ਤਾਜਾ ਖ਼ਬਰਾਂ


2013 ਗਾਂਧੀ ਮੈਦਾਨ ਧਮਾਕਾ ਮਾਮਲਾ : 10 ਵਿਚੋਂ 9 ਮੁਲਜ਼ਮ ਦੋਸ਼ੀ ਕਰਾਰ
. . .  2 minutes ago
ਨਵੀਂ ਦਿੱਲੀ, 27 ਅਕਤੂਬਰ - 2013 ਗਾਂਧੀ ਮੈਦਾਨ, ਪਟਨਾ ਲੜੀਵਾਰ ਧਮਾਕਿਆਂ ਦੇ ਮਾਮਲੇ ਵਿਚ ਪਟਨਾ ਦੀ ਐਨ.ਆਈ.ਏ. ਅਦਾਲਤ ਨੇ 10 ਵਿਚੋਂ 9 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਇਕ ਮੁਲਜ਼ਮ ਸਬੂਤਾਂ ਦੀ ਅਣਹੋਂਦ ...
ਰੋਮ ਵਿਖੇ ਜੀ - 20 ਸੰਮੇਲਨ 30 ਅਕਤੂਬਰ ਨੂੰ, ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ
. . .  12 minutes ago
ਵੈਨਿਸ (ਇਟਲੀ) - 27 ਅਕਤੂਬਰ (ਹਰਦੀਪ ਸਿੰਘ ਕੰਗ) - ਜੀ -20 ਮੁਲਕਾਂ ਦਾ ਸੰਮੇਲਨ ਮਿਤੀ 30 ਅਤੇ 31 ਅਕਤੂਬਰ ਨੂੰ ਇਟਲੀ ਦੀ ਰਾਜਧਾਨੀ ਰੋਮ ਵਿਖੇ ਹੋਣ ਜਾ ਰਿਹਾ ਹੈ।ਇਸ ਸਾਰਕ ਸੰਮੇਲਨ ਵਿਚ ਅਮਰੀਕੀ ਰਾਸ਼ਟਰਪਤੀ ਬਾਈਡਨ...
ਕਿਸਾਨਾਂ ਨੇ ਬਠਿੰਡਾ 'ਚ ਮੁੱਖ ਮੰਤਰੀ ਪੰਜਾਬ ਦੇ ਹੋਰਡਿੰਗ ਬੋਰਡ ਉਤਾਰੇ
. . .  14 minutes ago
ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਕਿਸਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ 'ਤੇ ਬਠਿੰਡਾ ਸ਼ਹਿਰ ਅਤੇ ਸਰਕਾਰੀ ਬੱਸਾਂ 'ਤੇ ਲਾਏ ਹੋਰਡਿੰਗ ਬੋਰਡ ਉਤਾਰੇ ਦਿੱਤੇ...
ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਪਲਟਵਾਰ
. . .  29 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਸਿੱਧੂ ਕੁਝ ਨਹੀਂ ਜਾਣਦੇ ਅਤੇ ਬਹੁਤ ਜ਼ਿਆਦਾ ਬੋਲਦੇ ਹਨ ਉਹ ਦਿਮਾਗ ਨਹੀਂ...
ਦਿੱਲੀ ਸਰਕਾਰ ਨੇ 'ਤੀਰਥ ਯਾਤਰਾ ਯੋਜਨਾ' ਵਿਚ ਅਯੁੱਧਿਆ ਨੂੰ ਕੀਤਾ ਸ਼ਾਮਿਲ
. . .  40 minutes ago
ਚੰਡੀਗੜ੍ਹ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਹੁਣ ਅਯੁੱਧਿਆ ਨੂੰ ਵੀ ਦਿੱਲੀ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ...
ਸਿੱਧੂ ਦਾ ਕੈਪਟਨ 'ਤੇ ਇਕ ਹੋਰ ਸ਼ਬਦੀ ਹਮਲਾ
. . .  47 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ | ਟਵੀਟ ਕਰਕੇ ਸਿੱਧੂ ਦਾ ਕਹਿਣਾ ਹੈ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ...
ਸਿੱਧੂ ਜਿੱਥੋਂ ਵੀ ਚੋਣ ਲੜੇਗਾ, ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ - ਕੈਪਟਨ
. . .  53 minutes ago
ਚੰਡੀਗੜ੍ਹ, 27 ਅਕਤੂਬਰ - ਪ੍ਰੈੱਸ ਵਾਰਤਾ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਜਿੱਥੋਂ ਤੱਕ ਨਵਜੋਤ ਸਿੰਘ ਸਿੱਧੂ ਦਾ ਸਵਾਲ ਹੈ, ਉਹ ਜਿੱਥੋਂ ਵੀ ਚੋਣ ਲੜੇਗਾ ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ ਅਤੇ ਟੱਕਰ ਦਵਾਂਗੇ...
ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਕਰੇਗੀ ਮਾਹਿਰਾਂ ਦੀ ਕਮੇਟੀ, ਸੁਪਰੀਮ ਕੋਰਟ ਨੇ ਕਿਹਾ - ਜਾਸੂਸੀ ਮਨਜ਼ੂਰ ਨਹੀਂ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਣਾਇਆ ਹੈ...
ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਮੋਟਰਸਾਈਕਲਾਂ ਦੇ ਸਾਈਲੈਂਸਰ ਅਤੇ ਹਾਰਨ ਖਮਾਣੋਂ ਪੁਲਿਸ ਨੇ ਕੀਤੇ ਨਸ਼ਟ
. . .  about 1 hour ago
ਖਮਾਣੋਂ,27 ਅਕਤੂਬਰ (ਮਨਮੋਹਣ ਸਿੰਘ ਕਲੇਰ) - ਖਮਾਣੋਂ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਸੰਦੀਪ ਗੋਇਲ ਦੀਆਂ ਹਦਾਇਤਾਂ 'ਤੇ ਇਲਾਕੇ ਵਿਚ ਆਵਾਜ਼ ਪ੍ਰਦੂਸ਼ਣ ਕਰ ਰਹੇ ਵੱਖ-ਵੱਖ ਮੋਟਰਸਾਈਕਲਾਂ 'ਤੇ ...
ਮੁੱਖ ਮੰਤਰੀ ਰਹਿੰਦੇ ਹੋਏ ਕੇਂਦਰ ਨਾਲ ਮੁੱਦਿਆਂ 'ਤੇ ਗੱਲਬਾਤ ਹੋਈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਹਿਣਾ ਸੀ ਕਿ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਦੀ ਕੇਂਦਰ ਨਾਲ ਮੁੱਦਿਆਂ 'ਤੇ...
ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ
. . .  59 minutes ago
ਚੰਡੀਗੜ੍ਹ, 27 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ...
ਕੱਲ੍ਹ ਦਿੱਲੀ ਜਾਣਗੇ ਕੈਪਟਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
. . .  35 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ...
ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨੇ ਕਿਸਾਨੀ ਅੰਦੋਲਨ 'ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ ...
ਸਾਰੀਆਂ 117 ਸੀਟਾਂ 'ਤੇ ਲੜਾਂਗੇ ਚੋਣ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਸਾਰੀਆਂ 117 ਸੀਟਾਂ 'ਤੇ...
ਕਈ ਕਾਂਗਰਸੀ ਮੇਰੇ ਸੰਪਰਕ ਵਿਚ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਕਈ ਕਾਂਗਰਸੀ ਮੇਰੇ ਸੰਪਰਕ...
ਅਰੂਸਾ ਆਲਮ 'ਤੇ ਵੀ ਬੋਲੇ ਕੈਪਟਨ, ਰੰਧਾਵਾ ਨੂੰ ਲਿਆ ਨਿਸ਼ਾਨੇ 'ਤੇ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਅਰੂਸਾ ਆਲਮ 'ਤੇ ਬੋਲਦੇ ਹੋਏ ਕਿਹਾ ਗਿਆ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਰੰਧਾਵਾ...
ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ...
1 ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ - ਚਰਨਜੀਤ ਸਿੰਘ ਚੰਨੀ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਕੈਬਿਨੇਟ ਮੀਟਿੰਗ 'ਚ ਲਏ ਫ਼ੈਸਲੇ - ਵੈਟ ਦੇ ਝਗੜਿਆਂ ਦਾ ਨਿਪਟਾਰਾ ਜਲਦ,ਫੋਕਲ ਪੁਆਇੰਟਾਂ ਵਿਚ ਉਸਾਰੀ ਕਰਨ ਦੇ ਨਿਯਮਾਂ 'ਚ ਨਰਮੀ,....
ਅਜੇ ਨਵੀਂ ਪਾਰਟੀ ਦਾ ਨਾਂਅ ਤੈਅ ਨਹੀਂ ਹੋਇਆ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ਹੈ...
ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ...
ਬੀ.ਐੱਸ.ਐੱਫ.ਪੰਜਾਬ 'ਤੇ ਕਬਜ਼ਾ ਕਰਨ ਨਹੀਂ ਆ ਰਹੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਬੀ.ਐੱਸ.ਐੱਫ. ...
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ.....
ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ...
ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ ਮਦਦ ਦੀ ਲੋੜ ਹੈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ...
ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ 'ਤੇ ਬੋਲੇ ਕੈਪਟਨ, ਕਿਹਾ - ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫਿਰੋਜ਼ਪੁਰ

ਕੋਰੋਨਾ ਮੁਕਤ ਕਰਵਾਉਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਪੋਸਟਰ ਜਾਰੀ

ਫ਼ਿਰੋਜ਼ਪੁਰ, 30 ਅਪ੍ਰੈਲ (ਤਪਿੰਦਰ ਸਿੰਘ)-ਮਿਸ਼ਨ ਫ਼ਤਿਹ ਤਹਿਤ ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਸ਼ਹੀਦੀ ਸ਼ਹਿਰ ਫ਼ਿਰੋਜ਼ਪੁਰ ਨੂੰ ਕੋਰੋਨਾ ਨੂੰ ਮੁਕਤ ਬਣਾਉਣ ਦੇ ਉਦੇਸ਼ ਨਾਲ ਸਮਾਜਿਕ ਸੰਗਠਨ ਮਯੰਕ ਫਾਊਾਡੇਸ਼ਨ ਦੇ ਬੈਨਰ ਹੇਠ ਕੋਰੋਨਾ ਮੁਕਤ ਫ਼ਿਰੋਜ਼ਪੁਰ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਇਸ ਮੁਹਿੰਮ ਦੇ ਪੋਸਟਰ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਜਨਤਕ ਕੀਤਾ | ਇਸ ਮੌਕੇ ਮਯੰਕ ਫਾਊਾਡੇਸ਼ਨ ਦੇ ਸਕੱਤਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਵਿਚ ਲਾਈਨਜ਼ ਕਲੱਬ ਫ਼ਿਰੋਜ਼ਪੁਰ ਬਾਰਡਰ, ਅਮਿਤ ਫਾਊਾਡੇਸ਼ਨ, ਰੋਟਰੀ ਕਲੱਬ ਫ਼ਿਰੋਜ਼ਪੁਰ ਕੈਂਟ, ਐਂਟੀ ਕੋਰੋਨਾ ਟਾਸਕ ਫੋਰਸ ਅਤੇ ਭਾਰਤ ਸਕਾਊਟ ਅਤੇ ਗਾਈਡ, ਪੰਜਾਬ ਸੰਸਥਾਵਾਂ ਕੋਰੋਨਾ ਤੋਂ ਬਚਣ ਲਈ ਪ੍ਰੇਰਿਤ ਕਰਨਗੀਆਂ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਵਲ ਸਰਜਨ ਫ਼ਿਰੋਜ਼ਪੁਰ ਰਾਜਿੰਦਰ ਰਾਜ ਅਤੇ ਡਾ: ਭਗਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਨਾਲ ਇਸ ਪ੍ਰੋਗਰਾਮ ਦੇ ਬਾਰੇ ਵਿਚਾਰ-ਵਟਾਂਦਰੇ ਤੋਂ ਬਾਅਦ ਰੂਪ-ਰੇਖਾ ਤਿਆਰ ਕੀਤੀ ਗਈ | ਇਸ ਮੁਹਿੰਮ ਵਿਚ ਫ਼ਿਰੋਜ਼ਪੁਰ ਵਿਚ ਵੱਖ-ਵੱਖ ਥਾਵਾਂ 'ਤੇ 100 ਕੈਂਪ ਲਗਾ ਕੇ ਲੋਕਾਂ ਨੂੰ ਟੈਸਟ ਕਰਵਾਉਣ ਅਤੇ ਟੀਕਾਕਰਨ ਦੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਐੱਸ.ਡੀ.ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ ਨੇ ਕਿਹਾ ਕਿ ਸਾਡੇ ਖੇਤਰ ਵਿਚ ਟੈਸਟਿੰਗ ਦੀ ਦਰ ਬਹੁਤ ਘੱਟ ਹੈ, ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨਾ ਪਵੇਗਾ ਅਤੇ ਵੱਧ ਤੋਂ ਵੱਧ ਟੈਸਟਿੰਗ ਅਤੇ ਟੀਕਾਕਰਨ ਲਈ ਪ੍ਰੇਰਿਤ ਕਰਨਾ ਪਵੇਗਾ | ਕੋਰੋਨਾ ਮੁਕਤ ਫ਼ਿਰੋਜ਼ਪੁਰ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ | ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਸੰਸਥਾਵਾਂ ਦੁਆਰਾ ਆਰੰਭੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਨੂੰ ਅਸਲ ਵਿਚ ਕੋਵਿਡ-19 ਮੁਕਤ ਬਣਾਉਣ ਦੀ ਲੋੜ ਹੈ ਅਤੇ ਇਸ ਨੇਕ ਕੰਮ ਲਈ ਸਾਂਝੇ ਤੌਰ 'ਤੇ ਕੰਮ ਕਰ ਰਹੇ ਐਨ.ਜੀ.ਓ. ਸਮੂਹ ਇਕ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਅਸ਼ੋਕ ਬਹਿਲ ਜ਼ਿਲ੍ਹਾ ਸਕੱਤਰ ਰੈੱਡ ਕਰਾਸ, ਦੀਪਕ ਸ਼ਰਮਾ ਸੰਸਥਾਪਕ ਮਯੰਕ ਫਾਉਂਡੇਸ਼ਨ, ਵਿਪੁਲ ਨਾਰੰਗ ਸੰਸਥਾਪਕ ਅਮਿਤ ਫਾਉਂਡੇਸ਼ਨ, ਡਾ: ਸੌਰਭ ਢੱਲ, ਦੀਪਕ ਗਰੋਵਰ, ਦੀਪਕ ਨਰੂਲਾ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ |

ਪੀ.ਟੀ.ਆਈ. 646 ਅਧਿਆਪਕ ਖੇਡ ਮੰਤਰੀ ਦੇ ਹਲਕੇ 'ਚ ਗੁਪਤ ਐਕਸ਼ਨ ਕਰਨ ਦੇ ਰੌਂਅ 'ਚ

ਗੁਰੂਹਰਸਹਾਏ, 30 ਅਪੈ੍ਲ (ਹਰਚਰਨ ਸੰਘ ਸੰਧੂ, ਕਪਿਲ ਕੰਧਾਰੀ)-ਅੱਜ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦਾ ਵਫ਼ਦ ਗੁਰੂਹਰਸਹਾਏ 'ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮਿਲਿਆ, ਜਿਸ 'ਤੇ ਵਫ਼ਦ ਨੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੜ ...

ਪੂਰੀ ਖ਼ਬਰ »

ਗੁਰਦੁਆਰਾ ਢਾਬਸਰ ਵਿਖੇ ਪ੍ਰਕਾਸ਼ ਪੁਰਬ ਸਬੰਧੀ ਮੇਲਾ 2 ਨੂੰ

ਮਮਦੋਟ, 30 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਗੁਰਦੁਆਰਾ ਢਾਬਸਰ ਵਿਖੇ ਪ੍ਰਕਾਸ਼ ਪੁਰਬ ਸਬੰਧੀ ਜੋੜ ਮੇਲਾ 2 ਮਈ ਨੂੰ ਇਲਾਕੇ ਦੇ ਸਹਿਯੋਗ ਤੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਅਨਾਜ ਮੰਡੀ 'ਚੋਂ ਕਣਕ ਚੋਰੀ ਕਰਨ ਦੇ ਦੋਸ਼ ਹੇਠ 3 ਖ਼ਿਲਾਫ਼ ਮਾਮਲਾ ਦਰਜ

• 1 ਵਿਅਕਤੀ ਕਾਬੂ ਮਮਦੋਟ, 30 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਅਧੀਨ ਆਉਂਦੀ ਅਨਾਜ ਮੰਡੀ ਟਿੱਬੀ ਖ਼ੁਰਦ ਵਿਖੇ ਕਣਕ ਚੋਰੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 150 ਮਰੀਜ਼, 5 ਮੌਤਾਂ

ਫ਼ਿਰੋਜ਼ਪੁਰ, 30 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਵਲੋਂ ਜ਼ਿਲ੍ਹੇ ਅੰਦਰ ਪੈਰ ਪਸਾਰਦਿਆਂ ਜਿੱਥੇ 150 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ 5 ਮਰੀਜ਼ਾਂ ਦੀ ਮੌਤ ਹੋ ਜਾਣ ਦੀ ਵੀ ਖ਼ਬਰ ਹੈ ਜਿਸ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਮਿ੍ਤਕਾਂ ...

ਪੂਰੀ ਖ਼ਬਰ »

- ਮਾਮਲਾ ਟੀ.ਬੀ ਹਸਪਤਾਲ ਦੇ ਨੇੜੇ ਵਾਲੀ ਜਗ੍ਹਾ ਨੂੰ ਹੜੱਪਣ ਦਾ- ਤਤਕਾਲੀ ਐੱਸ.ਡੀ.ਐਮ. ਨੂੰ ਮਿਲੀ ਅੰਤਰਿਮ ਪੇਸ਼ਗੀ ਜ਼ਮਾਨਤ

ਫ਼ਿਰੋਜ਼ਪੁਰ, 30 ਅਪ੍ਰੈਲ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸ਼ਹਿਰ ਸਥਿਤ ਕੇਂਦਰ ਸਰਕਾਰ ਦੀ ਮਾਲਕੀ ਵਾਲੀ 150 ਕਰੋੜ ਦੀ ਟੀ.ਬੀ ਹਸਪਤਾਲ ਦੇ ਨੇੜੇ ਵਾਲੀ ਜਗ੍ਹਾ ਨੂੰ ਹੜੱਪਣ ਸਬੰਧੀ ਸਾਲ 2012 ਵਿਚ ਦਰਜ ਮਾਮਲੇ 'ਚ 9 ਸਾਲ ਬਾਅਦ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ...

ਪੂਰੀ ਖ਼ਬਰ »

ਸੱਤਾਧਾਰੀਆਂ ਦੇ ਦਬਾਅ 'ਚ ਆ ਕੇ ਪ੍ਰਸ਼ਾਸਨ ਨੇ ਕਰਵਾਏ ਨਗਰ ਪੰਚਾਇਤ ਮੁੱਦਕੀ ਦੇ ਦਰਵਾਜ਼ੇ ਬੰਦ-ਜਿੰਦੂ

ਮੁੱਦਕੀ, 30 ਅਪ੍ਰੈਲ (ਭੁਪਿੰਦਰ ਸਿੰਘ)-ਸਥਾਨਕ ਨਗਰ ਪੰਚਾਇਤ ਦੇ ਕੌਂਸਲਰਾਂ ਦੇ ਪ੍ਰਧਾਨ ,ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਬੰਧੀ ਅੱਜ ਉਪ ਮੰਡਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਵਲੋਂ ਨਗਰ ਪੰਚਾਇਤ ਦਫ਼ਤਰ ਮੁੱਦਕੀ ਵਿਖੇ ਪਹਿਲੀ ਮੀਟਿੰਗ ਰੱਖੀ ਗਈ ਸੀ, ...

ਪੂਰੀ ਖ਼ਬਰ »

ਫੇਸਬੁੱਕ 'ਤੇ ਦੋਸਤੀ ਅਤੇ ਵਿਆਹ ਪਏ ਮਹਿੰਗੇ

ਫ਼ਿਰੋਜ਼ਪੁਰ, 30 ਅਪ੍ਰੈਲ (ਗੁਰਿੰਦਰ ਸਿੰਘ)-ਫੇਸਬੁੱਕ 'ਤੇ ਕੀਤੀ ਦੋਸਤੀ ਇੱਕ ਨੌਜਵਾਨ ਨੂੰ ਉਸ ਵੇਲੇ ਮਹਿੰਗੀ ਪੈ ਗਈ ਜਦੋਂ ਆਪਣੇ ਆਪ ਨੂੰ ਅਸਟੇ੍ਰਲੀਆ ਵਸਨੀਕ ਦੱਸਣ ਵਾਲੀ ਬੰਗਾਲਣ ਨਾਲ ਦੋਸਤੀ ਤੋਂ ਬਾਅਦ ਵਿਆਹ ਕਰਵਾ ਕੇ ਅਸਟ੍ਰੇਲੀਆ ਜਾਣ ਦੇ ਚੱਕਰ ਵਿੱਚ ਕਰੀਬ ...

ਪੂਰੀ ਖ਼ਬਰ »

ਗੁਰੂ ਸਾਹਿਬ ਦੇ ਦੋਸ਼ੀਆਂ ਨੂੰ ਅਜੇ ਤੱਕ ਨਾ ਲੱਭ ਸਕਣਾ ਕੈਪਟਨ ਸਰਕਾਰ ਦੀ ਨਾਕਾਮੀ-ਨਰੇਸ਼ ਕਟਾਰੀਆ

ਖੋਸਾ ਦਲ ਸਿੰਘ, 30 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-2015 ਵਿਚ ਹੋਈ ਗੁਰੂ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਵਿਚ ਹੋਏ ਗੋਲੀ ਕਾਂਡ ਦੇ ਦੋਸ਼ੀ ਅਜੇ ਤੱਕ ਨਾ ਲੱਭੇ ਜਾਣਾ ਕੈਪਟਨ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ | ਇਸ ਮੁੱਦੇ 'ਤੇ ਰੋਸ ਪ੍ਰਗਟ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਵਲੋਂ ਹਲਕਾ ਜ਼ੀਰਾ 'ਚ ਸਿਆਸੀ ਸਰਗਰਮੀਆਂ ਤੇਜ਼

ਖੋਸਾ ਦਲ ਸਿੰਘ, 30 ਅਪੈ੍ਰਲ (ਮਨਪ੍ਰੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਜ਼ੀਰਾ ਤੋਂ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਹਲਕਾ ਜ਼ੀਰਾ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਅੱਜ ਉਨ੍ਹਾਂ ਨੇ ਹਲਕਾ ...

ਪੂਰੀ ਖ਼ਬਰ »

ਹੁਣ ਕਣਕ ਦੀ ਚੁਕਾਈ ਵਿਚ ਵੀ ਹੋਣ ਲੱਗਾ ਆੜ੍ਹਤੀਆਂ ਨਾਲ ਪੱਖਪਾਤ

ਲੱਖੋਂ ਕੇ ਬਹਿਰਾਮ, 30 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਬਾਰਦਾਨੇ ਦੀ ਕਮੀ ਕਾਰਨ ਜਿੱਥੇ ਆੜ੍ਹਤੀ ਅਤੇ ਕਿਸਾਨ ਵਰਗ ਬੁਰੀ ਤਰ੍ਹਾਂ ਪ੍ਰੇਸ਼ਾਨ ਦਿੱਸਿਆ, ਉੱਥੇ ਸੱਤਾ ਵਿਰੋਧੀ ਪਾਰਟੀਆਂ ਨਾਲ ਸਬੰਧਿਤ ਅਤੇ ਆਮ ਆੜ੍ਹਤੀਆਂ ਨਾਲ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਨੇ ਐੱਮ.ਸੀ. ਖ਼ਿਲਾਫ਼ ਸ਼ਿਕਾਇਤ ਦੇ ਕੇ ਕੀਤੀ ਕਾਰਵਾਈ ਦੀ ਮੰਗ

ਮਮਦੋਟ, 30 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਵਾਲਮੀਕਿ ਭਾਈਚਾਰੇ ਵਲੋਂ ਅਪਸ਼ਬਦ ਬੋਲਣ ਦੇ ਦੋਸ਼ ਤਹਿਤ ਨਗਰ ਪੰਚਾਇਤ ਮਮਦੋਟ ਦੇ ਇੱਕ ਐੱਮ.ਸੀ. ਖ਼ਿਲਾਫ਼ ਥਾਣਾ ਮਮਦੋਟ ਵਿਖੇ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ | ਬਾਬਾ ਨਿਰਮਲ ਸਿੰਘ ਆਗੂ ਲਵ ਕੁਸ਼ ਦਲ ਅਤੇ ਕਮਲ ...

ਪੂਰੀ ਖ਼ਬਰ »

ਨੋਨੀ ਮਾਨ ਨੇ ਮਹਿੰਦਰ ਸਿੰਘ ਦੇ ਪਰਿਵਾਰ ਨੂੰ ਦਿੱਤੀ ਇੱਕ ਲੱਖ ਦੀ ਸਹਿਯੋਗ ਰਾਸ਼ੀ

ਗੁਰੂਹਰਸਹਾਏ, 30 ਅਪ੍ਰੈਲ (ਕਪਿਲ ਕੰਧਾਰੀ)-ਬੀਤੇ ਦਿਨੀਂ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਧਿਰ ਵਲੋਂ ਦੂਜੇ ਧਿਰ ਦੇ ਵਿਅਕਤੀ ਮਹਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ, ਜਿਸ ਤੋਂ ...

ਪੂਰੀ ਖ਼ਬਰ »

ਗੁਰੂਹਰਸਹਾਏ ਦੀਆਂ ਵੱਖ-ਵੱਖ ਪਾਰਕਾਂ 'ਚ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ ਦਾ ਰਾਣਾ ਸੋਢੀ ਵਲੋਂ ਉਦਘਾਟਨ

ਗੁਰੂਹਰਸਹਾਏ, 30 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸ਼ਹਿਰ ਵਿਚ ਬਣੀਆਂ ਵੱਖ-ਵੱਖ ਪਾਰਕਾਂ 'ਚ 18 ਲੱਖ ਦੀ ਲਾਗਤ ਦੇ ਨਾਲ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ ਦਾ ਨਾਰੀਅਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX