ਤਾਜਾ ਖ਼ਬਰਾਂ


ਰੋਮ ਵਿਖੇ ਜੀ - 20 ਸੰਮੇਲਨ 30 ਅਕਤੂਬਰ ਨੂੰ, ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ
. . .  6 minutes ago
ਵੈਨਿਸ (ਇਟਲੀ) - 27 ਅਕਤੂਬਰ (ਹਰਦੀਪ ਸਿੰਘ ਕੰਗ) - ਜੀ -20 ਮੁਲਕਾਂ ਦਾ ਸੰਮੇਲਨ ਮਿਤੀ 30 ਅਤੇ 31 ਅਕਤੂਬਰ ਨੂੰ ਇਟਲੀ ਦੀ ਰਾਜਧਾਨੀ ਰੋਮ ਵਿਖੇ ਹੋਣ ਜਾ ਰਿਹਾ ਹੈ।ਇਸ ਸਾਰਕ ਸੰਮੇਲਨ ਵਿਚ ਅਮਰੀਕੀ ਰਾਸ਼ਟਰਪਤੀ ਬਾਈਡਨ...
ਕਿਸਾਨਾਂ ਨੇ ਬਠਿੰਡਾ 'ਚ ਮੁੱਖ ਮੰਤਰੀ ਪੰਜਾਬ ਦੇ ਹੋਰਡਿੰਗ ਬੋਰਡ ਉਤਾਰੇ
. . .  8 minutes ago
ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਕਿਸਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ 'ਤੇ ਬਠਿੰਡਾ ਸ਼ਹਿਰ ਅਤੇ ਸਰਕਾਰੀ ਬੱਸਾਂ 'ਤੇ ਲਾਏ ਹੋਰਡਿੰਗ ਬੋਰਡ ਉਤਾਰੇ ਦਿੱਤੇ...
ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਪਲਟਵਾਰ
. . .  23 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਸਿੱਧੂ ਕੁਝ ਨਹੀਂ ਜਾਣਦੇ ਅਤੇ ਬਹੁਤ ਜ਼ਿਆਦਾ ਬੋਲਦੇ ਹਨ ਉਹ ਦਿਮਾਗ ਨਹੀਂ...
ਦਿੱਲੀ ਸਰਕਾਰ ਨੇ 'ਤੀਰਥ ਯਾਤਰਾ ਯੋਜਨਾ' ਵਿਚ ਅਯੁੱਧਿਆ ਨੂੰ ਕੀਤਾ ਸ਼ਾਮਿਲ
. . .  34 minutes ago
ਚੰਡੀਗੜ੍ਹ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਹੁਣ ਅਯੁੱਧਿਆ ਨੂੰ ਵੀ ਦਿੱਲੀ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ...
ਸਿੱਧੂ ਦਾ ਕੈਪਟਨ 'ਤੇ ਇਕ ਹੋਰ ਸ਼ਬਦੀ ਹਮਲਾ
. . .  41 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ | ਟਵੀਟ ਕਰਕੇ ਸਿੱਧੂ ਦਾ ਕਹਿਣਾ ਹੈ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ...
ਸਿੱਧੂ ਜਿੱਥੋਂ ਵੀ ਚੋਣ ਲੜੇਗਾ, ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ - ਕੈਪਟਨ
. . .  47 minutes ago
ਚੰਡੀਗੜ੍ਹ, 27 ਅਕਤੂਬਰ - ਪ੍ਰੈੱਸ ਵਾਰਤਾ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਜਿੱਥੋਂ ਤੱਕ ਨਵਜੋਤ ਸਿੰਘ ਸਿੱਧੂ ਦਾ ਸਵਾਲ ਹੈ, ਉਹ ਜਿੱਥੋਂ ਵੀ ਚੋਣ ਲੜੇਗਾ ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ ਅਤੇ ਟੱਕਰ ਦਵਾਂਗੇ...
ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਕਰੇਗੀ ਮਾਹਿਰਾਂ ਦੀ ਕਮੇਟੀ, ਸੁਪਰੀਮ ਕੋਰਟ ਨੇ ਕਿਹਾ - ਜਾਸੂਸੀ ਮਨਜ਼ੂਰ ਨਹੀਂ
. . .  57 minutes ago
ਨਵੀਂ ਦਿੱਲੀ, 27 ਅਕਤੂਬਰ - ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਣਾਇਆ ਹੈ...
ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਮੋਟਰਸਾਈਕਲਾਂ ਦੇ ਸਾਈਲੈਂਸਰ ਅਤੇ ਹਾਰਨ ਖਮਾਣੋਂ ਪੁਲਿਸ ਨੇ ਕੀਤੇ ਨਸ਼ਟ
. . .  about 1 hour ago
ਖਮਾਣੋਂ,27 ਅਕਤੂਬਰ (ਮਨਮੋਹਣ ਸਿੰਘ ਕਲੇਰ) - ਖਮਾਣੋਂ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਸੰਦੀਪ ਗੋਇਲ ਦੀਆਂ ਹਦਾਇਤਾਂ 'ਤੇ ਇਲਾਕੇ ਵਿਚ ਆਵਾਜ਼ ਪ੍ਰਦੂਸ਼ਣ ਕਰ ਰਹੇ ਵੱਖ-ਵੱਖ ਮੋਟਰਸਾਈਕਲਾਂ 'ਤੇ ...
ਮੁੱਖ ਮੰਤਰੀ ਰਹਿੰਦੇ ਹੋਏ ਕੇਂਦਰ ਨਾਲ ਮੁੱਦਿਆਂ 'ਤੇ ਗੱਲਬਾਤ ਹੋਈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਹਿਣਾ ਸੀ ਕਿ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਦੀ ਕੇਂਦਰ ਨਾਲ ਮੁੱਦਿਆਂ 'ਤੇ...
ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ
. . .  53 minutes ago
ਚੰਡੀਗੜ੍ਹ, 27 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ...
ਕੱਲ੍ਹ ਦਿੱਲੀ ਜਾਣਗੇ ਕੈਪਟਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
. . .  29 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ...
ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨੇ ਕਿਸਾਨੀ ਅੰਦੋਲਨ 'ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ ...
ਸਾਰੀਆਂ 117 ਸੀਟਾਂ 'ਤੇ ਲੜਾਂਗੇ ਚੋਣ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਸਾਰੀਆਂ 117 ਸੀਟਾਂ 'ਤੇ...
ਕਈ ਕਾਂਗਰਸੀ ਮੇਰੇ ਸੰਪਰਕ ਵਿਚ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਕਈ ਕਾਂਗਰਸੀ ਮੇਰੇ ਸੰਪਰਕ...
ਅਰੂਸਾ ਆਲਮ 'ਤੇ ਵੀ ਬੋਲੇ ਕੈਪਟਨ, ਰੰਧਾਵਾ ਨੂੰ ਲਿਆ ਨਿਸ਼ਾਨੇ 'ਤੇ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਅਰੂਸਾ ਆਲਮ 'ਤੇ ਬੋਲਦੇ ਹੋਏ ਕਿਹਾ ਗਿਆ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਰੰਧਾਵਾ...
ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ...
1 ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ - ਚਰਨਜੀਤ ਸਿੰਘ ਚੰਨੀ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਕੈਬਿਨੇਟ ਮੀਟਿੰਗ 'ਚ ਲਏ ਫ਼ੈਸਲੇ - ਵੈਟ ਦੇ ਝਗੜਿਆਂ ਦਾ ਨਿਪਟਾਰਾ ਜਲਦ,ਫੋਕਲ ਪੁਆਇੰਟਾਂ ਵਿਚ ਉਸਾਰੀ ਕਰਨ ਦੇ ਨਿਯਮਾਂ 'ਚ ਨਰਮੀ,....
ਅਜੇ ਨਵੀਂ ਪਾਰਟੀ ਦਾ ਨਾਂਅ ਤੈਅ ਨਹੀਂ ਹੋਇਆ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ਹੈ...
ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ...
ਬੀ.ਐੱਸ.ਐੱਫ.ਪੰਜਾਬ 'ਤੇ ਕਬਜ਼ਾ ਕਰਨ ਨਹੀਂ ਆ ਰਹੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਬੀ.ਐੱਸ.ਐੱਫ. ...
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ.....
ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ...
ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ ਮਦਦ ਦੀ ਲੋੜ ਹੈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ...
ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ 'ਤੇ ਬੋਲੇ ਕੈਪਟਨ, ਕਿਹਾ - ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ...
ਸਾਢੇ 9 ਸਾਲ ਮੈਂ ਸੂਬੇ ਦਾ ਗ੍ਰਹਿ ਮੰਤਰੀ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਅੰਮ੍ਰਿਤਸਰ

ਦੁੱਧ ਸਪਲਾਈ ਕਰਨ ਵਾਲੇ ਆਟੋ ਨੇ ਤਿੰਨ ਵਿਅਕਤੀਆਂ ਨੂੰ ਦਰੜਿਆ- ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਛੇਹਰਟਾ, 30 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਚੌਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਮੇਨ ਜੀ.ਟੀ. ਰੋਡ ਪਿਸ਼ੌਰੀ ਕੈਂਪ ਦੇ ਬਾਹਰਵਾਰ ਦੁੱਧ ਸਪਲਾਈ ਕਰਨ ਵਾਲੇ ਛੋਟਾ ਹਾਥੀ (ਆਟੋ) ਵਲੋਂ ਤੇਜ਼ ਰਫਤਾਰੀ ਦੇ ਚੱਲਦਿਆਂ ਟਾਇਰ ਫੱਟ ਜਾਣ ਤੇ ਸੰਤੁਲਨ ਵਿਗੜ ਜਾਣ ਕਾਰਨ ਸਾਈਕਲ ਸਵਾਰ 60 ਸਾਲਾ ਬਜੁਰਗ ਨੂੰ ਟੱਕਰ ਮਾਰਨ ਤੋਂ ਬਾਅਦ ਐਕਟਿਵਾ ਸਵਾਰ ਵਿਅਕਤੀ (55) ਅਤੇ ਔਰਤ (50) ਨੂੰ ਵੀ ਜ਼ੋਰਦਾਰ ਟੱਕਰ ਮਾਰਨ ਤੋਂ ਬਾਅਦ ਦੁੱਧ ਵਾਲੀ ਗੱਡੀ ਸਰਵਿਸ ਲੇਨ ਦੀਆਂ ਗਰਿੱਲਾਂ ਵਿਚ ਜਾ ਫਸੀ | ਹਾਦਸਾ ਇੰਨਾ ਭਿਆਨਕ ਸੀ ਕੇ ਐਕਟਿਵਾ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੱਜਣ ਸਿੰਘ ਪੁੱਤਰ ਜੋਤਾ ਸਿੰਘ ਅਤੇ ਸਵਿੰਦਰ ਕੌਰ ਪਤਨੀ ਬਲਦੇਵ ਸਿੰਘ ਦੋਨੋਂ ਵਾਸੀ ਗੁਰੂ ਕੀ ਵਡਾਲੀ ਛੇਹਰਟਾ ਦੇ ਰਹਿਣ ਵਾਲੇ ਹਨ ਅਤੇ ਨਗਰ ਨਿਗਮ ਵਿਭਾਗ 'ਚ ਬਤੌਰ ਸਫ਼ਾਈ ਕਰਮਚਾਰੀ ਕੰਮ ਕਰਦੇ ਹਨ ਅਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਦਫਤਰ 'ਚ ਹਾਜ਼ਰੀ ਲਗਾਉਣ ਤੋਂ ਬਾਅਦ ਆਪਣੀ ਐਕਟਿਵਾ ਨੰਬਰੀ ਪੀ.ਬੀ. 02 ਏ.ਐਮ 4167 'ਤੇ ਸਵਾਰ ਹੋ ਕੇ ਇਲਾਕੇ 'ਚ ਸਫਾਈ ਕਰਨ ਜਾ ਰਹੇ ਸਨ ਕਿ ਖੰਡਵਾਲਾ ਪਿਸ਼ੌਰੀ ਕੈਂਪ ਦੇ ਬਾਹਰ-ਵਾਰ ਦੁੱਧ ਸਪਲਾਈ ਕਰਨ ਵਾਲੇ ਆਟੋ ਨੰਬਰੀ ਪੀ ਬੀ 02 ਡੀ ਐਸ 7114 ਵਲੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ, ਜਿਸ ਦੌਰਾਨ ਗੱਜਣ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਸ਼ਵਿੰਦਰ ਕੌਰ ਦੇ ਗੰਭੀਰ ਸੱਟਾਂ ਲੱਗ ਗਈਆਂ | ਇਸ ਘਟਨਾ ਦੇ ਦੌਰਾਨ ਸਾਈਕਲ ਸਵਾਰ ਦੀ ਪਛਾਣ ਪ੍ਰੇਮ ਨਾਥ (60) ਪੁੱਤਰ ਰਾਮ ਲਾਲ ਵਾਸੀ ਪੁਰਾਣਾ ਨਰਾਇਣਗੜ ਵੱਡਾ ਟਾਊਨ ਛੇਹਰਟਾ ਦਾ ਰਹਿਣ ਵਾਲਾ ਹੈ ਅਤੇ ਇਕ ਨਿੱਜੀ ਕੰਪਨੀ ਵਿਚ ਕੰਮ ਕਰਦਾ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਲਈ ਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਚੌਕ ਖੰਡਵਾਲਾ ਦੇ ਨਜ਼ਦੀਕ ਉਕਤ ਆਟੋ ਵਲੋਂ ਟੱਕਰ ਮਾਰ ਦਿੱਤੀ ਗਈ ਜਿਸ ਦੌਰਾਨ ਪ੍ਰੇਮ ਨਾਥ ਨੂੰ ਗੰਭੀਰ ਸੱਟਾਂ ਲੱਗ ਗਈਆਂ | ਦੱਸਿਆ ਜਾ ਰਿਹਾ ਹੈ ਕਿ ਉਹ ਆਟੋ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਇਸ ਦੇ ਨਾਲ ਹੀ ਮੌਕੇ 'ਤੇ ਮੌਜੂਦ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਕਤ ਆਟੋ ਚਾਲਕ ਵਲੋਂ ਹੀ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ | ਦੁਰਘਟਨਾ ਦੌਰਾਨ ਜ਼ਖਮੀ ਹੋਏ ਸ਼ਵਿੰਦਰ ਕੌਰ ਅਤੇ ਪ੍ਰੇਮ ਨਾਥ ਨੂੰ ਰਾਹਗੀਰਾਂ ਵਲੋਂ ਤੁਰੰਤ ਛੇਹਰਟਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵਲੋਂ ਚੱਲ ਰਹੇ ਇਲਾਜ ਦੌਰਾਨ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਜਿਸ ਬਾਰੇ ਤੁਰੰਤ ਪੁਲਿਸ ਥਾਣਾ ਛੇਹਰਟਾ ਨੂੰ ਸੂਚਿਤ ਕੀਤਾ ਗਿਆ ਅਤੇ ਡਿਊਟੀ ਅਫਸਰ ਸੰਜੀਵ ਕੁਮਾਰ ਉਨ੍ਹਾਂ ਦੇ ਨਾਲ ਚੌਕੀ ਖੰਡਵਾਲਾ ਤੋਂ ਏ.ਐਸ.ਆਈ. ਪ੍ਰਸ਼ੋਤਮ ਲਾਲ ਸਮੇਤ ਪੁਲਿਸ ਟੀਮ ਘਟਨਾ ਸਥਾਨ 'ਤੇ ਪੁੱਜੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਕਤ ਆਟੋ ਚਾਲਕ ਦੇ ਨਾਲ ਮਿ੍ਤਕ ਗੱਜਣ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਹਾਦਸੇ ਦੌਰਾਨ ਜ਼ਖ਼ਮੀ ਹੋਏ ਪ੍ਰੇਮ ਨਾਥ ਅਤੇ ਸ਼ਵਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਆਪਸੀ ਸਮਝੌਤਾ ਹੋ ਗਿਆ ਹੈ ਅਤੇ ਕੋਈ ਵੀ ਧਿਰ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੀ ਹੈ | ਇਸ ਲਈ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ |

ਟਰੱਕ ਦੀ ਫੇਟ ਵੱਜਣ ਨਾਲ ਔਰਤ ਦੀ ਮੌਤ

ਚੌਕ ਮਹਿਤਾ, 30 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)- ਅੱੱਜ ਸਥਾਨਕ ਕਮਬਾ ਵਿਖੇ ਤੇਜ਼ ਰਫ਼ਤਾਰ ਟਰੱਕ ਦੀ ਸਕੂਟਰ ਨੂੰ ਫੇਟ ਵੱਜਣ ਨਾਲ ਪਤੀ ਨੂੰ ਮਾਮੂਲੀ ਸੱਟਾਂ ਅਤੇ ਪਤਨੀ ਦੀ ਮੌਕੇ 'ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਨਾਲ 17 ਹੋਰ ਮੌਤਾਂ, 518 ਨਵੇਂ ਮਾਮਲੇ ਮਿਲੇ

ਅੰਮਿ੍ਤਸਰ, 30 ਅਪ੍ਰੈਲ (ਰੇਸ਼ਮ ਸਿੰਘ)- ਕੋਰੋਨਾ ਦੇ ਵੱਧ ਰਹੇ ਕਹਿਰ ਤਹਿਤ ਅੱਜ 17 ਹੋਰ ਮਰੀਜ਼ਾਂ ਦੀਆਂ ਜਾਨਾਂ ਚਲੇ ਗਈਆਂ ਹਨ ਜੋ ਕਿ ਇਥੇ ਵੱਖ-ਵੱਖ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ 'ਚ ਜ਼ੇਰੇ ਇਲਾਜ਼ ਸਨ | ਇਨ੍ਹਾਂ 'ਚੋਂ ਸਭ ਤੋਂ ਵਧੇਰੇ ਮੌਤਾਂ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਪਾਕਿਸਤਾਨ ਵਾਲੇ ਪਾਸਿਓਾ ਭਾਰਤੀ ਖੇਤਰ 'ਚ ਦਾਖਲ ਹੋਇਆ ਕਬੂਤਰ

ਅਜਨਾਲਾ/ਗੱਗੋਮਾਹਲ, 30 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਅੱਜ ਬੀ.ਐਸ.ਐਫ ਵਲੋਂ ਪਾਕਿਸਤਾਨ ਵਾਲੇ ਪਾਸਿਓਾ ਆਏ ਇਕ ਕਬੂਤਰ ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮ ਵਲੋਂ ਆਪਣੇ ਹੀ ਐਸ.ਐਮ.ਓ. ਥਰੀਏਵਾਲ ਰਾਜੂ ਚੌਹਾਨ ਨੂੰ ਵਿਜੀਲੈਂਸ ਕੋਲੋਂ ਫੜਵਾਇਆ

ਜੈਂਤੀਪੁਰ/ਮਜੀਠਾ, 30 ਅਪ੍ਰੈਲ (ਭੁਪਿੰਦਰ ਸਿੰਘ ਗਿੱਲ, ਮਨਿੰਦਰ ਸਿੰਘ ਸੋਖੀ) - ਕਸਬੇ ਦੇ ਨਜ਼ਦੀਕੀ ਪੈਂਦੇ ਮੁੱਢਲਾ ਸਿਹਤ ਕੇਂਦਰ ਥਰੀਏਵਾਲ ਜੋ ਕਿ ਨੇੜਲੇ ਪਿੰਡਾਂ ਅਤੇ ਇਲਾਕੇ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਵਾਲਾ ਕੇਂਦਰ ਮੰਨਿਆ ਜਾਂਦਾ ਸੀ, ਪਰ ਜਦੋਂ ਇਸ ਦੇ ...

ਪੂਰੀ ਖ਼ਬਰ »

ਜੀ. ਟੀ. ਰੋਡ ਅਟਾਰੀ 'ਤੇ ਭਿਆਨਕ ਹਾਦਸਾ

ਖ਼ਾਸਾ, 30 ਅਪ੍ਰੈਲ (ਗੁਰਨੇਕ ਸਿੰਘ ਪੰਨੂ) - ਬੀਤੀ ਸ਼ਾਮ 6 ਵਜੇ ਦੇ ਕਰੀਬ ਲਾਕਡਾਊਨ ਦੌਰਾਨ ਜੀ.ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ ਤੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਪੁਲਿਸ ਚੌਕੀ ਖਾਸਾ ਤੋਂ ਮਿਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX