ਤਾਜਾ ਖ਼ਬਰਾਂ


ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  3 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  20 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  36 minutes ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  50 minutes ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 1 hour ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 1 hour ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 2 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 2 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 3 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 4 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  1 minute ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਇਮਰਾਨ ਖਾਨ ਦਾ ਕਹਿਣਾ ਹੈ ਕਿ ਤਾਲਿਬਾਨ ਆਮ ਨਾਗਰਿਕ ਹੁੰਦੇ ਹਨ ਨਾ ਕਿ ਫ਼ੌਜ ਜਥੇਬੰਦੀਆਂ
. . .  about 5 hours ago
ਇਸਲਾਮਾਬਾਦ, 29 ਜੁਲਾਈ - ਇਮਰਾਨ ਖਾਨ ਦਾ ਕਹਿਣਾ ਹੈ ਕਿ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਜਗਰਾਓਂ

ਨਗਰ ਕੌਂਸਲ ਪ੍ਰਧਾਨ ਕਾਮਰੇਡ ਰਾਣਾ ਦਾ ਕੈਬਨਿਟ ਮੰਤਰੀ ਆਸ਼ੂ ਵਲੋਂ ਸਨਮਾਨ

ਜਗਰਾਉਂ, 30 ਅਪ੍ਰੈਲ (ਗੁਰਦੀਪ ਸਿੰਘ ਮਲਕ)-ਬੀਤੇ ਕੱਲ੍ਹ ਨਗਰ ਕੌਂਸਲ ਜਗਰਾਉਂ ਦੇ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ ਕਾਮਰੇਡ ਜਤਿੰਦਰਪਾਲ ਰਾਣਾ ਦਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਸਨਮਾਨ ਕਰਦੇ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਮੰਤਰੀ ਸ੍ਰੀ ਆਸ਼ੂ ਨੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦੀ ਹਾਜ਼ਰੀ 'ਚ ਪ੍ਰਧਾਨ ਜਤਿੰਦਰਪਾਲ ਰਾਣਾ, ਕੌਂਸਲਰ ਕਾਮਰੇਡ ਰਵਿੰਦਰਪਾਲ ਸਿੰਘ ਰਾਜੂ ਤੋਂ ਇਲਾਵਾ ਸ਼ਹਿਰ ਦੇ ਕੌਂਸਲਰਾਂ ਆਦਿ ਨਾਲ ਕੌਂਸਲ ਦੀ ਚੋਣ ਤੇ ਜਗਰਾਉਂ ਸ਼ਹਿਰ ਦੇ ਵਿਕਾਸ ਦੀ ਰੂਪ-ਰੇਖਾ ਉਲੀਕਣ ਲਈ ਲੰਬੀ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸ੍ਰੀ ਆਸ਼ੂ ਨੇ ਕਿਹਾ ਕਿ ਨਗਰ ਕੌਂਸਲ ਜਗਰਾਉਂ ਦੀ ਨਵੀਂ ਟੀਮ ਤੋਂ ਸ਼ਹਿਰ ਵਾਸੀਆਂ ਨੂੰ ਬਹੁਤ ਉਮੀਦਾਂ ਹਨ | ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਤੁਹਾਨੂੰ ਜ਼ਮੀਨੀ ਪੱਧਰ ਬੜੀ ਮਿਹਨਤ ਕਰਨੀ ਹੋਵੇਗੀ | ਇਸ ਮੌਕੇ ਉਨ੍ਹਾਂ ਕੌਂਸਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕਰਵਾਉਣ ਦਾ ਸਿਹਰਾ ਜ਼ਿਲ੍ਹਾ ਪ੍ਰਧਾਨ ਸੋਨੀ ਗਾਲਿਬ ਨੂੰ ਦਿੰਦੇ ਕਿਹਾ ਕਿ ਪ੍ਰਧਾਨ ਸੋਨੀ ਗਾਲਿਬ ਦੀ ਮਿਹਨਤ ਸਦਕਾ ਜਗਰਾਉਂ 'ਚ ਕਾਂਗਰਸ ਇੱਕਮੁੱਠ ਹੋਈ ਹੈ, ਜੋ ਕਿ 2022 ਦੀ ਵਿਧਾਨ ਸਭਾ ਚੋਣਾਂ ਲਈ ਸ਼ੁੱਭ ਸੰਕੇਤ ਹੈ | ਇਸ ਮੌਕੇ ਮੰਤਰੀ ਆਸ਼ੂ ਦੀ ਧਰਮਪਤਨੀ ਸ੍ਰੀਮਤੀ ਮਮਤਾ ਆਸ਼ੂ ਨੇ ਪ੍ਰਧਾਨ ਰਾਣਾ ਤੇ ਕਾਮਰੇਡ ਰਾਜੂ ਦਾ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ | ਇਸ ਸਮੇਂ ਦਮਨਦੀਪ ਸ਼ਰਮਾ, ਕੌਂਸਲਰ ਰਵਿੰਦਰਪਾਲ ਸਿੰਘ ਰਾਜੂ, ਕੌਂਸਲਰ ਹਿਮਾਂਸ਼ੂ ਮਲਿਕ, ਵਰਿੰਦਰ ਸਿੰਘ ਕਲੇਰ, ਪ੍ਰਧਾਨ ਅਮਰਨਾਥ ਕਲਿਆਣ, ਰਿਟਾ: ਤਹਿਸੀਲਦਾਰ ਪਵਨ ਕੱਕੜ, ਸਾਬਕਾ ਚੇਅਰਮੈਨ ਹਰਪ੍ਰੀਤ ਸਿੰਘ ਧਾਲੀਵਾਲ, ਬਲਦੇਵ ਸਿੰਘ ਗਰਚਾ, ਮੁਲਾਜ਼ਮ ਆਗੂ ਪ੍ਰੇਮ ਲੋਹਟ, ਜੀਵਨ ਗੁਪਤਾ, ਭੁਪਿੰਦਰ ਸਿੰਘ ਬਬਲੂ, ਨਰੇਸ਼ ਕੁਮਾਰ, ਸੋਨੂੰ ਤਨੇਜਾ, ਅਸ਼ਵਨੀ ਸ਼ਰਮਾ, ਅਨਿਲ ਸਿਆਲ, ਗੁਰਪ੍ਰੀਤ ਸਿੰਘ ਭਿੰਡਰ, ਆਤਮਜੀਤ ਸਿੰਘ, ਸੋਨੂੰ ਮੱਕੜ ਆਦਿ ਹਾਜ਼ਰ ਸਨ |

ਬੇਅਦਬੀਆਂ ਸਬੰਧੀ ਹਾਈਕੋਰਟ ਵਲੋਂ ਜਾਂਚ ਟੀਮ ਨੂੰ ਖ਼ਾਰਜ ਕਰਨਾ ਸਿੱਖ ਕੌਮ ਲਈ ਮੰਦਭਾਗਾ

ਰਾਏਕੋਟ, 30 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਹਾਈਕੋਰਟ ਵਲੋਂ ਕੈਪਟਨ ਸਰਕਾਰ ਦੀ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਗਵਾਈ ਵਾਲੀ ਸਿੱਟ ਦੀ ਰਿਪੋਰਟ ਨੂੰ ਖਾਰਜ ਕਰਨ ਤੇ ਹਾਈਕੋਰਟ ਵਲੋਂ ਰੱਦ ਕੀਤੀ ਸਿੱਟ ਟੀਮ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਉਣ ਵਾਲੇ 3 ਵਿਅਕਤੀਆਂ ਦੀ ਦਿਲ ਦਾ ਦੌਰਾ ਪੈਣ ਉਪਰੰਤ ਹੋਈਆਂ ਮੌਤਾਂ ਕਾਰਨ ਲੋਕਾਂ 'ਚ ਡਰ ਦਾ ਮਾਹੌਲ

ਸਿੱਧਵਾਂ ਬੇਟ, 30 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਲਾਗਲੇ ਪਿੰਡ ਸਲੇਮਪੁਰਾ ਵਿਖੇ ਸਿਰਫ਼ ਚਾਰ ਮਹੀਨਿਆਂ ਦੌਰਾਨ ਹੀ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਜਾਣ 'ਤੇ ਪਿੰਡ ਵਿਚ ਸੋਗ ਦੀ ਲਹਿਰ ਵਿਖਾਈ ਦੇ ਰਹੀ ਹੈ ਪਰ ਸਿਰਫ਼ ਦੋ ਹਫ਼ਤਿਆਂ 'ਚ ਹੀ ਕੋਰੋਨਾ ਵੈਕਸੀਨ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਵਿਅਕਤੀ ਕਾਬੂ, ਇਕ ਫ਼ਰਾਰ

ਹਠੂਰ, 30 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ.ਆਈ. ਅਰਸ਼ਪ੍ਰੀਤ ਕੌਰ ਗਰੇਵਾਲ ਵਲੋਂ ਇਕ ਵਿਅਕਤੀ ਨੂੰ 10 ਕਿਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ ਵਿਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਰਸ਼ਪ੍ਰੀਤ ਕੌਰ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸ ਸਰਕਾਰਾਂ ਨੇ ਸਸਤੀ ਬਿਜਲੀ ਦੇ ਨਾਂਅ 'ਤੇ ਲੋਕਾਂ ਨਾਲ ਧੋਖਾ ਕੀਤਾ-ਵਿਧਾਇਕ ਹਿੱਸੋਵਾਲ

ਗੁਰੂਸਰ ਸੁਧਾਰ, 30 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਮਹਿੰਗੀ ਬਿਜਲੀ ਖ਼ਿਲਾਫ਼ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਤੇ ਇਸ ਵਿਰੁੱਧ ਲਾਮਬੰਦ ਹੋਣ ਲਈ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡਾਂ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੁਹਿੰਮ ਚਲਾ ਰਹੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਾਂਝਾ ਫਰੰਟ ਬਣਾਉਣ ਦੇ ਯਤਨ ਜਾਰੀ, ਸਿੱਧੂ ਵੀ ਬਣ ਸਕਦੇ ਹਨ ਹਿੱਸਾ-ਢੀਂਡਸਾ

ਜਗਰਾਉਂ, 30 ਅਪ੍ਰੈਲ (ਜੋਗਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਬਿਆਨਬਾਜ਼ੀ 'ਤੇ ਟਿੱਪਣੀ ਕਰਦਿਆਂ ਸਾਬਕਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਤੇ ਸਿੱਧੂ ...

ਪੂਰੀ ਖ਼ਬਰ »

ਕੋਰੋਨਾਂ ਮਹਾਂਮਾਰੀ ਦੇ ਕਹਿਰ ਤੋਂ ਲੋਕਾਂ ਦਾ ਸੁਚੇਤ ਹੋਣਾ ਜ਼ਰੂਰੀ-ਸ਼ਿਵਾਲਿਕ

ਹੰਬੜਾਂ, 30 ਅਪ੍ਰੈਲ (ਮੇਜਰ ਹੰਬੜਾਂ)-ਕੋਰੋਨਾ ਮਹਾਂਮਾਰੀ ਦੀ ਆਈ ਸੁਨਾਮੀ ਨੂੰ ਲੋਕ ਹਲਕੇ 'ਚ ਨਾ ਲੈਣ ਤੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਮਾਸਕ ਪਾ ਕੇ ਰੱਖਣ, ਸਮਾਜਿਕ ਦੂਰੀ ਬਣਾਉਣ ਸਮੇਤ ਹੋਰ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਲੋਕਾਂ ਦਾ ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਝੋਰੜਾਂ ਵਿਖੇ ਮਜ਼ਦੂਰ ਦਿਵਸ ਮਨਾਇਆ ਜਾਵੇਗਾ

ਰਾਏਕੋਟ, 30 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਵਲੋਂ ਪਿੰਡ ਝੋਰੜਾਂ ਵਿਖੇ ਵਿਸ਼ਾਲ ਰੈਲੀ ਕੀਤੀ ਗਈ | ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ, ਕਲੱਬ ਪ੍ਰਧਾਨ ਜਸਵਿੰਦਰ ...

ਪੂਰੀ ਖ਼ਬਰ »

ਗਿੱਲ ਭੱਠਾਧੂਹਾ ਦੇ ਨੰਬਰਦਾਰ ਬਣੇ

ਹੰਬੜਾਂ, 30 ਅਪ੍ਰੈਲ (ਮੇਜਰ ਹੰਬੜਾਂ)-ਪਿੰਡ ਭੱਠਾਧੂਹਾ ਦੀ ਨੰਬਰਦਾਰੀ ਦੀ ਦਾਅਵੇਦਾਰੀ ਦੇ ਮਾਣਯੋਗ ਡੀ.ਸੀ. ਲੁਧਿਆਣਾ ਦੀ ਅਦਾਲਤ ਵਿਖੇ ਚੱਲ ਰਹੇ ਕੇਸ ਦੇ ਪਿਛਲੇ ਦਿਨੀਂ ਆਏ ਫ਼ੈਸਲੇ ਨਾਲ ਤਜਿੰਦਰਪਾਲ ਸਿੰਘ ਗਿੱਲ ਸਪੁੱਤਰ ਸਵ: ਸਰੂਪ ਸਿੰਘ ਗਿੱਲ ਨੂੰ ਪਿੰਡ ...

ਪੂਰੀ ਖ਼ਬਰ »

12 ਕਰੋੜ ਦਾ ਲਾਗਤ ਨਾਲ ਬਣਨ ਵਾਲੀ ਸੜਕ ਦਾ ਡਾ. ਅਮਰ ਸਿੰਘ ਵਲੋਂ ਨੀਂਹ ਪੱਥਰ

ਰਾਏਕੋਟ, 30 ਅਪ੍ਰੈਲ (ਸੁਸ਼ੀਲ)-ਭਾਰਤ ਗ੍ਰਾਮ ਸੜਕ ਯੋਜਨਾ ਦੇ ਤੀਜੇ ਫੇਜ਼ ਤਹਿਤ ਰਾਏਕੋਟ ਤੋਂ ਵਾਇਆ ਰਾਮਗੜ੍ਹ ਸਿਵੀਆਂ, ਨੱਥੋਵਾਲ, ਝੋਰੜਾਂ ਤੱਕ 12.14 ਕਰੋੜ ਦੀ ਲਾਗਤ ਨਾਲ ਅਪਗ੍ਰੇਡ ਕਰਕੇ 18 ਫੁੱਟ ਚੌੜੀ ਬਣਾਈ ਜਾਣ ਵਾਲੀ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਸੰਸਦ ਮੈਂਬਰ ...

ਪੂਰੀ ਖ਼ਬਰ »

ਬੱਲੋਵਾਲ-ਬਠਿੰਡਾ ਹਾਈਵੇ ਲਈ ਜ਼ਮੀਨ ਐਕਵਾਇਰ ਦਾ ਮਾਮਲਾ ਠੱਲ੍ਹਣ ਦੀ ਬਜਾਏ ਸੰਘਰਸ਼ ਦੇ ਰਾਹ ਤੁਰਿਆ

ਰਾਏਕੋਟ, 30 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਬੱਲੋਵਾਲ-ਬਠਿੰਡਾ ਹਾਈਵੇ ਲਈ ਰਾਏਕੋਟ ਇਲਾਕੇ ਦੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਕੇ ਘੱਟ ਰੇਟ ਦੇਣ ਦੇ ਫ਼ੈਸਲੇ ਦੇ ਰੋਸ ਵਜੋਂ ਪੀੜ੍ਹਤ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਦੇ ਰੋਸ ਵਜੋਂ ਕਿਸਾਨ ...

ਪੂਰੀ ਖ਼ਬਰ »

ਖ਼ਾਲਸਾ ਵਲੋਂ ਸਿਵੀਆਂ ਪਰਿਵਾਰ ਨਾਲ ਦੁੱਖ ਸਾਂਝਾ

ਰਾਏਕੋਟ, 30 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬੱਸੀਆਂ ਤੋਂ ਪ੍ਰਧਾਨ ਜਥੇਦਾਰ ਅੰਮਿ੍ਤਪਾਲ ਸਿੰਘ ਹੈਪੀ ਸਿਵੀਆਂ ਦੀ ਮਾਤਾ ਸੁਖਮਿੰਦਰ ਕੌਰ (76) ਪਤਨੀ ਸਵ: ਸਤਨਾਮ ਸਿੰਘ ਸਿਵੀਆਂ ਦੀ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਨੇ ਕਿਸਾਨਾਂ ਨੂੰ 41 ਹਜ਼ਾਰ ਰੁਪਏ ਦਾ ਸਹਿਯੋਗ ਦਿੱਤਾ

ਹਠੂਰ, 30 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਲਈ ਪਿੰਡ ਦੇ ਉਦਮੀ ਨੌਜਵਾਨਾਂ ਵਲੋਂ ਬਣਾਈ ਕਿਸਾਨ ਮਜ਼ਦੂਰ ਏਕਤਾ ਕਲੱਬ ਪੂਰੀ ਤਰ੍ਹਾਂ ਸਰਗਰਮ ਹੈ | ਜਿਸ ਰਾਹੀਂ ਜਗਸੀਰ ਸਿੰਘ ਚੀਮਾ ਕੈਨੇਡਾ ਪੁੱਤਰ ਅਜਮੇਰ ਸਿੰਘ ਚੀਮਾ ਵਲੋਂ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਅੰਗਰੇਜੀ ਭਾਸ਼ਾ ਦਿਵਸ ਮਨਾਇਆ

ਚੌਂਕੀਮਾਨ, 30 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪੋਸਟ ਗਰੈਜੂਏਟ ਅੰਗਰੇਜੀ ਵਿਭਾਗ ਵਲੋਂ 'ਅੰਗਰੇਜ਼ੀ ਭਾਸ਼ਾ ਦਿਵਸ' ਆਨਲਾਇਨ ਮਨਾਇਆ ਗਿਆ | ਇਸ ਮੌਕੇ ਵਿਲੀਅਮ ਸੇਕਸ਼ਪੀਅਰ ਦੀਆਂ ਕਵਿਤਾਵਾਂ ਦਾ ਕਵਿਤਾ ਉਚਾਰਨ ...

ਪੂਰੀ ਖ਼ਬਰ »

ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ

ਚੌਂਕੀਮਾਨ, 30 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪੀ.ਐੱਸ.ਈ.ਬੀ ਇੰਪਲਾਈਨ ਫੈੱਡਰੇਸ਼ਨ ਏਟਕ ਪੰਜਾਬ ਵਲੋਂ ਮਈ ਦਿਵਸ ਦੇ ਮੌਕੇ 'ਤੇ 132 ਕੇ.ਵੀ. ਸਬ ਸਟੇਸ਼ਨ ਸਵੱਦੀ ਕਲਾਂ ਵਿਖੇ ਮੰਡਲ ਦਾਖਾ ਦੇ ਪ੍ਰਧਾਨ ਹੰਸ ਰਾਜ ਪਮਾਲੀ, ਸਹਾਇਕ ਸਕੱਤਰ ਗੁਰਮੇਲ ਸਿੰਘ ਬਿਰਕ ਤੇ ਸੂਬਾ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੇ ਕਾਰਜਕਾਲ 'ਚ ਵਾਧੇ ਖ਼ਿਲਾਫ਼ ਮੁਲਾਜ਼ਮਾਂ ਨੇ ਰੋਸ ਪ੍ਰਗਟਾਇਆ

ਹੰਬੜਾਂ, 30 ਅਪ੍ਰੈਲ (ਮੇਜਰ ਹੰਬੜਾਂ)-ਕਸਬਾ ਹੰਬੜਾਂ ਵਿਖੇ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਦੁਆਰਾ 6ਵੇਂ ਤਨਖ਼ਾਹ ਕਮਿਸ਼ਨ ਦੇ ਕਾਰਜਕਾਲ 'ਚ ਵਾਧੇ ਖ਼ਿਲਾਫ਼ ਰੋਸ ਪ੍ਰਗਟਾਇਆ | ਰੋਸ ਪ੍ਰਗਟ ਕਰਦਿਆਂ ਟੀ.ਐੱਸ.ਯੂ ਆਗੂ ਹਰਦੇਵ ਸਿੰਘ ਟੂਸੇ, ਫੈੱਡਰੇਸ਼ਨ ਏਟਕ ਸਬ ਡਵੀਜ਼ਨ ...

ਪੂਰੀ ਖ਼ਬਰ »

ਪ੍ਰਸਿੱਧ ਕਾਰੋਬਾਰੀ ਖੇਤ ਪਾਲ ਘਲੋਟੀ ਸਵਰਗਵਾਸ

ਅਹਿਮਦਗੜ੍ਹ, 30 ਅਪ੍ਰੈਲ (ਪੁਰੀ)-ਇਲਾਕੇ ਦੇ ਨਾਮਵਰ ਕਾਰੋਬਾਰੀ ਤੇ ਉੱਘੇ ਸਮਾਜ ਸੇਵਕ ਖੇਤ ਪਾਲ ਘਲੋਟੀ ਅੱਜ ਅਕਾਲ ਚਲਾਣਾ ਕਰ ਗਏ | ਜੋ ਪਿਛਲੇ ਡੇਢ ਮਹੀਨੇ ਤੋਂ ਅਪੋਲੋ ਹਸਪਤਾਲ ਵਿਖੇ ਜੇਰੇ ਇਲਾਜ ਸਨ | ਅੱਜ ਬਾਅਦ ਦੁਪਹਿਰ ਜਗੇੜਾ ਰੋਡ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ...

ਪੂਰੀ ਖ਼ਬਰ »

ਲੋੜ ਪਈ ਤਾਂ ਜਗਰਾਉਂ ਸ਼ਹਿਰ ਦੀ ਸਫ਼ਾਈ ਲਈ ਖੁਦ ਝਾੜੂ ਚੱੁਕ ਲਵਾਂਗਾ-ਪ੍ਰਧਾਨ ਰਾਣਾ

ਜਗਰਾਉਂ, 30 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਮਲਕ)-ਸ਼ਹਿਰ ਵਾਸੀਆਂ ਦੀਆਂ ਉਮੀਦਾਂ ਅਨੁਸਾਰ ਜਗਰਾਉਂ ਨਗਰ ਕੌਂਸਲ ਦੇ ਪ੍ਰਧਾਨ ਬਣਨ ਤੋਂ ਅਗਲੇ ਦਿਨ ਹੀ ਕਾਮਰੇਡ ਜਤਿੰਦਰਪਾਲ ਰਾਣਾ ਨੇ ਸ਼ਹਿਰ ਦੇ ਸੁਧਾਰ ਲਈ ਕਈ ਸਖ਼ਤ ਕਦਮ ਚੁੱਕ ਲਏ ਹਨ | ਜਿਨ੍ਹਾਂ ...

ਪੂਰੀ ਖ਼ਬਰ »

ਰਾਏਕੋਟ ਸ਼ਹਿਰ ਤੇ ਪਿੰਡਾਂ 'ਚ ਪੁਲਿਸ ਵਲੋਂ ਲਾਕਡਾਊਨ ਦੇ ਮੱਦੇਨਜ਼ਰ ਫਲੈਗ ਮਾਰਚ

ਰਾਏਕੋਟ, 30 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ 6 ਵਜੇ ਤੋਂ ਲੈ ਸੋਮਵਾਰ 5 ਵਜੇ ਤੱਕ ਲਗਾਏ ਗਏ 35 ਘੰਟਿਆਂ ਦੇ ਲਾਕਡਾਊਨ ਦੇ ਮੱਦੇਨਜ਼ਰ ਰਾਏਕੋਟ ਪੁਲਿਸ ਵਲੋਂ ਡੀ.ਐੱਸ.ਪੀ. ਸੁਖਨਾਜ਼ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਟਰਾਂਸਪੋਰਟ ਦੇ ਧੰਦੇ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣਗੇ-ਮਜੀਠੀਆ

ਜਗਰਾਉਂ, 30 ਅਪ੍ਰੈਲ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਨਵ ਨਿਯੁਕਤ ਅਹੁਦੇਦਾਰਾਂ ਵਲੋਂ ਪਾਰਟੀ ਹਾਈਕਮਾਨ ਨਾਲ ਮਿਲਣੀ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਵੀ ਮੀਟਿੰਗ ਕੀਤੀ ਤੇ ਰਾਜ 'ਚ ਟਰਾਂਸਪੋਰਟਰਾਂ ਦੀਆਂ ...

ਪੂਰੀ ਖ਼ਬਰ »

ਮਾਮਲਾ ਡੇਹਲੋਂ ਵਾਇਆ ਪੱਖੋਵਾਲ-ਰਾਏਕੋਟ ਸੜਕ 'ਤੇ ਆਏ ਦਿਨ ਮੁਰੰਮਤ ਟਾਕੀਆਂ ਲਗਾਉਣ ਦਾ

ਲੋਹਟਬੱਦੀ, 30 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਇਹ ਸੱਚ ਹੈ ਕਿ ਸੜਕਾਂ ਬਣਾਉਣ ਜਾਂ ਨਵਿਆਉਣ ਸਮੇਂ ਪਾਸ ਹੋਣ ਵਾਲੇ ਟੈਂਡਰਾਂ 'ਚ ਠੇਕੇਦਾਰ ਨਿਯਮਾਂ ਅਨੁਸਾਰ ਕੰਮ ਕਰਨ ਲਈ ਸਮਝੌਤਿਆਂ 'ਤੇ ਦਸਤਖ਼ਤ ਤਾਂ ਜ਼ਰੂਰ ਕਰਦੇ ਹਨ ਪਰ ਜ਼ਮੀਨੀ ਪੱਧਰ 'ਤੇ ਸੜਕਾਂ/ਮਾਰਗਾਂ ਦੇ ...

ਪੂਰੀ ਖ਼ਬਰ »

ਸਮਾਜ ਸੇਵੀ ਵਲੋਂ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਜੀ ਰਾਏਕੋਟ ਨੂੰ 1 ਲੱਖ ਦੀ ਰਾਸ਼ੀ ਭੇਟ

ਰਾਏਕੋਟ, 30 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਮਾਜ ਸੇਵੀ ਤੇ ਦਾਨੀ ਪਰਿਵਾਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਮਲੇਰਕੋਟਲਾ ਰੋਡ ਰਾਏਕੋਟ ਨੂੰ 1 ਲੱਖ ਰੁਪਏ ਭੇਟ ਕੀਤੇ | ਸਮਾਜ ਸੇਵੀ ਚਰਨਜੀਤ ਸਿੰਘ ਥਿੰਦ ਵਲੋਂ ਆਪਣੇ ਪਿਤਾ ਸਵ: ਆਤਮਾ ਸਿੰਘ ਥਿੰਦ ਦੀ ...

ਪੂਰੀ ਖ਼ਬਰ »

ਜਦੋਂ ਆੜ੍ਹਤੀਏ ਨੇ ਕਿਸਾਨ ਦੀ ਖ਼ਰੀਦੀ ਕਣਕ ਦੀ ਅਦਾਇਗੀ ਪਹਿਲਾਂ ਹੀ ਚੈੱਕ ਰਾਹੀਂ ਕਰਵਾ ਲਈ

ਸਿੱਧਵਾਂ ਬੇਟ, 30 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਭਲੇ ਹੀ ਕੇਂਦਰ ਸਰਕਾਰ ਨੇ ਹਾੜ੍ਹੀ ਦੇ ਇਸ ਸੀਜਨ ਦੌਰਾਨ ਕਿਸਾਨਾਂ ਵਲੋਂ ਆਪਣੇ ਆੜ੍ਹਤੀਆਂ ਰਾਹੀਂ ਸੂਬੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਨੂੰ ਵੇਚੀ ਜਾਣ ਵਾਲੀ ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਪ੍ਰਤੀ ਕਿਤਾਬ ਜਾਰੀ

ਜਗਰਾਉਂ, 30 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖਕ ਜਸਵੀਰ ਸਿੰਘ ਪਟਿਆਲਾ ਵਲੋਂ ਲਿੱਖੀ ਕਿਤਾਬ ਨੂੰ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਜਾਰੀ ਕੀਤੀ ਗਿਆ | ਇਸ ਕਿਤਾਬ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਕਣਕ ਦੀ ਲਿਫ਼ਟਿੰਗ ਦੇ ਮਸਲੇ 'ਤੇ ਪ੍ਰਸ਼ਾਸਨ ਨੂੰ ਚਿਤਾਵਨੀ

ਜਗਰਾਉਂ, 30 ਅਪ੍ਰੈਲ (ਜੋਗਿੰਦਰ ਸਿੰਘ)-ਅੱਜ ਸਥਾਨਕ ਰੇਲ ਪਾਰਕ ਜਗਰਾਉਂ ਸੰਘਰਸ਼ ਮੋਰਚੇ 'ਚ ਕਿਸਾਨ ਆਗੂਆਂ ਨੇ ਮੰਡੀ ਬੋਰਡ ਤੇ ਫੂਡ ਏਜੰਸੀਆਂ ਦੀ ਅਣਗਹਿਲੀ ਤੇ ਨਲਾਇਕੀ ਦਾ ਸਖ਼ਤ ਨੋਟਿਸ ਲਿਆ | 212 ਵੇਂ ਦਿਨ 'ਚ ਦਾਖ਼ਲ ਹੋਏ ਕਿਸਾਨ ਸੰਘਰਸ਼ ਮੋਰਚੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਕੋਟਕਪੂਰਾ ਗੋਲੀਕਾਂਡ ਦੇ ਅਦਾਲਤੀ ਫ਼ੈਸਲੇ ਦੀਆਂ ਕਾਪੀਆਂ ਫੂਕੀਆਂ

ਮੁੱਲਾਂਪੁਰ-ਦਾਖਾ, 30 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਜਾਂਚ ਵਾਲੀ ਪਟੀਸ਼ਨ ਖਾਰਜ ਕਰ ਦੇਣ 'ਤੇ ਹਲਕਾ ਦਾਖਾ ਪੰਥਕ ਆਗੂਆਂ 'ਚ ਅਫ਼ਸੋਸ ਦੀ ਲਹਿਰ ਬਾਅਦ ਅੱਜ ਰੋਹ 'ਚ ਆਏ ਸੁਖਦੇਵ ਸਿੰਘ ਚੱਕ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕਿਸਾਨ ਲਾਮਬੰਦੀ ਲਈ ਮੀਟਿੰਗ

ਹਠੂਰ, 30 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਹਠੂਰ ਇਲਾਕੇ ਦੇ ਵੱਡੇ ਪਿੰਡ ਮਾਣੂੰਕੇ ਵਿਖੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਕਿਸਾਨਾਂ ਨਾਲ ਵਿਸ਼ਾਲ ਮੀਟਿੰਗ ਹੋਈ, ਜਿਸ 'ਚ ਟਿਕਰੀ ਬਾਰਡਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX