ਤਾਜਾ ਖ਼ਬਰਾਂ


ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  6 minutes ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  29 minutes ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  55 minutes ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  1 day ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਖੰਨਾ / ਸਮਰਾਲਾ

ਲਾਕਡਾਊਨ ਦੀ ਚਰਚਾ ਨਾਲ ਬੱਸ ਮਾਫੀਆ ਸਰਗਰਮ

ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਜਿਵੇਂ ਹੀ ਦੇਸ਼ ਭਰ 'ਚ ਸੰਪੂਰਨ ਲਾਕਡਾਊਨ ਲੱਗਣ ਦਾ ਖ਼ਤਰਾ ਵਧਿਆ ਹੈ | ਵੱਖ-ਵੱਖ ਮਾਫੀਆ ਵਲੋਂ ਆਮ ਜਨਤਾ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ¢ ਖੰਨਾ ਵਿਚ ਟਰਾਂਸਪੋਰਟ ਮਾਫੀਆ ਵਲੋਂ ਬਿਨ੍ਹਾਂ ਕਿਸੇ ਖ਼ੌਫ਼ ਦੇ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਦੇ ਨਾਲ ਨਾਲ ਆਮ ਲੋਕਾਂ ਦੀਆਂ ਜੇਬਾਂ ਉੱਪਰ ਡਾਕਾ ਮਾਰ ਕੇ ਰੋਜ਼ਾਨਾ ਲੱਖਾਂ ਰੁਪਏ ਦੀ ਕਮਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਲਾਕਡਾਊਨ ਦੇ ਡਰੋਂ ਯੂ. ਪੀ., ਬਿਹਾਰ ਤੋਂ ਆਏ ਮਜ਼ਦੂਰ ਮੁੜ ਆਪਣੇ ਘਰ ਜਾਣ ਲਈ 1500 ਤੋਂ ਲੈ ਕੇ 2500 ਰੁਪਏ ਤੱਕ ਕਿਰਾਇਆ ਦੇ ਰਹੇ ਹਨ | ਫਿਰ ਵੀ ਇੱਕ ਇਕ ਬੱਸ ਅੰਦਰ 70 ਤੋਂ 90 ਤੱਕ ਸਵਾਰੀਆਂ ਭਰ ਕੇ ਕੋਰੋਨਾ ਫੈਲਾਉਣ ਵਾਲਾ ਕੰਮ ਕੀਤਾ ਜਾ ਰਿਹਾ ਹੈ¢ ਹਾਲਾਂਕਿ ਇਸ ਦੌਰਾਨ ਆਰ. ਟੀ ਓ. ਲੁਧਿਆਣਾ ਸੰਦੀਪ ਸਿੰਘ ਵਲੋਂ ਖੰਨਾ ਵਿਖੇ ਇਸ ਟਰਾਂਸਪੋਰਟ ਮਾਫੀਆ ਦੀਆਂ ਕੁੱਝ ਬੱਸਾਂ ਕੋਲੋਂ ਜੁਰਮਾਨਾ ਵੀ ਵਸੂਲਿਆ ਗਿਆ ਹੈ, ਪਰ ਆਰ. ਟੀ. ਓ. ਦੇ ਜਾਣ ਬਾਅਦ ਬੱਸਾਂ ਵਾਲੇ ਫਿਰ ਗੈਰ ਕਾਨੂੰਨੀ ਪੈਸੇ ਲੈਣ ਤੇ ਵੱਧ ਸਵਾਰੀਆਂ ਭਰਨ ਦਾ ਧੰਦਾ ਕਰਨ ਲੱਗ ਪਏ¢
60 ਸੀਟਾਂ ਵਾਲੀ ਬੱਸ 'ਚ ਜਿੱਥੇ ਸਰਕਾਰ ਵਲੋਂ 30 ਸਵਾਰੀਆਂ ਬਿਠਾਉਣ ਦੇ ਹੁਕਮ ਜਾਰੀ ਕੀਤੇ ਹੋਏ ਹਨ, ਉੱਥੇ ਇਕ ਬੱਸ 'ਚ 70 ਤੋਂ 80 ਸਵਾਰੀਆਂ ਭਰੀਆਂ ਜਾ ਰਹੀਆਂ ਹਨ ਜਿਵੇਂ ਇਹ ਇਨਸਾਨ ਨਹੀਂ ਜਾਨਵਰ ਹੋਣ¢ ਇਹੀ ਨਹੀਂ ਟਰਾਂਸਪੋਰਟ ਮਾਫ਼ੀਆ ਦੀਆਂ ਯੂ. ਪੀ. ਬਿਹਾਰ ਜਾਣ ਵਾਲੀਆਂ ਇਹ ਬੱਸਾਂ ਬਿਨ੍ਹਾਂ ਕਿਸੇ ਪਰਮਿਟ 'ਤੇ ਹੀ ਰੋਜ਼ਾਨਾ ਗੇੜੇ ਲਾ ਰਹੀਆਂ ਹਨ¢ ਜਾਣਕਾਰਾਂ ਅਨੁਸਾਰ ਇਸ ਤਰ੍ਹਾਂ ਦੇ ਇੱਕ ਗੇੜੇ 'ਚੋਂ ਕਰੀਬ 1 ਲੱਖ ਰੁਪਇਆ ਬਚਾਇਆ ਜਾ ਰਿਹਾ ਹੈ¢ ਹੈਰਾਨੀ ਦੀ ਗੱਲ ਇਹ ਹੈ ਕਿ ਖੰਨਾ ਤੋਂ ਲੈ ਕੇ ਯੂ. ਪੀ. ਬਿਹਾਰ ਤੱਕ ਪੁਲਿਸ ਦੇ ਕਿੰਨੇ ਹੀ ਨਾਕੇ ਆਉਂਦੇ ਹਨ, ਪਰ ਕਦੇ ਵੀ ਕਿਸੇ ਨਾਕੇ ਉੱਪਰ ਪੁਲਿਸ ਵਲੋਂ ਇਹਨਾਂ ਉੱਪਰ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ¢ ਇਨ੍ਹਾਂ ਬੱਸਾਂ ਦਾ ਚਲਾਨ ਕਰਨ ਪੁੱਜੇ ਲੁਧਿਆਣਾ ਦੇ ਆਰ. ਟੀ. ਓ. ਸੰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਰੁਟੀਨ ਚੈਕਿੰਗ ਦੌਰਾਨ ਦੇਖਿਆ ਕਿ ਕੁੱਝ ਬੱਸਾਂ ਬਾਹਰੀ ਸੂਬਿਆਂ ਨੂੰ ਜਾ ਰਹੀਆਂ ਸਨ¢ ਪਰ ਉਨ੍ਹਾਂ ਕੋਲ ਕੋਈ ਪਰਮਿਟ ਨਹੀਂ ਹੈ¢ ਜਿਸ ਕਰਕੇ ਚਾਲਾਨ ਕਰਕੇ ਜੁਰਮਾਨਾ ਵਸੂਲਿਆ ਗਿਆ ਹੈ |

ਖੰਨਾ ਨਗਰ ਕੌਂਸਲ 'ਤੇ ਕਾਂਗਰਸ ਦਾ ਫਿਰ ਕਬਜ਼ਾ

ਪਹਿਲੀ ਵਾਰ ਜਿੱਤੇ ਲੱਧੜ ਬਣੇ ਪ੍ਰਧਾਨ, ਬਲਾਕ ਕਾਂਗਰਸ ਪ੍ਰਧਾਨ ਪਾਠਕ ਬਣੇ ਮੀਤ ਪ੍ਰਧਾਨ

ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ 70 ਕਰੋੜ ਰੁਪਏ ਦੇ ਸਲਾਨਾ ਬਜਟ ਵਾਲੀ ਏ ਕਲਾਸ ਨਗਰ ਕੌਂਸਲ ਖੰਨਾ ਦੀ ਚੋਣ 'ਚ ਕਾਂਗਰਸ ਫਿਰ ਜੇਤੂ ਰਹੀ | ਇਸ ਨੰੂ ਵਿਧਾਇਕ ਗੁਰਕੀਰਤ ਸਿੰਘ ਦੀ ਨਿੱਜੀ ਜਿੱਤ ਕਰਾਰ ਦਿੱਤਾ ਜਾ ਰਿਹਾ ਹੈ ਕਿਉਂਕਿ ਇਕ ਪਾਸੇ ਉਹ ਆਪਣੇ ਵਿਸ਼ਵਾਸ ...

ਪੂਰੀ ਖ਼ਬਰ »

ਖੰਨਾ ਨਗਰ ਕੌਂਸਲ 'ਤੇ ਕਾਂਗਰਸ ਦਾ ਫਿਰ ਕਬਜ਼ਾ

ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ 70 ਕਰੋੜ ਰੁਪਏ ਦੇ ਸਲਾਨਾ ਬਜਟ ਵਾਲੀ ਏ ਕਲਾਸ ਨਗਰ ਕੌਂਸਲ ਖੰਨਾ ਦੀ ਚੋਣ 'ਚ ਕਾਂਗਰਸ ਫਿਰ ਜੇਤੂ ਰਹੀ | ਇਸ ਨੰੂ ਵਿਧਾਇਕ ਗੁਰਕੀਰਤ ਸਿੰਘ ਦੀ ਨਿੱਜੀ ਜਿੱਤ ਕਰਾਰ ਦਿੱਤਾ ਜਾ ਰਿਹਾ ਹੈ ਕਿਉਂਕਿ ਇਕ ਪਾਸੇ ਉਹ ਆਪਣੇ ਵਿਸ਼ਵਾਸ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਅਧਿਕਾਰੀਆਂ ਨੂੰ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਦੀ ਹਦਾਇਤ

ਡੇਹਲੋਂ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਾਇਆਂ ਕਲਾਂ ਵਿਖੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਵਲੋਂ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਆਮ ਲੋਕਾਂ ਦੇ ਕੰਮਾਂ ...

ਪੂਰੀ ਖ਼ਬਰ »

ਵੱਖ-ਵੱਖ ਪੰਚਾਇਤਾਂ ਨੇ ਚੌਕੀ ਇੰਚਾਰਜ ਨੂੰ ਮਤੇ ਪਾਸ ਦੀ ਕਾਪੀਆਂ ਸੌਂਪੀਆਂ

ਬੀਜਾ, 21 ਅਪ੍ਰੈਲ (ਪੱਤਰ ਪ੍ਰੇਰਕ)-ਕੋਰੋਨਾ ਮਹਾਂਮਾਰੀ ਮਿਸ਼ਨ ਫਤਿਹ ਤਹਿਤ ਕਸਬਾ ਬੀਜਾ ਦੇ ਨੇੜਲੇ ਪਿੰਡਾਂ ਦੀਆਂ ਗਾਮ ਪੰਚਾਇਤਾਂ ਮੰਡਿਆਲਾ ਕਲਾਂ, ਜਟਾਣਾ, ਚੱਕ ਸਰਾਏ, ਜਸਪਾਲੋ, ਬੀਜਾ ਆਦਿ ਦੀਆਂ ਪੰਚਾਇਤਾਂ ਨੇ ਪੁਲਿਸ ਚੌਂਕੀ ਕੋਟ ਦੇ ਇੰਚਾਰਜ ਸੁਖਵਿੰਦਰਪਾਲ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਕਾਬੂ

ਖੰਨਾ, 22 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਕਿਸਾਨੀ ਅੰਦੋਲਨ ਲਈ ਮਾਰਚ

ਡੇਹਲੋਂ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦੀ ਲੁੱਟ ਵਿਰੁੱਧ ਵੀਰਾਂ ਤੇ ਭੈਣਾਂ ਨੂੰ ਜਾਗਰੂਕ ਕਰਨ ਤੇ ਚੱਲ ਰਹੇ ਅੰਦੋਲਨ 'ਚ ਹੋਰ ਵੱਡੀ ਗਿਣਤੀ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਲੱਖ ਦਾ ਚੈੱਕ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਸੌਂਪਿਆ

ਸਮਰਾਲਾ, 22 ਅਪ੍ਰੈਲ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦਿੱਲੀ ਤੋਂ ਪਰਤੇ ਕਿਸਾਨ ਨਾਇਬ ਸਿੰਘ ਵਾਸੀ ਢੰਡੇ ਦੇ ਸ਼ਹੀਦ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਸਾਨ ਨਾਇਬ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਦਾ ਚੈੱਕ ਦਿੱਤਾ ਗਿਆ¢ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਣਕ ਦੇ ਮੰਡੀਕਰਨ ਦੇ ਪ੍ਰਬੰਧਾਂ 'ਚ ਬੁਰੀ ਤਰ੍ਹਾਂ ਫ਼ੇਲ੍ਹ-ਡਾ. ਅਟਵਾਲ

ਦੋਰਾਹਾ, 22 ਅਪ੍ਰੈਲ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਦੋਰਾਹਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਮੰਡੀਕਰਨ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਮਾਛੀਵਾੜਾ 'ਚ ਦਿਨੋਂ ਦਿਨ ਵੱਧ ਰਿਹਾ ਕੋਰੋਨਾ

ਮਾਛੀਵਾੜਾ ਸਾਹਿਬ, 22 ਅਪੈ੍ਲ (ਮਨੋਜ ਕੁਮਾਰ)-ਕੋਰੋਨਾ ਦੀ ਵੱਧ ਰਹੀ ਰਫ਼ਤਾਰ ਮਾਛੀਵਾੜਾ ਦੇ ਲੋਕਾਂ ਲਈ ਇੱਕ ਵਾਰ ਫਿਰ ਵੱਡੀ ਸਮੱਸਿਆ ਬਣ ਕੇ ਉੱਭਰ ਰਹੀ ਹੈ | ਤਾਜ਼ਾ ਹਲਾਤਾਂ 'ਤੇ ਨਜ਼ਰ ਮਾਰੀਏ ਤਾਂ ਮਰੀਜ਼ਾਂ ਦਾ ਆਂਕੜਾ ਕੁੱਝ ਦਿਨਾਂ ਵਿਚ ਹੀ ਤਿੰਨ ਗੁਣਾ ਹੋ ਗਿਆ ਹੈ | ...

ਪੂਰੀ ਖ਼ਬਰ »

ਦੋਰਾਹਾ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਨੇ ਸੰਭਾਲਿਆ ਅਹੁਦਾ

ਦੋਰਾਹਾ, 22 ਅਪ੍ਰੈਲ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ ਪੱਪੂ ਨੇ ਅੱਜ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਕੌਂਸਲਰਾਂ ਦੀ ਹਾਜ਼ਰੀ ਵਿਚ ਨਗਰ ਕੌਂਸਲ ਦਫ਼ਤਰ ਵਿਚ ਆਪਣਾ ਅਹੁਦਾ ਸੰਭਾਲ ਲਿਆ ...

ਪੂਰੀ ਖ਼ਬਰ »

ਬੱਸ 'ਚ ਲੋੜ ਤੋਂ ਵੱਧ ਸਵਾਰੀਆਂ ਬਿਠਾਉਣ 'ਤੇ ਡਰਾਈਵਰ ਤੇ ਕੰਡਕਟਰ ਖ਼ਿਲਾਫ ਮਾਮਲਾ ਦਰਜ

ਖੰਨਾ, 22 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਲੋੜ ਤੋਂ ਵੱਧ ਸਵਾਰੀਆਂ ਬਿਠਾਉਣ ਦੇ ਦੋਸ਼ 'ਚ ਬੱਸ ਤੇ ਕੰਡਕਟਰ ਦੇ ਖਿਲਾਫ ਧਾਰਾ 188 ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਅਹਾਤਾ ਖੋਲ੍ਹਣ 'ਤੇ ਮਾਮਲਾ ਦਰਜ

ਖੰਨਾ, 22 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਕਰਫ਼ਿਊ ਦੌਰਾਨ ਸ਼ਰਾਬ ਦਾ ਅਹਾਤਾ ਖੋਲ੍ਹਣ ਦੇ ਦੋਸ਼ 'ਚ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐੱਸ. ਆਈ. ਸੋਹਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਭਾਦਲਾ ...

ਪੂਰੀ ਖ਼ਬਰ »

ਨਾਈਟ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਤਹਿਤ ਮਾਮਲਾ ਦਰਜ

ਕੁਹਾੜਾ, 22 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਲਗਾਏ ਗਏ ਰਾਤ ਦੇ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਤਹਿਤ ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈਣ ਗਈ ਲੜਕੀ ਹੋਈ ਲਾਪਤਾ

ਕੁਹਾੜਾ, 22 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਦੀ ਪੁਲਿਸ ਵਲੋਂ ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈਣ ਗਈ ਲੜਕੀ ਦੇ ਲਾਪਤਾ ਹੋਣ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਹੌਲਦਾਰ ਜਗਪਾਲ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 25 ਨੂੰ ਮੋਤੀ ਮਹਿਲ ਘੇਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮਲੌਦ, 22 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵੱਖ-ਵੱਖ ਵਿਭਾਗਾਂ 'ਚ ਸਰਕਾਰੀ ਨੌਕਰੀ ਦੀ ਭਰਤੀ ਲਈ ਪਿਛਲੇ ਕਈ ਸਾਲਾਂ ਤੋਂ ਜੂਝ ਰਹੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਵਲੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਝੰਡੇ ਥੱਲੇ ਵਿੱਢੇ ਸੰਘਰਸ਼ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆੜ ਦੇ ਨਵੇਂ ਦਾਖ਼ਲੇ ਸਬੰਧੀ ਰਿਕਾਰਡ ਟੁੱਟੇ- ਪਿ੍ੰ. ਜਸਵੀਰ ਕੌਰ

ਮਲੌਦ, 22 ਅਪ੍ਰੈਲ (ਸਹਾਰਨ ਮਾਜਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆੜ ਦੇ ਪਿ੍ੰਸੀਪਲ ਜਸਵੀਰ ਕੌਰ ਨੇ ਮਾਣ ਮਹਿਸੂਸ ਕਰਦਿਆਂ ਦੱਸਿਆ ਕਿ ਇਸ ਸਾਲ ਸਕੂਲ ਦੇ ਨਵੇਂ ਦਾਖ਼ਲਿਆਂ ਵਿਚ ਭਾਰੀ ਵਾਧਾ ਹੋਇਆ ਹੈ¢ ਨਵੇਂ ਦਾਖਲ ਹੋਣ ਵਾਲੇ ਜ਼ਿਆਦਾਤਰ ਵਿਦਿਆਰਥੀ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਨੇ ਧਰਤੀ ਦਿਵਸ ਮਨਾਇਆ

ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਧਰਤੀ ਦਿਵਸ ਮਨਾਇਆ ਗਿਆ ਤੇ ਇਸ ਮੌਕੇ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਪੋ੍ਰਗਰਾਮ ਦਾ ਉਦੇਸ਼ ਬੱਚਿਆਂ ਨੂੰ ਆਪਣੀ ਧਰਤੀ ਤੇ ਕੁਦਰਤੀ ਵਾਤਾਵਰਨ ਨੂੰ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਦੇ ਗੋਤੀ ਨੇ 'ਮੁਸ਼ਕਾਬਾਦ' ਦੇ ਵਸਨੀਕ

ਗੋਪਾਲ ਸੋਫ਼ਤ 98140 86000. ਸਮਰਾਲਾ- ਸੰਖੇਪ ਇਤਿਹਾਸ : ਮੁਸ਼ਕਾਬਾਦ- ਸਮਰਾਲਾ ਤੋਂ 6 ਕਿ. ਮੀ. ਦੀ ਦੂਰੀ 'ਤੇ ਇਤਿਹਾਸਿਕ ਨਗਰ ਝਾੜ ਸਾਹਿਬ ਰੋਡ ਤੋਂ ਕੁੱਝ ਕੁ ਦੂਰੀ 'ਤੇ ਵਸਿਆ ਪਿੰਡ ਮੁਸ਼ਕਾਬਾਦ ਆਪਣੀ ਪਹਿਚਾਣ ਆਪ ਰੱਖਦਾ ਹੈ | ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਨੰਗਲ ਵਿਖੇ ਆਨਲਾਈਨ ਵਿਸ਼ਵ ਧਰਤੀ ਦਿਵਸ ਮਨਾਇਆ

ਡੇਹਲੋਂ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ 'ਧਰਤੀ ਬਚਾਓ ਜੀਵਨ ਬਚਾਓ' ਦੇ ਸਿਰਲੇਖ ਹੇਠ ਆਨ ਲਾਈਨ ਪੋ੍ਰਗਰਾਮ ਕਰਵਾਇਆ ਗਿਆ¢ ਇਸ ਸਮੇਂ ਸਕੂਲ ਦੇ ਪਹਿਲੀ ਤੋਂ ਲੈ ਕੇ ਪੰਜਵੀਂ ਜਮਾਤ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਲੁਕਾ-ਛੁਪਾ ਕੇ ਰੱਖਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ

ਖੰਨਾ, 22 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਨਾਬਾਲਗ ਲੜਕੀ ਨੂੰ ਲੁਕਾ-ਛੁਪਾ ਕੇ ਰੱਖਣ ਦੇ ਦੋਸ਼ 'ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਰੋਨਾ ਬਾਰੇ ਕੀਤਾ ਜਾਗਰੂਕ

ਦੋਰਾਹਾ, 22 ਅਪ੍ਰੈਲ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਐਕਸਟੈਂਸ਼ਨ ਸੈੱਲ ਵਲੋਂ ਨੇੜਲੀਆਂ ਦਾਣਾ ਮੰਡੀਆਂ ਦਾ ਦੌਰਾ ਕਰਨ ਤੇ ਕਿਸਾਨਾਂ, ਮਜ਼ਦੂਰਾਂ, ਮੰਡੀਆਂ ਦੇ ਸਟਾਫ਼, ਪ੍ਰਵਾਸੀਆਂ ਆਦਿ ਨੂੰ ਕੋਵਿਡ ਮਹਾਂਮਾਰੀ ਦੇ ਖ਼ਤਰਨਾਕ ਪ੍ਰਭਾਵ ਤੋਂ ...

ਪੂਰੀ ਖ਼ਬਰ »

ਡਾ. ਅਮਰ ਸਿੰਘ, ਵਿਧਾਇਕ ਕੋਟਲੀ, ਚੇਅਰਮੈਨ ਜੰਡਾਲੀ ਆਦਿ ਵਲੋਂ ਨਵ-ਨਿਯੁਕਤ ਪ੍ਰਧਾਨ ਦਾ ਕਰਵਾਇਆ ਮੂੰਹ ਮਿੱਠਾ

ਬੀਜਾ, 21 ਅਪ੍ਰੈਲ (ਪੱਤਰ ਪ੍ਰੇਰਕ)- ਕਾਂਗਰਸ ਦੇ ਬਲਾਕ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੇ ਗ੍ਰਹਿ ਵਿਖੇ ਹਲਕਾ ਪਾਇਲ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਕੀਤ ਸਿੰਘ ਗੋਗਾ ਦਾ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ...

ਪੂਰੀ ਖ਼ਬਰ »

ਮੁਨੀਸ਼ ਵਰਮਾ ਨਮਿਤ ਪ੍ਰਾਰਥਨਾ ਸਭਾ ਅੱਜ

ਪੱਖੋਵਾਲ/ਸਰਾਭਾ, 22 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਮੁਨੀਸ਼ ਵਰਮਾ ਦਾ ਜਨਮ 9 ਸਤੰਬਰ 1980 ਨੂੰ ਪਿਤਾ ਜਸਵੰਤ ਰਾਏ (ਰਿਟਾ: ਚੀਫ ਫਾਰਮਾਸਿਸਟ) ਦੇ ਘਰ ਮਾਤਾ ਰਾਜ ਰਾਣੀ ਦੀ ਕੁੱਖੋਂ ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਆਂਡਲੂ ਵਿਖੇ ਹੋਇਆ | 10ਵੀਂ ਤੱਕ ਦੀ ਪੜ੍ਹਾਈ ...

ਪੂਰੀ ਖ਼ਬਰ »

ਕਾਂਗਰਸ ਕਣਕ ਦੀ ਖ਼ਰੀਦ ਦੇ ਮਾਮਲੇ 'ਚ ਨਹੀਂ ਗੰਭੀਰ -ਜਥੇ. ਮਾਂਗਟ

ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅਨਾਜ ਮੰਡੀ ਖੰਨਾ ਵਿਚ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹਨ | ਕਾਂਗਰਸ ਸਰਕਾਰ ਖੰਨਾ ਮੰਡੀ 'ਚ ਪੁਖ਼ਤਾ ਖ਼ਰੀਦ ਪ੍ਰਬੰਧ ਕਰਨ 'ਚ ਬੁਰੀ ਤਰ੍ਹਾਂ ਫੇਲ ਸਾਬਤ ਹੋ ਗਈ ਹੈ | ਮੰਡੀ ਵਿਚ ਬਾਰਦਾਨੇ ਦੀ ਘਾਟ ਅਤੇ ਫ਼ਸਲ ਦੀ ਅਦਾਇਗੀ ਲੇਟ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਦਾ ਦੂਜਾ ਕੈਂਪ

ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਸ਼ਿਵਪੁਰੀ ਮੰਦਰ ਖੰਨਾ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ ਦੂਜਾ ਕੈਂਪ ਸਾਬਕਾ ਨਗਰ ਕੌਂਸਲ ਪ੍ਰਧਾਨ ਵਿਕਾਸ ਮਹਿਤਾ ਦੀ ਅਗਵਾਈ ਵਿਚ ਲਗਾਇਆ ਗਿਆ | ਇਸ ਕੈਂਪ ਵਿਚ 25 ਵਿਅਕਤੀਆਂ ਦੇ ਵੈਕਸੀਨ ਲਗਾਈ ਗਈ | ਇਸ ਮੌਕੇ ਮਨੀਸ਼ ਵਰਮਾ ...

ਪੂਰੀ ਖ਼ਬਰ »

ਗਿੱਲ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਮਲੌਦ, 22 ਅਪੈ੍ਰਲ (ਦਿਲਬਾਗ ਸਿੰਘ ਚਾਪੜਾ)-ਪਿਛਲੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਰਘਵੀਰ ਸਿੰਘ ਗਿੱਲ ਬੇਰਕਲਾ ਦੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ¢ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਈਸਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਨੂੰ ਲੈ ਕੇ ਚੇਤਨਾ ਜਾਗੋ ਰੈਲੀ

ਮਲੌਦ, 22 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ) ਜਸਵਿੰਦਰ ਕੌਰ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਡੇਹਲੋਂ-2 ਸੁਰਿੰਦਰ ਕੌਰ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ, 13 ਹਜਾਰ 700 ਨਸ਼ੀਲੀਆਂ ਗੋਲੀਆਂ ਸਮੇਤ 2 ਕਾਰ ਸਵਾਰ ਕਾਬੂ

ਖੰਨਾ, 22 ਅਪੈ੍ਰਲ (ਮਨਜੀਤ ਸਿੰਘ ਧੀਮਾਨ)-ਡੇਢ ਕਿੱਲੋ ਅਫ਼ੀਮ, 13 ਹਜਾਰ 700 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਮਾਮਲੇ ਦੀ ਜਾਣਕਾਰੀ ਦਿੰਦਿਆਂ ਸਬ ਇੰਸ. ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਖੰਨਾ ਸਾਈਡ ਤੋਂ ਕਾਰ ਨੰ. ਪੀ. ਬੀ. 46 ਏ. ਡੀ. -8877 ਨੂੰ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦੀ ਨੀਅਤ ਨਾਲ ਵਰਗ਼ਲਾ ਕੇ ਲਿਜਾਣ ਤਹਿਤ ਮਾਮਲਾ ਦਰਜ

ਕੁਹਾੜਾ, 22 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਵਲੋਂ 17 ਸਾਲਾਂ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਤਹਿਤ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਉਦਯੋਗਾਂ ਨੂੰ ਆਕਸੀਜਨ ਦੀ ਸਪਲਾਈ ਰੋਕ ਕੇ ਤੁਰੰਤ ਹਸਪਤਾਲਾਂ ਨੂੰ ਦੇਵੇ-ਸ਼ਾਹਪੁਰ

ਬੀਜਾ, 22 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਸਟੀਲ ਤੇ ਪੈਟਰੋਕੈਮੀਕਲ ਨੂੰ ਆਕਸੀਜਨ ਦੀ ਸਪਲਾਈ ਰੋਕ ਕੇ ਤੁਰੰਤ ਹਸਪਤਾਲ ਨੂੰ ਦੇਵੇ ਤਾਂ ਕਿ ਲੋਕਾਂ ਦੀ ਜਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਖੰਨਾ, 22 ਅਪ੍ਰੈਲ (ਮਨਜੀਤ ਸਿੰਘ ਧੀਮਾਨ)-3 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਥਾਣਾ ਸਿਟੀ 2 ਖੰਨਾ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ ਸੁਰਾਜਦੀਨ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ਖੱਟੀਕਾ ਚੌਂਕ ਖੰਨਾ ਵਿਖੇ ...

ਪੂਰੀ ਖ਼ਬਰ »

ਰਾਮਨੌਮੀ ਦਾ ਤਿਉਹਾਰ ਮਨਾਇਆ

ਮਾਛੀਵਾੜਾ ਸਾਹਿਬ, 22 ਅਪੈ੍ਰਲ (ਮਨੋਜ ਕੁਮਾਰ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਵਾਨ ਸ਼੍ਰੀ ਰਾਮ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਮਨੌਮੀ ਬਹੁਤ ਹੀ ਸ਼ਰਧਾਪੂਰਵਕ ਢੰਗ ਨਾਲ ਦੁਸਹਿਰਾ ਮੈਦਾਨ ਸਾਹਮਣੇ ਰਾਮ ਬਾਗ ਵਿਚ ਮਨਾਈ ਗਈ | ਵੱਖ-ਵੱਖ ਸੰਸਥਾਵਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨੀ ਕਿੱਤੇ ਨੂੰ ਤਬਾਹ ਕਰਨ ਲਈ ਕੇਂਦਰ ਤੇ ਰਾਜ ਸਰਕਾਰਾਂ ਵੀ ਬਰਾਬਰ ਜ਼ਿੰਮੇਵਾਰ - ਕਿਸਾਨ ਆਗੂ

ਬੀਜਾ, 22 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਕਿਸਾਨੀ ਕਿੱਤੇ ਨੂੰ ਤਬਾਹ ਕਰਨ ਲਈ ਕੇਂਦਰ ਸਰਕਾਰ ਦੇ ਨਾਲ ਨਾਲ ਰਾਜ ਸਰਕਾਰਾਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਪ੍ਰਗਟ ਸਿੰਘ ਕੋਟ ਪਨੈਚ ...

ਪੂਰੀ ਖ਼ਬਰ »

ਕਿਸਾਨ ਮੋਰਚੇ ਲਈ ਨੌਜਵਾਨਾਂ ਨੇ ਕੀਤੀ ਆਧੁਨਿਕ ਟਰਾਲੀ ਰਵਾਨਾ

ਖੰਨਾ, 22 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਪਿੰਡ ਲਲੌੜੀ ਕਲਾਂ ਤੋਂ ਆਧੁਨਿਕ ਟਰਾਲੀ ਤਿਆਰ ਕਰਕੇ 8 ਵਿਅਕਤੀਆਂ ਦਾ ਜਥਾ ਗੁਰੂ ਘਰ ਅਰਦਾਸ ਕਰ ਕੇ ਦਿੱਲੀ ਲਈ ਰਵਾਨਾ ਹੋਇਆ | ਦਲਜੀਤ ਸਿੰਘ ਸਵੈਚ ਲਲੌੜੀ ਕਲਾਂ ਨੇ ਦੱਸਿਆ ਕਿ ਅੱਜ ਜੋ ਟਰਾਲੀ ...

ਪੂਰੀ ਖ਼ਬਰ »

ਸੜਕਾਂ 'ਚ ਪਏ ਅੱਧਾ ਅੱਧਾ ਫੁੱਟ ਦੇ ਟੋਏ ਖੋਲ੍ਹ ਰਹੇ ਸਰਕਾਰੀ ਦਾਅਵਿਆਂ ਦੀ ਪੋਲ

ਮਲੌਦ, 22 ਅਪ੍ਰੈਲ (ਸਹਾਰਨ ਮਾਜਰਾ)- ਮਲੌਦ ਤੋਂ ਸਹਾਰਨ ਮਾਜਰਾ, ਸਿਆੜ੍ਹ ਤੋਂ ਬੁਟਾਹਰੀ, ਕੁਲਾਹੜ੍ਹ ਤੋਂ ਝੱਮਟ, ਰਾਮਗੜ੍ਹ ਸਰਦਾਰਾਂ ਤੋਂ ਸਹਾਰਨ ਮਾਜਰਾ, ਮਲੌਦ ਤੋਂ ਗੋਸਲਾਂ, ਮੁੱਖ ਸੜਕ ਧਮੋਟ ਪਾਇਲ ਸਮੇਤ ਇਲਾਕੇ ਦੀਆਂ ਕਈ ਸੜਕਾਂ ਅੰਤਾਂ ਦੀਆਂ ਟੁੱਟੀਆਂ ਹੋਣ ਕਾਰਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇਕੱਤਰਤਾ

ਸਮਰਾਲਾ, 22 ਅਪ੍ਰੈਲ (ਗੋਪਾਲ ਸੋਫਤ)-ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ 'ਚ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ¢ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਅਵਤਾਰ ਸਿੰਘ ਉਟਾਲ ਦੀ ਕਵਿਤਾ 'ਬੱਸ ਸਰਕਾਰੀ' ...

ਪੂਰੀ ਖ਼ਬਰ »

ਐੱਸ. ਐਮ ਓ. ਦੀ ਅਗਵਾਈ ਹੇਠ ਵੈਕਸੀਨੇਸ਼ਨ ਦਾ ਕੈਂਪ ਲਗਾਇਆ

ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਆਰੰਭੀ ਮੁਹਿੰਮ ਤਹਿਤ ਸੀ. ਐਚ. ਸੀ. ਮਾਨੂੰਪੁਰ ਦੇ ਐੱਸ. ਐਮ ਓ. ਡਾ. ਰਵੀ ਦੱਤ ਦੀ ਅਗਵਾਈ ਹੇਠ ਪਿੰਡ ਕੌੜੀ ਵਿਚ ਦੂਸਰਾ ਕੈਂਪ ਲਗਾਇਆ ਗਿਆ | ਜਿਸ 'ਚ 60 ਤੋਂ ਵੱਧ ਵਿਅਕਤੀਆਂ ਨੇ ਕੋਰੋਨਾ ਵੈਕਸੀਨ ਦੇ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਦਾ ਮੁਕਾਬਲਾ ਮਨਸੂਹਾਪੁਰ ਦੀ ਟੀਮ ਨੇ ਜਿੱਤਿਆ

ਮਲੌਦ, 22 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਪੋਰਟਸ ਕਲੱਬ ਰਾਮਗੜ੍ਹ ਸਰਦਾਰਾਂ ਵਲੋਂ ਸਵ. ਮਾ: ਗੁਲਸ਼ੇਰ ਸਿੰਘ ਦੀ ਯਾਦ ਨੂੰ ਸਮਰਪਿਤ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਕਰਵਾਇਆ¢ ਇਸ ਟੂਰਨਾਮੈਂਟ 'ਚ 16 ਟੀਮਾਂ ਨੇ ਭਾਗ ਲਿਆ¢ ...

ਪੂਰੀ ਖ਼ਬਰ »

ਗੋਪਾਲਪੁਰ ਕਾਲਜ ਵਿਖੇ ਕੋਰੋਨਾ ਟੀਕਾਕਰਨ ਸੰਬੰਧੀ ਕੈਂਪ

ਡੇਹਲੋਂ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਵਿਖੇ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਕੋਰੋਨਾ ਵੈਕਸੀਨੇਸ਼ਨ ਕੈਂਪ ਕਮਿਊਨਿਟੀ ਹੈਲਥ ਕੇਂਦਰ ਡੇਹਲੋਂ ਵਲੋਂ ਲਗਾਇਆ ਗਿਆ¢ਇਸ ਸਮੇਂ 42 ਸਟਾਫ਼ ...

ਪੂਰੀ ਖ਼ਬਰ »

ਐੱਸ.ਆਰ.ਐਮ. ਕਾਨਵੈਂਟ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਅਹਿਮਦਗੜ੍ਹ, 22 ਅਪ੍ਰੈਲ (ਪੁਰੀ)-ਐੱਸ.ਆਰ.ਐੱਮ. ਕਾਨਵੈਂਟ ਸਕੂਲ ਪੋਹੀੜ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਇਸ ਵਿਸ਼ੇ ਸਬੰਧੀ ਬੱਚਿਆਂ ਦੇ ਆਨ-ਲਾਈਨ ਮੁਕਾਬਲੇ ਕਰਵਾਏ ਗਏ | ਸਕੂਲ ਦੇ ਚੇਅਰਮੈਨ ਜਵਾਹਰ ਮਿੱਤਲ ਅਤੇ ...

ਪੂਰੀ ਖ਼ਬਰ »

ਠੇਕਾ ਵੈਟਰਨਰੀ ਦਰਜਾ ਚਾਰ 498 ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ -ਸੂਬਾ ਪ੍ਰਧਾਨ

ਮਲੌਦ, 22 ਅਪ੍ਰੈਲ (ਸਹਾਰਨ ਮਾਜਰਾ)-ਪੇਂਡੂ ਖੇਤਰ 'ਚ ਮਾਲ ਡੰਗਰ ਪਸ਼ੂਆਂ ਨੂੰ ਬਿਮਾਰੀਆਂ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂ ਹਸਪਤਾਲਾਂ, ਡਿਸਪੈਂਸਰੀਆਂ 'ਚ ਕਰੀਬ 582 ਠੇਕਾ ਵੈਟਰਨਰੀ ਦਰਜਾ ਚਾਰ ਕਰਮਚਾਰੀਆਂ ਵਲੋਂ ਫ਼ਰੰਟ ਲਾਈਨ 'ਤੇ ਆਪਣੀਆਂ ਸੇਵਾਵਾਂ ਨਿਭਾਈਆਂ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX