ ਬੀਤੀ ਰਾਤ ਕਈ ਥਾਵਾਂ 'ਤੇ ਪਏ ਮੀਂਹ ਨਾਲ ਹਾੜ੍ਹੀ ਦੀ ਵਾਢੀ ਦਾ ਕੰਮ ਪ੍ਰਭਾਵਿਤ ਹੋਇਆ ਹੈ | ਕਈ ਥਾਵਾਂ 'ਤੇ ਬੀਜਿਆ ਨਰਮਾ ਵੀ ਕੁਰੰਡ ਹੋਇਆ ਹੈ | ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਪਈ ਕਣਕ ਵੀ ਭਿੱਜ ਗਈ ਹੈ | ਮਿਲੀ ...

ਪੂਰੀ ਖ਼ਬਰ »

40 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਸਿਰਸਾ, 21 ਅਪ੍ਰੈਲ (ਅ.ਬ.)-ਜ਼ਿਲ੍ਹਾ ਦੀ ਐਂਟੀ ਨਾਰਕੋਟਿਕਸ ਸੈੱਲ ਪੁਲਿਸ ਨੇ ਗਸ਼ਤ ਦੌਰਾਨ ਡਿੰਗ ਮੋੜ ਤੋਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ 40 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਐਂਟੀ ਨਾਰਕੋਟਿਕਸ ਸੈੱਲ ਸਿਰਸਾ ਦੇ ਇੰਚਾਰਜ ਦਾਤਾ ਰਾਮ ਨੇ ਦੱਸਿਆ ਕਿ ਫੜ੍ਹੇ ...

ਪੂਰੀ ਖ਼ਬਰ »

ਬਾਰਦਾਨੇ ਦੀ ਸਮੱਸਿਆ ਹੋਈ ਗੰਭੀਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰੇ

ਨਡਾਲਾ, 21 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ- ਜਥੇ. ਨਰਿੰਦਰ ਸਿੰਘ

ਕਪੂਰਥਲਾ, 21 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨੇਮਾਂ ਦੀਆਂ ਕੋਚਿੰਗ ਸੈਂਟਰ ਉਡਾ ਰਹੇ ਹਨ ਧੱਜੀਆਂ

ਸਿਰਸਾ, 21 ਅਪ੍ਰੈਲ (ਅ.ਬ.)-ਕੋਰੋਨਾ ਨੇਮਾਂ ਦੀਆਂ ਧੱਜੀਆਂ ਉਡਾ ਕੇ ਚਲਾ ਰਹੇ ਕੋਚਿੰਗ ਸੈਂਟਰਾਂ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਛਾਪੇ ਮਾਰੇ | ਛਾਪੇ ਮਾਰੇ ਜਾਣ ਨਾਲ ਕੋਚਿੰਗ ਸੈਂਟਰ ਸੰਚਾਲਕਾਂ 'ਚ ਹਫੜਾ-ਦਫੜੀ ਫੈਲ ਗਈ | ਹਰਿਆਣਾ 'ਚ ਵੱਧ ਰਹੇ ਕੋਰੋਨਾ ਕੇਸਾਂ ...

ਪੂਰੀ ਖ਼ਬਰ »

ਫਗਵਾੜਾ ਦੀ ਮੁੱਖ ਅਨਾਜ ਮੰਡੀ ਦੇ ਗੇਟ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਕੋਰੋਨਾ ਨੇ ਲਈ ਪ੍ਰਸਿੱਧ ਕਵੀ ਸੰਖ ਘੋਸ਼ ਦੀ ਜਾਨ

ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਬੰਗਲਾ ਦੇ ਪ੍ਰਸਿਧ ਕਵੀ ਅਤੇ ਬੁੱਧੀਜੀਵੀ ਸੰਖ ਘੋਸ਼ (89) ਦਾ ਬੁੱਧਵਾਰ ਦੀ ਸਵੇਰ ਦਿਹਾਂਤ ਹੋ ਗਿਆ | 14 ਅਪ੍ਰੈਲ ਨੂੰ ਕੋਰੋਨਾ ਹੋਣ ਦਾ ਪਤਾ ਚਲੱਣ ਤੋਂ ਬਾਅਦ ਡਾਕਟਰਾਂ ਦੀ ਸਲਾਹ 'ਤੇ ਆਪਣੇ ਘਰ 'ਚ ਆਈਸੋਲੇਸ਼ਨ 'ਚ ਰਹਿ ਰਹੇ ...

ਪੂਰੀ ਖ਼ਬਰ »

ਮਲਸੀਆਂ ਵਲੋਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੇ ਫ਼ੈਸਲੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਸਥਿਤੀ ਕਾਫੀ ਗੰਭੀਰ ਹੋ ਚੁੱਕੀ ਹੈ | ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦਾ ਫੈਸਲਾ ...

ਪੂਰੀ ਖ਼ਬਰ »

ਕੋਰੋਨਾ ਸੰਕਟ : ਦਿੱਲੀ ਭਾਜਪਾ ਚਲਾਏਗੀ ਸਹਾਇਤਾ ਮੁਹਿੰਮ

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਵਿਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਖਤਰੇ ਤੋਂ ਨਿਪਟਨ ਦੇ ਲਈ ਭਾਰਤੀ ਜਨਤਾ ਪਾਰਟੀ ਨੇ ਸਹਾਇਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ | ਜਿਸ ਦੇ ਤਹਿਤ ਲੋੜਵੰਦ ਨੂੰ ਡਾਕਟਰੀ ਸਲਾਹ ਅਤੇ ਪੀੜਤ ਪਰਿਵਾਰ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX