ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 1 hour ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 2 hours ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 2 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 3 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 4 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 4 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 4 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 4 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 5 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 6 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 7 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫ਼ਤਹਿਗੜ੍ਹ ਸਾਹਿਬ

ਬੇਅਦਬੀ ਦੇ ਮਾਮਲਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਜ਼ਰੂਰ ਮਿਲਣ-ਝਿੰਜਰ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਇਕ ਪਾਸੇ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਬੇਅਦਬੀ ਦੇ ਮਾਮਲਿਆਂ ਸਬੰਧੀ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਜੱਜਮੈਂਟ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵੇ ਕੀਤੇ ਜਾ ਰਹੇ ਹਨ ਉੱਥੇ ਹੀ ਯੂਥ ਅਕਾਲੀ ਦਲ ਵਲੋਂ ਮਾਨਯੋਗ ਅਦਾਲਤ ਵਲੋਂ ਕੰਵਰ ਵਿਜੈ ਪ੍ਰਤਾਪ ਸਿੰਘ ਦੀ ਰੱਦ ਕੀਤੀ ਗਈ ਬੇਅਦਬੀ ਜੱਜਮੈਂਟ ਦੀਆਂ ਕਾਪੀਆਂ ਆਮ ਲੋਕਾਂ ਨੂੰ ਵੰਡੀਆਂ ਗਈਆਂ | ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਿਹਾਤੀ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਸੈਸ਼ਨ ਕੋਰਟ ਸਾਹਮਣੇ ਕਾਂਗਰਸ ਸਰਕਾਰ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਮਿਲੀਭੁਗਤ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੇ ਮਾੜੀ ਭਾਵਨਾ ਤਹਿਤ ਜੋ ਜੱਜਮੈਂਟ ਹਾਈ ਕੋਰਟ ਵਿਚ ਦਾਖਲ ਕੀਤੀ ਉਸ ਨੂੰ ਮਾਨਯੋਗ ਹਾਈਕੋਰਟ ਦੇ ਬੈਂਚ ਨੇ ਰੱਦ ਕਰਕੇ ਸਹੀ ਇਨਸਾਫ਼ ਕੀਤਾ ਹੈ | ਜ਼ਿਲ੍ਹਾ ਪ੍ਰਧਾਨ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ 'ਚ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦੀ ਵਕਾਲਤ ਕਰਦਾ ਹੈ ਪਰ ਕਿਸੇ ਸਾਜ਼ਿਸ਼ ਅਤੇ ਮੰਦਭਾਵਨਾ ਤਹਿਤ ਅਕਾਲੀ ਦਲ ਨੂੰ ਬਦਨਾਮ ਕਰਨਾ ਬਰਦਾਸ਼ਤ ਯੋਗ ਨਹੀਂ | ਇਸੇ ਮੰਦਭਾਵਨਾ ਤਹਿਤ ਮੌਜੂਦਾ ਕਾਂਗਰਸ ਸਰਕਾਰ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਮਿਲੀਭੁਗਤ ਕਰਕੇ ਜੋ ਸਾਜ਼ਿਸ਼ ਦਾ ਜਾਲ ਬੁਣਿਆ ਗਿਆ ਸੀ, ਉਸ ਨੂੰ ਮਾਨਯੋਗ ਹਾਈ ਕੋਰਟ ਨੇ ਮੁੱਢੋਂ ਰੱਦ ਕਰਕੇ ਸਚਾਈ ਸੰਗਤਾਂ ਸਾਹਮਣੇ ਲਿਆਂਦੀ ਹੈ | ਝਿੰਜਰ ਨੇ ਕਿਹਾ ਕਿ ਮਾਨਯੋਗ ਅਦਾਲਤ ਵਲੋਂ ਕੰਵਰ ਵਿਜੈ ਪ੍ਰਤਾਪ ਸਿੰਘ ਦੀ ਰੱਦ ਕੀਤੀ ਜੱਜਮੈਂਟ ਨੂੰ ਯੂਥ ਅਕਾਲੀ ਦਲ ਲੋਕਾਂ ਦੀ ਕਚਹਿਰੀ ਵਿਚ ਪੇਸ਼ ਕਰਕੇ ਕਾਂਗਰਸ ਸਰਕਾਰ ਦੀ ਸਾਜ਼ਿਸ਼ ਨੂੰ ਬੇਨਕਾਬ ਕਰੇਗਾ | ਇਸ ਮੌਕੇ ਗੁਰਸ਼ਰਨ ਸਿੰਘ ਬਾਜਵਾ, ਪਰਮਿੰਦਰ ਸੋਮਲ ਹਿੰਮਤਪੁਰਾ, ਹਰਪ੍ਰੀਤ ਸਿੰਘ ਰਿਚੀ, ਬਲਜਿੰਦਰ ਸਿੰਘ ਭੁੱਚੀ, ਸਿਮਰਨ ਸਿੰਘ ਟਿਵਾਣਾ, ਐਡਵੋਕੇਟ ਵਰਿੰਦਰ ਸਿੰਘ ਢਿੱਲੋਂ, ਰਾਜਵਿੰਦਰ ਸਿੰਘ ਕੱਜਲਮਾਜਰਾ, ਦਿਲਪ੍ਰੀਤ ਸਿੰਘ ਭੱਟੀ, ਗੁਰਦੀਪ ਸਿੰਘ ਨੋਲੱਖਾ ਆਦਿ ਹਾਜ਼ਰ ਸਨ |

ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਜੱਜਮੈਂਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਮੂਹਰੇ ਅੱਜ ਪੰਥਕ ਅਕਾਲੀ ਲਹਿਰ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਪਿਛਲੀ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 3 ਹੋਰ ਕੋਰੋਨਾ ਪੀੜਤਾਂ ਦੀ ਮੌਤ, 61 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 3 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ, ਜਦੋਂਕਿ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚੋਂ 61 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ...

ਪੂਰੀ ਖ਼ਬਰ »

ਚੰੁਗੀ ਨੰ-4 'ਤੇ ਲਗਾਏ ਸਪੀਡ ਬਰੇਕਰਾਂ ਦੇ ਵਿਰੋਧ 'ਚ ਲੋਕਾਂ ਨੇ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਲੋਕ ਨਿਰਮਾਣ ਵਿਭਾਗ ਵਲੋਂ ਐਸ.ਐਚ-12 ਏ ਰੋਡ ਸਰਹਿੰਦ ਵਿਖੇ ਚੰੁਗੀ ਨੰ-4 ਉੱਪਰ ਬਣਾਏ ਸਪੀਡ ਬਰੇਕਰ ਕਾਰਨ ਇਲਾਕੇ ਦੇ ਲੋਕਾਂ ਨੂੰ ਹੋ ਰਹੀਆਂ ਪ੍ਰੇਸ਼ਾਨੀਆਂ ਦੇ ਮਾਮਲੇ ਨੂੰ ਲੈ ਕੇ ਧਰਨਾ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੋਰੋਨਾ ਬਾਰੇ ਨਗਰ ਕੌ ਾਸਲ ਹੋਈ ਮੁਸਤੈਦ, ਜਨਤਕ ਥਾਵਾਂ ਨੂੰ ਕੀਤਾ ਜਾ ਰਿਹੈ ਸੈਨੇਟਾਈਜ਼-ਰਿੰਕੂ

ਬਸੀ ਪਠਾਣਾਂ, 30 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਦੇਸ਼ ਦੇ ਨਾਲ ਹੀ ਪੰਜਾਬ ਵਿਚ ਵੀ ਕੋਰੋਨਾ ਦੇ ਵਧਦੇ ਕਦਮਾਂ ਨੂੰ ਵੇਖਦੇ ਹੋਏ ਨਗਰ ਕੌਂਸਲ ਵੀ ਚੌਕੰਨੀ ਹੋ ਗਈ ਹੈ ਅਤੇ ਸ਼ਹਿਰ ਵਿਚ ਉਨ੍ਹਾਂ ਜਨਤਕ ਥਾਵਾਂ ਜਿਵੇਂ ਨਗਰ ਕੌਂਸਲ ਦਫ਼ਤਰ, ਬੈਂਕਾਂ, ਐੱਸ.ਡੀ.ਐਮ. ਦਫ਼ਤਰ, ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਦੋ ਵਿਅਕਤੀ ਨਾਮਜ਼ਦ

ਖਮਾਣੋਂ, 30 ਅਪੈ੍ਰਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਦੇ ਸਹਾਇਕ ਥਾਣੇਦਾਰ ਅਵਤਾਰ ਅਲੀ ਨੇ ਦੋ ਵਿਅਕਤੀਆਂ ਨੂੰ ਕਰਫ਼ਿਊ ਦੌਰਾਨ ਠੇਕੇ ਅੱਗੇ ਸ਼ਰਾਬ ਲੈਣ ਦੇ ਕਥਿਤ ਦੋਸ਼ ਹੇਠ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਉਕਤ ਅਧਿਕਾਰੀ ਜਦੋਂ ਪੁਲਿਸ ...

ਪੂਰੀ ਖ਼ਬਰ »

ਕੰਵਰ ਵਿਜੇ ਪ੍ਰਤਾਪ ਸਿੰਘ ਦੀ ਫਾਈਲ ਬੰਦ ਕਰਨ ਦੇ ਵਿਰੋਧ 'ਚ ਜ਼ਿਲ੍ਹਾ ਸੈਸ਼ਨ ਕੋਰਟਾਂ ਮੂਹਰੇ 3 ਮਈ ਨੂੰ ਕਰਾਂਗੇ ਰੋਸ ਮੁਜ਼ਾਹਰੇ-ਮਾਨ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ਸਿੱਟ ਦੀ ਜਾਂਚ ਰਿਪੋਰਟ ਅਤੇ ਫ਼ਰੀਦਕੋਟ ਅਦਾਲਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਖਮਾਣੋਂ, 30 ਅਪ੍ਰੈਲ (ਮਨਮੋਹਨ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਮੋਟਰਸਾਈਕਲ ਚਾਲਕ ਦੇ ਬਿਆਨਾਂ ਦੇ ਆਧਾਰ 'ਤੇ ਇਕ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਦੇ ਖ਼ਿਲਾਫ਼ ਉਸ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਕਥਿਤ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਪਲੇਟਫਾਰਮ ਤੋਂ 12 ਬੋਰ ਦੇਸੀ ਕੱਟਾ ਬਰਾਮਦ, ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਗੌਰਮਿੰਟ ਰੇਲਵੇ ਪੁਲਿਸ ਸਰਹਿੰਦ ਵਲੋਂ ਰੇਲਵੇ ਸਟੇਸ਼ਨ ਪਲੇਟ ਫਾਰਮ ਨੰਬਰ 1 ਤੋਂ ਲਾਵਾਰਸ ਹਾਲਤ 'ਚ ਪਏ ਹੈਾਡ ਬੈਗ 'ਚੋਂ 12 ਬੋਰ ਦੇਸੀ ਕੱਟਾ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਘਰਾਂ 'ਚੋਂ ਹੀ ਅਰਦਾਸ ਕਰਨ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਹੇਠ ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੰਭੂ 'ਚ ਇਕ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਅੱਜ ਹਲਕਾ ਵਿਧਾਇਕ ਅਤੇ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਨੇ ਸਥਾਨਕ ਏ.ਪੀ. ਜੈਨ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ ਅਤੇ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਚਲ ਰਹੇ ਪ੍ਰਬੰਧਾਂ ਦਾ ...

ਪੂਰੀ ਖ਼ਬਰ »

35 ਲੱਖ ਦੀ ਲਾਗਤ ਨਾਲ ਬਾਰਾਦਰੀ ਗਾਰਡਨ 'ਚ ਬਣੇਗੀ ਪਾਰਕਿੰਗ

ਪਟਿਆਲਾ, 30 ਅਪੈ੍ਰਲ (ਧਰਮਿੰਦਰ ਸਿੰਘ ਸਿੱਧੂ)-ਬਾਰਾਂਦਰੀ ਗਾਰਡਨ ਨੇੜੇ 20 ਨੰਬਰ ਰੇਲਵੇ ਫਾਟਕ ਕਰੀਬ ਤਿੰਨ ਹਜ਼ਾਰ ਗਜ 'ਤੇ ਨਵੀਂ ਪਾਰਕਿੰਗ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਕੰਮ ਦੀ ਸ਼ੁਰੂਆਤ ਸਾਂਸਦ ਪ੍ਰਨੀਤ ਕੌਰ ਨੇ ਵੀਡੀਓ ਕਾਨਫਰੰਾਸਿੰਗ ਰਾਹੀਂ ਕੀਤੀ | 35 ...

ਪੂਰੀ ਖ਼ਬਰ »

ਸਨੌਰ ਸਬਜ਼ੀ ਮੰਡੀ ਦੀ ਪਾਰਕਿੰਗ 'ਚ ਮਾਰਕੀਟ ਕਮੇਟੀ ਟੈਕਸ ਲਾ ਕੇ ਮਚਾਈ ਜਾ ਰਹੀ ਵੱਡੀ ਲੁੱਟ-ਸੰਧੂ, ਢਿੱਲੋਂ

ਸਨੌਰ, 30 ਅਪ੍ਰੈਲ (ਸੋਖਲ)-ਪਟਿਆਲਾ ਸਨੌਰ ਰੋੜ ਉੱਪਰ ਪੈਂਦੀ ਏਸ਼ੀਆ ਦੀ ਮਸ਼ਹੂਰ ਸਬਜ਼ੀ ਮੰਡੀ 'ਚ ਕਿਸਾਨਾਂ, ਰੇਹੜੀ, ਫੜ੍ਹੀ ਵਾਲਿਆਂ ਅਤੇ ਆਮ ਲੋਕਾਂ ਦੀ ਵੱਡੀ ਲੁੱਟ ਕੀਤੀ ਜਾ ਰਹੀ ਹੈ, ਮਾਰਕੀਟ ਕਮੇਟੀ ਵਲੋਂ ਸਬਜ਼ੀ ਮੰਡੀ ਦੀ ਪਾਰਕਿੰਗ ਨੂੰ ਠੇਕੇ ਉੱਪਰ ਚਾੜ੍ਹਨ ...

ਪੂਰੀ ਖ਼ਬਰ »

ਵਿਸ਼ਵ 'ਵਰਸਿਟੀ 'ਚ ਤਿੰਨ ਖੇਤੀਬਾੜੀ ਵਿਗਿਆਨੀ ਪ੍ਰੋਫ਼ੈਸਰ ਵਜੋਂ ਹੋਏ ਨਿਯੁਕਤ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਵਿਗਿਆਨੀਆਂ ਜਿਨ੍ਹਾਂ 'ਚ ਡਾ: ਜੀ.ਐਸ.ਮਾਹਲ ਪ੍ਰੋਫੈਸਰ ਐਗਰੀਕਲਚਰ (ਪਲਾਂਟ ਬਰੀਡਿੰਗ), ਡਾ. ਰਮੇਸ਼ ਅਰੋੜਾ ਸੀਨੀਅਰ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਦੇ ਡਾ. ਚੌਹਾਨ ਬਣੇ ਸੀਨੀਅਰ ਮੈਡੀਕਲ ਅਫ਼ਸਰ

ਖਮਾਣੋਂ, 30 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਡਾ. ਨਰੇਸ਼ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਰੱਕੀ ਪਾ ਕੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਨਿਯੁਕਤ ਹੋਏ ਹਨ | ਡਾ ਚੌਹਾਨ ਪਿਛਲੇ ਲੰਮੇ ਸਮੇਂ ਤੋਂ ਇੱਥੇ ਹੀ ਅਤੇ ਸੰਘੋਲ ਵਿਖੇ ਬਤੌਰ ਮੈਡੀਕਲ ਅਫ਼ਸਰ ਸਿਹਤ ਵਿਭਾਗ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ 'ਪਲਾਸਟਿਕ ਦੀਆਂ ਕਿਸਮਾਂ ਤੇ ਪ੍ਰਭਾਵ' ਵਿਸ਼ੇ 'ਤੇ ਲੈਕਚਰ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਪਲਾਸਟਿਕ ਬੈਨ ਕਮੇਟੀ ਵਲੋਂ ਪਲਾਸਟਿਕ ਦੀਆਂ ਕਿਸਮਾਂ ਅਤੇ ਇਨ੍ਹਾਂ ਦੇ ਨੁਕਸਾਨਦੇਹ ਪ੍ਰਭਾਵਾਂ ਵਿਸ਼ੇ 'ਤੇ ਜਨਤਕ ਲੈਕਚਰ ਕਰਵਾਇਆ ਗਿਆ | ਜਿਸ ਵਿਚ ਡਾ. ਪੀ. ਨਰਿੰਦਰ ...

ਪੂਰੀ ਖ਼ਬਰ »

'ਆਪ' ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਲਿਬੜਾ ਦਾ ਕੀਤਾ ਸਨਮਾਨ

ਅਮਲੋਹ, 30 ਅਪ੍ਰੈਲ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਐਡ. ਗੁਰਿੰਦਰ ਸਿੰਘ ਹਰੀਪੁਰ ਤੇ ਗੁਰਮੀਤ ਸਿੰਘ ਰਾਮਗੜ੍ਹ ਦੀ ਅਗਵਾਈ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਦੇ ਅੱਜ ਪਾਰਟੀ ਦੇ ਮੁੱਖ ਦਫ਼ਤਰ ਅਮਲੋਹ ਵਿਖੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਏ ਸਮਾਗਮ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਚ ਵੱਖ-ਵੱਖ ਥਾਵਾਂ 'ਤੇ ਟਰੇਡ ਯੂਨੀਅਨਾਂ ਵਲੋਂ ਅੱਜ ਮਜ਼ਦੂਰ ਦਿਵਸ ਮਨਾਇਆ ਗਿਆ ਜਿਸ ਦੌਰਾਨ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ੍ਹ ਵੀ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਤੇ ਕਿਸਾਨਾਂ ਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਮੁੱਖ ਮਾਰਗ 'ਤੇ ਕੀਤਾ ਰੋਸ ਵਿਖਾਵਾ

ਖਮਾਣੋਂ, 30 ਅਪ੍ਰੈਲ (ਮਨਮੋਹਨ ਸਿੰਘ ਕਲੇਰ)-ਬਲਾਕ ਸੰਮਤੀ ਖਮਾਣੋਂ ਦੇ ਜ਼ੋਨ ਲਖਣਪੁਰ ਤੋਂ ਕਾਂਗਰਸ ਦੇ ਸੰਮਤੀ ਮੈਂਬਰ ਵਿਸ਼ਵਜੀਤ ਸਿੰਘ ਲਖ਼ਣਪੁਰ ਦੀ ਅਗਵਾਈ 'ਚ ਜੀ.ਓ.ਜੀ ਬਚਿੱਤਰ ਸਿੰਘ ਗਰਚਾ, ਮਾਨ ਸਿੰਘ ਲਖ਼ਣਪੁਰ, ਭਰਪੂਰ ਸਿੰਘ ਗਰਚਾ, ਜਸਵਿੰਦਰ ਸਿੰਘ ਤੇ ਕਿਸਾਨ ...

ਪੂਰੀ ਖ਼ਬਰ »

ਆਈ.ਪੀ.ਐਲ.'ਤੇ ਖ਼ਰਚਿਆ ਜਾ ਰਿਹਾ ਪੈਸਾ ਸਿਹਤ ਸਹੂਲਤਾਂ 'ਤੇ ਖ਼ਰਚਿਆ ਜਾਵੇ-ਚੰਡਿਆਲਾ

ਖਮਾਣੋਂ, 30 ਅਪ੍ਰੈਲ (ਜੋਗਿੰਦਰ ਪਾਲ)-ਕੁਮੈਂਟੇਟਰ ਯਾਦਵਿੰਦਰ ਸਿੰਘ ਚੰਡਿਆਲਾ ਨੇ ਕਿਹਾ ਕਿ ਸਰਕਾਰ ਖੇਡਾਂ ਪ੍ਰਤੀ ਦੋਹਰੀ ਨੀਤੀ ਅਪਣਾ ਰਹੀ ਹੈ ਅਤੇ ਕੋਰੋਨਾ ਕਰਕੇ ਉੱਤਰੀ ਭਾਰਤ 'ਚ ਹੋਣ ਵਾਲੇ ਕਬੱਡੀ ਕੱਪਾਂ ਨੂੰ ਆਗਿਆ ਨਾ ਦੇ ਕੇ ਟੂਰਨਾਮੈਂਟ ਪੂਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਮਹਿਦੂਦਾਂ ਵਾਸੀਆਂ ਕੀਤੀ ਬੈਲਟ ਪੇਪਰ ਰਾਹੀਂ ਚੋਣ ਦੀ ਮੰਗ

ਬਸੀ ਪਠਾਣਾਂ, 30 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਪਿੰਡ ਮਹਿਦੂਦਾਂ ਦੇ ਲੋਕਾਂ ਨੇ ਸਰਪੰਚ ਨਾਇਬ ਸਿੰਘ ਦੀ ਪ੍ਰਧਾਨਗੀ 'ਚ ਸੱਦੇ ਗਏ ਇਕੱਠ ਦੌਰਾਨ ਚੋਣ ਕਮਿਸ਼ਨ ਵਲੋਂ ਬਿਜਲਈ ਮਸ਼ੀਨਾਂ ਰਾਹੀਂ ਕਰਵਾਈ ਜਾ ਰਹੀ ਵਿਧਾਨ ਸਭਾ ਅਤੇ ਲੋਕ ਸਭਾ ਚੋਣ 'ਚ ਬੇਭਰੋਸਗੀ ਦਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਬਿਜਲੀ ਬਿੱਲ ਪਿੰਡਾਂ ਦੀਆਂ ਸੱਥਾਂ 'ਚ ਲੱਗੇ ਫੂਕਣ

ਘਨੌਰ, 30 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਆਮ ਆਦਮੀ ਪਾਰਟੀ ਹਲਕਾ ਘਨੌਰ ਦੇ ਸੀਨੀ. ਆਗੂ ਗੁਰਪ੍ਰੀਤ ਸਿੰਘ ਸੰਧੂ ਨਰੜੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਸ਼ੰਭੂ, ਖ਼ਾਨਪੁਰ ਰੈਲੂ, ਸੈਦਖੇੜੀ, ਜਖੜਾ, ਅਜਰਾਵਰ ਆਦਿ ਪਿੰਡਾ 'ਚ ਪਾਰਟੀ ਵਲੋਂ ਚਲਾਏ ਬਿਜਲੀ ਅੰਦੋਲਨ ...

ਪੂਰੀ ਖ਼ਬਰ »

ਇੰਡਸਟਰੀ ਵਰਕਰ ਲਾਕਡਾਊਨ ਦੌਰਾਨ ਮਾਸਕ ਪਹਿਨ ਕੇ ਡਿਊਟੀ 'ਤੇ ਆ ਸਕਣਗੇ-ਐੱਸ.ਡੀ.ਐਮ.

ਬਸੀ ਪਠਾਣਾਂ, 30 ਅਪ੍ਰੈਲ (ਰੁਪਾਲ)-ਸ਼ੁੱਕਰਵਾਰ ਦੀ ਸ਼ਾਮ 6 ਵਜੇ ਤੋਂ ਸੋਮਵਾਰ ਦੀ ਸਵੇਰ 5 ਵਜੇ ਤੱਕ ਦੇ ਸਮੇਂ ਦੌਰਾਨ ਇੰਡਸਟਰੀ ਵਰਕਰ ਕੰਮ 'ਤੇ ਆ ਜਾ ਸਕਦੇ ਹਨ, ਪ੍ਰੰਤੂ ਉਨ੍ਹਾਂ ਨੂੰ ਕੋਰੋਨਾ ਬਾਰੇ ਮਾਸਕ, ਸਮਾਜਕ ਫ਼ਾਸਲੇ ਅਤੇ ਸੈਨੇਟਾਈਜ਼ਿੰਗ ਆਦਿ ਦੀ ਪਾਲਣਾ ਕਰਨੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਨੇ ਮਜ਼ਦੂਰ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਨਿਰਭਓ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਮਜ਼ਦੂਰ ਦਿਵਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਨੌਜਵਾਨ ਖਿਡਾਰੀਆਂ ਦੀ ਨਹੀਂ ਲਈ ਕੋਈ ਸਾਰ-ਰਾਜੂ ਖੰਨਾ

ਅਮਲੋਹ, 30 ਅਪ੍ਰੈਲ (ਰਿਸ਼ੂ ਗੋਇਲ)-ਪੰਜਾਬ ਦੀ ਕੈਪਟਨ ਸਰਕਾਰ ਨੇ ਨੌਜਵਾਨ ਖਿਡਾਰੀਆਂ ਦੀ ਖੇਡਾਂ ਵਿਚ ਦਿਲਚਸਪੀ ਵਧਾਉਣ ਤੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਹੁਣ ਤੱਕ ਕੋਈ ਸਾਰ ਨਹੀਂ ਲਈ ਹੈ ਜਿਸ ਕਾਰਨ ਅੱਜ ਸੂਬੇ ਦੇ ਜ਼ਿਆਦਾਤਰ ...

ਪੂਰੀ ਖ਼ਬਰ »

ਰਣਦੀਪ ਸਿੰਘ ਸ਼੍ਰੋ.ਅ.ਦ. ਛੱਡ ਕੇ 'ਆਪ' 'ਚ ਹੋਏ ਸ਼ਾਮਿਲ

ਖਮਾਣੋਂ, 30 ਅਪ੍ਰੈਲ (ਮਨਮੋਹਨ ਸਿੰਘ ਕਲੇਰ)-ਨੌਜਵਾਨ ਆਗੂ ਰਣਦੀਪ ਸਿੰਘ ਧਨੌਲਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਅਗਵਾਈ ਵਿਚ ਪਿੰਡ ਧਨੌਲਾ ਵਿਖੇ ਸਾਦਾ ਸਮਾਗਮ ਦੌਰਾਨ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ, ਲੰਬੇ ਸਮੇਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਐਸ.ਵੀ.ਐਮ. ਸਕੂਲ ਖਮਾਣੋਂ ਵਿਖੇ ਮਨਾਇਆ ਮਜ਼ਦੂਰ ਦਿਵਸ

ਖਮਾਣੋਂ, 30 ਅਪ੍ਰੈਲ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਖਮਾਣੋਂ ਵਿਖੇ ਸੇਵਾਦਾਰਾਂ ਨੂੰ ਉਤਸ਼ਾਹਿਤ ਕਰਨ ਲਈ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਵਲੋਂ ਸੇਵਾਦਾਰਾਂ ਨੂੰ ਤੋਹਫ਼ੇ ਦਿੱਤੇ ਗਏ ਅਤੇ ਸਕੂਲ ਵਿਚ ...

ਪੂਰੀ ਖ਼ਬਰ »

ਧੀਮਾਨ ਸਭਾ ਨੇ ਪੰਜਾਬ ਟ੍ਰੇਡਜ਼ ਦਾ ਮੈਂਬਰ ਬਣਨ 'ਤੇ ਅਸ਼ੋਕ ਧੀਮਾਨ ਦਾ ਕੀਤਾ ਸਨਮਾਨ

ਬਸੀ ਪਠਾਣਾਂ, 30 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਇੱਥੋਂ ਦੇ ਸਰਕਰਦਾ ਸਨਅਤਕਾਰ ਅਤੇ 25 ਸਾਲਾਂ ਤੋਂ ਸਭਾ ਦੇ ਚਲੇ ਆ ਰਹੇ ਪ੍ਰਧਾਨ ਬਾਬੂ ਅਸ਼ੋਕ ਕੁਮਾਰ ਧੀਮਾਨ ਨੂੰ ਪੰਜਾਬ ਸਰਕਾਰ ਦੇ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਵਲੋਂ ਪੰਜਾਬ ਟ੍ਰੇਡਜ਼ ਦੀ ਸੂਬਾਈ ਕਮੇਟੀ ਦਾ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਡਾ. ਸੋਹਲ ਦਾ ਤਾਜਪੋਸ਼ੀ ਸਮਾਗਮ ਕਰਵਾਇਆ

ਖਮਾਣੋਂ, 30 ਅਪ੍ਰੈਲ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ ਨਵੇਂ ਬਣੇ ਪ੍ਰਧਾਨ ਡਾ. ਅਮਰਜੀਤ ਸੋਹਲ ਦੀ ਤਾਜਪੋਸ਼ੀ ਸਬੰਧੀ ਸਮਾਗਮ ਅੱਜ ਨਗਰ ਪੰਚਾਇਤ ਦਫ਼ਤਰ ਖਮਾਣੋਂ ਵਿਖੇ ਕਰਵਾਇਆ ਗਿਆ | ਇਸ ਮੌਕੇ ਸਾਂਸਦ ਡਾ. ਅਮਰ ਸਿੰਘ, ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX