ਤਾਜਾ ਖ਼ਬਰਾਂ


ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
. . .  26 minutes ago
ਅੰਮ੍ਰਿਤਸਰ,14 ਜੂਨ (ਜਸਵੰਤ ਸਿੰਘ ਜੱਸ) - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਚੀਫ਼ ਖ਼ਾਲਸਾ...
ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ - 18 ਸਾਇਕਲ ਬਰਾਮਦ
. . .  47 minutes ago
ਬਠਿੰਡਾ, 14 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਅੱਜ ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ,...
ਇਨਸਾਫ਼ ਲੈਣ ਲਈ ਸੈਂਕੜੇ ਲੋਕਾਂ ਵਲੋਂ ਦੂਸਰੇ ਦਿਨ ਵੀ ਡੀ. ਐੱਸ .ਪੀ. ਮਹਿਲ ਕਲਾਂ ਦੇ ਦਫ਼ਤਰ ਮੂਹਰੇ ਰੋਸ ਧਰਨਾ
. . .  15 minutes ago
ਮਹਿਲ ਕਲਾਂ,11ਜੂਨ (ਅਵਤਾਰ ਸਿੰਘ ਅਣਖੀ) - ਪਿੰਡ ਟਿੱਬਾ ਦੇ ਗੰਭੀਰ ਹਾਲਤ 'ਚ ਜ਼ਖਮੀ ਨੌਜਵਾਨ ਦੀ ਪੀ. ਜੀ .ਆਈ. 'ਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼...
6-12 ਉਮਰ ਸਮੂਹ ਦੇ ਬੱਚਿਆਂ ਲਈ ਕੋਵੈਕਸੀਨ ਦਾ ਟਰਾਇਲ ਕੱਲ ਤੋਂ ਸ਼ੁਰੂ
. . .  54 minutes ago
ਨਵੀਂ ਦਿੱਲੀ, 14 ਜੂਨ - ਏਮਜ਼ ਦਿੱਲੀ ਕੱਲ੍ਹ ਤੋਂ 6-12 ਉਮਰ ਸਮੂਹ ਦੇ ਬੱਚਿਆਂ ਅਤੇ ਉਸ ਤੋਂ ਬਾਅਦ 2-6 ਉਮਰ ਵਰਗ ਦੇ ਕਲੀਨਿਕਲ ਟਰਾਇਲਾਂ ਲਈ ਭਰਤੀ ਸ਼ੁਰੂ ਕਰੇਗੀ...
ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ ਵੀ ਜਾਰੀ
. . .  about 1 hour ago
ਮੁੰਬਈ,14 ਜੂਨ - ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਅੱਜ ਇਕ ਸਾਲ ਦਾ ਹੋ ਗਿਆ ਹੈ | ਉਥੇ ਹੀ ਅਭਿਨੇਤਾ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ...
ਬੇਰੁਜ਼ਗਾਰ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਬਠਿੰਡਾ,14 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...
ਪੁਲਿਸ ਦੀ ਵਰਦੀ ਪਾ ਕੇ ਲੁੱਟਾਂ - ਖੋਹਾਂ ਕਰਨ ਵਾਲਾ ਅੰਤਰਾਜੀ ਗਿਰੋਹ ਪਟਿਆਲਾ ਪੁਲਿਸ ਨੇ ਕੀਤਾ ਕਾਬੂ
. . .  about 1 hour ago
ਪਟਿਆਲਾ,14 ਜੂਨ (ਮਨਦੀਪ ਸਿੰਘ ਖਰੌੜ) - ਪਟਿਆਲਾ ਪੁਲਿਸ ਵਲੋਂ ਪੁਲਿਸ ਦੀ ਵਰਦੀ ਪਾ ਕੇ ਲੁੱਟਾਂ ਖੋਹਾਂ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਗਿਆ ਹੈ। ਇਹ ਗਿਰੋਹ ਪੰਜਾਬ ਤੇ ਹਰਿਆਣਾ...
ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਘੇਰਿਆ ਬਠਿੰਡਾ ਦਾ ਮੁੱਖ ਬੱਸ ਅੱਡਾ
. . .  about 1 hour ago
ਬਠਿੰਡਾ, 14 ਜੂਨ (ਅਮ੍ਰਿਤਪਲ ਸਿੰਘ ਵਲਾਣ) - ਪਟਿਆਲਾ ਵਿਚ ਪੀ.ਆਰ.ਟੀ.ਸੀ. ਚੈਕਿੰਗ ਟੀਮ ਦੁਆਰਾ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਇਕ ਕੰਡਕਟਰ ...
ਅਣਪਛਾਤੇ ਲੁਟੇਰਿਆਂ ਵਲੋਂ ਕਿਸਾਨ ਦੀ ਗੋਲੀ ਮਾਰਕੇ ਹੱਤਿਆ
. . .  about 1 hour ago
ਮੋਗਾ,14 ਜੂਨ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜੀਆਨਾ ਦੇ ਕੋਲ ਮੋਟਰਸਾਈਕਲ ਸਵਾਰ ਖੇਤਾਂ ਵਿਚ ਪਏ ਇਕ ਬੈਗ ਨੂੰ ਚੁੱਕ ਕੇ ਉੱਥੋਂ ਦੀ ਫ਼ਰਾਰ...
2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ ਪਾਰਟੀ - ਅਰਵਿੰਦ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 14 ਜੂਨ - ਆਮ ਆਦਮੀ ਪਾਰਟੀ (ਆਪ) 2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ...
ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ
. . .  about 2 hours ago
ਕੋਟਕਪੂਰਾ, 14 ਜੂਨ ( ਮੋਹਰ ਸਿੰਘ ਗਿੱਲ ) - ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ ਹਨ | ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਸੀਵਰੇਜ ਬੋਰਡ ਪੰਜਾਬ,...
ਮਜ਼ਦੂਰ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਭੀਖੀ, 14 ਜੂਨ ( ਬਲਦੇਵ ਸਿੰਘ ਸਿੱਧੂ ) - ਜ਼ਿਲ੍ਹਾ ਮਾਨਸਾ ਦੇ ਪਿੰਡ ਮੋਹਰ ਸਿੰਘ ਵਾਲਾ ਦੇ ਹਰਵਿੰਦਰ ਸਿੰਘ ਨਿੱਕਾ (31) ਪੁੱਤਰ ਸੁਰਜੀਤ ਸਿੰਘ ਨੇ ਆਰਥਿਕ ਤੰਗੀ ਦੇ ਕਾਰਨ ...
ਯੂ.ਐੱਸ : ਆਸਟਿਨ ਵਿਚ ਹੋਈ ਗੋਲੀਬਾਰੀ ਵਿਚ ਇਕ ਦੀ ਮੌਤ
. . .  about 2 hours ago
ਯੂ.ਐੱਸ,14 ਜੂਨ - ਟੈਕਸਾਸ ਦੇ ਸ਼ਹਿਰ ਆਸਟਿਨ ਵਿਚ ਸ਼ਨੀਵਾਰ ਨੂੰ ਗੋਲੀਬਾਰੀ ਹੋਈ । ਗੋਲੀਬਾਰੀ ਵਿਚ ਜ਼ਖ਼ਮੀ ਹੋਏ ਦਰਜਨ ਤੋਂ ਵੱਧ ਵਿਅਕਤੀਆਂ ਵਿਚੋਂ ਇਕ ਦੀ ਹਸਪਤਾਲ ਵਿਚ ਮੌਤ ਹੋ ਗਈ ...
ਸ਼ਹੀਦੀ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਖੇ ਲੱਗੀਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ
. . .  about 3 hours ago
ਅੰਮ੍ਰਿਤਸਰ, 14 ਜੂਨ (ਜਸਵੰਤ ਸਿੰਘ ਜੱਸ) - ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸੋਧੇ ਹੋਏ ਨਾਨਕਸ਼ਾਹੀ ਕਲੰਡਰ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿਚ ਵੱਖ - ਵੱਖ ਥਾਵਾਂ 'ਤੇ...
ਔਰਤਾਂ ਅਤੇ ਬੱਚਿਆ ਦੀ ਕੀਤੀ ਕੁੱਟ-ਮਾਰ ਦਾ ਇਨਸਾਫ਼ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 3 hours ago
ਚੋਗਾਵਾਂ, 14 ਜੂਨ (ਗੁਰਬਿੰਦਰ ਸਿੰਘ ਬਾਗੀ) - ਪਿੰਡ ਕੋਹਾਲਾ ਦੇ ਦੋ ਦਲਿਤ ਪਰਿਵਾਰਾਂ ਦੀਆਂ ਔਰਤਾਂ ਸਮੇਤ ਦੋ ਬੱਚਿਆ ਦੀ ਕੀਤੀ ਕੁੱਟ-ਮਾਰ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਅੱਜ ਵਾਲਮੀਕੀ ਭਾਵਾਧਸ ਪੰਜਾਬ ਦੇ ਜਨਰਲ ਸਕੱਤਰ...
ਆਗਰਾ : ਬੋਰਵੇਲ ਵਿਚ ਡਿੱਗਿਆ 4 ਸਾਲਾ ਬੱਚਾ
. . .  about 3 hours ago
ਆਗਰਾ,(ਉੱਤਰ ਪ੍ਰਦੇਸ਼) : ਆਗਰਾ ਦੇ ਫ਼ਤਿਹਾਬਾਦ ਦੇ ਇਕ ਪਿੰਡ ਵਿਚ ਅੱਜ ਇਕ 4 ਸਾਲਾ ਬੱਚਾ ਬੋਰਵੇਲ ਵਿਚ ਡਿੱਗ ਗਿਆ। ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮ ਬਚਾਅ ਕਾਰਜ...
ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਤੀਜੇ ਦਿਨ ਵੀ ਬਾਰਸ਼ ਹੋਈ ਸ਼ੁਰੂ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 14 ਜੂਨ ( ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਤੀਜੇ ਦਿਨ ਵੀ ਬਾਰਸ਼ ਸ਼ੁਰੂ ਹੋ ਗਈ ...
ਪ੍ਰਧਾਨ ਮੰਤਰੀ ਮੋਦੀ ਦੀ ਇਜ਼ਰਾਈਲ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਨੂੰ ਵਧਾਈ
. . .  about 4 hours ago
ਨਵੀਂ ਦਿੱਲੀ,14 ਜੂਨ - ਇਜ਼ਰਾਈਲ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਨਫ਼ਤਾਲੀ ਬੇਨੇਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਵਧਾਈ ਦਿੱਤੀ ਗਈ | ਪ੍ਰਧਾਨ ਮੰਤਰੀ ਦਾ ਕਹਿਣਾ ਸੀ...
ਅੰਬਾਲਾ 'ਚ ਅੱਜ ਤੋਂ ਜਿੰਮ 50% ਸਮਰੱਥਾ ਨਾਲ ਖੁੱਲ੍ਹੇ
. . .  about 5 hours ago
ਹਰਿਆਣਾ, 14 ਜੂਨ - ਅੰਬਾਲਾ ਵਿਚ ਜਿੰਮ ਅੱਜ ਤੋਂ 50% ਸਮਰੱਥਾ ਨਾਲ ਖੁੱਲ੍ਹ ਗਏ ...
ਨਸਰਾਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਨੌਕਰ ਕਾਬੂ, ਮਾਲਕ ਫ਼ਰਾਰ
. . .  about 5 hours ago
ਨਸਰਾਲਾ, 14 ਜੂਨ (ਸਤਵੰਤ ਸਿੰਘ ਥਿਆੜਾ)- ਪੁਲਿਸ ਚੌਂਕੀ ਨਸਰਾਲਾ ਹੁਸ਼ਿਆਰਪੁਰ ਦੇ ਮੁਲਾਜ਼ਮਾਂ ਵਲੋਂ ਭਾਰੀ ਮਾਤਰਾ 'ਚ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 70,421 ਨਵੇਂ ਕੋਰੋਨਾ ਦੇ ਮਾਮਲੇ ਆਏ, 3921 ਮੌਤਾਂ
. . .  about 5 hours ago
ਨਵੀਂ ਦਿੱਲੀ ,14 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ...
ਪਿੰਡ ਨੰਗਲੀ ਦੇ ਨੌਜਵਾਨ ਦੀ ਕੈਨੇਡਾ (ਬਰੈਂਪਟਨ) 'ਚ ਪਾਣੀ 'ਚ ਡੁੱਬਣ ਨਾਲ ਹੋਈ ਮੌਤ
. . .  about 5 hours ago
ਰਾਜਾਸਾਂਸੀ, 14 ਜੂਨ (ਹਰਦੀਪ ਸਿੰਘ ਖੀਵਾ) ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਨੰਗਲੀ...
ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਮਨਾਇਆ ਸ਼ਹੀਦੀ ਦਿਹਾੜਾ
. . .  about 6 hours ago
ਨਸਰਾਲਾ, 14 ਜੂਨ (ਸਤਵੰਤ ਸਿੰਘ ਥਿਆੜਾ) - ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਹੁਸ਼ਿਆਰਪੁਰ ਵਿਖੇ ਸ਼ਹੀਦੀ ...
ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਜੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹ ਜੀ ਦੀ ਸ਼ਹੀਦੀ ਨੂੰ ਕੋਟਿ ਕੋਟਿ ਪ੍ਰਣਾਮ
. . .  about 6 hours ago
ਅੰਮ੍ਰਿਤਸਰ, 14 ਜੂਨ - ਜਥੇ: ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਜੀ ਵਲੋਂ ...
ਕਰਨਾਟਕ: 18 ਗ੍ਰਾਮ ਪੰਚਾਇਤਾਂ 'ਚ 21 ਜੂਨ ਤੱਕ ਮੁਕੰਮਲ ਲਾਕਡਾਊਨ
. . .  about 6 hours ago
ਬੰਗਲੌਰ, 14 ਜੂਨ - ਕਰਨਾਟਕ ਵਿਚ ਕੋਰੋਨਾ ਕੇਸਾਂ 'ਚ ਹੋਏ ਵਾਧੇ ਦੇ ਮੱਦੇਨਜ਼ਰ ਕੋਰੋਨਾ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੋਈ ਨਾ ਬਹੁੜਿਆ ਮੀਂਹ 'ਚ ਭਿੱਜਦੀ ਕਣਕ ਨੂੰ ਸੰਭਾਲਣ ਲਈ

ਕਟਾਰੀਆਂ, 22 ਅਪ੍ਰੈਲ (ਨਵਜੋਤ ਸਿੰਘ ਜੱਖੂ)- ਬੇਸ਼ੱਕ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਾਅਵੇ ਅਤੇ ਵਾਅਦੇ ਕੀਤੇ ਜਾਂਦੇ ਹਨ ਪਰ ਸਥਾਨਕ ਅਨਾਜ ਮੰਡੀ ਵਿਖੇ ਮੀਂਹ ਵਿਚ ਭਿੱਜ ਰਹੀ ਕਣਕ ਸਰਕਾਰ ਦੇ ਦਾਅਵਿਆਂ ਅਤੇ ਵਾਅਦਿਆਂ ਦੀ ਪੋਲ ਹੀ ਨਹੀਂ ਖੋਲ੍ਹ ਰਹੀ ਬਲ ਕੇ ਕਥਿਤ ਭਿ੍ਸ਼ਟਾਚਾਰ ਦੀ ਤਸਵੀਰ ਵੀ ਪੇਸ਼ ਕਰ ਰਹੀ ਹੈ | ਅੱਜ ਕਣਕ ਦੀ ਫ਼ਸਲ ਦੇ ਚੱਲ ਰਹੇ ਸੀਜ਼ਨ ਦੌਰਾਨ ਹੋਈ ਬਰਸਾਤ ਸਮੇਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਦੇਖ ਕੇ ਹੈਰਾਨੀ ਹੋਈ ਕਿ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਗਈਆਂ ਬੋਰੀਆਂ 'ਚ ਭਰੀ ਕਣਕ ਅਤੇ ਕਣਕ ਦੀਆਂ ਢੇਰੀਆਂ ਖੁੱਲ੍ਹੇ ਅਸਮਾਨ ਹੇਠ ਮੀਂਹ ਵਿਚ ਭਿੱਜ ਰਹੀਆਂ ਸਨ ਜਿਸ ਨੂੰ ਸੰਭਾਲਣ ਵਾਲਾ ਕੋਈ ਨਜ਼ਰ ਨਹੀਂ ਆ ਰਿਹਾ ਸੀ ਜਦੋਂ ਕਿ ਕਣਕ ਦੀ ਖ਼ਰੀਦ ਕਰਨ ਸਮੇਂ ਵੱਖ-ਵੱਖ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਵਲੋਂ ਕਣਕ ਦੀ ਨਮੀ ਚੈੱਕ ਕੀਤੀ ਜਾਂਦੀ ਹੈ ਤੇ ਨਮੀ ਦੇ ਨਾਂਅ 'ਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਪਰ ਹੁਣ ਏਜੰਸੀਆਂ ਵਲੋਂ ਖਰੀਦ ਕੀਤੀ ਗਈ ਕਣਕ ਦਾ ਭਿੱਜਣਾ ਤਰ੍ਹਾਂ-ਤਰ੍ਹਾਂ ਦੀਆਂ ਕਥਿਤ ਭਿ੍ਸ਼ਟਾਚਾਰ ਦੀਆਂ ਸ਼ੰਕਾਵਾਂ ਨੂੰ ਜਨਮ ਦਿੰਦਾ ਹੈ | ਮੌਕੇ 'ਤੇ ਦੇਖਿਆ ਕਿ ਕੁਝ ਕਿਸਾਨ ਆਪਣੀਆਂ ਢੇਰੀਆਂ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਨਾਲ ਆਪ ਢੱਕ ਰਹੇ ਸਨ | ਇੱਥੇ ਇਹ ਸਵਾਲ ਪੈਦਾ ਹੁੰਦਾ ਹੈ ਕੀ ਜੇਕਰ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਖਰੀਦ ਤੋਂ ਬਾਅਦ ਮੀਂਹ ਵਿਚ ਭਿੱਜੀ ਵੱਧ ਨਮੀ ਵਾਲੀ ਕਣਕ ਹੀ ਸਟੋਰ ਕਰਨੀ ਹੈ ਤਾਂ ਫਿਰ ਖ਼ਰੀਦ ਕਰਨ ਸਮੇਂ ਨਮੀ ਦੇ ਨਾਂਅ 'ਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਉਂ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਲਗਾਤਾਰ ਬਾਰਦਾਨੇ ਦੀ ਘਾਟ ਕਾਰਨ ਤੁਲਾਈ ਨਾ ਹੋਣ ਕਾਰਨ ਕਣਕ ਦੇ ਭੰਡਾਰ ਲੱਗੇ ਹੋਏ ਹਨ | ਇਸ ਸਮੇਂ ਕਟਾਰੀਆਂ ਅਨਾਜ ਮੰਡੀ ਵਿਚ ਦੋ ਖਰੀਦ ਏਜੰਸੀਆਂ ਐਫ.ਸੀ.ਆਈ. ਅਤੇ ਪਨਸਪ ਖਰੀਦ ਕਰ ਰਹੀਆਂ ਹਨ |
ਇਸ ਬਾਬਤ ਜਦੋਂ ਐਫ.ਸੀ.ਆਈ. ਖਰੀਦ ਏਜੰਸੀ ਦੇ ਇੰਸਪੈਕਟਰ ਰਾਹੁਲ ਨਾਲ ਫੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਖ਼ਰੀਦ ਦਾ ਜੋ ਟੀਚਾ ਮਿਲਿਆ ਸੀ, ਉਹ ਪੂਰਾ ਕਰ ਲਿਆ ਗਿਆ ਹੈ ਅਤੇ ਜੋ ਬਾਕੀ ਕਣਕ ਦੀ ਖਰੀਦ ਹੈ ਉਹ ਪਨਸਪ ਖਰੀਦ ਏਜੰਸੀ ਖ਼ਰੀਦ ਕਰੇਗੀ | ਉਨ੍ਹਾਂ ਦੱਸਿਆ ਕਿ ਜਲਦ ਹੀ ਐਫ.ਸੀ.ਆਈ. ਦੀ ਖ਼ਰੀਦ ਕੀਤੀ ਕਣਕ ਦੀ ਚੁਕਾਈ ਕਰ ਲਈ ਜਾਵੇਗੀ |
ਬਾਰਦਾਨੇ ਦੀ ਘਾਟ ਸਬੰਧੀ ਜਦੋਂ ਪਨਸਪ ਖਰੀਦ ਏਜੰਸੀ ਦੇ ਇੰਸਪੈਕਟਰ ਨਵਜੋਤ ਨਾਲ ਫੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਗੌਰਮਿੰਟ ਦੀਆਂ ਹਦਾਇਤਾਂ ਅਨੁਸਾਰ ਪੁਰਾਣਾ ਬਾਰਦਾਨਾ 40 ਰੁਪਏ 90 ਪੈਸੇ ਦੇ ਹਿਸਾਬ ਨਾਲ ਆੜ੍ਹਤੀਏ ਆਪ ਨਵਾਂਸ਼ਹਿਰ ਤੋਂ ਲੈ ਕੇ ਆ ਸਕਦੇ ਹਨ | ਲਿਫ਼ਟਿੰਗ ਸਬੰਧੀ ਉਨ੍ਹਾਂ ਦੱਸਿਆ ਕਿ ਮੌਸਮ ਦੀ ਖ਼ਰਾਬੀ ਦੇ ਕਾਰਨ ਲਿਫ਼ਟਿੰਗ ਨਹੀਂ ਹੋ ਰਹੀ ਜਲਦ ਹੀ ਲਿਫ਼ਟਿੰਗ ਦਾ ਕੰਮ ਵੀ ਮੁਕੰਮਲ ਕਰਵਾ ਲਿਆ ਜਾਵੇਗਾ |

ਵਿਧਾਇਕ ਮੰਗੂਪੁਰ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਲਾਚੌਰ, 22 ਅਪ੍ਰੈਲ (ਸ਼ਾਮ ਸੁੰਦਰ ਮੀਲੂ)-ਪੰਜਾਬ ਸਰਕਾਰ ਵੱਲੋਂ ਹਾੜੀ ਦੇ ਇਸ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਮਹਾਂਮਾਰੀ ਦੀ ਚੁਨੌਤੀ ਦੇ ਬਾਵਜੂਦ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਅਤੇ ...

ਪੂਰੀ ਖ਼ਬਰ »

ਇੰਸਪੈਕਟਰ ਸਤੀਸ਼ ਕੁਮਾਰ ਨੇ ਬੰਗਾ ਸਿਟੀ ਥਾਣੇ ਦੇ ਐੱਸ. ਐੱਚ. ਓ. ਵਜੋਂ ਅਹੁਦਾ ਸੰਭਾਲਿਆ

ਬੰਗਾ, 22 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਦੇ ਹੁਕਮਾਂ ਅਨੁਸਾਰ ਪਿਛਲੇ ਦਿਨੀਂ ਬੰਗਾ ਥਾਣਾ ਸਿਟੀ ਦੇ ਐਸ.ਐਚ.ਓ. ਦਾ ਤਬਾਦਲਾ ਹੋਣ ਉਪਰੰਤ ਇੰਸਪੈਕਟਰ ਸਤੀਸ਼ ਕੁਮਾਰ ਨੂੰ ਬੰਗਾ ਥਾਣਾ ਸਿਟੀ ਦਾ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਭੈਰੋ ਜਤੀ ਮੰਦਿਰ ਚੁਸ਼ਮਾ ਵਿਖੇ ਨਵੇਂ ਦਾਖ਼ਲੇ ਸਬੰਧੀ ਕੈਂਪ ਲਗਾਇਆ

ਮਜਾਰੀ/ਸਾਹਿਬਾ, 22 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਸੈਸ਼ਨ 2021-22 ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ ਤਹਿਤ ਲੱਖ ਦਾਤਾ ਪੀਰ ਭੈਰੋ ਜਤੀ ਮੰਦਿਰ ਚੁਸ਼ਮਾ ਵਿਖੇ ਨਵੇਂ ਦਾਖ਼ਲੇ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਰਫ਼ਿਊ ਤੇ ਇਤਾਂਕਵਾਸ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਮੁਕੱਦਮੇ ਦਰਜ

ਪੋਜੇਵਾਲ ਸਰਾਂ, 22 ਅਪ੍ਰੈਲ (ਰਮਨ ਭਾਟੀਆ)- ਜ਼ਿਲ੍ਹਾ ਮੈਜਿਸਟ੍ਰੇਟ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਉਨ੍ਹਾਂ ਦੇ ਹੁਕਮਾਂ ਦੀ ਉਲੰਘਣਾ ਕਰਕੇ ਕਰਫ਼ਿਊ ਦੌਰਾਨ ਰਾਤ ਸਮੇਂ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ

ਹਾਜੀਪੁਰ, 22 ਅਪ੍ਰੈਲ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਹੋਰ ਹਲਕੀ ਵਰਖਾ ਦੇ ਕਾਰਨ ਕਿਸਾਨ ਚਿੰਤਾ ਦੇ ਆਲਮ ਵਿਚ ਡੁੱਬ ਗਏ ਹਨ ਕਿਉਂਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਅਜੇ ਵੀ ਖੇਤਾਂ ਵਿਚ ਖੜ੍ਹੀ ਹੈ | ਕਿਸਾਨਾਂ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਵਾਧੂ ਡਿਊਟੀਆਂ ਦਾ ਵਿਰੋਧ

ਨਵਾਂਸ਼ਹਿਰ, 22 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਆਸ਼ਾ ਵਰਕਰਾਂ ਵਲੋਂ ਕੋਰੋਨਾ ਦੌਰਾਨ ਟੀਕਾਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਮਿਹਨਤਾਨਾ ਨਾ ਮਿਲਣਾ, ਲੰਮੇ ਸਮੇਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖਲਿਆਂ ਸਬੰਧੀ ਜਾਗਰੂਕਤਾ ਰੈਲੀ ਵੱਖ-ਵੱਖ ਪਿੰਡਾਂ ਨੂੰ ਹੋਈ ਰਵਾਨਾ

ਬਲਾਚੌਰ, 22 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਸੈਸ਼ਨ 2021-22 ਲਈ ਅਰੰਭੀ ਗਈ ਦਾਖਲਾ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਰੈਲੀ ...

ਪੂਰੀ ਖ਼ਬਰ »

ਸਿਹਤ ਸੰਸਥਾਵਾਂ ਨੂੰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈ ਜਾਵੇਗੀ ਆਕਸੀਜਨ- ਅਦਿੱਤਿਆ ਉੱਪਲ

ਨਵਾਂਸ਼ਹਿਰ, 22 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਵਿਚ ਕੋਵਿਡ-19 ਦੇ ਵਧ ਰਹੇ ਕੇਸਾਂ ਦੀ ਮੌਜੂਦਾ ਸਥਿਤੀ, ਮੈਡੀਕਲ ਆਕਸੀਜ਼ਨ ਦੀ ਨਿਰਵਿਘਨ ਸਪਲਾਈ ਅਤੇ ਸਰਕਾਰੀ ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 129236 ਮੀਟਿ੍ਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 22 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 129236 ਮੀਟਿ੍ਕ ਟਨ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ...

ਪੂਰੀ ਖ਼ਬਰ »

ਮਾਂ ਦਾ ਦੁੱਧ ਬੱਚੇ ਲਈ ਪੌਸ਼ਟਿਕ ਖ਼ੁਰਾਕ : ਡਾ: ਮਨਦੀਪ ਕਮਲ

ਨਵਾਂਸ਼ਹਿਰ, 22 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਮਨਦੀਪ ਕਮਲ ਦੀਆਂ ਹਦਾਇਤਾਂ ਅਨੁਸਾਰ ਪੀ.ਪੀ. ਯੂਨਿਟ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਮਾਮਲੇ 'ਚ ਲੋਕਾਂ ਦਾ ਖ਼ੂਨ ਚੂਸ ਰਹੀ ਕੈਪਟਨ ਸਰਕਾਰ- ਜਲਵਾਹਾ

ਜਾਡਲਾ, 22 ਅਪ੍ਰੈਲ (ਬਲਦੇਵ ਸਿੰਘ ਬੱਲੀ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਵਿਚ ਮਹਿੰਗੀ ਬਿਜਲੀ ਖਿਲਾਫ਼ ਬਿਜਲੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਮਾਰਟ ਸਕੂਲ ਹੇੜੀਆਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਔੜ/ਝਿੰਗੜਾਂ, 22 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਇੰਦਰਪੁਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਫੁੱਲ-ਬੂਟੇ ਲਗਾਏ ਗਏ | ਮੈਡਮ ਚਰਨਜੀਤ ਕੌਰ ਸਾਬਕਾ ਸੀਨੀਅਰ ...

ਪੂਰੀ ਖ਼ਬਰ »

ਕੋਵਿਡ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਪਰਚੇ ਦਰਜ

ਨਵਾਂਸ਼ਹਿਰ, 22 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੋਵਿਡ ...

ਪੂਰੀ ਖ਼ਬਰ »

25 ਨੂੰ ਮੀਟ ਤੇ ਆਂਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਨਵਾਂਸ਼ਹਿਰ, 22 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ 25 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਮੀਟ ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 73 ਨਵੇਂ ਮਾਮਲੇ ਆਏ

ਨਵਾਂਸ਼ਹਿਰ, 22 ਅਪ੍ਰੈਲ (ਹਰਵਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 73 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 17, ਬਲਾਕ ਰਾਹੋਂ 'ਚ 6, ਬਲਾਕ ਬੰਗਾ 'ਚ 2, ਬਲਾਕ ...

ਪੂਰੀ ਖ਼ਬਰ »

ਸ੍ਰੀ ਰਾਮ ਦਰਬਾਰ ਮੁੱਖੂਪੁਰ ਵਿਖੇ ਰਾਮ ਨੌਮੀ ਸਬੰਧੀ ਤਿੰਨ ਦਿਨਾ ਸੰਤ ਸਮਾਗਮ ਸਮਾਪਤ

ਪੋਜੇਵਾਲ ਸਰਾਂ, 22 ਅਪ੍ਰੈਲ (ਰਮਨ ਭਾਟੀਆ)- ਸ੍ਰੀ ਰਾਮ ਦਰਬਾਰ ਮੰਦਰ ਭੂਰੀਵਾਲਾ ਆਸ਼ਰਮ ਮੁੱਖੂਪੁਰ ਵਿਖੇ ਭਗਵਾਨ ਰਾਮ ਦੇ ਜਨਮ ਉਤਸਵ ਸਬੰਧੀ ਸਵਾਮੀ ਪ੍ਰਕਾਸ਼ਾ ਨੰਦ ਤੇ ਸਵਾਮੀ ਅੰਮਿ੍ਤਾ ਨੰਦ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਸਾਲਾਨਾ ਤਿੰਨ ਦਿਨਾਂ ਸੰਤ ਸਮਾਗਮ ...

ਪੂਰੀ ਖ਼ਬਰ »

ਨਾਨਕਸਰ ਮਜਾਰੀ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਮਜਾਰੀ/ਸਾਹਿਬਾ 22 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਨਾਨਕਸਰ ਮਜਾਰੀ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਸੰਤ ਬਾਬਾ ਕੁਲਦੀਪ ਸਿੰਘ ਵਲੋਂ ਕੀਰਤਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਪ੍ਰਾਪਤੀ ਸੱਚੇ ਤੇ ...

ਪੂਰੀ ਖ਼ਬਰ »

ਬੇਰੁਜ਼ਗਾਰੀ 'ਤੇ ਕਾਬੂ ਪਾਉਣਾ ਸਮੇਂ ਦੀ ਮੁੱਖ ਲੋੜ : ਬਿ੍ਗੇਡੀਅਰ ਰਾਜ ਕੁਮਾਰ

ਰੱਤੇਵਾਲ, 22 ਅਪ੍ਰੈਲ (ਆਰ.ਕੇ. ਸੂਰਾਪੁਰੀ)- ਪੜ੍ਹੇ ਲਿਖੇ ਉੱਚ ਯੋਗਤਾ ਪ੍ਰਾਪਤ ਨੌਜਵਾਨ ਅੱਜ ਸੂਬੇ ਅੰਦਰ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਇਸ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣਾ ਸਰਕਾਰ ਦਾ ਮੁੱਢਲਾ ...

ਪੂਰੀ ਖ਼ਬਰ »

ਰੱੁਖ ਮਨੱੁਖ ਦਾ ਰਿਸ਼ਤਾ ਗੂੜ੍ਹਾ- ਇੰਜੀਨੀਅਰ ਬੀਸਲਾ

ਸੰਧਵਾਂ, 22 ਅਪ੍ਰੈਲ (ਪ੍ਰੇਮੀ ਸੰਧਵਾਂ)- ਵਾਤਾਵਰਨ ਪ੍ਰੇਮੀ ਜੇ.ਈ. ਇੰਜੀਨੀਅਰ ਗੋਪਾਲ ਕ੍ਰਿਸ਼ਨ ਬੀਸਲਾ ਨੇ ਕਿਹਾ ਕਿ ਰੱੁਖ-ਮਨੱੁਖ ਦਾ ਸਦੀਆਂ ਪੁਰਾਣਾ ਗੂੜ੍ਹਾ ਰਿਸ਼ਤਾ ਹੈ ਕਿਉਂਕਿ ਰੁੱਖ-ਮਨੱੁਖ ਨੂੰ ਜੀਵਤ ਰਹਿਣ ਲਈ ਆਕਸੀਜ਼ਨ ਦਿੰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਵਾਂਸ਼ਹਿਰ ਵਲੋਂ ਸਕੂਲ ਦਰਸ਼ਨ ਪ੍ਰੋਗਰਾਮ ਦੀ ਸ਼ੁਰੂਆਤ

ਨਵਾਂਸ਼ਹਿਰ, 22 ਅਪ੍ਰੈਲ (ਹਰਿੰਦਰ ਸਿੰਘ)- ਬੀ.ਐਮ. ਮੈਥ ਗੁਰਨਾਮ ਦਾਸ ਵਲੋਂ ਅੱਜ ਸਕੂਲ ਦਰਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਹ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਤੋਂ ਕੀਤੀ ਗਈ | ਬੀ.ਐਮ. ਨੇ ਸਰਕਾਰੀ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ...

ਪੂਰੀ ਖ਼ਬਰ »

ਏ.ਡੀ.ਬੀ. ਬੇਲਾ ਤਾਜੋਵਾਲ ਵਿਖੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ

ਰੈਲਮਾਜਰਾ/ਕਾਠਗੜ੍ਹ, 22 ਅਪ੍ਰੈਲ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)- ਲੋਕਾਂ ਨੂੰ ਕੋਰੋਨਾ ਦੀ ਭਿਆਨਕ ਮਹਾਂਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਲਈ ਪੂਰਾ ਤਾਣ ਲਗਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਸਿਵਲ ...

ਪੂਰੀ ਖ਼ਬਰ »

ਕੇ.ਸੀ. ਬੀ.ਐੱਡ. ਕਾਲਜ ਨੇ ਮਨਾਇਆ ਆਨਲਾਈਨ ਵਿਸ਼ਵ ਧਰਤੀ ਦਿਵਸ

ਨਵਾਂਸ਼ਹਿਰ, 22 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਕਾਲਜ ਆਫ਼ ਐਜੂਕੇਸ਼ਨ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦੇ ਆਨਲਾਈਨ ਵਿਸ਼ਵ ਧਰਤੀ ਦਿਵਸ ਦੇ ਸਬੰਧ 'ਚ ਵਿਦਿਆਰਥੀਆਂ ਨੇ ਘਰਾਂ 'ਚ ਹੀ ਬੂਟੇ ਲਗਾਏ | ਬੂਟਾ ਲਗਾ ਕੇ ਉਨ੍ਹਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਲਈ | ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੀਟਿੰਗ

ਨਵਾਂਸ਼ਹਿਰ, 22 ਅਪ੍ਰੈਲ (ਹਰਵਿੰਦਰ ਸਿੰਘ)- ਪੰਜਾਬ ਪੈਨਸ਼ਨਰਜ਼ ਯੂਨੀਅਨ ਨਵਾਂਸ਼ਹਿਰ ਦੀ ਮੀਟਿੰਗ ਦਲਜੀਤ ਸਿੰਘ ਸੁੱਜੋਂ, ਜਗਤਾਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜਨਰਲ ਸਕੱਤਰ ਕਾਮਰੇਡ ਮੁਕੰਦ ਲਾਲ ਨੇ ਪੈਨਸ਼ਨਰਾਂ ਪ੍ਰਤੀ ਕੀਤੇ ਜਾ ਰਹੇ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਨਵਾਂਸ਼ਹਿਰ, 22 ਅਪ੍ਰੈਲ (ਹਰਵਿੰਦਰ ਸਿੰਘ)- 66 ਕੇ.ਵੀ. ਸਬ ਸਟੇਸ਼ਨ ਭੀਣ ਤੋਂ ਚੱਲਦੇ 11 ਕੇ.ਵੀ. ਫੀਡਰ ਘਟਾਰੋਂ ਯੂ.ਪੀ.ਐੱਸ. ਤੇ ਜ਼ਰੂਰੀ ਲਾਈਨਾਂ ਦੀ ਮੁਰੰਮਤ ਕਰਨ ਲਈ 23 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਇਸ ਨਾਲ ਘਟਾਰੋਂ, ...

ਪੂਰੀ ਖ਼ਬਰ »

ਚਮਨ ਲਾਲ ਚਣਕੋਆ ਰਚਿਤ ਪੁਸਤਕ 'ਸ੍ਰੀ ਗੁਰੂ ਰਵਿਦਾਸ ਜੀਵਨ ਤੇ ਬਾਣੀ' ਰਿਲੀਜ਼

ਜਾਡਲਾ, 22 ਅਪ੍ਰੈਲ (ਬਲਦੇਵ ਸਿੰਘ ਬੱਲੀ)- ਅੱਜ ਇੱਥੇ ਦੱਬੇ ਕੁਚਲੇ ਲੋਕਾਂ ਲਈ ਸਮਰਪਣ ਦੀ ਭਾਵਨਾ ਨਾਲ ਤੁਰੇ ਲੇਖਕ ਤੇ ਚਿੰਤਕ ਚਮਨ ਲਾਲ ਚਣਕੋਆ ਦੀ ਲਿਖੀ ਪੁਸਤਕ ਭਰੇ ਇਕੱਠ 'ਚ ਜਾਰੀ ਕੀਤੀ ਗਈ ਜਿਸ 'ਤੇ ਵਿਚਾਰ ਸਾਂਝੇ ਕਰਦਿਆਂ ਪਲਵਿੰਦਰ ਸੂਦ ਪਟਵਾਰੀ, ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਮਿਆਰੀ ਸਿੱਖਿਆ ਦਿਵਾਉਣ ਤੇ ਉਜਲੇ ਭਵਿੱਖ ਲਈ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਭੇਜਣ- ਪਵਨ ਰੀਠੂ

ਸੜੋਆ, 22 ਅਪ੍ਰੈਲ (ਨਾਨੋਵਾਲੀਆ)- ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਤੇ ਬੱਚਿਆਂ ਦੇ ਉਜਲੇ ਭਵਿੱਖ ਲਈ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਭੇਜਣ | ਇਹ ਵਿਚਾਰ ਪਵਨ ਕੁਮਾਰ ਰੀਠੂ ਜਨਰਲ ਸਕੱਤਰ ਗੁੱਜਰ ਕਲਿਆਣ ਪ੍ਰੀਸ਼ਦ ਪੰਜਾਬ ਨੇ ਅੱਜ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਧਾਰਮਿਕ ਤਸਵੀਰਾਂ ਦਾ ਅਪਮਾਨ ਕਰਨ 'ਤੇ ਰੋਸ ਦੀ ਲਹਿਰ

ਬਹਿਰਾਮ, 22 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)- ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਹੰਗਾਮੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਰਾਮ ਕਿਸ਼ਨ ਪੱਲੀ ਝਿੱਕੀ ਦੀ ਪ੍ਰਧਾਨਗੀ ਵਿਚ ਬਹਿਰਾਮ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਮ ਕਿਸ਼ਨ ...

ਪੂਰੀ ਖ਼ਬਰ »

ਨਰਸਿੰਗ ਕਾਲਜ 'ਚ ਮਨੁੱਖੀ ਸਰੀਰਕ ਵਿਗਿਆਨ ਬਾਰੇ ਜਾਣਕਾਰੀ ਦਿੰਦੀ ਪ੍ਰਦਰਸ਼ਨੀ ਲਗਾਈ

ਬੰਗਾ, 22 ਅਪੈ੍ਰਲ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ.ਐਨ.ਐਮ. ਅਤੇ ਬੀ.ਐਸ.ਸੀ. ਨਰਸਿੰਗ ਵਿਦਿਆਰਥੀਆਂ ਵਲੋਂ ਮਨੁੱਖੀ ਸਰੀਰਕ ਵਿਗਿਆਨ ਅਤੇ ਸਰੀਰਕ ਅੰਗਾਂ ਨਾਲ ਸਬੰਧਿਤ ਜਾਣਕਾਰੀ ਦਿੰਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ | ...

ਪੂਰੀ ਖ਼ਬਰ »

ਬਹਿਰਾਮ 'ਚ ਕਰਜ਼ਾ ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 22 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)- ਕਾਂਗਰਸ ਸਰਕਾਰ ਦਾ ਮੁੱਖ ਟੀਚਾ ਹੈ ਕਿ ਐੱਸ.ਸੀ. ਸਮਾਜ ਨੂੰ ਕਾਰਪੋਰੇਸ਼ਨ ਵਲੋਂ ਵੱਧ ਤੋਂ ਵੱਧ ਕਰਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ | ਇਹ ਸ਼ਬਦ ਪੰਜਾਬ ਅਨੁਸੂਚਿਤ ਜਾਤੀਆਂ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਦੀ ਕਮਾਈ ਦਾ ਵੱਡਾ ਹਿੱਸਾ ਬਿਜਲੀ ਬਿੱਲਾਂ 'ਚ ਹੋ ਰਿਹਾ ਖ਼ਰਚ- ਗਗਨ, ਤੇਜਾ

ਨਵਾਂਸ਼ਹਿਰ, 22 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੀ ਜਨਤਾ ਦੀ ਕਮਾਈ ਦਾ ਇਕ ਵੱਡਾ ਹਿੱਸਾ ਬਿਜਲੀ ਦੇ ਬਿੱਲਾਂ 'ਚ ਖ਼ਰਚ ਹੋ ਰਿਹਾ ਹੈ, ਦਿੱਲੀ ਵਿਚ ਜਿੱਥੇ 80 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਉਂਦਾ ਹੈ | ਇਹ ਗੱਲ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਗਗਨ ...

ਪੂਰੀ ਖ਼ਬਰ »

1 ਮਈ ਨੂੰ ਮਜ਼ਦੂਰ ਦਿਵਸ 'ਤੇ ਮੋਟਰਸਾਈਕਲ ਰੈਲੀਆਂ ਪੰਜਾਬ ਭਰ 'ਚ ਹੋਣਗੀਆਂ-ਪ੍ਰਵੀਨ ਬੰਗਾ

ਬੰਗਾ, 22 ਅਪੈ੍ਰਲ (ਜਸਬੀਰ ਸਿੰਘ ਨੂਰਪੁਰ)- ਬਸਪਾ ਵਲੋਂ ਵਿਧਾਨ ਸਭਾ ਹਲਕਾ ਬੰਗਾ ਦੀ ਹੰਗਾਮੀ ਮੀਟਿੰਗ ਹਲਕਾ ਪ੍ਰਧਾਨ ਜੈ ਪਾਲ ਸੁੰਡਾ ਦੀ ਪ੍ਰਧਾਨਗੀ ਹੇਠ ਭਰੋਮਜਾਰਾ ਵਿਚ ਹੋਈ | ਪ੍ਰਵੀਨ ਬੰਗਾ ਨੂੰ ਸੂਬਾ ਸਕੱਤਰ ਬਣਨ ਤੋਂ ਬਾਅਦ ਪਹਿਲੀ ਵਾਰ ਹਲਕੇ ਦੇ ਵਰਕਰਾਂ ਦੀ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਪਿੰਡ ਚੰਦਿਆਣੀ ਖ਼ੁਰਦ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ

ਬਲਾਚੌਰ, 22 ਅਪ੍ਰੈਲ (ਸ਼ਾਮ ਸੁੰਦਰ ਮੀਲੂ)-ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਅੱਜ ਪਿੰਡ ਚੰਦਿਆਣੀ ਖ਼ੁਰਦ ਨੂੰ ਬਲਾਚੌਰ ਵਿਖੇ ਖੇਡਾਂ ਦਾ ਸਾਮਾਨ ਖ਼ਰੀਦਣ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਗਰਾਮ ਪੰਚਾਇਤ ਨੂੰ ਇਹ ਚੈੱਕ ਸੌਂਪਦਿਆਂ ਉਨ੍ਹਾਂ ...

ਪੂਰੀ ਖ਼ਬਰ »

ਮਾਜਰਾ ਜੱਟਾਂ ਦੇ ਫ਼ੌਜੀ ਨੌਜਵਾਨ ਅਰਸ਼ਦੀਪ ਸਿੰਘ ਦਾ ਜੰਮੂ ਵਿਖੇ ਸਿਹਤ ਖ਼ਰਾਬ ਹੋਣ ਉਪਰੰਤ ਦਿਹਾਂਤ

ਰੈਲਮਾਜਰਾ/ਕਾਠਗੜ੍ਹ, 22 ਅਪ੍ਰੈਲ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)- ਪਿੰਡ ਮਾਜਰਾ ਜੱਟਾਂ ਦੇ ਵਸਨੀਕ ਮਲਕੀਤ ਸਿੰਘ ਮਾਨ 'ਤੇ ਉਸ ਸਮੇਂ ਦੱੁਖਾਂ ਦੀ ਪਹਾੜ ਟੱੁਟ ਪਿਆ ਜਦੋਂ ਉਨ੍ਹਾਂ ਦੇ ਇਕਲੌਤੇ ਪੱੁਤਰ ਅਰਸ਼ਦੀਪ ਸਿੰਘ (22) ਦਾ ਫ਼ੌਜ ਵਿਚ ਜੰਮੂ ਕਸ਼ਮੀਰ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX