ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 1 hour ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 2 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 3 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 3 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 4 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 4 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 4 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 5 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 6 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਰੂਪਨਗਰ

ਕੋਰੋਨਾ ਕਹਿਰ ਕਾਰਨ ਮਜ਼ਦੂਰਾਂ ਦੀ ਆਰਥਿਕਤਾ ਨੂੰ ਸੱਟ ਵੱਜੀ

ਨੰਗਲ, 30 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਮਜ਼ਦੂਰਾਂ ਦੀਆਂ ਸਮੱਸਿਆਵਾਂ ਵਧ ਗਈਆਂ ਹਨ ਕਿਉਂਕਿ ਪਿਛਲੇ 2 ਸਾਲਾਂ ਵੱਖ-ਵੱਖ ਕਾਮਿਆਂ ਦੀ ਆਰਥਿਕਤਾ ਨੂੰ ਢਾਹ ਲੱਗੀ ਹੈ | ਨੰਗਲ 'ਚ ਕੰਮ ਕਰਦੇ ਬਹੁਤੇ ਅਸਥਾਈ ਸਫ਼ਾਈ ਮਜ਼ਦੂਰਾਂ ਨੂੰ ਸਿਰਫ਼ 8000 ਰੁਪਏ ਮਹੀਨਾ ਮਿਲਦਾ ਹੈ | ਦਰਦ ਦੇਖੋ ਉਹ ਮੰਗ ਕਰਦੇ ਹਨ ਕਿ ਘੱਟੋ-ਘੱਟ 15000/-ਰੁਪਏ ਤਾਂ ਮਿਲਣ, ਪਰ ਫ਼ੋਟੋ ਨਹੀਂ ਖਿਚਵਾਉਣਾ ਚਾਹੁੰਦੇ, ਇਸ ਡਰੋ ਕਿ ਕਿਤੇ ਛੁੱਟੀ ਨਾ ਹੋ ਜਾਵੇ | ਮਹਿੰਗਾਈ ਕਾਰਨ ਜ਼ਿੰਦਗੀ ''ਤਪਦਾ ਥਲ ਨੰਗੇ ਪੈਰ'' ਹੋ ਗਈ ਹੈ | ਰਾਸ਼ਨ ਨੂੰ ਅੱਗ ਲੱਗੀ ਪਈ ਹੈ | ਛਿੰਦਾ ਵਾਰਡ ਨੰਬਰ ਚਾਰ 'ਚ ਰਹਿੰਦਾ ਬਹੁਤ ਹੀ ਗ਼ਰੀਬ ਮਜ਼ਦੂਰ ਹੈ ਜਿਸ ਕੋਲ ਆਟਾ ਦਾਲ ਕਾਰਡ ਵੀ ਨਹੀਂ ਹੈ | ਪਿਛਲੇ ਚਾਲੀ ਵਰਿ੍ਹਆਂ ਤੋਂ ਹੀਰਾ ਲਾਲ ਰੱਦੀ ਇਕੱਠੀ ਕਰਨ ਦਾ ਕੰਮ ਕਰਦਾ ਹੈ | ਹੀਰਾ ਲਾਲ ਦੀ ਮੰਗ ਹੈ ਕਿ ਸਰਕਾਰ ਮਜ਼ਦੂਰਾਂ ਲਈ ਰੱਜਵੀਂ ਰੋਟੀ ਵਾਲੀ ਬੁਢਾਪਾ ਪੈਨਸ਼ਨ ਦਾ ਪ੍ਰਬੰਧ ਵੀ ਨਹੀਂ ਕਰ ਸਕੀ | ਬਰਮਲਾ ਖੱਡ 'ਚ 16 ਮਜ਼ਦੂਰ ਪਰਿਵਾਰ ਰਹਿੰਦੇ ਹਨ | ਰਾਮਪੁਰ (ਯੂ. ਪੀ.) ਤੋਂ ਆਏ ਇਹ ਪਰਿਵਾਰ ਨਿਰੰਤਰ ਦਿਹਾੜੀ ਨਾ ਲੱਗਣ ਕਾਰਨ ਪ੍ਰੇਸ਼ਾਨ ਹਨ | ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਦੀਆਂ ਸਮੱਸਿਆਵਾਂ ਵੀ ਗੰਭੀਰ ਹਨ | ਉਹ ਛੋਟੀ-ਛੋਟੀ ਚੀਜ਼ ਲਈ ਤਰਸਦੇ ਹਨ ਅਤੇ ਕੋਰੋਨਾ ਕਹਿਰ ਕਾਰਨ ਸਕੂਲ ਨਾ ਲੱਗਣ ਕਾਰਨ ਉਦਾਸ ਵੀ ਹਨ | ਹਿੰਦੁਸਤਾਨ 'ਚ ਹਰ ਦੂਜਾ ਬੱਚਾ ਕੁਪੋਸ਼ਨ ਦਾ ਸ਼ਿਕਾਰ ਹੈ, ਇਹ ਵੱਡੀ ਤੇ ਗੰਭੀਰ ਸਮੱਸਿਆ ਹੈ | ਮਜ਼ਦੂਰ ਦੀ ਅਚਾਨਕ ਮੌਤ ਤਾਂ ਕਦੇ ਨਾ ਹੋਵੇ ਕਿਉਂਕਿ ਪਰਿਵਾਰ ਦਾ ਹਾਲ ਹੀ ਖ਼ਰਾਬ ਹੋ ਜਾਂਦਾ ਹੈ | ਸਫ਼ਾਈ ਮਜ਼ਦੂਰਾਂ ਕੋਲ ਅਕਸਰ ਦਸਤਾਨੇ ਨਹੀਂ ਹੁੰਦੇ | ਹੋਰ ਮਜ਼ਦੂਰ ਵੀ ਬੜੇ ਅਸੁਰੱਖਿਅਤ ਹਾਲਾਤ 'ਚ ਕੰਮ ਕਰਦੇ ਹਨ | ਪਿਛਲੇ ਤੀਹ ਵਰਿ੍ਹਆਂ ਤੋਂ ਬਰਤਨ ਸਾਫ਼ ਕਰਨ ਦਾ ਕੰਮ ਕਰਦੀ ਬੀਬੀ ਕਿ੍ਸ਼ਨਾ ਪਿੰਡ ਦਬੇਟਾ ਅਕਸਰ ਕਰਦੀ ਤਾਂ ਮਜ਼ਾਕ ਹੈ ਪਰ ਇਹ ਸਿਸਟਮ 'ਤੇ ਵਿਅੰਗ ਵੀ ਹੈ ''ਸਾਡੀ ਵੀ ਰਿਟਾਇਰਮੈਂਟ ਹੋਵੇਗੀ ਕਦੇ?

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਸਕੂਲ 'ਚ ਬਣਾਈ ਆਰਜ਼ੀ ਜੇਲ੍ਹ

ਸ੍ਰੀ ਚਮਕੌਰ ਸਾਹਿਬ, 30 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਜ਼ਿਲੇ੍ਹ ਅੰਦਰ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਥਾਨਕ ਪੁਲਿਸ ਵਲੋਂ ਡੀ. ਸੀ. ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਇੱਥੋਂ ਦੇ ਖ਼ਾਲਸਾ ਸਕੂਲ ਅੰਦਰਲੇ ਮੈਦਾਨ ਨੂੰ ਆਰਜ਼ੀ ਜੇਲ੍ਹ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਦੇ ਸਟਾਫ਼ ਨੇ ਕੋਰੋਨਾ ਵੈਕਸੀਨ ਲਗਵਾਈ

ਬੇਲਾ, 30 ਅਪ੍ਰੈਲ (ਮਨਜੀਤ ਸਿੰਘ ਸੈਣੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ 45 ਸਾਲ ਤੋਂ ਵੱਧ ਉਮਰ ਦੇ ਸਟਾਫ਼ ਮੈਂਬਰਾਂ ਨੇ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਹੋਈ ਪਲੇਠੀ ਮੀਟਿੰਗ 80.61 ਲੱਖ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

ਸ੍ਰੀ ਅਨੰਦਪੁਰ ਸਾਹਿਬ, 30 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਸਥਾਨਕ ਨਗਰ ਕੌਂਸਲ ਦੀ ਪਲੇਠੀ ਮੀਟਿੰਗ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ...

ਪੂਰੀ ਖ਼ਬਰ »

ਘਨੌਲੀ ਪੁਲਿਸ ਨੇ ਨਾਕੇਬੰਦੀ ਦੌਰਾਨ ਕਾਬੂ ਕੀਤੇ ਦੋ ਵਿਅਕਤੀ-ਚੋਰੀ ਦੀ ਮੋਟਰ ਬਰਾਮਦ

ਘਨੌਲੀ, 30 ਅਪੈ੍ਰਲ (ਜਸਵੀਰ ਸਿੰਘ ਸੈਣੀ)-ਪੁਲੀਸ ਚੌਕੀ ਘਨੌਲੀ ਦੀ ਟੀਮ ਨੇ ਬੀਤੀ ਰਾਤ ਪਿੰਡ ਰਾਵਲਮਾਜਰਾ ਨੇੜੇ ਨਾਕੇਬੰਦੀ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਚੋਰੀ ਦੀ ਮੋਟਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲੀਸ ਚੌਕੀ ਘਨੌਲੀ ਦੇ ...

ਪੂਰੀ ਖ਼ਬਰ »

'ਆਪ' ਵਲੋਂ ਮਹੈਣ ਵਿਖੇ ਬਿਜਲੀ ਦੇ ਬਿੱਲ ਸਾੜ ਕੇ ਰੋਸ ਪ੍ਰਦਰਸ਼ਨ

ਢੇਰ, 30 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਵਲੋਂ ਅੱਜ ਪਿੰਡ ਮਹੈਣ ਵਿਖੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਡੋਡ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਸਾੜ ਕੇ ਵੱਧ ਰਹੇ ਬਿਜਲੀ ਦੇ ਮੁੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਤੇ 'ਆਪ' ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਮੰਡੀਆਂ ਵਿਚ ਬਾਰਦਾਨੇ ਦੀ ਘਾਟ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ

ਨੂਰਪੁਰ ਬੇਦੀ, 30 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅਨਾਜ ਮੰਡੀਆਂ 'ਚ ਬਾਰਦਾਨੇ ਦੀ ਘਾਟ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਨੂਰਪੁਰ ਬੇਦੀ ਦੀ ਅਗਵਾਈ ਹੇਠ ਕਿਸਾਨਾਂ ਨੇ ਅਨਾਜ ਮੰਡੀ ਨੂਰਪੁਰ ਬੇਦੀ ਦੇ ਖ਼ਰੀਦ ਕੇਂਦਰ ਸਿੰਘਪੁਰ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਕਣਕ ਦੀ ਇਕ ਏਕੜ ਖੜ੍ਹੀ ਫ਼ਸਲ ਨੂੰ ਲੱਗੀ ਅੱਗ

ਬੁੰਗਾ ਸਾਹਿਬ, 30 ਅਪ੍ਰੈਲ (ਸੁਖਚੈਨ ਸਿੰਘ ਰਾਣਾ)-ਬੀਤੀ ਰਾਤ ਨਜ਼ਦੀਕੀ ਪਿੰਡ ਛੋਟੀ ਝੱਖੀਆਂ ਵਿਖੇ ਸ਼ਾਟ ਸਰਕਟ ਕਰਕੇ ਕਣਕ ਖੜ੍ਹੀ ਫ਼ਸਲ ਨੂੰ ਅੱਗ ਲੱਗ ਗਈ ਜਿਸ ਕਾਰਨ ਇੱਕ ਏਕੜ ਦੇ ਕਰੀਬ ਕਟਾਈ ਲਈ ਤਿਆਰ ਖੜ੍ਹੀ ਫ਼ਸਲ ਰਾਖ ਵਿਚ ਤਬਦੀਲ ਹੋ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰਾਤਰੀ ਫੇਰੀਆਂ' ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ

ਸ੍ਰੀ ਅਨੰਦਪੁਰ ਸਾਹਿਬ, 30 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਿਲਕ ਜੰਝੂ ਦੇ ਰਾਖੇ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਮੋਰਿੰਡਾ ਵਲੋਂ ਇਕੱਤਰਤਾ

ਮੋਰਿੰਡਾ, 30 ਅਪ੍ਰੈਲ (ਤਰਲੋਚਨ ਸਿੰਘ ਕੰਗ)-ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਮੋਰਿੰਡਾ ਵਲੋਂ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਵੀ ਸੌਂਪਿਆ | ਇਕੱਤਰਤਾ ਦੌਰਾਨ ਯੂਨੀਅਨ ਵਲੋਂ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੀਆਂ ਮੰਡੀਆਂ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ 46375 ਮੀਟਿ੍ਕ ਟਨ ਕਣਕ ਦੀ ਕੀਤੀ ਖ਼ਰੀਦ

ਸ੍ਰੀ ਅਨੰਦਪੁਰ ਸਾਹਿਬ, 30 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੀਆਂ ਸਮੂਹ 12 ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ 'ਚ ਵੱਖ-ਵੱਖ ਏਜੰਸੀਆਂ ਵਲੋਂ 46375 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਵੱਖ-ਵੱਖ ਖ਼ਰੀਦ ਕੇਂਦਰਾਂ ਚ ਹੁਣ ...

ਪੂਰੀ ਖ਼ਬਰ »

ਲੋਕ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ, ਮਾਸਕ ਦੀ ਵਰਤੋਂ ਕਰੋ-ਐੱਸ.ਐੱਚ.ਓ.

ਰੂਪਨਗਰ, 30 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਸਨਿਮਰ ਅਪੀਲ ਕੀਤੀ ਹੈ ਕਿ ਕੋਵਿਡ ਦੇ ਕੇਸ ਦਿਨੋਂ ਦਿਨ ਵੱਧ ਰਹੇ ਹਨ, ਲੋਕਾਂ ਦੀ ਜਾਨ ਜੋਖ਼ਮ ਵਿਚ ਹੈ | ਕਿਰਪਾ ਕਰਕੇ ਬਿਨਾਂ ਜ਼ਰੂਰੀ ਕੰਮ ਤੋਂ ...

ਪੂਰੀ ਖ਼ਬਰ »

ਚੈਹੜ ਮਜਾਰਾ ਵਿਖੇ ਅੱਜ ਹੋਵੇਗੀ ਕਿਸਾਨ ਮਜ਼ਦੂਰ ਏਕਤਾ ਕਾਨਫ਼ਰੰਸ

ਨੂਰਪੁਰ ਬੇਦੀ, 30 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਕਿਰਤੀ ਕਿਸਾਨ ਮੋਰਚਾ ਰੋਪੜ, ਉਸਾਰੀ ਮਿਸਤਰੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਮਜ਼ਦੂਰ ਦਿਵਸ ਨੂੰ ਸਮਰਪਿਤ ਮਜ਼ਦੂਰ ਕਿਸਾਨ ਏਕਤਾ ਕਾਨਫ਼ਰੰਸ ਪਿੰਡ ਚੈਹਿੜ ਮਜਾਰਾ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਨਾਂਅ ਬੀ.ਪੀ.ਈ.ਓ. ਨੂੰ ਦਿੱਤਾ ਮੰਗ-ਪੱਤਰ

ਨੂਰਪੁਰ ਬੇਦੀ, 30 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ, ਨਵੀਂ ਰਾਸ਼ਟਰੀ ਸਿੱਖਿਆ ਨੀਤੀ ਰਾਹੀਂ ਪ੍ਰਾਇਮਰੀ ਸਿੱਖਿਆ ਦੇ ਉਜਾੜੇ ਦੇ ਤਹਿਤ ਅੱਜ ਜੀ. ਟੀ. ਯੂ ਤਖ਼ਤਗੜ੍ਹ ਤੇ ਨੂਰਪੁਰ ਬੇਦੀ ਬਲਾਕ ਦੇ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਦਿੱਤੀ ਆਰਥਿਕ ਮਦਦ

ਸੁਖਸਾਲ, 30 ਅਪ੍ਰੈਲ (ਧਰਮ ਪਾਲ)-ਬਾਹਤੀ ਮਹਾਂ ਸਭਾ ਇਕਾਈ ਰੂਪਨਗਰ ਵਲੋਂ ਸਮਾਜ ਸੇਵਾ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਨੇੜਲੇ ਪਿੰਡ ਪਸੀਵਾਲ ਵਿਖੇ ਬਰਾਦਰੀ ਦੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਲਈ ਆਰਥਿਕ ਮਦਦ ਕੀਤੀ | ਇਸ ਮੌਕੇ ਆਏ ਸਭਾ ਦੇ ਚੇਅਰਮੈਨ ਚੌਧਰੀ ...

ਪੂਰੀ ਖ਼ਬਰ »

ਸੀ.ਪੀ.ਆਈ. ਦੇ ਉੱਘੇ ਆਗੂ ਡਾ. ਜੋਗਿੰਦਰ ਦਿਆਲ ਦਾ ਸਸਕਾਰ ਜੱਦੀ ਪਿੰਡ ਕੁਲਗਰਾਂ ਵਿਖੇ ਕੀਤਾ

ਸੁਖਸਾਲ, 30 ਅਪ੍ਰੈਲ (ਧਰਮ ਪਾਲ)-ਸੀ.ਪੀ.ਆਈ ਦੇ ਉੱਘੇ ਆਗੂ ਡਾ. ਜੋਗਿੰਦਰ ਦਿਆਲ (81) ਦੇ ਸਦੀਵੀ ਵਿਛੋੜੇ ਨਾਲ ਦੁਨੀਆ ਭਰ ਵਿਚ ਜਿੱਥੇ ਕਿਤੇ ਪੰਜਾਬੀ ਵੱਸਦੇ ਹਨ ਸਭ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਨੇੜਲੇ ਪਿੰਡ ਕੁਲਗਰਾਂ ਦੇ ਦਿਆਲ ਪਰਿਵਾਰ ਵਿਚ ਪਿਤਾ ਸਦਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਅਵਾਨਕੋਟ 'ਚ ਕਿਸਾਨ ਸਿਖਲਾਈ ਕੈਂਪ

ਭਰਤਗੜ੍ਹ, 30 ਅਪ੍ਰੈਲ (ਜਸਬੀਰ ਸਿੰਘ ਬਾਵਾ)-ਖੇਤੀਬਾੜੀ ਤੇ ਕਿਸਾਨ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਰੂਪਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਵਤਾਰ ਸਿੰਘ ਦੀ ਅਗਵਾਈ 'ਚ ਅਵਾਨਕੋਟ 'ਚ ਲਗਾਏ ਕਿਸਾਨ ਸਿਖਲਾਈ ਕੈਂਪ ਦੌਰਾਨ ਡਾ. ਰਾਕੇਸ਼ ...

ਪੂਰੀ ਖ਼ਬਰ »

ਭਾਜਪਾ ਵਲੋਂ ਅਗੰਮਪੁਰ ਮੰਡੀ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 30 ਅਪ੍ਰੈਲ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਵਲੋਂ ਸੇਵਾ ਹੀ ਸੰਗਠਨ ਦੇ ਤਹਿਤ ਪੂਰੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਲਈ ਜ਼ਿਲਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਇਕ ਮੀਟਿੰਗ ਕਰਕੇ ਕੋਰੋਨਾ ...

ਪੂਰੀ ਖ਼ਬਰ »

ਭਨੂਪਲੀ-ਬਿਲਾਸਪੁਰ ਰੇਲਵੇ ਲਾਈਨ ਦੀ ਤੀਜੀ ਟਨਲ ਦਾ ਉਦਘਾਟਨ

ਢੇਰ, 30 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਅੱਜ ਹਿਮਾਚਲ ਪ੍ਰਦੇਸ਼ ਦੇ ਨਜ਼ਦੀਕੀ ਜਨਡੋਰੀ ਵਿਖੇ ਭਨੂਪਲੀ-ਬਿਲਾਸਪੁਰ (ਬੈਰੀ) ਬਣਾਈ ਜਾ ਰਹੀ 65 ਕਿੱਲੋਮੀਟਰ ਰੇਲਵੇ ਲਾਈਨ ਦੀ ਤੀਸਰੀ ਟਨਲ ਦਾ ਉਦਘਾਟਨ ਕੀਤਾ ਗਿਆ | ਇਹ ਟਨਲ ਲਗਪਗ 600 ਮੀਟਰ ਲੰਬੀ ਹੈ ਤੇ ਇਸ ਨੂੰ ਬਣਾਉਣ ਲਈ ਇਕ ...

ਪੂਰੀ ਖ਼ਬਰ »

ਪਿੰਡ ਜਟਾਣਾ ਦੀਆਂ ਪਾਣੀ ਵਾਲੀਆਂ ਪਾਈਪਾਂ 'ਚ ਹੋ ਰਹੀ ਲੀਕੇਜ ਕਾਰਨ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ

ਬੇਲਾ, 30 ਅਪ੍ਰੈਲ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜਟਾਣਾ ਦੀ ਜਲ ਸਪਲਾਈ ਸਕੀਮ ਜਿਸ ਤੋਂ ਜਟਾਣਾ, ਜਗਤਪੁਰ, ਮੁਜਾਫਤ ਅਤੇ ਟੱਪਰੀਆਂ ਫ਼ਤਿਹਗੜ੍ਹ ਨੂੰ ਪਾਣੀ ਸਪਲਾਈ ਕੀਤਾ ਜਾਂਦਾ ਹੈ ਪ੍ਰੰਤੂ ਬੀਤੇ ਕਾਫ਼ੀ ਸਮੇਂ ਤੋਂ ਪਾਈਪਾਂ ਵਿਚ ਹੋ ਰਹੀ ਲੀਕੇਜ ਕਾਰਨ ਲੋਕ ...

ਪੂਰੀ ਖ਼ਬਰ »

ਆਕਸੀਜਨ ਦੀ ਸਪਲਾਈ ਬੀ.ਬੀ.ਐੱਮ.ਬੀ. ਵਰਕਸ਼ਾਪ ਤੋਂ ਜਲਦ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ ਸੋਨਾਲੀ ਗਿਰੀ

ਨੰਗਲ, 30 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ ਵਲੋਂ ਕੋਰੋਨਾ ਮਹਾਂਮਾਰੀ ਦੇ ਦਿਨੋਂ ਦਿਨ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈਕੇ ਬੀਬੀਐਮਬੀ ਵਰਕਸ਼ਾਪ ਨੰਗਲ ਵਿਚ ਪਿਛਲੇ ਲੰਬੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX