ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 1 hour ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 2 hours ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 2 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 3 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 4 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 4 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 4 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 4 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 5 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 6 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 7 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਰਨਤਾਰਨ

ਟੀਕਾਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡੀ.ਸੀ.

ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿਚ ਕੋਵਿਡ-19 ਸਬੰਧੀ ਵੈਕਸੀਨੇਸ਼ਨ ਲਗਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਿਵਲ, ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ | ਇਸ ਮੌਕੇ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ, ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਜੀਤ ਕੌਰ, ਐੱਸ. ਡੀ. ਐੱਮ. ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਰੋਹਿਤ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਅਮਨਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਤੇ ਡਾ. ਕੰਵਲਜੀਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਅਦੇਸ਼ ਦਿੱਤੇ ਕਿ 1 ਮਈ ਨੂੰ ਜ਼ਿਲ੍ਹੇ ਦੇ 8 ਬਲਾਕਾਂ ਦੇ 5-5 ਪਿੰਡਾਂ ਵਿਚ ਕੋਵਿਡ-19 ਦੀ ਵੈਕਸੀਨੇਸ਼ਨ ਲਗਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ ਕੈਂਪ ਲਗਾਏ ਜਾਣ ਅਤੇ ਪਿੰਡਾਂ ਦੇ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣ ਪ੍ਰਤੀ ਜਾਗਰੂਕ ਕੀਤਾ ਜਾਵੇ | ਉਨ੍ਹਾਂ ਸਮੂਹ ਐੱਸ. ਡੀ. ਐੱਮਜ਼ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਇਨ੍ਹਾਂ ਵੈਕਸੀਨੇਸ਼ਨ ਕੈਂਪਾਂ ਦੀ ਆਪ ਦੇਖ-ਰੇਖ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਸਕੇ | ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਵਿਚ ਕੋਰੋਨਾ ਵਾਇਰਸ ਸਬੰਧੀ ਵੈਕਸੀਨੇਸ਼ਨ ਕਾਫ਼ੀ ਮਦਦਗਾਰ ਸਿੱਧ ਹੁੰਦੀ ਹੈ ਤੇ ਹਰੇਕ ਯੋਗ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਕੋਵਿਡ-19 ਵੈਕਸੀਨੇਸ਼ਨ ਪ੍ਰਤੀ ਜਾਗਰੂਕਤਾ ਲਿਆਉਣ ਲਈ ਸਪੈਸ਼ਲ ਕੈਂਪ ਵੀ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਤਿਆਰ ਕੀਤੀ ਗਈ ਹੈ, ਸੋ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਧਿਆਨ ਨਾ ਦਿੰਦਿਆਂ ਹੋਇਆ ਹਰੇਕ ਵਿਅਕਤੀ ਨੂੰ ਪੜਾਅ ਅਨੁਸਾਰ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕਾਫ਼ੀ ਗਿਣਤੀ ਵਿਚ ਪਾਜ਼ੀਟਿਵ ਕੇਸ ਆ ਰਹੇ ਹਨ, ਜਿਸ ਕਰਕੇ ਸਾਨੂੰ ਵਧੇਰੇ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਸਕ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ, ਸਮਾਜਿਕ ਦੂਰੀ ਵੀ ਕਾਇਮ ਰੱਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਫ਼ ਕੀਤਾ ਜਾਵੇ ਤਾਂ ਜੋ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਇਸ ਮੌਕੇ ਐੱਸ.ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਤੇ ਵੈਕਸੀਨੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਨੇ ਦੱਸਿਆ ਕਿ 29 ਅਪ੍ਰੈਲ ਤੱਕ ਜ਼ਿਲ੍ਹੇ ਵਿਚ 91,533 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨੇਸ਼ਨ ਲਗਾਈ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਸਿਹਤ ਕੇਂਦਰਾਂ 'ਤੇ 34 ਟੀਮਾਂ ਵਲੋਂ ਰੋਜ਼ਾਨਾ ਵੈਕਸੀਨੇਸ਼ਨ ਲਗਵਾਈ ਜਾ ਰਹੀ ਹੈ | ਇਸ ਤੋਂ ਇਲਾਵਾ 126 ਮੋਬਾਈਲ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਜਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ |

ਲਾਕਡਾਊਨ ਦੌਰਾਨ ਠੇਕਾ ਖੋਲ੍ਹ ਕੇ ਸ਼ਰਾਬ ਵੇਚਣ 'ਤੇ ਕਰਿੰਦੇ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਕਡਾਊਨ ਦੌਰਾਨ ਪਿੰਡ ਦਿਲਾਵਲਪੁਰ ਵਿਖੇ ਸ਼ਰਾਬ ਦਾ ਠੇਕਾ ਖੋਲ੍ਹ ਕੇ ਸ਼ਰਾਬ ਵੇਚਣ ਦੇ ਦੋਸ਼ ਹੇਠ ਠੇਕੇ ਦੇ ਕਰਿੰਦੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਨਾਜ਼ਾਇਜ਼ ਸ਼ਰਾਬ ਸਮੇਤ 3 ਕਾਬੂ

ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ 'ਚੋਂ ਪੁਲਿਸ ਪਾਰਟੀ ਨੇ ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਜਦੋਂ ਐੱਸ. ਐੱਸ. ਪੀ. ਨੇ ਰਸਤੇ 'ਚ ਖੜੇ੍ਹ ਬਿਨਾਂ ਮਾਸਕ ਪਹਿਨੇ ਬੱਚੇ ਨੂੰ ਦਿੱਤੇ ਮਾਸਕ

ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐੱਸ. ਐੱਸ. ਪੀ. ਵਲੋਂ ਚੈਕਿੰਗ ਦੌਰਾਨ ਜਾਂਦਿਆਂ ਬਿਨਾਂ ਮਾਸਕ ਸੜਕ 'ਤੇ ਖੜੇ ਇਕ ਬੱਚੇ ਦੇ ਕੋਲ ਆਪਣੀ ਗੱਡੀ ਖੜੀ ਕਰਕੇ ਜਿੱਥੇ ਉਸ ਬੱਚੇ ਨੂੰ ਮਾਸਕ ਵੰਡੇ, ਉੱਥੇ ਹੀ ਇਕ ਮੈਡੀਕਲ ਸਟੋਰ ਦੇ ਬਾਹਰ ਮਾਸਕ ਲੈਣ ਲਈ ਜਾ ...

ਪੂਰੀ ਖ਼ਬਰ »

ਤਰਨ ਤਾਰਨ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ, 89 ਹੋਰ ਨਵੇਂ ਮਾਮਲੇ

ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ | ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 93,252 ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋੜੀਂਦਾ ਭਗੌੜਾ ਕਾਬੂ

ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਾਲੇ ਵਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ 8 ਦੇ ਕਰੀਬ ਮਾਮਲੇ ਦਰਜ ਹਨ | ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਇੰਸ. ਬਲਜੀਤ ਸਿੰਘ ਨੂੰ ਡੀ. ਆਈ. ਜੀ. ਨੇ ਕੀਤਾ ਨੌਕਰੀ ਤੋਂ ਬਰਖਾਸਤ

ਤਰਨ ਤਾਰਨ, 30 ਅਪ੍ਰੈਲ (ਪਰਮਜੀਤ ਜੋਸ਼ੀ)-ਇਕ ਵਿਅਕਤੀ ਪਾਸੋਂ ਇਕ ਕਿੱਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਉਸ ਪਾਸੋਂ ਸਾਢੇ ਤਿੰਨ ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਰੇਂਜ ਦੇ ਡੀ. ਆਈ. ਜੀ. ਹਰਦਿਆਲ ਸਿੰਘ ਮਾਨ ਨੇ ਐੱਸ. ਐੱਸ. ਪੀ. ਧਰੁਮਨ ਐਚ. ਨਿੰਬਾਲੇ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕਣਕ 'ਚੋਂ 1,37,699 ਮੀਟਿ੍ਕ ਟਨ ਕਣਕ ਦੀ ਮੰਡੀਆਂ 'ਚੋਂ ਕੀਤੀ ਗਈ ਚੁਕਾਈ-ਡੀ.ਸੀ.

ਤਰਨ ਤਾਰਨ, 30 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਖ਼ਰੀਦ ਕੀਤੀ ਗਈ ਕਣਕ ਦੀ ਚੁਕਾਈ ਕਰਨ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਜੋ ਮੰਡੀਆਂ ਹੋਰ ਆਉਣ ਵਾਲੀ ਕਣਕ ਲਈ ਜਗ੍ਹਾ ਦੀ ਕੋਈ ਦਿੱਕਤ ਨਾ ਆਵੇ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗਿ੍ਫ਼ਤਾਰ

ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਸੀ. ਆਈ. ਏ. ਸਟਾਫ਼ ਵਿਖੇ ਤਾਇਨਾਤ ਇਕ ਏ. ਐੱਸ. ਆਈ. ਵਲੋਂ ਕਿਸੇ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਭਿ੍ਸ਼ਟਾਚਾਰ ਐਕਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX