ਤਾਜਾ ਖ਼ਬਰਾਂ


ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  7 minutes ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  27 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  34 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  22 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  58 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  59 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 3 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 4 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 4 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਬਠਿੰਡਾ

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ 7 ਮਹੀਨੇ ਪੂਰੇ ਹੋ ਜਾਣ ਬਾਅਦ ਵੀ ਕਿਸਾਨਾਂ ਵਲੋਂ ਲੰਮੇ ਸੰਘਰਸ਼ ਦੀ ਤਿਆਰੀ

ਬਠਿੰਡਾ ਛਾਉਣੀ/ਭੁੱਚੋ ਮੰਡੀ, 30 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਲੰਮੇ ਸੰਘਰਸ਼ ਦੀ ਤਿਆਰੀ ਵਿੱਢੀ ਜਾ ਰਹੀ ਹੈ | ਹਾਲਾਂਕਿ ਪੰਜਾਬ ਵਿਚ ਕਿਸਾਨਾਂ ਵਲੋਂ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਲਗਾਤਾਰ ਸੰਘਰਸ਼ ਵਿੱਢੇ ਨੂੰ 7 ਮਹੀਨੇ ਪੂਰੇ ਹੋ ਗਏ ਹਨ ਅਤੇ ਦਿੱਲੀ ਵਿਖੇ ਲੱਗੇ ਮੋਰਚਿਆਂ ਨੂੰ 156 ਦਿਨ ਬੀਤ ਗਏ ਹਨ, ਪ੍ਰੰਤੂ ਮੋਦੀ ਸਰਕਾਰ ਦੀ ਬਦਨੀਯਤੀ ਅਤੇ ਹਠਧਰਮੀ ਕਾਰਨ ਕਿਸਾਨਾਂ ਵਿਚ ਇਹ ਧਾਰਨਾ ਘਰ ਕਰ ਗਈ ਹੈ ਕਿ ਸੰਘਰਸ਼ ਅਜੇ ਹੋਰ ਕਾਫੀ ਲੰਮਾ ਚੱਲਣਾ ਹੈ | ਕਿਸਾਨ ਇਸ ਗੱਲ ਲਈ ਮਾਨਸਿਕ ਤੌਰ 'ਤੇ ਤਿਆਰ ਹੋ ਗਏ ਹਨ ਕਿ ਚਾਹੇ ਕੁੱਝ ਵੀ ਹੋ ਜਾਵੇ, ਪਰ ਕਾਲੇ ਕਾਨੂੰਨ ਵਾਪਸ ਕਰਵਾਏ ਬਿਨਾਂ ਦਿੱਲੀ ਸੰਘਰਸ਼ ਖ਼ਤਮ ਨਹੀਂ ਕਰਨਾ | ਦਿੱਲੀ ਵਿਖੇ ਕਿਸਾਨ ਸਰਦੀ ਦਾ ਮੌਸਮ ਆਪਣਿਆਂ ਪਿੰਡਿਆਂ ਉੱਪਰ ਝੱਲ ਚੁੱਕੇ ਹਨ ਅਤੇ ਹੁਣ ਗਰਮੀ ਦੇ ਮੌਸਮ ਦਾ ਸਾਹਮਣਾ ਕਰਨ ਲਈ ਤਿਆਰ ਹਨ | ਹਾੜ੍ਹੀ ਦੀ ਫ਼ਸਲ ਦਾ ਸਮੇਂ ਸਿਰ ਨਿਪਟਾਰਾ ਕਰਦੇ ਕਿਸਾਨਾਂ ਨੇ ਜਿੱਥੇ ਕੇਂਦਰ ਸਰਕਾਰ ਨੂੰ ਠੋਸ ਸੁਨੇਹਾ ਦਿੱਤਾ ਹੈ, ਉੱਥੇ ਹੀ ਇਸ ਗੱਲ ਦੇ ਪ੍ਰਮਾਣ ਨੂੰ ਹੋਰ ਵੀ ਪਰਪੱਕਤਾ ਬਖ਼ਸ਼ੀ ਹੈ ਕਿ ਛਿਮਾਹੀ ਫ਼ਸਲਾਂ ਦੀ ਬੀਜਾਂਦ, ਪੋਸ਼ਣ, ਸੰਭਾਲ, ਕਟਾਈ ਅਤੇ ਵੇਚ-ਵੱਟ ਕਿਸਾਨੀ ਸੰਘਰਸ਼ ਦੇ ਆੜੇ ਨਹੀਂ ਆ ਸਕਦੀ | ਹਾੜ੍ਹੀ ਦੀ ਫ਼ਸਲ ਦੇ ਨਿਪਟਾਰੇ ਤੋਂ ਬਾਅਦ ਕਿਸਾਨਾਂ ਨੇ ਪਿੰਡਾਂ ਵਿਚ ਰਾਸ਼ਨ ਅਤੇ ਚੰਦਾ ਇਕੱਠਾ ਕਰਨ ਦੀ ਜ਼ੋਰਦਾਰ ਮੁਹਿੰਮ ਵਿੱਢ ਦਿੱਤੀ ਹੈ | ਇਹ ਵੀ ਪਹਿਲੀ ਵਾਰ ਹੈ ਕਿ ਇਸ ਚੰਦਾ ਇਕੱਠਾ ਕਰਨ ਦੀ ਮੁਹਿੰਮ ਦੀ ਅਗਵਾਈ ਔਰਤਾਂ ਕਰ ਰਹੀਆਂ ਹਨ | ਵੈਸੇ ਵੀ ਮੌਜੂਦਾ ਸੰਘਰਸ਼ ਵਿਚ ਕਿਸਾਨ ਬੀਬੀਆਂ ਦੀ ਭੂਮਿਕਾ ਇਤਿਹਾਸਕ ਬਣ ਗਈ ਹੈ, ਜਿਸ ਨੇ ਕਿਸਾਨ ਅੰਦੋਲਨ ਦੀ ਤਾਕਤ ਨੂੰ ਕਈ ਗੁਣਾਂ ਵਧਾ ਦਿੱਤਾ ਹੈ | ਪਿੰਡਾਂ ਦੀਆਂ ਸੱਥਾਂ ਵਿਚ ਬਜ਼ੁਰਗ ਵੀ ਹੁਣ ਤਾਸ਼ ਖੇਡਦੇ ਜਾਂ ਗੱਪਾਂ ਮਾਰਦੇ ਨਹੀਂ ਦਿਸਦੇ, ਸਗੋਂ ਕਿਸਾਨੀ ਧਰਨਿਆਂ ਵਿਚ ਭਰਵੀਂ ਹਾਜ਼ਰੀ ਲਵਾ ਕੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕਰਦੇ ਹਨ | ਇਨ੍ਹਾਂ ਬਜ਼ੁਰਗਾਂ ਦਾ ਇਹੋ ਹੀ 'ਨਿੱਤਨੇਮ' ਬਣ ਗਿਆ ਹੈ | ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਚੱਕ ਫ਼ਤਹਿ ਸਿੰਘ ਵਾਲਾ ਦਾ ਕਹਿਣਾ ਸੀ ਕਿ ਪਿੰਡਾਂ ਵਿਚੋਂ ਚੰਦੇ ਦੇ ਰੂਪ ਵਿਚ ਕਣਕ ਇਕੱਤਰ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿਸਾਨ ਪਰਿਵਾਰ ਪਹਿਲਾਂ ਵੀ ਕਿਸਾਨ ਜਥੇਬੰਦੀਆਂ ਨੂੰ ਚੰਦੇ ਤੋਂ ਮਨ੍ਹਾ ਨਹੀਂ ਕਰਦੇ ਸਨ, ਪ੍ਰੰਤੂ ਹੁਣ ਚੰਦਾ ਇਕੱਤਰ ਕਰਨ ਜਾਂਦੇ ਕਿਸਾਨਾਂ ਦੀ ਨਾਲੋ=ਨਾਲ ਆਓ ਭਗਤ ਵੀ ਕੀਤੀ ਜਾਂਦੀ ਹੈ | ਚੰਦਾ ਦੇਣ ਸਮੇਂ ਕਿਸਾਨ ਪਰਿਵਾਰ ਦੀਆਂ ਬੀਬੀਆਂ ਅਤੇ ਬਜ਼ੁਰਗ ਸੰਘਰਸ਼ ਦੀ ਜਿੱਤ ਦੀਆਂ ਦੁਆਵਾਂ ਵੀ ਦਿੰਦੇ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਵਲੋਂ ਖਾਲੀ ਨਹੀਂ ਮੋੜਿਆ ਜਾਂਦਾ, ਸਗੋਂ ਸਮਾਂ ਆਉਣ 'ਤੇ ਹੋਰ ਮਦਦ ਦੀ ਪੇਸ਼ਕਸ਼ ਕੀਤੀ ਜਾਂਦੀ ਹੈ | ਔਰਤ ਕਿਸਾਨ ਆਗੂ ਕਰਮਜੀਤ ਕੌਰ ਲਹਿਰਾ ਖਾਨਾ ਨੇ ਕਿਹਾ ਕਿ ਕਿਸਾਨ ਵੀਰਾਂ ਨੇ ਆਪਣੀ ਫ਼ਸਲ ਦੀ ਸਾਂਭ ਸੰਭਾਲ ਕਰਕੇ ਦੁਬਾਰਾ ਦਿੱਲੀ ਮੋਰਚੇ ਵੱਲ ਵੱਡੀ ਗਿਣਤੀ ਵਿਚ ਚਾਲੇ ਪਾ ਦਿੱਤੇ ਹਨ | ਉਨ੍ਹਾਂ ਸੰਕਲਪ ਦੁਹਰਾਇਆ ਕਿ ਸੰਘਰਸ਼ੀ ਜਿੱਤ ਲਈ ਔਰਤਾਂ ਹਰ ਭੂਮਿਕਾ ਲਈ ਤਿਆਰ-ਬਰ-ਤਿਆਰ ਹਨ |

ਗੋਲੀ ਲੱਗਣ ਕਾਰਨ ਨੌਜਵਾਨ ਜ਼ਖਮੀ

ਭਾਈਰੂਪਾ, 30 ਅਪ੍ਰੈਲ (ਵਰਿੰਦਰ ਲੱਕੀ)-ਬੀਤੀ ਰਾਤ ਨੇੜਲੇ ਪਿੰਡ ਸਲਾਬਤਪੁਰਾ ਵਿਖੇ ਬਰਨਾਲਾ-ਬਾਜਾਖਾਨਾ ਸੜਕ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦੇ ਗੋਲੀ ਮਾਰ ਕੇ ਜ਼ਖਮੀ ਕਰ ਦੇਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜ਼ਖ਼ਮੀ ਹਾਲਤ 'ਚ ਨੌਜਵਾਨ ਨੂੰ ਆਦੇਸ਼ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 7 ਲੱਖ 11 ਹਜ਼ਾਰ ਮੀਟਿ੍ਕ ਟਨ ਕਣਕ ਦੀ ਕੀਤੀ ਗਈ ਖਰੀਦ

ਬਠਿੰਡਾ, 30 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 744086 ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਕਣਕ ਦੀ ਖਰੀਦ ਕਰ ਰਹੀਆਂ ਵੱਖ-ਵੱਖ ਏਜੰਸੀਆਂ ਵਲੋਂ ਹੁਣ ਤੱਕ ਹੁਣ ਤੱਕ 7 ਲੱਖ 11 ...

ਪੂਰੀ ਖ਼ਬਰ »

40 ਲੀਟਰ ਲਾਹਣ ਬਰਾਮਦ

ਕੋਟਫੱਤਾ, 30 ਅਪ੍ਰੈਲ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਪੁਲਿਸ ਦੇ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਪਿੰਡ ਬੰਘੇਹਰ ਮੁਹੱਬਤ ਦੇ ਗੋਰਖਾ ਸਿੰਘ ਪੁੱਤਰ ਰਾਜਾ ਸਿੰਘ ਦੇ ਘਰੋਂ 40 ਲੀਟਰ ਲਾਹਣ ਬਰਾਮਦ ਕੀਤੀ ਹੈ | ਥਾਣਾ ਕੋਟਫੱਤਾ ਵਿਖੇ ਏ ਐੱਸ ਆਈ ਸੰਦੀਪ ਕੁਮਾਰ ਨੇ ...

ਪੂਰੀ ਖ਼ਬਰ »

ਤਲਵੰਡੀ ਸਾਬੋ ਇਲਾਕੇ ਵਿਚ 27 ਹੋਰ ਮਿਲੇ ਕੋਰੋਨਾ

ਤਲਵੰਡੀ ਸਾਬੋ, 30 ਅਪ੍ਰੈਲ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਇਲਾਕੇ ਵਿਚ ਕੋਰੋਨਾ ਮਰੀਜ਼ਾਂ ਦੀ ਵਧ ਰਹੀ ਗਿਣਤੀ ਵਿਚ ਹੋਰ ਵਾਧਾ ਹੋ ਗਿਆ ਜਦੋਂ ਅੱਜ 27 ਹੋਰ ਵਿਅਕਤੀ ਕੋਰੋਨਾ ਪਾੱਜ਼ੀਟਿਵ ਮਿਲੇ 16 ਮਰੀਜ਼ ਕੋਰੋਨਾ ਪਾੱਜ਼ੀਟਿਵ ਮਿਲੇ ਪਰ ਦੂਜੇ ਪਾਸੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਥਾਣੇ 'ਚੋਂ ਹਵਾਲਾਤੀ ਫ਼ਰਾਰ, ਪਹਿਰੇਦਾਰ ਮੁਲਾਜ਼ਮਾਂ 'ਤੇ ਮਾਮਲਾ ਦਰਜ

ਨਥਾਣਾ, 30 ਅਪ੍ਰੈਲ (ਗੁਰਦਰਸ਼ਨ ਲੁੱਧੜ)- ਥਾਣਾ ਨਥਾਣਾ ਦੀ ਹਵਾਲਾਤ ਵਿਚੋਂ ਨਸ਼ਾ ਰੋਕੂ ਐਕਟ ਤਹਿਤ ਗਿ੍ਫ਼ਤਾਰ ਕੀਤੇ ਵਿਅਕਤੀ ਗੁਰਸੇਵਕ ਸਿੰਘ ਦੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੌਜੂਦ ਪਹਿਰੇਦਾਰ ਕਰਮਚਾਰੀ ਵਲੋਂ ਉਕਤ ਵਿਅਕਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਸੰਸਥਾਵਾਂ ਵਿਚਕਾਰ ਵਿਵਾਦ ਸੁਲਝਿਆ

ਬਠਿੰਡਾ, 30 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਹੁਮੰਤਵੀ ਖੇਡ ਸਟੇਡੀਅਮ ਦੇ ਸਾਹਮਣੇ ਜਗ੍ਹਾ ਨੂੰ ਲੈ ਕੇ ਕੁਝ ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਵਿਚਕਾਰ ਪੈਦਾ ਹੋਇਆ ਵਿਵਾਦ ਆਿਖ਼ਰਕਾਰ ਸੁਲਝ ਗਿਆ ਹੈ | ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ 32 ਬੋਰ ਦੇ 3 ਜਿੰਦਾ ਕਾਰਤੂਸਾਂ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 30 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਸਪੈਸ਼ਲ ਸਟਾਫ਼ ਦੀ ਟੀਮ ਦੇਸੀ ਪਿਸਤੌਲ ਅਤੇ 32 ਬੋਰ ਦੇ ਤਿੰਨ ਜਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਪੈਸ਼ਲ ਸਟਾਫ਼ ਦੇ ਐਚਸੀ ਇੰਦਰਜੀਤ ਸਿੰਘ ਸਮੇਤ ...

ਪੂਰੀ ਖ਼ਬਰ »

ਧਰਨੇ ਤੋਂ ਬਾਅਦ ਮਿਲਿਆ ਕਿਸਾਨਾਂ ਨੂੰ ਬਾਰਦਾਨਾ

ਰਾਮਾਂ ਮੰਡੀ, 30 ਅਪ੍ਰੈਲ (ਤਰਸੇਮ ਸਿੰਗਲਾ)-ਬਾਰਦਾਨੇ ਦੀ ਕਮੀ ਅਤੇ ਕਣਕ ਦੀ ਬੋਲੀ ਨਾ ਕਰਨ ਦੀ ਸਮੱਸਿਆ ਨਾਲ ਜੂਝ ਰਹੇ ਰਾਮਾਂ ਦੇ ਮੁੱਖ ਖ਼ਰੀਦ ਕੇਂਦਰ 'ਚ ਕਣਕ ਲੈ ਕੇ ਬੈਠੇ ਕਿਸਾਨਾਂ ਵਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ/ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਦੇਵ ...

ਪੂਰੀ ਖ਼ਬਰ »

ਬੀਤੇ 24 ਘੰਟਿਆਂ ਦੌਰਾਨ 2917 ਲਏ ਸੈਂਪਲ ਤੇ 2431 ਵਿਅਕਤੀਆਂ ਦੇ ਲਗਾਈ ਕੋਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

ਬਠਿੰਡਾ, 30 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

-ਮਾਮਲਾ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਵਾਲੀ ਸਿੱਟ ਦੀ ਜਾਂਚ ਰੱਦ ਕਰਨ ਦਾ-

ਸਿੱਖ ਜਥੇਬੰਦੀਆਂ ਨੇ ਹਾਈਕੋਰਟ ਦੇ ਕਾਲੇ ਫ਼ੈਸਲੇ ਦੀਆਂ ਸਾੜੀਆਂ ਕਾਪੀਆਂ

ਬਠਿੰਡਾ, 30 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਸਿੱਟ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਦੇ ਵਿਰੋਧ ਵਿਚ ਸਥਾਨਕ ਬੱਸ ਅੱਡੇ ਅੱਗੇ ਇਕੱਠੀਆਂ ਹੋਈਆਂ ਸਿੱਖ ਜਥੇਬੰਦੀਆਂ ਪੰਜਾਬ-ਹਰਿਆਣਾ ਹਾਈਕੋਰਟ ਦੇ ...

ਪੂਰੀ ਖ਼ਬਰ »

24 ਘੰਟਿਆਂ ਦੌਰਾਨ 701 ਨਵੇਂ ਕੋਰੋਨਾ ਪਾਜੀਟਿਵ ਮਾਮਲੇ ਹੋਰ ਆਏ

ਬਠਿੰਡਾ, 30 ਅਪ੍ਰੈਲ (ਅਵਤਾਰ ਸਿੰਘ)- ਜ਼ਿਲ੍ਹਾ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਜਾਣਕਾਰੀ ਦਿੰਦੇ ਕਿਹਾ ਕਿ ਕੋਵਿਡ-19 ਤਹਿਤ ਅੱਜ ਤੱਕ ਦੇ ਕੁੱਲ 223662 ਟੈੱਸਟਾਂ ਵਿਚੋਂ 20662 ਕੋਰੋਨਾ ਪਾਜੀਟਿਵ ਮਾਮਲੇ ਆਏ ਅਤੇ 15537 ਕੋਰੋਨਾ ਪੀੜਤ ਠੀਕ ਹੋ ਕੇ ਆਪਣੇ ਘਰ ਵਾਪਸ ਜਾ ...

ਪੂਰੀ ਖ਼ਬਰ »

ਘੁੰਮਣ ਕਲਾਂ ਦੇ ਰਾਸ਼ਨ ਡੀਪੂ ਵਿਰੁੱਧ ਕਾਰਵਾਈ ਕਰਾਉਣ ਲਈ ਭਾਕਿਯੂ (ਉਗਰਾਹਾਂ) ਵਲੋਂ ਬੈਠਕ

ਮੌੜ ਮੰਡੀ, 30 ਅਪ੍ਰੈਲ (ਲਖਵਿੰਦਰ ਸਿੰਘ ਮੌੜ)- ਪਿੰਡ ਘੁੰਮਣ ਕਲਾਂ ਵਿਖੇ ਡਿਪੂ ਹੋਲਡਰ ਵਲੋਂ ਰਾਸ਼ਨ ਕਾਰਡਾਂ ਵਿਚ ਕੀਤੇ ਘਪਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਬਾਰੇ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਪਿੰਡ ਘੁੰਮਣ ਕਲਾਂ ਵਿਖੇ ਬਠਿੰਡਾ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਦਾ ਕਈ ਸਾਲਾਂ ਬਾਅਦ ਹੋਇਆ ਮਸਲਾ ਹੱਲ

ਬਠਿੰਡਾ, 30 ਅਪ੍ਰੈਲ (ਅਵਤਾਰ ਸਿੰਘ)-ਪੈਨਸ਼ਨ/ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਵਿਚ ਮਾਡਲ ਟਾਊਨ ਫੇਸ-1, ਦੇ ਨਿਵਾਸੀਆਂ ਨੇ ਜਲ ਅਤੇ ਸੈਨੀਟੇਸ਼ਨ ਦੇ ਅਧਿਕਾਰੀਆਂ ਨੂੰ ਮਿਲਕੇ ਪੀਣ ਵਾਲੀ ਪਾਣੀ ਦੀ ਸਮੱਸਿਆ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਮਿ੍ਤਕ ਦੇ ਪਰਿਵਾਰ ਨੂੰ ਦਿੱਤਾ ਦੋ ਲੱਖ ਦਾ ਚੈੱਕ

ਤਲਵੰਡੀ ਸਾਬੋ, 30 ਅਪ੍ਰੈਲ (ਰਣਜੀਤ ਸਿੰਘ ਰਾਜੂ)- ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਸੈਂਟਰਲ ਬੈਂਕ ਆਫ਼ ਇੰਡੀਆ ਬ੍ਰਾਂਚ ਤਲਵੰਡੀ ਸਾਬੋ ਵਲੋਂ ਬੈਂਕ ਦੇ ਗ੍ਰਾਹਕ ਕੁਲਵੰਤ ਸਿੰਘ ਦੀ ਮੌਤ ਤੋਂ ਬਾਅਦ ਮਿ੍ਤਕ ਦੀ ਪਤਨੀ ਸੁਰੀਨਾ ਰਾਣੀ ਨੂੰ ਦੋ ਲੱਖ ਰੁਪਏ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰੀਰਕ ਸ਼ੋਸ਼ਣ ਦੀ ਸ਼ਿਕਾਰ ਬਾਲੜੀ ਨੂੰ ਆਰਥਿਕ ਸਹਾਇਤਾ

ਬਠਿੰਡਾ, 30 ਅਪ੍ਰੈਲ (ਅਵਤਾਰ ਸਿੰਘ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰੀਰਕ ਸ਼ੋਸ਼ਣ ਪੀੜਤ (ਨਬਾਲਿਗ ਲੜਕੀ) ਨੂੰ ਇਕ ਲੱਖ ਰੁਪਏ ਦੀ ਆਰਥਿਕ ਮਦਦ ਕਰਦਿਆਂ ਪੰਜ ਦਿਨਾਂ ਵਿਚ ਮੁਆਵਜ਼ਾ ਮੁਹੱਈਆ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ 19 ਅਪ੍ਰੈਲ 2021 ਨੂੰ ਇਕ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਵਲੋਂ 4 ਮਈ ਤੋਂ ਹੜਤਾਲ ਦੀ ਚਿਤਾਵਨੀ

ਭਗਤਾ ਭਾਈਕਾ, 30 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਨੈਸ਼ਨਲ ਹੈਲਥ ਵਿਭਾਗ ਵਿਚ ਕੰਮ ਕਰ ਰਹੇ ਹੈਲਥ ਕਰਮਚਾਰੀਆਂ ਦੁਆਰਾ ਰੈਗੂਲਰ ਨਾ ਕਰਨ ਦੇ ਰੋਸ ਵਿਚ 4 ਮਾਈ ਤੋਂ ਅਣਮਿਥੇ ਸਮੇਂ ਲਈ ਹੜਤਾਲ ਕਰ ਲਈ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੀ ਵੱਡੀ ਲਾਪਰਵਾਹੀ ਵੱਡਾ ਬੱਸ ਹਾਦਸਾ ਹੁੰਦੇ ਹੁੰਦੇ ਟਲਿਆ

ਰਾਮਾਂ ਮੰਡੀ, 30 ਅਪ੍ਰੈਲ (ਤਰਸੇਮ ਸਿੰਗਲਾ)-ਅੱਜ ਦੇਰ ਸ਼ਾਮ ਸਥਾਨਕ ਰੇਲਵੇ ਵਿਭਾਗ ਦੀ ਵੱਡੀ ਲਾਪਰਵਾਹੀ ਕਾਰਨ ਬੱਸ ਹਾਦਸਾ ਹੋਣ ਤੋਂ ਬਚਾਓ ਹੋ ਗਿਆ | ਪਰ ਦਰਜਨਾਂ ਦੋਪਹੀਆ ਵਾਹਨ ਹਾਦਸੇ ਦੇ ਸ਼ਿਕਾਰ ਹੋਏ | ਪ੍ਰਾਪਤ ਜਾਣਕਾਰੀ ਅਨੁਸਾਰ ਬਿਨਾਂ ਪਬਲਿਕ ਨੂੰ ਕੋਈ ...

ਪੂਰੀ ਖ਼ਬਰ »

ਸੰਧੂ ਗੋਤ ਦੇ ਜ਼ਿਮੀਦਾਰ ਪਰਿਵਾਰਾਂ ਦਾ ਵਸਾਇਆ ਹੋਇਆ ਪਿੰਡ ਸੰਧੂ ਖੁਰਦ

ਵਰਿੰਦਰ ਲੱਕੀ 99151-30484 ਇਤਿਹਾਸ-ਪਿੰਡ ਸੰਧੂ ਖੁਰਦ ਤਕਰੀਬਨ ਦੋ ਕੁ ਸੋ ਸਾਲ ਪੁਰਾਣਾ ਪਿੰਡ ਹੈ | ਇਹ ਭਦੌੜ ਤੋਂ ਰਾਮਪੁਰਾ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਹੈ | ਸਭ ਤੋਂ ਪਹਿਲਾਂ ਸੰਧੂ ਕਲਾਂ ਤੋਂ ਸੰਧੂ ਗੋਤ ਦੇ ਜ਼ਿੰਮੀਦਾਰ ਪਰਿਵਾਰ ਆਏ ਸਨ, ਜਿਸ ਕਰਕੇ ਪਿੰਡ ਦਾ ਨਾਮ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਆੜ 'ਚ ਤੰਦਰੁਸਤ ਦੁਕਾਨਦਾਰਾਂ ਨੂੰ ਨਾ ਮਾਰੇ ਸਰਕਾਰ-ਆੜ੍ਹਤੀ ਐਸੋਸੀਏਸ਼ਨ

ਰਾਮਾਂ ਮੰਡੀ, 30 ਅਪ੍ਰੈਲ (ਤਰਸੇਮ ਸਿੰਗਲਾ)- ਕੋਰੋਨਾ ਵਾਇਰਸ ਦੀ ਆੜ 'ਚ ਤੰਦਰੁਸਤ ਵਪਾਰੀਆਂ ਨੂੰ ਨਾ ਮਾਰੇ ਸਰਕਾਰ | ਇਹ ਦੋਸ਼ ਸਰਕਾਰ 'ਤੇ ਲਗਾਉਂਦੇ ਹੋਏ ਆੜ੍ਹਤੀ ਐਸੋਸੀਏਸ਼ਨ ਰਾਮਾਂ ਦੇ ਪ੍ਰਧਾਨ ਵਿਜੇ ਲੈਹਰੀ ਨੇ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੀਆਂ ...

ਪੂਰੀ ਖ਼ਬਰ »

ਖੇਤਾਂ ਵਿਚੋਂ ਮਜ਼ਦੂਰ ਦੀ ਲਾਸ਼ ਬਰਾਮਦ, ਪੁਲਿਸ ਵਲੋਂ ਜਾਂਚ ਸ਼ੁਰੂ

ਰਾਮਾਂ ਮੰਡੀ, 30 ਅਪ੍ਰੈਲ (ਤਰਸੇਮ ਸਿੰਗਲਾ)-ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰੋਡ ਤੋਂ ਤਿੱਗੜੀ ਪਿੰਡ ਨੂੰ ਜਾਂਦੀ ਸੜਕ ਦੇ ਕਿਨਾਰੇ ਖੇਤ ਵਿਚ ਇਕ ਮਜ਼ਦੂਰ ਸਾਹਿਬ ਸਿੰਘ (60) ਪੁੱਤਰ ਨਾਹਰ ਵਾਸੀ ਤਰਖਾਣਵਾਲਾ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਹੈਲਪਲਾਈਲ ...

ਪੂਰੀ ਖ਼ਬਰ »

ਗੈਂਗਸਟਰ ਨਵਦੀਪ ਚੱਠਾ ਨੂੰ ਮੁੜ ਭੇਜਿਆ ਜੇਲ੍ਹ

ਬਠਿੰਡਾ, 30 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਏ ਕੈਟਾਗਰੀ ਦੇ ਗੈਂਗਸਟਰ ਰੰਮੀ ਮਛਾਣਾ ਅਤੇ ਗੈਂਗਸਟਰ ਨਵਦੀਪ ਚੱਠਾ ਨੂੰ ਭਾਰੀ ਪੁਲਿਸ ਦੀ ਨਿਗਰਾਨੀ ਹੇਠ ਬਠਿੰਡਾ ਦੇ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿਥੇ ਦੋਵਾਂ ਦੀ ਮੈਡੀਕਲ ਜਾਂਚ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਦੇ 220 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 30 ਅਪ੍ਰੈਲ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 220 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 165 ਪੀੜਤ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 2133 ਜਦਕਿ ਮੌਤਾਂ ਦੀ ਗਿਣਤੀ 74 ਹੋ ਗਈ ਹੈ | ...

ਪੂਰੀ ਖ਼ਬਰ »

ਚੇਅਰਮੈਨ ਕਾਲੋਨੀ ਵਿਖੇ ਐਨ.ਆਰ.ਆਈ. ਦੀ ਕੋਠੀ 'ਚ ਚੋਰੀ

ਭਗਤਾ ਭਾਈਕਾ, 30 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਬੀਤੀ ਰਾਤ ਸਥਾਨਕ ਚੇਅਰਮੈਨ ਕਾਲੋਨੀ ਵਿਖੇ ਇਕ ਐਨ ਆਰ ਆਈ ਦੇ ਘਰ ਅੰਦਰ ਭੰਨ ਤੋੜ ਉਪਰੰਤ ਨਗਦੀ ਅਤੇ ਗਹਿਣੇ ਚੋਰੀ ਹੋ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਨ ਆਰ ਆਈ ਡਾ. ਕੁਲਜੀਤ ਸਿੰਘ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੇਖਕ ਵਿੱਕੀ ਕੋਟਗੁਰੂ ਨੂੰ ਸਦਮਾ ਮਾਮੀ ਦਾ ਦਿਹਾਂਤ

ਬਠਿੰਡਾ, 30 ਅਪ੍ਰੈਲ (ਅਵਤਾਰ ਸਿੰਘ)- ਸਮਾਜਿਕ ਮਸਲਿਆਂ ਉੱਤੇ ਵੱਡੇ ਪੱਧਰ 'ਤੇ ਲਿਖਣ ਵਾਲੇ ਲੇਖਕ/ਸਮਾਜ ਸੇਵੀ ਅੰਗਰੇਜ਼ ਸਿੰਘ ਵਿੱਕੀ ਕੋਟਗੁਰੂ ਨੂੰ ਅਚਾਨਕ ਉਸ ਵੇਲੇ ਗਹਿਰਾ ਸਦਮਾ ਲੱਗਿਆਂ ਜਦੋਂ ਅਚਾਨਕ ਹੀ ਉਨ੍ਹਾਂ ਦੇ ਮਾਮੀ ਸੁਖਵੀਰ ਕੌਰ (55) ਦਾ ਗੁਰਦਿਆਂ ਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਕਣਕ ਦੇ ਰੂਪ ਵਿਚ ਫੰਡ ਇਕੱਤਰ ਕਰਨਾ ਸ਼ੁਰੂ

ਭੁੱਚੋ ਮੰਡੀ, 30 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਦਿੱਲੀ ਦੀਆਂ ਬਰੂਰਾਂ 'ਤੇ ਬੈਠ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੰਘਰਸ਼ ਹੋਰ ਲੰਬਾ ਚੱਲਣ ਦਾ ਖਦਸ਼ਾ ਪ੍ਰਗਟ ਕਰਦੇ ਹੋਏ ਹੁਣ ਪਿੰਡਾਂ ਵਿਚੋਂ ਨਕਦ ਰਾਸ਼ੀ ਤੋਂ ਇਲਾਵਾ ਕਣਕ ਦੇ ਰੂਪ ਵਿਚ ਵੀ ਫੰਡ ਇਕੱਠਾ ਕਰਨਾ ...

ਪੂਰੀ ਖ਼ਬਰ »

ਤੀਰਥ ਸਿੰਘ ਸਿੱਧੂ ਨਗਰ ਪੰਚਾਇਤ ਭਾਈਰੂਪਾ ਦੇ ਪ੍ਰਧਾਨ ਬਣੇ

ਭਾਈਰੂਪਾ, 30 ਅਪ੍ਰੈਲ (ਵਰਿੰਦਰ ਲੱਕੀ)-ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰ ਅੱਜ ਨਗਰ ਪੰਚਾਇਤ ਭਾਈਰੂਪਾ ਦੀ ਚੋਣ ਹੋ ਗਈ, ਜਿਸ 'ਚ ਵਾਰਡ ਨੰਬਰ 6 ਤੋਂ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ਤੀਰਥ ਸਿੰਘ ਸਿੱਧੂ ਨੂੰ ਨਗਰ ਪੰਚਾਇਤ ਦਾ ਪ੍ਰਧਾਨ ਬਣਾਇਆ ਗਿਆ ਹੈ | ਪੰਜਾਬ ਦੇ ਮਾਲ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਝੁੰਬਾ ਦੇ ਖ਼ਰੀਦ ਕੇਂਦਰ ਵਿਚ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬੱਲੂਆਣਾ, 30 ਅਪ੍ਰੈਲ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਅਤੇ ਪਿੰਡ ਇਕਾਈ ਪ੍ਰਧਾਨ ਜਗਸੀਰ ਸਿੰਘ ਖਰੌੜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਦਿੱਤਾ ਮੰਗ ਪੱਤਰ

ਚਾਉਕੇ, 30 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਪੰਜਾਬ ਬਾਡੀ ਦੇ ਆਦੇਸ਼ਾਂ 'ਤੇ ਅੱਜ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸੁਖਪ੍ਰੀਤ ਸਿੰਘ ਢਿੱਲੋਂ ਕਰਾੜਵਾਲਾ ਜ਼ਿਲ੍ਹਾ ਪ੍ਰਧਾਨ ਬਠਿੰਡਾ, ਤਹਿਸੀਲ ਫੂਲ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਧਾਲੀਵਾਲ, ਹੰਸ ਰਾਜ ਤਹਿਸੀਲ ਜਨਰਲ ...

ਪੂਰੀ ਖ਼ਬਰ »

ਥਾਣੇ ਨੂੰ ਖ਼ੂਬਸੂਰਤ ਬਣਾਉਣ ਦੇ ਮਕਸਦ ਨਾਲ ਲਗਾਏ ਗਏ ਬੂਟੇ ਤੇ ਸੁੰਦਰ ਗਮਲੇ

ਤਲਵੰਡੀ ਸਾਬੋ, 30 ਅਪ੍ਰੈਲ (ਰਣਜੀਤ ਸਿੰਘ ਰਾਜੂ)- ਥਾਣਾ ਤਲਵੰਡੀ ਸਾਬੋ ਦੇ ਨਵੇਂ ਆਏ ਥਾਣਾ ਮੁਖੀ ਅਵਤਾਰ ਸਿੰਘ ਦੀ ਪਹਿਲਕਦਮੀ ਸਦਕਾ ਥਾਣੇ ਨੂੰ ਖ਼ੂਬਸੂਰਤ ਬਣਾਉਣ ਦੇ ਯਤਨਾਂ ਤਹਿਤ ਅੱਜ ਥਾਣੇ ਵਿਚ ਇਲਾਕੇ ਦੀਆਂ ਮੁਹਤਬਰ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਫੁੱਲ ਬੂਟੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX