ਤਾਜਾ ਖ਼ਬਰਾਂ


ਕਿਸਾਨਾਂ ਨੇ ਬਠਿੰਡਾ 'ਚ ਮੁੱਖ ਮੰਤਰੀ ਪੰਜਾਬ ਦੇ ਹੋਰਡਿੰਗ ਬੋਰਡ ਉਤਾਰੇ
. . .  1 minute ago
ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਕਿਸਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ 'ਤੇ ਬਠਿੰਡਾ ਸ਼ਹਿਰ ਅਤੇ ਸਰਕਾਰੀ ਬੱਸਾਂ 'ਤੇ ਲਾਏ ਹੋਰਡਿੰਗ ਬੋਰਡ ਉਤਾਰੇ ਦਿੱਤੇ...
ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਪਲਟਵਾਰ
. . .  7 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਸਿੱਧੂ ਕੁਝ ਨਹੀਂ ਜਾਣਦੇ ਅਤੇ ਬਹੁਤ ਜ਼ਿਆਦਾ ਬੋਲਦੇ ਹਨ ਉਹ ਦਿਮਾਗ ਨਹੀਂ...
ਦਿੱਲੀ ਸਰਕਾਰ ਨੇ 'ਤੀਰਥ ਯਾਤਰਾ ਯੋਜਨਾ' ਵਿਚ ਅਯੁੱਧਿਆ ਨੂੰ ਕੀਤਾ ਸ਼ਾਮਿਲ
. . .  18 minutes ago
ਚੰਡੀਗੜ੍ਹ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਹੁਣ ਅਯੁੱਧਿਆ ਨੂੰ ਵੀ ਦਿੱਲੀ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ...
ਸਿੱਧੂ ਦਾ ਕੈਪਟਨ 'ਤੇ ਇਕ ਹੋਰ ਸ਼ਬਦੀ ਹਮਲਾ
. . .  25 minutes ago
ਚੰਡੀਗੜ੍ਹ, 27 ਅਕਤੂਬਰ - ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ | ਟਵੀਟ ਕਰਕੇ ਸਿੱਧੂ ਦਾ ਕਹਿਣਾ ਹੈ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ...
ਸਿੱਧੂ ਜਿੱਥੋਂ ਵੀ ਚੋਣ ਲੜੇਗਾ, ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ - ਕੈਪਟਨ
. . .  31 minutes ago
ਚੰਡੀਗੜ੍ਹ, 27 ਅਕਤੂਬਰ - ਪ੍ਰੈੱਸ ਵਾਰਤਾ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਜਿੱਥੋਂ ਤੱਕ ਨਵਜੋਤ ਸਿੰਘ ਸਿੱਧੂ ਦਾ ਸਵਾਲ ਹੈ, ਉਹ ਜਿੱਥੋਂ ਵੀ ਚੋਣ ਲੜੇਗਾ ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ ਅਤੇ ਟੱਕਰ ਦਵਾਂਗੇ...
ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਕਰੇਗੀ ਮਾਹਿਰਾਂ ਦੀ ਕਮੇਟੀ, ਸੁਪਰੀਮ ਕੋਰਟ ਨੇ ਕਿਹਾ - ਜਾਸੂਸੀ ਮਨਜ਼ੂਰ ਨਹੀਂ
. . .  41 minutes ago
ਨਵੀਂ ਦਿੱਲੀ, 27 ਅਕਤੂਬਰ - ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਣਾਇਆ ਹੈ...
ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਮੋਟਰਸਾਈਕਲਾਂ ਦੇ ਸਾਈਲੈਂਸਰ ਅਤੇ ਹਾਰਨ ਖਮਾਣੋਂ ਪੁਲਿਸ ਨੇ ਕੀਤੇ ਨਸ਼ਟ
. . .  51 minutes ago
ਖਮਾਣੋਂ,27 ਅਕਤੂਬਰ (ਮਨਮੋਹਣ ਸਿੰਘ ਕਲੇਰ) - ਖਮਾਣੋਂ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਸੰਦੀਪ ਗੋਇਲ ਦੀਆਂ ਹਦਾਇਤਾਂ 'ਤੇ ਇਲਾਕੇ ਵਿਚ ਆਵਾਜ਼ ਪ੍ਰਦੂਸ਼ਣ ਕਰ ਰਹੇ ਵੱਖ-ਵੱਖ ਮੋਟਰਸਾਈਕਲਾਂ 'ਤੇ ...
ਮੁੱਖ ਮੰਤਰੀ ਰਹਿੰਦੇ ਹੋਏ ਕੇਂਦਰ ਨਾਲ ਮੁੱਦਿਆਂ 'ਤੇ ਗੱਲਬਾਤ ਹੋਈ - ਕੈਪਟਨ
. . .  54 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਹਿਣਾ ਸੀ ਕਿ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਦੀ ਕੇਂਦਰ ਨਾਲ ਮੁੱਦਿਆਂ 'ਤੇ...
ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ
. . .  37 minutes ago
ਚੰਡੀਗੜ੍ਹ, 27 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ...
ਕੱਲ੍ਹ ਦਿੱਲੀ ਜਾਣਗੇ ਕੈਪਟਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
. . .  13 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ...
ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨੇ ਕਿਸਾਨੀ ਅੰਦੋਲਨ 'ਤੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਮੇਰੀ ਕੋਈ ਸਿੱਧੀ ਗੱਲ ਨਹੀਂ ਹੋਈ ...
ਸਾਰੀਆਂ 117 ਸੀਟਾਂ 'ਤੇ ਲੜਾਂਗੇ ਚੋਣ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਸਾਰੀਆਂ 117 ਸੀਟਾਂ 'ਤੇ...
ਕਈ ਕਾਂਗਰਸੀ ਮੇਰੇ ਸੰਪਰਕ ਵਿਚ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਦਾ ਕਹਿਣਾ ਸੀ ਕਿ ਕਈ ਕਾਂਗਰਸੀ ਮੇਰੇ ਸੰਪਰਕ...
ਅਰੂਸਾ ਆਲਮ 'ਤੇ ਵੀ ਬੋਲੇ ਕੈਪਟਨ, ਰੰਧਾਵਾ ਨੂੰ ਲਿਆ ਨਿਸ਼ਾਨੇ 'ਤੇ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਅਰੂਸਾ ਆਲਮ 'ਤੇ ਬੋਲਦੇ ਹੋਏ ਕਿਹਾ ਗਿਆ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਰੰਧਾਵਾ...
ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ - ਕੈਪਟਨ
. . .  50 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ...
1 ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ - ਚਰਨਜੀਤ ਸਿੰਘ ਚੰਨੀ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਕੈਬਿਨੇਟ ਮੀਟਿੰਗ 'ਚ ਲਏ ਫ਼ੈਸਲੇ - ਵੈਟ ਦੇ ਝਗੜਿਆਂ ਦਾ ਨਿਪਟਾਰਾ ਜਲਦ,ਫੋਕਲ ਪੁਆਇੰਟਾਂ ਵਿਚ ਉਸਾਰੀ ਕਰਨ ਦੇ ਨਿਯਮਾਂ 'ਚ ਨਰਮੀ,....
ਅਜੇ ਨਵੀਂ ਪਾਰਟੀ ਦਾ ਨਾਂਅ ਤੈਅ ਨਹੀਂ ਹੋਇਆ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ਹੈ...
ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ 'ਤੇ ਕੰਮ ਚੱਲ...
ਬੀ.ਐੱਸ.ਐੱਫ.ਪੰਜਾਬ 'ਤੇ ਕਬਜ਼ਾ ਕਰਨ ਨਹੀਂ ਆ ਰਹੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਬੀ.ਐੱਸ.ਐੱਫ. ...
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ.....
ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ...
ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ ਮਦਦ ਦੀ ਲੋੜ ਹੈ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ...
ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ 'ਤੇ ਬੋਲੇ ਕੈਪਟਨ, ਕਿਹਾ - ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ...
ਸਾਢੇ 9 ਸਾਲ ਮੈਂ ਸੂਬੇ ਦਾ ਗ੍ਰਹਿ ਮੰਤਰੀ ਰਿਹਾ - ਕੈਪਟਨ
. . .  about 1 hour ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ...
ਸੂਬੇ 'ਚ ਇੰਸਪੈੱਕਟਰੀ ਰਾਜ ਖ਼ਤਮ - ਚਰਨਜੀਤ ਸਿੰਘ ਚੰਨੀ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਿਨੇਟ ਮੀਟਿੰਗ 'ਚ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ 8 ਨਵੰਬਰ ਤੱਕ ਕੇਂਦਰ ਸਰਕਾਰ ਨੂੰ ਅਲਟੀਮੇਟਮ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਬਰਨਾਲਾ

ਬਰਨਾਲਾ ਰੇਲਵੇ ਸਟੇਸ਼ਨ 'ਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਧਰਨਾ 212ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 30 ਅਪ੍ਰੈਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 212ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ਨੂੰ ਕਰਨੈਲ ਸਿੰਘ ਗਾਂਧੀ, ਅਮਰਜੀਤ ਕੌਰ, ਬਾਬੂ ਸਿੰਘ ਖੁੱਡੀ ਕਲਾਂ, ਨਰੈਣ ਦੱਤ, ਜਗਸੀਰ ਸਿੰਘ ਸੀਰਾ, ਸਰਪੰਚ ਸਿੰਘ ਸਿਕੰਦਰ ਸਿੰਘ, ਚਰਨਜੀਤ ਕੌਰ, ਗੁਰਦਰਸ਼ਨ ਸਿੰਘ ਦਿਉਲ ਤੇ ਬਲਵੀਰ ਸੇਖਾ ਨੇ ਸੰਬੋਧਨ ਕਰਦਿਆਂ ਕਿਹਾ ਕਿ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਕਿਸਾਨ ਮੋਰਚੇ ਵਿਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰ ਕੇ ਮਨਾਇਆ ਜਾਵੇਗਾ | ਪ੍ਰੈਸ ਕਲੱਬ ਵਲੋਂ ਸੰਚਾਲਨ ਕਮੇਟੀ ਨੂੰ 5 ਹਜ਼ਾਰ ਰੁਪਏ ਦੀ ਰਾਸ਼ੀ ਵੀ ਭੇਟ ਕੀਤੀ ਗਈ | ਸੰਯੁਕਤ ਕਿਸਾਨ ਮੋਰਚੇ ਵਲੋਂ ਕਾਮਰੇਡ ਜੋਗਿੰਦਰ ਦਿਆਲ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ | ਇਸ ਮੌਕੇ ਅੰਗਰੇਜ਼ ਸਿੰਘ, ਬਚਿੱਤਰ ਸਿੰਘ, ਲਾਭ ਸਿੰਘ, ਦਵਿੰਦਰ ਸਿੰਘ, ਰਣਧੀਰ ਸਿੰਘ ਸੇਖਾ, ਬਲੌਰ ਸਿੰਘ ਆੜ੍ਹਤੀਆ ਸੇਖਾ, ਅੱਛਰਾ ਸਿੰਘ ਸੰਧੂ, ਮਹੰਤ ਭੋਜ ਰਾਜ ਫਰਵਾਹੀ ਆਦਿ ਹਾਜ਼ਰ ਸਨ | ਇਸ ਤੋਂ ਇਲਾਵਾ ਭਾਕਿਯੂ ਏਕਤਾ ਉਗਰਾਹਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਬਰਨਾਲਾ ਰਾਏਕੋਟ ਰੋਡ 'ਤੇ ਪਿੰਡ ਸੰਘੇੜਾ ਅਤੇ ਭੱਦਲਵੱਢ ਵਿਚਕਾਰ ਰਿਲਾਇੰਸ ਪੈਟਰੋਲ ਪੰਪ 'ਤੇ ਚੱਲ ਰਹੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਕਾਲਾਬੂਲਾ, ਭੋਲਾ ਸਿੰਘ ਠੁੱਲੀਵਾਲ, ਗੁਰਮੇਲ ਸਿੰਘ ਟਿੱਬਾ, ਮਹਿੰਦਰ ਸਿੰਘ, ਦਰਸ਼ਨ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ, ਗੁਰਨਾਮ ਸਿੰਘ, ਕੁਲਜੀਤ ਸਿੰਘ ਵਜੀਦਕੇ, ਕਰਨੈਲ ਸਿੰਘ ਗੁੰਮਟੀ, ਗੁਰਮੇਲ ਸਿੰਘ ਭੱਦਲਵੱਢ, ਸੁਖਦੇਵ ਸਿੰਘ ਮੱਲ੍ਹੀ, ਬੁੱਕਣ ਸਿੰਘ ਸੱਦੋਵਾਲ ਆਦਿ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਰੱਦ ਨਹੀਂ ਕਰਦੀ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਅਤੇ ਦਿੱਲੀ ਵਿਖੇ ਧਰਨੇ ਜਾਰੀ ਰਹਿਣਗੇ |

ਨਸ਼ੀਲਾ ਪਾਊਡਰ ਸੁੰਘਾ ਕੇ ਬਜ਼ੁਰਗ ਤੋਂ ਰੁਪਏ ਲੈ ਕੇ ਅਣਪਛਾਤਾ ਵਿਅਕਤੀ ਫਰਾਰ

ਰੂੜੇਕੇ ਕਲਾਂ, 30 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਬਾਬਾ ਸਿੱਧ ਭੋਇੰ ਅਕਾਲ ਅਕੈਡਮੀ ਰੂੜੇਕੇ ਕਲਾਂ ਦੇ ਸੇਵਾਦਾਰ ਬਜ਼ੁਰਗ ਨੂੰ ਨਸ਼ੀਲਾ ਪਾਊਡਰ ਸੁੰਘਾ ਕੇ ਅਣਪਛਾਤਾ ਵਿਅਕਤੀ ਨਗਦ ਰੁਪਏ ਖੋਹ ਕੇ ਲੈ ਜਾਣ ਦੀ ਖ਼ਬਰ ਹੈ | ਸ਼ਹੀਦ ਬਾਬਾ ਸਿੱਧ ਭੋਇੰ ਅਕਾਲ ...

ਪੂਰੀ ਖ਼ਬਰ »

ਮੈਂ ਆਪਣੀ ਜਨਮ ਭੂਮੀ ਨੂੰ ਸਲੂਟ ਕਰਦਾ ਹਾਂ ਕਿ ਮੇਰਾ ਜਨਮ ਤਪੱਸਵੀਆਂ ਦੀ ਧਰਤੀ ਤਪਾ ਵਿਖੇ ਹੋਇਆ-ਸਿਹਤ ਮੰਤਰੀ ਸਿੱਧੂ

ਤਪਾ ਮੰਡੀ, 30 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਹਿਰ ਦੇ ਹਰ ਇਕ ਨਾਗਰਿਕ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਤਾਂ ਜੋ ਇਲਾਕੇ ਦੀ ਨੁਹਾਰ ਬਦਲੀ ਜਾ ਸਕੇ | ਮੈਂ ਆਪਣੀ ਜਨਮ ਭੂਮੀ ਨੂੰ ਸਲੂਟ ਕਰਦਾ ਹਾਂ ...

ਪੂਰੀ ਖ਼ਬਰ »

ਅਨਿਲ ਕੁਮਾਰ (ਕਾਲਾ ਭੂਤ) ਨੇ ਨਗਰ ਕੌਂਸਲ ਤਪਾ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਤਪਾ ਮੰਡੀ, 30 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਦੇ ਨਵ-ਨਿਯੁਕਤ ਪ੍ਰਧਾਨ ਅਨਿਲ ਕੁਮਾਰ ਕਾਲਾ ਭੂਤ ਵਲੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਜਥੇਬੰਦੀ ਦੀਆਂ ਔਰਤਾਂ ਵਲੋਂ ਪਿੰਡਾਂ 'ਚ ਰੈਲੀਆਂ

ਟੱਲੇਵਾਲ, 30 ਅਪ੍ਰੈਲ (ਸੋਨੀ ਚੀਮਾ)-ਦਿੱਲੀ ਕਿਸਾਨ ਸੰਘਰਸ਼ ਹਿਤ ਪਿੰਡਾਂ ਦੀਆਂ ਔਰਤਾਂ ਵਲੋਂ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿਚ ਔਰਤਾਂ ਦੀ ਵੱਧ ਤੋਂ ਵੱਧ ਇਕੱਤਰਤਾ ਅਤੇ 1 ਮਈ ਦੇ ਸ਼ਹੀਦਾਂ ਨੂੰ ਸਮਰਪਿਤ ਰੱਖੇ ਗਏ ਸਮਾਗਮਾਂ ਵਿਚ ਔਰਤਾਂ ਦੀ ਸ਼ਮੂਲੀਅਤ ਨੂੰ ਲੈ ...

ਪੂਰੀ ਖ਼ਬਰ »

ਪੇ-ਕਮਿਸ਼ਨ ਦੀ ਰਿਪੋਰਟ ਜਾਰੀ ਨਾ ਹੋਣ ਕਾਰਨ ਪੈਨਸ਼ਨਰਜ਼ ਐਸੋਸੀਏਸ਼ਨ ਨੇ ਰੋਸ ਜਤਾਇਆ

ਭਦੌੜ, 30 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮਾ: ਰਣਧੀਰ ਸਿੰਘ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਹਿੱਸਾ ਲਿਆ | ਪ੍ਰਧਾਨ ਰਣਧੀਰ ਸਿੰਘ, ਮੀਤ ਪ੍ਰਧਾਨ ਗੁਰਚਰਨ ਸਿੰਘ ...

ਪੂਰੀ ਖ਼ਬਰ »

ਮਹੰਤ ਬਲਦੇਵ ਸਿੰਘ ਤੂੜੀ 'ਚ ਲੱਗੀ ਅੱਗ ਕਾਰਨ ਗੰਭੀਰ ਜ਼ਖ਼ਮੀ

ਬਰਨਾਲਾ, 30 ਅਪ੍ਰੈਲ (ਰਾਜ ਪਨੇਸਰ)-ਪਿੰਡ ਸੰਘੇੜਾ ਵਿਖੇ ਤੂੜੀ ਨੂੰ ਲੱਗੀ ਅੱਗ ਕਾਰਨ ਮਹੰਤ ਬਲਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਪਿੰਡ ਸੰਘੇੜਾ ਦੇ ਮਹੰਤ ਬਲਦੇਵ ਸਿੰਘ ਆਪਣੇ ਕੰਮਕਾਰ ਲਈ ਖੇਤ ਗਏ ਹੋਏ ਸੀ ਤਾਂ ਅਚਾਨਕ ਖੇਤ 'ਚ ਪਈ ਤੂੜੀ ਨੂੰ ਅੱਗ ...

ਪੂਰੀ ਖ਼ਬਰ »

14 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਇਕ ਕਾਰ ਸਮੇਤ ਇਕ ਗਿ੍ਫ਼ਤਾਰ, ਇਕ ਫ਼ਰਾਰ

ਬਰਨਾਲਾ, 30 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ 14 ਹਜ਼ਾਰ ਨਸ਼ੀਲੀ ਗੋਲੀਆਂ ਰੱਖਣ ਦੇ ਸਬੰਧ ਵਿਚ ਮਾਮਲਾ ਦਰਜ ਕਰਦਿਆਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਮਾਮਲਾ ਦਰਜ

ਰੂੜੇਕੇ ਕਲਾਂ, 30 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਧੌਲਾ ਦੀ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਪੁਲਿਸ ਨੂੰ ਲਿਖਾਏ ਬਿਆਨ ਰਾਹੀਂ ਪੀੜਤ ਔਰਤ ਰਾਜਵੰਤ ਕੌਰ ਪਤਨੀ ਨਾਇਬ ਸਿੰਘ ...

ਪੂਰੀ ਖ਼ਬਰ »

ਡਾ: ਹਰਗੋਬਿੰਦ ਖੁਰਾਣਾ ਵਜ਼ੀਫ਼ਾ ਸਕੀਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਖਾਤਿਆਂ 'ਚ 26 ਲੱਖ ਤੋਂ ਜ਼ਿਆਦਾ ਦੀ ਰਾਸ਼ੀ ਜਮ੍ਹਾਂ ਕਰਵਾਈ-ਤੂਰ

ਬਰਨਾਲਾ, 30 ਅਪ੍ਰੈਲ (ਅਸ਼ੋਕ ਭਾਰਤੀ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਿੱਥੇ ਬਿਨਾਂ ਮਹਿੰਗੀਆਂ ਫ਼ੀਸਾਂ ਦੇ ਮਿਆਰੀ ਸਿੱਖਿਆ ਉਪਲਬਧ ਕਰਵਾਈ ਜਾ ਰਹੀ ਹੈ, ਉੱਥੇ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬਹੁਤ ਸਾਰੀਆਂ ਸਕੀਮਾਂ ਹੇਠ ਵਜ਼ੀਫ਼ੇ ਵੀ ਉਪਲਬਧ ...

ਪੂਰੀ ਖ਼ਬਰ »

ਸ਼ਨੀਵਾਰ-ਐਤਵਾਰ ਵਾਲੇ ਦਿਨ ਡੇਅਰੀ ਮਾਲਕਾਂ ਨੇ ਡੇਅਰੀਆਂ ਸ਼ਾਮ ਸਮੇਂ ਕੁਝ ਘੰਟੇ ਖੋਲ੍ਹਣ ਦੀ ਕੀਤੀ ਮੰਗ

ਤਪਾ ਮੰਡੀ, 30 ਅਪ੍ਰੈਲ (ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜਿੱਥੇ ਸੂਬਾ ਸਰਕਾਰ ਵਲੋਂ ਬਚਾਅ ਸਬੰਧੀ ਪ੍ਰਸ਼ਾਸਨ ਨੂੰ ਕੁਝ ਖ਼ਾਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ 'ਤੇ ਅਮਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਫ਼ਤੇ ਦੇ ਪਹਿਲੇ ਪੰਜ ਦਿਨ ...

ਪੂਰੀ ਖ਼ਬਰ »

ਨੁੱਕੜ ਨਾਟਕਾਂ ਰਾਹੀਂ ਐਲ.ਬੀ.ਐਸ. ਕਾਲਜ ਦੀਆਂ ਵਿਦਿਆਰਥਣਾਂ ਨੇ ਟੀਕਾਕਰਨ ਕਰਵਾਉਣ ਦਾ ਦਿੱਤਾ ਸੁਨੇਹਾ

ਮਹਿਲ ਕਲਾਂ, 30 ਅਪ੍ਰੈਲ (ਤਰਸੇਮ ਸਿੰਘ ਗਹਿਲ)-ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਮੁਹਿੰਮ ਦੇ ਤਹਿਤ ਐਲ.ਬੀ.ਐਸ. ਕਾਲਜ ਬਰਨਾਲਾ ਦੀਆਂ ਵਿਦਿਆਰਥਣਾਂ ਵਲੋਂ ਬਤੌਰ ਵਲੰਟੀਅਰ ਪਿੰਡ ਚੰਨਣਵਾਲ, ਕਲਾਲਾ ਤੇ ਚੁਹਾਣਕੇ ਕਲਾਂ ਵਿਖੇ ਸੰਕੇਤਕ ਤੌਰ 'ਤੇ ਖੇਡੇ ਗਏ ਨੁੱਕੜ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਪ੍ਰਧਾਨ ਮਨੀਸ਼ ਗਰਗ ਦਾ ਵਿਸ਼ੇਸ਼ ਸਨਮਾਨ

ਭਦੌੜ, 30 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਦੇ ਨਵ-ਨਿਯੁਕਤ ਪ੍ਰਧਾਨ ਮਨੀਸ਼ ਗਰਗ ਆੜ੍ਹਤੀਆ ਦਾ ਸਥਾਨਕ ਮਾਰਕੀਟ ਕਮੇਟੀ ਭਦੌੜ ਵਿਖੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਭਰਵਾਂ ਸਵਾਗਤ ਕਰਦੇ ਹੋਏ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਅ | ਨਗਰ ਕੌਂਸਲ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਦੇ ਸੂਬਾ ਆਗੂ ਜਰਨੈਲ ਸਿੰਘ ਚੀਮਾ ਦੀ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਟੱਲੇਵਾਲ, 30 ਅਪ੍ਰੈਲ (ਸੋਨੀ ਚੀਮਾ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਜੇ.ਈ. ਜਰਨੈਲ ਸਿੰਘ ਚੀਮਾ ਨੂੰ ਸੇਵਾ ਮੁਕਤੀ 'ਤੇ ਸਾਥੀ ਮੁਲਾਜ਼ਮਾਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | 66 ਕੇ.ਵੀ. ਗਰਿੱਡ ਪੱਖੋਕੇ ਵਿਖੇ ਸਾਦੇ ਸਮਾਗਮ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਮਹੇਸ਼ ਕੁਮਾਰ ਕਾਨੂੰਗੋ ਹਰ ਇਨਸਾਨ ਦੀ ਦਿਲੋਂ ਕਦਰ ਕਰਦੇ ਰਹੇ ਹਨ-ਹਸਨਪ੍ਰੀਤ ਭਾਰਦਵਾਜ

ਧਨੌਲਾ, 30 ਅਪ੍ਰੈਲ (ਚੰਗਾਲ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਮਹੇਸ਼ ਕੁਮਾਰ (ਸਦਰ ਕਾਨੂੰਗੋ) ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸੇਵਾ ਦਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰਜੀਤ ਸਿੰਘ ਲਾਡੀ ਨੂੰ ਸਦਮਾ -ਦਾਦੀ ਮਾਤਾ ਮਹਿੰਦਰ ਕੌਰ ਦਾ ਦਿਹਾਂਤ

ਮਹਿਲ ਕਲਾਂ, 30 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਹਰਭੁਪਿੰਦਰਜੀਤ ਸਿੰਘ ਲਾਡੀ ਮਹਿਲ ਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਦਾਦੀ ਮਾਤਾ ਸਰਦਾਰਨੀ ਮਹਿੰਦਰ ਕੌਰ ਪਤਨੀ ਸਵ: ...

ਪੂਰੀ ਖ਼ਬਰ »

ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਵਾਸਤੇ ਦਿਵਿਆਂਗ ਵਿਅਕਤੀਆਂ ਲਈ ਯੂ.ਡੀ.ਆਈ.ਡੀ ਕਾਰਡ ਇਕੋ ਇਕ ਜ਼ਰੂਰੀ ਦਸਤਾਵੇਜ਼- ਡਾ: ਤੇਅਵਾਸਪ੍ਰੀਤ ਕੌਰ

ਬਰਨਾਲਾ, 30 ਅਪ੍ਰੈਲ (ਅਸ਼ੋਕ ਭਾਰਤੀ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ: ਤੇਅਵਾਸਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਕੀਮਾਂ ਦੇ ਲਾਭ ਲੈਣ ਲਈ ਦਿਵਿਆਂਗ ਵਿਅਕਤੀਆਂ ਲਈ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਿੱਧੀ ਅਦਾਇਗੀ ਦੋ ਹਫ਼ਤਿਆਂ 'ਚ ਵੀ ਨਹੀਂ ਕਰ ਸਕੀ ਸਰਕਾਰ-ਲਾਭ ਸਿੰਘ ਉਗੋਕੇ

ਸ਼ਹਿਣਾ, 30 ਅਪ੍ਰੈਲ (ਸੁਰੇਸ਼ ਗੋਗੀ)-ਆਪਣੀਆਂ ਜ਼ਮੀਨਾਂ ਬਚਾਉਣ ਲਈ ਦਿੱਲੀ ਦੀਆਂ ਸੜਕਾਂ 'ਤੇ ਬੈਠੇ ਕਿਸਾਨਾਂ ਨਾਲ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਲੀਹਾਂ 'ਤੇ ਚੱਲਦੇ ਹੋਏ ਪ੍ਰੇਸ਼ਾਨੀਆਂ ਖੜੀਆਂ ਕਰ ਰਹੀ ਹੈ | ਇਹ ਸ਼ਬਦ ਲਾਭ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX