ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 1 hour ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 2 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 3 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 3 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 4 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 4 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 5 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 5 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 6 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਦਿੱਲੀ / ਹਰਿਆਣਾ

ਰਿਸਰਚ ਯੂਨਿਟ ਗੁਰੂ ਨਾਨਕ ਖ਼ਾਲਸਾ ਕਾਲਜ ਅਤੇ ਟੇਰਨੀਟਿਨ ਸਾਊਥ ਏਸ਼ੀਆ ਦੇ ਸਾਂਝੇ ਸਰਪ੍ਰਸਤ ਅਧੀਨ ਰਾਸ਼ਟਰੀ ਪੱਧਰ ਦਾ ਵੈਬੀਨਾਰ

ਯਮੁਨਾਨਗਰ, 30 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਦਿਵਸ ਸੈਮੀਨਾਰ ਦੌਰਾਨ ਰਿਸਰਚ ਯੂਨਿਟ ਗੁਰੂ ਨਾਨਕ ਖਾਲਸਾ ਕਾਲਜ ਅਤੇ ਟੇਰਨੀਟਿਨ ਸਾਊਥ ਏਸ਼ੀਆ ਦੇ ਸਾਂਝੇ ਸਰਪ੍ਰਸਤ ਅਧੀਨ ਇਕ ਰਾਸ਼ਟਰੀ ਪੱਧਰੀ ਵੈਬੀਨਾਰ ਕਰਵਾਇਆ ਗਿਆ | ਅਕਾਦਮਿਕ ਖੇਤਰ ਵਿਚ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉੱਚ ਵਿੱਦਿਅਕ ਸੰਸਥਾਵਾਂ ਵਿਚ ਚੋਰੀ ਰੋਕੂ ਰੋਕਥਾਮ ਵਰਗੇ ਮਹੱਤਵਪੂਰਣ ਵਿਸ਼ੇ 'ਤੇ ਵਿਚਾਰ-ਵਟਾਂਦਰੇ ਦੌਰਾਨ 21 ਤੋਂ ਵੱਧ ਦੇਸ਼ਾਂ ਦੇ 1030 ਪ੍ਰਤੀਭਾਗੀਆਂ ਨੇ ਹਿੱਸਾ ਲਿਆ ਅਤੇ ਲਾਭ ਉਠਾਇਆ | ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਾਲਜ ਉੱਚ ਵਿੱਦਿਆ ਦੇ ਖੇਤਰ ਵਿਚ ਗੁਣਵਤਾ ਦੇ ਗਿਆਨ ਦਾ ਆਦਾਨ-ਪ੍ਰਦਾਨ ਕਰੇਗਾ ਅਤੇ ਇਸ ਕੌਮੀ ਲਹਿਰ ਦੇ ਸੰਮੇਲਨ ਵਿਚ ਹੈ | ਡਾ. ਮੇਜਰ ਕੰਗ ਨੇ ਕਾਲਜ ਦੁਆਰਾ ਸਿੱਖਿਆ, ਖੋਜ, ਖੇਡਾਂ, ਸਮਾਜਸੇਵਾ ਅਤੇ ਹੋਰ ਖੇਤਰਾਂ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਦਿੱਤੀ | ਕੇ. ਆਈ. ਦੇ ਐਸੋਸੀਏਟ ਪ੍ਰੋਫੈਸਰ ਡਾ. ਕੈਥਰੀਨ ਮਸੀਹ ਨੇ ਮੁੱਖ ਮਹਿਮਾਨ, ਹੋਰ ਮਹਿਮਾਨਾਂ ਅਤੇ ਸਵਾਗਤ ਕੀਤਾ ਸੈਮੀਨਾਰ ਵਿਚ ਹਾਜ਼ਰੀਨ ਭਾਗ ਲੈਣ ਵਾਲੇ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਮੁੱਖ ਮਹਿਮਾਨ ਅਤੇ ਕਮਰਸ ਵਿਭਾਗ ਦੇ ਪ੍ਰਧਾਨ ਪ੍ਰੋ: ਤੇਜਿੰਦਰ ਸ਼ਰਮਾ ਨੇ ਇਸ ਉੱਚ ਪੱਧਰੀ ਅਤੇ ਮਹੱਤਵਪੂਰਨ ਵੈਬੀਨਾਰ ਦੀ ਮੇਜ਼ਬਾਨੀ ਕੀਤੀ | ਇਸਦੇ ਆਯੋਜਨ ਲਈ ਕਾਲਜ ਦੀ ਰਿਸਰਚ ਯੂਨਿਟ ਦੀ ਸ਼ਲਾਘਾ ਕਰਦਿਆਂ ਇਹ ਉਮੀਦ ਕੀਤੀ ਕਿ ਇਹ ਸੈਮੀਨਾਰ ਅਕਾਦਮਿਕ ਖੇਤਰ ਵਿਚ ਖੋਜ ਲਈ ਕੰਮ ਕਰ ਰਹੇ ਸਾਰੇ ਭਾਗੀਦਾਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਏਗਾ | ਡਾ. ਅਸ਼ੋਕ ਖੁਰਾਨਾ, ਐਸੋਸੀਏਟ ਪ੍ਰੋਫੈਸਰ ਵਿਭਾਗ ਨੇ ਕਿਹਾ ਕਿ ਇਹ ਮੰਦਭਾਗਾ ਤੱਥ ਹੈ ਕਿ ਖੋਜ ਦੇ ਖੇਤਰ ਵਿਚ ਇਮਾਨਦਾਰੀ, ਉਦੇਸ਼ਤਾ, ਮੌਲਿਕਤਾ ਅਤੇ ਨਵੀਨਤਾ ਘੱਟ ਰਹੀ ਹੈ | ਇਸ ਰੁਝਾਨ ਨੂੰ ਸਮੇਂ ਸਿਰ ਬੰਦ ਕਰਨਾ ਪਏਗਾ ਅਤੇ ਸਦਭਾਵਨਾ, ਗੁਣਵਤਾ, ਖੋਜ ਕਦਰਾਂ ਕੀਮਤਾਂ ਅਤੇ ਮੌਲਿਕਤਾ ਦੇ ਖੇਤਰ ਵਿਚ ਸਮੇਂ ਸਿਰ ਖੋਜ ਨੂੰ ਰੋਕਣਾ ਪਏਗਾ, ਇਸ ਲਈ ਖੋਜ ਮਹੱਤਵਪੂਰਣ ਹੈ | ਡਾ. ਲਲਿਤਾ ਚੌਧਰੀ ਨੇ ਸੈਮੀਨਾਰ ਦਾ ਪ੍ਰਸ਼ਨ ਉੱਤਰ ਸੈਸ਼ਨ ਕਰਵਾਇਆ | ਕਾਲਜ ਮੈਨੇਜਮੈਂਟ ਕਮੇਟੀ ਦੇ ਸਰਪ੍ਰਸਤ ਭੁਪਿੰਦਰ ਸਿੰਘ ਜੌਹਰ ਅਤੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਕੀਤਾ | ਉਨ੍ਹਾਂ ਬਹੁ-ਮੰਤਵੀ ਦੇ ਸਫਲ ਸੰਗਠਨ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਬਹੁਤ ਹੀ ਮਹੱਤਵਪੂਰਣ ਵੈਬੀਨਾਰ ਹਨ ਅਤੇ ਭਵਿੱਖ ਵਿਚ ਅਜਿਹੇ ਸਮਾਗਮਾਂ ਦਾ ਆਯੋਜਨ ਕਰਨ ਲਈ ਕਿਹਾ ਗਿਆ ਹੈ | ਡਾਬਨ ਅਨੁਰਾਗ, ਡਾ. ਪ੍ਰਵੀਨ ਕੁਮਾਰ, ਡਾ. ਰਮਨਿਕ, ਮਨਿੰਦਰ ਦੱਤ ਅਤੇ ਹੋਰ ਪ੍ਰੋਫੈਸਰਾਂ ਨੇ ਵੈਬੀਨਾਰ ਨੂੰ ਸਫਲ ਬਣਾਉਣ ਵਿਚ ਪੂਰਾ ਸਹਿਯੋਗ ਪ੍ਰਾਪਤ ਕੀਤਾ |

ਤਹਿਸੀਲਦਾਰ ਦੇ ਰੀਡਰ ਸਮੇਤ 3 ਕਰਮਚਾਰੀ ਕੋਰੋਨਾ ਗ੍ਰਸਤ, ਦਫ਼ਤਰ ਦਾ ਇਕ ਬਲਾਕ ਸੀਲ

ਕਾਲਾਂਵਾਲੀ, 30 ਅਪ੍ਰੈਲ (ਅ.ਬ.)-ਕਾਲਾਂਵਾਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ | ਕੋਰੋਨਾ ਵਾਇਰਸ ਨਾਲ ਸ਼ਹਿਰ 'ਚ ਕਈ ਲੋਕਾਂ ਦੀ ਮੌਤ ਹੋ ਜਾਣ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ | ਕਾਲਾਂਵਾਲੀ ਦੇ ਤਹਸੀਲ ਦਫ਼ਤਰ ਵਿੱਚ ਤਿੰਨ ਕਰਮਚਾਰੀ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਬਦਇੰਤਜ਼ਾਮੀ ਕਾਰਨ ਨਹੀਂ ਹੋ ਰਹੀ ਚੁਕਾਈ

ਸਿਰਸਾ, 30 ਅਪ੍ਰੈਲ (ਅ.ਬ.)-ਭਾਵੇਂ ਹਰਿਆਣਾ ਸਰਕਾਰ ਕੁਝ ਜ਼ਿਲਿ੍ਹਆਂ 'ਚ ਕਣਕ ਦੀ ਖਰੀਦ ਬੰਦ ਕਰਨ ਜਾ ਰਹੀ ਹੈ ਪਰ ਸਿਰਸਾ ਵਿਚ ਹਾਲੇ ਕਣਕ ਦੀ ਆਮਦ ਜਾਰੀ ਹੈ ਪਰ ਮੰਡੀਆਂ ਵਿੱਚ ਬਦਇੰਤਜ਼ਾਮੀ ਕਾਰਨ ਚੁਕਾਈ ਨਾ ਹੋਣ ਕਾਰਨ ਮੰਡੀਆਂ 'ਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਏਲਨਾਬਾਦ, 30 ਅਪ੍ਰੈਲ (ਜਗਤਾਰ ਸਮਾਲਸਰ)-ਸ਼ਹਿਰ ਦੀ ਬਾਈਪਾਸ ਰੋਡ ਸਥਿਤ ਲੱਕੜ ਮੰਡੀ ਵਿਚ ਅੱਜ ਇੱਕ ਵਿਅਕਤੀ ਮਿ੍ਤਕ ਹਾਲਤ ਵਿੱਚ ਮਿਲਿਆ ਜਿਸ ਦੀ ਪਹਿਚਾਣ ਨਹੀਂ ਹੋ ਸਕੀ ਹੈ | ਪੁਲਿਸ ਥਾਣਾ ਏਲਨਾਬਾਦ ਦੇ ਐਸ.ਆਈ. ਸ਼ੁਭਾਸ ਚੰਦਰ ਨੇ ਦੱਸਿਆ ਕਿ ਪੁਲਿਸ ਨੂੰ ਅੱਜ ਸਵੇਰੇ ...

ਪੂਰੀ ਖ਼ਬਰ »

ਏਲਨਾਬਾਦ 'ਚ ਕੋਰੋਨਾ ਨਾਲ 4 ਹੋਰ ਲੋਕਾਂ ਦੀ ਮੌਤ

ਏਲਨਾਬਾਦ, 30 ਅਪ੍ਰੈਲ (ਜਗਤਾਰ ਸਮਾਲਸਰ)-ਏਲਨਾਬਾਦ ਖੇਤਰ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਵੀ ਖੇਤਰ 'ਚ ਕੋਰੋਨਾ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਦਾ ਪ੍ਰਸ਼ਾਸਨ ਵਲੋਂ ਸਾਵਧਾਨੀ ਵਰਤਦਿਆਂ ਸੰਸਕਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਤਹਿਸੀਲਦਾਰ ਅਤੇ ਐੱਸ.ਐਚ.ਓ. ਵਲੋਂ ਸ਼ਹਿਰ 'ਚ ਬਣੇ ਮਾਈਕਰੋ ਕੰਟੇਨਮੈਂਟ ਜ਼ੋਨ ਖੇਤਰਾਂ ਦਾ ਨਿਰੀਖਣ

ਰਤੀਆ, 30 ਅਪ੍ਰੈਲ (ਬੇਅੰਤ ਕੌਰ ਮੰਡੇਰ)-ਤਹਿਸੀਲਦਾਰ ਵਿਜੇ ਮੋਹਨ ਸਿਆਲ ਅਤੇ ਸ਼ਹਿਰੀ ਇੰਸਪੈਕਟਰ ਜੈ ਭਗਵਾਨ ਨੇ ਸਬੰਧਿਤ ਅਧਿਕਾਰੀਆਂ ਨਾਲ ਸ਼ਹਿਰ ਵਿਚ ਬਣੇ ਮਾਈਕਰੋ ਕੰਟੇਨਮੈਂਟ ਜ਼ੋਨ ਖੇਤਰਾਂ ਦਾ ਅਚਨਚੇਤ ਨਿਰੀਖਣ ਕੀਤਾ | ਉਨ੍ਹਾਂ ਨੇ ਕਾਨੂੰਨ ਵਿਵਸਥਾ ਅਤੇ ...

ਪੂਰੀ ਖ਼ਬਰ »

ਨਹੀਂ ਸੰਭਲ ਰਹੀ ਸਥਿਤੀ-ਆਕਸੀਜਨ ਤੇ ਬੈੱਡ ਦੀ ਕਮੀ ਕਰਕੇ ਵਧ ਰਿਹੈ ਮੌਤਾਂ ਦਾ ਅੰਕੜਾ

ਨਵੀਂ ਦਿੱਲੀ, 30 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਕਾਲ ਵਿਚ ਜਿਥੋਂ ਹਸਪਤਾਲਾਂ ਵਿਚ ਬੈੱਡ ਦੀ ਕਮੀ ਹੋ ਰਹੀ ਹੈ, ਇਸ ਦੇ ਨਾਲ ਹੀ ਆਕਸੀਜਨ ਦੀ ਬਹੁਤ ਕਮੀ ਹੋ ਰਹੀ ਹੈ, ਜਿਸ ਕਰਕੇ ਮੌਤਾਂ ਦਾ ਅੰਕੜਾ ਦਿਨੋ-ਦਿਨ ਵਧਦਾ ਜਾ ਰਿਹਾ ਹੈ | ਜਿਸ ਤਰ੍ਹਾਂ ਦਿੱਲੀ ਦੀ ਆਬਾਦੀ ...

ਪੂਰੀ ਖ਼ਬਰ »

ਡੋਗਰੀ ਭਾਸ਼ਾ 'ਚ ਸੂਫ਼ੀਇਜ਼ਮ ਵਿਸ਼ੇ 'ਤੇ ਕੀਤਾ ਵੈੱਬੀਨਾਰ

ਨਵੀਂ ਦਿਲੀ, 30 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸਾਹਿਤ ਆਕਾਦਮੀ ਵੈੱਬੀਨਾਰ ਦੀ ਲੜੀ ਅਧੀਨ ਡੋਗਰੀ ਭਾਸ਼ਾ ਵਿਚ ਸੂਫ਼ੀਇਜ਼ਮ ਵਿਸ਼ੇ 'ਤੇ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸ਼ੁਰੂਆਤੀ ਭਾਸ਼ਨ ਐਨ. ਨਰੇਸ਼ ਬਾਬੂ (ਡਿਪਟੀ ਸਕੱਤਰ ਸਾਹਿਤ ਅਕਾਦਮੀ) ਨੇ ਦਿੱਤਾ ...

ਪੂਰੀ ਖ਼ਬਰ »

ਸਿਰਸਾ 'ਚ ਆਕਸੀਜਨ ਦੀ ਭਾਰੀ ਕਿੱਲਤ

ਸਿਰਸਾ, 30 ਅਪ੍ਰੈਲ (ਅ.ਬ.)-ਸਿਰਸਾ ਜ਼ਿਲ੍ਹਾ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਰੀਜ਼ਾਂ ਦੇ ਮੁਕਾਬਲੇ ਆਕਸੀਜਨ ਦੀ ਕਮੀ ਹੋ ਗਈ ਹੈ | ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਕਾਰਨ ਡਾਕਟਰ ਮਰੀਜ਼ਾਂ ਨੂੰ ਦੂਸਰੇ ਹਸਪਤਾਲਾਂ 'ਚ ਰੈਫਰ ਕਰ ਰਹੇ ਹਨ | ਮਰੀਜ਼ਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਸਰਨਾ ਵਲੋਂ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਸਲਾਹ

ਨਵੀਂ ਦਿੱਲੀ, 30 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਕਮੇਟੀ ਵਲੋਂ ਕੋਰੋਨਾ ਕੇਅਰ ਸੈਂਟਰ ਸ਼ੁਰੂ ਕਰਨ ਦਾ ਉਪਰਾਲਾ ਇਕ ਚੰਗੀ ਸੋਚ ਹੈ ਪ੍ਰੰਤੂ ਸੰਗਤਾਂ ਅਤੇ ਕਮੇਟੀ ਮੁਲਾਜ਼ਮਾਂ ਦੀ ਸਿਹਤ-ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ 200 ਬੈੱਡ ਵਾਲੇ ਕੋਵਿਡ ਕੇਅਰ ਸੈਂਟਰ ਨੂੰ ਗੁ. ...

ਪੂਰੀ ਖ਼ਬਰ »

ਕੋਰੋਨਾ ਕਹਿਰ ਦੇ ਚਲਦਿਆਂ ਮਰੀਜ਼ਾਂ ਨੂੰ ਨਹੀਂ ਮਿਲ ਰਹੀਆਂ ਸਹੂਲਤਾਂ

ਨਵੀਂ ਦਿੱਲੀ, 30 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਮੌਤ ਦਾ ਤਾਂਡਵ ਚੱਲ ਰਿਹਾ ਹੈ ਅਤੇ ਮਰੀਜ਼ਾਂ ਨੂੰ ਨਾ ਦਵਾਈ, ਨਾ ਹਸਪਤਾਲ, ਨਾ ਆਕਸੀਜਨ, ਨਾ ਕੋਈ ਜਾਂਚ ਅਤੇ ਨਾ ਹੀ ਵੈਕਸੀਨ ਮਿਲ ਰਹੀ ਹੈ ਜਿਸ ਕਰਕੇ ਚਾਰੇ ਤਰਫ਼ ਹਾਹਾਕਾਰ ਮੱਚੀ ਹੋਈ ...

ਪੂਰੀ ਖ਼ਬਰ »

ਮੁਸੀਬਤ ਦੀ ਘੜੀ ਵਿਚ ਗੁਰਦੁਆਰਿਆਂ ਨੇ ਲਗਾਏ ਆਕਸੀਜਨ ਦੇ ਲੰਗਰ

ਨਵੀਂ ਦਿੱਲੀ, 30 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਮਹਾਂਮਾਰੀ ਵਿਚ ਲੋਕ ਆਕਸੀਜਨ ਦੇ ਸਿਲੰਡਰਾਂ ਦੀ ਭਾਲ ਕਰ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਸਿਲੰਡਰ ਦਾ ਪ੍ਰਬੰਧ ਕਰਨਾ ਔਖਾ ਹੈ | ਇਸ ਭਿਆਨਕ ਸਥਿਤੀ ਵਿਚ ਗੁਰਦੁਆਰਾ ਸਿੰਘ ਸਭਾ ਗਰੇਟਰ ਕੈਲਾਸ਼ ...

ਪੂਰੀ ਖ਼ਬਰ »

ਲੋਕ ਲਾਸ਼ਾਂ ਨੂੰ ਲੈ ਕੇ ਘੁੰਮ ਰਹੇ ਨੇ ਨਹੀਂ ਮਿਲ ਰਹੀ ਥਾਂ

ਨਵੀਂ ਦਿੱਲੀ, 30 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਦਿੱਲੀ ਦੀ ਸਥਿਤੀ ਬਹੁਤ ਹੀ ਖ਼ਤਰਨਾਕ ਤੇ ਗੰਭੀਰ ਹੋ ਗਈ ਹੈ | ਇਨਸਾਨੀਅਤ ਸ਼ਰਮਸਾਰ ਹੋ ਰਹੀ ਹੈ ਕਿ ਆਪਣੇ ਪਰਿਵਾਰ ਦੇ ਲੋਕ ਹੀ ਆਪਣਿਆਂ ਨੂੰ ਛੱਡ ਕੇ ਭੱਜ ਰਹੇ ਹਨ | ਕੋਰੋਨਾ ਦਾ ਡਰ ਏਨਾ ...

ਪੂਰੀ ਖ਼ਬਰ »

ਦਿੱਲੀ ਵਿਚ ਕੋਰੋਨਾ ਦੇ 24,235 ਨਵੇਂ ਮਾਮਲੇ, 395 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ, 30 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਵਿਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 24,325 ਨਵੇਂ ਮਾਮਲੇ ਆਉਣ ਦੇ ਨਾਲ ਹੀ ਦਿੱਲੀ ਵਿਚ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ ਵਧ ਕੇ 11,22,286 ਤੱਕ ਪੁੱਜ ਗਈ ਹੈ | ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਵੀਰਵਾਰ ਨੂੰ ...

ਪੂਰੀ ਖ਼ਬਰ »

ਦੇਸ਼ ਦੇ ਪ੍ਰਸਿੱਧ ਇਤਿਹਾਸਕਾਰ ਤੇ ਬਾਲ ਸਾਹਿਤਕਾਰ ਡਾ: ਹਰਬੰਸ ਸਿੰਘ ਚਾਵਲਾ ਨਹੀਂ ਰਹੇ

ਨਵੀਂ ਦਿੱਲੀ, 30 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦੇਸ਼ ਦੇ ਪ੍ਰਸਿੱਧ ਸਿੱਖ ਇਤਿਹਾਸਕਾਰ ਤੇ ਬਾਲ ਸਾਹਿਤਕਾਰ ਡਾ. ਹਰਬੰਸ ਸਿੰਘ ਚਾਵਲਾ ਨਹੀਂ ਰਹੇ | ਉਹ ਕਈ ਦਿਨਾਂ ਤੋਂ ਕੋਰੋਨਾ ਦੀ ਲਪੇਟ ਦੇ ਨਾਲ-ਨਾਲ ਹੀ ਦਿਲ ਦੀ ਬਿਮਾਰੀ ਨਾਲ ਜੂਝ ਰਹੇ ਸਨ | ਸਾ. ਚਾਵਲਾ ਪੰਜਾਬੀ ਲੋਕ ...

ਪੂਰੀ ਖ਼ਬਰ »

ਕੋਰੋਨਾ ਕਾਰਨ ਚਾਰ ਧਾਮ ਯਾਤਰਾ ਰੱਦ

ਦੇਹਰਾਦੂਨ, 30 ਅਪ੍ਰੈਲ (ਏਜੰਸੀ)-ਉੱਤਰਾਖੰਡ 'ਚ ਚਾਰ ਪ੍ਰਸਿੱਧ ਹਿਮਾਲੀਅਨ ਤੀਰਥ ਸਥਾਨਾਂ ਲਈ ਚਾਰਧਾਮ ਯਾਤਰਾ, ਜਿਹੜੀ ਕਿ ਅਗਲੇ ਮਹੀਨੇ ਸ਼ੁਰੂ ਹੋਣੀ ਸੀ, ਨੂੰ ਕੋਰੋਨਾ ਦੇ ਲਗਾਤਾਰ ਵਧ ਦੇ ਮਾਮਲਿਆਂ ਨੂੰ ਦੇਖਦਿਆਂ ਰੱਦ ਕਰ ਦਿੱਤਾ ਗਿਆ ਹੈ | ਵੀਰਵਾਰ ਨੂੰ ਇੱਥੇ ਇਸ ...

ਪੂਰੀ ਖ਼ਬਰ »

ਲਾਲੂ ਯਾਦਵ ਜੇਲ੍ਹ 'ਚੋਂ ਰਿਹਾਅ

ਰਾਂਚੀ, 30 ਅਪ੍ਰੈਲ (ਏਜੰਸੀ)-ਰਾਂਚੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 'ਚ ਜ਼ਮਾਨਤ ਦੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਅਦ ਵੀਰਵਾਰ ਸ਼ਾਮ ਨੂੰ ਆਰ.ਜੇ.ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਜੇਲ੍ਹ 'ਚੋਂ ਰਿਹਾਅ ਹੋ ਗਏ | ਬਾਰ ਕੌਂਸਲ ਆਫ ਇੰਡੀਆ ਵਲੋਂ ਵਕੀਲਾਂ ਨੂੰ ਅਦਾਲਤ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਕਾਲਜਾਂ 'ਚ ਪਹਿਲੀ ਤੋਂ ਹੋਵੇਗਾ 'ਵਰਕ ਫਰਾਮ ਹੋਮ'

ਨੰਗਲ, 30 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਮੂਹ ਕਾਲਜਾਂ 'ਚ ਪਹਿਲੀ ਮਈ ਤੋਂ 'ਵਰਕ ਫਰਾਮ ਹੋਮ' ਹੋਵੇਗਾ | ਡਾਇਰੈਕਟਰ ਸਿੱਖਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਾ. ਤੇਜਿੰਦਰ ਕੌਰ ਧਾਲੀਵਾਲ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸਿਰਸਾ 'ਚ 3 ਹੋਰ ਮੌਤਾਂ, 508 ਆਏ ਨਵੇਂ ਕੇਸ

ਸਿਰਸਾ, 30 ਅਪ੍ਰੈਲ (ਅ.ਬ.)- ਜ਼ਿਲ੍ਹਾ ਸਿਰਸਾ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵੱਧ ਰਹੇ ਹਨ | ਕੋਰੋਨਾ ਵਾਇਰਸ ਕਾਰਨ ਸਿਰਸਾ ਜ਼ਿਲ੍ਹਾ 'ਚ ਤਿੰਨ ਜਣਿਆਂ ਦੀ ਮੌਤ ਹੋਈ ਹੈ ਜਦੋਂਕਿ 508 ਨਵੇਂ ਕੇਸ ਆਏ ਹਨ | ਵਰਤਮਾਨ ਵਿੱਚ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ...

ਪੂਰੀ ਖ਼ਬਰ »

ਕੋਰੋਨਾ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ-ਸੰਦੀਪ

ਪਿਹੋਵਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਕੋਰੋਨਾ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਕੰਮ ਕਰ ਰਹੀ ਹੈ | ਸਾਰੇ ਜ਼ਿਲਿ੍ਹਆਂ ਅਤੇ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਸ਼ਹਿਰ 'ਚ ਵੰਡੇ ਮਾਸਕ ਅਤੇ ਸੈਨੇਟਾਈਜ਼ਰ

ਕਾਲਾਂਵਾਲੀ, 30 ਅਪ੍ਰੈਲ (ਅ.ਬ.)- ਕੋਰੋਨਾ ਮਹਾਂਮਾਰੀ ਦੇ ਖਿਲਾਫ ਲੜਾਈ ਵਿੱਚ ਹਰ ਇੱਕ ਵਿਅਕਤੀ ਦੀ ਬਰਾਬਰ ਭਾਗੀਦਾਰੀ ਹੈ, ਇਸ ਲਈ ਸਾਨੂੰ ਆਪਣੀ ਅਤੇ ਆਪਣੇ ਆਸਪਾਸ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ | ਨਾਗਰਿਕ ਸਮੇਂ-ਸਮੇਂ ਉੱਤੇ ਹੱਥਾਂ ਨੂੰ ਸੈਨੇਟਾਈਜ਼ ...

ਪੂਰੀ ਖ਼ਬਰ »

ਸਵਰਨਕਾਰ ਸੰਘ ਸਨਿਚਰਵਾਰ ਅਤੇ ਐਤਵਾਰ ਨੂੰ ਬੰਦ ਰੱਖੇਗਾ ਆਪਣੀਆਂ ਦੁਕਾਨਾਂ

ਕਾਲਾਂਵਾਲੀ, 30 ਅਪ੍ਰੈਲ (ਅ.ਬ.)- ਸਵਰਨਕਾਰ ਸੰਘ ਕਾਲਾਂਵਾਲੀ ਦੀ ਇੱਕ ਵਿਸ਼ੇਸ਼ ਮੀਟਿੰਗ ਅਨਾਜ ਮੰਡੀ ਵਿੱਚ ਸੰਘ ਦੇ ਪ੍ਰਧਾਨ ਸੁਭਾਸ਼ ਸੋਨੀ ਦੀ ਦੁਕਾਨ ਉੱਤੇ ਹੋਈ | ਇਸ ਮੀਟਿੰਗ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਸ਼ਨੀਵਾਰ ਅਤੇ ਐਤਵਾਰ ਨੂੰ ਆਪਣੀਆਂ ...

ਪੂਰੀ ਖ਼ਬਰ »

ਕੰਟੇਨਮੈਂਟ ਜ਼ੋਨ ਅਤੇ ਰਿਹਾਇਸ਼ੀ ਇਲਾਕੇ ਕੀਤੇ ਸੈਨੇਟਾਈਜ਼

ਸਿਰਸਾ, 30 ਅਪ੍ਰੈਲ (ਅ.ਬ.)- ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਦੇ ਉਦੇਸ਼ ਨਾਲ ਕੰਟੇਨਮੈਂਟ ਜ਼ੋਨ ਤੇ ਰਿਹਾਇਸ਼ੀ ਇਲਾਕਿਆਂ ਨੂੰ ਸੈਨੇਟਾਈਜ਼ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਤੇ ਉਨ੍ਹਾਂ ਨੂੰ ਮਾਸਕ ਆਦਿ ਵੀ ...

ਪੂਰੀ ਖ਼ਬਰ »

ਮਜ਼ਦੂਰ ਦਿਵਸ ਜ਼ੋਰ-ਸ਼ੋਰ ਨਾਲ ਮਨਾਇਆ ਜਾਵੇਗਾ: ਚਰਨਜੀਤ ਕੌਰ

ਗੂਹਲਾ ਚੀਕਾ, 30 ਅਪ੍ਰੈਲ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਅੰਦੋਲਨ ਅੱਜ 137ਵੇਂ ਦਿਨ ਵੀ ਜਾਰੀ ਰਿਹਾ | ਅੱਜ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਦੀ ਪਿੰਡ ਇਕਾਈ, ਥੇਹ ...

ਪੂਰੀ ਖ਼ਬਰ »

ਸਮੇਂ ਸਿਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਧਿਕਾਰੀ ਅਤੇ ਡਾਕਟਰ ਸਹੂਲਤਾਂ ਨੂੰ ਯਕੀਨੀ ਬਣਾਉਣ : ਈਸ਼ਵਰ ਸਿੰਘ

ਗੂਹਲਾ ਚੀਕਾ, 30 ਅਪ੍ਰੈਲ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਸ਼ੁੱਕਰਵਾਰ ਨੂੰ ਕੋਰੋਨਾ ਦੀ ਦੂਜੀ ਲਹਿਰ ਵਿਚ ਆਮ ਆਦਮੀ ਨੂੰ ਕੋਰੋਨਾ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਸਬੰਧ ਵਿਚ ਸਰਕਾਰੀ ਹਸਪਤਾਲ ਗੂਹਲਾ ਵਿਚ ਸਥਾਪਤ ਕੀਤੀਆਂ ਸਾਰੀਆਂ ਸਹੂਲਤਾਂ ਦਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX