ਤਾਜਾ ਖ਼ਬਰਾਂ


ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  46 minutes ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  51 minutes ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  about 1 hour ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  about 1 hour ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  about 1 hour ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  about 1 hour ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  about 1 hour ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  about 1 hour ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  about 1 hour ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਪੰਜਾਬ ਦਾ ਮੁੱਖ ਮੰਤਰੀ ਚੰਨੀ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ: ਸੁਖਬੀਰ ਸਿੰਘ ਬਾਦਲ
. . .  about 1 hour ago
ਰੂੜੇਕੇ ਕਲਾ/ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...
ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ
. . .  about 2 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ..
ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ
. . .  about 2 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ..
ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ
. . .  about 2 hours ago
ਚੰਡੀਗੜ੍ਹ, 7 ਦਸੰਬਰ-ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ...
ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ
. . .  about 2 hours ago
ਚੰਡੀਗੜ੍ਹ, 7 ਦਸੰਬਰ-ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ...
ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ
. . .  about 2 hours ago
ਚੰਡੀਗੜ੍ਹ, 7 ਦਸੰਬਰ- ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ..
ਮਨਜਿੰਦਰ ਸਿੰਘ ਸਿਰਸਾ ਦੀ ਜਗ੍ਹਾ ਨਵੇਂ ਮੈਂਬਰ ਦੀ ਨਾਮਜ਼ਦਗੀ ਆਉਣ ਵਾਲੇ ਦਿਨਾਂ 'ਚ ਕੀਤੀ ਜਾਵੇਗੀ: ਹਰਜਿੰਦਰ ਸਿੰਘ ਧਾਮੀ
. . .  about 2 hours ago
ਅੰਮ੍ਰਿਤਸਰ 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇੱਥੇ ਹੋਈ ਪਲੇਠੀ ਇਕੱਤਰਤਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਵਿਚ ਹਾਜ਼ਰ ਮੈਂਬਰਾਂ ਵਲੋਂ..
ਕੇਸ ਵਾਪਸ ਨਹੀਂ ਹੋਣਗੇ ਤਾਂ ਘਰ ਵਾਪਸੀ ਨਹੀਂ ਹੋਵੇਗੀ: ਕਿਸਾਨ ਨੇਤਾ ਦਰਸ਼ਨ ਪਾਲ ਸਿੰਘ
. . .  about 2 hours ago
ਨਵੀਂ ਦਿੱਲੀ, 7 ਦਸੰਬਰ-ਕਿਸਾਨ ਨੇਤਾ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ 'ਅਸੀਂ 5 ਮੈਂਬਰੀ ਕਮੇਟੀ ਬਣਾਈ ਹੈ ਜਿਸ ਨਾਲ ਸਰਕਾਰ ਸਾਡੇ ਮੁੱਦਿਆਂ 'ਤੇ ਗੱਲ ਕਰਕੇ ਸਪੱਸ਼ਟ ਕਰੇ ਪਰ ਕੱਲ੍ਹ ਤੱਕ ਉਨ੍ਹਾਂ ਨਾਲ ਕੋਈ ਗੱਲ...
ਜੋ ਗਰੰਟੀਆਂ ਕੇਜਰੀਵਾਲ ਪੰਜਾਬ ਵਿਚ ਦੇ ਰਿਹਾ ਕੀ ਉਹ ਸਾਰੀਆਂ ਦਿੱਲੀ ਵਿਚ ਲਾਗੂ ਹਨ: ਸੁਖਬੀਰ ਸਿੰਘ ਬਾਦਲ
. . .  about 2 hours ago
ਰੂੜੇਕੇ ਕਲਾ/ ਬਰਨਾਲਾ, 07 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਕੇਜਰੀਵਾਲ...
ਸਕੂਲੀ ਵਿਦਿਆਰਥਣ ਨੂੰ ਜ਼ਖ਼ਮੀ ਕਰਕੇ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ
. . .  about 2 hours ago
ਸੁਲਤਾਨਵਿੰਡ, 7 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਰਸਤੇ ਸਕੂਲ ਤੋਂ ਛੁੱਟੀ ਹੋਣ ਉਪਰੰਤ ਆਪਣੇ ਪਿਤਾ ਨਾਲ ਈ-ਰਿਕਸ਼ੇ 'ਤੇ ਸਵਾਰ ਹੋ ਕੇ ਘਰ ਜਾ ਸਕੂਲੀ ਵਿਦਿਆਰਥਣ ਜਦੋਂ ਨਹਿਰ ਕੰਢੇ...
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਫ਼ਾਜ਼ਿਲਕਾ ਪੁਲਿਸ ਛਾਉਣੀ ਵਿਚ ਤਬਦੀਲ
. . .  about 2 hours ago
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫ਼ਾਜ਼ਿਲਕਾ ਆਮਦ ਨੂੰ ਲੈ ਕੇ ਸ਼ਹਿਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਫ਼ਾਜ਼ਿਲਕਾ ਸ਼ਹਿਰ ਤੋਂ ਬਾਰਡਰ ਰੋਡ ਨੂੰ ਲੈ ਕੇ ਨੈਸ਼ਨਲ ਹਾਈਵੇ ...
ਸੁਖਬੀਰ ਸਿੰਘ ਬਾਦਲ ਪਹੁੰਚੇ ਤਪਾ ਰੈਲੀ 'ਚ
. . .  about 3 hours ago
ਰੂੜੇਕੇ ਕਲਾ/ ਬਰਨਾਲਾ (ਗੁਰਪ੍ਰੀਤ ਸਿੰਘ ਕਾਹਨੇਕੇ)-ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਜਾ ਰੈਲੀ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਾਂ ਪਹੁੰਚ ਚੁੱਕੇ ਹਨ, ਜਿਹੜੇ ਕਿ ਜਲਦੀ...
ਪੰਜਾਬ ਪੁਲਿਸ ਦੇ 6 ਡੀ.ਐੱਸ.ਪੀਜ਼ ਦਾ ਕੀਤਾ ਗਿਆ ਤਬਾਦਲਾ
. . .  about 3 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਪੁਲਿਸ ਵਿਭਾਗ ਦੇ 6 ਡੀ.ਐੱਸ.ਪੀਜ਼ ਦਾ ਤਬਾਦਲਾ ਕੀਤਾ ਗਿਆ ਹੈ।..
ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਮਲੋਟ ਵਿਖੇ ਰਾਸ਼ਟਰੀ ਰਾਜ ਮਾਰਗ ਕੀਤਾ ਜਾਮ
. . .  about 3 hours ago
ਮਲੋਟ, 7 ਦਸੰਬਰ (ਪਾਟਿਲ)-ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਮਲੋਟ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰਾਸ਼ਟਰੀ ਰਾਜਮਾਰਗ ਤੇ ਸਥਿਤ ਰੇਲਵੇ ਓਵਰਬ੍ਰਿਜ 'ਤੇ ਜਾਮ ਲਾ ਰੱਖਿਆ ਹੈ।...
ਮੁੱਖ ਮੰਤਰੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤ ਦੌਰਾ
. . .  about 3 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜ਼ਾ..
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ
. . .  about 2 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਤੇ ਪਲੇਠੀ ਇਕੱਤਰਤਾ ਅੱਜ ਮੁੱਖ ਦਫ਼ਤਰ ਵਿਖੇ ਬਾਅਦ ਦੁਪਹਿਰ 1 ਵਜੇ ਬੁਲਾਈ ਗਈ ਹੈ। ਪ੍ਰਾਪਤ ਵੇਰਵਿਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਭੁਜੀਆ ਫ਼ੈਕਟਰੀ 'ਚ ਗੈਸ ਚੜ੍ਹਨ ਨਾਲ ਮਾਲਕ ਤੇ ਵਰਕਰ ਦੀ ਮੌਤ

ਐਮਾਂ ਮਾਂਗਟ, 30 ਅਪੈ੍ਰਲ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਡੁਗਰੀ ਰਾਜਪੂਤਾਂ ਵਿਖੇ ਭੁਜੀਆ ਬਣਾਉਣ ਵਾਲੀ ਫ਼ੈਕਟਰੀ ਵਿਚ ਬਣੇ ਗਟਰ ਦੀ ਗੈਸ ਚੜ੍ਹਨ ਨਾਲ ਮਾਲਕ ਤੇ ਇਕ ਵਰਕਰ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਡੁਗਰੀ ਰਾਜਪੂਤਾਂ ਵਿਖੇ ਇਕ ਭੁਜੀਆ ਬਣਾਉਣ ਵਾਲੀ ਫ਼ੈਕਟਰੀ ਜੋ ਕਾਫ਼ੀ ਲੰਬੇ ਸਮੇਂ ਚੱਲਦੀ ਆ ਰਹੀ ਹੈ | ਇਸ ਵਿਚ ਰੋਜ਼ਾਨਾ ਦੀ ਤਰ੍ਹਾਂ ਵਰਕਰ ਆਪਣਾ ਕੰਮਕਾਜ ਕਰਦੇ ਹਨ | ਅੱਜ ਸਵੇਰੇ ਜਦੋਂ ਭੁਜੀਆ ਬਣਾਉਣ ਦਾ ਕੰਮ ਚੱਲ ਰਿਹਾ ਸੀ ਤਾਂ ਵੇਸਟਿੰਗ ਮਾਲ ਨੂੰ ਫ਼ੈਕਟਰੀ ਦੀ ਪਾਈਪ ਰਾਹੀਂ ਬਾਹਰ ਬਣੇ ਗਟਰ ਵਿਚ ਪਾਉਣ ਲੱਗੇ ਤਾਂ ਗਟਰ ਵਿਚ ਬਣੀ ਗੈਸ ਕਾਰਨ ਵੇਸਟਿੰਗ ਮਾਲ ਗਟਰ 'ਚ ਨਹੀਂ ਸੀ ਪਹੁੰਚ ਰਿਹਾ, ਜਿਸ ਨੂੰ ਕੋਮਲ ਪੁੱਤਰ ਜਮਾਲ ਪਿੰਡ ਦੱਦੀ ਗਜ ਥਾਣਾ ਠਾਕਰਰਾਜ (ਬਿਹਾਰ) ਢੱਕਣ ਪੁੱਟ ਕੇ ਦੇਖਣ ਲੱਗਾ ਤਾਂ ਗਟਰ ਵਿਚ ਬਣੀ ਗੈਸ ਚੜਨ ਕਾਰਨ ਗਟਰ 'ਚ ਡਿਗ ਗਿਆ, ਜਿਸ ਤੋਂ ਬਾਅਦ ਫ਼ੈਕਟਰੀ ਦਾ ਮਾਲਕ ਓਮ ਪ੍ਰਕਾਸ਼ ਭੱਟੀ ਪੁੱਤਰ ਪੂਜ ਰਾਜ ਸਿੰਘ ਵਾਸੀ ਬਾਬੜੀਪਾਠ ਜ਼ਿਲ੍ਹਾ ਜੋਧਪੁਰ (ਰਾਜਸਥਾਨ) ਪੌੜੀ ਦਾ ਇੰਤਜ਼ਾਮ ਕਰਕੇ ਜਿਵੇਂ ਨੌਕਰ ਨੂੰ ਬਚਾਉਣ ਲਈ ਗਟਰ ਵਿਚ ਵੜਨ ਲੱਗਾ ਤਾਂ ਇਹ ਵੀ ਗੈਸ ਦੀ ਲਪੇਟ ਵਿਚ ਆਉਣ ਕਾਰਨ 'ਚ ਜਾ ਡਿੱਗਿਆ | ਇਨ੍ਹਾਂ ਦੋਨਾਂ ਦੀ ਗਟਰ ਦੀ ਗੈਸ ਚੜ੍ਹਨ ਕਾਰਨ ਉਸ ਵਕਤ ਹੀ ਮੌਤ ਹੋ ਗਈ | ਇਸ ਮੌਕੇ ਪੁਲਿਸ ਥਾਣਾ ਮੁਕੇਰੀਆਂ ਨੂੰ ਸੂਚਿਤ ਕੀਤਾ ਗਿਆ | ਮੌਕੇ 'ਤੇ ਪਹੁੰਚੇ ਏ.ਐੱਸ.ਆਈ.ਬਲਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਾਸ਼ਾਂ ਨੂੰ ਬੜੀ ਮੁਸ਼ਕਿਲ ਨਾਲ ਗਟਰ ਵਿਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਲਿਆਂਦਾ | ਪੁਲਿਸ ਵਲੋਂ 174 ਦੀ ਕਾਰਵਾਈ ਕਰਕੇ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ |

ਸ਼ਰਾਬ ਦੇ ਠੇਕੇ ਅੱਗੇ ਕਲਾਸ ਲਾ ਕੇ ਸਕੂਲਾਂ ਨੂੰ ਬੰਦ ਰੱਖਣ ਦੇ ਫ਼ੈਸਲੇ ਵਿਰੁੱਧ ਪ੍ਰਦਰਸ਼ਨ

ਚੱਬੇਵਾਲ, 30 ਅਪ੍ਰੈਲ (ਥਿਆੜਾ)- ਆਪਣਾ ਪੰਜਾਬ ਪਾਰਟੀ ਵਲੋਂ ਸਟੇਟ ਯੂਥ ਪ੍ਰਧਾਨ ਡਾ. ਕੁਲਵੰਤ ਸਿੰਘ ਦੀ ਅਗਵਾਈ ਵਿਚ ਕਸਬਾ ਚੱਬੇਵਾਲ ਦੇ ਮੰਡੀ ਦੇ ਕੋਲ ਸਥਿਤ ਸ਼ਰਾਬ ਦੇ ਠੇਕੇ ਦੇ ਅੱਗੇ ਬੱਚਿਆਂ ਲਈ ਪੜ੍ਹਾਈ ਦੀ ਕਲਾਸ ਲਗਾ ਕੇ ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਬੰਦ ...

ਪੂਰੀ ਖ਼ਬਰ »

ਏਕਮ ਜੇ. ਸਿੰਘ ਦੇ ਆਈ.ਏ.ਐਸ. ਲਈ ਚੁਣੇ ਜਾਣ 'ਤੇ ਬੰਬੇਲੀ ਦਾ ਮਾਣ ਵਧਿਆ

ਹੁਸ਼ਿਆਰਪੁਰ, 30 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਪਿੰਡ ਬੰਬੇਲੀ ਦੀ ਵਾਸੀ ਏਕਮ ਜੇ. ਸਿੰਘ ਦੇ ਆਈ.ਏ.ਐਸ. ਲਈ ਚੁਣੇ ਜਾਣ 'ਤੇ ਪਿੰਡ ਵਾਸੀ ਮਾਣ ਮਹਿਸੂਸ ਕਰ ਰਹੇ ਹਨ | ਫਿਲਹਾਲ ਉਸ ਦੀ ਆਈ.ਏ.ਐਸ. ਦੀ ਟਰੇਨਿੰਗ ਚੱਲ ਰਹੀ ਹੈ | ਸਾਬਕਾ ਆਈ.ਏ.ਐਸ. ਅਧਿਕਾਰੀ ਜੇ.ਐਸ. ਕੇਸਰ ਅਤੇ ...

ਪੂਰੀ ਖ਼ਬਰ »

ਕਿਸਾਨ-ਆੜ੍ਹਤੀ ਮੰਡੀਆਂ 'ਚ ਰੁਲ ਰਹੇ, ਕੈਪਟਨ ਮਹਿਲਾਂ 'ਚ ਮੌਜਾਂ ਮਾਣ ਰਿਹੈ - ਸਾਬੀ, ਗੇਰਾ

ਹਾਜੀਪੁਰ, 30 ਅਪ੍ਰੈਲ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)- ਸੂਬੇ ਦੇ ਕਿਸਾਨ ਆਪਣੀ ਕਣਕ ਦੀ ਫਸਲ ਲੈ ਕੇ ਮੰਡੀਆਂ ਵਿਚ ਰੁਲ ਰਹੇ ਹਨ ਤੇ ਆੜ੍ਹਤੀ ਵਰਗ ਬਾਰਦਾਨਾ ਨਾ ਮਿਲਣ ਕਾਰਨ ਪ੍ਰੇਸ਼ਾਨ ਹੈ ਪਰ ਇਸ ਸਭ ਦੇ ਬਾਵਜੂਦ ਸੂਬੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਸਰਜੀਕਲ ਸਾਮਾਨ ਦੇ ਭਾਅ ਅਸਮਾਨ ਛੂਹਣ ਲੱਗੇ

ਟਾਂਡਾ ਉੜਮੁੜ, 30 ਅਪ੍ਰੈਲ (ਦੀਪਕ ਬਹਿਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇੱਕ ਪਾਸੇ ਜਿੱਥੇ ਵਰਤੇ ਜਾਣ ਵਾਲੇ ਮਾਸਕ, ਗਲਵਸ ਅਤੇ ਔਕਸੀਮੀਟਰ ਦੇ ਰੇਟ ਬਾਜ਼ਾਰ ਵਿਚ ਜਿੱਥੇ ਅਸਮਾਨ ਛੂਹਣ ਲੱਗ ਪਏ ਹਨ ਉੱਥੇ ਇਨ੍ਹਾਂ ਇਸ ਬਿਮਾਰੀ ਦੌਰਾਨ ਵਰਤੀ ਜਾਣ ਵਾਲੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਸਮਾਗਮ

ਹੁਸ਼ਿਆਰਪੁਰ, 30 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਲੜੀਵਾਰ ਕੀਰਤਨ ਸਮਾਗਮ ਕਰਵਾਏ ਗਏ | ਅਖੰਡ ...

ਪੂਰੀ ਖ਼ਬਰ »

ਜਲ ਸਰੋਤ ਮੁਲਾਜ਼ਮਾਂ ਵਲੋਂ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ

ਮਾਹਿਲਪੁਰ, 30 ਅਪ੍ਰੈਲ (ਰਜਿੰਦਰ ਸਿੰਘ)- ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਮਾਹਿਲਪੁਰ ਦਫ਼ਤਰ ਵਿਖੇ ਤਨਖ਼ਾਹਾਂ ਨਾ ਮਿਲਣ 'ਤੇ ਗੇਟ ਰੈਲੀ ਕਰਦਿਆਂ ਜਲ ਸਰੋਤ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਪਿੰਡ ਮੂਨਕ ਖ਼ੁਰਦ ਵਿਖੇ ਖ਼ੂਨਦਾਨ ਕੈਂਪ ਲਗਾਇਆ

ਟਾਂਡਾ ਉੜਮੁੜ, 30 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਮੂਨਕ ਖ਼ੁਰਦ ਵਿਖੇ ਮਨੁੱਖਤਾ ਦੇ ਭਲੇ ਲਈ ਖ਼ੂਨਦਾਨ ਕੈਂਪ ਲਗਾਇਆ ਗਿਆ | ਡਾ: ਅੰਬੇਡਕਰ ਯੂਥ ਕਲੱਬ ਮੂਨਕ ਖ਼ੁਰਦ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦੌਰਾਨ ਸੰਤ ਬਾਬਾ ਰੰਗੀ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਦੇ ਮਾਮਲੇ 'ਚ 1 ਨਾਮਜ਼ਦ

ਗੜ੍ਹਸ਼ੰਕਰ, 30 ਅਪ੍ਰੈਲ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਰਾਤ ਦੇ ਕਰਫਿਊ ਦੌਰਾਨ ਗਸ਼ਤ ਸਮੇਂ ਅੱਡਾ ਚੱਕ ਫੁੱਲੂ ਵਿਖੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਪੁਲਿਸ ਵਲੋਂ ਕਾਬੂ ਕੀਤੇ ਰਣਜੀਤ ਸਿੰਘ ਪੁੱਤਰ ਹਰਚਰਨ ਸਿੰਘ ਖ਼ਿਲਾਫ਼ ...

ਪੂਰੀ ਖ਼ਬਰ »

ਸਿੱਖਿਆ ਸ਼ਾਸਤਰੀ ਡੀ. ਈ. ਓ. ਹਰਜਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 30 ਅਪ੍ਰੈਲ (ਭੁੱਲਰ)-ਅਧਿਆਪਕ ਆਗੂ ਇੰਦਰ ਸੁਖਦੀਪ ਸਿੰਘ ਦੇ ਪਿਤਾ ਸਿੱਖਿਆ ਸ਼ਾਸਤਰੀ ਡੀ. ਈ. ਓ. ਹਰਜਿੰਦਰ ਸਿੰਘ ਓਡਰਾ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਡੇਰਾ ਬਾਬਾ ਬੰਨਾ ...

ਪੂਰੀ ਖ਼ਬਰ »

ਖਰਲ-ਖ਼ੁਰਦ ਵਿਖੇ ਆਂਗਣਵਾੜੀ ਸੈਂਟਰ 'ਚ ਚੋਰੀ

ਚੌਲਾਂਗ, 30 ਅਪ੍ਰੈਲ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਖਰਲ ਖ਼ੁਰਦ ਵਿਖੇ ਆਂਗਣਵਾੜੀ ਸੈਂਟਰ ਵਿਚ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅਮਨਦੀਪ ਕੌਰ ਆਂਗਣਵਾੜੀ ਵਰਕਰ ਵਲੋਂ ਚਲਾਏ ਜਾ ਰਹੇ ਸੈਂਟਰ ਵਿਚ 30 ਕਿੱਲੋ ਕਣਕ, 30 ਕਿੱਲੋ ਚੌਲ਼, 30 ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨੇ ਦੀ ਕਮੀ ਨੇ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ੍ਹੀ- ਧੁੱਗਾ

ਹਰਿਆਣਾ, 30 ਅਪ੍ਰੈਲ (ਹਰਮੇਲ ਸਿੰਘ ਖੱਖ)- ਸੂਬੇ ਅੰਦਰ ਕਣਕ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਮੰਡੀਆਂ ਅੰਦਰ ਬਾਰਦਾਨੇ ਦੀ ਕਮੀ ਹੋਣ ਨਾਲ ਕਿਸਾਨ ਤੇ ਆੜ੍ਹਤੀਏ ਪੇ੍ਰਸ਼ਾਨ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਮੁਕੇਰੀਆਂ, 30 ਅਪ੍ਰੈਲ (ਰਾਮਗੜ੍ਹੀਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ 'ਤੇ ਤਲਵੰਡੀ ਮੋੜ ਨਜ਼ਦੀਕ ਸੜਕ ਹਾਦਸੇ ਵਿਚ ਇਕ ਸਕੂਟਰੀ ਸਵਾਰ ਦੀ ਮੌਤ ਅਤੇ ਇਕ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਦੋ ਵਿਅਕਤੀਆਂ ਖ਼ਿਲਾਫ਼ ਪਰਚਾ

ਮਾਹਿਲਪੁਰ, 30 ਅਪ੍ਰੈਲ (ਰਜਿੰਦਰ ਸਿੰਘ) -ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇੱਕ ਵਿਅਕਤੀ ਵਲੋਂ ਰਾਤ ਨੂੰ ਸੈਰ ਕਰਨ 'ਤੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਲੱਖੀ ਗਿਲਜੀਆਂ ਦੇ ਵੱਡੇ ਭਰਾ ਬਲਕਾਰ ਸਿੰਘ ਨਮਿਤ ਪਾਠ ਦਾ ਭੋਗ ਅੱਜ

ਮਿਆਣੀ, 30 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਗਿਲਜੀਆਂ ਵਿਖੇ ਸਾਬਕਾ ਕਮਿਸ਼ਨਰ ਆਰ.ਟੀ.ਐੱਸ., ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਖੈਰੜ ਦੇ ਆਸ-ਪਾਸ ਪਿੰਡਾਂ 'ਚ 30 ਏਕੜ ਦੇ ਕਰੀਬ ਨਾੜ ਸੜ ਕੇ ਸੁਆਹ

ਕੋਟਫ਼ਤੂਹੀ, 30 ਅਪ੍ਰੈਲ (ਅਟਵਾਲ)-ਬੀਤੀ ਸ਼ਾਮ ਪਿੰਡ ਹਕੂਮਤਪੁਰ, ਖੈਰੜ ਰਾਵਲ ਬਸੀ, ਅੱਛਰਵਾਲ ਵਿਖੇ ਅੱਗ ਲੱਗਣ ਨਾਲ 30 ਏਕੜ ਤੋਂ ਵੱਧ ਕਣਕ ਦੀ ਨਾੜ ਸੜ ਕੇ ਸੁਆਹ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਖੈਰੜ ਦੇ ਬਾਹਰ ਚੱਲ ਰਹੀ ਹਵਾ ਦੇ ਤੇਜ਼ ਬਹਾਅ ਨਾਲ ਅੱਗ ਇਕ ...

ਪੂਰੀ ਖ਼ਬਰ »

214 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ

ਹੁਸ਼ਿਆਰਪੁਰ, 30 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 214 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 18898 ਅਤੇ 5 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 727 ਹੋ ਗਈ ਹੈ | ਸਿਵਲ ...

ਪੂਰੀ ਖ਼ਬਰ »

ਜਲ ਸਰੋਤ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਮੈਨੇਜਮੈਂਟ ਖ਼ਿਲਾਫ਼ ਰੋਸ ਰੈਲੀ

ਹੁਸ਼ਿਆਰਪੁਰ, 30 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ 'ਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਲ ਦਫ਼ਤਰ ਸਾਹਮਣੇ ਰੋਸ ਰੈਲੀ ਕਰਕੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਰੌੜੀ ਵਿਧਾਨ ਸਭਾ ਦੀਆਂ 2 ਕਮੇਟੀਆਂ 'ਚ ਮੈਂਬਰ ਨਾਮਜ਼ਦ

ਗੜ੍ਹਸ਼ੰਕਰ, 30 ਅਪ੍ਰੈਲ (ਧਾਲੀਵਾਲ)- ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਪੰਜਾਬ ਵਿਧਾਨ ਸਭਾ ਦੀਆਂ 2 ਕਮੇਟੀਆਂ 'ਚ ਚਾਲੂ ਸਾਲ ਲਈ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਵਿਧਾਇਕ ਰੌੜੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਅਤੇ ...

ਪੂਰੀ ਖ਼ਬਰ »

ਸਰਕਾਰ ਦੀ ਨਾਲਾਇਕੀ ਕਾਰਨ ਮੰਡੀਆਂ 'ਚ ਬਾਰਦਾਨੇ ਦੀ ਕਮੀ- ਡਾ: ਰਵਜੋਤ

ਹਰਿਆਣਾ, 30 ਅਪ੍ਰੈਲ (ਹਰਮੇਲ ਸਿੰਘ ਖੱਖ)- ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਲਈ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਮੰਡੀਆਂ ਅੰਦਰ ਜਾ ਕੇ ਦੇਖਿਆ ਜਾਏ ਤਾਂ ਸਮੱਸਿਆਵਾਂ ਹੀ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ, ਜਿਸ ਦੇ ...

ਪੂਰੀ ਖ਼ਬਰ »

ਵਿਆਹੁਤਾ ਨੇ ਜ਼ਹਿਰ ਨਿਗਲਿਆ, ਪਤੀ, ਸੱਸ ਤੇ ਨਨਾਣ ਨਾਮਜ਼ਦ

ਮਾਹਿਲਪੁਰ, 30 ਅਪ੍ਰੈਲ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਪਰਿਵਾਰ ਦੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ ਜਿਨ੍ਹਾਂ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਦੀ ਕੁੱਟਮਾਰ ਕੀਤੀ, ਜਿਸ ਤੋਂ ਤੰਗ ਆ ਕੇ ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ...

ਪੂਰੀ ਖ਼ਬਰ »

ਪਿੰਡ ਢੱਡਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਘੋਗਰਾ, 30 ਅਪ੍ਰੈਲ (ਆਰ. ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਢੱਡਰ ਵਿੱਚ ਆਮ ਆਦਮੀ ਪਾਰਟੀ ਦੀ ਮੀਟਿੰਗ ਅਨੂਪ ਸਿੰਘ ਦੇ ਘਰ ਵਿਖੇ ਹੋਈ ਜਿੱਥੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਕੋਰੋਨਾ ਦੇ 5 ਪਾਜ਼ੀਵਿਟ ਕੇਸ ਆਏ

ਗੜ੍ਹਸ਼ੰਕਰ, 30 ਅਪ੍ਰੈਲ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ 'ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 5 ਪਾਜ਼ੀਟਿਵ ਕੇਸ ਆਏ ਹਨ | ਸ਼ਹਿਰ ਨਾਲ ਸਬੰਧਤ ਹੁਣ ਤੱਕ ਪਾਜ਼ੀਟਿਵ ਕੇਸਾਂ ਦੀ ਗਿਣਤੀ 460 ਹੋ ਗਈ ਹੈ ਜਿਨ੍ਹਾਂ ਵਿਚੋਂ ਇਸ ਸਮੇਂ 28 ਐਕਟਿਵ ਕੇਸ ਹਨ | ਸ਼ਹਿਰ ਨਾਲ ਸਬੰਧਤ 10 ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ...

ਪੂਰੀ ਖ਼ਬਰ »

ਨਵਯੁੱਗ ਯੂਥ ਸੇਵਾ ਸੁਸਾਇਟੀ ਦੀ ਮੀਟਿੰਗ

ਐਮਾਂ ਮਾਂਗਟ, 30 ਅਪ੍ਰੈਲ (ਗੁਰਾਇਆ)- ਨਵਯੁੱਗ ਯੂਥ ਸੇਵਾ ਸੁਸਾਇਟੀ ਦੀ ਪੰਜਾਬ ਵਾਈਸ ਪ੍ਰਧਾਨ ਅਮੀਰ ਸ਼ਰਮਾ ਦੇ ਗ੍ਰਹਿ ਉਮਰਪੁਰ ਵਿਖੇ ਮੀਟਿੰਗ ਹੋਈ | ਇਸ ਵਿੱਚ ਰੂਰਲ ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਦੇ ਚੇਅਰਮੈਨ ਜਨਕ ਰਾਜ ਭਾਟੀਆ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਹਲਕੇ ਦੇ ਸਰਵਪੱਖੀ ਵਿਕਾਸ ਕਰਵਾ ਰਹੇ ਹਨ - ਛਿੰਦਾ

ਤਲਵਾੜਾ, 30 ਅਪ੍ਰੈਲ (ਅਜੀਤ ਪ੍ਰਤੀਨਿਧੀ)-ਵਿਧਾਇਕ ਅਰੁਣ ਡੋਗਰਾ ਆਪਣੇ ਪੂਜਨੀਕ ਪਿਤਾ ਮਰਹੂਮ ਨੇਤਾ ਸਵ. ਰਮੇਸ਼ ਚੰਦਰ ਡੋਗਰਾ ਦੇ ਦੱਸੇ ਹੋਏ ਰਾਹ 'ਤੇ ਚੱਲਦਿਆਂ ਆਪਣੇ ਹਲਕੇ ਦੇ ਸਾਰੇ ਹੀ ਪਿੰਡਾਂ ਦਾ ਸਰਵਪੱਖੀ ਵਿਕਾਸ ਬਿੰਨ੍ਹਾਂ ਕਿਸੇ ਭੇਦਭਾਵ ਤੋਂ ਅਤੇ ਰਾਜਨੀਤੀ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਵੈਬੀਨਾਰ

ਮੁਕੇਰੀਆਂ, 30 ਅਪ੍ਰੈਲ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਵਿਖੇ ਅੰਗਰੇਜ਼ੀ ਵਿਭਾਗ ਨੇ 'ਰੀ ਵਿਜ਼ਟਿੰਗ ਦਾ ਵਰਲਡ ਆਫ਼ ਵਿਲੀਅਮ ਸ਼ੇਕਸਪੀਅਰ' ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦਾ ਆਰੰਭ ਕਰਦਿਆਂ ਅੰਗਰੇਜ਼ੀ ਵਿਭਾਗ ਤੋਂ ਪ੍ਰੋ. ...

ਪੂਰੀ ਖ਼ਬਰ »

ਮਾਤਾ ਕਰਮ ਕੌਰ ਐਡਵਾਂਸਡ ਡੈਂਟਲ ਕੇਅਰ ਐਂਡ ਇੰਪਲਾਂਟ ਸੈਂਟਰ ਦਾ ਉਦਘਾਟਨ

ਦਸੂਹਾ, 30 ਅਪ੍ਰੈਲ (ਭੁੱਲਰ)- ਅੱਜ ਮਾਤਾ ਕਰਮ ਕੌਰ ਐਡਵਾਂਸਡ ਡੈਂਟਲ ਕੇਅਰ ਐਂਡ ਇੰਪਲਾਂਟ ਸੈਂਟਰ ਦਾ ਉਦਘਾਟਨ ਸੇਵਾ ਮੁਕਤ ਬੀ.ਪੀ.ਈ.ਓ. ਸੁਰਿੰਦਰਪਾਲ ਸਿੰਘ ਵਲੋਂ ਕੀਤਾ ਗਿਆ | ਉਨ੍ਹਾਂ ਡੈਂਟਲ ਕੇਅਰ ਐਂਡ ਇੰਪਲਾਂਟ ਸੈਂਟਰ ਦੇ ਡਾਕਟਰ ਖੁਸ਼ਵਕਤ ਸਿੰਘ ਤੇ ਡਾਕਟਰ ...

ਪੂਰੀ ਖ਼ਬਰ »

ਤਰੱਕੀ ਦੀ ਰਾਹ 'ਤੇ ਤੁਰਿਆ ਪਿੰਡ ਬਾੜੀਆਂ ਖ਼ੁਰਦ

ਦੀਪਕ ਅਗਨੀਹੋਤਰੀ 9815560620 ਮਾਹਿਲਪੁਰ- ਹੁਸ਼ਿਆਰਪੁਰ ਚੰਡੀਗੜ੍ਹ ਮਾਰਗ 'ਤੇ ਮਾਹਿਲਪੁਰ ਤੋਂ ਚਾਰ ਕੁ ਕਿੱਲੋਮੀਟਰ ਦੂਰ ਉੱਤਰ ਪੱਛਮੀ ਦਿਸ਼ਾ ਵਿਚ ਵਸਿਆ ਪਿੰਡ ਬਾੜੀਆਂ ਖੁਰਦ ਮਾਹਿਲਪੁਰ ਦੀ ਪਹਿਚਾਣ ਦਾ ਸੂਚਕ ਹੈ ਜਦੋਂ ਕਈ ਵਾਰ ਕਹਿਣਾ ਪੈਂਦਾ ਹੈ ਕਿ ਮਾਹਿਲਪੁਰ ...

ਪੂਰੀ ਖ਼ਬਰ »

ਟਰੈਕਟਰ ਦੀ ਬੈਟਰੀ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਕਾਬੂ

ਮਾਹਿਲਪੁਰ, 30 ਅਪ੍ਰੈਲ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਿੰਡ ਮਨੋਲੀਆਂ ਵਿਖੇ ਟਰੈਕਟਰ ਦੀ ਬੈਟਰੀ ਚੋਰੀ ਕਰਨ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟੈਂਡਰ ਖੁੱਲ੍ਹਣ ਤੋਂ ਬਾਅਦ ਵੀ ਨਵੇਂ ਬੋਰ ਦਾ ਕੰਮ ਸ਼ੁਰੂ ਨਾ ਹੋਣ 'ਤੇ ਲੋਕ ਪ੍ਰੇਸ਼ਾਨ- ਐਡਵੋਕੇਟ ਘੁੰਮਣ

ਦਸੂਹਾ, 28 ਅਪ੍ਰੈਲ (ਕੌਸ਼ਲ)- ਦਸੂਹਾ ਦੇ ਨਗਰ ਕੌਂਸਲ ਅਧੀਨ ਪੈਂਦੇ ਮੁਹੱਲਾ ਰਿਸ਼ੀ ਨਗਰ ਦਾ ਪਾਣੀ ਵਾਲਾ ਸਰਕਾਰੀ ਬੋਰ ਪਿਛਲੇ ਇੱਕ ਮਹੀਨੇ ਤੋਂ ਬੰਦ ਹੈ, ਜਿਸ ਦਾ ਨਵਾਂ ਬੋਰ ਕਰਵਾਉਣ ਦਾ ਟੈਂਡਰ ਲੱਗ ਕੇ ਖੁੱਲ੍ਹ ਚੁੱਕਾ ਹੈ ਪਰ ਕਾਫ਼ੀ ਸਮਾਂ ਬੀਤਣ ਤੋਂ ਬਾਅਦ ਵੀ ਕੰਮ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਤੇ ਚੋਰੀਆਂ ਕਰਨ ਵਾਲੇ ਗਰੋਹ 'ਤੇ ਮਾਹਿਲਪੁਰ ਪੁਲਿਸ ਨੇ ਸ਼ਿਕੰਜਾ ਕੱਸਿਆ

ਮਾਹਿਲਪੁਰ, 30 ਅਪ੍ਰੈਲ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੀਆਂ ਹਦਾਇਤਾਂ 'ਤੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਥਾਣੇ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿਚ ਚੋਰੀਆਂ ਕਰਨ ਤੇ ਲੁੱਟਾਂ ਖੋਹਾਂ ਕਰਨ ਵਾਲੇ ਅੱਧਾ ਦਰਜਨ ਵਿਅਕਤੀਆਂ ਕਾਬੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX