ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 1 hour ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 1 hour ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 2 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 3 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 3 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 3 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 4 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 4 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 5 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 6 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਮਾਨਸਾ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 213ਵੇਂ ਦਿਨ ਵੀ ਰੋਸ ਧਰਨੇ

ਮਾਨਸਾ, 30 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 213ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਜ਼ਦੂਰ ਦਿਵਸ ਕਿਰਤ ਵਿਰੋਧੀ ਦਿਵਸ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਤੇਜ਼ ਸਿੰਘ ਚਕੇਰੀਆਂ, ਨਿਰਮਲ ਸਿੰਘ ਝੰਡੂਕੇ, ਬਲਵਿੰਦਰ ਸ਼ਰਮਾ ਖਿਆਲਾ, ਮੱਖਣ ਸਿੰਘ ਭੈਣੀਬਾਘਾ, ਕਿ੍ਸ਼ਨ ਚੌਹਾਨ, ਗੁਰਪ੍ਰੀਤ ਸਿੰਘ ਧਾਲੀਵਾਲ, ਜਲੌਰ ਸਿੰਘ ਦੂਲੋਵਾਲ, ਭਜਨ ਸਿੰਘ ਘੁੰਮਣ ਆਦਿ ਆਗੂਆਂ ਨੇ ਕਿਹਾ ਕਿ ਕੋਰੋਨਾ ਦੀ ਆੜ ਵਿਚ ਮੋਦੀ ਸਰਕਾਰ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ, ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਅਹਿਦ ਕੀਤਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਮੋਰਚਾ ਜਾਰੀ ਰਹੇਗਾ | ਮੀਟਿੰਗ ਦੌਰਾਨ ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਆਗੂ ਡਾ: ਜੋਗਿੰਦਰ ਦਿਆਲ ਦੇ ਦਿਹਾਂਤ 'ਤੇ ਅਫ਼ਸੋਸ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਰਤਨ ਭੋਲਾ, ਸੋਮ ਦੱਤ, ਗੁਰਦੇਵ ਸਿੰਘ, ਹਰਦੇਵ ਸਿੰਘ ਰਾਠੀ, ਇਕਬਾਲ ਸਿੰਘ ਮਾਨਸਾ ਆਦਿ ਹਾਜ਼ਰ ਸਨ
ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ ਅੱਗੇ ਵੀ ਕਿਸਾਨਾਂ ਵਲੋਂ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ 'ਚ ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਰਿਹਾ | ਸਵਰਨ ਸਿੰਘ ਬੋੜਾਵਾਲ, ਜਸਵੰਤ ਸਿੰਘ ਬੀਰੋਕੇ, ਮਹਿੰਦਰ ਸਿੰਘ ਦਿਆਲਪੁਰਾ, ਸੁਖਦੇਵ ਸਿੰਘ ਬੋੜਾਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇਸ਼ ਦਾ ਬੱਚਾ-ਬੱਚਾ ਕਿਸਾਨ ਅੰਦੋਲਨ ਦੀ ਪਿੱਠ 'ਤੇ ਆ ਕੇ ਖੜ੍ਹ ਗਿਆ ਗਿਆ ਹੈ | ਇਸ ਅੰਦੋਲਨ ਨੇ ਜਾਤਾਂ, ਧਰਮਾਂ, ਇਲਾਕਾਈ, ਭਾਸ਼ਾਈ, ਸਿਆਸੀ ਆਦਿ ਵਖਰੇਵੇਂ ਖ਼ਤਮ ਕਰ ਕੇ ਨਵੀਂ ਰਵਾਇਤ ਦੀ ਸਿਰਜਣਾ ਕੀਤੀ ਹੈ, ਜਿਸ ਕਰ ਕੇ ਦੁਸ਼ਮਣ ਤਾਕਤਾਂ ਤੜਪ ਰਹੀਆਂ ਹਨ ਅਤੇ ਅੰਦੋਲਨ ਦਿਨ-ਬ-ਦਿਨ ਮਜ਼ਬੂਤ ਹੋ ਰਿਹਾ ਹੈ, ਜੋ ਕਿ ਭਾਰਤ ਦੇ ਅਵਾਮ ਲਈ ਸ਼ੁੱਭ ਸ਼ਗਨ ਹੈ | ਧਰਨੇ ਨੂੰ ਜਵਾਲਾ ਸਿੰਘ ਗੁਰਨੇ, ਗੁਰਦੇਵ ਦਾਸ ਬੋੜਾਵਾਲ, ਲੀਲੂ ਸਿੰਘ ਗੁਰਨੇ, ਸੁਰਜੀਤ ਸਿੰਘ ਅਹਿਮਦਪੁਰ, ਹਾਕਮ ਸਿੰਘ ਗੁਰਨੇ, ਅਮਰੀਕ ਸਿੰਘ ਮੰਦਰਾਂ, ਜਥੇਦਾਰ ਜੋ ਵਾਲਾ ਸਿੰਘ ਗੁਰਨੇ ਖੁਰਦ, ਰੁਮਾਲਾ ਸਿੰਘ ਬੀਰੋਕੇ ਖੁਰਦ ਆਦਿ ਨੇ ਵੀ ਸੰਬੋਧਨ ਕੀਤਾ |
ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਨਾਲ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ ਵਰਗ ਦਾ ਲੱਕ ਟੁੱਟ ਜਾਵੇਗਾ ਅਤੇ ਬੇਰੁਜ਼ਗਾਰੀ ਤੇ ਗਰੀਬੀ 'ਚ ਵੱਡਾ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਤਾਰਾ ਚੰਦ ਬਰੇਟਾ, ਗੁਰਜੰਟ ਸਿੰਘ ਬਖਸ਼ੀਵਾਲਾ, ਰੂਪ ਸਿੰਘ ਬਰੇਟਾ, ਤਾਰ ਸਿੰਘ ਚੱਕ ਅਲੀਸ਼ੇਰ, ਛੱਜੂ ਸਿੰਘ ਬਰੇਟਾ, ਵਸਾਵਾ ਸਿੰਘ ਦਰੀਆਪੁਰ, ਚਰਨਜੀਤ ਕੌਰ, ਬਲਜੀਤ ਕੌਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਬਰੇਟਾ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਰਖਵਾਲੀ ਕਰ ਕੇ ਕਿਸਾਨਾਂ, ਮਜ਼ਦੂਰਾਂ ਨੂੰ ਤਬਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਪਰਤਣਗੇ | ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਅਤੇ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਤੇਜਾ ਸਿੰਘ ਖੁਡਾਲ, ਮੇਜਰ ਸਿੰਘ ਗੋਬਿੰਦਪੁਰਾ, ਗੁਰਸੰਗਤ ਸਿੰਘ ਸੰਘਰੇੜੀ, ਦਿਆਲਾ ਸਿੰਘ ਖੁਡਾਲ, ਸੁਖਵੰਤ ਕੌਰ ਖੁਡਾਲ ਨੇ ਸੰਬੋਧਨ ਕੀਤਾ |

ਕਾਂਗਰਸੀ ਆਗੂ ਨੂੰ ਸਦਮਾ, ਪਤਨੀ ਦਾ ਦਿਹਾਂਤ

ਨਥਾਣਾ, 30 ਅਪ੍ਰੈਲ (ਗੁਰਦਰਸ਼ਨ ਲੁੱਧੜ)- ਪਿੰਡ ਗਿੱਦੜ ਦੇ ਕਾਂਗਰਸੀ ਆਗੂ ਹਰਤੇਜ ਸਿੰਘ ਤੇਜਾ ਗਰੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਮਨਜੀਤ ਕੌਰ (65) ਦੇ ਸੰਖੇਪ ਬਿਮਾਰ ਹੋਣ ਉਪਰੰਤ ਦੇਹਾਂਤ ਹੋ ਗਿਆ | ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ...

ਪੂਰੀ ਖ਼ਬਰ »

ਸਾਈਬਰ ਕੈਫ਼ੇ ਲਈ ਪਛਾਣ ਪੱਤਰ ਲੈਣਾ ਲਾਜ਼ਮੀ

ਮਾਨਸਾ, 30 ਅਪ੍ਰੈਲ (ਸਟਾਫ਼ ਰਿਪੋਰਟਰ)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸਾਈਬਰ ਕੈਫ਼ੇ ਮਾਲਕਾਂ ਲਈ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਸਾਈਬਰ ਕੈਫ਼ੇ ਆਦਿ ਵਰਤਣ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 97 ਫ਼ੀਸਦੀ ਕਣਕ ਦੀ ਹੋਈ ਖ਼ਰੀਦ- ਡੀ. ਸੀ.

ਮਾਨਸਾ, 30 ਅਪ੍ਰੈਲ (ਸਟਾਫ਼ ਰਿਪੋਰਟਰ)- ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਵੱਖ ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 97 ਫ਼ੀਸਦੀ ਕਣਕ ਦੀ ਖ਼ਰੀਦ ਕਰ ਕੇ 81 ਪ੍ਰਤੀਸ਼ਤ ਦੀ ਚੁਕਾਈ ਕੀਤੀ ਗਈ ਹੈ | ਸਰਕਾਰੀ ...

ਪੂਰੀ ਖ਼ਬਰ »

ਐਨ.ਸੀ.ਸੀ. ਨੂੰ ਚੋਣਵੇਂ ਵਿਸ਼ੇ ਵਜੋਂ ਸ਼ਾਮਿਲ ਕਰਨ ਦਾ ਸਰਕੂਲਰ ਜਾਰੀ

ਮਾਨਸਾ, 30 ਅਪ੍ਰੈਲ (ਸ. ਰਿ.)- ਸਰਕਾਰੀ ਆਈ.ਟੀ.ਆਈ. ਮਾਨਸਾ ਦੀ ਐਨ.ਸੀ.ਸੀ. ਕੇਅਰ ਟੇਕਰ ਕੁਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ ਐਨ.ਸੀ.ਸੀ. ਸਿਖਲਾਈ ਨੂੰ ਚੋਣਵੇਂ ਵਿਸ਼ੇ ਵਜੋਂ ਸ਼ਾਮਿਲ ਕਰਨ ਦਾ ਸਰਕੂਲਰ ਜਾਰੀ ਕੀਤਾ ਹੈ | ...

ਪੂਰੀ ਖ਼ਬਰ »

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ- ਡਿਪਟੀ ਕਮਿਸ਼ਨਰ

ਮਾਨਸਾ, 30 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਮਹਿੰਦਰ ਪਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਹੁਣ ਸੇਵਾ ਕੇਂਦਰ ...

ਪੂਰੀ ਖ਼ਬਰ »

ਨਵ-ਨਿਯੁਕਤ ਪ੍ਰਧਾਨ ਵਲੋਂ ਕਰਮਚਾਰੀਆਂ ਨਾਲ ਮੀਟਿੰਗ

ਮਾਨਸਾ, 30 ਅਪ੍ਰੈਲ (ਸਟਾਫ਼ ਰਿਪੋਰਟਰ)- ਸਥਾਨਕ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਜਸਵੀਰ ਕੌਰ ਚੌਹਾਨ ਵਲੋਂ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਕਰਮਚਾਰੀਆਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਪ੍ਰਧਾਨ ਨੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਹਾਈਕੋਰਟ ਦੇ ਆਏ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ

ਸਰਦੂਲਗੜ੍ਹ, 30 ਅਪ੍ਰੈਲ (ਜੀ.ਐਮ.ਅਰੋੜਾ)- ਬੇਅਦਬੀ ਮਾਮਲੇ ਨੂੰ ਲੈ ਕੇ ਆਏ ਫ਼ੈਸਲੇ ਦੇ ਰੋਸ 'ਚ ਸੁਖਵਿੰਦਰ ਸਿੰਘ ਸੁੱਖਾ ਸਾਬਕਾ ਐਮ.ਸੀ. ਦੀ ਅਗਵਾਈ ਵਿਚ ਰਾਜਨੀਤਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਦਰਸ਼ਨ ਕੀਤਾ | ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ (ਬ) ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਕਾਮਿਆਂ ਨੇ ਲਗਾਇਆ ਧਰਨਾ

ਭੀਖੀ, 30 ਅਪ੍ਰੈਲ (ਗੁਰਿੰਦਰ ਸਿੰਘ ਔਲ਼ਖ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਵੱਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸਥਾਨਕ ਵਾਟਰ ਵਰਕਸ ਵਿਖੇ ਧਰਨਾ ਦੇ ਕੇ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ

ਬੁਢਲਾਡਾ, 30 ਅਪ੍ਰੈਲ (ਸਵਰਨ ਸਿੰਘ ਰਾਹੀ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਆਗੂਆਂ ਵਲੋਂਇੱਥੇਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਐਸ.ਡੀ. ਐਮ.ਦਫ਼ਤਰਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ | ਯੂਨੀਅਨ ਆਗੂ ਰੂਪਾ ਸਿੰਘ ਬੁਢਲਾਡਾ, ...

ਪੂਰੀ ਖ਼ਬਰ »

ਕੈਂਪ 'ਚ 80 ਜੁਡੀਸ਼ੀਅਲ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਲਗਾਇਆ ਕੋਰੋਨਾ ਟੀਕਾ

ਮਾਨਸਾ, 30 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਜ਼ਿਲ੍ਹਾ ਅਦਾਲਤੀ ਕੰਪਲੈਕਸ 'ਚ ਲਗਾਏ ਗਏ ਕੋਰੋਨਾ ਵੈਕਸੀਨ ਕੈਂਪ ਦੌਰਾਨ 80 ਜੁਡੀਸ਼ੀਅਲ ਅਧਿਕਾਰੀਆਂ ਤੇ ਅਦਾਲਤੀ ਕਰਮਚਾਰੀਆਂ ਨੂੰ ਕੋਰੋਨਾ ਟੀਕਾ ਲਗਾਇਆ ਗਿਆ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਜੱਜ ...

ਪੂਰੀ ਖ਼ਬਰ »

7 ਥਾਣੇਦਾਰਾਂ ਅਤੇ 1 ਹੌਲਦਾਰ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਮਾਨਸਾ, 30 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਹਰ ਅਧਿਕਾਰੀ ਤੇ ਕਰਮਚਾਰੀ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਾਲ ਹੀ ਲੋਕ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ | ਇਹੋ ਜਿਹੇ ਕਰਮਚਾਰੀ ਮਹਿਕਮੇ ਦੇ ਨਾਲ ਨਾਲ ਲੋਕਾਂ 'ਚ ਵੀ ਚੰਗੀ ਛਾਪ ਛੱਡਦੇ ਹਨ | ਇਹ ...

ਪੂਰੀ ਖ਼ਬਰ »

ਸੀਨੀਅਰ ਵਕੀਲ ਭਗਵੰਤ ਸਿੰਘ ਕੁਲਾਣਾ ਦੀ ਕੋਰੋਨਾ ਨੇ ਲਈ ਜਾਨ

ਮਾਨਸਾ, 30 ਅਪ੍ਰੈਲ (ਧਾਲੀਵਾਲ)- ਸਥਾਨਕ ਬਾਰ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਐਡਵੋਕੇਟ ਭਗਵੰਤ ਸਿੰਘ ਕੁਲਾਣਾ (78) ਦਾ ਦਿਹਾਂਤ ਹੋ ਗਿਆ ਹੈ | ਉਹ ਪਿਛਲੇ ਦਿਨਾਂ ਤੋਂ ਕੋਰੋਨਾ ਵਾਇਰਸ ਦੀ ਲਪੇਟ ਆਏ ਹੋਏ ਸਨ ਅਤੇ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਜੇਰੇ ਇਲਾਜ ਸਨ | ਬੇਹੱਦ ...

ਪੂਰੀ ਖ਼ਬਰ »

ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਅਹੁਦਾ ਸੰਭਾਲਿਆ

ਬੁਢਲਾਡਾ, 30 ਅਪ੍ਰੈਲ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਨਗਰ ਕੌਂਸਲ ਬੁਢਲਾਡਾ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰਦੀਪ ਸਿੰਘ ਸਵੀਟੀ ਅਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਉਰਫ਼ ਸੁਭਾਸ਼ ਵਰਮਾ ਦੇ ਅਹੁਦੇ ਸੰਭਾਲਣ ਤੋਂ ਬਾਅਦ ਅੱਜ ਪ੍ਰਧਾਨ ਸੁਖਪਾਲ ਸਿੰਘ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX