ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 1 hour ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 1 hour ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 3 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 3 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 minute ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 4 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 4 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 5 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  1 minute ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 6 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸ੍ਰੀ ਮੁਕਤਸਰ ਸਾਹਿਬ

ਸਵੱਛ ਭਾਰਤ ਮਿਸ਼ਨ ਅਧੀਨ ਪੁੱਡਾ ਕਾਲੋਨੀ ਨੂੰ ਮਾਡਲ ਬਣਾਉਣ ਦੀ ਮੁਹਿੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ ਅਧੀਨ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਪਾਰਕ ਐਵਨਿਊ (ਪੁੱਡਾ ਕਾਲੋਨੀ) ਨੂੰ ਮਾਡਲ ਬਣਾਉਣ ਦਾ ਸੁਪਨਾ ਪਾਰਕ ਐਵਨਿਊ ਰੈਂਜ਼ੀਡੈਂਸ ਵੈੱਲਫੇਅਰ ਸੁਸਾਇਟੀ ਤੇ ਸਥਾਨਕ ਵਾਸੀਆਂ ਦੇ ਸਹਿਯੋਗ ਨਾਲ ਜਲਦੀ ਪੂਰਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਤੇ ਕਾਰਜਕਾਰੀ ਅਫ਼ਸਰ ਬਿਪਨ ਕੁਮਾਰ ਦੀ ਨਜ਼ਰਸਾਨੀ ਹੇਠ ਇਹ ਕਾਰਜ ਪੂਰਾ ਕੀਤਾ ਜਾਵੇਗਾ | ਸਥਾਨਕ ਵਾਸੀਆਂ ਨਾਲ ਨਗਰ ਕੌਂਸਲ ਦੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰੋਗਰਾਮ ਕੋ-ਆਰਡੀਨੇਟਰ ਸਤਵਿੰਦਰਪਾਲ ਸਿੰਘ ਤੇ ਮੈਡਮ ਗੁਰਮੀਤ ਕੌਰ ਦੁਆਰਾ ਸੰਕਲਪ ਐਨ.ਜੀ.ਓ. ਦੇ ਸਹਿਯੋਗ ਨਾਲ ਮੀਟਿੰਗ ਕੀਤੀ ਗਈ | ਕੋ-ਆਰਡੀਨੇਟ ਸਤਿੰਦਰਪਾਲ ਸਿੰਘ ਨੇ ਆਖਿਆ ਕਿ ਕਾਲੋਨੀ ਵਿਚ ਗਿੱਲੇ ਸੁੱਕੇ ਕੂੜੇ ਤੋਂ ਆਰਗੈਨਿਕ ਖਾਦ ਤਿਆਰ ਕੀਤੀ ਜਾਵੇਗੀ ਅਤੇ ਪੇਂਟਿੰਗਾਂ ਰਾਹੀਂ ਲੋਕਾਂ ਨੂੰ ਸਾਫ਼-ਸਫ਼ਾਈ ਰੱਖਣ ਲਈ ਪ੍ਰੇਰਿਤ ਵੀ ਕੀਤਾ ਜਾਵੇਗਾ | ਇਸ ਦੌਰਾਨ ਪਾਰਕ ਐਵਨਿਊ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ ਰਾਹੁਲ ਵਿਨਾਇਕ, ਮੈਡਮ ਗੁਰਮੀਤ ਕੌਰ ਮੌਜੀ ਮਦਾਨ ਤੇ ਅਸ਼ੋਕ ਅਰੋੜਾ ਆਦਿ ਮੌਜੂਦ ਸਨ |

ਫ਼ੌਜੀ ਅਰਸ਼ਦੀਪ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਦੋਦਾ, 30 ਅਪ੍ਰੈਲ (ਰਵੀਪਾਲ)-ਅਰਸ਼ਦੀਪ ਸਿੰਘ 14 ਰੈਂਜੀਮੈਂਟ ਸੈਨਿਕ ਜੰਮੂ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਭਲਾਈਆਣਾ ਜੋ ਕਿ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੱਜ ਪੰਚਾਇਤੀ ਪੈਲੇਸ ਭਲਾਈਆਣਾ ਵਿਖੇ ਅੰਤਿਮ ਅਰਦਾਸ ਮੌਕੇ 'ਚ ...

ਪੂਰੀ ਖ਼ਬਰ »

ਅਧਿਆਪਕ ਦੀ ਕੁੱਟਮਾਰ ਕਰਨ ਵਾਲੇ ਪਿ੍ੰਸੀਪਲ ਵਿਰੁੱਧ ਕਾਰਵਾਈ ਦੀ ਮੰਗ

ਮਲੋਟ, 30 ਅਪ੍ਰੈਲ (ਪਾਟਿਲ)-ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਜਨਰਲ ਸਕੱਤਰ ਮਨਜੀਤ ਸਿੰਘ, ਸਰਪ੍ਰਸਤ ਕੁਲਵਿੰਦਰ ਸਿੰਘ ਅਤੇ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ- ਰਾਮੂਵਾਲੀਆ

ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਅਸ਼ੀਰਵਾਦ ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਬਿਨਾਂ ਦੇਰੀ ਰੱਦ ਕਰਨੇ ਚਾਹੀਦੇ ਹਨ ਅਤੇ ਲੰਮੇ ...

ਪੂਰੀ ਖ਼ਬਰ »

ਪ੍ਰਬੰਧਾਂ ਦੀ ਘਾਟ ਕਰਕੇ ਜਲ ਘਰ ਉੱਜੜਿਆ-ਮਸ਼ੀਨਰੀ ਬਣੀ ਕਬਾੜ

ਲੱਖਾਂ ਦੀ ਲਾਗਤ ਨਾਲ ਲੱਗੇ ਚਾਰ ਸਬਮਰਸੀਬਲ ਹੋਏ ਗਾਇਬ ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਹਰਮਹਿੰਦਰ ਪਾਲ)-ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਜਲ ਘਰ ਇਨ੍ਹੀਂ ਦਿਨੀਂ ਪ੍ਰਬੰਧਾਂ ਦੀ ਘਾਟ ਕਰਕੇ ਉੱਜੜਿਆ ਪਿਆ ਹੈ | ਜਲ ਟੈਂਕੀਆਂ ਵਿਚ ਦਰੱਖਤ, ਸਰਕਾਨਾਂ ਤੇ ਹੋਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਮੁਸ਼ਕਿਲਾਂ ਸਬੰਧੀ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ

ਮਲੋਟ, 30 ਅਪ੍ਰੈਲ (ਪਾਟਿਲ)-ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਮੈਂਬਰਾਂ ਵਲੋਂ ਨਵ-ਨਿਯੁਕਤ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨਗਰ ਕੌਂਸਲ ਮਲੋਟ ਨੂੰ ਸ਼ਹਿਰ ਦੀਆਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਡਾ: ਗਿੱਲ ਨੇ ਦੱਸਿਆ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਸੀਵਰੇਜ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਇਆ

ਦੋਦਾ, 30 ਅਪ੍ਰੈਲ (ਰਵੀਪਾਲ)-ਸਥਾਨਕ ਨਗਰ ਦੇ ਟਿੱਬੀ ਬਸਤੀ ਅਤੇ ਗੁਰਚਰਨ ਸਿੰਘ ਬਰਾੜ ਦੇ ਘਰ ਆਦਿ ਤੋਂ ਲੈ ਕੇ ਸੀਵਰੇਜ ਪਾਣੀ ਨਿਕਾਸੀ ਦੀ ਪਾਈਪ ਲਾਈਨ ਦਾ ਉਦਘਾਟਨ ਦੋਦਾ ਦੇ ਕਾਂਗਰਸੀ ਇੰਚਾਰਜ ਮਨਜਿੰਦਰ ਸਿੰਘ ਮਨੀ ਬਲਾਕ ਸੰਮਤੀ ਮੈਂਬਰ, ਬੱਗੀ ਬਰਾੜ ਡਾਇਰੈਕਟਰ, ...

ਪੂਰੀ ਖ਼ਬਰ »

ਮਾਸਕ ਨਾ ਪਾਉਣ ਵਾਲਿਆਂ ਦੇ ਪੁਲਿਸ ਵਲੋਂ ਕਰਵਾਏ ਜਾ ਰਹੇ ਹਨ ਕੋਰੋਨਾ ਟੈਸਟ

ਮਲੋਟ, 30 ਅਪ੍ਰੈਲ (ਅਜਮੇਰ ਸਿੰਘ ਬਰਾੜ)- ਜ਼ਿਲ੍ਹਾ ਪੁਲਿਸ ਮੁਖੀ ਡੀ.ਸੁਡਰਵਿਲੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਲੋਟ ਵਿਖੇ ਡੀ.ਐਸ.ਪੀ ਸ: ਜਸਪਾਲ ਸਿੰਘ ਢਿੱਲੋਂ ਦੀਆਂ ਹਦਾਇਤਾਂ 'ਤੇ ਐਸ.ਐਚ.ਓ ਹਰਜੀਤ ਸਿੰਘ ਮਾਨ ਅਤੇ ਟ੍ਰੈਫ਼ਿਕ ਇੰਚਾਰਜ ਗੁਰਮੀਤ ਸਿੰਘ ਦੀ ...

ਪੂਰੀ ਖ਼ਬਰ »

ਥਾਣੇਦਾਰ ਸੁਖਪਾਲ ਸਿੰਘ ਸੋਥਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਏ. ਐੱਸ. ਆਈ. ਸੁਖਪਾਲ ਸਿੰਘ ਸੋਥਾ ਅਤੇ ਸਤਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਬਰਾੜ (85) ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਉਲੰਘਣਾ ਕਾਰਨ ਮੁਕਤੀਸਰ ਗੈਸਟ ਹਾਊਸ ਦੇ ਮੈਨੇਜਰ ਖ਼ਿਲਾਫ਼ ਪਰਚਾ ਦਰਜ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਤਹਿਤ ਅੱਜ ਗੁਰਪ੍ਰੀਤ ਸਿੰਘ ਨੋਡਲ ਅਫ਼ਸਰ ਕਮ ਐਕਸਾਈਜ ਅਫ਼ਸਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਆਨਲਾਈਨ ਪੋ੍ਰਟੀਨ ਯੁਕਤ ਡਿਸ਼ ਬਣਾਉਣ ਦਾ ਮੁਕਾਬਲਾ ਕਰਵਾਇਆ

ਮਲੋਟ, 30 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਐਨ.ਐਸ.ਐਸ. ਵਿਭਾਗ ਵਲੋਂ ਪੋਸ਼ਣ ਪਖਵਾੜਾ ਮਨਾਉਂਦੇ ਹੋਏ ਵਿਦਿਆਰਥੀਆਂ ਵਿਚ ਆਨਲਾਈਨ ਪੋ੍ਰਟੀਨ ਯੁਕਤ ਡਿਸ਼ਜ ਬਣਾਉਣ ਦਾ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਮੁਸਲਮਾਨ ਦੇ ਨਾਂਅ ਉੱਪਰ ਵਸਿਆ ਹੈ ਪਿੰਡ ਮਹਿਰਾਜ ਵਾਲਾ

ਜਗਜੀਤ ਸਿੰਘ 9855494371 ਰੁਪਾਣਾ: ਪਿੰਡ ਮਹਿਰਾਜਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦਾ ਹੈ, ਜੋ ਕਿ ਸ੍ਰੀ ਮੁਕਤਸਰ ਸਾਹਿਬ- ਮਲੋਟ ਸੜਕ ਉੱਪਰ ਸਥਿਤ ਹੈ | ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਜਾਣਕਾਰੀ ਦਿਿੰਦਆਂ ਦੱਸਿਆ ਕਿ ਪਿੰਡ 'ਚ ਮਹਿਰਾਜਦੀਨ ਅਤੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮਲੋਟ, 30 ਅਪ੍ਰੈਲ (ਪਾਟਿਲ)-ਉੱਪ-ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਮਲੋਟ ਅਤੇ ਗਿੱਦੜਬਾਹਾ ਦੁਆਰਾ ਕੋਰਟ ਕੰਪਲੈਕਸ ਵਿਚ ਕੋਰੋਨਾ ਵੈਕਸੀਨ ਦੇ ਕੈਂਪ ਲਾਏ ਗਏ, ਜਿਸ ਵਿਚ ਵਕੀਲ ਸਾਹਿਬਾਨ ਅਤੇ ਦਫ਼ਤਰੀ ਸਟਾਫ਼ ਵਲੋਂ ਵੀ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਦੌਰਾਨ ਸਿਵਲ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮੁਕੱਦਮੇ 'ਚ ਪੋਸਕੋ ਐਕਟ ਦੀ ਧਾਰਾ ਸ਼ਾਮਿਲ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਹਰਮਹਿੰਦਰ ਪਾਲ)-ਲਾਗਲੇ ਪਿੰਡ ਬੂੜਾ ਗੁੱਜਰ ਦੇ ਇਕ ਦਲਿਤ ਮਜ਼ਦੂਰ ਪਰਿਵਾਰ ਦੀ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਵਰਗਲਾ ਕੇ ਭਜਾ ਲਿਜਾਣ ਦੇ ਮਾਮਲੇ ਸਬੰਧੀ ਭਾਵੇਂ ਥਾਣਾ ਸਦਰ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਿਜਲੀ ਦੇ ਬਿੱਲ ਫ਼ੂਕ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਇੱਥੇ ਅਬੋਹਰ ਰੋਡ ਵਿਖੇ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਦੀ ਕੜੀ ਤਹਿਤ 'ਆਪ' ਵਰਕਰ ਬਲਵਿੰਦਰ ਗਰੋਵਰ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਫ਼ੂਕ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਂਗਰਸ ...

ਪੂਰੀ ਖ਼ਬਰ »

90 ਪੇਟੀਆਂ ਨਾਜਾਇਜ਼ ਸ਼ਰਾਬ ਕਬਜੇ 'ਚ ਲਈ-ਤਸਕਰ ਫਰਾਰ

ਗਿੱਦੜਬਾਹਾ, 30 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਇਕ ਪਿੱਕਅੱਪ ਗੱਡੀ ਸਮੇਤ 90 ਪੇਟੀਆਂ ਨਾਜਾਇਜ਼ ਸ਼ਰਾਬ ਕਬਜੇ 'ਚ ਲਈ ਜਦੋਂਕਿ ਤਸਕਰ ਫ਼ਰਾਰ ਹੋ ਗਿਆ ਹੈ | ਥਾਣਾ ਗਿੱਦੜਬਾਹਾ ਪੁਲਿਸ ਦੇ ਹੌਲਦਾਰ ਸੁਖਦੇਵ ਸਿੰਘ ਤੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਹਿਰਾਂ ਵਿਚ ਵੱਡੀ ਤਾਦਾਦ ਵਿਚ ਆ ਰਹੀ ਕੇਲੀ ਤੋਂ ਲੋਕ ਪ੍ਰੇਸ਼ਾਨ

ਮੰਡੀ ਬਰੀਵਾਲਾ, 30 ਅਪ੍ਰੈਲ (ਨਿਰਭੋਲ ਸਿੰਘ)-ਨਹਿਰਾਂ ਦੇ ਪਾਣੀ ਵਿਚ ਵੱਡੀ ਤਾਦਾਦ ਵਿਚ ਲਗਾਤਾਰ ਕੇਲੀ ਆ ਰਹੀ ਹੈ ਜਿਸ ਕਾਰਨ ਪੀਣ ਵਾਲੇ ਪਾਣੀ ਦਾ ਸਵਾਦ ਵੀ ਬਦਲ ਰਿਹਾ ਹੈ | ਨਹਿਰਾਂ ਵਿਚੋਂ ਅੱਗੇ ਸੂਏ ਕੱਸੀਆਂ ਵਿਚ ਕੇਲੀ ਫਸ ਜਾਂਦੀ ਹੈ, ਜਿਸ ਕਾਰਨ ਪਾਣੀ ਦੇ ਟੁੱਟਣ ਦਾ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਤੇ ਚੁਕਾਈ ਨਾ ਹੋਣ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 30 ਅਪ੍ਰੈਲ (ਨਿਰਭੋਲ ਸਿੰਘ)-ਖ਼ਰੀਦ ਕੇਂਦਰਾਂ 'ਤੇ ਕਣਕ ਦੇ ਅੰਬਾਰ ਲੱਗੇ ਹੋਏ ਹਨ | ਭਾਵੇਂ ਸਰਕਾਰ ਖ਼ਰੀਦ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕਰ ਰਹੀ ਹੈ ਪਰ ਅਸਲੀਅਤ ਕੁਝ ਹੋਰ ਹੈ | ਕਿਸਾਨ ਹਰਜੀਤ ਸਿੰਘ ਨੇ ਦੱਸਿਆ ਕਿ ਖ਼ਰੀਦ ਕੇਂਦਰਾਂ 'ਤੇ ...

ਪੂਰੀ ਖ਼ਬਰ »

ਝੁੱਗੀਆਂ 'ਚ ਅੱਗ ਲੱਗਣ ਨਾਲ ਘਰੇਲੂ ਸਾਮਾਨ ਸੜਿਆ

ਤਿੰਨ ਸਿਲੰਡਰ ਫਟਣ ਨਾਲ ਅੱਗ ਨੇ ਧਾਰਿਆ ਭਿਆਨਕ ਰੂਪ ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਹਰਮਹਿੰਦਰ ਪਾਲ)-ਸਥਾਨਕ ਬੂੜਾ ਗੁੱਜਰ ਰੋਡ 'ਤੇ ਸਥਿਤ ਸਚਦੇਵਾ ਗੈਸ ਏਜੰਸੀ ਵਾਲੀ ਗਲੀ ਵਿਚ ਰੇਲਵੇ ਲਾਈਨਾਂ ਨੇੜੇ ਅੱਜ ਪ੍ਰਵਾਸੀ ਮਜ਼ਦੂਰ ਪਰਿਵਾਰਾਂ ਦੀਆਂ ...

ਪੂਰੀ ਖ਼ਬਰ »

ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਮਾਹਿਰ ਡਾਕਟਰਾਂ ਦੀਆਂ ਅਸਾਮੀਆਂ ਖ਼ਾਲੀ

ਲੰਬੀ, 30 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਭਰ ਵਿਚ ਸਰਕਾਰੀ ਹਸਪਤਾਲਾਂ ਵਿਚ ਵੱਡੀ ਪੱਧਰ 'ਤੇ ਮਾਹਿਰ ਡਾਕਟਰਾਂ ਸਮੇਤ ਹੋਰ ਅਮਲੇ ਦੀ ਵੱਡੀ ਘਾਟ ਨੇ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੰੂ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਦੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 158 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ-6 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 158 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 50, ਮਲੋਟ 20, ਗਿੱਦੜਬਾਹਾ 10, ਪਿੰਡ ਰੁਪਾਣਾ 1, ਕਿੱਲਿਆਂਵਾਲੀ 5, ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਜ਼ਿਲ੍ਹਾ ਹਸਪਤਾਲ 'ਚ ਬੈੱਡਾਂ ਦੀ ਸਮਰੱਥਾ 100 ਕੀਤੀ ਗਈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੋਵਿਡ 'ਤੇ ਕਾਬੂ ਪਾਉਣ ਲਈ ਹਰ ਸੰਭਵ ਅਤੇ ਸਾਰਥਿਕ ਯਤਨ ਕੀਤੇ ਜਾ ਰਹੇ ਹਨ | ਇਸ ਸਬੰਧੀ ਡਾ: ਰੰਜੂ ਸਿੰਗਲਾ ਵਲੋਂ ਕੋਵਿਡ ਹਸਪਤਾਲ ...

ਪੂਰੀ ਖ਼ਬਰ »

ਅਭੈ ਢਿੱਲੋਂ ਦੇ ਯਤਨਾਂ ਸਦਕਾ 35 ਦਿਨਾਂ ਬਾਅਦ ਕਿਸਾਨ ਦਿੱਲੀ ਤੋਂ ਹੋਇਆ ਰਿਹਾਅ

ਗਿੱਦੜਬਾਹਾ, 30 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਕਿਸਾਨ ਅੰਦੋਲਨ ਦੌਰਾਨ ਕਿਸਾਨ ਵਲੋਂ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ 200 ਏਕੜ ਨਾੜ ਨੂੰ ਅੱਗ ਲੱਗੀ

ਮਲੋਟ, 30 ਅਪ੍ਰੈਲ (ਪਾਟਿਲ)-ਅੱਜ ਮਲੋਟ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਵਿਚ ਕਣਕ ਦੇ ਨਾੜ ਅਤੇ ਤੂੜੀ ਆਦਿ ਨੂੰ ਅੱਗ ਲੱਗਣ ਦੇ 7 ਮਾਮਲੇ ਸਾਹਮਣੇ ਆਏ ਹਨ | ਫਾਇਰ ਅਫ਼ਸਰ ਮਲੋਟ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਕਰੀਬ 200 ਏਕੜ ਕਣਕ ਦਾ ਨਾੜ ਸੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX