ਤਾਜਾ ਖ਼ਬਰਾਂ


ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  14 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  32 minutes ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  47 minutes ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  59 minutes ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  55 minutes ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 1 hour ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 1 hour ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 1 hour ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 1 hour ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 2 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 2 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 3 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 3 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 4 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਇਮਰਾਨ ਖਾਨ ਦਾ ਕਹਿਣਾ ਹੈ ਕਿ ਤਾਲਿਬਾਨ ਆਮ ਨਾਗਰਿਕ ਹੁੰਦੇ ਹਨ ਨਾ ਕਿ ਫ਼ੌਜ ਜਥੇਬੰਦੀਆਂ
. . .  about 4 hours ago
ਇਸਲਾਮਾਬਾਦ, 29 ਜੁਲਾਈ - ਇਮਰਾਨ ਖਾਨ ਦਾ ਕਹਿਣਾ ਹੈ ਕਿ ...
ਟੋਕੀਓ ਉਲੰਪਿਕਸ: ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ ਨੇ ਅਰਜਨਟੀਨਾ ਨੂੰ 3-1 ਨਾਲ ਹਰਾਇਆ।
. . .  about 4 hours ago
ਟੋਕੀਓ ,29 ਜੁਲਾਈ - ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ...
ਉਲੰਪਿਕਸ : ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ਬਲਿਚਫੈਲਡ ਨੂੰ ਬੈਡਮਿੰਟਨ 'ਚ 21-15, 21-13 ਨਾਲ ਹਰਾਇਆ।
. . .  about 4 hours ago
ਟੋਕੀਓ, 29 ਜੁਲਾਈ - ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ...
ਜੰਮੂ-ਕਸ਼ਮੀਰ: ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ 'ਚ ਬੱਦਲ ਫਟਣ ਨਾਲ ਕੁੱਲ 19 ਲੋਕ ਲਾਪਤਾ
. . .  about 4 hours ago
ਜੰਮੂ-ਕਸ਼ਮੀਰ,29 ਜੁਲਾਈ - ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ ਵਿਚ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਮੋਗਾ

ਪੰਜਾਬ ਰੈਵੇਨਿਊ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਮੋਗਾ/ਬਾਘਾ ਪੁਰਾਣਾ, 30 ਅਪ੍ਰੈਲ (ਜਸਪਾਲ ਸਿੰਘ ਬੱਬੀ, ਬਲਰਾਜ ਸਿੰਗਲਾ)-ਪੰਜਾਬ ਰੈਵੀਨਿਊ ਐਸੋਸੀਏਸ਼ਨ ਦੀ ਮੀਟਿੰਗ ਸੂਬਾਈ ਜਨਰਲ ਸਕੱਤਰ ਸੁਖਚਰਨ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ ਜਿਸ ਵਿਚ ਤਹਿਸੀਲਦਾਰ ਕਰਨ ਗੁਪਤਾ, ਤਹਿਸੀਲਦਾਰ ਗੁਰਮੀਤ ਸਿੰਘ, ਨਾਇਬ ਤਹਿਸੀਲਦਾਰ ਮਨਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ, ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਸਮੇਤ ਮਾਲ ਅਧਿਕਾਰੀ ਸ਼ਾਮਿਲ ਸਨ | ਇਸ ਮੌਕੇ ਸੁਖਚਰਨ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਦੇ ਮਾਲ ਅਧਿਕਾਰੀਆਂ ਵਲੋਂ 3 ਮਈ ਦਿਨ ਸੋਮਵਾਰ ਤੋਂ ਰਜਿਸਟਰੀਆਂ ਸਮੇਤ ਸਾਰਾ ਕੰਮ ਠੱਪ ਕਰਕੇ ਅਣਮਿਥੇ ਸਮੇਂ ਦੀ ਹੜਤਾਲ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਪੰਜਾਬ ਰੈਵੀਨਿਊ ਐਸੋਸੀਏਸ਼ਨ ਨੇ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਲਈ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਮਗਰੋਂ 26 ਅਪ੍ਰੈਲ ਤੋਂ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਕੰਮ ਨੂੰ ਛੱਡ ਕੇ ਬਾਕੀ ਦਫ਼ਤਰੀ ਕੰਮ ਠੱਪ ਕਰਨ ਬਾਅਦ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਮਜਬੂਰਨ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਕਣਕ ਖ਼ਰੀਦ ਪ੍ਰਬੰਧ ਡਿਊਟੀ, ਬਤੌਰ ਕਾਰਜਕਾਰੀ ਮੈਜਿਸਟਰੇਟ, ਦਫ਼ਤਰੀ ਕੰਮ, ਇੰਤਕਾਲ, ਅਦਾਲਤੀ ਕੰਮ ਪਹਿਲਾਂ ਹੀ ਬੰਦ ਹੈ ਅਤੇ ਹੁਣ 3 ਮਈ ਤੋਂ ਸੂਬਾ ਭਰ ਵਿਚ ਜ਼ਮੀਨਾਂ ਦੀ ਰਜਿਸਟਰੀਆਂ ਦਾ ਕੰਮ ਵੀ ਠੱਪ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀ ਸਿਰਫ਼ ਕੋਵਿਡ ਡਿਊਟੀ ਕਰਨਗੇ, ਪਰ ਉਹ ਹੋਰ ਦਫ਼ਤਰੀ ਕੰਮ ਨਹੀਂ ਕਰਨਗੇ | ਇਸ ਤੋਂ ਬਾਅਦ 8 ਮਈ ਨੂੰ ਜਥੇਬੰਦੀ ਦੀ ਦੁਬਾਰਾ ਮੀਟਿੰਗ ਹੋਵੇਗੀ ਅਤੇ ਅਗਲਾ ਸੰਘਰਸ਼ ਉਲੀਕਿਆ ਜਾਵੇਗਾ | ਉਨ੍ਹਾਂ ਕਿਹਾ ਕਿ ਡੀ. ਆਰ. ਓ. ਮੁਹਾਲੀ ਵਲੋਂ ਬਤੌਰ ਏ.ਸੀ.ਓ. ਅਤੇ ਤਹਿਸੀਲਦਾਰ ਸੇਲਜ਼ ਜਲੰਧਰ ਵਲੋਂ ਕਾਇਦੇ ਕਾਨੂੰਨ ਅਤੇ ਐਕਟ ਹੇਠ ਅਦਾਲਤੀ ਫ਼ੈਸਲੇ ਕੀਤੇ ਗਏ ਸਨ ਪਰ ਬਿਨਾਂ ਕਿਸੇ ਵਿਅਕਤੀ ਦੀ ਸ਼ਿਕਾਇਤ 'ਤੇ ਇਸ ਮਾਮਲੇ ਤੋਂ ਇਲਾਵਾ ਤਿੰਨ ਜ਼ਿਲ੍ਹਾ ਮਾਲ ਅਫ਼ਸਰਾਂ ਤੇ ਦੋ ਨਾਇਬ ਤਹਿਸੀਲਦਾਰਾਂ ਨੂੰ ਦੋਸ਼ ਪੱਤਰ ਜਾਰੀ ਕਰ ਦਿੱਤੇ ਗਏ | ਉਨ੍ਹਾਂ ਕਿਹਾ ਕਿ ਮੁੱਖ ਮੰਗਾਂ ਵਿਚ ਦੋਸ਼ ਪੱਤਰ ਵਾਪਸ ਲੈਣ ਅਤੇ ਵਿਜੀਲੈਂਸ ਤੇ ਪੁਲਿਸ ਵਲੋਂ ਕਿਸੇ ਸ਼ਿਕਾਇਤ ਦੀ ਇਨਕੁਆਰੀ 'ਤੇ ਮਾਲ ਅਧਿਕਾਰੀਆਂ ਨੂੰ ਉਲਝਾਉਣ ਅਤੇ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਾ ਵਿਰੋਧ ਹੈ | ਉਨ੍ਹਾਂ ਕੋਲ ਨਾ ਸਰਕਾਰੀ ਵਾਹਨ ਹਨ ਤੇ ਨਾ ਹੀ ਕੋਈ ਸੁਰੱਖਿਆ ਹੈ ਅਤੇ ਪਟਵਾਰੀ, ਕਲਰਕਾਂ ਦੀ ਘਾਟ ਦੇ ਬਾਵਜੂਦ ਉਨ੍ਹਾਂ 'ਤੇ ਮਿਥੇ ਸਮੇਂ ਅੰਦਰ ਸੇਵਾਵਾਂ ਦੇਣ ਲਈ ਦਬਾਅ ਪਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਨੋਟਿਸ ਵੀ ਦਿੱਤਾ ਗਿਆ | 3 ਮਈ ਦੀ ਅਣਮਿਥੇ ਸਮੇਂ ਦੀ ਹੜਤਾਲ ਬਾਅਦ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 8 ਮਈ ਨੂੰ ਅਗਲਾ ਸੰਘਰਸ਼ ਉਲੀਕਿਆ ਜਾਵੇਗਾ |

ਗੁਰਪ੍ਰੀਤ ਕੌਰ ਨੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਹੁਦਾ ਸੰਭਾਲਿਆ

ਮੋਗਾ, 30 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ (ਮੋਗਾ) ਵਿਖੇ ਬਤੌਰ ਪਿ੍ੰਸੀਪਲ ਸੇਵਾਵਾਂ ਦੇ ਰਹੇ ਗੁਰਪ੍ਰੀਤ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦਫ਼ਤਰ ਮੋਗਾ ਵਿਖੇ ਡਿਪਟੀ ਡੀ. ਈ. ਓ. ਐਲੀਮੈਂਟਰੀ ਚਾਰਜ ...

ਪੂਰੀ ਖ਼ਬਰ »

ਰਾਜਵੀਰ ਸਿੰਘ ਸਿੱਧੂ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਸਮਾਲਸਰ, 30 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੇ ਹੋਣਹਾਰ ਨੌਜਵਾਨ ਰਾਜਵੀਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਮਾਈ ਉਮਰਾਈ ਕਮੇਟੀ ਪੁੱਤਰ ਜਸਕਰਨ ਸਿੰਘ ਸਿੱਧੂ ਸਾਬਕਾ ਪ੍ਰਧਾਨ ਦੇ ਅਚਾਨਕ ਅਕਾਲ ਚਲਾਣੇ ਨਾਲ ਨਗਰ ਵਿਖੇ ਸੋਗ ਦੀ ਲਹਿਰ ਦੌੜ ਗਈ | ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਨੇ ਹਲਕਾ ਵਿਧਾਇਕ ਬਿਲਾਸਪੁਰ ਨੂੰ ਮੰਗ ਪੱਤਰ ਦਿੱਤਾ

ਨਿਹਾਲ ਸਿੰਘ ਵਾਲਾ, 30 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਨਿਹਾਲ ਸਿੰਘ ਵਾਲਾ ਅਤੇ ਸਬ ਤਹਿਸੀਲ ਅਜੀਤਵਾਲ ਨੇ ਤਹਿਸੀਲ ਪ੍ਰਧਾਨ ਮੱਖਣ ਸਿੰਘ ਖਾਈ ਅਤੇ ਮੀਤ ਪ੍ਰਧਾਨ ਪੰਜਾਬ ਕਾਨੂੰਗੋ ਜਸਪਾਲ ਸਿੰਘ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨੂੰ ਵਾਟਰ ਫ਼ਿਲਟਰ ਦਿੱਤਾ

ਠੱਠੀ ਭਾਈ, 30 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪਿੰਡ ਸੇਖਾ ਕਲਾਂ ਦੇ ਦਾਨੀ ਪਰਿਵਾਰ ਸੁਰਜੀਤ ਸਿੰਘ ਡੇਅਰੀ ਵਾਲਿਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਗਰਮੀ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ 60 ਲੀਟਰ ਦਾ ਵਾਟਰ ਕੂਲਰ ਦਾਨ ਕੀਤਾ | ਸਕੂਲ ਮੁਖੀ ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ

ਬੱਧਨੀ ਕਲਾਂ, 30 ਅਪ੍ਰੈਲ (ਸੰਜੀਵ ਕੋਛੜ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਜੰਗੀਰ ਸਿੰਘ ਦੀ ਅਗਵਾਈ 'ਚ ਸਬ ਤਹਿਸੀਲਦਾਰ ਦਫ਼ਤਰ ਬੱਧਨੀ ਕਲਾਂ ਵਿਖੇ ਪਹੁੰਚ ਕੇ ਭਖਦੀਆਂ ਮੰਗਾਂ ਨੂੰ ਲੈ ਕੇ ਇੱਕ ਪੱਤਰ ਦਿੱਤਾ, ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਕੰਮਾਂ ਲਈ ਕੀਤੇ ਵਾਅਦੇ ਪੁਗਾਵਾਂਗੇ-ਵਿਧਾਇਕ ਲੋਹਗੜ੍ਹ

ਕੋਟ ਈਸੇ ਖਾਂ, 30 ਅਪ੍ਰੈਲ (ਖ਼ਾਲਸਾ, ਕਾਲੜਾ, ਗੁਲਾਟੀ)-ਲੰਘੀਆਂ ਨਗਰ ਪੰਚਾਇਤ ਚੋਣਾਂ 'ਚ ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦੇ ਹੁਣ ਜਲਦੀ ਪੁਗਾਏ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸਥਾਨਕ ਨਗਰ ਪੰਚਾਇਤ ਨਵ-ਨਿਯੁਕਤ ...

ਪੂਰੀ ਖ਼ਬਰ »

ਸਹਿਕਾਰੀ ਅਦਾਰਿਆਂ ਨਾਲ ਜੁੜ ਕੇ ਕਿਸਾਨ ਆਪਣੀ ਆਰਥਿਕਤਾ ਮਜ਼ਬੂਤ ਕਰਨ-ਰਾਜੂ ਸਮਰਾ

ਕਿਸ਼ਨਪੁਰਾ ਕਲਾਂ, 30 ਅਪ੍ਰੈਲ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਯਤਨਾਂ ਸਦਕਾ ਪਿੰਡ ਭਿੰਡਰ ਖ਼ੁਰਦ ਵਿਖੇ ਦੀ ਕੋਆਪ੍ਰੇਟਿਵ ਬੈਂਕ ਦੀ ਨਵੀਂ ਬਰਾਂਚ ਖੁੱਲ੍ਹਣ ਨਾਲ ਪਿੰਡ ਭਿੰਡਰ ਖ਼ੁਰਦ, ਭਿੰਡਰ ਕਲਾਂ ਤੋਂ ...

ਪੂਰੀ ਖ਼ਬਰ »

ਤਿੰਨ ਜ਼ਿਲਿ੍ਹਆਂ ਦੀ ਹੱਦ 'ਤੇ ਪੈਂਦਾ ਮੋਗਾ ਜ਼ਿਲ੍ਹੇ ਦਾ ਆਖ਼ਰੀ ਪਿੰਡ ਹੈ ਮਾਛੀਕੇ

ਪਲਵਿੰਦਰ ਸਿੰਘ ਟਿਵਾਣਾ 98140-58109 ਤਿੰਨ ਜ਼ਿਲਿ੍ਹਆਂ ਦੀ ਹੱਦ 'ਤੇ ਪੈਂਦਾ ਮੋਗਾ ਜ਼ਿਲ੍ਹੇ ਦੀ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦਾ ਪਿੰਡ ਮਾਛੀਕੇ ਜ਼ਿਲ੍ਹੇ ਦਾ ਆਖ਼ਰੀ ਪਿੰਡ ਹੈ | ਪਿੰਡ ਦੇ ਬਜ਼ੁਰਗਾਂ ਦੇ ਦੱਸਣ ਅਨੁਸਾਰ ਬਾਬਾ ਅਮਰਦਾਸ ਅਤੇ ਬਾਬਾ ਜਿਊਣ ਦਾਸ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਵਿਚ ਕੋਰੋਨਾ ਪੀੜਤ ਔਰਤ ਦਾ ਹੋਇਆ ਜਣੇਪਾ

ਮੋਗਾ, 30 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜਿਸ ਸਮੇਂ ਅੱਜ ਪੂਰਾ ਦੇਸ਼ ਕੋਵਿਡ-19 ਦੀ ਦੂਸਰੀ ਲਹਿਰ ਨਾਲ ਸਹਿਮਿਆ ਹੋਇਆ ਹੈ ਪਰ ਦੂਸਰੇ ਪਾਸੇ ਸਿਹਤ ਵਿਭਾਗ ਦੇ ਕਾਮੇ ਲੋਕਾਂ ਨੂੰ ਕੋਰੋਨਾ ਮੁਕਤ ਕਰਨ ਲਈ ਬੇਖ਼ੌਫ਼ ਹੋ ਕੇ ਇਸ ਕੋਰੋਨਾ ਦੀ ਦੂਸਰੀ ਲਹਿਰ ...

ਪੂਰੀ ਖ਼ਬਰ »

ਐੱਡ. ਵਿਜੇ ਧੀਰ ਨੂੰ ਖੱਤਰੀ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਦੀ ਮੰਗ

ਮੋਗਾ, 30 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸਥਾਨਕ ਖੱਤਰੀ ਭਵਨ ਵਿਚ ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਦੇ ਮੁੱਖ ਆਗੂਆਂ ਦੀ ਇਕ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ...

ਪੂਰੀ ਖ਼ਬਰ »

ਕੋਵਿਡ-19 ਦੇ ਚੱਲਦਿਆਂ ਬੱਸ 'ਚ 50-ਫ਼ੀਸਦੀ ਤੋਂ ਵੱਧ ਸਵਾਰੀਆਂ ਚੜ੍ਹਾਉਣ ਅਤੇ ਕੰਡਕਟਰ ਨਾਲ ਝਗੜਾ ਕਰਕੇ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ 'ਚ ਇਕ ਕਾਬੂ

ਮੋਗਾ, 30 ਅਪ੍ਰੈਲ (ਗੁਰਤੇਜ ਸਿੰਘ)-ਬੱਸ ਵਿਚ 50 ਫ਼ੀਸਦੀ ਤੋਂ ਵੱਧ ਸਵਾਰੀਆਂ ਚੜ੍ਹਾਉਣ ਅਤੇ ਕੰਡਕਟਰ ਨਾਲ ਝਗੜਾ ਕਰਕੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ 'ਚ ਥਾਣਾ ਧਰਮਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਤਾਲਾਬੰਦੀ ਖ਼ਿਲਾਫ਼ ਕੀਤਾ ਰੋਸ ਮਾਰਚ

ਨੱਥੂਵਾਲਾ ਗਰਬੀ, 30 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਮੱਦੇਨਜ਼ਰ ਰੱਖਦਿਆਂ ਲਗਾਏ ਜਾ ਰਹੇ ਲਾਕ ਡਾਊਨ ਦੇ ਵਿਰੋਧ ਵਿਚ ਕਿਰਤੀ ਕਿਸਾਨ ਯੂਨੀਅਨ, ਔਰਤ ਵਿੰਗ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਬਿਜਲੀ ਦੇ ਨਾਜਾਇਜ਼ ਰੇਟਾਂ ਖ਼ਿਲਾਫ਼ ਬਿੱਲ ਸਾੜ ਕੇ ਕੀਤਾ ਪ੍ਰਦਰਸ਼ਨ

ਬਾਘਾ ਪੁਰਾਣਾ, 30 ਅਪ੍ਰੈਲ (ਬਲਰਾਜ ਸਿੰਗਲਾ)-ਅੱਜ ਇੱਥੇ ਗਿਆਨੀ ਜੈਲ ਸਿੰਘ ਮਾਰਕੀਟ ਵਿਖੇ 'ਆਪ' ਵਰਕਰਾਂ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਬਿੱਲਾਂ ਨੂੰ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਪ ਅਹੁਦੇਦਾਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 66,33,998.5 ਕੁਇੰਟਲ ਕਣਕ ਦੀ ਹੋਈ ਆਮਦ

ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 29 ਅਪ੍ਰੈਲ ਦੀ ਸ਼ਾਮ ਤੱਕ ਕੁੱਲ 66,33,998.5 ਕੁਇੰਟਲ ਕਣਕ ਪੁੱਜੀ | ਆਮਦ ਹੋਈ ਕਣਕ ਵਿਚੋਂ 65,35,756.5 ਕੁਇੰਟਲ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੀ ਮੀਟਿੰਗ ਹੋਈ

ਮੋਗਾ, 30 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੀ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਸਰਕਾਰ ਦੁਆਰਾ 6ਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਵਿਚ 31 ਮਈ ਤੱਕ ਕੀਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ 'ਚ ਆਏ 103 ਨਵੇ ਕੋਰੋਨਾ ਪਾਜ਼ੀਟਿਵ ਮਾਮਲੇ- ਪੰਜ ਮਰੀਜ਼ਾਂ ਦੀ ਮੌਤ

ਮੋਗਾ, 30 ਅਪ੍ਰੈਲ (ਗੁਰਤੇਜ ਸਿੰਘ)- ਸਿਹਤ ਵਿਭਾਗ ਮੋਗਾ ਨੂੰ ਅੱਜ ਕੋਰੋਨਾ ਸੰਬੰਧੀ ਮਿਲੀਆਂ ਰਿਪੋਰਟਾਂ ਮੁਤਾਬਿਕ ਮੋਗਾ 'ਚ ਪੰਜ ਕੋਰੋਨਾ ਪੀੜਤਾਂ ਦੀ ਮੌਤ ਹੋ ਹੋਣ ਦੇ ਨਾਲ-ਨਾਲ 103 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 5414 ਹੋ ...

ਪੂਰੀ ਖ਼ਬਰ »

ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਮਜ਼ਦੂਰ ਦਿਵਸ ਸਮਾਗਮ ਅੱਜ- ਪ੍ਰਬੰਧ ਮੁਕੰਮਲ

ਬਾਘਾ ਪੁਰਾਣਾ, 30 ਅਪ੍ਰੈਲ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਦੀ ਭਾਈਵਾਲੀ ਪੁਗਾਉਣ ਲਈ ਜੋ ਕਿਸਾਨ ਵਿਰੋਧੀ ਤਿੰਨ ਕਾਨੂੰਨ, ਬਿਜਲੀ ਐਕਟ 2020, ਪਰਾਲੀ ਪ੍ਰਦੂਸ਼ਣ ਤਹਿਤ ਪੰਜ ਸਾਲ ਦੀ ਸਜ਼ਾ ਅਤੇ ਇਕ ਕਰੋੜ ਰੁਪਏ ਜੁਰਮਾਨਾ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਵਿਚ ਕੋਰੋਨਾ ਪੀੜਤ ਔਰਤ ਦਾ ਹੋਇਆ ਜਣੇਪਾ

ਮੋਗਾ, 30 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜਿਸ ਸਮੇਂ ਅੱਜ ਪੂਰਾ ਦੇਸ਼ ਕੋਵਿਡ-19 ਦੀ ਦੂਸਰੀ ਲਹਿਰ ਨਾਲ ਸਹਿਮਿਆ ਹੋਇਆ ਹੈ ਪਰ ਦੂਸਰੇ ਪਾਸੇ ਸਿਹਤ ਵਿਭਾਗ ਦੇ ਕਾਮੇ ਲੋਕਾਂ ਨੂੰ ਕੋਰੋਨਾ ਮੁਕਤ ਕਰਨ ਲਈ ਬੇਖ਼ੌਫ਼ ਹੋ ਕੇ ਇਸ ਕੋਰੋਨਾ ਦੀ ਦੂਸਰੀ ਲਹਿਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਨਗਰ ਨਿਵਾਸੀਆਂ ਨੇ ਦਿੱਤੀ ਆਰਥਿਕ ਸਹਾਇਤਾ

ਬੱਧਨੀ ਕਲਾਂ, 30 ਅਪ੍ਰੈਲ (ਕੋਛੜ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬੱਧਨੀ ਕਲਾਂ ਵਿਖੇ ਬਤੌਰ ਗ੍ਰੰਥੀ ਦੀ ਸੇਵਾ ਨਿਭਾ ਰਹੇ ਭਗਵਾਨ ਸਿੰਘ ਭਾਨਾ ਦੀ ਅਚਾਨਕ ਹੋਈ ਮੌਤ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਨਗਰ ਨਿਵਾਸੀਆਂ ਦੀ ਹੋਈ ਇਕੱਤਰਤਾ ਦੌਰਾਨ ਉਸ ਦੀ ਧਰਮ-ਪਤਨੀ ...

ਪੂਰੀ ਖ਼ਬਰ »

ਆਪ ਨੇ ਬਿਜਲੀ ਅੰਦੋਲਨ ਤਹਿਤ ਬਿੱਲ ਸਾੜੇ

ਨਿਹਾਲ ਸਿੰਘ ਵਾਲਾ, 30 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਵਲੋਂ ਸੂਬਾ ਪੱਧਰ 'ਤੇ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਪਿੰਡ ਧੂੜਕੋਟ ਰਣਸੀਂਹ ਵਿਖੇ ਬਿਜਲੀ ਦੇ ਬਿੱਲ ਸਾੜੇ ਗਏ ਜਿਸ ਦੌਰਾਨ ਅਗਵਾਈ ਕਰਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਹਸਪਤਾਲਾਂ ਵਿਚ ਚੰਗੇ ਪ੍ਰਬੰਧ ਕਰਨਾ ਸਰਕਾਰ ਦਾ ਪਹਿਲਾ ਫ਼ਰਜ਼-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 30 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਅੱਜ ਪੰਜਾਬ ਅੰਦਰ ਕੋਰੋਨਾ ਮਰੀਜ਼ਾਂ ਦੀ ਤਾਦਾਦ ਦਿਨ ਬ ਦਿਨ ਵਧਦੀ ਜਾ ਰਹੀ ਹੈ ਅਤੇ ਮੌਤਾਂ ਦੀ ਦਰ ਵਿਚ ਵੀ ਹੋ ਰਿਹਾ ਵਾਧਾ ਬੇਹੱਦ ਚਿੰਤਾਜਨਕ ਹੈ | ਜਿਸ ਨੂੰ ਲੈ ਕੇ ਲੋਕਾਂ ਅੰਦਰ ਡਰ ਦਾ ਮਾਹੌਲ ਬਣਿਆ ਹੋਇਆ ...

ਪੂਰੀ ਖ਼ਬਰ »

ਪਿੰਡ ਜੀਂਦੜਾ ਵਿਖੇ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ

ਕਿਸ਼ਨਪੁਰਾ ਕਲਾਂ, 30 ਅਪ੍ਰੈਲ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਜੀਂਦੜਾ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਸਮੂਹ ਗਰਾਮ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਕਾਰਜ ਆਰੰਭ ਕੀਤੇ ਗਏ ਹਨ | ਪਿੰਡ ਦੀ ਸਰਪੰਚ ਬੀਬੀ ਕੁਲਦੀਪ ਕੌਰ ...

ਪੂਰੀ ਖ਼ਬਰ »

ਮਾਤਾ ਰਛਪਾਲ ਕੌਰ ਬਾਵਾ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤਵਾਲ, 30 ਅਪ੍ਰੈਲ (ਹਰਦੇਵ ਸਿੰਘ ਮਾਨ)-ਪਿੰਡ ਢੁੱਡੀਕੇ ਦੇ ਉੱਘੇ ਸਮਾਜ ਸੇਵੀ ਬਾਵਾ ਪਰਿਵਾਰ ਦੇ ਮਾਤਾ ਰਛਪਾਲ ਕੌਰ ਬਾਵਾ ਨਮਿਤ ਅੰਤਿਮ ਅਰਦਾਸ ਹੋਈ ਜਿਸ ਦੌਰਾਨ ਭਾਈ ਦਵਿੰਦਰ ਸਿੰਘ ਸੋਢੀ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਇਆ | ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਮੀਟਿੰਗ ਹੋਈ

ਮੋਗਾ, 30 ਅਪ੍ਰੈਲ (ਜਸਪਾਲ ਸਿੰਘ ਬੱਬੀ)-ਡਾਈਟ ਮੋਗਾ ਵਿਖੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੀ ਮੀਟਿੰਗ ਪਿ੍ੰਸੀਪਲ ਡਾਈਟ ਸਿਮਰਜੀਤ ਕੌਰ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਨਮੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹਿਰ ਦੀ ਲੰਮੇ ਸਮੇਂ ਤੋਂ ਚਿਰੋਕਣੀ ਮੰਗ 'ਲਾਈਫ਼ ਲਾਈਨ ਵੈੱਲਫੇਅਰ ਕਲੱਬ' ਨੇ ਕੀਤੀ ਪੂਰੀ

ਬਾਘਾ ਪੁਰਾਣਾ, 30 ਅਪ੍ਰੈਲ (ਬਲਰਾਜ ਸਿੰਗਲਾ)-ਪਿਛਲੇ ਸਮੇਂ ਦੌਰਾਨ ਸਥਾਨਕ ਮੁਦਕੀ ਨਿਹਾਲ ਸਿੰਘ ਵਾਲਾ ਸੜਕ ਨਿਰਮਾਣ ਦੌਰਾਨ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਚੌਕ ਵਿਚਲੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਹਟਾਇਆ ਗਿਆ ਸੀ, ਸੜਕ ਨਿਰਮਾਣ ਪੂਰਾ ਹੋਣ ਉਪਰੰਤ ਪ੍ਰਸ਼ਾਸਨ ...

ਪੂਰੀ ਖ਼ਬਰ »

ਕੌ ਾਸਲਰ ਮਿੱਤਲ ਨੇ ਲੋਕਾਂ ਦੀ ਮੁਸ਼ਕਿਲ ਨੂੰ ਭਾਂਪਦਿਆਂ ਵਾਰਡ 'ਚ ਪਏ ਟੋਏ ਭਰਵਾਏ

ਬੱਧਨੀ ਕਲਾਂ, 30 ਅਪ੍ਰੈਲ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਈ ਨੂੰ ਭਾਵੇਂ ਤਕਰੀਬਨ ਢਾਈ ਮਹੀਨਿਆਂ ਦਾ ਸਮਾਂ ਬੀਤ ਚੁੱਕਾ ਹੈ ਤੇ ਅਜੇ ਤੱਕ ਪ੍ਰਧਾਨਗੀ ਦਾ ਤਾਜ ਕਿਸੇ ਦੇ ਸਿਰ 'ਤੇ ਵੀ ਨਹੀਂ ਸਜਿਆ | ਵਾਰਡ ਨੰ. 13 ਦੇ ਕੌਂਸਲਰ ਪਿ੍ਅੰਕਾ ਮਿੱਤਲ ਨੇ ਨਗਰ ...

ਪੂਰੀ ਖ਼ਬਰ »

ਸਰਦਾਰਨੀ ਮੁਖ਼ਤਿਆਰ ਕੌਰ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

ਫ਼ਤਿਹਗੜ੍ਹ ਪੰਜਤੂਰ, 30 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਪਿੰਡ ਮੰਦਰ ਕਲਾਂ ਦੇ ਨਾਮੀ ਸੰਧੂ ਪਰਿਵਾਰ ਦੇ ਨਿਰਮਲਜੀਤ ਸਿੰਘ, ਝਿਰਮਲਜੀਤ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਪੱਪੂ ਸਾਬਕਾ ਸਰਪੰਚ ਮੰਦਰ ਕਲਾਂ ਦੇ ਸਤਿਕਾਰਯੋਗ ਮਾਤਾ ਮੁਖ਼ਤਿਆਰ ਕੌਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX