ਤਾਜਾ ਖ਼ਬਰਾਂ


ਕਿਸਾਨਾਂ ਨੇ ਬਠਿੰਡਾ 'ਚ ਮੁੱਖ ਮੰਤਰੀ ਪੰਜਾਬ ਦੇ ਹੋਰਡਿੰਗ ਬੋਰਡ ਉਤਾਰੇ
. . .  9 minutes ago
ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਕਿਸਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ 'ਤੇ ਬਠਿੰਡਾ ਸ਼ਹਿਰ ਅਤੇ ਸਰਕਾਰੀ ਬੱਸਾਂ 'ਤੇ ਲਾਏ ਹੋਰਡਿੰਗ ਬੋਰਡ ਉਤਾਰੇ ਦਿੱਤੇ...
ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਪਲਟਵਾਰ
. . .  15 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਸਿੱਧੂ ਕੁਝ ਨਹੀਂ ਜਾਣਦੇ ਅਤੇ ਬਹੁਤ ਜ਼ਿਆਦਾ ਬੋਲਦੇ ਹਨ ਉਹ ਦਿਮਾਗ ਨਹੀਂ...
ਦਿੱਲੀ ਸਰਕਾਰ ਨੇ 'ਤੀਰਥ ਯਾਤਰਾ ਯੋਜਨਾ' ਵਿਚ ਅਯੁੱਧਿਆ ਨੂੰ ਕੀਤਾ ਸ਼ਾਮਿਲ
. . .  26 minutes ago
ਚੰਡੀਗੜ੍ਹ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਹੁਣ ਅਯੁੱਧਿਆ ਨੂੰ ਵੀ ਦਿੱਲੀ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ...
ਸਿੱਧੂ ਦਾ ਕੈਪਟਨ 'ਤੇ ਇਕ ਹੋਰ ਸ਼ਬਦੀ ਹਮਲਾ
. . .  33 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ | ਟਵੀਟ ਕਰਕੇ ਸਿੱਧੂ ਦਾ ਕਹਿਣਾ ਹੈ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ...
ਸਿੱਧੂ ਜਿੱਥੋਂ ਵੀ ਚੋਣ ਲੜੇਗਾ, ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ - ਕੈਪਟਨ
. . .  39 minutes ago
ਚੰਡੀਗੜ੍ਹ, 27 ਅਕਤੂਬਰ - ਪ੍ਰੈੱਸ ਵਾਰਤਾ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਜਿੱਥੋਂ ਤੱਕ ਨਵਜੋਤ ਸਿੰਘ ਸਿੱਧੂ ਦਾ ਸਵਾਲ ਹੈ, ਉਹ ਜਿੱਥੋਂ ਵੀ ਚੋਣ ਲੜੇਗਾ ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ ਅਤੇ ਟੱਕਰ ਦਵਾਂਗੇ...
ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਕਰੇਗੀ ਮਾਹਿਰਾਂ ਦੀ ਕਮੇਟੀ, ਸੁਪਰੀਮ ਕੋਰਟ ਨੇ ਕਿਹਾ - ਜਾਸੂਸੀ ਮਨਜ਼ੂਰ ਨਹੀਂ
. . .  49 minutes ago
ਨਵੀਂ ਦਿੱਲੀ, 27 ਅਕਤੂਬਰ - ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਣਾਇਆ ਹੈ...
ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਮੋਟਰਸਾਈਕਲਾਂ ਦੇ ਸਾਈਲੈਂਸਰ ਅਤੇ ਹਾਰਨ ਖਮਾਣੋਂ ਪੁਲਿਸ ਨੇ ਕੀਤੇ ਨਸ਼ਟ
. . .  59 minutes ago
ਖਮਾਣੋਂ,27 ਅਕਤੂਬਰ (ਮਨਮੋਹਣ ਸਿੰਘ ਕਲੇਰ) - ਖਮਾਣੋਂ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਸੰਦੀਪ ਗੋਇਲ ਦੀਆਂ ਹਦਾਇਤਾਂ 'ਤੇ ਇਲਾਕੇ ਵਿਚ ਆਵਾਜ਼ ਪ੍ਰਦੂਸ਼ਣ ਕਰ ਰਹੇ ਵੱਖ-ਵੱਖ ਮੋਟਰਸਾਈਕਲਾਂ 'ਤੇ ...
ਮੁੱਖ ਮੰਤਰੀ ਰਹਿੰਦੇ ਹੋਏ ਕੇਂਦਰ ਨਾਲ ਮੁੱਦਿਆਂ 'ਤੇ ਗੱਲਬਾਤ ਹੋਈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਹਿਣਾ ਸੀ ਕਿ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਦੀ ਕੇਂਦਰ ਨਾਲ ਮੁੱਦਿਆਂ 'ਤੇ...
ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ
. . .  45 minutes ago
ਚੰਡੀਗੜ੍ਹ, 27 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ...
ਕੱਲ੍ਹ ਦਿੱਲੀ ਜਾਣਗੇ ਕੈਪਟਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
. . .  21 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ...
ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨੇ ਕਿਸਾਨੀ ਅੰਦੋਲਨ 'ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ ...
ਸਾਰੀਆਂ 117 ਸੀਟਾਂ 'ਤੇ ਲੜਾਂਗੇ ਚੋਣ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਸਾਰੀਆਂ 117 ਸੀਟਾਂ 'ਤੇ...
ਕਈ ਕਾਂਗਰਸੀ ਮੇਰੇ ਸੰਪਰਕ ਵਿਚ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਕਈ ਕਾਂਗਰਸੀ ਮੇਰੇ ਸੰਪਰਕ...
ਅਰੂਸਾ ਆਲਮ 'ਤੇ ਵੀ ਬੋਲੇ ਕੈਪਟਨ, ਰੰਧਾਵਾ ਨੂੰ ਲਿਆ ਨਿਸ਼ਾਨੇ 'ਤੇ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਅਰੂਸਾ ਆਲਮ 'ਤੇ ਬੋਲਦੇ ਹੋਏ ਕਿਹਾ ਗਿਆ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਰੰਧਾਵਾ...
ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ - ਕੈਪਟਨ
. . .  58 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ...
1 ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ - ਚਰਨਜੀਤ ਸਿੰਘ ਚੰਨੀ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਕੈਬਿਨੇਟ ਮੀਟਿੰਗ 'ਚ ਲਏ ਫ਼ੈਸਲੇ - ਵੈਟ ਦੇ ਝਗੜਿਆਂ ਦਾ ਨਿਪਟਾਰਾ ਜਲਦ,ਫੋਕਲ ਪੁਆਇੰਟਾਂ ਵਿਚ ਉਸਾਰੀ ਕਰਨ ਦੇ ਨਿਯਮਾਂ 'ਚ ਨਰਮੀ,....
ਅਜੇ ਨਵੀਂ ਪਾਰਟੀ ਦਾ ਨਾਂਅ ਤੈਅ ਨਹੀਂ ਹੋਇਆ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ਹੈ...
ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ...
ਬੀ.ਐੱਸ.ਐੱਫ.ਪੰਜਾਬ 'ਤੇ ਕਬਜ਼ਾ ਕਰਨ ਨਹੀਂ ਆ ਰਹੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਬੀ.ਐੱਸ.ਐੱਫ. ...
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ.....
ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ...
ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ ਮਦਦ ਦੀ ਲੋੜ ਹੈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ...
ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ 'ਤੇ ਬੋਲੇ ਕੈਪਟਨ, ਕਿਹਾ - ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ...
ਸਾਢੇ 9 ਸਾਲ ਮੈਂ ਸੂਬੇ ਦਾ ਗ੍ਰਹਿ ਮੰਤਰੀ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ...
ਸੂਬੇ 'ਚ ਇੰਸਪੈੱਕਟਰੀ ਰਾਜ ਖ਼ਤਮ - ਚਰਨਜੀਤ ਸਿੰਘ ਚੰਨੀ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਿਨੇਟ ਮੀਟਿੰਗ 'ਚ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ 8 ਨਵੰਬਰ ਤੱਕ ਕੇਂਦਰ ਸਰਕਾਰ ਨੂੰ ਅਲਟੀਮੇਟਮ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਖੰਨਾ / ਸਮਰਾਲਾ

ਖੰਨਾ 'ਚ ਕਰਫ਼ਿਊ ਦੌਰਾਨ ਦੇਰ ਰਾਤ ਤੱਕ ਸ਼ਰਾਬ ਵਿਕਣ ਦੀ ਵੀਡੀਓ ਵਾਇਰਲ

ਖੰਨਾ, 30 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਕੋਰੋਨਾ ਮਹਾਂਮਾਰੀ ਦੇ ਚੱਲਦੇ ਸਰਕਾਰ ਵਲੋਂ ਜਾਰੀ ਹਦਾਇਤਾਂ 'ਚ ਦੇਰ ਰਾਤ ਤੱਕ ਸ਼ਹਿਰ ਦੇ ਕੁੱਝ ਠੇਕੇਦਾਰਾਂ ਵਲੋਂ ਸ਼ਰਾਬ ਦੇ ਠੇਕਿਆਂ 'ਤੇ ਸ਼ਰਾਬ ਦੀ ਵਿੱਕਰੀ ਬਿਨਾਂ ਰੋਕਟੋਕ ਜਾਰੀ ਹੋਣ ਦਾ ਵਿਰੋਧ ਸੋਸ਼ਲ ਮੀਡੀਆ 'ਤੇ ਹੋ ਰਿਹਾ ਹੈ | ਇਲਾਕਾ ਨਿਵਾਸੀਆਂ ਵਲੋਂ ਕਰਫ਼ਿਊ ਦੌਰਾਨ ਠੇਕੇ ਤੋਂ ਵਿਕਦੀ ਸ਼ਰਾਬ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ | ਜਿਸ ਤੋਂ ਬਾਅਦ ਵੀ ਸ਼ਰਾਬ ਦੀ ਵਿੱਕਰੀ ਹੁੰਦੀ ਰਹੀ | ਵੀਡੀਓ ਵਿਚ ਸ਼ਰਾਬ ਠੇਕੇਦਾਰ ਦੀ ਕੰਪਨੀ ਦਾ ਨਾਮ ਵੀ ਦਿਖਾਇਆ ਗਿਆ ਹੈ | ਇਸ ਦਰਮਿਆਨ ਕੁੱਝ ਲੋਕਾਂ ਨੇ ਇਲਜ਼ਾਮ ਲਗਾਏ ਕਿ ਠੇਕਿਆਂ ਬਾਰੇ ਉੱਪਰੋਂ ਹਦਾਇਤਾਂ ਹਨ ਤੇ ਉਨ੍ਹਾਂ ਨੂੰ ਬੰਦ ਨਾ ਕਰਵਾਇਆ ਜਾਵੇ | ਗੱਲਬਾਤ ਕਰਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਨੇਤਾ ਗੁਰਦੀਪ ਸਿੰਘ ਨੇ ਕਿਹਾ ਕਿ ਅਮਲੋਹ ਰੋਡ 'ਤੇ ਸਥਿਤ ਇਕ ਸ਼ਰਾਬ ਦੇ ਠੇਕੇ ਦੀ ਬਕਾਇਦਾ ਵੀਡੀਓ ਬਣਾ ਕੇ ਸਬੰਧਿਤ ਪੁਲਿਸ ਅਧਿਕਾਰੀ ਨੂੰ ਵੀ ਭੇਜੀ ਗਈ ਅਤੇ ਫ਼ੋਨ 'ਤੇ ਗੱਲ ਵੀ ਕੀਤੀ ਗਈ | ਪਰ ਕੋਈ ਕਾਰਵਾਈ ਨਹੀਂ ਹੋਈ | ਗੁਰਦੀਪ ਸਿੰਘ ਨੇ ਪ੍ਰਸ਼ਾਸਨ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਇਹ ਕਿਸ ਤਰ੍ਹਾਂ ਦੇ ਨਿਯਮ ਹਨ ਕਿ ਇਕ ਪਾਸੇ ਸਕੂਲ ਤੇ ਸਾਰੇ ਅਦਾਰੇ ਬੰਦ ਹਨ ਤੇ ਦੂਜੇ ਪਾਸੇ ਸ਼ਰਾਬ ਦੇ ਠੇਕੇ ਸ਼ਰੇਆਮ ਖ਼ੋਲ ਕੇ ਬੇਫ਼ਿਕਰ ਹੋ ਕੇ ਸ਼ਰਾਬ ਵੇਚੀ ਜਾ ਰਹੀ ਹੈ | ਇਸ ਦਰਮਿਆਨ ਇਕ ਹਿਊਮਨ ਰਾਈਟਸ ਸੰਸਥਾ ਦੇ ਆਗੂ ਡਾ. ਸ਼ਿਵ ਕੁਮਾਰ ਸ਼ਰਮਾ ਨੇ ਐੱਸ. ਪੀ. (ਆਈ.) ਮਨਪ੍ਰੀਤ ਸਿੰਘ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਇਨ੍ਹਾਂ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ |
ਜਾਂਚ ਕਰਵਾ ਕੇ ਕੀਤੀ ਜਾਵੇਗੀ ਕਾਰਵਾਈ- ਐੱਸ. ਪੀ. ਮਨਪ੍ਰੀਤ ਸਿੰਘ
ਜਦੋਂ ਇਸ ਸਬੰਧੀ ਐੱਸ. ਪੀ. ਮਨਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਕੋਵਿਡ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧਿਤ ਠੇਕੇਦਾਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ |

ਹਸਪਤਾਲ 'ਚ ਲਿਆਂਦੇ ਮਿ੍ਤਕ ਦਾ ਪੋਸਟ ਮਾਰਟਮ ਨਾ ਕਰਵਾਉਣ ਲਈ ਰਿਸ਼ਤੇਦਾਰਾਂ ਵਲੋਂ ਹੰਗਾਮਾ

ਖੰਨਾ, 30 ਅਪ੍ਰੈਲ (ਹਰਜਿੰਦਰ ਸਿੰਘ ਲਾਲ/ ਮਨਜੀਤ ਸਿੰਘ ਧੀਮਾਨ)-ਅੱਜ ਸ਼ਾਮ ਵੇਲੇ ਸਿਵਲ ਹਸਪਤਾਲ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸਿਵਲ ਹਸਪਤਾਲ 'ਚ ਇਲਾਜ ਲਈ ਲਿਆਂਦੇ ਵਿਅਕਤੀ ਨੂੰ ਡਾਕਟਰਾਂ ਨੇ 'ਬ੍ਰਾਟ ਡੈਡ' ਭਾਵ ਮਿ੍ਤਕ ਹਾਲਤ 'ਚ ਲਿਆਂਦਾ ਕਰਾਰ ਦੇ ਦਿੱਤਾ | ਪਰ ...

ਪੂਰੀ ਖ਼ਬਰ »

ਪਾਇਲ ਵਿਖੇ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਵਲੋਂ ਧਰਨਾ

ਪਾਇਲ, 30 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪਾਇਲ ਦੀ ਦਾਣਾ ਮੰਡੀ ਵਿਖੇ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਨੇ ਦਾਣਾ ਮੰਡੀ 'ਚ ਧਰਨਾ ਦੇ ਕੇ ਪੰਜਾਬ ਸਰਕਾਰ ਤੋਂ ਇਲਾਵਾ ਠੇਕੇਦਾਰ ਵਿਰੁੱਧ ਨਾਅਰੇਬਾਜ਼ੀ ਕੀਤੀ ¢ ਇਸ ਮੌਕੇ ਆੜ੍ਹਤੀ ਸੁਖਵਿੰਦਰ ਸਿੰਘ ਚੀਮਾ, ...

ਪੂਰੀ ਖ਼ਬਰ »

ਸਿੱਟ ਨੂੰ ਭੰਗ ਕਰਨ ਵਾਲੇ ਫ਼ੈਸਲੇ ਦੀਆਂ ਕਾਪੀਆਂ ਫੂਕ ਕੇ ਲਿਪ ਨੇ ਜਤਾਇਆ ਵਿਰੋਧ

ਖੰਨਾ, 30 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬਰਗਾੜੀ ਗੋਲੀ ਕਾਂਡ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਅਦਾਲਤ ਵਲੋਂ ਭੰਗ ਕਰਨ ਦੇ ਫ਼ੈਸਲੇ ਦੇ ਵਿਰੋਧ 'ਚ ਲਿਪ ਆਗੂ ਸਰਬਜੀਤ ਸਿੰਘ ਕੰਗ ਦੀ ਅਗਵਾਈ 'ਚ ਆਗੂਆਂ ਤੇ ਵਰਕਰਾਂ ਵਲੋਂ ਆਰਡਰ ਦੀਆਂ ਕਾਪੀਆਂ ਸਾੜ ...

ਪੂਰੀ ਖ਼ਬਰ »

ਖੰਨਾ 'ਚ ਇਕੋ ਦਿਨ 3 ਕੋਰੋਨਾ ਮਰੀਜ਼ਾਂ ਨੇ ਦਮ ਤੋੜਿਆ

ਖੰਨਾ, 30 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਕੋਰੋਨਾ ਦੀ ਬਿਮਾਰੀ ਗੰਭੀਰ ਰੂਪ ਅਖਤਿਆਰ ਕਰਦੀ ਜਾ ਰਹੀ ਹੈ | ਕੋਰੋਨਾ ਦੀ ਦੂਜੀ ਲਹਿਰ ਕਾਰਨ ਵਧਦੇ ਨਵੇਂ ਮਾਮਲਿਆਂ ਦੌਰਾਨ ਸ਼ੁੱਕਰਵਾਰ ਨੂੰ ਖੰਨਾ ਸ਼ਹਿਰ ਵਿਚ 16 ਨਵੇਂ ਪਾਜਟਿਵ ਕੇਸ ਸਾਹਮਣੇ ਆਏ ਤੇ ਤਿੰਨ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਭਾਕਿਯੂ ਦੀ ਮੀਟਿੰਗ

ਰਾੜਾ ਸਾਹਿਬ, 30 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਘੁਡਾਣੀ ਕਲਾਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ...

ਪੂਰੀ ਖ਼ਬਰ »

ਕੋਰੋਨਾ ਪੀੜਤ ਮਾਂ-ਪੁੱਤ ਦੀ ਮੌਤ

ਦੋਰਾਹਾ, 30 ਅਪ੍ਰੈਲ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਇੱਕ ਮਾਂ ਤੇ ਉਸ ਦੇ ਪੁੱਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰ ਕੌਰ 65 ਸਾਲ ਅਤੇ ਉਸ ਦਾ ਪੁੱਤਰ ਗਗਨਦੀਪ ਸਿੰਘ 40 ...

ਪੂਰੀ ਖ਼ਬਰ »

ਆਰ.ਐੱਸ.ਪੀ. ਵਲੋਂ ਨਾਮਵਰ ਕਮਿਊਨਿਸਟ ਆਗੂ ਦਿਆਲ ਦੇ ਵਿਛੋੜੇ 'ਤੇ ਦੁੱਖ ਦਾ ਇਜ਼ਹਾਰ

ਖੰਨਾ, 30 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ.) ਵਲੋਂ ਨਾਮਵਰ ਕਮਿਊਨਿਸਟ ਆਗੂ ਸਾਥੀ ਜੋਗਿੰਦਰ ਦਿਆਲ ਦੇ ਵਿਛੋੜੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ¢ ਅੱਜ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਕੇ ਮਜ਼ਬੂਤੀ ਨਾਲ ਚੱਲ ਰਿਹੈ-ਕਿਸਾਨ ਆਗੂ

ਬੀਜਾ, 30 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਬੀਕੇਯੂ ਰਾਜੇਵਾਲ ਦੇ ਆਗੂ ਰਜਿੰਦਰ ਸਿੰਘ ਕੋਟ ਪਨੈਚ, ਬੂਟਾ ਸਿੰਘ ਬਗ਼ਲੀ, ਬਹਾਲ ਸਿੰਘ ਬਗ਼ਲੀ ਨੇੇ ਕਿਹਾ ਕਿ ਹਾੜੀ ਦੀ ਵਾਢੀ ਤੋਂ ਬਾਅਦ ਮੋਰਚਾ ਪੂਰਨ ਮਜ਼ਬੂਤੀ ਨਾਲ ਚੱਲ ਰਿਹਾ ਹੈ¢ ਹਰ ਰੋਜ਼ ਕਿਸਾਨ, ਮਜ਼ਦੂਰਾਂ ਦੇ ਵੱਡੇ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀ ਮੀਟਿੰਗ

ਦੋਰਾਹਾ, 30 ਅਪ੍ਰੈਲ (ਜਸਵੀਰ ਝੱਜ)-ਪੰਜਾਬ ਸਰਕਾਰ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਲੋਕਾਂ ਨੂੰ ਸੁਪਨੇ ਦਿਖਾ ਕੇ ਭਰਮਾਉਣ 'ਚ ਕੋਈ ਕਸਰ ਨਹੀਂ ਛੱਡੀ ਪਰ ਬਾਅਦ ਵਿਚ ਵਾਅਦੇ ਪੂਰੇ ਨਹੀਂ ਕੀਤੇ | ਇਹ ਦੋਸ਼ ਅਕਾਲੀ ਦਲ ਸਰਕਲ ਦੋਰਾਹਾ ਸ਼ਹਿਰੀ ਪ੍ਰਧਾਨ ਜਸਪ੍ਰੀਤ ਕੌਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਮਲੌਦ, 30 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ਕੂਹਲੀ ਕਲਾਂ ਵਿਖੇ ਵਿਸ਼ੇਸ਼ ਮੀਟਿੰਗ ਹੋਈ¢ ਜਿਸ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨ-ਮਜ਼ਦੂਰ ਮੋਰਚੇ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਗਿਆ¢ ਮੀਟਿੰਗ ...

ਪੂਰੀ ਖ਼ਬਰ »

ਰਵਿੰਦਰ ਕੌਰ ਨੇ ਸਮਾਰਟ ਸਕੂਲ ਸਿਆੜ ਦੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਮਲੌਦ, 30 ਅਪ੍ਰੈਲ (ਸਹਾਰਨ ਮਾਜਰਾ)-ਸਰਕਾਰੀ ਸਕੂਲ ਚੂਹੜਚੱਕ ਤੋਂ ਬਦਲ ਕੇ ਆਏ ਰਵਿੰਦਰ ਕੌਰ ਨੇ ਸਿੱਖਿਆ ਦੇ ਖੇਤਰ 'ਚ ਬੁਲੰਦੀਆਂ ਨੂੰ ਛੂਹ ਰਹੇ ਇਲਾਕੇ ਦੇ ਨਾਮਵਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆੜ ਦੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲ ਲਿਆ ਹੈ¢ ਵਾਈਸ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਕਰਮਸਰ ਵਲੋਂ ਚੇਤਨਾ ਰੈਲੀ

ਰਾੜਾ ਸਾਹਿਬ, 30 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਚਰਨਜੀਤ ਸਿੰਘ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਨੋਡਲ ਅਫ਼ਸਰ ਕੁਲਵੀਰ ਕÏਰ ਤੇ ਸ. ਸ. ਸ ਸ. ਕਰਮਸਰ ਦੀ ਪਿ੍ੰਸੀਪਲ ਗੁਰਮੀਤ ਕÏਰ ਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਵਲੋਂ ਦਾਖਲਾ ਮੁਹਿੰਮ ਜਾਰੀ

ਕੁਹਾੜਾ, 30 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਕਰ ਕੇ ਵਿਦਿਆਰਥੀ ਸਕੂਲ ਵਿਚ ਨਹੀਂ ਆ ਰਹੇ, ਪਰ ਸਕੂਲ ਅਧਿਆਪਕਾਂ ਵਲੋਂ ਨਵੇਂ ਵਿਦਿਆਰਥੀਆਂ ਦੇ ਦਾਖ਼ਲੇ ਸੰਬੰਧੀ ਪਿੰਡਾਂ ਵਿਚ ਜਾ ਕੇ ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਈਸੜੂ, 30 ਅਪ੍ਰੈਲ (ਬਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਜਗਦੇਵ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਨਸਰਾਲੀ ਵਿਖੇ ਮੀਟਿੰਗ ਹੋਈ | ਜਿਸ ਨੰੂ ਸੰਬੋਧਨ ਕਰਦਿਆਂ ਸੁਦਾਗਰ ਸਿੰਘ ਘੁਡਾਣੀ ਨੇ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਰਾੜਾ ਸਾਹਿਬ ਤੇ ਸੁਤੰਤਰਤਾ ਸੰਗਰਾਮੀ ਡਾ. ਸ਼ੇਰ ਸਿੰਘ ਲਿੱਦੜ ਦਾ ਜੱਦੀ ਪਿੰਡ 'ਪੋਹੀੜ'

ਅੰਮਿ੍ਤਪਾਲ ਸਿੰਘ ਕੈਲੇ 99153-00427 ਡੇਹਲੋਂ- ਪਿੰਡ ਪੋਹੀੜ ਕਰੀਬ 300 ਸਾਲ ਪਹਿਲਾਂ ਪੋਹੀੜ ਨਾਮ ਦੀ ਇਕ ਔਰਤ ਨੇ ਵਸਾਇਆ ਸੀ | ਇੱਥੇ ਦੋ ਗੁਰਦੁਆਰਾ ਸਾਹਿਬ ਅੰਦਰਲਾ ਗੁਰਦੁਆਰਾ, ਬਾਹਰਲਾ ਗੁਰਦੁਆਰਾ ਸਾਹਿਬ ਤੋਂ ਇਲਾਵਾ ਸ਼ਿਵ ਮੰਦਿਰ, ਮਸੀਤ, ਡੇਰਾ ਸੰਤ ਛੋਟੀਆ ਦਾਸ, ...

ਪੂਰੀ ਖ਼ਬਰ »

ਖ਼ਾਲਸਾ ਵਲੋਂ ਸਿਵੀਆਂ ਪਰਿਵਾਰ ਨਾਲ ਦੁੱਖ ਸਾਂਝਾ

ਰਾਏਕੋਟ, 30 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬੱਸੀਆਂ ਤੋਂ ਪ੍ਰਧਾਨ ਜਥੇਦਾਰ ਅੰਮਿ੍ਤਪਾਲ ਸਿੰਘ ਹੈਪੀ ਸਿਵੀਆਂ ਦੀ ਮਾਤਾ ਸੁਖਮਿੰਦਰ ਕੌਰ (76) ਪਤਨੀ ਸਵ: ਸਤਨਾਮ ਸਿੰਘ ਸਿਵੀਆਂ ਦੀ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਪਿ੍ੰਸੀਪਲ ਰਵਿੰਦਰ ਕੁਮਾਰੀ ਦਾ ਪੁੜੈਣ ਸਕੂਲ ਤੋਂ ਸੇਵਾ ਮੁਕਤੀ 'ਤੇ ਸਨਮਾਨ

ਹੰਬੜਾਂ, 30 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਪਿੰਡ ਪੁੜੈਣ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਮੈਡਮ ਰਵਿੰਦਰ ਕੁਮਾਰੀ ਵਲੋਂ ਲਗਾਤਾਰ 10 ਸਾਲ ਵਧੀਆ ਸੇਵਾਵਾਂ ਦੇਣ ਮਗਰੋਂ ਸੇਵਾ ਮੁਕਤ ਹੋਣ 'ਤੇ ਪਿੰਡ ਵਾਸੀਆਂ ਤੇ ਸਵ: ਨਾਹਰ ਸਿੰਘ ਥਿੰਦ ਯਾਦਗਾਰੀ ...

ਪੂਰੀ ਖ਼ਬਰ »

ਸਾਂਝਾ ਫਰੰਟ ਬਣਾਉਣ ਦੇ ਯਤਨ ਜਾਰੀ, ਸਿੱਧੂ ਵੀ ਬਣ ਸਕਦੇ ਹਨ ਹਿੱਸਾ-ਢੀਂਡਸਾ

ਜਗਰਾਉਂ, 30 ਅਪ੍ਰੈਲ (ਜੋਗਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਬਿਆਨਬਾਜ਼ੀ 'ਤੇ ਟਿੱਪਣੀ ਕਰਦਿਆਂ ਸਾਬਕਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਤੇ ਸਿੱਧੂ ...

ਪੂਰੀ ਖ਼ਬਰ »

ਪ੍ਰਸਿੱਧ ਕਾਰੋਬਾਰੀ ਖੇਤ ਪਾਲ ਘਲੋਟੀ ਸਵਰਗਵਾਸ

ਅਹਿਮਦਗੜ੍ਹ, 30 ਅਪ੍ਰੈਲ (ਪੁਰੀ)-ਇਲਾਕੇ ਦੇ ਨਾਮਵਰ ਕਾਰੋਬਾਰੀ ਤੇ ਉੱਘੇ ਸਮਾਜ ਸੇਵਕ ਖੇਤ ਪਾਲ ਘਲੋਟੀ ਅੱਜ ਅਕਾਲ ਚਲਾਣਾ ਕਰ ਗਏ | ਜੋ ਪਿਛਲੇ ਡੇਢ ਮਹੀਨੇ ਤੋਂ ਅਪੋਲੋ ਹਸਪਤਾਲ ਵਿਖੇ ਜੇਰੇ ਇਲਾਜ ਸਨ | ਅੱਜ ਬਾਅਦ ਦੁਪਹਿਰ ਜਗੇੜਾ ਰੋਡ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ, ਲੱਖਾ, ਚੇਅਰਮੈਨ ਰਸੂਲੜਾ ਤੇ ਸੋਨੀ ਨੇ ਸਾਬਕਾ ਸਰਪੰਚ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਖੰਨਾ, 30 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਿੰਡ ਮਾਜਰੀ ਦੇ ਸਾਬਕਾ ਸਰਪੰਚ ਚਰਨਪਾਲ ਕੌਰ ਸੁਪਤਨੀ ਰਣਜੀਤ ਸਿੰਘ ਔਜਲਾ ਸਾਬਕਾ ਬੈਂਕ ਮੈਨੇਜਰ ਦਾ ਅਚਾਨਕ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਸਾਬਕਾ ਸਰਪੰਚ ਚਰਨਪਾਲ ਕੌਰ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਸਮਾਜ ਸੇਵੀ ਇੰਜੀਨੀਅਰ ਅਮਰ ਸਿੰਘ ਗਿੱਲ ਅਮਰੀਕਾ ਨਹੀਂ ਰਹੇ

ਪਾਇਲ, 30 ਅਪੈ੍ਰਲ (ਨਿਜ਼ਾਮਪੁਰ)-ਸਮਾਜ ਸੇਵੀ ਇੰਜੀਨੀਅਰ ਅਮਰ ਸਿੰਘ ਗਿੱਲ ਸੰਖੇਪ ਜਿਹੀ ਬਿਮਾਰੀ ਉਪਰੰਤ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ¢ ਜਦੋਂ ਉਨ੍ਹਾਂ ਦੀ ਮੌਤ ਦੀ ਖ਼ਬਰ ਪਿੰਡ ਪਹੁੰਚੀ ਤਾਂ ਪਿੰਡ ਵਾਸੀਆਂ ਨੂੰ ਗਹਿਰਾ ਸਦਮਾ ਲੱਗਾ ¢ ਦੱਸਣਯੋਗ ਹੈ ਕਿ ਅਮਰ ...

ਪੂਰੀ ਖ਼ਬਰ »

ਡੇਹਲੋਂ ਹਸਪਤਾਲ 'ਚ ਅਜੇ ਨਹੀਂ ਲੱਗੇਗੀ 18 ਤੋਂ 45 ਸਾਲ ਦੇ ਲੋਕਾਂ ਨੂੰ ਵੈਕਸੀਨੇਸ਼ਨ

ਡੇਹਲੋਂ, 30 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਨਿੱਤ ਦਿਨ ਵਧ ਰਹੀ ਕੋਰੋਨਾ ਮਹਾਂਮਾਰੀ ਕਾਰਨ ਡੇਹਲੋਂ ਇਲਾਕੇ 'ਚ ਵੀ ਲੋਕਾਂ ਅੰਦਰ ਸਹਿਮ ਤੇ ਡਰ ਦਾ ਮਾਹੌਲ ਹੈ, ਜਦਕਿ ਸਰਕਾਰ ਹਦਾਇਤਾਂ ਦੀ ਪਾਲਣਾ ਨੂੰ ਮੁੱਖ ਰੱਖਦਿਆਂ ਸ਼ਾਮ 5.00 ਵਜੇ ਦੁਕਾਨਾਂ ਬੰਦ ਹੋਣ ਨਾਲ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਉਣ ਵਾਲੇ 3 ਵਿਅਕਤੀਆਂ ਦੀ ਦਿਲ ਦਾ ਦੌਰਾ ਪੈਣ ਉਪਰੰਤ ਹੋਈਆਂ ਮੌਤਾਂ ਕਾਰਨ ਲੋਕਾਂ 'ਚ ਡਰ ਦਾ ਮਾਹੌਲ

ਸਿੱਧਵਾਂ ਬੇਟ, 30 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਲਾਗਲੇ ਪਿੰਡ ਸਲੇਮਪੁਰਾ ਵਿਖੇ ਸਿਰਫ਼ ਚਾਰ ਮਹੀਨਿਆਂ ਦੌਰਾਨ ਹੀ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਜਾਣ 'ਤੇ ਪਿੰਡ ਵਿਚ ਸੋਗ ਦੀ ਲਹਿਰ ਵਿਖਾਈ ਦੇ ਰਹੀ ਹੈ ਪਰ ਸਿਰਫ਼ ਦੋ ਹਫ਼ਤਿਆਂ 'ਚ ਹੀ ਕੋਰੋਨਾ ਵੈਕਸੀਨ ...

ਪੂਰੀ ਖ਼ਬਰ »

ਮਾਮਲਾ ਡੇਹਲੋਂ ਵਾਇਆ ਪੱਖੋਵਾਲ-ਰਾਏਕੋਟ ਸੜਕ 'ਤੇ ਆਏ ਦਿਨ ਮੁਰੰਮਤ ਟਾਕੀਆਂ ਲਗਾਉਣ ਦਾ

ਲੋਹਟਬੱਦੀ, 30 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਇਹ ਸੱਚ ਹੈ ਕਿ ਸੜਕਾਂ ਬਣਾਉਣ ਜਾਂ ਨਵਿਆਉਣ ਸਮੇਂ ਪਾਸ ਹੋਣ ਵਾਲੇ ਟੈਂਡਰਾਂ 'ਚ ਠੇਕੇਦਾਰ ਨਿਯਮਾਂ ਅਨੁਸਾਰ ਕੰਮ ਕਰਨ ਲਈ ਸਮਝੌਤਿਆਂ 'ਤੇ ਦਸਤਖ਼ਤ ਤਾਂ ਜ਼ਰੂਰ ਕਰਦੇ ਹਨ ਪਰ ਜ਼ਮੀਨੀ ਪੱਧਰ 'ਤੇ ਸੜਕਾਂ/ਮਾਰਗਾਂ ਦੇ ...

ਪੂਰੀ ਖ਼ਬਰ »

ਸਮਾਜ ਸੇਵੀ ਇੰਜੀਨੀਅਰ ਅਮਰ ਸਿੰਘ ਗਿੱਲ ਅਮਰੀਕਾ ਨਹੀਂ ਰਹੇ

ਪਾਇਲ, 30 ਅਪੈ੍ਰਲ (ਨਿਜ਼ਾਮਪੁਰ)-ਸਮਾਜ ਸੇਵੀ ਇੰਜੀਨੀਅਰ ਅਮਰ ਸਿੰਘ ਗਿੱਲ ਸੰਖੇਪ ਜਿਹੀ ਬਿਮਾਰੀ ਉਪਰੰਤ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ¢ ਜਦੋਂ ਉਨ੍ਹਾਂ ਦੀ ਮੌਤ ਦੀ ਖ਼ਬਰ ਪਿੰਡ ਪਹੁੰਚੀ ਤਾਂ ਪਿੰਡ ਵਾਸੀਆਂ ਨੂੰ ਗਹਿਰਾ ਸਦਮਾ ਲੱਗਾ ¢ ਦੱਸਣਯੋਗ ਹੈ ਕਿ ਅਮਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਬੁੱਢੇਵਾਲ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੁਹਾੜਾ, 30 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਵਿਚ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਰਹਿਨੁਮਾਈ ਹੇਠ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਮੇਂ ਦੀ ਨਜ਼ਾਕਤ ਸਮਝਦੇ ਹੋਏ ...

ਪੂਰੀ ਖ਼ਬਰ »

ਡਾ. ਗੁਰਨਾ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਸਮਾਗਮ

ਖੰਨਾ, 30 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਏ. ਐੱਸ. ਕਾਲਜ ਖੰਨਾ ਦੇ ਪੋਸਟ-ਗ੍ਰੈਜੂਏਟ ਇਤਿਹਾਸ ਵਿਭਾਗ ਦੇ ਮੁਖੀ ਡਾ. ਰਾਮ ਸਿੰਘ ਗੁਰਨਾ ਦੀ ਸੇਵਾ-ਮੁਕਤੀ 'ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਰਸਮੀ ਸੰਖੇਪ ਵਿਦਾਇਗੀ ਸਮਾਗਮ ਆਯੋਜਿਤ ਕੀਤਾ ਗਿਆ ¢ ਇਸ ਮੌਕੇ ਡਾ. ...

ਪੂਰੀ ਖ਼ਬਰ »

ਸਾਇੰਸ ਵਿਭਾਗ ਵਲੋਂ ਧਰਤੀ ਦਿਵਸ ਮਨਾਇਆ

ਖੰਨਾ, 30 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ, ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਇੰਦਰਜੀਤ ਸਿੰਘ ਲੋਪੋਂ ਮੀਤ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਵਿਚ ਹਾਈਕੋਰਟ ਦਾ ਫ਼ੈਸਲਾ ਸਿਆਸਤ ਤੋਂ ਪ੍ਰੇਰਿਤ- ਗਰਚਾ

ਦੋਰਾਹਾ, 30 ਅਪ੍ਰੈਲ (ਜਸਵੀਰ ਝੱਜ)-ਸੰਸਾਰ ਭਰ 'ਚ ਵੱਸਦੇ ਸਿੱਖਾਂ ਨੂੰ ਅਕਾਲੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੂੰ ਕਦੇ ਵੀ ਭੁਲ ਨਹੀਂ ਸਕਦੇ ਤੇ ਨਾਂ ਹੀ ਬਰਗਾੜੀ ਅਤੇ ਬਹਿਬਲ ਕਲਾਂ ਦੇ ਸ਼ਹੀਦਾਂ ਨੂੰ ਨਹੀਂ ਭੁਲਾਇਆ ਜਾ ਸਕਦਾ | ਇਸ ...

ਪੂਰੀ ਖ਼ਬਰ »

ਬੀਬੀ ਫ਼ਾਤਿਮਾ ਦੀ ਅਗਵਾਈ 'ਚ ਰੋਜ਼ਾ ਇਫ਼ਤਾਰੀ ਕਰਵਾਈ

ਖੰਨਾ, 30 ਅਪ੍ਰੈਲ (ਪੱਤਰ ਪ੍ਰੇਰਕ)-ਪਿੰਡ ਮਾਜਰੀ ਵਿਖੇ ਲੱਖ ਦਾਤਾ ਪੀਰ ਦੀ ਦਰਗਾਹ ਤੇ ਗੁੱਗਾ ਮਾੜੀ 'ਤੇ ਰੋਜ਼ਾ ਰਫ਼ਤਾਰੀ ਕਰਵਾਈ ਗਈ | ਬਾਬਾ ਫ਼ਰੀਦ ਨਿਸ਼ਕਾਮ ਸੇਵਾ ਸੁਸਾਇਟੀ ਦੀ ਚੇਅਰਪਰਸਨ ਬੀਬੀ ਫਾਤਿਮਾ ਨੇ ਦੱਸਿਆ ਕਿ ਸਰਕਾਰ ਵਲੋਂ ਦਿੱਤੀਆਂ ਕੋਵਿਡ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX