ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  59 minutes ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 1 hour ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 2 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 3 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 3 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 3 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 4 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 5 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 6 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫਰੀਦਕੋਟ

ਸਵੱਛ ਭਾਰਤ ਮਿਸ਼ਨ ਅਧੀਨ ਪੁੱਡਾ ਕਾਲੋਨੀ ਨੂੰ ਮਾਡਲ ਬਣਾਉਣ ਦੀ ਮੁਹਿੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ ਅਧੀਨ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਪਾਰਕ ਐਵਨਿਊ (ਪੁੱਡਾ ਕਾਲੋਨੀ) ਨੂੰ ਮਾਡਲ ਬਣਾਉਣ ਦਾ ਸੁਪਨਾ ਪਾਰਕ ਐਵਨਿਊ ਰੈਂਜ਼ੀਡੈਂਸ ਵੈੱਲਫੇਅਰ ਸੁਸਾਇਟੀ ਤੇ ਸਥਾਨਕ ਵਾਸੀਆਂ ਦੇ ਸਹਿਯੋਗ ਨਾਲ ਜਲਦੀ ਪੂਰਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਤੇ ਕਾਰਜਕਾਰੀ ਅਫ਼ਸਰ ਬਿਪਨ ਕੁਮਾਰ ਦੀ ਨਜ਼ਰਸਾਨੀ ਹੇਠ ਇਹ ਕਾਰਜ ਪੂਰਾ ਕੀਤਾ ਜਾਵੇਗਾ | ਸਥਾਨਕ ਵਾਸੀਆਂ ਨਾਲ ਨਗਰ ਕੌਂਸਲ ਦੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰੋਗਰਾਮ ਕੋ-ਆਰਡੀਨੇਟਰ ਸਤਵਿੰਦਰਪਾਲ ਸਿੰਘ ਤੇ ਮੈਡਮ ਗੁਰਮੀਤ ਕੌਰ ਦੁਆਰਾ ਸੰਕਲਪ ਐਨ.ਜੀ.ਓ. ਦੇ ਸਹਿਯੋਗ ਨਾਲ ਮੀਟਿੰਗ ਕੀਤੀ ਗਈ | ਕੋ-ਆਰਡੀਨੇਟ ਸਤਿੰਦਰਪਾਲ ਸਿੰਘ ਨੇ ਆਖਿਆ ਕਿ ਕਾਲੋਨੀ ਵਿਚ ਗਿੱਲੇ ਸੁੱਕੇ ਕੂੜੇ ਤੋਂ ਆਰਗੈਨਿਕ ਖਾਦ ਤਿਆਰ ਕੀਤੀ ਜਾਵੇਗੀ ਅਤੇ ਪੇਂਟਿੰਗਾਂ ਰਾਹੀਂ ਲੋਕਾਂ ਨੂੰ ਸਾਫ਼-ਸਫ਼ਾਈ ਰੱਖਣ ਲਈ ਪ੍ਰੇਰਿਤ ਵੀ ਕੀਤਾ ਜਾਵੇਗਾ | ਇਸ ਦੌਰਾਨ ਪਾਰਕ ਐਵਨਿਊ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ ਰਾਹੁਲ ਵਿਨਾਇਕ, ਮੈਡਮ ਗੁਰਮੀਤ ਕੌਰ ਮੌਜੀ ਮਦਾਨ ਤੇ ਅਸ਼ੋਕ ਅਰੋੜਾ ਆਦਿ ਮੌਜੂਦ ਸਨ |

ਫ਼ੌਜੀ ਅਰਸ਼ਦੀਪ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਦੋਦਾ, 30 ਅਪ੍ਰੈਲ (ਰਵੀਪਾਲ)-ਅਰਸ਼ਦੀਪ ਸਿੰਘ 14 ਰੈਂਜੀਮੈਂਟ ਸੈਨਿਕ ਜੰਮੂ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਭਲਾਈਆਣਾ ਜੋ ਕਿ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੱਜ ਪੰਚਾਇਤੀ ਪੈਲੇਸ ਭਲਾਈਆਣਾ ਵਿਖੇ ਅੰਤਿਮ ਅਰਦਾਸ ਮੌਕੇ 'ਚ ...

ਪੂਰੀ ਖ਼ਬਰ »

ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਜੇਤੂ ਰਹੇ ਬੱਚਿਆਂ ਨੂੰ ਸਨਮਾਨਿਤ ਕੀਤਾ

ਪੰਜਗਰਾਈਾ ਕਲਾਂ, 30 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਸਰਕਾਰੀ ਹਾਈ ਸਮਾਰਟ ਸਕੂਲ ਧੂੜਕੋਟ ਫ਼ਰੀਦਕੋਟ ਵਿਖੇ ਸੈਸ਼ਨ 2020-21 ਦੌਰਾਨ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਸਨ, 'ਚ ਮਿਡਲ ਵਿਭਾਗ ਦੀ ਟੀਮ ਨੇ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਕੋਰੋਨਾ ਟੀਕਾ ਪੂਰੀ ਤਰ੍ਹਾਂ ਸੁਰੱਿਖ਼ਅਤ : ਸਹੋਤਾ

ਕੋਟਕਪੂਰਾ, 30 ਅਪ੍ਰੈਲ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਵਾਈਸ ਚੇਅਰਮੈਨ ਅਤੇ ਕਨਵੀਨਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ ਸੈਲ ਦਰਸ਼ਨ ਸਿੰਘ ਸਹੋਤਾ ਨੇ ਇਲਾਕਾ ਵਾਸੀਆਂ ਨੂੰ ਕੋਰੋਨਾ ਵੈਕਸੀਨ ਪ੍ਰਤੀ ਫੈਲਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ- ਰਾਮੂਵਾਲੀਆ

ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਅਸ਼ੀਰਵਾਦ ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਬਿਨਾਂ ਦੇਰੀ ਰੱਦ ਕਰਨੇ ਚਾਹੀਦੇ ਹਨ ਅਤੇ ਲੰਮੇ ...

ਪੂਰੀ ਖ਼ਬਰ »

ਮਾਸਕ ਨਾ ਪਾਉਣ ਵਾਲਿਆਂ ਦੇ ਪੁਲਿਸ ਵਲੋਂ ਕਰਵਾਏ ਜਾ ਰਹੇ ਹਨ ਕੋਰੋਨਾ ਟੈਸਟ

ਮਲੋਟ, 30 ਅਪ੍ਰੈਲ (ਅਜਮੇਰ ਸਿੰਘ ਬਰਾੜ)- ਜ਼ਿਲ੍ਹਾ ਪੁਲਿਸ ਮੁਖੀ ਡੀ.ਸੁਡਰਵਿਲੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਲੋਟ ਵਿਖੇ ਡੀ.ਐਸ.ਪੀ ਸ: ਜਸਪਾਲ ਸਿੰਘ ਢਿੱਲੋਂ ਦੀਆਂ ਹਦਾਇਤਾਂ 'ਤੇ ਐਸ.ਐਚ.ਓ ਹਰਜੀਤ ਸਿੰਘ ਮਾਨ ਅਤੇ ਟ੍ਰੈਫ਼ਿਕ ਇੰਚਾਰਜ ਗੁਰਮੀਤ ਸਿੰਘ ਦੀ ...

ਪੂਰੀ ਖ਼ਬਰ »

ਸੰਦੀਪ ਕੌਰ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 30 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮਾਨਯੋਗ ਸਿੱਖਿਆ ਸਕੱਤਰ ਪੰਜਾਬ ਵਲੋਂ ਜਾਰੀ ਬਦਲੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀਮਤੀ ਸੰਦੀਪ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਦੇ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ, ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ 'ਚੋਂ ਪੱਖੇ ਚੋਰੀ

ਫ਼ਰੀਦਕੋਟ, 30 ਅਪ੍ਰੈਲ (ਸਰਬਜੀਤ ਸਿੰਘ)-ਇੱਥੋਂ ਦੇ ਸਰਕਾਰੀ ਬਿ੍ਜਿੰਦਰਾ ਕਾਲਜ ਦੇ ਬੀ.ਸੀ.ਏ ਵਿਭਾਗ ਵਿਚੋਂ ਅਣਪਛਾਤੇ ਵਿਅਕਤੀਆਂ ਵਲੋਂ ਰਾਤ ਸਮੇਂ ਛੱਤ ਵਾਲੇ 16 ਪੱਖੇ ਚੋਰੀ ਕਰਨ ਦੀ ਖਬਰ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕਾਲਜ ਪਿ੍ੰਸੀਪਲ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਸੀਨੀਅਰ ਕਮਿਊਨਿਸਟ ਆਗੂ ਡਾ. ਜੁਗਿੰਦਰ ਸਿੰਘ ਦਿਆਲ ਨੂੰ ਸ਼ਰਧਾਂਜਲੀ ਭੇਟ

ਫ਼ਰੀਦਕੋਟ, 30 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਜਨਰਲ ਸਕੱਤਰ ਅਸ਼ੋਕ ਕੌਸ਼ਲ, ਪ੍ਰੇਮ ਚਾਵਲਾ, ਸੋਮ ਨਾਥ ਅਰੋੜਾ, ਹਰਪਾਲ ਸਿੰਘ ਮਚਾਕੀ, ਸੁਰਿੰਦਰ ਮਚਾਕੀ, ਗੁਰਚਰਨ ਸਿੰਘ ਮਾਨ, ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ, 30 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ 'ਚ ਪਿੰ੍ਰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਜਸਵਿੰਦਰ ਸਿੰਘ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਵਿਖੇ ਹੋਣ 'ਤੇ ਉਨ੍ਹਾਂ ਪਿ੍ੰਸੀਪਲ ਵਜੋਂ ਆਪਣਾ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਉਲੰਘਣਾ ਕਾਰਨ ਮੁਕਤੀਸਰ ਗੈਸਟ ਹਾਊਸ ਦੇ ਮੈਨੇਜਰ ਖ਼ਿਲਾਫ਼ ਪਰਚਾ ਦਰਜ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਤਹਿਤ ਅੱਜ ਗੁਰਪ੍ਰੀਤ ਸਿੰਘ ਨੋਡਲ ਅਫ਼ਸਰ ਕਮ ਐਕਸਾਈਜ ਅਫ਼ਸਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਹੋਈ

ਫ਼ਰੀਦਕੋਟ, 30 ਅਪ੍ਰੈਲ (ਸਤੀਸ਼ ਬਾਗ਼ੀ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਪਿ੍ੰਸੀਪਲ ਨਵਰਾਹੀ ਘੁਗਿਆਣਵੀ ਦੀ ਸਰਪ੍ਰਸਤੀ ਹੇਠ ਹੋਈ ਜਿਸ ਵਿਚ ਸ਼ਾਮ ਸੁੰਦਰ ਕਾਲੜਾ, ਪਾਲ ਸਿੰਘ ਪਾਲ, ਇਕਬਾਲ ਘਾਰੂ, ਦਰਸ਼ਨ ਰੋਮਾਣਾ, ਧਰਮ ਪ੍ਰਵਾਨਾ, ਸੁਰਿੰਦਰ ਪਾਲ ਸ਼ਰਮਾ, ...

ਪੂਰੀ ਖ਼ਬਰ »

ਮਾਸਕ ਵੰਡ ਕੇ ਲੋਕਾਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ, 30 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਵਲੋਂ ਕਲੱਬ ਪ੍ਰਧਾਨ ਡਾ. ਬਲਜੀਤ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਭਾਈ ਘਨ੍ਹੱਈਆ ਚੌਂਕ ਅਤੇ ਸ਼ਹਿਰ ਦੇ ਹੋਰ ਥਾਂਵਾਂ 'ਤੇ ਤਕਰੀਬਨ 650 ਵਿਅਕਤੀਆਂ ਨੂੰ ਮਾਸਕ ਵੰਡੇ ਗਏ | ਕਲੱਬ ਦੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਕੱਲ੍ਹ

ਕੋਟਕਪੂਰਾ, 30 ਅਪ੍ਰੈਲ (ਗਿੱਲ)- ਬਾਬਾ ਨਾਮਦੇਵ ਸਭਾ (ਰਜਿ:) ਕੋਟਕਪੂਰਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ 2 ਮਈ ਨੂੰ ਇੱਥੇ ਬਾਬਾ ਨਾਮਦੇਵ ਭਵਨ, ਮੋਗਾ ਰੋਡ, ਵਿਖੇ ਮਨਾਇਆ ਜਾ ਰਿਹਾ ਹੈ | ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

190 ਪਾਬੰਦੀਸ਼ੁਦਾ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਕੋਟਕਪੂਰਾ, 30 ਅਪ੍ਰੈਲ (ਮੋਹਰ ਸਿੰਘ ਗਿੱਲ)-ਐਸ.ਆਈ ਅਮਨਦੀਪ ਕੌਰ ਆਧਾਰਿਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ 'ਚ ਜਲਾਲੇਆਣਾ ਸੜਕ 'ਤੇ ਮੌਜੂਦ ਸੀ ਤਾਂ ਸਾਹਮਣੇ ਤੋਂ ਆਉਂਦਾ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜਿਸਦੇ ਸੱਜੇ ਹੱਥ 'ਚ ਮੋਮੀ ਲਿਫ਼ਾਫ਼ਾ ਸੀ | ਓਮ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 104 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ- ਦੋ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 30 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 104 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਕਬਰਿਸਤਾਨ ਲਈ ਥਾਂ ਨਾ ਮਿਲੀ ਤਾਂ ਅਣਮਿੱਥੇ ਸਮੇਂ ਲਈ ਐਸ.ਡੀ.ਐਮ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ: ਲਾਰੈਂਸ ਚੌਧਰੀ, ਆਰਿਫ਼ ਚੌਹਾਨ

ਜੈਤੋ, 30 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਦੇ ਮਸੀਹੀ ਭਾਈਚਾਰੇ ਵਲੋਂ ਪਾਸਟਰ ਐਸੋਸੀਏਸ਼ਨ ਜੈਤੋ ਅਤੇ ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਅਗਵਾਈ ਹੇਠ ਐਸ.ਡੀ.ਐਮ ਡਾ. ਮਨਦੀਪ ਕੌਰ ਨੂੰ ਇਕ ਵਫ਼ਦ ਮਿਲਿਆ ਤੇ ਮੰਗ ...

ਪੂਰੀ ਖ਼ਬਰ »

ਬੀ.ਐੱਡ ਅਧਿਆਪਕ ਫ਼ਰੰਟ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਕੀਤੀ ਆਲੋਚਨਾ

ਜੈਤੋ, 30 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਬੀ.ਐਡ ਫ਼ਰੰਟ ਵਲੋਂ ਆਨਲਾਈਨ ਬਦਲੀਆਂ ਦੇ ਸਬੰਧ ਵਿਚ ਸੂਬਾ ਪ੍ਰਧਾਨ ਸੁੁਖਦਰਸ਼ਨ ਸਿੰਘ ਬਠਿੰਡਾ, ਸੂਬਾ ਪ੍ਰੈਸ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਬਾਜਾਖਾਨਾ, ਜਨਰਲ ਸਕੱਤਰ ਸੁੁਖਜਿੰਦਰ ਸਿੰਘ ਸਠਿਆਲਾ, ...

ਪੂਰੀ ਖ਼ਬਰ »

ਪ੍ਰਾਇਮਰੀ ਡਾਇਰੈਕਟੋਰੇਟ ਨੂੰ ਭੰਗ ਕਰਨ ਦਾ ਕੀਤਾ ਸਖ਼ਤ ਵਿਰੋਧ-ਮੰਗ ਪੱਤਰ ਦਿੱਤਾ

ਫ਼ਰੀਦਕੋਟ, 30 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਵਿਦਿਆਰਥੀਆਂ ਤੋਂ ਪੜ੍ਹਾਈ ਦਾ ਮੁੱਢਲਾ ਹੱਕ ਖੋਹ ਕੇ ਸਿੱਖਿਆ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਸੌਂਪਣ ਵਾਲੀ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਦੇ ਰਾਹ ਤੁਰੀ ਪੰਜਾਬ ਸਰਕਾਰ ਦੀ ਸਿੱਖਿਆ ਸਬੰਧੀ ਕਾਰਵਾਈ ...

ਪੂਰੀ ਖ਼ਬਰ »

ਆਉਂਦੇ ਸਾਉਣੀ ਸੀਜ਼ਨ 'ਚ 50 ਫ਼ੀਸਦੀ ਝੋਨੇ ਦਾ ਰਕਬਾ ਘਟਾਉਣਾ ਜ਼ਰੂਰੀ: ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 30 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਆਉਂਦੇ ਸਾਉਣੀ ਸੀਜਨ 'ਚ ਕਿਸਾਨ 50 ਫ਼ੀਸਦੀ ਰਕਬਾ ਝੋਨੇ ਹੇਠੋਂ ਘਟਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ ਕਿਉਂਕਿ ਐਮ.ਐਸ.ਪੀ. ਦੇ ਮੁੱਦੇ 'ਤੇ ਸਵਾਲਿਆ ਚਿੰਨ੍ਹ ਲੱਗ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਹੋਮ ਆਈਸੋਲੇਸ਼ਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇਗੀ : ਸੇਤੀਆ

ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਫ਼ਰੀਦਕੋਟ, 30 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਕੋਰੋਨਾ ਦੀ ਰੋਕਥਾਮ ਲਈ ਹੋਮ ਆਈਸੋਲੇਸ਼ਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜਿਸ ਲਈ ਬਕਾਇਦਾ ਤੌਰ 'ਤੇ ਐਸ.ਡੀ.ਐਮ ...

ਪੂਰੀ ਖ਼ਬਰ »

ਰਾਹਗੀਰਾਂ ਦੇ ਕੋਰੋਨਾ ਟੈਸਟਿੰਗ ਲਈ ਨਮੂਨੇ ਲਏ

ਬਰਗਾੜੀ, 30 ਅਪ੍ਰੈਲ (ਲਖਵਿੰਦਰ ਸ਼ਰਮਾ)-ਬੱਸ ਅੱਡਾ ਬਰਗਾੜੀ ਵਿਖੇ ਸਿਹਤ ਵਿਭਾਗ ਬਾਜਾਖਾਨਾ ਦੀ ਟੀਮ ਵਲੋਂ ਪੁਲਿਸ ਚੌਂਕੀ ਬਰਗਾੜੀ ਦੇ ਸਹਿਯੋਗ ਨਾਲ ਰਾਹਗੀਰਾਂ ਦੇ ਵੱਡੀ ਪੱਧਰ 'ਤੇ ਕੋਰੋਨਾ ਟੈਸਟਿੰਗ ਲਈ ਨੱਕ, ਗਲੇ ਵਿਚੋਂ ਨਮੂਨੇ ਲਏ ਗਏ ਅਤੇ ਐਡਰੈਸ ਆਦਿ ਨੋਟ ਕੀਤੇ ...

ਪੂਰੀ ਖ਼ਬਰ »

ਜਾਖੜ ਅਤੇ ਰੰਧਾਵਾ ਵਲੋਂ ਅਸਤੀਫ਼ਾ ਦੇਣਾ ਸਿਆਸੀ ਡਰਾਮਾ-ਗਹਿਰੀਵਾਲਾ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬਰਗਾੜੀ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਕੇ ਕਰੋੜਾਂ ਸ਼ਰਧਾਲੂਆਂ ਦੇ ਹਿਰਦੇ ਜ਼ਖ਼ਮੀ ਕਰਨ ਵਾਲੀ ਕੈਪਟਨ ਸਰਕਾਰ ਅਤੇ ਬਾਦਲ ਪਰਿਵਾਰ ਆਪਸ ਵਿਚ ਮਿਲੇ ਹੋਏ ਹਨ ਅਤੇ ਜਦੋਂ ਕਾਂਗਰਸ ਸਰਕਾਰ ਦੇ ...

ਪੂਰੀ ਖ਼ਬਰ »

ਕੋਰੋਨਾ ਟੈਸਟ ਲਈ ਵਾਲੀਆ ਲੈਬ ਨੂੰ ਮਿਲੀ ਮਨਜ਼ੂਰੀ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੇਲਵੇ ਰੋਡ ਸਥਿਤ ਵਾਲੀਆ ਲੈਬ ਨੂੰ ਕੋਰੋਨਾ ਟੈੱਸਟ ਕਰਨ ਲਈ ਮਨਜ਼ੂਰੀ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਾ: ਸੱਤਪਾਲ ਸਿੰਘ ਵਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਟੀਫ਼ਿਕੇਟਾਂ ਵਾਲਾ ਬੈਗ ਬੱਸ 'ਚ ਭੁੱਲਿਆ ਵਿਦਿਆਰਥੀ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਹਰਜਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਪੀਰੇ ਕੇ ਉਤਾੜ (ਜਲਾਲਾਬਾਦ) ਜ਼ਿਲ੍ਹਾ ਫ਼ਿਰੋਜ਼ਪੁਰ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਦੱਸਿਆ ਕਿ ਉਸ ਨੇ ਆਰਮੀ ਦਾ ਟਰਾਇਲ ...

ਪੂਰੀ ਖ਼ਬਰ »

ਗਾਇਨਾਕੋਲੋਜੀ, ਮਨੋਰੋਗ ਅਤੇ ਜਨਰਲ ਸੇਵਾਵਾਂ ਲਈ ਈ-ਸੰਜੀਵਨੀ ਓ.ਪੀ.ਡੀ. ਸੇਵਾਵਾਂ ਸਿਵਲ ਹਸਪਤਾਲ ਵਿਚ ਸ਼ੁਰੂ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਿਸ਼ਨ ਫ਼ਤਿਹ ਅਧੀਨ ਸਿਵਲ ਸਰਜਨ ਡਾ: ਰੰਜੂ ਸਿੰਗਲਾ ਅਤੇ ਡਾ: ਸਤੀਸ਼ ਗੋਇਲ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਮਾਸਕ ਵੰਡੇ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਅਧਿਕਾਰੀ ਕੋਮਲ ਨਿਗਮ ਦੀ ਅਗਵਾਈ ਹੇਠ ਯੂਥ ਵਲੰਟੀਅਰ ਪਿ੍ੰਸ ਬਾਂਸਲ ਮਲੋਟ, ਹਰਵਿੰਦਰ ਕੌਰ ਗਿੱਦੜਬਾਹਾ ਅਤੇ ਰੱਖਵਿੰਦਰ ਕੌਰ ਲੰਬੀ ਵਲੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਰਾਈ ਡੇਅ ਮਨਾਇਆ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼, ਡਾ: ਪ੍ਰਭਜੀਤ ਸਿੰਘ, ਡਾ: ਵਿਕਰਮ ਅਸੀਜਾ ਅਤੇ ਸੀਮਾ ਗੋਇਲ ਦੀ ਅਗਵਾਈ ਅਤੇ ਜ਼ਿਲ੍ਹਾ ਹੈਲਥ ਇੰਸਪੈਕਟਰ ਲਾਲ ਚੰਦ ਦੀ ਸੁਪਰਵਿਜ਼ਨ ਅਧੀਨ ਨੈਸ਼ਨਲ ਵੈਕਟਰ ...

ਪੂਰੀ ਖ਼ਬਰ »

ਸਰਪੰਚ ਸੁਰਜੀਤ ਸਿੰਘ ਨਮਿਤ ਅੰਤਿਮ ਅਰਦਾਸ ਕੱਲ੍ਹ

ਬਾਜਾਖਾਨਾ, 30 ਅਪ੍ਰੈਲ (ਗਿੱਲ)-ਨਜ਼ਦੀਕੀ ਪਿੰਡ ਡੋਡ ਦੇ ਯੂਥ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਹੀਰੂ ਆਸਟ੍ਰੇਲੀਆਂ ਅਤੇ ਗੁਰਪ੍ਰੀਤ ਸਿੰਘ ਆਸਟ੍ਰੇਲੀਆ ਦੇ ਸਤਿਕਾਰਯੋਗ ਪਿਤਾ ਅਤੇ ਜਸਵਿੰਦਰ ਪਾਲ ਕੌਰ ਸੇਵਾ ਮੁਕਤ ਮੁੱਖ ਅਧਿਆਪਕਾ ਦੇ ਪਤੀ ਸੇਵਾ ਮੁਕਤ ਮੁੱਖ ਅਧਿਆਪਕ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ.ਐਸ.ਡੀ. ਦੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫ਼ਰੀਦਕੋਟ, 30 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸਿੰਘ ਸੰਨੀ ਬਰਾੜ ਦੇ ਘਰ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਰਾਮ ਸਿੰਘ ਵਾਸੀ ਗਿੱਦੜਬਾਹਾ ਮੁੱਖ ਮੰਤਰੀ ਦੇ ਓ.ਐਸ.ਡੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁੁਰ ਦੀ ਮੀਟਿੰਗ-ਕੇਵਲ ਸਿੰਘ ਬਲਾਕ ਪ੍ਰਧਾਨ ਨਿਯੁਕਤ

ਜੈਤੋ, 30 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਬਲਾਕ ਜੈਤੋ ਦੀ ਇਕ ਮੀਟਿੰਗ ਇਤਿਹਾਸਕ ਗੁੁਰਦੁੁਆਰਾ ਸ੍ਰੀ ਗੰਗਸਰ ਸਾਹਿਬ ਵਿਖੇ ਹੋਈ ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਇੰਦਰਜੀਤ ...

ਪੂਰੀ ਖ਼ਬਰ »

ਐੱਡ. ਸੇਖੋਂ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ

ਫ਼ਰੀਦਕੋਟ, 30 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੋਵਿਡ-19 ਵਰਗੀ ਭਿਆਨਕ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿਚੋਂ ਅਹਿਮ ਵੈਕਸੀਨੇਸ਼ਨ ਹੈ | ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਵੈਕਸੀਨ ਦੇ ਟੀਕੇ ...

ਪੂਰੀ ਖ਼ਬਰ »

ਸਜਾਵਟੀ ਤੇ ਛਾਂਦਾਰ ਬੂਟੇ ਲਗਾ ਕੇ ਮਾਡਲ ਵੇਅਰ ਹਾਊਸ ਬਣਾਇਆ

ਫ਼ਰੀਦਕੋਟ, 30 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦਫ਼ਤਰ ਫ਼ਰੀਦਕੋਟ ਵਿਖੇ ਜ਼ਿਲ੍ਹਾ ਮੈਨੇਜਰ ਮਨਦੀਪ ਕੌਰ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਜਾਵਟੀ ਅਤੇ ਛਾਂਦਾਰ ਬੂਟੇ ਲਗਾ ਕੇ ਮਾਡਲ ਵੇਅਰ ਹਾਊਸ ਬਣਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨਾਲ ਨਜਿੱਠਣ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਨੇ ਅੱਜ ਆਨਲਾਈਨ ਮਾਧਿਅਮ ਰਾਹੀਂ ਜ਼ਿਲ੍ਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX