ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕੈਬਨਿਟ ਮੰਤਰੀ ਬਾਜਵਾ ਨੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਬਟਾਲਾ, 3 ਮਈ (ਕਾਹਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਬਟਾਲਾ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਅੱਜ ਮੀਆਂ ਮੁਹੱਲਾ, ਡਾਇਮੰਡ ਕਾਲੋਨੀ ਅਤੇ ਰਾਮ ਤਲਾਈ ਮੰਦਰ ਦੇ ਇਲਾਕੇ ਵਿਚ ਨਵੀਆਂ ਗਲੀਆਂ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਕਸਤੂਰੀ ਲਾਲ, ਗੌਤਮ ਸੇਠ ਗੁੱਡੂ, ਸਮੇਤ ਸ਼ਹਿਰ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ | ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ: ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਤਿੰਨ ਸਾਲਾਂ ਵਿਚ ਬਟਾਲਾ ਸ਼ਹਿਰ ਦੀ ਨੁਹਾਰ ਬਦਲ ਗਈ ਹੈ ਅਤੇ ਸ਼ਹਿਰ ਵਿਚ ਰਿਕਾਰਡ ਵਿਕਾਸ ਕਾਰਜ ਹੋਏ ਹਨ | ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਜਿਨ੍ਹਾਂ ਵਿਕਾਸ ਕੈਪਟਨ ਸਰਕਾਰ ਨੇ ਕੀਤਾ ਹੈ, ਏਨਾ ਹੋਰ ਕਿਸੇ ਸਰਕਾਰ ਨੇ ਨਹੀਂ ਕੀਤਾ ਸੀ | ਸ: ਬਾਜਵਾ ਨੇ ਕਿਹਾ ਕਿ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਤੇ ਗਲੀਆਂ ਬਣ ਚੁੱਕੀਆਂ ਹਨ ਅਤੇ ਰਹਿੰਦੀਆਂ ਉੱਪਰ ਵੀ ਜਾਂ ਤਾਂ ਕੰਮ ਚੱਲ ਰਿਹਾ ਹੈ ਜਾਂ ਬੜੀ ਜਲਦੀ ਉਨ੍ਹਾਂ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੀਵਰੇਜ ਤੇ ਜਲ ਸਪਲਾਈ ਦੀਆਂ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਇਹ ਪ੍ਰਾਜੈਕਟ ਵੀ ਤੇਜ਼ੀ ਨਾਲ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹੰਸਲੀ ਨਾਲੇ ਦੀ ਸਾਇਡ ਲਾਈਨਿੰਗ ਅਤੇ ਸੁੰਦਰੀਕਰਨ ਪ੍ਰਾਜੈਕਟ ਦਾ ਕੰਮ ਵੀ ਚੱਲ ਰਿਹਾ ਹੈ | ਸ: ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਫੰਡ ਦਿੱਤੇ ਹਨ, ਜਿਸ ਸਦਕਾ ਬਟਾਲੇ ਦੀ ਨੁਹਾਰ ਬਦਲ ਸਕੀ ਹੈ | ਸ: ਬਾਜਵਾ ਨੇ ਕਿਹਾ ਕਿ ਬਟਾਲਾ ਨੂੰ ਸੂਬੇ ਦਾ ਵਿਕਸਤ ਤੇ ਸੁੰਦਰ ਸ਼ਹਿਰ ਬਣਾਉਣਾ ਉਨ੍ਹਾਂ ਦਾ ਸੁਪਨਾ ਹੈ ਅਤੇ ਉਹ ਇਸ ਦੀ ਪੂਰਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹਨ |

ਤਾਲਾਬੰਦੀ ਦੇ ਫ਼ੈਸਲੇ 'ਤੇ ਆਮ ਦੁਕਾਨਦਾਰ ਭੜਕੇ

ਬਟਾਲਾ, 3 ਮਈ (ਸਚਲੀਨ ਸਿੰਘ ਭਾਟੀਆ)-ਕੱਪੜੇ ਅਤੇ ਮਨਿਆਰੀ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੇ ਸਰਕਾਰ ਦੇ ਤਾਲਾਬੰਦੀ ਦੇ ਫ਼ੈਸਲੇ ਦਾ ਵਿਰੋਧ ਕੀਤਾ | ਸਮੂਹ ਦੁਕਾਨਦਾਰਾਂ ਨੇ ਨਹਿਰੂ ਗੇਟ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਰਿਆਇਤਾਂ ਦੇਣ ਦੀ ...

ਪੂਰੀ ਖ਼ਬਰ »

ਗੁਰਦਾਸਪੁਰ ਅੰਦਰ ਨਹੀਂ ਦਿਖਿਆ ਪਾਬੰਦੀਆਂ ਦਾ ਅਸਰ-ਲੋਕ ਆਮ ਵਾਂਗ ਦਿਖੇ ਸੜਕਾਂ 'ਤੇ

ਗੁਰਦਾਸਪੁਰ, 3 ਮਈ (ਗੁਰਪ੍ਰਤਾਪ ਸਿੰਘ)-ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧ ਰਹੇ ਸੰਕਟ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ 15 ਮਈ ਤੱਕ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਜ਼ਰੂਰੀ ਵਸਤਾਂ ਜਿਵੇਂ ਕਿ ਦਵਾਈਆਂ, ਦੁੱਧ, ਬਰੈਡ, ਸਬਜ਼ੀਆਂ, ਫਲ, ਡੇਅਰੀ ਅਤੇ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ 'ਚ ਨੌਵੀਂ ਪਾਤਸ਼ਾਹੀ ਦਾ 400 ਸਾਲਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ

ਧਾਰੀਵਾਲ, 3 ਮਈ (ਸਵਰਨ ਸਿੰਘ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜਿੱਥੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਲੋਂ 'ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ' ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਰਕਾਰੀ ਹਦਾਇਤਾਂ 'ਤੇ ਸਾਵਧਾਨੀਆਂ ਨੂੰ ਅਪਣਾਉਂਦੇ ਹੋਏ ...

ਪੂਰੀ ਖ਼ਬਰ »

ਕਿਹਾ-ਸਾਡੀਆਂ ਵੀ ਦੁਕਾਨਾਂ ਜ਼ਰੂਰੀ ਹਨ, ਸਰਕਾਰ ਰਿਆਇਤ ਦੇਵੇ

ਬਟਾਲਾ, 3 ਮਈ (ਸਚਲੀਨ ਸਿੰਘ ਭਾਟੀਆ)-ਕੱਪੜੇ ਅਤੇ ਮਨਿਆਰੀ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੇ ਸਰਕਾਰ ਦੇ ਤਾਲਾਬੰਦੀ ਦੇ ਫ਼ੈਸਲੇ ਦਾ ਵਿਰੋਧ ਕੀਤਾ | ਸਮੂਹ ਦੁਕਾਨਦਾਰਾਂ ਨੇ ਨਹਿਰੂ ਗੇਟ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਰਿਆਇਤਾਂ ਦੇਣ ਦੀ ...

ਪੂਰੀ ਖ਼ਬਰ »

ਸ਼ਹਿਰ ਅੰਦਰ ਵਾਹਨਾਂ ਦੇ ਲੱਗੇ ਜਾਮ ਨੇ ਕਾਗ਼ਜ਼ਾਂ 'ਚ ਲੱਗੀਆਂ ਪਾਬੰਦੀਆਂ ਦੀ ਖੋਲ੍ਹੀ ਪੋਲ

ਗੁਰਦਾਸਪੁਰ, 3 ਮਈ (ਗੁਰਪ੍ਰਤਾਪ ਸਿੰਘ)-ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧ ਰਹੇ ਸੰਕਟ ਨੰੂ ਦੇਖਦੇ ਹੋਏ ਸੂਬਾ ਸਰਕਾਰ ਵਲੋਂ 15 ਮਈ ਤੱਕ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ | ਜਿਸ ਵਿਚ ਜ਼ਰੂਰੀ ਵਸਤਾਂ ਜਿਵੇਂ ਕਿ ਦਵਾਈਆਂ, ਦੁੱਧ, ਬਰੈਡ, ਸਬਜ਼ੀਆਂ, ਫਲ, ਡੇਅਰੀ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਨਸਿਕ ਦਵੰਦ 'ਚੋਂ ਬਾਹਰ ਕੱਢਿਆ ਜਾਵੇ-ਡੀ.ਟੀ.ਐੱਫ

ਬਟਾਲਾ, 3 ਮਈ (ਕਾਹਲੋਂ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਕਮ ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਪੰਜਾਬ ਸਰਕਾਰ ਪਾਸੋਂ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ 255 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 3 ਮਈ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 255 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 4 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 530 ਹੋ ...

ਪੂਰੀ ਖ਼ਬਰ »

ਪੱਛਮੀ ਬੰਗਾਲ ਵਿਚ ਭਾਜਪਾ ਦੀ ਹੋਈ ਹਾਰ ਦੀ ਖ਼ੁਸ਼ੀ 'ਚ ਵੰਡੇ ਲੱਡੂ

ਗੁਰਦਾਸਪੁਰ, 3 ਮਈ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 132ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵਲੋਂ ਸੂਬੇਦਾਰ ਦਲਬੀਰ ਸਿੰਘ ਡੁਗਰੀ, ਰਛਪਾਲ ਸਿੰਘ, ਸੰਸਾਰ ਸਿੰਘ ਤੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਐੱਸ. ਡੀ. ਐੱਮ. ਨੰੂ ਸੌਂਪਿਆ ਮੰਗ-ਪੱਤਰ

ਦੀਨਾਨਗਰ, 3 ਮਈ (ਸੰਧੂ/ਸੋਢੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੀਆਂ ਵਰਕਰਾਂ ਤੇ ਹੈਲਪਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸੁਮਨ ਲਤਾ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਨਾਂਅ 'ਤੇ ਦੀਨਾਨਗਰ ਦੇ ਐਸ.ਡੀ.ਐਮ. ਨੰੂ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਧੀਨ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਵਿਖੇ ਆਨਲਾਈਨ ਮੁਕਾਬਲੇ ਕਰਵਾਏ

ਬਟਾਲਾ, 3 ਮਈ (ਕਾਹਲੋਂ)-ਭਾਰਤ ਸਰਕਾਰ ਵਲੋਂ ਆਯੋਜਿਤ ਭਾਰਤ ਦੀ ਆਜ਼ਾਦੀ ਦੀ 75 ਸਾਲਾ ਵਰ੍ਹੇਗੰਢ ''ਆਜ਼ਾਦੀ ਕਾ ਅੰਮਿ੍ਤ ਮਹਾਂ-ਉਤਸਵ'' ਅਧੀਨ ਸੱਭਿਆਚਾਰਕ ਮਾਮਲੇ, ਪੁਰਾਤਤਵ ਅਤੇ ਅਜਾਇਬਘਰ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ 'ਚ ਦੁਕਾਨਦਾਰ ਤਾਲਾਬੰਦੀ ਨੂੰ ਲੈ ਕੇ ਦੁਖੀ ਅਤੇ ਪ੍ਰੇਸ਼ਾਨ

ਫਤਹਿਗੜ੍ਹ ਚੂੜੀਆਂ, 3 ਮਈ (ਬਾਠ/ਫੁੱਲ)-ਪੰਜਾਬ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸਖ਼ਤ ਕਦਮ ਉਠਾਉਂਦੇ ਹੋਏ 15 ਮਈ ਤੱਕ ਤਾਲਾਬੰਦੀ ਦੇ ਹੁਕਮ ਦਿੱਤੇ ਗਏ ਹਨ, ਜਿਸ ਵਿਚ ਦੁੱਧ ਵਾਲੀਆਂ ਡੇਅਰੀਆਂ, ਮੈਡੀਕਲ ਸਟੋਰ, ਮੋਬਾਈਲ ...

ਪੂਰੀ ਖ਼ਬਰ »

ਪੱਛਮੀ ਬੰਗਾਲ ਦੀ ਨਮੋਸ਼ੀ ਭਰੀ ਹਾਰ 'ਤੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਅਸਤੀਫ਼ਾ ਦੇਣਾ ਚਾਹੀਦੈ-ਬਾਜਵਾ

ਬਟਾਲਾ, 3 ਮਈ (ਕਾਹਲੋਂ)-ਸਰਹੱਦੀ ਜ਼ਿਲ੍ਹਾ ਉਦਯੋਗ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਵਿਚ ਤਿ੍ਮੂਲ ਕਾਂਗਰਸ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ, ਉਸ ਨਾਲ ਦੇਸ਼ ਵਿਚ ਨਵੇਂ ਸ਼ਮੀਕਰਨ ਬਣਨਗੇ | ਪੱਛਮੀ ...

ਪੂਰੀ ਖ਼ਬਰ »

ਕੋਰੋਨਾ ਜੰਗ ਲੜਦੇ ਠੇਕੇ 'ਤੇ ਰੱਖੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਤੋਂ-ਡਾ: ਰਾਣਾ

ਗੁਰਦਾਸਪੁਰ, 3 ਮਈ (ਸੁਖਵੀਰ ਸਿੰਘ ਸੈਣੀ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ 9 ਹਜ਼ਾਰ ਦੇ ਕਰੀਬ ਕਰਮਚਾਰੀਆਂ ਵਲੋਂ ਰੈਗੂਲਰ ਕਰਨ ਦੀ ਮੰਗ ਨੰੂ ਲੈ ਕੇ ਅੱਜ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਕੀਤੀ ਜਾ ਰਹੀ ਹੈ | ਇਸ ਸਬੰਧੀ ਨੈਸ਼ਨਲ ...

ਪੂਰੀ ਖ਼ਬਰ »

ਮੋਦੀ ਦੇ ਤੋੜ ਵਜੋਂ ਕੌਮੀ ਆਗੂ ਬਣ ਉੱਭਰੀ ਮਮਤਾ ਦੀਦੀ-ਚਾਵਲਾ

ਪੁਰਾਣਾ ਸ਼ਾਲਾ, 3 ਮਈ (ਗੁਰਵਿੰਦਰ ਸਿੰਘ ਗੋਰਾਇਆ)-ਬੇਸ਼ੱਕ ਮੋਦੀ ਸਰਕਾਰ ਵਲੋਂ ਚੋਣਾਂ 'ਚ ਮਮਤਾ ਬੈਨਰਜੀ ਨੰੂ ਪਸਤ ਕਰਨ ਲਈ ਬੰਗਾਲ 'ਚ ਸਰਕਾਰੀ ਤਾਕਤ ਦੀ ਵਰਤੋਂ ਬ੍ਰਹਮਾ ਸ਼ਕਤੀ ਦੀ ਤਰਜ਼ਮਾਨੀ 'ਤੇ ਕਰਨ ਤੋਂ ਇਲਾਵਾ ਕਈ ਤਰ੍ਹਾਂ ਦੇ ਅੱਤ ਘਟੀਆ ਸਿਆਸੀ ਦਾਅ ਪੇਚ ਖੇਡਣ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਵਲੋਂ ਸਾ. ਸਰਪੰਚ ਦਾਦੂਵਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ

ਵਡਾਲਾ ਬਾਂਗਰ, 3 ਮਈ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕੀ ਪਿੰਡ ਦਾਦੂਵਾਲ ਤੋਂ ਸਾਬਕਾ ਸਰਪੰਚ ਰਾਜਿੰਦਰ ਸਿੰਘ ਯੂ.ਐਸ.ਏ. ਦਾਦੂਵਾਲ ਦੇ ਪਰਿਵਾਰ ਨਾਲ ਉਨ੍ਹਾਂ ਦੇ ਪਿਤਾ ਕਰਮ ਸਿੰਘ ਦਾਦੂਵਾਲ (90) ਦੀ ਹੋਈ ਬੇਵਕਤੀ ਮÏਤ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਰੰਧਾਵਾ ਸਮੇਤ ਹੋਰਨਾਂ ਆਗੂਆਂ ਵਲੋਂ ਕਾਰੋਬਾਰੀ ਭਾਰਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕਲਾਨੌਰ, 3 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਮਸ਼ਹੂਰ ਕਾਰੋਬਾਰੀ ਭਾਰਲ ਪਰਿਵਾਰ ਨਾਲ ਸਬੰਧਿਤ ਮਾਰਕਿਟ ਕਮੇਟੀ ਕਲਾਨੌਰ ਦੇ ਡਾਇਰੈਕਟਰ ਅਤੇ ਆੜ੍ਹਤੀ ਬਲਵਿੰਦਰ ਪਾਲ, ਕੱਪੜੇ ਦੇ ਕਾਰੋਬਾਰੀ ਜਸਵਿੰਦਰ ਪਾਲ ਜੱਸੀ, ਕਾਰੋਬਾਰੀ ਮਨਜੀਤ ਪਾਲ, ਕਾਰੋਬਾਰੀ ਰਣਜੀਤ ਪਾਲ, ...

ਪੂਰੀ ਖ਼ਬਰ »

ਪਿੰਡ ਕਰਾਲ ਵਿਖੇ ਉਸਾਰੇ ਜਾ ਰਹੇ ਕਮਿਊਨਿਟੀ ਹਾਲ 'ਤੇ ਖ਼ਰਚ ਕੀਤੇ ਜਾਣਗੇ 25 ਲੱਖ ਰੁਪਏ-ਸ਼ਿੰਦੋ

ਪੁਰਾਣਾ ਸ਼ਾਲਾ, 3 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਬਲਾਕ ਅਧੀਨ ਪੈਂਦੇ ਪਿੰਡ ਕਰਾਲ ਤੇ ਲਮੀਣ ਨੰਗਲ ਵਿਖੇ ਬਣ ਰਹੇ ਕਮਿਊਨਿਟੀ ਹਾਲ 'ਤੇ 25-25 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਜਿਨ੍ਹਾਂ ਲਈ ਪਹਿਲੀ ਕਿਸ਼ਤ 4-4 ਲੱਖ ਰੁਪਏ ਜਾਰੀ ਕਰ ਦਿੱਤੇ ਹਨ | ਇਹ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਦੁਕਾਨਾਂ ਬੰਦ ਦੇ ਆਦੇਸ਼ਾਂ ਦੇ ਬਾਵਜੂਦ ਵੀ ਕੁਝ ਦੁਕਾਨਦਾਰਾਂ ਵਲੋਂ ਕੀਤੀ ਜਾ ਰਹੀ ਉਲੰਘਣਾ

ਦੋਰਾਂਗਲਾ, 3 ਮਈ (ਚੱਕਰਾਜਾ)-ਕੋਰੋਨਾ ਵਾਇਰਸ ਦੇ ਦਿਨੋਂ ਦਿਨ ਵਧ ਰਹੇ ਮਾਮਲਿਆਂ ਨੰੂ ਦੇਖਦੇ ਹੋਏ ਸਰਕਾਰ ਵਲੋਂ ਗੈਰ-ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਆਦੇਸ਼ਾਂ 'ਤੇ ਭਾਵੇਂ ਸਰਹੱਦੀ ਖੇਤਰ ਅੰਦਰ ਕਈ ਦੁਕਾਨਾਂ ਬੰਦ ਰਹੀਆਂ | ਪਰ ਪੇਂਡੂ ਖੇਤਰ ...

ਪੂਰੀ ਖ਼ਬਰ »

ਕਾਂਗਰਸ ਦੇ ਡੁੱਬਦੇ ਬੇੜੇ ਨੰੂ ਦੇਖ ਪ੍ਰਸ਼ਾਂਤ ਕਿਸ਼ੋਰ ਚੋਣ ਪ੍ਰਬੰਧ ਦੇ ਕੰਮ ਤੋਂ ਹੋਏ ਲਾਂਭੇ-ਬੱਬੇਹਾਲੀ

ਗੁਰਦਾਸਪੁਰ, 3 ਮਈ (ਗੁਪ੍ਰਤਾਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਹੈ ਕਿ ਸਿਆਸੀ ਪਾਰਟੀਆਂ ਲਈ ਚੋਣ ਰਣਨੀਤੀ ਬਣਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਵਲੋਂ ਪੰਜਾਬ ਦੀ ...

ਪੂਰੀ ਖ਼ਬਰ »

ਆਕਸੀਮੀਟਰ ਤੇ ਕੋਰੋਨਾ ਫਤਹਿ ਕਿੱਟਾਂ ਸਿਹਤ ਵਿਭਾਗ ਕੋਲ ਜਮ੍ਹਾਂ ਕਰਵਾਉਣ ਦੀ ਅਪੀਲ

ਬਹਿਰਾਮਪੁਰ, 3 ਮਈ (ਬਲਬੀਰ ਸਿੰਘ ਕੋਲਾ)-ਪਿਛਲੇ ਸਾਲ ਘਰਾਂ ਵਿਚ ਇਕਾਂਤਵਾਸ ਕੀਤੇ ਮਰੀਜ਼ਾਂ ਨੰੂ ਦਿੱਤੀਆਂ ਗਈਆਂ ਕੋਰੋਨਾ ਫਤਿਹ ਕਿੱਟਾਂ ਨੰੂ ਵਾਪਸ ਕਰਨ ਦੀ ਅਪੀਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਤੋਂ ਬਲਾਕ ...

ਪੂਰੀ ਖ਼ਬਰ »

ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰ ਤੇ ਬੱਸ ਚਾਲਕ ਪੁਲਿਸ ਨੇ ਘੇਰੇ, ਕੱਟੇ ਚਲਾਨ

ਬਟਾਲਾ, 3 ਮਈ (ਸਚਲੀਨ ਸਿੰਘ ਭਾਟੀਆ)-ਪੰਜਾਬ ਸਰਕਾਰ ਵਲੋਂ ਸੋਮਵਾਰ ਤੋਂ ਕੀਤੀ ਗਈ ਤਾਲਾਬੰਦੀ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਟਾਲਾ ਪੁਲਿਸ ਵਲੋਂ ਕਾਰਵਾਈ ਕੀਤੀ ਗਈ | ਪੁਲਿਸ ਨੇ ਸ਼ਹਿਰ ਦੇ ਚੱਕਰੀ ਬਾਜ਼ਾਰ 'ਚ ਛਾਪੇਮਾਰੀ ਕਰ ਕੇ ਤਾਲਾਬੰਦੀ 'ਚ ਦੁਕਾਨਾਂ ਖੋਲ ਕੇ ਬੈਠੇ ...

ਪੂਰੀ ਖ਼ਬਰ »

ਝੂਠ ਦੇ ਸਹਾਰੇ ਬਣੀ ਪੰਜਾਬ ਸਰਕਾਰ ਨੇ ਪੰਜਾਬ ਨੰੂ ਕੰਗਾਲੀ ਵੱਲ ਧੱਕਿਆ-ਕਸ਼ਮੀਰ ਸਿੰਘ ਵਾਹਲਾ

ਗੁਰਦਾਸਪੁਰ, 3 ਮਈ (ਭਾਗਦੀਪ ਸਿੰਘ ਗੋਰਾਇਆ)-ਝੂਠ ਦੇ ਸਹਾਰੇ ਹੋਂਦ ਵਿਚ ਆਈ ਪੰਜਾਬ ਸਰਕਾਰ ਨੇ ਪੰਜਾਬ ਨੰੂ ਕੰਗਾਲੀ ਵੱਲ ਧੱਕ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਵਲੋਂ ਕੀਤਾ ਗਿਆ | ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਸੇਵਾ ਭਾਰਤੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੈਂਪ ਲਗਾਇਆ

ਧਾਰੀਵਾਲ, 3 ਮਈ (ਸਵਰਨ ਸਿੰਘ)-ਸੇਵਾ ਭਾਰਤੀ ਸੰਸਥਾ ਧਾਰੀਵਾਲ ਵਲੋਂ ਸੀ.ਐਚ.ਸੀ. ਧਾਰੀਵਾਲ ਦੇ ਸਹਿਯੋਗ ਨਾਲ ਗਾਂਧੀ ਗਰਾਊਾਡ ਵਿਖੇ ਕੋਰੋਨਾ ਵੈਕਸੀਨ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਨਗਰ ਕੌਂਸਲ ਦੇ ਪ੍ਰਧਾਨ ਅਸਵਨੀ ਦੁੱਗਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਅਤੇ ਅਦਾਇਗੀਆਂ ਪ੍ਰਤੀ ਪਨਸਪ ਦੀ ਵਧੀਆ ਕਾਰਗੁਜ਼ਾਰੀ-ਜ਼ਿਲ੍ਹਾ ਪ੍ਰਧਾਨ

ਧਾਰੀਵਾਲ, 3 ਮਈ (ਸਵਰਨ ਸਿੰਘ)-ਪਨਸਪ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੁਮਾਰ ਸੋਨੂੰ ਸੰਘਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿਚ ਵੀ ਪਨਸਪ ਵਲੋਂ ਦਾਣਾ ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਸਹੀ ਸਮੇਂ ਦੇ ਖਰੀਦਿਆ ਗਿਆ ...

ਪੂਰੀ ਖ਼ਬਰ »

ਸਬ-ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਮਈ ਦਿਵਸ ਮਨਾਇਆ

ਪੁਰਾਣਾ ਸ਼ਾਲਾ, 3 ਮਈ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਪੁਰਾਣਾ ਸ਼ਾਲਾ ਵਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਕੋਰੋਨਾ ਮਹਾਂਮਾਰੀ ਦੀਆਂ ਜਾਰੀ ਹਦਾਇਤਾਂ ਤਹਿਤ ਮੁੱਖ ਗੇਟ 'ਤੇ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਦਫ਼ਤਰ ਵਿਖੇ ...

ਪੂਰੀ ਖ਼ਬਰ »

ਡੀ. ਸੀ. ਗੁਰਦਾਸਪੁਰ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਸਮਾਂ ਸਾਰਨੀ ਜਾਰੀ

ਗੁਰਦਾਸਪੁਰ, 3 ਮਈ (ਗੁਰਪ੍ਰਤਾਪ ਸਿੰਘ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਕੋਰੋਨਾ ਮਹਾਂਮਾਰੀ ਨੰੂ ਧਿਆਨ ਵਿਚ ਰੱਖਦੇ ਹੋਏ ਦੁਕਾਨਾਂ ਖੋਲ੍ਹਣ ਦੇ ਦਿਨ ਅਤੇ ਸਮਾਂ ਸਾਰਨੀ ...

ਪੂਰੀ ਖ਼ਬਰ »

ਖ਼ਾਲਸਾ ਪੰਚਾਇਤ ਤੇ ਸਮਾਜ ਸੇਵਕਾਂ ਵਲੋਂ ਕਲਾਨੌਰ 'ਚ ਲਾਇਬ੍ਰੇਰੀ ਦੇ ਨਿਰਮਾਣ ਲਈ ਬੀ.ਡੀ.ਪੀ.ਓ. ਨੂੰ ਸੌਂਪਿਆ ਮੰਗ-ਪੱਤਰ

ਕਲਾਨੌਰ, 3 ਮਈ (ਪੁਰੇਵਾਲ)-ਸਥਾਨਕ ਕਸਬੇ ਦੀ ਖ਼ਾਲਸਾ ਪੰਚਾਇਤ ਅਤੇ ਕੁਦਰਤ ਨਾਲ ਪਿਆਰ ਕਰੋ ਗਰੁੱਪ ਦੇ ਨੁਮਾਇੰਦਿਆਂ ਵਲੋਂ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਕਲਾਨੌਰ ਗੁਰਜੀਤ ਸਿੰਘ ਚੌਹਾਨ ਨੂੰ ਇਕ ਮੰਗ-ਪੱਤਰ ਸੌਂਪ ਕੇ ਕਲਾਨੌਰ 'ਚ ਪਬਲਿਕ ਲਾਇਬ੍ਰੇਰੀ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਬਾਜਵਾ ਨੂੰ ਦਿੱਤਾ ਮੰਗ-ਪੱਤਰ

ਕਾਹਨੂੰਵਾਨ, 3 ਮਈ (ਜਸਪਾਲ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਬਲਾਕ ਕਾਹਨੂੰਵਾਨ ਦੀਆਂ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸੀ ਵਿਧਾਇਕ ਫਤਹਿਜੰਗ ਸਿੰਘ ਨੂੰ ਆਪਣਾ ਮੰਗ-ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਦੁਕਾਨਦਾਰਾਂ ਦੀ ਵਧੀ ਚਿੰਤਾ

ਕਾਦੀਆਂ, 3 ਅਪ੍ਰੈਲ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਸੰਕਟ ਕਾਰਨ ਤਾਲਾਬੰਦੀ ਵਿਚ ਵਾਧਾ ਕਰਦਿਆਂ ਕੁਝ ਹੋਰ ਪਾਬੰਦੀਆਂ ਲਗਾ ਕੇ ਨਵੇਂ ਹੁਕਮ ਪ੍ਰਸ਼ਾਸਨਕ ਨੂੰ ਜਾਰੀ ਕਰ ਦਿੱਤੇ ਹਨ ਤੇ ਅੱਜ ਸ਼ੁੱਕਰਵਾਰ ਸ਼ਾਮ ਤੋਂ ਬੰਦ ਪਏ ਬਾਜ਼ਾਰ ...

ਪੂਰੀ ਖ਼ਬਰ »

-ਮਾਮਲਾ ਮਾਣਯੋਗ ਅਦਾਲਤ ਵਲੋਂ ਸਿੱਟ ਦੀ ਰਿਪੋਰਟ ਨੰੂ ਰੱਦ ਕਰਨ ਤੇ ਅਦਾਲਤ ਵਲੋਂ ਫਾਈਲ ਬੰਦ ਕਰਨ ਦਾ- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਨੰੂ ਭੇਜਿਆ ਮੰਗ-ਪੱਤਰ

ਗੁਰਦਾਸਪੁਰ, 3 ਮਈ (ਭਾਗਦੀਪ ਸਿੰਘ ਗੋਰਾਇਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੀਤੇ ਅਪਮਾਨ ਦੇ ਦੋਸ਼ੀਆਂ ਅਤੇ ਸਿੱਖ ਕੌਮ ਦੇ ਕਾਤਲਾਂ ਦੀ ਜਾਂਚ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ਸਿੱਟ ਦੀ ਜਾਂਚ ਰਿਪੋਰਟ ਨੰੂ ਮਾਣਯੋਗ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਹਲਕਾ ਦੀਨਾਨਗਰ ਤੋਂ ਕਈ ਭਾਜਪਾਈ ਅਤੇ ਕਾਂਗਰਸੀ ਆਗੂਆਂ ਨੇ ਫੜਿਆ ਸ਼ੋ੍ਰਮਣੀ ਅਕਾਲੀ ਦਲ ਦਾ ਪੱਲਾ

ਗੁਰਦਾਸਪੁਰ, 3 ਮਈ (ਗੁਰਪ੍ਰਤਾਪ ਸਿੰਘ)-ਜਿਵੇਂ-ਜਿਵੇਂ ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ, ਤਿਵੇਂ-ਤਿਵੇਂ ਹੀ ਪੰਜਾਬ ਦੀ ਰਾਜਨੀਤੀ ਵਿਚ ਵੀ ਕਈ ਤਰ੍ਹਾਂ ਦੇ ਹੁਲਾਰੇ ਸਰਗਰਮੀਆਂ ਦੇਖਣ ਨੰੂ ਮਿਲ ਰਹੀਆਂ ਹਨ | ਇਸ ਦੇ ...

ਪੂਰੀ ਖ਼ਬਰ »

400 ਸਾਲਾ ਸ਼ਤਾਬਦੀ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਪੁਰਜ਼ੋਰ ਮੰਗ

ਡੇਰਾ ਬਾਬਾ ਨਾਨਕ, 3 ਮਈ (ਅਵਤਾਰ ਸਿੰਘ ਰੰਧਾਵਾ)-ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਉਪਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਸ਼ਤਾਬਦੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਪਰਸੋਂ ਰੋਜ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਨਵ-ਨਿਯੁਕਤ ਸਰਕਲ ਪ੍ਰਧਾਨ ਰਣਜੀਤ ਸਿੰਘ ਭੱਟੀ ਦਾ ਸ਼ੋ੍ਰਮਣੀ ਅਕਾਲੀ ਦਲ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ

ਕੋਟਲੀ ਸੂਰਤ ਮੱਲ੍ਹੀ, 3 ਮਈ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਵਿੰਗ ਸਰਕਲ ਕੋਟਲੀ ਸੂਰਤ ਮੱਲ੍ਹੀ ਦੇ ਨਵ-ਨਿਯੁਕਤ ਪ੍ਰਧਾਨ ਰਣਜੀਤ ਸਿੰਘ ਭੱਟੀ ਦਾ ਅੱਜ ਸ਼ੋ੍ਰਮਣੀ ਅਕਾਲੀ ਦਲ ਵਰਕਰਾਂ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਨਿਰਮਲ ਸਿੰਘ ਚੌ ਾਕੀਦਾਰ ਯੂਨੀਅਨ ਦੇ ਮੀਤ ਪ੍ਰਧਾਨ ਨਿਯੁਕਤ

ਕਲਾਨੌਰ, 3 ਮਈ (ਪੁਰੇਵਾਲ)-ਨੇੜਲੇ ਪਿੰਡ ਲੋਪਾ ਵਿਖੇ ਨੰਬਰਦਾਰ ਯੂਨੀਅਨ ਦੀ ਹੋਈ ਮੀਟਿੰਗ 'ਚ ਨਵੀਆਂ ਨਿਯੁਕਤੀਆਂ ਦੌਰਾਨ ਨਿਰਮਲ ਸਿੰਘ ਲੋਪਾ ਨੂੰ ਚੌਕੀਦਾਰ ਯੂਨੀਅਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ 'ਤੇ ਚੌਕੀਦਾਰ ਯੂਨੀਅਨ ਦੇ ਪ੍ਰਧਾਨ ਹੀਰਾ ਮਸੀਹ ...

ਪੂਰੀ ਖ਼ਬਰ »

ਰੰਧਾਵਾ ਵਲੋਂ ਆੜ੍ਹਤੀਆਂ ਦੀ ਕਣਕ ਖ਼ਰੀਦ ਸਮੱਸਿਆ ਦਾ ਮੌਕੇ 'ਤੇ ਕਰਵਾਇਆ ਨਿਪਟਾਰਾ

ਕਲਾਨੌਰ, 3 ਮਈ (ਪੁਰੇਵਾਲ)-ਮਾਰਕਿਟ ਕਮੇਟੀ ਕਲਾਨੌਰ ਦੀ ਮੁੱਖ ਦਾਣਾ ਮੰਡੀ 'ਚ ਕੰਮ ਕਰਨ ਵਾਲੇ ਆੜ੍ਹਤੀਆਂ ਦਰਪੇਸ਼ ਕਣਕ ਦੀ ਖਰੀਦ ਸਮੱਸਿਆ ਦੇ ਹੱਲ ਲਈ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਕਲਾਨੌਰ ਪਹੁੰਚੇ | ਇਸ ਮੌਕੇ 'ਤੇ ਡੀ.ਸੀ. ...

ਪੂਰੀ ਖ਼ਬਰ »

ਲੋਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣ ਕਰਨ-ਰਾਜਾ ਚÏਧਰੀਵਾਲ

ਅੱਚਲ ਸਾਹਿਬ, 3 ਮਈ (ਸੰਦੀਪ ਸਿੰਘ ਸਹੋਤਾ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਅਕਾਲੀ ਆਗੂ ਅਰਜਿੰਦਰ ਸਿੰਘ ਰਾਜਾ ਚÏਧਰੀਵਾਲ ਨੇ ਸਮੂਹ ਲੋਕਾਂ ਨੂੰ ਅਗਾਹ ਕੀਤਾ ਹੈ ਕਿ ਕੋਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਤੋਂ ਬਚਣ ਲਈ ਹਰ ਵਿਅਕਤੀ ...

ਪੂਰੀ ਖ਼ਬਰ »

ਹਰੀਜਨ ਬਰਾਦਰੀ ਦੇ ਜੰਝ ਘਰ ਦੀ ਨਵੀਂ ਬਣੀ ਇਮਾਰਤ ਦੇ ਪਾਏ ਲੈਂਟਰ

ਵਡਾਲਾ ਗ੍ਰੰਥੀਆਂ, 3 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਧੰਨੇ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਉਪਰਾਲੇ ਸਦਕਾ ਹਰੀਜਨ ਬਰਾਦਰੀ ਲਈ ਬਣਾਏ ਜਾ ਰਹੇ ਜੰਝ ਘਰ ਦੀ ਇਮਾਰਤ ਦਾ ਅੱਜ ਲੈਂਟਰ ਪਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਾਦੀਆਂ, 3 ਮਈ (ਕੁਲਵਿੰਦਰ ਸਿੰਘ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਦੀਆਂ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਕਾਦੀਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਤੇ ਰੰਧਾਵਾ ਨੇ ਅਸਤੀਫ਼ਾ ਦੇ ਕੇ ਸੱਚੇ ਸਿੱਖ ਹੋਣ ਦਾ ਸਬੂਤ ਦਿੱਤਾ-ਖੁੱਲਰ, ਗੋਰਾਇਆ

ਕਲਾਨੌਰ, 3 ਮਈ (ਪੁਰੇਵਾਲ)-ਸੂਬੇ 'ਚ ਵਾਪਰੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾਂ ਹੋਣ ਦੇ ਮਾਮਲੇ ਪ੍ਰਤੀ ਸੰਜੀਦਗੀ ਵਿਖਾਉਂਦਿਆਂ ਮਾਝੇ ਦੇ ਜਰਨੈਲ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਰੋਸ ਵਜੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਸੱਚੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਪਲਾਜ਼ਮਾ ਦਾਨ ਕਰਨ ਦੀ ਨਿਵੇਕਲੀ ਪਹਿਲ-ਰਮਨ ਸੰਧੂ

ਬਟਾਲਾ, 3 ਮਈ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕਰਨ ਦੀ ਨਿਵੇਕਲੀ ਪਹਿਲ ਕਦਮੀ ਕੀਤੀ ਹੈ, ਜਿਸ ਦੀ ਲੋਕਾਂ ਨੂੰ ਬਹੁਤ ਲੋੜ ਸੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਬਟਾਲਾ ਤੋਂ ਅਕਾਲੀ ਦਲ ਦੇ ਮਜ਼ਬੂਤ ਨੇਤਾ ਹਨ ਲਖਬੀਰ ਸਿੰਘ ਲੋਧੀਨੰਗਲ-ਬਾਂਸਲ

ਬਟਾਲਾ, 3 ਮਈ (ਬੁੱਟਰ)-ਹਲਕਾ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਮਜ਼ਬੂਤ ਨੇਤਾ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਿੰਦਰ ਬਾਂਸਲ ਨੇ ਕੀਤਾ | ਉਨ੍ਹਾਂ ਕਿਹਾ ਕਿ ਸ: ਲੋਧੀਨੰਗਲ 2022 ਦੀਆਂ ਚੋਣਾਂ 'ਚ ਦੁਬਾਰਾ ...

ਪੂਰੀ ਖ਼ਬਰ »

ਵੈਦਿਕ ਕਰਮਾ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਮੁਫ਼ਤ ਡਾਕਟਰੀ ਸਲਾਹ ਲਈ ਹਰ ਸਮੇਂ ਤਿਆਰ-ਐੱਮ.ਡੀ. ਉੱਪਲ

ਬਟਾਲਾ, 3 ਮਈ (ਹਰਦੇਵ ਸਿੰਘ ਸੰਧੂ)-ਜਿੱਥੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਆਮ ਜਨਤਾ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ, ਉੱਥੇ ਕਈ ਡਾਕਟਰ ਕੋਰੋਨਾ ਤੋਂ ਡਰਦੇ ਮਰੀਜ਼ਾਂ ਨੂੰ ਦੇਖਣ ਤੋਂ ਗੁਰੇਜ਼ ਕਰ ਰਹੇ ਹਨ, ਪਰ ਬਟਾਲਾ 'ਚ ਜਲੰਧਰ ਰੋਡ ਸੁਖਮਨੀ ਕਾਲੋਨੀ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX