ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 1 hour ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 2 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 3 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 4 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 4 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 4 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 5 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 6 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 7 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫਾਜ਼ਿਲਕਾ / ਅਬੋਹਰ

ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਨੇ ਕੀਤੀ ਸੜਕ ਜ਼ਾਮ

ਬੱਲੂਆਣਾ, 30 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਕਸਬਾ ਸੀਤੋ ਗੰੁਨੋ੍ਹ ਦੀ ਅਨਾਜ ਮੰਡੀ ਵਿਖੇ ਕਿਸਾਨਾਂ ਨੂੰ ਆ ਰਹੀ ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਨੇ ਅੱਜ ਰੋਸ ਵਜੋਂ ਅਬੋਹਰ-ਡੱਬਵਾਲੀ ਮੁੱਖ ਮਾਰਗ 'ਤੇ ਧਰਨਾ ਲਾ ਕੇ ਜਾਮ ਕਰ ਦਿੱਤਾ | ਕਿਸਾਨ ਆਗੂ ਅਤੇ ਸਾਬਕਾ ਸਰਪੰਚ ਅਕਸ਼ੈ ਬਿਸ਼ਨੋਈ ਨੇ ਦੱਸਿਆ ਕਿ ਲੰਘੀ 26 ਅਪ੍ਰੈਲ ਤੋਂ ਬਾਅਦ ਬਾਰਦਾਨਾ ਨਾ ਹੋਣ ਕਾਰਨ ਮੰਡੀ ਵਿਚ ਕਣਕ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਮੰਡੀ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ | ਉਨ੍ਹਾਂ ਦੱਸਿਆ ਕਿ ਮੌਸਮ ਦੀ ਖ਼ਰਾਬੀ ਦੇ ਚੱਲਦਿਆਂ ਕਿਸਾਨਾਂ ਨੂੰ ਫ਼ਸਲ ਬਰਬਾਦ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ ਅਤੇ ਸਰਕਾਰ ਵਲੋਂ ਬਾਰਦਾਣਾ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ | ਜਿਸ ਕਾਰਨ ਮੰਡੀ ਵਿਚ ਕਣਕ ਦੀ ਖ਼ਰੀਦ ਨਹੀਂ ਹੋ ਰਹੀ ਅਤੇ ਕਿਸਾਨ ਕਈ-ਕਈ ਦਿਨਾਂ ਤੋਂ ਮੰਡੀਆਂ ਵਿਚ ਰੁਲ ਰਿਹਾ ਹੈ | ਉਨ੍ਹਾਂ ਨੇ ਮਾਰਕੀਟ ਕਮੇਟੀ ਅਧਿਕਾਰੀਆਂ ਉੱਪਰ ਦੋਸ਼ ਲਗਾਉਂਦਿਆਂ ਵੀ ਕਿਹਾ ਕਿ ਮੰਡੀ ਵਿਚ ਕਿਸਾਨਾਂ ਲਈ ਨਾ ਪੀਣ ਵਾਲਾ ਪਾਣੀ ਹੈ ਅਤੇ ਨਾ ਹੀ ਕੋਈ ਹੋਰ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਬਾਰਦਾਣਾ ਉਪਲਬਧ ਕਰਵਾਇਆ ਜਾਵੇ ਤਾਂ ਕਿ ਮੰਡੀਆਂ ਵਿਚ ਕਿਸਾਨ ਨਾ ਰੁਲਨ |

ਫ਼ਾਜ਼ਿਲਕਾ ਦੇ ਦਰਜਨ ਤੋਂ ਵੱਧ ਪਿੰਡਾਂ 'ਚ ਲੱਗੀ ਅੱਗ ਨਾਲ ਤੂੜੀ ਅਤੇ ਨਾੜ ਦਾ ਭਾਰੀ ਨੁਕਸਾਨ

ਤੂਫ਼ਾਨ ਕਾਰਨ ਰੁੱਖ ਸੜਕ 'ਤੇ ਡਿਗੇ, ਬਿਜਲੀ ਟਾਵਰਾਂ ਨੂੰ ਪੁੱਜਿਆ ਨੁਕਸਾਨ, ਆਵਾਜਾਈ ਰੁਕੀ ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ 'ਚ ਆਏ ਤੇਜ਼ ਤੂਫ਼ਾਨ ਨਾਲ ਦਰਜਨ ਤੋਂ ਵੱਧ ਪਿੰਡਾਂ ਅੰਦਰ ਅੱਗ ਲੱਗਣ ਨਾਲ ਵੱਡੀ ਗਿਣਤੀ ਵਿਚ ਤੂੜੀ ਅਤੇ ਕਣਕ ਦਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 173 ਨਵੇਂ ਮਾਮਲੇ, 3 ਮੌਤਾਂ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਸ਼ੁੱਕਰਵਾਰ ਨੂੰ ਕੋਰੋਨਾ ਦੇ 173 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਮੌਤਾਂ ਹੋਈਆਂ ਹਨ, ਇਸ ਦੇ ਨਾਲ ਹੀ 100 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਜ਼ਿਲ੍ਹੇ ਵਿਚ ਅੱਜ ਤੱਕ 7549 ਵਿਅਕਤੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ 'ਤੇ ਮੁਕੱਦਮਾ ਦਰਜ

ਜਲਾਲਾਬਾਦ, 30 ਅਪ੍ਰੈਲ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਵਲ਼ੋਂ ਨਾਬਾਲਗ ਲੜਕੀ ਨੰੂ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ 'ਤੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 5 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ

ਜਲਾਲਾਬਾਦ, 30 ਅਪ੍ਰੈਲ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ 5 ਲੱਖ 33 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 5 ਲੋਕਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਪਾਲੀਵਾਲਾ ਨੇ ...

ਪੂਰੀ ਖ਼ਬਰ »

ਅੱਗ ਨਾਲ ਸੈਂਕੜੇ ਏਕੜ ਨਾੜ ਅਤੇ ਖੇਤੀ ਉਪਕਰਨ ਸੜੇ

ਮੰਡੀ ਅਰਨੀਵਾਲਾ, 30 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਪਿੰਡ ਡੱਬਵਾਲਾ ਕਲਾਂ ਦੇ ਰਕਬੇ ਵਿਚ ਅੱਗ ਨਾਲ ਸੈਂਕੜੇ ਏਕੜ ਨਾੜ ਅਤੇ ਖੇਤੀ ਨਾਲ ਸਬੰਧਿਤ ਕਈ ਉਪਕਰਨ ਸੜ ਗਏ ਹਨ | ਇਸ ਸਬੰਧੀ ਪਿੰਡ ਦੇ ਨੰਬਰਦਾਰ ਹੰਸ ਰਾਜ ਨੇ ਦੱਸਿਆ ਕਿ ਪਿੰਡ ਤੋਂ ਘੁੜਿਆਣਾ ਿਲੰਕ ਰੋਡ 'ਤੇ ...

ਪੂਰੀ ਖ਼ਬਰ »

ਅੱਗ ਨਾਲ ਲੱਖਾਂ ਰੁਪਏ ਦੀ ਤੂੜੀ ਅਤੇ ਨਾੜ ਸੜ ਕੇ ਸੁਆਹ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਸ਼ੁੱਕਰਵਾਰ ਬਾਅਦ ਦੁਪਹਿਰ ਆਇਆ ਤੇਜ਼ ਝੱਖੜ ਕਈ ਲੋਕਾਂ ਲਈ ਮੁਸੀਬਤਾਂ ਲੈ ਕੇ ਆਇਆ | ਫ਼ਾਜ਼ਿਲਕਾ ਦੇ ਨਾਲ ਲਗਦੇ ਪਿੰਡ ਪੈਂਚਾ ਵਾਲੀ ਨੇੜੇ ਖੇਤ 'ਚੋਂ ਉੱਠੀ ਅੱਗ ਦੀ ਚਿੰਗਾਰੀ ਨੇ ਇਤਨਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨਾਲ ਅਬੋਹਰ 'ਚ 2 ਹੋਰ ਮੌਤਾਂ

ਅਬੋਹਰ, 30 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਬੀਤੀ ਰਾਤ ਜਿੱਥੇ ਇਕ ਕੋਰੋਨਾ ਸ਼ੱਕੀ ਦੀ ਮੌਤ ਹੋ ਗਈ ਉੱਥੇ ਅੱਜ ਇਕ ਕੋਰੋਨਾ ਪੀੜਤ ਵਿਅਕਤੀ ਦੀ ਫ਼ਰੀਦਕੋਟ ਵਿਖੇ ਮੌਤ ਹੋ ਗਈ | ਦੋਵਾਂ ਮਿ੍ਤਕਾਂ ਦਾ ਸਿਹਤ ਕਰਮਚਾਰੀਆਂ ਅਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਵਲੋਂ ਅੰਤਿਮ ...

ਪੂਰੀ ਖ਼ਬਰ »

ਕਾਰ ਟਰੱਕ ਦੀ ਟੱਕਰ 'ਚ 2 ਗੰਭੀਰ ਜ਼ਖ਼ਮੀ

ਮੰਡੀ ਲਾਧੂਕਾ, 30 ਅਪ੍ਰੈਲ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਮੰਡੀ ਦੇ ਬੱਸ ਅੱਡੇ 'ਤੇ ਕਾਰ ਅਤੇ ਟਰੱਕ ਦੀ ਟੱਕਰ ਵਿਚ 2 ਅਣਪਛਾਤੇ ਕਾਰ ਸਵਾਰਾਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ਹੈ | ਜਾਣਕਾਰੀ ਦੇ ਅਨੁਸਾਰ ਏਜੰਟ ਕਾਰ ਨੰਬਰ ਐਚ.ਆਰ. 26 ਏ.ਜੇ. 0866 ਫ਼ਾਜ਼ਿਲਕਾ ...

ਪੂਰੀ ਖ਼ਬਰ »

ਟੱਕਰ ਹਸਪਤਾਲ ਵਾਲੀ ਗਲੀ 'ਚ ਸੁੰਨੇ ਘਰ ਤੋਂ ਲੱਖਾਂ ਦੀ ਚੋਰੀ 5 ਲੱਖ ਨਗਦ ਅਤੇ 7 ਲੱਖ ਦੇ ਗਹਿਣੇ ਹੋਏ ਚੋਰੀ

ਜਲਾਲਾਬਾਦ, 30 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਅੰਦਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਗ਼ੈਰਕਾਨੰੂਨੀ ਅਨਸਰਾਂ ਦਾ ਬੋਲਬਾਲਾ ਲਗਾਤਾਰ ਵਧ ਰਿਹਾ ਹੈ ਅਤੇ ਲੋਕਾਂ ਦਾ ਵਿਸ਼ਵਾਸ ਪੁਲਿਸ ਤੋਂ ਹੋਰ ਘੱਟ ਰਿਹਾ ਹੈ | ਕੁੱਝ ਦਿਨ ਪਹਿਲਾਂ ਚਿੱਟੇ ਦਿਨ ...

ਪੂਰੀ ਖ਼ਬਰ »

ਬੇਕਾਬੂ ਹੋਈ ਨਾੜ ਨੂੰ ਲੱਗੀ ਅੱਗ ਨਾਲ ਗਾਂ ਦੀ ਮੌਤ

ਮੰਡੀ ਲਾਧੂਕਾ, 30 ਅਪ੍ਰੈਲ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਪਿੰਡ ਤਰੋਬੜ੍ਹੀ ਵਿਚ ਨਾੜ ਨੂੰ ਲੱਗੀ ਅੱਗ ਨਾਲ ਇਕ ਗਾਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਜਾਣਕਾਰੀ ਦੇ ਅਨੁਸਾਰ ਤੇਜ਼ ਹਵਾ ਦੇ ਕਾਰਨ ਨਾੜ ਨੂੰ ਲੱਗੀ ਅੱਗ ਬੇਕਾਬੂ ਹੋ ਕੇ ਉਕਤ ਪਿੰਡ ਦੇ ਰਿਹਾਇਸ਼ੀ ਖੇਤਰ ...

ਪੂਰੀ ਖ਼ਬਰ »

ਕੋਵਿਡ-19 ਨਾਲ ਨਿਪਟਣ ਲਈ ਜ਼ਿਲ੍ਹਾ ਕਾਂਗਰਸ ਨੇ ਲਗਾਈਆਂ ਡਿਊਟੀਆਂ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕੋਵਿਡ ਮਹਾਂਮਾਰੀ ਦੌਰਾਨ ਲੋਕਾਂ ਦੀ ਮਦਦ ਲਈ ਕਾਂਗਰਸ ਵਲੋਂ ਬਣਾਈ ਗਈ ਕਮੇਟੀ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੰਜਮ ਕਮਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਂਗਰਸ ਦਫ਼ਤਰ ਫ਼ਾਜ਼ਿਲਕਾ ਵਿਖੇ ਹੋਈ | ਜਿਸ ਵਿਚ ਇਸ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਅਬੋਹਰ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਕੁਇਜ਼ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 30 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿਖੇ ਵਿਗਿਆਨ ਵਿਭਾਗ ਵਲੋਂ ਕਰਵਾਈ ਗਈ ਆਨਲਾਈਨ ਇੰਟਰ ਕਾਲਜ ਕੁਇਜ਼ ਪ੍ਰਤੀਯੋਗਤਾ ਵਿਚ ਸਥਾਨਕ ਡੀ.ਏ.ਵੀ. ਕਾਲਜ ਦੇ ਬੀ.ਐਡ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸੈਕੰਡਰੀ ਸਮਾਰਟ ਸਕੂਲ ਕੱਲਰ ਖੇੜਾ ਦੇ ਸਟਾਫ਼ ਵਲੋਂ ਇੱਕ ਲੱਖ ਦੀ ਰਾਸ਼ੀ ਇਕੱਤਰ ਕਰਕੇ ਸਕੂਲ ਦੀ ਸਵਾਰੀ ਜਾਵੇਗੀ ਦਿੱਖ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸਮਾਰਟ ਸਕੂਲ ਕੱਲਰ ਖੇੜਾ ਦੇ ਪਿ੍ੰਸੀਪਲ ਭਜਨ ਲਾਲ ਅਤੇ ਸਮੂਹ ਸਟਾਫ਼ ਵਲੋਂ ਸਕੂਲ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ 103100 (ਇੱਕ ਲੱਖ ਤਿੰਨ ਹਜ਼ਾਰ ਇੱਕ ਸੌ ਰੁਪਏ) ਦੀ ਰਾਸ਼ੀ ਇਕੱਤਰ ਕਰਕੇ ਅੱਜ ...

ਪੂਰੀ ਖ਼ਬਰ »

ਮੁਸਾਫ਼ਰ ਦੀ ਅਗਵਾਈ ਹੇਠ 'ਆਪ' ਨੇ ਕੀਤਾ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ

ਅਬੋਹਰ, 30 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮੁਸਾਫਰ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਰਾਏਪੁਰਾ ਵਿਖੇ ਮਹਿੰਗਾਈ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਿਜਲੀ ਬਿੱਲਾਂ ਨੂੰ ਵੀ ਅੱਗ ਲਗਾ ...

ਪੂਰੀ ਖ਼ਬਰ »

ਸੈਕੰਡਰੀ ਸਮਾਰਟ ਸਕੂਲ ਕੱਲਰ ਖੇੜਾ ਦੇ ਸਟਾਫ਼ ਵਲੋਂ ਇੱਕ ਲੱਖ ਦੀ ਰਾਸ਼ੀ ਇਕੱਤਰ ਕਰਕੇ ਸਕੂਲ ਦੀ ਸਵਾਰੀ ਜਾਵੇਗੀ ਦਿੱਖ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸਮਾਰਟ ਸਕੂਲ ਕੱਲਰ ਖੇੜਾ ਦੇ ਪਿ੍ੰਸੀਪਲ ਭਜਨ ਲਾਲ ਅਤੇ ਸਮੂਹ ਸਟਾਫ਼ ਵਲੋਂ ਸਕੂਲ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ 103100 (ਇੱਕ ਲੱਖ ਤਿੰਨ ਹਜ਼ਾਰ ਇੱਕ ਸੌ ਰੁਪਏ) ਦੀ ਰਾਸ਼ੀ ਇਕੱਤਰ ਕਰਕੇ ਅੱਜ ...

ਪੂਰੀ ਖ਼ਬਰ »

ਜੋਸਨ ਨੇ ਫ਼ਾਜ਼ਿਲਕਾ ਹਲਕੇ ਅੰਦਰ ਸਿਆਸੀ ਸਰਗਰਮੀਆਂ ਕੀਤੀਆਂ ਸ਼ੁਰੂ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਉਮੀਦਵਾਰ ਸ਼੍ਰੀ ਹੰਸ ਰਾਜ ਜੋਸਨ ਨੇ ਫ਼ਾਜ਼ਿਲਕਾ ਇਲਾਕੇ ਅੰਦਰ ਆਪਣੀਆਂ ਰਾਜਨੀਤਕ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਪਿ੍ੰ: ਖਨਗਵਾਲ ਨੇ ਸਰਕਾਰੀ ਸਕੂਲ ਲੜਕਿਆਂ 'ਚ ਸੰਭਾਲਿਆ ਅਹੁਦਾ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਨੇ ਫ਼ਾਜ਼ਿਲਕਾ ਦੇ ਸਭ ਤੋਂ ਪੁਰਾਣੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਅੰਦਰ ਪਿ੍ੰਸੀਪਲ ਪ੍ਰਦੀਪ ਕੁਮਾਰ ਖਨਗਵਾਲ ਦੀ ਨਿਯੁਕਤੀ ਕੀਤੀ ਹੈ | ਇੱਥੇ ਤਾਇਨਾਤ ਪਿ੍ੰਸੀਪਲ ਰਾਜ ...

ਪੂਰੀ ਖ਼ਬਰ »

ਜੋਸਨ ਨੇ ਫ਼ਾਜ਼ਿਲਕਾ ਹਲਕੇ ਅੰਦਰ ਸਿਆਸੀ ਸਰਗਰਮੀਆਂ ਕੀਤੀਆਂ ਸ਼ੁਰੂ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਉਮੀਦਵਾਰ ਸ਼੍ਰੀ ਹੰਸ ਰਾਜ ਜੋਸਨ ਨੇ ਫ਼ਾਜ਼ਿਲਕਾ ਇਲਾਕੇ ਅੰਦਰ ਆਪਣੀਆਂ ਰਾਜਨੀਤਕ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

529907 ਮੀਟਿ੍ਕ ਟਨ ਕਣਕ ਦੀ ਆਮਦ 'ਚੋਂ 519489 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ਵਿਚ 529907 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਜਿਸ 'ਚੋਂ 519489 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਇਕ ਕੰਪਿਊਟਰ ਸੈਂਟਰ ਸੰਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਨਜੀਤ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਜਾਣਕਾਰੀ ਵਿਚ ਵਿਨੇ ਸੇਠੀ ਪੁੱਤਰ ਖ਼ਰੈਤ ਲਾਲ ਸੇਠੀ ਵਾਸੀ ਪ੍ਰਣਾਮੀ ਮੰਦਰ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 30 ਅਪ੍ਰੈਲ (ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਕੁੱਟਮਾਰ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਬਲਵੀਰ ਸਿੰਘ ਪੁੱਤਰ ਫ਼ੌਜਾ ਸਿੰਘ ਵਾਸੀ ਠਗਣੀ ਹਾਲ ਆਬਾਦ ਮੁਹੱਲਾ ਧੋਬੀ ਘਾਟ ਫ਼ਾਜ਼ਿਲਕਾ ਨੇ ...

ਪੂਰੀ ਖ਼ਬਰ »

ਲੁੱਟ-ਖੋਹ ਅਤੇ ਸੱਟਾਂ ਮਾਰਨ 'ਤੇ ਮੁਕੱਦਮਾ ਦਰਜ

ਜਲਾਲਾਬਾਦ, 30 ਅਪ੍ਰੈਲ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਹੇ ਦੁਕਾਨਦਾਰ ਦੀ ਲੁੱਟ-ਖੋਹ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਇਕ ਔਰਤ ਸਮੇਤ ਤਿੰਨ ਪਛਾਤੇ ਅਤੇ ਸੱਤ ਨਾਮਾਲੂਮ ਵਿਅਕਤੀਆਂ 'ਤੇ ਮੁਕੱਦਮਾ ਦਰਜ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਕੋਰੋਨਾ ਵਰਗੀ ਮਹਾਂਮਾਰੀ ਵਿਚ ਵੀ ਮੁਨਾਫ਼ਾ-ਖ਼ੋਰੀ ਦਾ ਦੌਰ

ਫ਼ਾਜ਼ਿਲਕਾ, 30 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸੰਸਾਰ ਭਰ ਵਿਚ ਸਮੁੱਚੀ ਮਨੁੱਖਤਾ ਜਦੋਂ ਕੋਰੋਨਾ ਮਹਾਂਮਾਰੀ ਵਰਗੀ ਭਿਆਨਕ ਬਿਮਾਰੀ ਨਾਲ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀ ਹੈ | ਉੱਥੇ ਹੀ ਕੁੱਝ ਪੈਸੇ ਦੇ ਸੁਦਾਗਰ ਖ਼ੁਦਗ਼ਰਜ਼ ਲੋਕ ਇਸ ਸਮੇਂ ਵੀ ਮੁਨਾਫ਼ਾ ਖੋਰੀ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX