ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  44 minutes ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 1 hour ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 2 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 3 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 3 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 3 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 4 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  1 minute ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 5 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 6 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪੰਜਾਬ / ਜਨਰਲ

ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ

ਅਕਾਲ ਤਖ਼ਤ ਸਾਹਿਬ ਤੋਂ ਪ੍ਰਕਾਸ਼ ਸਥਾਨ ਗੁ: ਗੁਰੂ ਕੇ ਮਹਿਲ ਤੱਕ ਸਜਾਇਆ ਨਗਰ ਕੀਰਤਨ

ਅੰਮਿ੍ਤਸਰ, 30 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਨਰਸਿੰਘਿਆਂ ਦੀਆਂ ਮਨਮੋਹਕ ਧੁਨਾਂ ਅਤੇ ਜੈਕਾਰਿਆਂ ਦੀ ਗੂੰਜ 'ਚ ਸਜਾਇਆ ਗਿਆ ਇਹ ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁ: ਗੁਰੂ ਕੇ ਮਹਿਲ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਨੂੰ ਰਵਾਨਾ ਕਰਨ ਤੋਂ ਪਹਿਲਾਂ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ©ਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਿਰੋਪਾਉ ਭੇਟ ਕਰਕੇ ਸਤਿਕਾਰ ਦਿੱਤਾ | ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਕਰਨ ਉਪਰੰਤ ਗਿਆਨੀ ਜਗਤਾਰ ਸਿੰਘ ਵਲੋਂ ਸੁਨਹਿਰੀ ਪਾਲਕੀ ਸਾਹਿਬ 'ਤੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਚੌਰ ਸਾਹਿਬ ਦੀ ਸੇਵਾ ਨਿਭਾਈ | ਗੁਰਬਾਣੀ ਕੀਰਤਨ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਸੰਗਤਾਂ ਨੇ ਇਸ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ | ਗਤਕਾ ਪਾਰਟੀਆਂ ਵਲੋਂ ਖ਼ਾਲਸਾਈ ਪ੍ਰੰਪਰਾਵਾਂ ਨੂੰ ਨਿਭਾਉਂਦੇ ਹੋਏ ਗਤਕੇ ਦੇ ਅਦਭੁਤ ਜੌਹਰ ਦਿਖਾਏ ਗਏ ਅਤੇ ਬੈਂਡ ਪਾਰਟੀਆਂ ਨੇ ਧਾਰਮਿਕ ਧੁਨਾਂ ਨਾਲ ਵਾਤਾਵਰਨ ਨੂੰ ਰੂਹਾਨੀ ਰੰਗ 'ਚ ਰੰਗਿਆ | ਜਗ੍ਹਾ-ਜਗ੍ਹਾ ਤੇ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਸੰਗਤ 'ਚ ਮਠਿਆਈਆਂ, ਫਲਾਂ ਦੇ ਪ੍ਰਸ਼ਾਦ ਵਰਤਾਏ ਗਏ ਅਤੇ ਲੰਗਰ ਲਗਾਏ ਗਏ | ਇਸ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਰਾਂਵਾਂ ਵਾਲੇ ਪਾਸੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦੇ ਹੋਏ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨ ਦਿੱਤਾ |
ਨਗਰ ਕੀਰਤਨ 'ਚ ਬਾਬਾ ਅਵਤਾਰ ਸਿੰਘ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ, ਭੁਪਿੰਦਰ ਸਿੰਘ ਭਲਵਾਨ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਅਮਰਜੀਤ ਸਿੰਘ ਬੰਡਾਲਾ, ਜਗਸੀਰ ਸਿੰਘ ਮਾਂਗੇਆਣਾ, ਅਮਰੀਕ ਸਿੰਘ ਵਿਛੋਆ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਹਰਪਾਲ ਸਿੰਘ ਜੱਲ੍ਹਾ, ਸੁਖਵਰਸ਼ ਸਿੰਘ ਪੰਨੂ, ਸੁਰਜੀਤ ਸਿੰਘ ਤੁਗਲਵਾਲ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ, ਭਾਈ ਮਲਕੀਤ ਸਿੰਘ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸਿਮਰਜੀਤ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਹਰਜਿੰਦਰ ਸਿੰਘ ਕੈਰੋਂਵਾਲ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸਤਬੀਰ ਸਿੰਘ ਧਾਮੀ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ ਚਿੱਟਾ, ਬਘੇਲ ਸਿੰਘ, ਸਤਨਾਮ ਸਿੰਘ, ਨਰਿੰਦਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਨਾਲ ਸਬੰਧਿਤ ਪ੍ਰਬੰਧਕਾਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ |

ਸੁਖਬੀਰ ਵਲੋਂ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਐਲਾਨ ਕਰ ਦਿੱਤਾ | ...

ਪੂਰੀ ਖ਼ਬਰ »

328 ਲਾਪਤਾ ਸਰੂਪਾਂ ਦਾ ਮਾਮਲਾ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਪੁੱਜਾ

ਅੰਮਿ੍ਤਸਰ, 30 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਉਨ੍ਹਾਂ ਦੇ ਬੇਟੇ ਅਤੇ ਪਾਰਟੀ ...

ਪੂਰੀ ਖ਼ਬਰ »

ਆਮ ਬਦਲੀਆਂ ਤੇ ਤਾਇਨਾਤੀਆਂ ਦੇ ਸਮੇਂ 'ਚ ਮਹੀਨੇ ਦਾ ਵਾਧਾ

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ ਦੇ ਸਮੇਂ 'ਚ ਇਕ ਮਹੀਨੇ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ | ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਦਖ਼ਲ ਬਿਲਕੁਲ ਨਹੀਂ ਕੀਤਾ ਜਾਏਗਾ ਬਰਦਾਸ਼ਤ

ਚੰਡੀਗੜ੍ਹ, 30 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ 'ਚ ਬਦਲਾਅ ਨੂੰ ਲੈ ਕੇ ਕਮੇਟੀ ਦੀ ਰਿਪੋਰਟ ਤਿਆਰ ਹੋਣ ਤੋਂ ਬਾਅਦ ਪੰਜਾਬ ਸਰਕਾਰ ਹਰਕਤ 'ਚ ਆ ਗਈ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮਾਮਲੇ ਦੀ ਜਾਣਕਾਰੀ ਪਹੁੰਚਣ ...

ਪੂਰੀ ਖ਼ਬਰ »

ਪਤਨੀ ਦੀ ਗਲਾ ਘੁੱਟ ਕੇ ਹੱਤਿਆ

ਸੰਗਤ ਮੰਡੀ, 30 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਬੀਤੀ ਰਾਤ ਪਤਨੀ ਦੀ ਗਲਾ ਘੁੱਟ ਕੇ ਹੱਤਿਆ ਤੋਂ ਬਾਅਦ ਮਿ੍ਤਕ ਦੇਹ ਨੂੰ ਪੱਖੇ ਨਾਲ ਲਟਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ...

ਪੂਰੀ ਖ਼ਬਰ »

'ਸਿੱਟ' ਸਬੰਧੀ ਹਾਈਕੋਰਟ ਦੇ ਫ਼ੈਸਲੇ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਕੋਟਕਪੂਰਾ, 30 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਕੁਝ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਦਿੱਤੇ ਗਏ ਰੋਸ ਧਰਨੇ ਦੇ ਸੱਦੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਇਕੱਠ ...

ਪੂਰੀ ਖ਼ਬਰ »

ਹਸਪਤਾਲਾਂ, ਸਿਹਤ, ਕੋਵਿਡ ਕੇਂਦਰਾਂ 'ਚ 24 ਘੰਟੇ ਬਿਜਲੀ ਸਪਲਾਈ ਜਾਰੀ ਰੱਖਣ ਦੇ ਆਦੇਸ਼

ਸ਼ਿਵ ਸ਼ਰਮਾ ਜਲੰਧਰ, 30 ਅਪ੍ਰੈਲ-ਪੰਜਾਬ 'ਚ ਕੋਵਿਡ ਮਹਾਂਮਾਰੀ ਦੇ ਵਧ ਰਹੇ ਕੇਸਾਂ ਤੇ ਕੋਵਿਡ ਪੀੜਤਾਂ ਦੇ ਇਲਾਜ 'ਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਪਾਵਰਕਾਮ ਨੇ ਵੀ ਕਮਰ ਕੱਸੇ ਕਰ ਲਏ ਹਨ | ਪਾਵਰਕਾਮ ਦੇ ਚੇਅਰਮੈਨ ਏ. ਵੇਣੂੂਪ੍ਰਸਾਦ ਨੇ ਇਸ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ 3 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ, ਇਕ ਜ਼ਖ਼ਮੀ

ਰਾਮਪੁਰਾ ਫੂਲ/ਨਥਾਣਾ, 30 ਅਪੈ੍ਰਲ (ਨਰਪਿੰਦਰ ਸਿੰਘ ਧਾਲੀਵਾਲ/ ਗੁਰਦਰਸ਼ਨ ਲੁੱਧੜ)-ਰਾਮਪੁਰਾ ਫੂਲ ਦੇ 3 ਨੌਜਵਾਨਾਂ ਦੀ ਇਕ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ | ਜ਼ਖ਼ਮੀ ਨੌਜਵਾਨ ਨੂੰ ...

ਪੂਰੀ ਖ਼ਬਰ »

ਦਿੱਲੀ ਧਰਨੇ ਤੋਂ ਪਰਤੇ 2 ਕਿਸਾਨਾਂ ਨੇ ਤੋੜਿਆ ਦਮ

ਡਕਾਲਾ, 30 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਧਰਨੇ ਤੋਂ ਬਿਮਾਰ ਹੋਣ ਉਪਰੰਤ ਵਾਪਸ ਪਰਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਵੀਸੱਪਾਂ ਦੇ ਕਿਸਾਨ ਨਾਜ਼ਰ ਸਿੰਘ (45) ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬੋਰਡ ਵਲੋਂ ਦਾਖ਼ਲਾ ਲੈਣ ਲਈ ਸ਼ਡਿਊਲ ਨਿਰਧਾਰਿਤ

ਐੱਸ.ਏ.ਐੱਸ. ਨਗਰ, 30 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਬੋਰਡ ਨਾਲ ਸਬੰਧਿਤ ਸ਼੍ਰੇਣੀਆਂ 'ਚ ਦਾਖ਼ਲਾ ਲੈਣ ਲਈ ਸ਼ਡਿਊਲ ਨਿਰਧਾਰਿਤ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਜੁੜੇ ਕੇਸਾਂ ਸਬੰਧੀ ਰਿਪੋਰਟ ਪੇਸ਼ ਕਰਨ ਲਈ ਹਰਿਆਣਾ, ਚੰਡੀਗੜ੍ਹ ਤੇ ਕੇਂਦਰ ਨੇ ਮੰਗਿਆ ਸਮਾਂ

ਚੰਡੀਗੜ੍ਹ, 30 ਅਪ੍ਰੈਲ (ਬਿ੍ਜੇਂਦਰ ਗੌੜ)-ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਜੁੜੇ ਕੇਸਾਂ ਦੀ ਨਿਗਰਾਨੀ ਅਤੇ ਛੇਤੀ ਟਰਾਇਲ ਚਲਾਉਣ ਸਬੰਧੀ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸੁਓ ਮੋਟੋ ਲੈਂਦਿਆਂ ਸ਼ੁਰੂ ਕੀਤੇ ਕੇਸ 'ਚ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਬਾਬਾ ਬਕਾਲਾ ਸਾਹਿਬ, 30 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਤੋਂ

ਐੱਸ.ਏ.ਐੱਸ. ਨਗਰ, 30 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਆਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਅੱਜ 1 ਮਈ ਤੋਂ ਕਰਵਾਏ ਜਾਣ ਵਾਲੇ ...

ਪੂਰੀ ਖ਼ਬਰ »

ਬੰਗਾਲ ਤੋਂ ਦਿੱਲੀ ਧਰਨੇ 'ਚ ਆਈ ਲੜਕੀ ਦੀ ਬਿਮਾਰ ਹੋਣ ਕਾਰਨ ਮੌਤ

ਜਲੰਧਰ, 30 ਅਪ੍ਰੈਲ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 3 ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ 'ਚ ਬੰਗਾਲ ਤੋਂ ਟਿਕਰੀ ਬਾਰਡਰ ਪਹੁੰਚੀ ਨੌਜਵਾਨ ਲੜਕੀ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਸੰਯੁਕਤ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਸੰਗਤ ਮੰਡੀ, 30 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਵਿਖੇ ਕਰਜ਼ਾਈ ਕਿਸਾਨ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਜੱਸੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 1021 ਪਿੰਡਾਂ ਲਈ ਚੱਲ ਰਹੇ ਜਲ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਨਹਿਰੀ ਪਾਣੀ ਦੀ ਸਪਲਾਈ ਵਾਲੇ ਚੱਲ ਰਹੇ 10 ਪ੍ਰਾਜੈਕਟਾਂ ਨੂੰ ਦਸੰਬਰ, 2022 ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ | 1032 ਕਰੋੜ ਰੁਪਏ ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ 'ਚ ਅਦਾਲਤ ਵਲੋਂ ਰਵਿੰਦਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਐੱਸ.ਏ.ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਅਕਤੂਬਰ 2020 'ਚ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਇਸ ਕੇਸ 'ਚ ...

ਪੂਰੀ ਖ਼ਬਰ »

ਕਰਾਚੀ ਉਪ ਚੋਣ 'ਚ ਇਮਰਾਨ ਖ਼ਾਨ ਦੀ ਪਾਰਟੀ ਨੂੰ ਮਿਲੀ ਭਾਰੀ ਹਾਰ

ਅੰਮਿ੍ਤਸਰ, 30 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ 'ਚ ਐਨ.ਏ.-249 ਸੰਸਦੀ ਉਪ ਚੋਣ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ | ਇਸ ਉਪ ਚੋਣ 'ਚ ਬਿਲਾਵਲ ਭੁੱਟੋ ਜ਼ਰਦਾਰੀ ਦੀ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ- (ਭਾਗ-21)

ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ

ਕਰਨੈਲ ਸਿੰਘ ਸੈਣੀ, ਜੇ.ਐਸ. ਨਿੱਕੂਵਾਲ ਸ੍ਰੀ ਅਨੰਦਪੁਰ ਸਾਹਿਬ- ਇੱਥੇ ਸੁਸ਼ੋਭਿਤ ਗੁਰਦੁਆਰਾ ਸੀਸ ਗੰਜ ਸਾਹਿਬ ਉਹ ਇਤਿਹਾਸ ਅਤੇ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਸੀਸ ਦਾ ਸਸਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 17 ਨਵੰਬਰ ...

ਪੂਰੀ ਖ਼ਬਰ »

ਪੰਜਾਬ ਦੇ ਸਿਹਤ ਮੁਲਾਜ਼ਮ 4 ਤੋਂ ਜਾਣਗੇ ਹੜਤਾਲ 'ਤੇ

ਸੰਗਰੂਰ, 30 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਰਾਸ਼ਟਰੀ ਸਿਹਤ ਮਿਸ਼ਨ ਅਧੀਨ ਪਿਛਲੇ ਲੰਬੇ ਸਮੇਂ ਤੋਂ ਠੇਕੇ 'ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮਾਂ ਨੇ ਆਪਣੀ ਮੰਗਾਂ ਲਈ 4 ਮਈ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਐਨ.ਆਰ.ਐੱਚ.ਐਮ. ਇੰਪਲਾਈਜ਼ ...

ਪੂਰੀ ਖ਼ਬਰ »

ਖੱਤਰੀ ਸਭਾ ਵਲੋਂ ਜ਼ਖਮੀ ਨੂੰ ਖੱਤਰੀ ਵੈੱਲਫੇਅਰ ਬੋਰਡ ਦਾ ਚੇਅਰਮੈਨ ਬਣਾਉਣ ਦੀ ਮੰਗ

ਸੰਗਰੂਰ, 30 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਪੰਜਾਬ ਖੱਤਰੀ ਸਭਾ ਦੀ ਮੀਟਿੰਗ ਸੂਬਾ ਪ੍ਰਧਾਨ ਦਲਜੀਤ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਖੱਤਰੀ ਸਭਾ ਦੇ ਪ੍ਰਤੀਨਿਧੀਆਂ ਜਿਨ੍ਹਾਂ 'ਚ ਪਟਿਆਲਾ ਤੋਂ ਅਨਿਲ ਮਹਿਤਾ, ...

ਪੂਰੀ ਖ਼ਬਰ »

ਇਨਸਾਫ਼ ਦੇ ਮੁੱਦੇ 'ਤੇ ਮੈਂ ਨਵਜੋਤ ਸਿੰਘ ਸਿੱਧੂ ਦੇ ਨਾਲ- ਪਰਗਟ ਸਿੰਘ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 30 ਅਪ੍ਰੈਲ-ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਉਲਝੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਹੱਕ 'ਚ ਵਿਧਾਇਕ ਪਰਗਟ ਸਿੰਘ ਖੁੱਲ੍ਹ ਕੇ ਉੱਤਰ ਆਏ ਹਨ | ਪਰਗਟ ਸਿੰਘ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਆਪੋ ਆਪਣੇ ਸਟੈਂਡ 'ਤੇ ਕਾਇਮ

ਸੰਗਰੂਰ, 30 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਨੰੂ 6ਵਾਂ ਮਹੀਨਾ ਲੱਗ ਚੁੱਕਾ ਹੈ | ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਆਪੋ ਆਪਣੇ ਸਟੈਂਡ 'ਤੇ ਕਾਇਮ ਹਨ | ਕੇਂਦਰ ਸਰਕਾਰ ਨੇ ਕਿਸਾਨਾਂ ਨੰੂ ਪੇਸ਼ਕਸ਼ ਕੀਤੀ ਸੀ ਕਿ ਉਹ ਤਿੰਨੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲਾਂ 'ਚ ਪ੍ਰੀ-ਨਰਸਰੀ ਤੋਂ ਜਮਾਤਾਂ ਸ਼ੁਰੂ ਕਰਨ ਨਾਲ ਪ੍ਰਾਇਮਰੀ ਸਿੱਖਿਆ ਤੰਤਰ ਦੀ ਹੋਵੇਗੀ ਤਬਾਹੀ

ਸੰਗਰੂਰ, 30 ਅਪ੍ਰੈਲ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸੈਕੰਡਰੀ ਸਕੂਲਾਂ 'ਚ ਪ੍ਰੀ ਨਰਸਰੀ ਤੋਂ ਜਮਾਤਾਂ ਸ਼ੁਰੂ ਕਰਨ ਦੇ ਫ਼ੈਸਲੇ ਤੋਂ ਬਾਅਦ ਸਿੱਖਿਆ ਜਗਤ 'ਚ ਕਾਫ਼ੀ ਹਲਚਲ ਸ਼ੁਰੂ ਹੋ ਗਈ ਹੈ | ਅਧਿਆਪਕ ਵਰਗ ਦਾ ਮੰਨਣਾ ਕਿ ਸੂਬਾ ਸਰਕਾਰ ਦੇ ਇਸ ਫ਼ੈਸਲੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦਾ ਸੇਕ ਪਿਤਾ ਪੁਰਖੀ ਕਿੱਤੇ ਤੋਂ ਦੂਰ ਕਰ ਰਿਹੈ ਅਜੋਕੀ ਪੀੜ੍ਹੀ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 30 ਅਪ੍ਰੈਲ-ਸਾਡੇ ਗੁਰੂ ਸਾਹਿਬਾਨ ਨੇ ਜਿਸ ਖੇਤੀ ਨੂੰ ਹੱਥੀ ਕਿਰਤ ਕਰਨ ਵਾਲਾ ਸਭ ਤੋਂ ਉੱਤਮ ਧੰਦਾ ਕਿਹਾ, ਅੱਜ ਉਸੇ ਧੰਦੇ ਨੂੰ ਸਮੇਂ ਦੀਆਂ ਸਰਕਾਰਾਂ ਦੀ ਮਾਰ ਕਾਰਨ ਕਿਸਾਨ ਛੱਡਦਾ ਨਜ਼ਰ ਆ ਰਿਹਾ ਹੈ | ਆਪਣੇ ਵੱਢ-ਵਡੇਰਿਆਂ ਤੋਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਪਲਾਜ਼ਮਾ ਬੈਂਕ ਸਥਾਪਿਤ ਕਰਨ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਯੂਥ ਅਕਾਲੀ ਦਲ ਨੇ ਅੱਜ ਸੂਬੇ 'ਚ ਪਲਾਜ਼ਮਾ ਬੈਂਕ ਸਥਾਪਿਤ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਉਸ ਕੋਲ 200 ਦਾਨੀ ਸੱਜਣ ਤਿਆਰ ਬਰ ਤਿਆਰ ਹਨ ਅਤੇ ਉਹ ਪਲਾਜ਼ਮਾ ਦਾਨ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰ ਰਿਹਾ ਹੈ | ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਭਾਈ ਦਾਦੂਵਾਲ ਦੀ ਅਗਵਾਈ 'ਚ ਸਿੱਖ ਜਥੇਬੰਦੀਆਂ ਵਲੋਂ ਕੁੰਵਰ ਵਿਜੈਪ੍ਰਤਾਪ ਸੋਨ ਤਗਮੇ ਨਾਲ ਸਨਮਾਨਿਤ

ਅੰਮਿ੍ਤਸਰ 30 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ, ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਪੜਤਾਲ ਕਰਨ ਵਾਲੇ ਪੁਲਿਸ ਅਧਿਕਾਰੀ ਸਾਬਕਾ ਆਈ.ਜੀ. ਕੁੰਵਰ ਵਿਜੈਪ੍ਰਤਾਪ ਸਿੰਘ ਨੂੰ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਮਜ਼ਦੂਰ ਦਾ ਕਤਲ

ਅੰਮਿ੍ਤਸਰ, 30 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ-ਗਿਣਤੀ ਭਾਈਚਾਰੇ 'ਤੇ ਹਮਲੇ ਲਗਾਤਾਰ ਵਧਦੇ ਜਾ ਰਹੇ ਹਨ | ਤਾਜ਼ਾ ਮਾਮਲਾ ਸੂਬਾ ਸਿੰਧ ਦੇ ਕਸਬਾ ਗਰੂ 'ਚ ਸਾਹਮਣੇ ਆਇਆ ਹੈ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਲਾਕੇ ਦੇ ਹਿੰਦੂ ਖੇਤ ਮਜ਼ਦੂਰ ਸ਼ਾਮੂ ...

ਪੂਰੀ ਖ਼ਬਰ »

ਕੋਟਕਪੂਰਾ 'ਤੇ ਬਹਿਬਲ ਕਲਾਂ ਕੇਸਾਂ 'ਚ ਇਨਸਾਫ਼ ਦੀ ਪ੍ਰਕਿਰਿਆ ਨੂੰ ਠੰਢੇ ਬਸਤੇ 'ਚ ਪਾਉਣਾ ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ-ਬ੍ਰਹਮਪੁਰਾ

ਚੰਡੀਗੜ੍ਹ 30 ਅਪ੍ਰੈਲ (ਅਜੀਤ ਬਿਊਰੋ)-ਅਕਾਲੀ ਆਗੂ ਅਤੇ ਖਡੂਰ ਸਾਹਿਬ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਜਾਰੀ ਬਿਆਨ 'ਚ ਕੈਪਟਨ ਅਮਰਿੰਦਰ ਸਿੰਘ ਦੀ ਬਾਦਲ ਪਰਿਵਾਰ ਨਾਲ ਮਿਲੀਭੁਗਤ ਹੋਣ ਦੇ ਗੰਭੀਰ ਦੋਸ਼ ਲਗਾਏ ਹਨ | ਉਨ੍ਹਾਂ ...

ਪੂਰੀ ਖ਼ਬਰ »

ਰਾਜੇਵਾਲ ਵਲੋਂ ਦਮਦਮੀ ਟਕਸਾਲ ਮੁਖੀ ਨਾਲ ਬੰਦ ਕਮਰਾ ਮੀਟਿੰਗ

ਚੌਂਕ ਮਹਿਤਾ, 30 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅੱਜ ਅਚਨਚੇਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਪੁੱਜੇ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਡਿਪਟੀ ਕਮਿਸ਼ਨਰਾਂ ਨੂੰ ਦੇਵੇਗੀ ਮੰਗ ਪੱਤਰ

ਬਟਾਲਾ, 30 ਅਪ੍ਰੈਲ (ਕਾਹਲੋਂ)-ਪੰਜਾਬ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਇਕ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਅਮਨਬੀਰ ਸਿੰਘ ਗੋਰਾਇਆ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐਸ.ਐਲ.ਏਜ. ਦੀਆਂ ਜਾਇਜ਼ ਅਤੇ ਹੱਕੀ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਵੈਕਸੀਨ ਦੀ ਘਾਟ ਦੱਸ ਜ਼ਿੰਮੇਵਾਰੀ ਤੋਂ ਭੱਜਣਾ ਮੰਦਭਾਗਾ-ਚੰਦੂਮਾਜਰਾ

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ 1 ਮਈ ਤੋਂ ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰਾਂ ਵਲੋਂ ਟੀਕਾਕਰਨ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਆਕਸੀਮੀਟਰ ਦੇ ਭਾਅ ਤਿੰਨ ਗੁਣਾ ਵਧੇ

ਜਲੰਧਰ ਛਾਉਣੀ, 30 ਅਪ੍ਰੈਲ (ਪਵਨ ਖਰਬੰਦਾ)-ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਮਹਿੰਗੀਆਂ ਡਾਕਟਰੀ ਸੇਵਾਵਾਂ ਕਾਰਨ ਲੋਕਾਂ ਨੂੰ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਆਮ ਤੌਰ 'ਤੇ ਹਰੇਕ ਦੁਕਾਨ 'ਚੋਂ ਆਮ ਮਿਲਣ ਵਾਲਾ ਆਕਸੀਮੀਟਰ ਦੇ ਭਾਅ ...

ਪੂਰੀ ਖ਼ਬਰ »

ਸਿੱਖ ਸੰਸਥਾ ਕਰ ਰਹੀ ਹੈ ਕੋਰੋਨਾ ਨਾਲ ਮਰਨ ਵਾਲਿਆਂ ਦੇ ਸਸਕਾਰ ਦੀ ਸੇਵਾ

ਨਵੀਂ ਦਿੱਲੀ, 30 ਅਪ੍ਰੈਲ (ਏਜੰਸੀ)-ਮਨੁੱਖੀ ਅਧਿਕਾਰ ਅਤੇ ਸਮਾਜ ਸੇਵੀ ਸੰਸਥਾ ਯੂਨਾਈਟਡ ਸਿੱਖਜ਼ ਵਲੋਂ ਕੋੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੇ ਸਸਕਾਰ ਦੀ ਸੇਵਾ ਨਿਭਾਈ ਜਾ ਰਹੀ ਹੈ | ਜਾਣਕਾਰੀ ਅਨੁਸਾਰ ਸੰਸਥਾ ਵਲੋਂ ਉਨ੍ਹਾਂ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਮੈਡੀਕਲ ਸਾਮਾਨ ਲੈ ਕੇ ਭਾਰਤ ਪੁੱਜੇ ਅਮਰੀਕੀ ਜਹਾਜ਼

ਨਵੀਂ ਦਿੱਲੀ, 30 ਅਪ੍ਰੈਲ (ਏਜੰਸੀ)-ਅੱਜ ਅਮਰੀਕੀ ਸੈਨਾ ਦੇ ਦੋ ਜਹਾਜ਼ ਵੱਡੀ ਗਿਣਤੀ ਵਿਚ ਜ਼ਰੂਰੀ ਮੈਡੀਕਲ ਸਾਮਾਨ ਨਾਲ ਭਾਰਤ ਪੁੱਜੇ, ਜੋ ਕਿ ਕੋਰੋਨਾ ਖ਼ਿਲਾਫ ਲੜਾਈ ਲਈ ਕਾਫੀ ਸਹਾਈ ਸਿੱਧ ਹੋਣਗੇ | ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਪ੍ਰਸ਼ਾਸਨ ਦੀ ਸਮਰਥਨ ਨੀਤੀ ਤਹਿਤ ...

ਪੂਰੀ ਖ਼ਬਰ »

ਜੈਸ਼ੰਕਰ ਨੇ ਚੀਨੀ ਵਿਦੇਸ਼ ਮੰਤਰੀ ਨੂੰ ਲਦਾਖ਼ 'ਤੇ ਮਾਸਕੋ ਸਮਝੌਤਾ ਪੂਰੀ ਤਰ੍ਹਾਂ ਲਾਗੂ ਕਰਨ ਲਈ ਕਿਹਾ

ਨਵੀਂ ਦਿੱਲੀ, 30 ਅਪ੍ਰੈਲ (ਏਜੰਸੀ)-ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਪੂਰਬੀ ਲਦਾਖ਼ 'ਚ ਸੈਨਾ ਨੂੰ ਹਟਾਉਣ ਦੀ ਪ ੍ਰਕਿਰਿਆ ਨੂੰ ਜਲਦੀ ਪੂਰਾ ਕਰਨਾ ਜ਼ਰੂਰੀ ਹੈ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨੂੰ ਦੱਸਿਆ ਕਿ ਖੇਤਰ ...

ਪੂਰੀ ਖ਼ਬਰ »

ਸੇਵਾ ਇੰਟਰਨੈਸ਼ਨਲ ਨੇ ਭਾਰਤ ਨੂੰ ਭੇਜੇ 2,184 ਆਕਸੀਜਨ ਕੰਸਨਟ੍ਰੇਟਰ

ਹਿਊਸਟਨ/ਵਾਸ਼ਿੰਗਟਨ, 30 ਅਪ੍ਰੈਲ (ਏਜੰਸੀ)- ਹਿਊਸਟਨ ਆਧਾਰਿਤ ਇਕ ਭਾਰਤੀ-ਅਮਰੀਕੀ ਸੰਸਥਾ ਸੇਵਾ ਇੰਟਰਨੈਸ਼ਨਲ, ਜਿਸ ਨੇ ਭਾਰਤ 'ਚ ਕੋਵਿਡ-19 ਤੋਂ ਰਾਹਤ ਲਈ ਕਰੀਬ 80 ਲੱਖ ਡਾਲਰ ਇਕੱਤਰ ਕੀਤੇ ਹਨ, ਨੇ ਅਟਲਾਂਟਾ ਰਾਹੀਂ 2,184 ਆਕਸੀਜਨ ਕੰਸਨਟ੍ਰੇਟਰਜ਼ ਦੀ ਪਹਿਲੀ ਖੇਪ ਭੇਜ ...

ਪੂਰੀ ਖ਼ਬਰ »

ਰਾਏ ਅਜ਼ੀਜ਼ ਉੱਲਾ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ

ਜਲੰਧਰ, 30 ਅਪ੍ਰੈਲ (ਜਸਪਾਲ ਸਿੰਘ)-ਪਾਕਿਸਤਾਨ ਦੀ ਤਹਿਰੀਕ ਏ-ਇਨਸਾਫ ਪਾਰਟੀ ਦੇ ਸੀਨੀਅਰ ਆਗੂ ਰਾਏ ਅਜ਼ੀਜ਼ ਉੱਲਾ ਖ਼ਾਨ, ਜਿਨ੍ਹਾਂ ਦੇ ਪਰਿਵਾਰ ਕੋਲ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ੀ ਪਵਿੱਤਰ ਗੰਗਾ ਸਾਗਰ ਹੈ, ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ...

ਪੂਰੀ ਖ਼ਬਰ »

ਨਿੱਜੀ ਵਰਤੋਂ ਲਈ ਆਕਸੀਜਨ ਕੰਸਨਟ੍ਰੇਟਰ ਦਰਾਮਦ ਦੀ ਮਨਜ਼ੂਰੀ

ਨਵੀਂ ਦਿੱਲੀ, 30 ਅਪ੍ਰੈਲ (ਏਜੰਸੀ)-ਕੇਂਦਰ ਸਰਕਾਰ ਨੇ ਦੇਸ਼ 'ਚ ਕੋਵਿਡ-19 ਕਾਰਨ ਬਣੇ ਗੰਭੀਰ ਸੰਕਟ ਦੇ ਮੱਦੇਨਜ਼ਰ ਤੋਹਫ਼ੇ ਦੀ ਸ਼ੇ੍ਰਣੀ ਅਧੀਨ ਨਿੱਜੀ ਵਰਤੋਂ ਲਈ ਡਾਕ, ਕੋਰੀਅਰ ਜਾਂ ਈ-ਕਾਮਰਸ ਪੋਰਟਲ ਜ਼ਰੀਏ ਆਕਸੀਜਨ ਕੰਸਨਟੇ੍ਰਟਰਾਂ ਦੀ ਦਰਾਮਦ ਦੀ ਮਨਜ਼ੂਰੀ ਦੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਆਤਮਘਾਤੀ ਹਮਲਾ, 14 ਮੌਤਾਂ

ਕਾਬੁਲ, 30 ਅਪ੍ਰੈਲ (ਏਜੰਸੀ)-ਅਫ਼ਗਾਨਿਸਤਾਨ ਦੇ ਪੂਰਬੀ ਇਲਾਕੇ ਵਿਚ ਇਕ ਗੈਸਟ ਹਾਊਸ ਵਿਚ ਆਤਮਘਾਤੀ ਟਰੱਕ ਹਮਲੇ ਵਿਚ ਜਿੱਥੇ 14 ਲੋਕਾਂ ਦੀ ਮੌਤ ਹੋ ਗਈ ਉੱਥੇ 90 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ | ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX