ਤਾਜਾ ਖ਼ਬਰਾਂ


ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  5 minutes ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  25 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  32 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  20 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  56 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  57 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 3 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  1 minute ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 4 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 4 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸਨਅਤ ਤੇ ਵਪਾਰ

ਲਗਾਤਾਰ ਸੱਤਵੇਂ ਮਹੀਨੇ 1 ਲੱਖ ਕਰੋੜ ਦੇ ਪਾਰ ਹੋਈ ਜੀ.ਐਸ.ਟੀ. ਵਸੂਲੀ

ਨਵੀਂ ਦਿੱਲੀ, 30 ਅਪ੍ਰੈਲ (ਏਜੰਸੀਆਂ)-ਕੋਰੋਨਾ ਦੀ ਦੂਸਰੀ ਲਹਿਰ ਦੇ ਬਾਵਜੂਦ ਲਗਾਤਾਰ ਸੱਤਵੇਂ ਮਹੀਨੇ ਜੀ.ਐਸ.ਟੀ. ਵਸੂਲੀ 1 ਲੱਖ ਕਰੋੜ ਰੁਪਏ ਦੇ ਪਾਰ ਰਹਿ ਸਕਦੀ ਹੈ | ਇਸ ਮਹੀਨੇ 'ਚ 1.15 ਤੋਂ 1.20 ਲੱਖ ਕਰੋੜ ਰੁਪਏ ਰਹਿਣ ਦੀ ਆਸ ਹੈ | ਅਕਤੂਬਰ 2020 ਤੋਂ ਹੁਣ ਤੱਕ ਹਰ ਮਹੀਨੇ 1 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਜੀ.ਐਸ.ਟੀ. ਵਸੂਲੀ ਹੋ ਰਹੀ ਹੈ | ਦੇਸ਼ ਦੇ ਸਭ ਤੋਂ ਵੱਡੇ ਬੈਂਕ ਐਸ.ਬੀ.ਆਈ. ਦੀ ਰਿਪੋਰਟ ਮੁਤਾਬਿਕ ਕੋਰੋਨਾ ਦੀ ਦੂਸਰੀ ਲਹਿਰ ਦੇ ਬਾਵਜੂਦ ਆਰਥਿਕ ਗਤੀਵਿਧੀਆਂ ਚਲ ਰਹੀਆਂ ਹਨ | ਇਸ ਲਈ ਜੀ.ਐਸ.ਟੀ. 'ਤੇ ਬਹੁਤ ਜ਼ਿਆਦਾ ਅਸਰ ਨਹੀਂ ਹੋਵੇਗਾ | ਮਾਰਚ 'ਚ ਹੁਣ ਤੱਕ ਦਾ ਪਿਛਲੇ ਸਾਢੇ ਤਿੰਨ ਸਾਲਾ 'ਚ ਸਭ ਤੋਂ ਜ਼ਿਆਦਾ ਜੀ.ਐਸ.ਟੀ. ਵਸੂਲੀ ਰਹੀ ਹੈ ਜੋ 1.24 ਲੱਖ ਕਰੋੜ ਰੁਪਏ ਰਿਹਾ ਹੈ | ਰਿਪੋਰਟ ਮੁਤਾਬਿਕ ਅਪ੍ਰੈਲ 'ਚ ਜ਼ਿਆਦਾਤਰ ਰਾਜਾਂ ਨੇ ਤਾਲਾਬੰਦੀ ਕੀਤੀ ਹੈ ਪਰ ਕੁਝ ਨੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ ਕੀਤੀ ਹੈ ਅਤੇ ਕੁਝ ਨੇ ਅੰਸ਼ਿਕ ਰੂਪ 'ਚ ਕੀਤੀ ਹੈ | ਅੰਕੜੇ ਦੱਸਦੇ ਹਨ ਕਿ ਤਾਲਾਬੰਦੀ ਦੇ ਬਾਵਜੂਦ 25 ਅਪ੍ਰੈਲ ਤੱਕ ਪੂਰੇ ਦੇਸ਼ 'ਚ ਈ-ਵੇ ਬਿੱਲ 4.89 ਕਰੋੜ 'ਤੇ ਪਹੁੰਚ ਗਿਆ ਹੈ | ਅਨੁਮਾਨ ਹੈ ਕਿ ਇਹ ਅੱਜ 5.5 ਕਰੋੜ ਤੱਕ ਜਾ ਸਕਦਾ ਹੈ | ਰਿਪੋਰਟ ਕਹਿੰਦੀ ਹੈ ਕਿ ਅਪ੍ਰੈਲ 2021 'ਚ ਮਨਰੇਗਾ 'ਚ ਕੰਮ ਕਰਨ ਵਾਲਿਆਂ ਦੀ ਗਿਣਤੀ 'ਚ 92 ਫ਼ੀਦਸੀ ਦਾ ਇਜ਼ਾਫਾ ਹੋਇਆ ਹੈ | ਕੁੱਲ 2.57 ਕਰੋੜ ਨੇ ਘਰਾਂ 'ਚ ਹੀ ਕੰਮ ਕੀਤਾ ਹੈ | 2013 ਤੋਂ ਬਾਅਦ ਇਹ ਕਿਸੇ ਵੀ ਅਪ੍ਰੈਲ ਮਹੀਨੇ 'ਚ ਹੁਣ ਤੱਕ ਸਭ ਤੋਂ ਜ਼ਿਆਦਾ ਰਿਹਾ ਹੈ | ਅਪ੍ਰੈਲ 2020 'ਚ ਇਹ ਗਿਣਤੀ 1.34 ਕਰੋੜ ਸੀ | ਅਜਿਹਾ ਇਸ ਲਈ ਹੋਇਆ ਕਿਉਂਕਿ ਸ਼ਹਿਰਾਂ ਤੋਂ ਪ੍ਰਵਾਸੀ ਮਜ਼ਦੂਰ ਪਿੰਡਾਂ ਵੱਲ ਜਾ ਰਹੇ ਹਨ |

ਪੰਜਾਬ ਸਰਕਾਰ ਦੇ ਫ਼ਰਮਾਨਾਂ ਤੋਂ ਦੁਖੀ ਕਾਰੋਬਾਰੀਆਂ ਵਲੋਂ 'ਬਿਜ਼ਨੈੱਸ ਬਚਾਓ ਮੋਰਚਾ' ਦੀ ਅਗਵਾਈ 'ਚ ਰੋਸ ਪ੍ਰਦਰਸ਼ਨ

ਲੁਧਿਆਣਾ, 30 ਅਪੈ੍ਰਲ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਨਾਦਰਸ਼ਾਹੀ ਫ਼ਰਮਾਨਾਂ ਤੋਂ ਦੁਖੀ ਵਪਾਰੀਆਂ ਤੇ ਕਾਰੋਬਾਰੀਆਂ ਵਲੋਂ 'ਬਿਜ਼ਨੈੱਸ ਬਚਾਓ ਮੋਰਚਾ' (ਬੀ.ਬੀ.ਐਮ.) ਦੀ ਅਗਵਾਈ ਹੇਠ ਲੁਧਿਆਣਾ ਦੀ ਪਿੰਕ ਪਲਾਜ਼ਾ ਮਾਰਕੀਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX