ਤਾਜਾ ਖ਼ਬਰਾਂ


ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ - 18 ਸਾਇਕਲ ਬਰਾਮਦ
. . .  6 minutes ago
ਬਠਿੰਡਾ, 14 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਅੱਜ ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ,...
ਇਨਸਾਫ਼ ਲੈਣ ਲਈ ਸੈਂਕੜੇ ਲੋਕਾਂ ਵਲੋਂ ਦੂਸਰੇ ਦਿਨ ਵੀ ਡੀ. ਐੱਸ .ਪੀ. ਮਹਿਲ ਕਲਾਂ ਦੇ ਦਫ਼ਤਰ ਮੂਹਰੇ ਰੋਸ ਧਰਨਾ
. . .  6 minutes ago
ਮਹਿਲ ਕਲਾਂ,11ਜੂਨ (ਅਵਤਾਰ ਸਿੰਘ ਅਣਖੀ) - ਪਿੰਡ ਟਿੱਬਾ ਦੇ ਗੰਭੀਰ ਹਾਲਤ 'ਚ ਜ਼ਖਮੀ ਨੌਜਵਾਨ ਦੀ ਪੀ. ਜੀ .ਆਈ. 'ਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼...
6-12 ਉਮਰ ਸਮੂਹ ਦੇ ਬੱਚਿਆਂ ਲਈ ਕੋਵੈਕਸੀਨ ਦਾ ਟਰਾਇਲ ਕੱਲ ਤੋਂ ਸ਼ੁਰੂ
. . .  13 minutes ago
ਨਵੀਂ ਦਿੱਲੀ, 14 ਜੂਨ - ਏਮਜ਼ ਦਿੱਲੀ ਕੱਲ੍ਹ ਤੋਂ 6-12 ਉਮਰ ਸਮੂਹ ਦੇ ਬੱਚਿਆਂ ਅਤੇ ਉਸ ਤੋਂ ਬਾਅਦ 2-6 ਉਮਰ ਵਰਗ ਦੇ ਕਲੀਨਿਕਲ ਟਰਾਇਲਾਂ ਲਈ ਭਰਤੀ ਸ਼ੁਰੂ ਕਰੇਗੀ...
ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ ਵੀ ਜਾਰੀ
. . .  19 minutes ago
ਮੁੰਬਈ,14 ਜੂਨ - ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਅੱਜ ਇਕ ਸਾਲ ਦਾ ਹੋ ਗਿਆ ਹੈ | ਉਥੇ ਹੀ ਅਭਿਨੇਤਾ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ...
ਬੇਰੁਜ਼ਗਾਰ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  55 minutes ago
ਬਠਿੰਡਾ,14 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...
ਪੁਲਿਸ ਦੀ ਵਰਦੀ ਪਾ ਕੇ ਲੁੱਟਾਂ - ਖੋਹਾਂ ਕਰਨ ਵਾਲਾ ਅੰਤਰਾਜੀ ਗਿਰੋਹ ਪਟਿਆਲਾ ਪੁਲਿਸ ਨੇ ਕੀਤਾ ਕਾਬੂ
. . .  about 1 hour ago
ਪਟਿਆਲਾ,14 ਜੂਨ (ਮਨਦੀਪ ਸਿੰਘ ਖਰੌੜ) - ਪਟਿਆਲਾ ਪੁਲਿਸ ਵਲੋਂ ਪੁਲਿਸ ਦੀ ਵਰਦੀ ਪਾ ਕੇ ਲੁੱਟਾਂ ਖੋਹਾਂ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਗਿਆ ਹੈ। ਇਹ ਗਿਰੋਹ ਪੰਜਾਬ ਤੇ ਹਰਿਆਣਾ...
ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਘੇਰਿਆ ਬਠਿੰਡਾ ਦਾ ਮੁੱਖ ਬੱਸ ਅੱਡਾ
. . .  1 minute ago
ਬਠਿੰਡਾ, 14 ਜੂਨ (ਅਮ੍ਰਿਤਪਲ ਸਿੰਘ ਵਲਾਣ) - ਪਟਿਆਲਾ ਵਿਚ ਪੀ.ਆਰ.ਟੀ.ਸੀ. ਚੈਕਿੰਗ ਟੀਮ ਦੁਆਰਾ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਇਕ ਕੰਡਕਟਰ ...
ਅਣਪਛਾਤੇ ਲੁਟੇਰਿਆਂ ਵਲੋਂ ਕਿਸਾਨ ਦੀ ਗੋਲੀ ਮਾਰਕੇ ਹੱਤਿਆ
. . .  45 minutes ago
ਮੋਗਾ,14 ਜੂਨ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜੀਆਨਾ ਦੇ ਕੋਲ ਮੋਟਰਸਾਈਕਲ ਸਵਾਰ ਖੇਤਾਂ ਵਿਚ ਪਏ ਇਕ ਬੈਗ ਨੂੰ ਚੁੱਕ ਕੇ ਉੱਥੋਂ ਦੀ ਫ਼ਰਾਰ...
2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ ਪਾਰਟੀ - ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 14 ਜੂਨ - ਆਮ ਆਦਮੀ ਪਾਰਟੀ (ਆਪ) 2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ...
ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ
. . .  about 1 hour ago
ਕੋਟਕਪੂਰਾ, 14 ਜੂਨ ( ਮੋਹਰ ਸਿੰਘ ਗਿੱਲ ) - ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ ਹਨ | ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਸੀਵਰੇਜ ਬੋਰਡ ਪੰਜਾਬ,...
ਮਜ਼ਦੂਰ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਭੀਖੀ, 14 ਜੂਨ ( ਬਲਦੇਵ ਸਿੰਘ ਸਿੱਧੂ ) - ਜ਼ਿਲ੍ਹਾ ਮਾਨਸਾ ਦੇ ਪਿੰਡ ਮੋਹਰ ਸਿੰਘ ਵਾਲਾ ਦੇ ਹਰਵਿੰਦਰ ਸਿੰਘ ਨਿੱਕਾ (31) ਪੁੱਤਰ ਸੁਰਜੀਤ ਸਿੰਘ ਨੇ ਆਰਥਿਕ ਤੰਗੀ ਦੇ ਕਾਰਨ ...
ਯੂ.ਐੱਸ : ਆਸਟਿਨ ਵਿਚ ਹੋਈ ਗੋਲੀਬਾਰੀ ਵਿਚ ਇਕ ਦੀ ਮੌਤ
. . .  about 2 hours ago
ਯੂ.ਐੱਸ,14 ਜੂਨ - ਟੈਕਸਾਸ ਦੇ ਸ਼ਹਿਰ ਆਸਟਿਨ ਵਿਚ ਸ਼ਨੀਵਾਰ ਨੂੰ ਗੋਲੀਬਾਰੀ ਹੋਈ । ਗੋਲੀਬਾਰੀ ਵਿਚ ਜ਼ਖ਼ਮੀ ਹੋਏ ਦਰਜਨ ਤੋਂ ਵੱਧ ਵਿਅਕਤੀਆਂ ਵਿਚੋਂ ਇਕ ਦੀ ਹਸਪਤਾਲ ਵਿਚ ਮੌਤ ਹੋ ਗਈ ...
ਸ਼ਹੀਦੀ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਖੇ ਲੱਗੀਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ
. . .  about 2 hours ago
ਅੰਮ੍ਰਿਤਸਰ, 14 ਜੂਨ (ਜਸਵੰਤ ਸਿੰਘ ਜੱਸ) - ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸੋਧੇ ਹੋਏ ਨਾਨਕਸ਼ਾਹੀ ਕਲੰਡਰ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿਚ ਵੱਖ - ਵੱਖ ਥਾਵਾਂ 'ਤੇ...
ਔਰਤਾਂ ਅਤੇ ਬੱਚਿਆ ਦੀ ਕੀਤੀ ਕੁੱਟ-ਮਾਰ ਦਾ ਇਨਸਾਫ਼ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 3 hours ago
ਚੋਗਾਵਾਂ, 14 ਜੂਨ (ਗੁਰਬਿੰਦਰ ਸਿੰਘ ਬਾਗੀ) - ਪਿੰਡ ਕੋਹਾਲਾ ਦੇ ਦੋ ਦਲਿਤ ਪਰਿਵਾਰਾਂ ਦੀਆਂ ਔਰਤਾਂ ਸਮੇਤ ਦੋ ਬੱਚਿਆ ਦੀ ਕੀਤੀ ਕੁੱਟ-ਮਾਰ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਅੱਜ ਵਾਲਮੀਕੀ ਭਾਵਾਧਸ ਪੰਜਾਬ ਦੇ ਜਨਰਲ ਸਕੱਤਰ...
ਆਗਰਾ : ਬੋਰਵੇਲ ਵਿਚ ਡਿੱਗਿਆ 4 ਸਾਲਾ ਬੱਚਾ
. . .  about 3 hours ago
ਆਗਰਾ,(ਉੱਤਰ ਪ੍ਰਦੇਸ਼) : ਆਗਰਾ ਦੇ ਫ਼ਤਿਹਾਬਾਦ ਦੇ ਇਕ ਪਿੰਡ ਵਿਚ ਅੱਜ ਇਕ 4 ਸਾਲਾ ਬੱਚਾ ਬੋਰਵੇਲ ਵਿਚ ਡਿੱਗ ਗਿਆ। ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮ ਬਚਾਅ ਕਾਰਜ...
ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਤੀਜੇ ਦਿਨ ਵੀ ਬਾਰਸ਼ ਹੋਈ ਸ਼ੁਰੂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 14 ਜੂਨ ( ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਤੀਜੇ ਦਿਨ ਵੀ ਬਾਰਸ਼ ਸ਼ੁਰੂ ਹੋ ਗਈ ...
ਪ੍ਰਧਾਨ ਮੰਤਰੀ ਮੋਦੀ ਦੀ ਇਜ਼ਰਾਈਲ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਨੂੰ ਵਧਾਈ
. . .  about 4 hours ago
ਨਵੀਂ ਦਿੱਲੀ,14 ਜੂਨ - ਇਜ਼ਰਾਈਲ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਨਫ਼ਤਾਲੀ ਬੇਨੇਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਵਧਾਈ ਦਿੱਤੀ ਗਈ | ਪ੍ਰਧਾਨ ਮੰਤਰੀ ਦਾ ਕਹਿਣਾ ਸੀ...
ਅੰਬਾਲਾ 'ਚ ਅੱਜ ਤੋਂ ਜਿੰਮ 50% ਸਮਰੱਥਾ ਨਾਲ ਖੁੱਲ੍ਹੇ
. . .  about 4 hours ago
ਹਰਿਆਣਾ, 14 ਜੂਨ - ਅੰਬਾਲਾ ਵਿਚ ਜਿੰਮ ਅੱਜ ਤੋਂ 50% ਸਮਰੱਥਾ ਨਾਲ ਖੁੱਲ੍ਹ ਗਏ ...
ਨਸਰਾਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਨੌਕਰ ਕਾਬੂ, ਮਾਲਕ ਫ਼ਰਾਰ
. . .  about 4 hours ago
ਨਸਰਾਲਾ, 14 ਜੂਨ (ਸਤਵੰਤ ਸਿੰਘ ਥਿਆੜਾ)- ਪੁਲਿਸ ਚੌਂਕੀ ਨਸਰਾਲਾ ਹੁਸ਼ਿਆਰਪੁਰ ਦੇ ਮੁਲਾਜ਼ਮਾਂ ਵਲੋਂ ਭਾਰੀ ਮਾਤਰਾ 'ਚ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 70,421 ਨਵੇਂ ਕੋਰੋਨਾ ਦੇ ਮਾਮਲੇ ਆਏ, 3921 ਮੌਤਾਂ
. . .  1 minute ago
ਨਵੀਂ ਦਿੱਲੀ ,14 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ...
ਪਿੰਡ ਨੰਗਲੀ ਦੇ ਨੌਜਵਾਨ ਦੀ ਕੈਨੇਡਾ (ਬਰੈਂਪਟਨ) 'ਚ ਪਾਣੀ 'ਚ ਡੁੱਬਣ ਨਾਲ ਹੋਈ ਮੌਤ
. . .  about 5 hours ago
ਰਾਜਾਸਾਂਸੀ, 14 ਜੂਨ (ਹਰਦੀਪ ਸਿੰਘ ਖੀਵਾ) ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਨੰਗਲੀ...
ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਮਨਾਇਆ ਸ਼ਹੀਦੀ ਦਿਹਾੜਾ
. . .  about 5 hours ago
ਨਸਰਾਲਾ, 14 ਜੂਨ (ਸਤਵੰਤ ਸਿੰਘ ਥਿਆੜਾ) - ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਹੁਸ਼ਿਆਰਪੁਰ ਵਿਖੇ ਸ਼ਹੀਦੀ ...
ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਜੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹ ਜੀ ਦੀ ਸ਼ਹੀਦੀ ਨੂੰ ਕੋਟਿ ਕੋਟਿ ਪ੍ਰਣਾਮ
. . .  about 5 hours ago
ਅੰਮ੍ਰਿਤਸਰ, 14 ਜੂਨ - ਜਥੇ: ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਜੀ ਵਲੋਂ ...
ਕਰਨਾਟਕ: 18 ਗ੍ਰਾਮ ਪੰਚਾਇਤਾਂ 'ਚ 21 ਜੂਨ ਤੱਕ ਮੁਕੰਮਲ ਲਾਕਡਾਊਨ
. . .  about 5 hours ago
ਬੰਗਲੌਰ, 14 ਜੂਨ - ਕਰਨਾਟਕ ਵਿਚ ਕੋਰੋਨਾ ਕੇਸਾਂ 'ਚ ਹੋਏ ਵਾਧੇ ਦੇ ਮੱਦੇਨਜ਼ਰ ਕੋਰੋਨਾ ਦੇ ...
ਮਹਿੰਗਾਈ ਦੀ ਮਾਰ ਜਾਰੀ , ਇਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਵਾਧਾ
. . .  about 6 hours ago
ਨਵੀਂ ਦਿੱਲੀ, 14 ਜੂਨ - ਤੇਲ ਦੀਆਂ ਕੀਮਤਾਂ ਵਧਾਉਣ ਦੀ ਪ੍ਰਕਿਰਿਆ ਜਾਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਿਦਿਆਰਥੀਆਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਨ ਦਾ ਮਾਮਲਾ

ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ

ਚੰਡੀਗੜ੍ਹ, 22 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਏ.ਸੀ. ਜੋਸ਼ੀ ਲਾਇਬ੍ਰੇਰੀ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਸ ਦਿਨ ਰੋਸ ਪ੍ਰਦਰਸ਼ਨ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਦਰਜ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਵੱਡੀ ਗਿਣਤੀ ਵਿਚ ਇਕੱਠੇ ਹੋਏ ਵਿਦਿਆਰਥੀਆਂ ਨੇ ਏ.ਸੀ. ਜੋਸ਼ੀ ਲਾਇਬ੍ਰੇਰੀ ਤੋਂ ਲੈ ਕੇ ਉੱਪ ਕੁਲਪਤੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ | ਇਸ ਦੌਰਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ | ਵਿਦਿਆਰਥੀਆਂ ਨੇ ਕਿਹਾ ਕਿ ਪੀ.ਯੂ. ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਪ੍ਰਤੀ ਤਾਨਾਸ਼ਾਹੀ ਰਵੱਈਆ ਅਪਣਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਸ਼ਰਮ ਦੀ ਗੱਲ ਕੀ ਹੋ ਸਕਦੀ ਹੈ ਕਿ ਲਾਇਬ੍ਰੇਰੀ ਨੂੰ ਮੁੜ ਖੋਲ੍ਹਣ ਦੀ ਮੰਗ ਕਰਨਾ ਅਧਿਕਾਰੀਆਂ ਦੀਆਂ ਨਜ਼ਰਾਂ ਵਿਚ ਗੁੰਡਾਗਰਦੀ ਦਾ ਕੰਮ ਹੈ | ਲਾਇਬ੍ਰੇਰੀ ਖੋਜ ਅਤੇ ਅਧਿਐਨ ਲਈ ਬਹੁਤ ਜ਼ਰੂਰੀ ਹੈ ਅਤੇ ਇਹ ਵਿਦਿਆਰਥੀਆਂ ਦਾ ਬੁਨਿਆਦੀ ਅਧਿਕਾਰ ਹੈ | ਇਸ ਦੌਰਾਨ ਉੱਪ ਕੁਲਪਤੀ ਦੇ ਐਸ.ਵੀ.ਸੀ. ਨੇ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਸ਼ਿਕਾਇਤਾਂ ਵਾਪਸ ਲੈਣ ਸਬੰਧੀ ਮੁੱਦਾ ਕਮੇਟੀ ਵਿਚ ਵਿਚਾਰਿਆ ਜਾਏਗਾ, ਜਿਸ 'ਤੇ ਵਿਦਿਆਰਥੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਸ਼ਿਕਾਇਤਾਂ ਨੂੰ ਜਲਦੀ ਵਾਪਸ ਨਾ ਲਿਆ ਗਿਆ ਤਾਂ ਅਣਮਿਥੇ ਸਮੇਂ ਲਈ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਏਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ |

ਵੱਧ ਤੋਂ ਵੱਧ ਬੂਟੇ ਲਾਓ-ਖੱਟਰ

ਚੰਡੀਗੜ੍ਹ, 22 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਿਸ਼ਵ ਪਿ੍ਥਵੀ ਦਿਵਸ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਅਪੀਲ ਕੀਤੀ ਕਿ ਹੈ ਕਿ ਉਹ ਧਰਤੀ ਮਾਂ ਨੂੰ ਸੰਭਾਲ ਰੱਖਣ ਦੇ ਲਈ ਵੱਧ ਤੋਂ ...

ਪੂਰੀ ਖ਼ਬਰ »

ਸਕੂਲਾਂ 'ਚ ਛੁੱਟੀਆਂ 31 ਮਈ ਤੱਕ

ਚੰਡੀਗੜ੍ਹ, 22 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧੀ) : ਕੱਲ੍ਹ ਦੇਰ ਰਾਤ ਕਿਹਾ ਗਿਆ ਕਿ ਹਰਿਆਣਾ ਦੇ ਸਕੂਲਾਂ ਵਿਚ 31 ਮਈ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ | ਇਹ ਫ਼ੈਸਲਾ 22 ਅਪ੍ਰੈਲ ਤੋਂ ਲਾਗੂ ਹੋਵੇਗਾ | ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਸਾਹਮਣੇ ਰੱਖ ਕੇ ਇਹ ਫ਼ੈਸਲਾ ...

ਪੂਰੀ ਖ਼ਬਰ »

ਕੈਬਨਿਟ ਦੀ ਮੀਟਿੰਗ ਦੌਰਾਨ ਬੱਚਿਆਂ ਲਈ ਭਲਾਈ ਨੀਤੀਆਂ ਨੂੰ ਮਨਜ਼ੂਰੀ

ਚੰਡੀਗੜ੍ਹ, 22 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਦੀ ਹਰੇਕ ਅਨਾਥ ਤੇ ਆਤਮ ਸਮਰਪਿਤ ਬੱਚਿਆਂ ਦਾ ਉਥਾਨ ਕਰਨ ਦੀ ਪ੍ਰਤੀਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬਨਿਟ ਦੀ ਮੀਟਿੰਗ ਵਿਚ 5 ਸਾਲ ਦੀ ਉਮਰ ...

ਪੂਰੀ ਖ਼ਬਰ »

ਦਫ਼ਤਰ 'ਚੋਂ ਨਕਦੀ ਤੇ ਸਾਮਾਨ ਚੋਰੀ

ਚੰਡੀਗੜ੍ਹ, 22 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਪੈਂਦੇ ਇਕ ਦਫ਼ਤਰ 'ਚੋਂ ਨਕਦੀ ਅਤੇ ਸਮਾਨ ਚੋਰੀ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪੰਚਕੂਲਾ ਹਰਿਆਣਾ ਦੇ ਰਹਿਣ ਵਾਲੇ ਗੌਰਵ ਵਸ਼ਿਸ਼ਟ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਹੁੱਡਾ ਜੋੜੀ ਹੁਣ ਠੀਕ-ਠਾਕ

ਚੰਡੀਗੜ੍ਹ, 22 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧੀ) : ਹਰਿਆਣੇ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਉਨ੍ਹਾਂ ਦੀ ਜੀਵਨ ਸਾਥਣ ਆਸ਼ਾ ਹੁੱਡਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੀ ਬਿਮਾਰੀ ਨਾਲ ਜੂਝ ਰਹੇ ਹਨ, ਦੀ ਹਾਲਤ ਵਿਚ ਕਾਫ਼ੀ ਸੁਧਾਰ ਹੋਇਆ ਹੈ | ਉਹ ਇਕ ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰਾਜੈਕਟ ਰਾਹੀ ਸ਼ਹਿਰ ਵਿਚ 40 ਥਾਵਾਂ 'ਤੇ ਟ੍ਰੈਫਿਕ ਦੀ ਜਾਣਕਾਰੀ ਲਈ ਲੱਗੇਗੀ ਐਲ.ਈ.ਡੀਜ਼

ਚੰਡੀਗੜ੍ਹ, 22 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਆਉਣ ਵਾਲੇ ਦਿਨਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚੌਂਕਾਂ ਨੇੜੇ ਡਾਇਨੈਮਿਕ ਮੈਸੇਜ ਸਾਈਨ ਸਕਰੀਨਾ ਲੱਗੀਆਂ ਦਿਖਾਈ ਦੇਣਗੀਆਂ ਜੋ ਸ਼ਹਿਰ ਦੀਆਂ ਸੜਕਾਂ 'ਤੇ ਟ੍ਰੈਫਿਕ ਬਾਰੇ ਜਾਣਕਾਰੀ ਦੇਣਗੀਆਂ | ...

ਪੂਰੀ ਖ਼ਬਰ »

ਪੀ.ਸੀ.ਆਰ 'ਤੇ ਪਥਰਾਅ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 22 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਮੌਲੀ ਜੱਗਰਾਂ ਦੀ ਆਟਾ ਚੱਕੀ ਨੇੜੇ ਗਸ਼ਤ ਕਰ ਰਹੀ ਪੀ.ਸੀ.ਆਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਪਥਰਾਅ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸਬੰਧਤ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਤਾਲ਼ਾਬੰਦੀ ਨਾ ਲਗਾਏ ਜਾਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 22 ਅਪ੍ਰੈਲ (ਮਨਜੋਤ ਸਿੰਘ ਜੋਤ)-ਤਾਲਾਬੰਦੀ ਨਾ ਲਗਾਏ ਜਾਣ ਦੀ ਮੰਗ ਨੂੰ ਲੈ ਕੇ ਟਰੇਡ ਯੂਨੀਅਨਾਂ, ਵਿਦਿਆਰਥੀਆਂ ਅਤੇ ਨੌਜਵਾਨ ਜਥੇਬੰਦੀਆਂ ਵਲੋਂ ਸੈਕਟਰ-17 ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਫਸਵੈਕ ਦੇ ਪ੍ਰਧਾਨ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 634 ਨਵੇਂ ਮਾਮਲੇ 4 ਮੌਤਾਂ, 482 ਮਰੀਜ਼ ਠੀਕ ਹੋਏ

ਚੰਡੀਗੜ੍ਹ, 22 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ 634 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਚਾਰ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ | ਚੰਡੀਗੜ੍ਹ ਵਿਚ 482 ਮਰੀਜ਼ਾਂ ਨੂੰ ਘਰੇਲੂ ਆਈਸੋੋਲੇਸ਼ਨ ਦੇ 10 ਦਿਨ ਪੂਰੇ ਕਰਨ ਉਪਰੰਤ ...

ਪੂਰੀ ਖ਼ਬਰ »

ਜੀ.ਐਮ.ਸੀ.ਐਚ- 32 ਵਲੋਂ ਪਹਿਲ

ਕੋਵਿਡ ਮਰੀਜ਼ਾਂ ਦੀ ਪਰਿਵਾਰਕ ਮੈਂਬਰਾਂ ਨਾਲ ਰੋਜ਼ਾਨਾ ਵਰਚੂਅਲ ਗੱਲਬਾਤ ਕਰਨ ਦਾ ਕੀਤਾ ਪ੍ਰਬੰਧ

ਚੰਡੀਗੜ੍ਹ, 22 ਅਪ੍ਰੈਲ (ਮਨਜੋਤ ਸਿੰਘ ਜੋਤ)- ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ- 32 ਵਲੋਂ ਪਹਿਲ ਕਰਦਿਆਂ ਕੋਵਿਡ ਮਰੀਜ਼ਾਂ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਵਰਚੂਅਲ ਗੱਲਬਾਤ ਕਰਨ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਉਨ੍ਹਾਂ ਦਾ ...

ਪੂਰੀ ਖ਼ਬਰ »

ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਕਾਹਲੋਂ ਦੀ ਅਗਵਾਈ ਹੇਠ ਲਗਾਇਆ ਕੋਵਿਡ ਵੈਕਸੀਨੇਸ਼ਨ ਕੈਂਪ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਲਾਈਵ ਸਟਾਕ ਕੰਮਲੈਕਸ ਸੈਕਟਰ 68 ਮੁਹਾਲੀ ਵਿਖੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਅਧਿਕਾਰੀਆਂ ਅਤੇ ਕਰਮਚਾਰੀਆ ਨੂੰ ਕੋਵਿਡ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਅ ਲਈ ਡਾਕਟਰ ਐਚ. ਐਸ. ...

ਪੂਰੀ ਖ਼ਬਰ »

ਹਰਿਆਣਾ ਮੰਤਰੀ ਮੰਡਲ ਦੇ ਅਹਿਮ ਫ਼ੈਸਲੇ ਟੋਲ ਪਲਾਜ਼ਾ ਹਟਾਉਣ ਦੀ ਪ੍ਰਵਾਨਗੀ

ਐਨ. ਐਸ. ਪਰਵਾਨਾ ਚੰਡੀਗੜ੍ਹ, 22 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬਨਿਟ ਦੀ ਮੀਟਿੰਗ ਵਿਚ ਨੁੰਹ ਜ਼ਿਲੇ੍ਹ ਵਿਚ ਪੁੰਨਹਾਨਾ ਤੋਂ ਲਕਰਪੁਰ, ਸ੍ਰੀ ਸਿੰਗਲਹੇੜੀ, ਠੇਂਕੜੀ, ਜਲਾਲਗੜ੍ਹ, ਰਾਨੋਟਾ੍ਰਮਾਨੋਟਾ ਤੋਂ ...

ਪੂਰੀ ਖ਼ਬਰ »

ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਟ੍ਰੇਨਿੰਗ ਲਈ ਗ੍ਰਾਂਟ ਜਾਰੀ

ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 12ਵੀਂ ਜਮਾਤ ਦੇ ਦੋ ਸੌ ਵਿਦਿਆਰਥੀਆਂ ਨੂੰ ਟ੍ਰੇਨਿੰਗ ਕਰਵਾਉਣ ਵਾਸਤੇ ਪੰਜ ਲੱਖ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ...

ਪੂਰੀ ਖ਼ਬਰ »

ਹਰਿਆਣਾ ਵਿਚ ਦੁਕਾਨਾਂ ਬੰਦ, ਆਕਸੀਜਨ ਦੀ ਕਮੀ ਨਹੀਂ

ਚੰਡੀਗੜ੍ਹ, 22 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਕੋਵਿਡ-19 ਮਹਾਂਮਾਰੀ ਲਾਲ ਸੰਕ੍ਰਮਿਤ ਮਰੀਜ਼ਾਂ ਲਈ ਦਵਾਈਆਂ, ਆਕਸੀਜ਼ਨ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਹਤਿਆਤ ...

ਪੂਰੀ ਖ਼ਬਰ »

ਕਿਸਾਨੀ ਨਾਲ ਜੁੜੇ ਖੇਤੀਬਾੜੀ ਵਿਭਾਗ ਦੇ ਖੇਤੀ ਟੈਕਨੋਕਰੇਟਸ ਵਲੋਂ ਸਰਕਾਰ ਦੇ ਵਤੀਰੇ ਪ੍ਰਤੀ ਭਾਰੀ ਰੋਸ

ਚੰਡੀਗੜ੍ਹ, 22 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਖੇਤੀਬਾੜੀ ਟੈਕਨੋਕਰੇਟਸ ਦੀ ਸਾਂਝੀ ਜਥੇਬੰਦੀ 'ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ' ਦੇ ਸੂਬਾਈ ਆਗੂਆਂ ਦੀ ਮੀਟਿੰਗ ਚੇਅਰਮੈਨ ਡਾ. ਗੁਰਵਿੰਦਰ ਸਿੰਘ ਸੰਯੁਕਤ ਡਾਇਰੈਕਟਰ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਧਰਮਸੋਤ ਵਲੋਂ 'ਧਰਤ ਦਿਵਸ' ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ

ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ 'ਧਰਤ ਦਿਵਸ' ਮੌਕੇ ਸੂਬੇ ਦੇ ਜੰਗਲਾਂ ਅਤੇ ਜੰਗਲੀ ਜਾਨਵਰਾਂ ਨੂੰ ਅੱਗਾਂ ਤੋਂ ਬਚਾਉਣ ਲਈ ਸੂਬੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ | ਜੰਗਲ ਨੇੜਲੇ ਖੇਤਾਂ ਨੂੰ ...

ਪੂਰੀ ਖ਼ਬਰ »

ਕੀ ਹਰਿਆਣਾ ਦੇ ਹਰ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਤਾਲਮੇਲ ਕਮੇਟੀਆਂ ਹਨ-ਹਾਈਕੋਰਟ

ਚੰਡੀਗੜ੍ਹ, 22 ਅਪ੍ਰੈਲ (ਬਿ੍ਜੇਂਦਰ ਗੌੜ) : ਦੇਸ਼ ਵਿਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਵਿਚਾਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਹਰਿਆਣਾ ਸਰਕਾਰ ਨੂੰ ਇਕ ਦਿਨ ਦਾ ਸਮਾਂ ਦਿੰਦੇ ਹੋਏ ਪੁੱਛਿਆ ਹੈ ਕਿ ਦੱਸਣ ਕਿ ਹਰਿਆਣਾ ...

ਪੂਰੀ ਖ਼ਬਰ »

ਆਕਸੀਜਨ ਦੀ ਉਪਲਬਧਤਾ ਦੀ ਨੇੜਿਓਾ ਨਿਗਰਾਨੀ ਕੀਤੀ ਜਾ ਰਹੀ ਹੈ-ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਦੇ ਵਾਧੇ ਦੀ ਰੋਕਥਾਮ ਅਤੇ ਇਲਾਜ ਲਈ ਢੁਕਵੇਂ ਉਪਾਅ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਇਥੇ ਕੋਵਿਡ ਪ੍ਰਬੰਧਨ ਸਬੰਧੀ ਸਮੀਖਿਆ ਮੀਟਿੰਗ ...

ਪੂਰੀ ਖ਼ਬਰ »

ਲਾਕਡਾਊਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਮਾਜਰੀ, 22 ਅਪੈ੍ਰਲ (ਕੁਲਵੰਤ ਸਿੰਘ ਧੀਮਾਨ)-ਪੁਲਿਸ ਥਾਣਾ ਮਾਜਰੀ ਅਧੀਂਨ ਪੈਂਦੇ ਪਿੰਡ ਖਿਜ਼ਰਾਬਾਦ ਵਿਖੇ ਦੁਕਾਨਦਾਰ ਨਰਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬਰਸਾਲਪੁਰ ਨੇ ਲਾਕਡਾਊਨ ਦੌਰਾਨ ਆਪਣੀ ਸੈਣੀ ਇਲੈਕਟੋਨਿਕਸ ਦੀ ਦੁਕਾਨ ਖੋਲੀ ਹੋਈ ਸੀ, ਪਿੰਡ ...

ਪੂਰੀ ਖ਼ਬਰ »

ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਕੱਦਮੇ ਦਰਜ-ਸਤਿੰਦਰ ਸਿੰਘ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਜਸਬੀਰ ਸਿੰਘ ਜੱਸੀ)-ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ 'ਤੇ ਸਖ਼ਤੀ ਕਰਦਿਆਂ ਮੁਹਾਲੀ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਉਲੰਘਣਾ ਕਰਨ ਵਾਲਿਆਂ ਖਿਲਾਫ਼ 45 ਮੁਕੱਦਮੇ ਦਰਜ ਕੀਤੇ ਹਨ, ਜਿਨ੍ਹਾਂ ਵਿਚ 17 ਦੁਕਾਨਾਂ, 3 ਢਾਬੇ ...

ਪੂਰੀ ਖ਼ਬਰ »

ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਕਾਰਗਰ ਬਣਾਉਣ ਲਈ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਆਈ. ਟੀ. ਸੈੱਲ

ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਦੇਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਈ.ਟੀ. ਸੈੱਲ ਸਥਾਪਤ ਕੀਤਾ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਨੇ ਨਗਰ ਕੀਰਤਨ ਦਾ ਪ੍ਰੋਗਰਾਮ ਅੱਗੇ ਪਾਇਆ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਕੇਸਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਸ੍ਰੀ ਗੁਰੂ ਤੇਗ਼ ਬਾਹਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਰਣਜੀਤ ਸਿੰਘ ਰੈਡੀ ਨੇ ਡੇਰਾਬੱਸੀ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਿਆ

ਡੇਰਾਬੱਸੀ, 22 ਅਪ੍ਰੈਲ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੇ ਨਵੇਂ ਬਣੇ ਪ੍ਰਧਾਨ ਰਣਜੀਤ ਸਿੰਘ ਰੈਡੀ ਵਲੋਂ ਅੱਜ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਤੇ ਯੂਥ ਕਾਂਗਰਸੀ ਆਗੂ ਉਦੇਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਮੋਟਰ ਗੱਡੀਆਂ 'ਤੇ ਲਗਾਉਣ ਲਈ ਦਾਖਲਾ ਮੁਹਿੰਮ ਸਟਿੱਕਰ ਜਾਰੀ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਨੂੰ ਉਤਸ਼ਾਹ ਦੇਣ ਲਈ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਨੇ ਅੱਜ ਆਪਣੇ ਦਫ਼ਤਰ ਵਿਖੇ ਮੋਟਰ ਗੱਡੀਆਂ 'ਤੇ ਲਗਾਉਣ ਲਈ ਰੰਗਦਾਰ ਸਟੀਕਰ ਜਾਰੀ ਕੀਤਾ | ਇਸ ...

ਪੂਰੀ ਖ਼ਬਰ »

ਸਰਵਹਿੱਤ ਕਲਿਆਣ ਸੁਸਾਇਟੀ ਦੇ ਵਫ਼ਦ ਵਲੋਂ ਨਵ-ਨਿਯੁਕਤ ਮੇਅਰ ਜੀਤੀ ਸਿੱਧੂ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਸਰਵਹਿੱਤ ਕਲਿਆਣ ਸੁਸਾਇਟੀ ਦੀ ਗਵਰਨਿੰਗ ਬਾਡੀ ਦੇ ਪ੍ਰਧਾਨ ਗੁਰਮੁੱਖ ਸਿੰਘ ਅਤੇ ਜਨਰਲ ਸਕੱਤਰ ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸੁਸਾਇਟੀ ਦੇ ਵਫ਼ਦ ਵਲੋਂ ਨਗਰ ਨਿਗਮ ਮੁਹਾਲੀ ਦੇ ਨਵੇਂ ਚੁਣੇ ਗਏ ਮੇਅਰ ਅਮਰਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਤ ਦੇ 8 ਵਜੇ ਤੋਂ ਲੈ ਕੇ ਸਵੇਰ ਦੇ 6 ਵਜੇ ਤੱਕ ਮਾਈਨਿੰਗ ਸਬੰਧੀ ਕੰਮਾਂ 'ਤੇ ਲਗਾਈ ਰੋਕ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚਲੇ ਸਟੋਨ ਕਰੈਸ਼ਰਾਂ ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 931 ਨਵੇਂ ਮਰੀਜ਼ ਸਾਹਮਣੇ ਆਏ ਤੇ 7 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਮਹਾਂਮਾਰੀ ਦੀ ਚੇਨ ਨੂੰ ਤੋੜਨ ਲਈ ਭਾਵੇਂ ਸਥਾਨਕ ਪੁਲਿਸ ਤੇ ਸਿਹਤ ਵਿਭਾਗ ਵਲੋਂ ਪੂਰੀ ਸਖ਼ਤੀ ਵਰਤਦਿਆਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਕੋਰੋਨਾ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਨਵੇਂ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਤੇ ਹੋਰਨਾਂ ਕੌਂਸਲਰਾਂ ਦਾ ਸਨਮਾਨ

ਕੁਰਾਲੀ, 22 ਅਪ੍ਰੈਲ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਹੋਰਨਾਂ ਕੌਂਸਲਰਾਂ ਨੂੰ ਅੱਜ ਸਥਾਨਕ ਵਾਰਡ ਨੰ. 5 ਵਿਖੇ ਸਥਿਤ ਸ੍ਰੀ ਦੁਰਗਾ ਸ਼ਿਵ ਸ਼ਕਤੀ ਮੰਦਿਰ ਵਿਖੇ ਮਹਿਲਾ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਵਿਕਾਸ ਤੇ ਬਿਹਤਰੀ ਲਈ 15 ਕੌਂਸਲਰਾਂ ਦਾ ਗਰੁੱਪ ਇਕੱਠਾ ਹੋਇਆ

ਖਰੜ, 22 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਸ਼ਹਿਰ ਦੇ ਜੋ 15 ਮਿਉਂਸੀਪਲ ਕੌਂਸਲਰਾਂ ਦਾ ਗਰੁੱਪ ਬਣਿਆ ਹੈ ਉਹ ਸ਼ਹਿਰ ਦੇ ਵਿਕਾਸ, ਬਿਹਤਰੀ, ਭਲਾਈ ਲਈ ਹੈ ਅਤੇ ਇਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਐੱਸ.ਏ.ਐੱਸ. ਨਗਰ 'ਚ 58 ਸਰਕਾਰੀ ਤੇ 40 ਨਿੱਜੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ 58 ਸਰਕਾਰੀ ਅਤੇ 40 ਨਿੱਜੀ ਸਿਹਤ ਸੰਸਥਾਵਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਟੀਕੇ ਲਗਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਮੱਛਲੀ ਕਲਾਂ ਵਲੋਂ ਚੱਪੜਚਿੜੀ ਵਿਖੇ ਕਣਕ ਦੀ ਖਰੀਦ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅੱਜ ਚੱਪੜਚਿੜੀ ਵਿਖੇ ਕਣਕ ਖਰੀਦ ਕੇਂਦਰ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ ਹਾਊਸਿੰਗ ਮੰਤਰੀ ਸੁੱਖ ਸਰਕਾਰੀਆ ਤੋਂ 50 ਕਰੋੜ ਦੇ ਫ਼ੰਡ ਦੀ ਮੰਗ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਮੁਹਾਲੀ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਹਾਊਸਿੰਗ ਖੇਤਰ ਦੇ ਮੰਤਰੀ ਸੁੱਖ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 529 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 22 ਅਪ੍ਰੈਲ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 529 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 459 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦਕਿ 70 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਜੈ ਕਿਸਾਨ ਜੈ ਵਿਗਿਆਨ' ਵਿਸ਼ੇ 'ਤੇ ਪੇਂਟਿੰਗ ਮੁਕਾਬਲੇ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੁਹਾਲੀ ਵਲੋਂ ਬਣਾਏ ਗਏ ਵਿਗਿਆਨ ਮੰਚ ਵਲੋਂ ਅੱਜ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੁਹਾਲੀ ਦੇ ਰੋਜ ਗਾਰਡਨ ਵਿਖੇ ਸਾਦਾ ਸਮਾਗਮ ...

ਪੂਰੀ ਖ਼ਬਰ »

ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਹਰ ਸਾਲ 'ਫੈਪ ਸਟੇਟ ਐਵਾਰਡ' ਦੇਣ ਦਾ ਐਲਾਨ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਮਿਆਰੀ ਸਕੂਲ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਾਈਵੇਟ ਖੇਤਰ ਦੇ ਸਕੂਲਾਂ ਵਾਸਤੇ ਪਹਿਲੀ ਵਾਰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ 'ਫੈਪ ਸਟੇਟ ਐਵਾਰਡ' ਸ਼ੁਰੂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਕਈ ਥਾਣਾ ਮੁਖੀਆਂ ਦੇ ਤਬਾਦਲੇ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਸਤਿੰਦਰ ਸਿੰਘ ਨੇ ਪੁਲਿਸ ਵਿਭਾਗ 'ਚ ਵੱਡੇ ਪੱਧਰ 'ਤੇ ਫੇਰ-ਬਦਲ ਕਰਦਿਆਂ ਜ਼ਿਲ੍ਹੇ ਦੇ ਕਈ ਥਾਣਾ ਮੁਖੀਆਂ ਦੀਆਂ ਬਦਲੀਆਂ ਕੀਤੀਆਂ ਹਨ | ਜ਼ਿਲ੍ਹਾ ਪੁਲਿਸ ਮੁਖੀ ਵਲੋਂ ਥਾਣਾ ਸਿਟੀ ...

ਪੂਰੀ ਖ਼ਬਰ »

23,100 ਨਸ਼ੀਲੀਆਂ ਗੋਲੀਆਂ ਸਮੇਤ ਸਾਬਕਾ ਸਿਪਾਹੀ ਗਿ੍ਫ਼ਤਾਰ

ਲਾਲੜੂ, 22 ਅਪ੍ਰੈਲ (ਰਾਜਬੀਰ ਸਿੰਘ)-ਸੂਬੇ ਵਿਚ ਨਸ਼ੇ ਦੀ ਤਸਕਰੀ 'ਤੇ ਰੋਕਥਾਮ ਲਗਾਉਣ ਲਈ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਰਵਜੋਤ ਕੌਰ ਗਰੇਵਾਲ ਐੱਸ. ਪੀ. ਤੇ ਦਿਹਾਤੀ, ਡੀ. ਐੱਸ. ਪੀ. ਗੁਰਬਖਸ਼ੀਸ਼ ਸਿੰਘ ਮਾਨ ਦੀ ਅਗਵਾਈ ਹੇਠ ਲਾਲੜੂ ਪੁਲਿਸ ਨੇ ਪੈਦਲ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਹੈਰੋਇਨ ਸਮੇਤ 2 ਕਾਰ ਸਵਾਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਮੁਹਾਲੀ ਵਿਚਲੇ ਇਲਾਕੇ 'ਚੋਂ ਗੁਪਤ ਸੂਚਨਾ ਦੇ ਆਧਾਰ 'ਤੇ 2 ਮੁਲਜ਼ਮਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮਾਂ ਦੀ ਪਛਾਣ ਅਸ਼ਵਨੀ ਸ਼ਰਮਾ ਉਰਫ਼ ...

ਪੂਰੀ ਖ਼ਬਰ »

ਮੰਡੀਆਂ ਵਿਚ ਆਈ ਕਣਕ 'ਚੋਂ 99 ਫੀਸਦੀ ਤੋਂ ਵੱਧ ਕਣਕ ਵਿਕੀ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਆਈ ਕਣਕ ਵਿਚੋਂ 99 ਫੀਸਦੀ ਤੋਂ ਵੱਧ ਦੀ ਖਰੀਦ ਹੋ ਚੁੱਕੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 96 ਹਜ਼ਾਰ 417 ਮੀਟਰਕ ਟਨ ਕਣਕ ਦੀ ਅਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 22 ਅਪ੍ਰੈਲ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ ਵਿਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX