ਤਾਜਾ ਖ਼ਬਰਾਂ


ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  3 minutes ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  26 minutes ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  39 minutes ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 minute ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  about 1 hour ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  about 1 hour ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  about 1 hour ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  about 1 hour ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  about 1 hour ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  about 2 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  about 2 hours ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  about 3 hours ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  about 3 hours ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  about 3 hours ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  about 4 hours ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਪੰਜਾਬ ਦਾ ਮੁੱਖ ਮੰਤਰੀ ਚੰਨੀ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ: ਸੁਖਬੀਰ ਸਿੰਘ ਬਾਦਲ
. . .  1 minute ago
ਰੂੜੇਕੇ ਕਲਾ/ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...
ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ..
ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ..
ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ-ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ...
ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ-ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ...
ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ- ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ..
ਮਨਜਿੰਦਰ ਸਿੰਘ ਸਿਰਸਾ ਦੀ ਜਗ੍ਹਾ ਨਵੇਂ ਮੈਂਬਰ ਦੀ ਨਾਮਜ਼ਦਗੀ ਆਉਣ ਵਾਲੇ ਦਿਨਾਂ 'ਚ ਕੀਤੀ ਜਾਵੇਗੀ: ਹਰਜਿੰਦਰ ਸਿੰਘ ਧਾਮੀ
. . .  about 4 hours ago
ਅੰਮ੍ਰਿਤਸਰ 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇੱਥੇ ਹੋਈ ਪਲੇਠੀ ਇਕੱਤਰਤਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਵਿਚ ਹਾਜ਼ਰ ਮੈਂਬਰਾਂ ਵਲੋਂ..
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਕਾਸ ਦੇ ਨਾਂਅ 'ਤੇ ਪਿੰਡਾਂ ਵਿਚ ਮਾੜੀ ਇੱਟ ਲਗਾ ਕੇ ਸਰਕਾਰ ਨੂੰ ਲਗਾਇਆ ਜਾ ਰਿਹੈ ਕਰੋੜਾਂ ਦਾ ਚੂਨਾ

ਘੁਮਾਣ, 30 ਅਪ੍ਰੈਲ (ਬੰਮਰਾਹ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ, ਉਥੇ ਕੇਂਦਰ ਸਰਕਾਰ ਵਲੋਂ ਮਨਰੇਗਾ ਤਹਿਤ ਵੀ ਕਰੋੜਾਂ ਰੁਪਏ ਦੀ ਰਾਸ਼ੀ ਪਿੰਡਾਂ ਨੂੰ ਜਾਰੀ ਕੀਤੀ ਗਈ ਹੈ, ਜਿਸ ਤਹਿਤ ਪਿੰਡਾਂ ਦੇ ਵਿਕਾਸ ਵੱਡੀ ਪੱਧਰ 'ਤੇ ਹੋ ਰਹੇ ਹਨ, ਪ੍ਰੰਤੂ ਇਸ ਦੇ ਦੂਸਰੇ ਪਾਸੇ ਦੇਖਿਆ ਜਾਵੇ ਤਾਂ ਕਈ ਪਿੰਡਾਂ ਵਿਚ ਵਿਕਾਸ ਦੇ ਨਾਂਅ 'ਤੇ ਵੱਡੇ ਪੱਧਰ 'ਤੇ ਹੇਰਾਫੇਰੀ ਵੀ ਕੀਤੀ ਜਾ ਰਹੀ ਹੈ | ਕਈ ਪਿੰਡਾਂ ਦੀਆਂ ਪੰਚਾਇਤਾਂ ਬਹੁਤ ਹੀ ਲਗਨ ਤੇ ਚਾਅ ਨਾਲ ਪਿੰਡਾਂ ਦੇ ਵਿਕਾਸ ਕਾਰਜ ਕਰਵਾ ਰਹੀਆਂ ਹਨ, ਪ੍ਰੰਤੂ ਕੁਝ ਪਿੰਡਾਂ ਦੀਆਂ ਪੰਚਾਇਤਾਂ ਅਤੇ ਜਿਨ੍ਹਾਂ ਪਿੰਡਾਂ ਵਿਚ ਪੰਚਾਇਤਾਂ ਦਾ ਕੋਰਮ ਪੂਰਾ ਨਹੀਂ, ਉਨ੍ਹਾਂ ਪਿੰਡਾਂ ਵਿਚ ਵਿਭਾਗ ਵਲੋਂ ਪ੍ਰਬੰਧਕ ਲਗਾਏ ਗਏ ਹਨ, ਜਿਨ੍ਹਾਂ ਵਲੋਂ ਵਿਭਾਗ ਦੀ ਮਿਲੀਭੁਗਤ ਨਾਲ ਵੱਡੇ ਪੱਧਰ 'ਤੇ ਸਰਕਾਰ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਵਿਕਾਸ ਦੇ ਨਾਂਅ 'ਤੇ ਲੋਕਾਂ ਨੂੰ ਵੀ ਮੂਰਖ ਬਣਾਇਆ ਜਾ ਰਿਹਾ ਹੈ | ਅਜਿਹੀ ਹੀ ਮਿਸਾਲ ਘੁਮਾਣ ਦੇ ਨਜ਼ਦੀਕ ਪਿੰਡ ਕੌੜੇ ਵਿਖੇ ਦੇਖਣ ਨੂੰ ਮਿਲੀ | ਕੁਝ ਦਿਨ ਪਹਿਲਾਂ ਪਿੰਡ ਦੇ ਸਰਪੰਚ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪਿੰਡ ਦੇ ਵਿਕਾਸ ਕਾਰਜਾਂ ਨੂੰ ਚਲਾਉਣ ਲਈ ਪੰਚਾਇਤ ਵਿਭਾਗ ਵਲੋਂ ਪ੍ਰਬੰਧਕ ਲਗਾ ਕੇ ਕੰਮ ਕਰਵਾਉਣੇ ਸ਼ੁਰੂ ਕੀਤੇ ਹਨ, ਜਦੋਂ ਪੱਤਰਕਾਰਾਂ ਦੀ ਟੀਮ ਨੇ ਇਕ ਡੇਰੇ ਨੂੰ ਬਣ ਰਹੇ ਰਸਤੇ 'ਤੇ ਲੱਗ ਰਹੀ ਇੱਟ ਨੂੰ ਦੇਖਿਆ ਤਾਂ ਹੈਰਾਨ ਕਰ ਦੇਣ ਵਾਲੀ ਗੱਲ ਸਾਹਮਣੇ ਆਈ | 5 ਏਕੜ ਦੇ ਰਸਤੇ 'ਤੇ ਤਕਰੀਬਨ 45 ਹਜ਼ਾਰ ਇੱਟ ਲੱਗਣੀ ਹੈ ਅਤੇ ਜਿਹੜੀ ਇੱਟ ਪ੍ਰਬੰਧਕ ਵਲੋਂ ਇਸ ਰਸਤੇ ਨੂੰ ਬਣਾਉਣ ਲਈ ਲਿਆਂਦੀ ਗਈ, ਉੁਸ ਇੱਟ ਦੀ ਕੁਆਲਟੀ ਏਨੀ ਘਟੀਆ ਹੈ ਕਿ ਉਹ ਭੱਠੇ ਤੋਂ 2500 ਰੁਪਏ ਤੋਂ ਲੈ ਕੇ 3 ਹਜ਼ਾਰ ਰੁਪਏ ਤੱਕ ਖ਼ਰੀਦੀ ਜਾ ਸਕਦੀ ਹੈ, ਪ੍ਰੰਤੂ ਪ੍ਰਬੰਧਕਾਂ ਵਲੋਂ ਇਸ ਇੱਟ ਨਾਲ 5 ਏਕੜ ਦਾ ਰਸਤਾ ਤਿਆਰ ਕੀਤਾ ਜਾਣਾ ਹੈ, ਜੋ ਕਿ ਕੁਝ ਸਮਾਂ ਹੀ ਚੱਲੇਗਾ, ਵਜ਼ਨ ਪੈਣ ਨਾਲ ਇਹ ਇੱਟ ਚਕਨਾਚੂਰ ਹੋ ਜਾਵੇਗੀ | ਕਿਉਂਕਿ ਇਸ ਇੱਟ ਨੂੰ ਪਿੱਲੀ ਇੱਟ ਕਿਹਾ ਜਾਂਦਾ ਹੈ | ਜਿਨਾਂ ਡੇਰਿਆਂ ਨੂੰ ਇਹ ਰਸਤਾ ਬਣਨਾ ਹੈ, ਉਨ੍ਹਾਂ ਡੇਰਿਆਂ ਦੇ ਲੋਕਾਂ ਨੇ ਵੀ ਦੱਸਿਆ ਕਿ ਜੇਕਰ 45 ਸਾਲ ਬਾਅਦ ਸਾਡਾ ਰਸਤਾ ਬਣਨ ਹੀ ਲੱਗਾ ਹੈ ਤਾਂ ਅਜਿਹੀ ਇੱਟ ਨਾਲ ਤਾਂ ਕੁਝ ਸਮਾਂ ਹੀ ਨਿਕਲੇਗਾ, ਜਦੋਂ ਗੰਨੇ ਦੀਆਂ ਟਰਾਲੀਆਂ ਜਾਣਗੀਆਂ ਤਾਂ ਇਹ ਇੱਟ ਮਿੱਟੀ ਵਿਚ ਰਲ ਜਾਵੇਗੀ | ਇਸ ਸਬੰਧੀ ਪ੍ਰਬੰਧਕ ਓਮ ਲਾਲ ਨੇ ਕਿਹਾ ਕਿ ਇੱਟ ਨੂੰ ਬਦਲ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਜਿੱਥੇ ਕਿਤੇ ਵੀ ਪ੍ਰਬੰਧਕ ਕੰਮ ਕਰ ਰਹੇ ਹਨ, ਉਥੇ ਆਪਣੀ ਮਨਮਰਜ਼ੀ ਕਰ ਕੇ ਘਟੀਆ ਕੁਆਲਟੀ ਦੀ ਸਮੱਗਰੀ ਲਗਾ ਕੇ ਵਿਕਾਸ ਦੇ ਕੰਮ ਕਰ ਰਹੇ ਹਨ ਅਤੇ ਉੱਚ ਅਧਿਕਾਰੀਆਂ ਨਾਲ ਰਲ ਕੇ ਬਿੱਲ ਵੀ ਪਾਸ ਕਰਵਾ ਲੈਂਦੇ ਹਨ, ਪ੍ਰੰਤੂ ਜੇਕਰ ਸਰਪੰਚਾਂ ਦੀ ਗੱਲ ਕਰੀਏ ਤਾਂ ਸਰਪੰਚ ਖ਼ੁਦ ਜ਼ਿੰਮੇਵਾਰ ਹੋਣ ਕਰ ਕੇ ਇੱਟ ਵਧੀਆ ਲਗਾ ਕੇ ਵੀ ਇਨ੍ਹਾਂ ਅਧਿਕਾਰੀਆਂ ਨੂੰ ਪੈਸੇ ਦੇਣ ਲਈ ਮਜਬੂਰ ਹਨ, ਕਿਉਂਕਿ ਬਿੱਲ ਪਾਸ ਕਰਵਾਉਣ ਲਈ ਪ੍ਰਤੀਸ਼ਤ ਦੇ ਹਿਸਾਬ ਨਾਲ ਸੈਕਟਰੀ, ਜੇ.ਈ. ਅਤੇ ਉੱਪਰ ਦੇ ਅਧਿਕਾਰੀ ਪੈਸੇ ਲੈ ਰਹੇ ਹਨ | ਪੰਜਾਬ ਸਰਕਾਰ ਰਸਤਿਆਂ 'ਤੇ ਲੱਗਣ ਵਾਲੀ ਇੱਟ ਲਈ 6 ਹਜ਼ਾਰ ਰੁਪਇਆ ਪਾਸ ਕਰਦੀ ਹੈ | ਘਟੀਆ ਕੁਆਲਟੀ ਦੀ ਇੱਟ ਲਗਾ ਕੇ ਇਨ੍ਹਾਂ ਸਕੱਤਰਾਂ, ਪ੍ਰਬੰਧਕਾਂ ਤੇ ਉਚ ਅਧਿਕਾਰੀਆਂ ਦੀ ਚਾਂਦੀ ਹੋਈ ਪਈ ਹੈ | ਜੇਕਰ ਵੱਖ-ਵੱਖ ਪਿੰਡਾਂ ਵਿਚ ਲੱਗੇ ਪ੍ਰਬੰਧਕਾਂ ਦੇ ਕੰਮਾਂ ਦੀ ਜਾਂਚ ਕੀਤੀ ਜਾਵੇ ਤਾਂ ਵੱਡੇ ਪੱਧਰ 'ਤੇ ਸਕੈਂਡਲ ਨਿਕਲ ਸਕਦੇ ਹਨ |

ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਲਗਾਤਾਰ ਜਾਰੀ

ਗੁਰਦਾਸਪੁਰ, 30 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਲਗਾਤਾਰ ਜਾਰੀ ਹੈ | ਇਸ ਮੌਕੇ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਮੁਸਤਫਾਬਾਦ, ਐਸ.ਪੀ.ਸਿੰਘ ਗੋਸਲ, ਡਾ: ਅਸ਼ੋਕ ਭਾਰਤੀ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਬਰਬਾਦ ਹੋ ਰਹੀ ਹੈ-ਘੁੰਮਣ

ਬਟਾਲਾ, 30 ਅਪ੍ਰੈਲ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬੋਲੇਵਾਲ ਵਿਖੇ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੋਲੇਵਾਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ ਅੰਦਰ 103 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 30 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 103 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂਕਿ 7 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਚੋਣ

ਬਟਾਲਾ, 30 ਅਪ੍ਰੈਲ (ਕਾਹਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ਹੋਈ, ਜਿਸ ਵਿਚ 20 ਪਿੰਡਾਂ ਦੇ ਪ੍ਰਧਾਨਾਂ ਤੇ ਸਕੱਤਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸ: ਪੰਨੂੰ ਵਲੋਂ ਝਿਰਮਲ ਸਿੰਘ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਸ਼ਰਾਬ ਦੇ ਠੇਕੇ ਦੇਰ ਰਾਤ ਤੱਕ ਖੁੱਲ੍ਹੇ ਰਹਿਣ ਕਾਰਨ ਦੁਕਾਨਦਾਰਾਂ 'ਚ ਰੋਸ

ਸ੍ਰੀ ਹਰਿਗੋਬਿੰਦਪੁਰ, 30 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸੂਬਾ ਕਾਂਗਰਸ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਦੂਜੀ ਲਹਿਰ ਦਾ ਪ੍ਰਕੋੋਪ ਵਧਣ ਕਾਰਨ ਸੂਬੇ ਵਿਚ ਸ਼ਨਿਚਰਵਾਰ ਤੇ ਐਤਵਾਰ ਨੂੰ ਪੂਰਨ ਤਾਲਾਬੰਦੀ ਕਰ ਦਿੱਤੀ ਅਤੇ ਹਫ਼ਤੇ ਦੇ ਬਾਕੀ 5 ਦਿਨ ਸ਼ਾਮ 5 ਤੋਂ 6 ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅੱਜ ਸ਼ਰਾਬ ਦੇ ਠੇਕੇ, ਮੀਟ ਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਗੁਰਦਾਸਪੁਰ, 30 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅੱਜ ਮਿਤੀ 1 ਮਈ ਨੰੂ ਮਨਾਇਆ ਜਾ ਰਿਹਾ ਹੈ ਜਿਸ ਨੰੂ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਇਕ ਮਈ ਨੰੂ ਸ੍ਰੀ ਗੁਰੂ ਤੇਗ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸ਼ਫ ਦੀ ਅਗਵਾਈ 'ਚ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਕਮੇਟੀ ਗਠਿਤ

ਫਤਹਿਗੜ੍ਹ ਚੂੜੀਆਂ, 30 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਆਲ ਇੰਡੀਆਂ ਕਾਂਗਰਸ ਕਮੇਟੀ ਵਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸ਼ਫ ਦੀ ਅਗਵਾਈ 'ਚ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਇਕ ਕਮੇਟੀ ਦਾ ਗਠਿਨ ਕੀਤਾ ਗਿਆ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਰੋਸ਼ਨ ...

ਪੂਰੀ ਖ਼ਬਰ »

100 ਏਕੜ ਤੋਂ ਵੱਧ ਨਾੜ ਸੜ ਕੇ ਸੁਆਹ

ਊਧਨਵਾਲ, 30 ਅਪ੍ਰੈਲ (ਪਰਗਟ ਸਿੰਘ)-ਪਿੰਡ ਧੰਦੋਈ ਅਤੇ ਥਰੀਏਵਾਲ ਵਿਚਕਾਰ ਕਿਸੇ ਸ਼ਰਾਰਤੀ ਅਨਸਰ ਵਲੋਂ ਲਗਾਈ ਅੱਗ ਨਾਲ ਤੂੜੀ ਬਣਨ ਵਾਲੇ 100 ਏਕੜ ਤੋਂ ਵੱਧ ਦੇ ਨਾੜ ਸੜ੍ਹ ਕੇ ਸੁਆਹ ਹੋ ਗਿਆ | ਮÏਕੇ 'ਤੇ ਪੁੱਜੀਆਂ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਨੇ ਬੜੀ ਜੱਦੋ-ਜਹਿਦ ਨਾਲ ...

ਪੂਰੀ ਖ਼ਬਰ »

ਬਿਕਰਮ ਸਿੰਘ ਗਿੱਲ ਨੇ ਪੰਜਾਬ ਤੇ ਚੰਡੀਗੜ੍ਹ ਸਟੇਟ ਡਾਇਰੈਕਟਰ ਦਾ ਅਹੁਦਾ ਸੰਭਾਲਿਆ

ਬਟਾਲਾ, 30 ਅਪ੍ਰੈਲ (ਕਾਹਲੋਂ)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵਿਖੇ 2 ਦਹਾਕੇ ਤੋਂ ਵੀ ਵਧੇਰੇ ਸਮਾਂ ਯੂਥ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਅ ਕਿ ਨÏਜਵਾਨਾਂ ਦੀ ਅਗਵਾਈ ਕਰਨ ਵਾਲੇ ਸ: ਬਿਕਰਮ ਸਿੰਘ ਗਿੱਲ ਨੇ ਅੱਜ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਦਾ ਸਾਰਾ ਧਿਆਨ ਸ਼ਹਿਰ ਅੰਦਰ ਚਲਾਨ ਕੱਟਣ ਤੱਕ ਹੀ ਸੀਮਤ

ਗੁਰਦਾਸਪੁਰ, 30 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਦੇ ਸਾਰੇ ਹੀ ਚੌਕਾਂ 'ਚ ਸਾਰਾ-ਸਾਰਾ ਦਿਨ ਟ੍ਰੈਫ਼ਿਕ ਜਾਮ ਲੱਗਾ ਰਹਿੰਦਾ ਹੈ | ਜਿਸ ਕਾਰਨ ਸ਼ਹਿਰ ਵਾਸੀਆਂ ਨੰੂ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਰ ਗੁਰਦਾਸਪੁਰ ਦੀ ਟ੍ਰੈਫ਼ਿਕ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸਠਿਆਲੀ ਦਾ ਕਿਸਾਨ ਜਥਾ ਦਿੱਲੀ ਲਈ ਰਵਾਨਾ

ਘੱਲੂਘਾਰਾ ਸਾਹਿਬ, 30 ਅਪ੍ਰੈਲ (ਮਿਨਹਾਸ)-ਕੇਂਦਰ ਦੀ ਹਿਟਲਰ ਹਕੂਮਤ ਨਾਲ ਦਿੱਲੀ ਬਾਡਰ 'ਤੇ ਪਿਛਲੇ ਪੰਜ ਮਹੀਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨ ਕੋਰੋਨਾ ਕਾਲ ਵਿਚ ਵੀ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਨਿਡਰਤਾ ਨਾਲ ਵੱਧ-ਚੜ੍ਹ ਕੇ ਆਪਣੀ ਹੋਦ ਬਚਾਉਣ ਲਈ ...

ਪੂਰੀ ਖ਼ਬਰ »

ਬੈਂਕ ਦੇ ਬਾਹਰ ਮਾਸਕ ਤੇ ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ

ਡੇਰਾ ਬਾਬਾ ਨਾਨਕ, 30 ਅਪ੍ਰੈਲ (ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਥੋਂ ਦੇ ਇਕ ਬੈਂਕ ਦੇ ਬਾਹਰ ਤੇ ਅੰਦਰ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਜਗ੍ਹਾ ਘੱਟ ਹੋਣ ਕਾਰਨ ਬੈਂਕ 'ਚ ਲੈਣ ਦੇਣ ਕਰਨ ਵਾਲੇ ਗ੍ਰਾਹਕਾਂ ਦੀ ਅਕਸਰ ਭੀੜ ਲੱਗੀ ...

ਪੂਰੀ ਖ਼ਬਰ »

ਇਕ ਏਕੜ ਕਣਕ ਸੜ ਕੇ ਸੁਆਹ

ਪੁਰਾਣਾ ਸ਼ਾਲਾ, 30 ਅਪ੍ਰੈਲ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨਵਾਂ ਪਿੰਡ ਵਿਖੇ ਇਕ ਕਿਸਾਨ ਦੀ ਇਕ ਏਕੜ ਕਣਕ ਬਿਜਲੀ ਦੇ ਸ਼ਾਰਟ ਸਰਕਟ ਨਾਲ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੀੜਤ ਕਿਸਾਨ ਨਿਸ਼ਾਨ ਸਿੰਘ ਪੁੱਤਰ ...

ਪੂਰੀ ਖ਼ਬਰ »

ਪੇਂਡੂ ਖੇਤਰ ਨੂੰ ਆਨਲਾਈਨ ਸਹੂਲਤਾਂ ਪ੍ਰਦਾਨ ਕਰਨ ਲਈ ਕੈਫੇ ਦਾ ਉਦਘਾਟਨ

ਧਾਰੀਵਾਲ, 30 ਅਪ੍ਰੈਲ (ਸਵਰਨ ਸਿੰਘ)-ਇਥੋਂ ਨਜ਼ਦੀਕ ਅੱਡਾ ਕੋਟ ਸੰਤੋਖ ਰਾਏ ਵਿਖੇ 'ਮਨ ਮਾਹਲ ਕੈਫੇ' ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਪੰਜਾਬ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਵਜੀਰ ਸਿੰਘ ਲਾਲੀ ਅਤੇ ਗੁਰਇਕਬਾਲ ਸਿੰਘ ਮਾਹਲ ਕੌਮੀ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਅਧਿਆਪਕਾਂ ਨੇ ਮਨਾਇਆ ਪ੍ਰਕਾਸ਼ ਪੁਰਬ

ਅਲੀਵਾਲ, 30 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਨਾਸਰਕੇ ਸਕੂਲ ਦੇ ਪਿ੍ੰਸੀਪਲ ਸੁਖਪ੍ਰੀਤ ਕÏਰ ਦੀ ਅਗਵਾਈ ਵਿਚ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਪ੍ਰਤੀਯੋਗਤਾ

ਧਾਰੀਵਾਲ, 30 ਅਪ੍ਰੈਲ (ਸਵਰਨ ਸਿੰਘ)-ਇਥੋਂ ਨਜ਼ਦੀਕ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖ਼ੇ ਸ਼©ੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਜਨਮ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਨੋ ਐਂਟਰੀ 'ਚ ਦਾਖ਼ਲ ਹੋਣ ਵਾਲੇ ਭਾਰੀ ਵਾਹਨਾਂ ਦੇੇ ਟ੍ਰੈਫ਼ਿਕ ਪੁਲਿਸ ਨੇ ਕੱਟੇ ਚਲਾਨ

ਗੁਰਦਾਸਪੁਰ, 30 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇੇ ਟ੍ਰੈਫ਼ਿਕ ਪੁਲਿਸ ਗੁਰਦਾਸਪੁਰ ਲਗਾਤਾਰ ਸਿਕੰਜਾ ਕੱਸਦੀ ਨਜ਼ਰ ਆ ਰਹੀ ਹੈ | ਇਸੇ ਦੇ ਚਲਦਿਆਂ ਅੱਜ ਟ੍ਰੈਫ਼ਿਕ ਇੰਚਾਰਜ ਸਬ ਇੰਸਪੈਕਟਰ ਜਸਬੀਰ ਸਿੰਘ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸਿੱਖਿਆ ਤੇ ਅਧਿਆਪਕ ਮਾਰੂ ਫ਼ੈਸਲੇ ਖ਼ਿਲਾਫ਼ ਸਾਂਝਾ ਅਧਿਆਪਕ ਮੋਰਚੇ ਨੇ ਦਿੱਤਾ ਮੰਗ ਪੱਤਰ

ਗੁਰਦਾਸਪੁਰ, 30 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਸਾਂਝਾ ਅਧਿਆਪਕ ਮੋਰਚੇ ਵਲੋਂ ਸਿੱਖਿਆ ਅਤੇ ਅਧਿਆਪਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਵਜੋਂ ਜ਼ਿਲ੍ਹਾ ਸਿਖਿਆ ਅਫ਼ਸਰਾਂ ਨੰੂ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ 'ਤੇ ਆਗੂ ਕੁਲਦੀਪ ਪੁਰੇਵਾਲ, ਹਰਜਿੰਦਰ ਸਿੰਘ, ਸੋਮ ਸਿੰਘ, ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਣਕ ਦਾ ਵੱਧ ਤੋਲ ਤੋਲਣ ਵਾਲੇ ਆੜ੍ਹਤੀਏ ਨੂੰ ਕੀਤਾ ਜੁਰਮਾਨਾ

ਗੁਰਦਾਸਪੁਰ, 30 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਮਾਰਕੀਟ ਕਮੇਟੀ ਦੇ ਚੇਅਰਮੈਨ ਸੁੱਚਾ ਸਿੰਘ ਰਾਮਨਗਰ ਵਲੋਂ ਮੰਡੀ ਵਿਚ ਆੜ੍ਹਤੀਆਂ ਦੇ ਤੋਲ ਚੈੱਕ ਕੀਤੇ ਗਏ | ਜਿਸ ਤਹਿਤ ਇਕ ਆੜ੍ਹਤੀ ਵਲੋਂ ਪ੍ਰਤੀ ਬੋਰੀ ਦੋ ਕਿੱਲੋ ਤੋਲ ਵੱਧ ਤੋਲਣ 'ਤੇ ਮੌਕੇ 'ਤੇ ਹੀ ਉਸ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਤੇ ਹਾਈਕੋਰਟ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ

ਅੱਚਲ ਸਾਹਿਬ, 30 ਅਪ੍ਰੈਲ (ਸੰਦੀਪ ਸਿੰਘ ਸਹੋਤਾ)-ਹਲਕਾ ਸ੍ਰੀ ਹਰਗੋਬਿੰਦਪੁਰ ਤੇ ਬਲਾਕ ਬਟਾਲਾ ਅਧੀਨ ਆਉਂਦੇ ਸਰਕਲ ਰੰਗੜ ਨੰਗਲ ਦੇ ਪਿੰਡਾਂ ਦੇ ਲੋਕਾਂ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਆਏ ਫੈਸਲੇ ਦੇ ਰੋਸ ਵਜੋਂ ਅੱਜ ਸ: ਸਾਹਿਬਜੀਤ ਸਿੰਘ ਰੰਗੜ ਨੰਗਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬਹੁਤ ਘੱਟ ਖ਼ਰਚ ਤੇ ਗੈਪ ਵਾਲੇ ਵਿਦਿਆਰਥੀਆਂ ਲਈ ਯੂਰਪ ਪੜ੍ਹਨ ਦਾ ਸੁਨਹਿਰੀ ਮੌਕਾ

ਗੁਰਦਾਸਪੁਰ, 30 ਅਪ੍ਰੈਲ (ਅ.ਬ)-ਜੋ ਵਿਦਿਆਰਥੀ ਆਪਣੀ ਪੜ੍ਹਾਈ ਵਿਚ ਗੈਪ ਹੋਣ ਕਰਕੇ ਵਿਦੇਸ਼ ਪੜ੍ਹਨ ਨਹੀਂ ਜਾ ਸਕਦੇ, ਉਨ੍ਹਾਂ ਲਈ ਯੂਰਪ ਪੜ੍ਹਨ ਜਾਣ ਦਾ ਸੁਨਹਿਰੀ ਮੌਕਾ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ.ਮਨਪ੍ਰੀਤ ਸਿੰਘ ਨੇ ਦੱਸਿਆ ਕਿ ਯੂਰਪ ਵਿਚ ਪੜ੍ਹਨ ਦਾ ਬਹੁਤ ਹੀ ...

ਪੂਰੀ ਖ਼ਬਰ »

ਵਧੀਕ ਐਡਵੋਕੇਟ ਜਨਰਲ ਰਮਨਦੀਪ ਪ੍ਰਤਾਪ ਸਿੰਘ ਦਾ ਸਨਮਾਨ

ਤਿੱਬੜ, 30 ਅਪ੍ਰੈਲ (ਭੁਪਿੰਦਰ ਸਿੰਘ ਬੋਪਾਰਾਏ)-ਵਧੀਕ ਐਡਵੋਕੇਟ ਜਨਰਲ ਪੰਜਾਬ ਅਤੇ ਡੀ.ਜੀ.ਪੀ. ਕਮੇਟੀ ਮੈਂਬਰ ਐਡਵੋਕੇਟ ਰਮਦੀਪ ਪ੍ਰਤਾਪ ਸਿੰਘ ਦਾ ਗੁਰਦਾਸਪੁਰ ਪੁੱਜਣ 'ਤੇ ਨੌਜਵਾਨ ਵਕੀਲਾਂ ਵਲੋਂ ਸਨਮਾਨ ਕੀਤਾ ਗਿਆ ਅਤੇ ਵਕੀਲਾਂ ਨੰੂ ਪੇਸ਼ ਆਉਂਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਬਹੁਤ ਘੱਟ ਖ਼ਰਚ ਤੇ ਗੈਪ ਵਾਲੇ ਵਿਦਿਆਰਥੀਆਂ ਲਈ ਯੂਰਪ ਪੜ੍ਹਨ ਦਾ ਸੁਨਹਿਰੀ ਮੌਕਾ

ਗੁਰਦਾਸਪੁਰ, 30 ਅਪ੍ਰੈਲ (ਅ.ਬ)-ਜੋ ਵਿਦਿਆਰਥੀ ਆਪਣੀ ਪੜ੍ਹਾਈ ਵਿਚ ਗੈਪ ਹੋਣ ਕਰਕੇ ਵਿਦੇਸ਼ ਪੜ੍ਹਨ ਨਹੀਂ ਜਾ ਸਕਦੇ, ਉਨ੍ਹਾਂ ਲਈ ਯੂਰਪ ਪੜ੍ਹਨ ਜਾਣ ਦਾ ਸੁਨਹਿਰੀ ਮੌਕਾ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ.ਮਨਪ੍ਰੀਤ ਸਿੰਘ ਨੇ ਦੱਸਿਆ ਕਿ ਯੂਰਪ ਵਿਚ ਪੜ੍ਹਨ ਦਾ ਬਹੁਤ ਹੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ 2022 'ਚ ਕਾਂਗਰਸ ਨੂੰ ਹਰਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ-ਰਮਨ ਸੰਧੂ

ਬਟਾਲਾ, 30 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦਾ ਯੂਥ ਵਿੰਗ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਹਰਾਉਣ ਵਿਚ ਅਹਿਮ ਭੂਮਿਕਾ ਨਿਭਾਵੇਗਾ | ...

ਪੂਰੀ ਖ਼ਬਰ »

ਅਦਾਲਤ ਵਲੋਂ ਲੱਗੇ ਸਟੇਅ ਵਾਲੀ ਪੈਲੀ 'ਚ ਜਬਰੀ ਕਣਕ ਵੱਢਣ ਤੋਂ ਪੁਲਿਸ ਨੇ ਰੋਕਿਆ

ਅਲੀਵਾਲ, 30 ਅਪ੍ਰੈਲ (ਸੁੱਚਾ ਸਿੰਘ ਅਲੀਵਾਲ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਪੈਂਦੇ ਪਿੰਡ ਕਾਦਰਾਬਾਦ (ਜਾਂਗਲਾ) ਦੇ ਗੁਰਮੇਜ਼ ਸਿੰਘ ਪੁੱਤਰ ਮੁਖਤਾਰ ਸਿੰਘ ਦੇ ਅਨੁਸਾਰ ਉਸ ਨੇ 78 ਕੁਨਾਲ 7 ਮਰਲੇ ਜ਼ਮੀਨ ਸੋਹਨ ਸਿੰਘ ਪੁੱਤਰ ਦਾਰਾ ਸਿੰਘ ਕੋਲੋਂ ਖ਼ਰੀਦੀ ਹੋਈ ਹੈ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੇ ਕÏਮੀ ਪੁਰਸਕਾਰ ਪ੍ਰਾਪਤ ਕਰ ਕੇ ਇਤਿਹਾਸ ਰਚਿਆ-ਤੱਤਲਾ

ਵਡਾਲਾ ਗ੍ਰੰਥੀਆਂ, 30 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵਲੋਂ ਹਰੇਕ ਪੱਖੋਂ ਬਿਹਤਰੀਨ ਕਾਰਗੁਜ਼ਾਰੀ ਵਿਖਾਉਣ ਬਦਲੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੂੰ ਇਸ ਵਰ੍ਹੇ ਦਾ ਦੀਨ ਦਿਆਲ ਉਪਾਧਿਆਇ ਪੰਚਾਇਤ ...

ਪੂਰੀ ਖ਼ਬਰ »

ਰੀਤੂ ਸਹੋਤਾ ਦੀ ਅਗਵਾਈ 'ਚ ਬਿਜਲੀ ਬਿੱਲ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਕਲਾਨੌਰ, 30 ਅਪ੍ਰੈਲ (ਪੁਰੇਵਾਲ)-ਆਮ ਆਦਮੀ ਪਾਰਟੀ ਦੇ ਨੇਤਾ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਤੇ ਗਏ ਪ੍ਰੋਗਰਾਮ 'ਬਿਜਲੀ ਅੰਦੋਲਨ' ਤਹਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਬਿਜਲੀ ਦੇ ਬਿੱਲ ਸਾੜਨ ਉਪਰੰਤ ਆਮ ਆਦਮੀ ਪਾਰਟੀ ਹਲਕਾ ਡੇਰਾ ਬਾਬਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX