ਤਾਜਾ ਖ਼ਬਰਾਂ


12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 1 hour ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 1 hour ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 2 hours ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 2 hours ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 2 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 3 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 4 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 4 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 4 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 4 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 4 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 4 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 5 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 5 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 5 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 6 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 7 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 7 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 7 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 8 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 8 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 3 ਮਈ (ਹਰਮਿੰਦਰ ਸਿੰਘ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਪਾਵਨ ਦਿਹਾੜੇ ਦੇ ਸਬੰਧ ਵਿਚ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਤੇ ਪਾਵਨ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪ ਮਾਲਾ ਕੀਤੀ ਗਈ ਅਤੇ ਆਤਿਸ਼ਬਾਜੀ ਚਲਾਈ ਗਈ | ਭਾਵੇਂ ਕਿ ਸਰਕਾਰ ਵਲੋਂ ਸਾਰੇ ਧਾਰਮਿਕ ਸਥਾਨ ਸ਼ਾਮ ਛੇ ਵਜੇ ਬੰਦ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ ਤੇ ਸ਼ਾਮ 6 ਵਜੇ ਤੋਂ ਪੁਲਿਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਮਾਰਗ ਹਾਲ ਗੇਟ ਤੋਂ ਇਲਾਵਾ ਕਈ ਹੋਰ ਜਗ੍ਹਾ 'ਤੇ ਬੈਰੀਗੇਟ ਲਗਾਏ ਗਏ ਸਨ ਤੇ ਰਸਤੇ ਬੰਦ ਕੀਤੇ ਸਨ ਪਰ ਸੰਗਤਾਂ ਨੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹੋਏ ਵਹੀਰਾਂ ਘੱਤਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣ ਵਾਲੀ ਦੀਪਮਾਲਾ ਵਿਚ ਹਿੱਸਾ ਲਿਆ ਤੇ ਆਤਿਸ਼ਬਾਜੀ ਦੇ ਅਲੌਕਿਕ ਨਜਾਰੇ ਦੇ ਦਰਸ਼ਨ ਕੀਤੇ |

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੇ ਅਦਾਲਤ ਨੂੰ ਸੌਂਪਿਆ ਯਾਦ ਪੱਤਰ

ਅੰਮਿ੍ਤਸਰ, 3 ਮਈ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ਸਿਟ ਦੀ ਜਾਂਚ ਰਿਪੋਰਟ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਰੱਦ ਕਰਨ ਅਤੇ ਫਰੀਦਕੋਟ ਅਦਾਲਤ ਵਲੋਂ ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 3 ਮਈ (ਹਰਮਿੰਦਰ ਸਿੰਘ)¸ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਲਾਕਡਾਊਨ ਦੇ ਮੱਦੇਨਜ਼ਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਤੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਖਾਲਸਾ ਕਾਲਜ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਬੱਸਾਂ ਵਾਲਿਆਂ ਦਾ ਹੋਇਆ ਝਗੜਾ, ਗੋਲੀ ਚੱਲੀ

ਅੰਮਿ੍ਤਸਰ, 3 ਮਈ (ਰੇਸ਼ਮ ਸਿੰਘ)-ਸਥਾਨਕ ਬੱਸ ਅੱਡੇ ਨੇੜੇ ਟੂਰ ਐਂਡ ਟਰੈਵਲ ਦਾ ਕੰਮ ਕਰਦੀਆਂ ਦੋ ਬੱਸ ਕੰਪਨੀਆਂ ਦੀ ਆਪਸੀ ਖਹਿਬਾਜ਼ੀ ਕਾਰਨ ਦੋ ਧਿਰਾਂ 'ਚ ਅੱਜ ਝਗੜਾ ਹੋਣ ਦੀ ਖ਼ਬਰ ਮਿਲੀ ਹੈ, ਜਿਸ 'ਚ ਇਕ ਧਿਰ ਵਲੋਂ ਗੋਲੀਆਂ ਚਲਾਏ ਜਾਣ ਦੀ ਵੀ ਖ਼ਬਰ ਮਿਲੀ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਰਾਹਗੀਰਾਂ ਤੋਂ ਲੁੱਟਾਂ ਖੋਹਾਂ ਕਰਨ ਵਾਲੇ 3 ਲੁਟੇਰੇ ਗਿ੍ਫ਼ਤਾਰ

ਅੰਮਿ੍ਤਸਰ, 3 ਮਈ (ਰੇਸ਼ਮ ਸਿੰਘ)-ਰਾਹਗੀਰਾਂ ਤੋਂ ਮੋਬਾਈਲ ਫ਼ੋਨ ਤੇ ਨਕਦੀ ਖੋਹਣ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਵਲੋਂ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਖੋਹੇ ਗਏ 2 ਮੋਬਾਈਲ ਫ਼ੋਨ ਵੀ ਬਰਾਮਦ ਕਰ ਲਏ ਗਏ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 421 ਨਵੇਂ ਮਾਮਲੇ, 13 ਹੋਰ ਲੋਕਾਂ ਦੀ ਗਈ ਜਾਨ

ਅੰਮਿ੍ਤਸਰ, 3 ਮਈ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤਹਿਤ ਅੱਜ ਇਕੋ ਦਿਨ 'ਚ 421 ਹੋਰ ਪਾਜ਼ੀਟਿਵ ਮਰੀਜ਼ ਮਿਲੇ ਹਨ ਜਿਨ੍ਹਾਂ 'ਚੋਂ 300 ਮਰੀਜ਼ ਸੰਪਰਕ ਵਾਲੇ ਹਨ | ਦੂਜੇ ਪਾਸੇ ਅੱਜ ਕੋਰੋਨਾ ਨਾਲ 13 ਹੋਰ ਮਰੀਜ਼ਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ ...

ਪੂਰੀ ਖ਼ਬਰ »

ਗੁ: ਸ੍ਰੀ ਟਾਹਲੀ ਸਾਹਿਬ (ਸੰਤੋਖਸਰ) ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 3 ਮਈ (ਹਰਮਿੰਦਰ ਸਿੰਘ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਸੰਤੋਖਸਰ) ਵਿਖੇ ਸ਼ੋ੍ਰਮਣੀ ਕਮੇਟੀ ਤੇ ਸੇਵਕ ਜਥਾ ਇਸ਼ਨਾਨ ਗੁ: ਸ੍ਰੀ ਟਾਹਲੀ ਸਾਹਿਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ

ਸਠਿਆਲਾ, 3 ਮਈ (ਸਫਰੀ)-ਜਰਨੈਲੀ ਸੜਕ ਬਟਾਲਾ ਗੁ: ਸੱਚੀਆਂ ਮਾਈਆਂ ਸਠਿਆਲਾ ਦੇ ਕੋਲ ਦੋ ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ ਹੋਣ ਬਾਰੇ ਖਬਰ ਹੈ | ਇਸ ਬਾਰੇ ਪੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਮਹਿੰਦਰਾ ਟਰੈਕਟਰ ਚਾਲਕ ਪੁਰਾਣਾ ਵੈਰੋਨੰਗਲ ...

ਪੂਰੀ ਖ਼ਬਰ »

ਮਿੰਨੀ ਤਾਲਾਬੰਦੀ ਦੇ ਚਲਦਿਆਂ ਦੁਕਾਨਾਂ ਰਹੀਆਂ ਬੰਦ, ਵਾਹਨਾਂ ਦੀ ਆਵਾਜਾਈ 'ਤੇ ਨਹੀਂ ਪਿਆ ਅਸਰ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਪੰਜਾਬ 'ਚ ਵਧ ਰਹੇ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਠਲ ਪਾਉਣ ਲਈ 15 ਮਈ ਤੱਕ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲਾਗੂ ਕੀਤੇ ਗਏ ਮਿੰਨੀ ਲਾਕਡਾਊਨ (ਤਾਲਾਬੰਦੀ) ਦੇ ਚੱਲਦਿਆਂ ਸ਼ਹਿਰ ਦੇ ਸਭ ਵੱਡੇ ਬਾਜ਼ਾਰਾਂ, ਟਾਹਲੀ ਸਾਹਿਬ ...

ਪੂਰੀ ਖ਼ਬਰ »

ਬਜ਼ਾਰਾਂ 'ਚ ਉਮੜੀ ਗਾਹਕਾਂ ਦੀ ਭੀੜ ਨੂੰ ਕੋਰੋਨਾ ਦੀਆਂ ਤਾਜ਼ਾ ਪਾਬੰਦੀਆਂ ਕਾਰਨ ਵੱਡੀ ਪ੍ਰੇਸ਼ਾਨੀ ਝੱਲਣੀ ਪਈ

ਅਜਨਾਲਾ, 3 ਮਈ (ਐਸ. ਪ੍ਰਸ਼ੋਤਮ)-ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆਂ 15 ਮਈ ਤੱਕ ਨਵੀਂਆਂ ਹੋਰ ਸਖ਼ਤ ਪਾਬੰਦੀਆਂ ਦੇ ਆਏ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਚੁੱਕੇ ਗਏ ਅਹਿਤਿਆਤੀ ਕਦਮਾਂ ਕਾਰਨ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਆਈ ਕਿੱਲਤ- ਰਜਿਸਟਰੇਸ਼ਨ ਕਰਵਾਉਣ ਵਾਲਿਆਂ ਨੂੰ ਵੀ ਨਹੀਂ ਲਗ ਰਹੇ ਟੀਕੇ

ਅੰਮਿ੍ਤਸਰ, 3 ਮਈ (ਰੇਸ਼ਮ ਸਿੰਘ)-ਸਰਕਾਰ ਭਾਵੇਂ 18 ਸਾਲ ਤੋਂ ਉੱਪਰ ਵਾਲਿਆਂ ਲਈ ਜਲਦ ਕੋਰੋਨਾ ਵੈਕਸੀਨ ਸ਼ੁਰੂ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਅਸਲੀਅਤ 'ਚ 45 ਸਾਲ ਤੋਂ ਉੱਪਰ ਵਾਲਿਆਂ ਲਈ ਕੋਰੋਨਾ ਵੈਕਸੀਨ ਉਪਲਬਧ ਨਹੀਂ ਹੋ ਰਹੀ ਤੇ ਰਜਿਸਟਰੇਸ਼ਨ ਕਰਵਾਉਣ ਦੇ ਬਾਵਜੂਦ ...

ਪੂਰੀ ਖ਼ਬਰ »

ਬਸੰਤ ਐਵੀਨਿਊ 'ਚ ਹੋਈ ਲੱਖਾਂ ਦੀ ਚੋਰੀ ਦੀ ਗੁੱਥੀ ਸੁਲਝੀ, ਦੋ ਗਿ੍ਫ਼ਤਾਰ

ਅੰਮਿ੍ਤਸਰ, 3 ਮਈ (ਰੇਸ਼ਮ ਸਿੰੰਘ)-ਬਸੰਤ ਐਵੀਨਿਊ ਦੇ ਇਕ ਘਰ 'ਚ ਦਾਖ਼ਲ ਹੋ ਕੇ ਚੋਰਾਂ ਵਲੋਂ ਕੀਤੀ ਗਈ ਲੱਖਾਂ ਰੁਪਏ ਦੇ ਮੁਲ ਦੇ ਗਹਿਣੇ ਆਦਿ ਸਾਮਾਨ ਦੀ ਹੋਈ ਚੋਰੀ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ ਤੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸਰਕਾਰ ਖ਼ਿਲਾਫ ਮੁਜ਼ਾਹਰਾ

ਚੋਗਾਵਾਂ, 3 ਮਈ (ਗੁਰਬਿੰਦਰ ਸਿੰਘ ਬਾਗੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਚੋਗਾਵਾਂ ਦੀ ਪ੍ਰਧਾਨ ਪਰਮਜੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸਬੰਧ 'ਚ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਬੰਗਾਲ ਦੇ ਲੋਕਾਂ ਨੇ ਫਿਰਕੂ ਤਾਕਤਾਂ ਨੂੰ ਨਕਾਰਿਆ-ਹਵਾਰਾ ਕਮੇਟੀ

ਅੰਮਿ੍ਤਸਰ, 3 ਮਈ (ਹਰਮਿੰਦਰ ਸਿੰਘ)-ਭਾਰਤ ਦੀ ਰਾਜਨੀਤੀ 'ਤੇ ਭਾਰੂ ਹੋ ਰਹੀ ਫਿਰਕਾਪ੍ਰਸਤੀ ਘੱਟ ਗਿਣਤੀ ਕੌਮਾਂ ਦੀ ਹੋਂਦ ਲਈ ਖਤਰਾ ਬਣ ਗਈ ਹੈ ਪਰ ਬੰਗਾਲ ਦੇ ਸੂਝਵਾਨ ਲੋਕਾਂ ਨੇ ਭਾਜਪਾ ਦੀ ਫਿਰਕੂ ਸੋਚ ਨੂੰ ਲੋਕ-ਤੰਤਰ ਪ੍ਰਣਾਲੀ ਨਾਲ ਨਕਾਰ ਦਿੱਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਭਕਨਾ ਵਿਖੇ ਦੁਕਾਨਦਾਰਾਂ ਵਲੋਂ ਸ਼ਰ੍ਹੇਆਮ ਉਡਾਈਆਂ ਕਾਨੂੰਨ ਦੀਆਂ ਧੱਜੀਆਂ

ਖਾਸਾ, 3 ਮਈ (ਗੁਰਨੇਕ ਸਿੰਘ ਪੰਨੂ)-ਕੋਵਿਡ 19 ਦੇ ਪ੍ਰਕੋਪ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਜੋ ਹੁਕਮ ਦਿੱਤੇ ਗਏ ਸਨ, ਉਸ ਤਹਿਤ ਅੰਮਿ੍ਤਸਰ ਦਿਹਾਤੀ ਥਾਣਾ ਘਰਿੰਡਾ ਦੇ ਅਧੀਨ ਆਉਂਦੇ ਪਿੰਡ ਭਕਨਾ ਵਿਖੇ ਦੁਕਾਨਦਾਰਾਂ ਵਲੋਂ ਸਰਕਾਰ ਦੇ ਹੁਕਮਾਂ ਦੀਆਂ ਸ਼ਰੇਆਮ ...

ਪੂਰੀ ਖ਼ਬਰ »

ਛੇਹਰਟਾ ਵਿਖੇ ਦੁਕਾਨਦਾਰਾਂ ਨੇ ਸ਼ਰ੍ਹੇਆਮ ਸਰਕਾਰ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ

ਛੇਹਰਟਾ, 3 ਮਈ (ਵਡਾਲੀ)-ਛੇਹਰਟਾ ਵਿਚ ਅੱਜ ਫ਼ਿਰ ਕੁਝ ਦੁਕਾਨਦਾਰਾਂ ਵਲੋਂ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਦਿਨ ਚੜਦੇ ਹੀ ਸ਼ਰੇਆਮ ਆਪਣੀਆਂ ਦੁਕਾਨਾਂ ਨੂੰ ਪੂਰੀ ਤਰ੍ਹਾਂ ਨਾਲ ਖੋਲ ਲਿਆ ਗਿਆ ਤੇ ਕੁਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ...

ਪੂਰੀ ਖ਼ਬਰ »

1 ਕਰੋੜ ਦੀ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 3 ਮਈ (ਰੇਸ਼ਮ ਸਿੰਘ)-ਸ਼ਹਿਰ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਇਕ ਤਸਕਰ ਨੂੰ 200 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ ਇਕ ਕਰੋੜ ਰੁਪਏ ਦੱਸੀ ਗਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਪੁਲਿਸ ਹੋਈ ਸਖ਼ਤ- ਕੋਰੋਨਾ ਦੇ 2409 ਨਮੂਨਿਆਂ 'ਚੋਂ 300 ਪਾਜ਼ੀਟਿਵ

ਅੰਮਿ੍ਤਸਰ, 3 ਮਈ (ਰੇਸ਼ਮ ਸਿੰਘ)-ਤਾਲਾਬੰਦੀ ਦੌਰਾਨ ਪੁਲਿਸ ਵਲੋਂ ਸਖਤੀ ਵਰਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ | ਇਹ ਪ੍ਰਗਟਾਵਾ ਕਰਦਿਆਂ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਲਾਏ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੀ ਹੜਤਾਲ ਕਾਰਨ ਅੰਮਿ੍ਤਸਰ ਦੀਆਂ ਤਹਿਸੀਲਾਂ 'ਚ ਸੁੰਨ ਪਸਰੀ

ਅੰਮਿ੍ਤਸਰ, 3 ਮਈ (ਰੇਸ਼ਮ ਸਿੰੰਘ)-ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਰਾਜ ਭਰ 'ਚ ਸ਼ੁਰੂ ਕੀਤੀ ਮਾਲ ਅਧਿਕਾਰੀਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਦਾ ਅੰਮਿ੍ਤਸਰ 'ਚ ਕਾਫੀ ਅਸਰ ਰਿਹਾ ਹੈ ਜਿਸ ਕਾਰਨ ਜ਼ਿਲ੍ਹੇ ਦੀਆਂ ਤਹਿਸੀਲਾਂ 'ਚ ਸੁੰਨ ਪਸਰੀ ਰਹੀ, ...

ਪੂਰੀ ਖ਼ਬਰ »

ਰੇਮਡੇਸਿਵਿਰ ਦੀ ਸਪਲਾਈ ਯਕੀਨੀ ਬਣਾਈ ਜਾਵੇ - ਦੁੱਗਲ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਸਰਕਾਰ ਪਾਸੋਂ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਦੂਜੀ ਲਹਿਰ ਦੇ ਲਗਾਤਾਰ ਵੱਧ ਰਹੇ ਖ਼ਤਰਨਾਕ ਪ੍ਰਭਾਵ ਦੇ ਚੱਲਦਿਆਂ ਰੇਮਡੇਸਿਵਰ ਅਤੇ ਟੋਸੀਲੀਜ਼ੁਮੈਬ ਦੀ ਮੰਗ 'ਚ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੇ ਹੋਂਦ 'ਚ ਆਉਣ ਲਈ ਈਸਾਈ ਭਾਈਚਾਰੇ ਦੀ ਅਹਿਮ ਭੂਮਿਕਾ- ਨਜ਼ਮ ਸੇਠੀ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਲਹਿੰਦਾ ਪੰਜਾਬ ਕਦੇ ਪਾਕਿਸਤਾਨ ਦੇ ਹਿੱਸੇ ਨਾ ਆਉਂਦਾ, ਜੇਕਰ ਦੇਸ਼ ਦੀ ਵੰਡ ਤੋਂ ਪਹਿਲਾਂ ਇਸ ਬਾਰੇ ਕਰਾਈ ਵੋਟਿੰਗ ਦੌਰਾਨ ਸਾਂਝੇ ਪੰਜਾਬ ਦੀ ਵਿਧਾਨ ਸਭਾ ਦੇ ਤਿੰਨ ਈਸਾਈ ਮੈਂਬਰ ਪਾਕਿ ਦੇ ਹੱਕ 'ਚ ਆਪਣਾ ਵੋਟ ਨਾ ਦਿੰਦੇ | ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਦਾ ਉਦਘਾਟਨ

ਅੰਮਿ੍ਤਸਰ, 3 ਮਈ (ਹਰਮਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ. ਟੀ. ਰੋਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਬਲਾਕ ...

ਪੂਰੀ ਖ਼ਬਰ »

ਛੇਹਰਟਾ ਖੇਤਰ ਦੇ ਦੁਕਾਨਦਾਰਾਂ ਨੇ ਉਡਾਈਆਂ ਸਰਕਾਰੀ ਹੁਕਮਾਂ ਦੀਆਂ ਧੱਜੀਆਂ

ਛੇਹਰਟਾ, 3 ਮਈ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਵਾਇਰਸ ਬਿਮਾਰੀ ਤੋਂ ਪ੍ਰਭਾਵਿਤ ਕੇਸਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਬਾਜ਼ਾਰਾਂ 'ਚ ਕੁਝ ਜ਼ਰੂਰੀ ਦੁਕਾਨਾਂ ਖੋਲ੍ਹਣ ਦੇ ਜੋ ਦਿਸ਼ਾ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਪੁਲਿਸ 'ਚ ਬਤੌਰ ਡਿਊਟੀਆਂ ਕਰ ਰਹੇ ਵਲੰਟੀਅਰ ਵਲੋਂ ਵਿਧਾਇਕ ਭਲਾਈਪੁਰ ਨੂੰ ਮੰਗ ਪੱਤਰ

ਰਈਆ, 3 ਮਈ (ਸ਼ਰਨਬੀਰ ਸਿੰਘ ਕੰਗ)-ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਿਛਲੇ ਕੋਵਿਡ 19 ਦੇ ਦੌਰਾਨ ਪੰਜਾਬ ਪੁਲਿਸ 'ਚ ਬਤੌਰ ਡਿਊਟੀਆਂ ਕਰ ਰਹੇ ਵਲੰਟੀਅਰ ਦਾ ਵਫ਼ਦ ਮਿਲਿਆ | ਇਸ ਮੌਕੇ ਉਨ੍ਹਾਂ ਵਿਧਾਇਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਪੋਰਟਸ ਕਲੱਬ ਵਲੋਂ ਤਿਆਰ ਕੀਤੀ ਗਰਾਊਾਡ ਦਾ ਡਿੰਪਾ ਵਲੋਂ ਉਦਘਾਟਨ

ਰਈਆ, 3 ਮਈ (ਸ਼ਰਨਬੀਰ ਸਿੰਘ ਕੰਗ)-ਪਿਛਲੇ 18 ਸਾਲਾਂ ਤੋਂ ਰਈਆ ਵਿਖੇ ਖੇਡਾਂ ਦੇ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੇ ਗੁਰੂ ਨਾਨਕ ਦੇਵ ਸਪੋਟਰਸ ਕਲੱਬ ਰਈਆ ਵਲੋਂ ਕਲੱਬ ਦੇ ਚੇਅਰਮੈਨ ਰੌਬਿਨ ਮਾਨ ਦੀ ਅਗਵਾਈ ਹੇਠ ਰਈਆ ਵਿਖੇ ਤਿਆਰ ਕਰਵਾਈ ਗਈ ਬਾਸਕਿਟਬਾਲ ਗਰਾਊਾਡ ਦਾ ...

ਪੂਰੀ ਖ਼ਬਰ »

ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਜੈਂਤੀਪੁਰ, 3 ਮਈ (ਭੁਪਿੰਦਰ ਸਿੰਘ ਗਿੱਲ)-ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦ ਕਰਨ ਦੇ ਦਾਅਵੇ ਤਾਂ ਆਏ ਦਿਨ ਅਖਬਾਰਾਂ ਦੀਆਂ ਸੁਰਖੀਆਂ ਬਣ ਰਹੇ ਹਨ ਪਰ ਮੰਡੀਆਂ 'ਚੋਂ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜਤੀਏ ਤੇ ...

ਪੂਰੀ ਖ਼ਬਰ »

ਰਮਦਾਸ ਦੇ ਦੁਕਾਨਦਾਰਾਂ ਵਲੋਂ ਯੂਨੀਅਨ ਦੀ ਚੋਣ

ਰਮਦਾਸ, 3 ਮਈ (ਜਸਵੰਤ ਸਿੰਘ ਵਾਹਲਾ)-ਰਮਦਾਸ ਦੇ ਸਮੂਹ ਦੁਕਾਨਦਾਰਾਂ ਨੇ ਸਰਬ ਸੰਮਤੀ ਨਾਲ ਯੂਨੀਅਨ ਦੀ ਚੋਣ ਕੀਤੀ ਜਿਸ 'ਚ ਪ੍ਰਧਾਨ ਬਾਬਾ ਪੇਂਟਰ, ਮੀਤ ਪ੍ਰਧਾਨ ਹਰਦਿਆਲ ਸਿੰਘ, ਸਕੱਤਰ ਬਬਲਾ ਭੰਡਾਰੀ, ਮੀਤ ਸਕੱਤਰ ਰਾਜੂ ਹਲਵਾਈ, ਖਜਾਨਚੀ ਲਵਲੀ ਭਾਟੀਆ, ਚੇਅਰਮੈਨ ਅਮਰੀਕ ...

ਪੂਰੀ ਖ਼ਬਰ »

ਪਾਵਰ ਨਿਗਮ ਬੁਟਾਰੀ ਨੇ ਖਪਤਕਾਰ ਨੂੰ ਵੱਧ ਬਿੱਲ ਭੇਜ ਕੇ ਕੀਤਾ ਪ੍ਰੇਸ਼ਾਨ

ਤਰਸਿੱਕਾ, 3 ਮਈ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੀ ਖਪਤਕਾਰ ਚੰਚਲ ਵਿਧਵਾ ਸੰਜੀਵ ਕੁਮਾਰ ਨੇ ਪਾਵਰ ਨਿਗਮ ਦਫ਼ਤਰ ਬੁਟਾਰੀ 'ਤੇ ਬਿਜਲੀ ਦਾ ਬਿੱਲ ਯੂਨਿਟਾਂ ਦੇ ਹਿਸਾਬ ਲਾਏ ਬਿਨਾਂ ਹੀ ਬਿੱਲ ਭੇਜ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਇਸ ...

ਪੂਰੀ ਖ਼ਬਰ »

ਬਾਬਾ ਗੱਮਚੁੱਕ ਸਾਹਿਬ ਸਰਕਲ ਦੇ ਪ੍ਰਧਾਨ ਸਮੇਤ ਹੋਰਨਾਂ ਵਿੰਗਾਂ ਦੇ ਪ੍ਰਧਾਨਾਂ ਦੀ ਨਵੀਂ ਨਿਯੁਕਤੀ ਕਰਕੇ ਬੋਨੀ ਅਜਨਾਲਾ ਵਲੋਂ ਸਨਮਾਨ

ਅਜਨਾਲਾ, 3 ਮਈ (ਐਸ. ਪ੍ਰਸ਼ੋਤਮ)-ਹਲਕੇ 'ਚ ਅਕਾਲੀ ਦਲ (ਬ) ਨੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਵਰਕਰਾਂ 'ਚ ਉਤਸ਼ਾਹ ਭਰਨ ਲਈ ਜਥੇਬੰਦਕ 'ਚ ਮਿਹਨਤੀ ਤੇ ਵਫਾਦਾਰ ਆਗੂਆਂ ਨੂੰ ਉਚਿਤ ਪ੍ਰਤੀਨਿਧਤਾ ਦੇਣ ਦੀ ਪ੍ਰਕਿਰਿਆ ਦਾ ਆਗਾਜ਼ ਕਰਦਿਆਂ ਅੱਜ ਇਥੇ ਅਕਾਲੀ ਦਲ ...

ਪੂਰੀ ਖ਼ਬਰ »

ਹਲਕਾ ਅਟਾਰੀ ਦਾ ਅਗਾਂਹਵਧੂ ਤੇ ਇਤਿਹਾਸਕ ਪਿੰਡ 'ਖਾਪੜ ਖੇੜੀ'

ਵਡਾਲੀ 9779700147 ਛੇਹਰਟਾ : ਵਿਧਾਨ ਸਭਾ ਹਲਕਾ ਅਟਾਰੀ ਤੇ ਬਲਾਕ ਵੇਰਕਾ ਦਾ ਇਤਿਹਾਸਕ ਨਗਰ ਖਾਪੜਖੇੜੀ ਹੈ | ਛੇਹਰਟਾ ਤੋਂ ਸੰਨ੍ਹ ਸਾਹਿਬ ਰੋਡ 'ਤੇ ਇਤਿਹਾਸਕ ਨਗਰ ਖਾਪੜਖੇੜੀ ਸਥਿਤ ਹੈ | ਜਾਣਕਾਰਾਂ ਅਨੁਸਾਰ ਉਕਤ ਪਿੰਡ 'ਚ ਸਿਉਂਕ ਬਹੁਤ ਜ਼ਿਆਦਾ ਹੁੰਦੀ ਸੀ ਜਿਸ ਕਾਰਨ ਲੋਕ ...

ਪੂਰੀ ਖ਼ਬਰ »

ਅਜਨਾਲਾ ਦੀਆਂ ਮੰਡੀਆਂ 'ਚ ਕਣਕ ਦੀ ਆਮਦ 'ਚ ਇਕਦਮ ਆਈ ਤੇਜ਼ੀ

ਅਜਨਾਲਾ, 3 ਮਈ ( ਐਸ. ਪ੍ਰਸ਼ੋਤਮ)-ਮਾਰਕੀਟ ਕਮੇਟੀ ਅਜਨਾਲਾ ਵਲੋਂ ਹਾੜੀ ਦੀ ਮੁੱਖ ਫਸਲ ਕਣਕ ਦੀ ਖ਼ਰੀਦੋ ਫਰੋਖਤ ਲਈ ਕਿਸਾਨਾਂ ਤੇ ਆੜਤੀਆਂ ਦੀ ਸਹੂਲਤ ਲਈ ਸਥਾਪਤ ਕੀਤੇ ਗਏ ਸਥਾਨਕ ਸ਼ਹਿਰ ਦੀ ਪ੍ਰਮੁੱਖ ਅਨਾਜ ਮੰਡੀ ਸਮੇਤ 9 ਖਰੀਦ ਕੇਂਦਰਾਂ 'ਚ ਖ਼ਰੀਦ ਪ੍ਰਬੰਧਾਂ ਨੂੰ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਰੰਧਾਵਾ ਨਵਾਂ ਚੰਨਣਕੇ ਨਮਿਤ ਸ਼ਰਧਾਂਜਲੀ ਸਮਾਗਮ

ਚੌਕ ਮਹਿਤਾ, 3 ਮਈ (ਧਰਮਿੰਦਰ ਸਿੰਘ ਭੰਮਰ੍ਹਾ)-ਸਨਮਾਨਯੋਗ ਸ਼ਖ਼ਸ਼ੀਅਤ, ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਸਰਬਵਿੰਦਰ ਸਿੰਘ ਸੱਬਾ ਪ੍ਰਧਾਨ ਦਾ ਹੋਣਹਾਰ ਸਪੁੱਤਰ, ਯਾਦਵਿੰਦਰ ਸਿੰਘ ਰੰੰਧਾਵਾ, ਦਮਨਪ੍ਰੀਤ ਸਿੰਘ ਕੈਨੇਡਾ ਦਾ ਸਤਿਕਾਰਯੋਗ ਭਰਾ, ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੋਗਾਵਾਂ 'ਚ ਗੁਰਮਤਿ ਸਮਾਗਮ

ਚੋਗਾਵਾਂ, 3 ਮਈ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਚੋਗਾਵਾਂ ਵਿਖੇ ਤਿੰਨ ਦਿਨਾਂ ਦੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ | ਗੁਰਦੁਆਰਾ ਬਾਬਾ ਜੀਵਨ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕਲੇਰ ਮਾਂਗਟ ਵਿਖੇ ਇਨਵਰਟਰ, ਬੈਟਰਾ ਤੇ ਕੈਮਰੇ ਚੋਰੀ

ਮਜੀਠਾ, 3 ਮਈ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਪਿੰਡ ਕਲੇਰ ਮਾਂਗਟ ਦੇ ਸਰਕਾਰੀ ਮਿਡਲ ਸਕੂਲ 'ਚੋਂ ਬੈਟਰਾ, ਇਨਵਰਟਰ ਤੇ ਕੈਮਰੇ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਲਕਾ ਮਜੀਠਾ ਦੇ ਪਿੰਡ ਕਲੇਰ ਮਾਂਗਟ ਦੇ ਸਰਕਾਰੀ ਮਿਡਲ ਸਕੂਲ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »

ਅਮਰਜੀਤ ਸਿੰਘ ਭੁੱਲਰ (ਕੈਨੇਡਾ ਵਾਲੇ) ਨੂੰ ਸ਼ਰਧਾਂਜਲੀਆਂ ਭੇਟ

ਬਾਬਾ ਬਕਾਲਾ ਸਾਹਿਬ, 3 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਉੱਘੇ ਦੇੇਸ਼ ਭਗਤ ਕਾਮਰੇਡ ਕਰਤਾਰ ਸਿੰਘ ਬਾਬਾ ਬਕਾਲਾ ਸਾਹਿਬ ਦੇ ਭਤੀਜੇ, ਸਮਾਜ ਸੇਵੀ ਸ਼ਖ਼ਸੀਅਤ ਮਾਸਟਰ ਹਰਨਾਮ ਸਿੰਘ ਭੁੱਲਰ ਦੇ ਸਪੁੱਤਰ, ਮਨਜੀਤ ਸਿੰਘ ਭੁੱਲਰ ਦੇ ਵੱਡੇ ਭਰਾਤਾ ਤੇ ਹਰਸਿਮਰਨ ਸਿੰਘ ...

ਪੂਰੀ ਖ਼ਬਰ »

ਲਾਲੀ ਮਜੀਠੀਆ ਵਲੋਂ ਦਾਣਾ ਮੰਡੀ ਮਜੀਠਾ ਦਾ ਦੌਰਾ

ਮਜੀਠਾ, 3 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕੋਰੋਨਾ ਵਾਇਰਸ ਦੀ ਰੋਕਥਾਮ ਵਾਸਤੇ ਜਿੱਥੇ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਉੱਥੇ ਹੀ ਅਜਿਹੀ ਨਾਜ਼ੁਕ ਸਥਿਤੀ 'ਚ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਦਾਣਾ ਮੰਡੀਆਂ ਵਿਚ ਹਰ ...

ਪੂਰੀ ਖ਼ਬਰ »

ਵਿਦਿਅਰਾਥਣਾਂ ਨੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ 'ਚ ਲਿਆ ਹਿੱਸਾ

ਬਾਬਾ ਬਕਾਲਾ ਸਾਹਿਬ, 3 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਵਿੱਦਿਆ ਦੇ ਨਾਲ ਨਾਲ ਧਾਰਮਿਕ ਖੇਤਰ 'ਚ ਵੀ ਮੱਲਾਂ ਮਾਰੀਆਂ ਜਾ ਰਹੀਆਂ ਹਨ | ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਸੇਵਾਦਾਰ ਨੂੰ ਸੇਵਾਮੁਕਤ ਹੋਣ 'ਤੇ ਵਿਦਾਇਗੀ

ਰਮਦਾਸ, 3 ਮਈ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਟਹਿਲ ਸਿੰਘ ਗੁਰਦੁਆਰਾ ਸਮਾਧ ਬਾਬਾ ਬੁੱਢਾ ਰਮਦਾਸ ਵਿਖੇ ਆਪਣੀ ਸੇਵਾ ਡਿਊਟੀ ਨਿਭਾਉਂਦੇ ਸਨ | ਉਨ੍ਹਾਂ ਦੀ ਉਮਰ 58 ਸਾਲ ਪੂਰੀ ਹੋਣ 'ਤੇ ਨੌਕਰੀ ਤੋਂ ਸੇਵਾ ਮੁਕਤ ਹੋਣ 'ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ-ਖੇਤੀਬਾੜੀ ਅਫ਼ਸਰ

ਅਟਾਰੀ, 3 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੁੱਖ ਖੇਤੀਬਾੜੀ ਅਫ਼ਸਰ, ਅੰਮਿ੍ਤਸਰ ਡਾ. ਕੁਲਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਕੁਲਵੰਤ ਸਿੰਘ ਖੇਤੀਬਾੜੀ ਅਫ਼ਸਰ ਅਟਾਰੀ ਦੀ ਅਗਵਾਈ ਹੇਠ ਡਾ. ਤੇਜਬੀਰ ਸਿੰਘ ਭੰਗੂ ...

ਪੂਰੀ ਖ਼ਬਰ »

ਸਰਾਏ ਵਿਖੇ ਮਸੀਹ ਸੰਮੇਲਨ ਕਰਵਾਇਆ

ਅਜਨਾਲਾ, 3 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਹੋਰਨਾਂ ਵਰਗਾਂ ਸਮੇਤ ਇਸਾਈ ਭਾਈਚਾਰੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ: ...

ਪੂਰੀ ਖ਼ਬਰ »

ਵਪਾਰ ਮੰਡਲ ਅਜਨਾਲਾ ਵਲੋਂ ਨਗਰ ਪੰਚਾਇਤ ਪ੍ਰਧਾਨ ਦੀਪਕ ਅਰੋੜਾ ਦਾ ਸਨਮਾਨ

ਅਜਨਾਲਾ, 3 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਪਾਰ ਮੰਡਲ ਅਜਨਾਲਾ ਵਲੋਂ ਕਰਵਾਏ ਸਨਮਾਨ ਸਮਾਗਮ ਦੌਰਾਨ ਨਗਰ ਪੰਚਾਇਤ ਅਜਨਾਲਾ ਦੇ ਨਵੇਂ ਚੁਣੇ ਪ੍ਰਧਾਨ ਤੇ ਵਪਾਰ ਮੰਡਲ ਅਜਨਾਲਾ ਦੇ ਚੇਅਰਮੈਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਇਕ ਹਫ਼ਤੇ 'ਚ 200 ਮਾਮਲੇ ਕੀਤੇ ਦਰਜ-ਐਸ. ਐੱਸ. ਪੀ.

ਅਜਨਾਲਾ, 3 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਤੋਂ ਬਾਅਦ ਇਨ੍ਹਾਂ ਹਦਾਇਤਾਂ ਨੂੰ ਪੰਜਾਬ ਪੁਲਿਸ ਵਲੋਂ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦੇ ਪਟਵਾਰੀਆਂ ਵਲੋਂ ਵਿਧਾਇਕ ਭਲਾਈਪੁਰ ਨੂੰ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 3 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਰਛਪਾਲ ਸਿੰਘ ਜਲਾਲ ਉਸਮਾਂ ਦੀ ਅਗਵਾਈ ਹੇਠ ਪਟਵਾਰੀਆਂ ਦਾ ਇਕ ਵਫ਼ਦ ਹੱਕੀ ਮੰਗਾਂ ਨੂੰ ਲੈਕੇ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਓਠੀਆਂ, 3 ਮਈ (ਗੁਰਵਿੰਦਰ ਸਿੰਘ ਛੀਨਾ)-ਸਿਹਤ ਵਿਭਾਗ ਦੇ ਆਦੇਸ਼ 'ਤੇ ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੀਆਂ ਹਦਾਇਤਾਂ ਤੇ ਐਸ. ਐਮ. ਓ. ਲੋਪੋਕੇ ਡਾ: ਅਲੋਕ ਨਰਾਇਣ ਸ਼ਰਮਾ ਦੀ ਅਗਵਾਈ ਹੇਠ ਪੀ. ਐਚ. ਸੀ. ਓਠੀਆਂ ਵਿਖੇ ਮੈਡੀਕਲ ਅਫ਼ਸਰ ਡਾ: ਮਨਪ੍ਰੀਤ ਕੌਰ ਵਲੋਂ ...

ਪੂਰੀ ਖ਼ਬਰ »

ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਸਾਈਾ ਮੰਦਰ ਵਿਖੇ ਹੋਏ ਨਤਮਸਤਕ

ਅਜਨਾਲਾ, 3 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਾਲ ਹੀ ਵਿਚ ਨਗਰ ਪੰਚਾਇਤ ਅਜਨਾਲਾ ਦੇ ਨਵੇਂ ਚੁਣੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲੇ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ਹਿਰ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਸਾਈ ਮੰਦਰ ਵਿਖੇ ਨਤਮਸਤਕ ...

ਪੂਰੀ ਖ਼ਬਰ »

ਲਾਕਡਾਊਨ ਦੇ ਵਿਰੁੱਧ ਦੁਕਾਨਦਾਰਾਂ ਨੇ ਆਵਾਜਾਈ ਠੱਪ ਕਰ ਕੇ ਦਿੱਤਾ ਧਰਨਾ

ਰਮਦਾਸ, 3 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਈਆਂ ਸਖ਼ਤ ਪਾਬੰਦੀਆਂ ਦੇ ਰੋਸ ਵਜੋਂ ਰਮਦਾਸ ਦੇ ਸਮੂਹ ਦੁਕਾਨਦਾਰਾਂ ਵਲੋਂ ਅਜਨਾਲਾ ਤੋਂ ਡੇਰਾ ਬਾਬਾ ਨਾਨਕ ਨੂੰ ਜਾਂਦੀ ਮੇਨ ਸੜਕ 'ਤੇ ਰਮਦਾਸ ਵਿਖੇ ਆਵਾਜਾਈ ਠੱਪ ਕਰਕੇ ਕਈ ਘੰਟੇ ਰੋਸ ਧਰਨਾ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਸਰਕਾਰ ਦੀਆਂ ਨਵੀਆਂ ਹਦਾਇਤਾਂ ਨਾਲ ਦੁਕਾਨਦਾਰ ਸ਼ਸ਼ੋਪੰਜ 'ਚ

ਅਜਨਾਲਾ, 3 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੀ ਚੱਲ ਰਹੀ ਦੂਸਰੀ ਲਹਿਰ ਦੌਰਾਨ ਵਧ ਰਹੇ ਕੇਸਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਪੰਜਾਬ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਤੋਂ ਬਾਅਦ ਦੁਕਾਨਦਾਰ ਅੱਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX