ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  1 day ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ

ਮਾਨਸਾ, 3 ਮਈ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ 216ਵੇਂ ਦਿਨ ਵੀ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ ਰੱਖੇ ਗਏ | ਸਥਾਨਕ ਰੇਲਵੇ ਪਾਰਕ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਉਗਰ ਸਿੰਘ ਮਾਨਸਾ, ਮੇਜਰ ਸਿੰਘ ਦੂਲੋਵਾਲ, ਤੇਜ ਸਿੰਘ ਚਕੇਰੀਆਂ ਤੇ ਇਕਬਾਲ ਸਿੰਘ ਮਾਨਸਾ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਤਿ੍ਣਮੂਲ ਕਾਂਗਰਸ ਦੀ ਜਿੱਤ ਨੇ ਦਰਸਾ ਦਿੱਤਾ ਹੈ ਕਿ ਦੇਸ਼ ਦੇ ਕਿਸਾਨ ਮਜ਼ਦੂਰ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ | ਉਨ੍ਹਾਂ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਵਾਪਸ ਕਰਵਾਉਣ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਸੁਖਚਰਨ ਸਿੰਘ ਦਾਨੇਵਾਲੀਆ, ਮੇਜਰ ਸਿੰਘ ਵਾਲੀਆ, ਰਤਨ ਭੋਲਾ, ਜਸਵੰਤ ਸਿੰਘ ਆਦਿ ਹਾਜ਼ਰ ਸਨ |
ਖੇਤੀ ਕਾਨੰੂਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ Ðਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਪਰ ਫਿਰ ਵੀ ਮੋਦੀ ਸਰਕਾਰ ਕਿਸਾਨਾਂ ਨਾਲ਼ ਕਾਲ਼ੇ ਕਾਨੰੂਨ ਬਣਾ ਰਹੀ ਹੈ | ਮੋਦੀ ਸਰਕਾਰ ਨੂੰ ਖੇਤੀ ਕਾਲ਼ੇ ਕਾਨੰੂਨ ਵਾਪਸ ਲੈਣੇ ਹੀ ਪੈਣਗੇ | ਇਸ ਮੌਕੇ ਬਲਜੀਤ ਕੌਰ ਧਰਮਪੁਰਾ, ਰਾਮਫਲ ਸਿੰਘ ਬਹਾਦਰਪੁਰ, ਅਮਰੀਕ ਸਿੰਘ ਬਰੇਟਾ, ਗੁਰਜੀਤ ਕੌਰ ਕਿਸ਼ਨਗੜ੍ਹ, ਨਿਰਮ ਸਿੰਘ ਬਹਾਦਰਪੁਰ, ਦਸੌਂਦਾ ਸਿੰਘ ਬਹਾਦਰਪੁਰ ਨੇ ਸੰਬੋਧਨ ਕੀਤਾ.
ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕਾਲ਼ੇ ਕਾਨੂੰਨ ਰੱਦ ਹੋਣ ਤੱਕ ਕਾਰਪੋਰੇਟ ਘਰਾਨਿਆਂ ਦਾ ਘਿਰਾਓ ਜਾਰੀ ਰਹੇਗਾ | ਇਸ ਮੌਕੇ ਆਗੂ ਮੇਜਰ ਸਿੰਘ ਗੋਬਿੰਦਪੁਰਾ, ਸੁਖਪਾਲ ਸਿੰਘ ਗੋਰਖਨਾਥ, ਭੋਲਾ ਸਿੰਘ ਦਿਆਲਪੁਰਾ, ਜਸਵਿੰਦਰ ਕੌਰ ਬਹਾਦਰਪੁਰ, ਲਖਵਿੰਦਰ ਕੌਰ ਦਿਆਲਪੁਰਾ, ਕਰਮਜੀਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਬੁਢਲਾਡਾ ਅੱਗੇ ਰੋਸ ਧਰਨਾ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਲਵੀਰ ਸਿੰਘ ਗੁਰਨੇ ਖੁਰਦ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਅਮਰੀਕ ਸਿੰਘ ਮੰਦਰਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਬਲੀ ਅਟਵਾਲ ਤੇ ਹਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਦੇਸ਼ ਦੇ ਹੁਕਮਰਾਨਾਂ ਸ਼ੀਸ਼ਾ ਦਿਖਾ ਦਿੱਤਾ ਹੈ ਕਿ ਮਜਦੂਰਾਂ-ਕਿਸਾਨਾਂ ਸਮੇਤ ਆਮ ਜਨਤਾ ਦੇ ਵਿਰੁੱਧ ਫ਼ੈਸਲੇ ਲੈਣ ਦੇ ਦਿਨ ਹੁਣ ਪੁੱਗ ਗਏ ਹਨ | ਕਿਸਾਨ ਆਗੂਆਂ ਨੇ ਪੰਜਾਬ ਦੇ ਕਿਰਤੀ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਵਧ ਚੜ੍ਹ ਕੇ ਦਿੱਲੀ ਮੋਰਚਿਆਂ ਵਿਚ ਪਹੁੰਚਣ | ਧਰਨੇ ਨੂੰ ਗੁਰਦਰਸ਼ਨ ਸਿੰਘ ਰੱਲੀ, ਜਵਾਲਾ ਸਿੰਘ ਗੁਰਨੇ ਖੁਰਦ, ਗੁਰਦੇਵ ਦਾਸ ਬੋੜਾਵਾਲ, ਰੂਪ ਸਿੰਘ ਗੁਰਨੇ ਕਲਾਂ, ਸੁਰਜੀਤ ਸਿੰਘ ਅਹਿਮਦਪੁਰ, ਨਾਜਰ ਸਿੰਘ ਗੁਰਨੇ ਕਲਾਂ, ਜਥੇਦਾਰ ਜਵਾਲਾ ਸਿੰਘ, ਰੁਮਾਲਾ ਸਿੰਘ ਬੀਰੋਕੇ ਖੁਰਦ, ਬਲਦੇਵ ਸਿੰਘ ਗੁਰਨੇ, ਭੂਰਾ ਸਿੰਘ ਅਹਿਮਦਪੁਰ ਆਦਿ ਨੇ ਵੀ ਸੰਬੋਧਨ ਕੀਤਾ |

ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ

ਨਥਾਣਾ, 3 ਮਈ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 50 ਹਜ਼ਾਰ ਕੈਲਵੀਡੋਲ ਨਸ਼ੀਲੀਆਂ ਗੋਲੀਆਂ ਸਮੇਤ ਫੜੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੋਲੇ ਨਾਲ ਭਰੇ ਘੋੜੇ ਟਰਾਲੇ 'ਤੇ ਸਵਾਰ ਬਲਵਿੰਦਰ ਸਿੰਘ, ਕਰਨੈਲ ਸਿੰਘ ...

ਪੂਰੀ ਖ਼ਬਰ »

ਲਾਕਾਡਾਊਨ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੀ ਸਖ਼ਤੀ ਨਾਲ ਕਾਰੋਬਾਰੀਆਂ ਲਈ ਮੁੜ ਪ੍ਰੇਸ਼ਾਨੀ

ਸੀਂਗੋ ਮੰਡੀ, 3 ਮਈ (ਪਿ੍ੰਸ ਗਰਗ)- ਪਿਛਲੇ ਸਾਲ ਤੋਂ ਕੋਰੋਨਾ ਮਹਾਂਮਾਰੀ ਹੁਣ ਦੁਬਾਰਾ ਤੇਜ਼ ਹੋਣ ਕਾਰਨ ਭਾਵੇਂ ਸਰਕਾਰਾਂ ਨੇ ਜਨਤਾ ਦੀ ਭਲਾਈ ਲਈ ਵੀਕਐਂਡ ਲਾਕਡਾਊਨ ਸਮੇਤ ਹੋਰ ਸਖ਼ਤੀ ਨਾਲ ਆਦੇਸ਼ ਜਾਰੀ ਕੀਤੇ ਹਨ ਤੇ ਇਹ ਹੋਣੇ ਵੀ ਚਾਹੀਦੇ ਸਨ ਤਾਂ ਜੋ ਲੋਕ ਇਸ ਭਿਆਨਕ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤਰ ਦਿੱਤਾ

ਮਾਨਸਾ, 3 ਮਈ (ਵਿਸ਼ੇਸ਼ ਪ੍ਰਤੀਨਿਧ)- ਪੀ.ਡਬਲਿਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਮਾਨਸਾ ਵਲੋਂ ਵਿਭਾਗ ਦੇ ਪੁਨਰ ਗਠਨ ਕਰਨ ਅਤੇ ਤਨਖ਼ਾਹਾਂ ਜਾਰੀ ਨਾ ਕਰਨ ਦੇ ਰੋਸ ਵਜੋਂ ਮੰਗ ਪੱਤਰ ਕਾਰਜਕਾਰੀ ਇੰਜੀਨੀਅਰ ਜਵਾਹਰਕੇ (ਆਈ.ਬੀ.) ਮਾਨਸਾ ਰਾਹੀਂ ਪੰਜਾਬ ...

ਪੂਰੀ ਖ਼ਬਰ »

ਸੁਰਿੰਦਰਪਾਲ ਕੌਰ ਦੀ ਸੇਵਾ ਮੁਕਤੀ 'ਤੇ ਸਾਥੀ ਅਧਿਆਪਕਾਂ ਵਲੋਂ ਸਨਮਾਨ

ਬੁਢਲਾਡਾ, 3 ਮਈ (ਨਿ.ਪ.ਪ.)- ਸਰਕਾਰੀ ਪ੍ਰਾਇਮਰੀ ਸਕੂਲ ਜੀਤਗੜ੍ਹ (ਬੀਰੋਕੇ ਖੁਰਦ) ਦੇ ਸਕੂਲ ਮੁਖੀ ਸੁਰਿੰਦਰਪਾਲ ਕੌਰ ਨੂੰ ਬੀ.ਪੀ.ਈ.ਓ. ਦਫ਼ਤਰ ਬੁਢਲਾਡਾ ਦੇ ਸਮੁੱਚੇ ਸਟਾਫ਼ ਵਲੋਂ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਭੀਖੀ ਵਿਖੇ ਲੋਕਾਂ ਤੇ ਦੁਕਾਨਦਾਰਾਂ ਨੇ ਤਾਲਾਬੰਦੀ ਦੀ ਬਹੁਤੀ ਪ੍ਰਵਾਹ ਨਾ ਕੀਤੀ

ਭੀਖੀ, 3 ਮਈ (ਬਲਦੇਵ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਦੀ ਕਸਬਾ ਭੀਖੀ ਦੇ ਲੋਕਾਂ ਅਤੇ ਦੁਕਾਨਦਾਰਾਂ ਨੇ ਕੋਈ ਬਹੁਤੀ ਪਰਵਾਹ ਨਹੀਂ ਕੀਤੀ ਅਤੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਰਹੇ | ਸਵੇਰ ਸਮੇਂ ਬਾਜ਼ਾਰ ਵਿਚ ਜ਼ਰੂਰੀ ਦੁਕਾਨਾਂ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਰੇਟਾ ਦਾ ਸਾਰਾ ਬਾਜ਼ਾਰ ਰਿਹਾ ਬੰਦ

ਬਰੇਟਾ, 3 ਮਈ (ਜੀਵਨ ਸ਼ਰਮਾ)- ਕੋਵਿਡ-19 ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਸਿਰਫ਼ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਛੋਟ ਦਿੰਦਿਆਂ ਬਾਕੀ ਸਥਾਨਕ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਰਹੀਆਂ | ਸ਼ਹਿਰ ਅੰਦਰ ਸੰਨਾਟਾ ਛਾਇਆ ਰਿਹਾ | ਮੈਡੀਕਲ ਹਾਲ, ...

ਪੂਰੀ ਖ਼ਬਰ »

ਮਾਈਕ੍ਰੋ ਕੰਟੇਨਮੈਂਟ ਜ਼ੋਨ ਖੋਲ੍ਹਣ ਦੀ ਕੀਤੀ ਸਿਫ਼ਾਰਿਸ਼

ਮਾਨਸਾ, 3 ਮਈ (ਵਿਸ਼ੇਸ਼ ਪ੍ਰਤੀਨਿਧ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਵਾਰਡ ਨੰਬਰ 24 ਦੀ ਗੰਗਾ ਆਇਲ ਮਿੱਲ ਵਾਲੀ ਸਟਰੀਟ ਵਿਖੇ ਪਿਛਲੇ ਦਿਨੀਂ 6 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲਣ ਕਾਰਨ ਉਕਤ ਖੇਤਰ ਨੂੰ ...

ਪੂਰੀ ਖ਼ਬਰ »

ਪੁਲਿਸ ਨੇ ਸ਼ਹਿਰੀਆਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ

ਮਾਨਸਾ, 3 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਾਰੀ ਕੀਤੇ ਨਿਰਦੇਸ਼ਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਪੱਬਾਂ ਭਾਰ ਹੈ | ਸਥਾਨਕ ਸ਼ਹਿਰ 'ਚ ਅੱਜ ਸਵੇਰ ਤੋਂ ਸ਼ਾਮ ਤੱਕ ਰਾਕੇਸ਼ ਕੁਮਾਰ ਐਸ.ਪੀ. (ਡੀ) ਦੀ ...

ਪੂਰੀ ਖ਼ਬਰ »

ਬੁਢਲਾਡਾ ਦੀ ਇਸਪਾਤ ਫ਼ੈਕਟਰੀ ਵਲੋਂ ਸਰਕਾਰੀ ਹਸਪਤਾਲਾਂ ਲਈ ਆਕਸੀਜ਼ਨ ਦੇ 25 ਸਿਲੰਡਰ ਦਾਨ

ਬੁਢਲਾਡਾ, 3 ਮਈ (ਰਾਹੀ)- ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਰਾਜ ਭਰ ਦੇ ਹਸਪਤਾਲਾਂ 'ਚ ਆਕਸੀਜ਼ਨ ਦੀ ਘਾਟ ਨੂੰ ਪੂਰਾ ਕਰਨ ਲਈ ਹੁਣ ਉਦਯੋਗਪਤੀ ਵੀ ਅੱਗੇ ਆਉਣ ਲੱਗੇ ਹਨ | ਇਸੇ ਸਿਲਸਿਲੇ ਤਹਿਤ ਸਥਾਨਕ ਸ਼ਹਿਰ ਦੀ ਸੰਜੀਵ-ਜੀਨਤ ਇਸਪਾਤ ਪ੍ਰਾਈਵੇਟ ...

ਪੂਰੀ ਖ਼ਬਰ »

ਖਾਦਾਂ, ਬੀਜਾਂ ਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ 15 ਮਈ ਤੱਕ ਖੋਲ੍ਹਣ ਦੇ ਹੁਕਮ ਜਾਰੀ

ਮਾਨਸਾ, 3 ਮਈ (ਬਲਵਿੰਦਰ ਸਿੰਘ ਧਾਲੀਵਾਲ)-ਨਰਮੇ ਦੀ ਬਿਜਾਈ ਦੇ ਚੱਲਦਿਆਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਖਾਦਾਂ, ਬੀਜਾਂ ਅਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ 15 ਮਈ ਸ਼ਾਮ 5 ਵਜੇ ...

ਪੂਰੀ ਖ਼ਬਰ »

ਪੱਤਰਕਾਰਾਂ ਨੂੰ ਕੋਰੋਨਾ ਯੋਧੇ ਐਲਾਨਣ 'ਤੇ ਮੁੱਖ ਮੰਤਰੀ ਦਾ ਧੰਨਵਾਦ

ਮਾਨਸਾ, 3 ਮਈ (ਰਾਵਿੰਦਰ ਸਿੰਘ ਰਵੀ)- ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਕੋਰੋਨਾ ਯੋਧੇ ਐਲਾਨਣ ਦੇ ਫ਼ੈਸਲੇ ਦਾ ਸਵਾਗਤ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 2 ਮੌਤਾਂ, 296 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 3 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਨਿੱਤ ਰੋਜ਼ ਵਧ ਰਿਹਾ ਹੈ | ਅੱਜ ਜਿੱਥੇ ਇਸ ਵਾਇਰਸ ਨਾਲ 2 ਵਿਅਕਤੀਆਂ ਦੀ ਮੌਤ ਹੋਈ ਹੈ ਉੱਥੇ 296 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ ਜਦਕਿ 80 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਧੱਕੇਸ਼ਾਹੀ ਨਾਲ ਕੋਰੋਨਾ ਟੈਸਟ ਕਰਵਾਉਣੇ ਬੰਦ ਕੀਤੇ ਜਾਣ- ਕਿਸਾਨ ਆਗੂ

ਮਾਨਸਾ, 3 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਦੇ ਚਲਦਿਆਂ ਪੰਜਾਬ ਪੁਲਿਸ ਵਲੋਂ ਧੱਕੇਸ਼ਾਹੀ ਨਾਲ ਆਮ ਲੋਕਾਂ ਦੇ ਕਰਵਾਏ ਜਾ ਰਹੇ ਟੈਸਟ ਤੁਰੰਤ ਬੰਦ ਕਰਵਾਏ ਜਾਣ | ਜਥੇਬੰਦੀ ਦੀ ...

ਪੂਰੀ ਖ਼ਬਰ »

ਪਾਣੀ ਬਚਾਉਣ ਸਬੰਧੀ ਵੱਖ-ਵੱਖ ਬਲਾਕਾਂ 'ਚ ਮਗਨਰੇਗਾ ਅਧੀਨ ਕੰਮ ਸ਼ੁਰੂ

ਮਾਨਸਾ, 3 ਮਈ (ਵਿਸ਼ੇਸ਼ ਪ੍ਰਤੀਨਿਧ)- ਮਾਨਸਾ ਜ਼ਿਲ੍ਹੇ ਵਿਚ 'ਆਜ਼ਾਦੀ ਕਾ ਅਮਿ੍ਤ ਮਹੋਤਸਵ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਾਣੀ ਦੀ ਸਾਂਭ ਸੰਭਾਲ ਲਈ ਵੱਖ-ਵੱਖ ਕੰਮ ਕਰਵਾਏ ਜਾਣੇ ਹਨ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

-ਮਾਮਲਾ ਫੱਤਾ ਮਾਲੋਕਾ ਪੰਚਾਇਤੀ ਜ਼ਮੀਨ ਦੀ ਬੋਲੀ ਤੇ ਵਿਕਾਸ ਕਾਰਜ ਰੋਕਣ ਦਾ-

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਲਗਾਇਆ ਧਰਨਾ

ਸਰਦੂਲਗੜ੍ਹ, 3 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਸਰਦੂਲਗੜ੍ਹ) ਦੇ ਸਰਦੂਲੇਵਾਲਾ ਸਥਿਤ ਦਫ਼ਤਰ ਮੂਹਰੇ ਫੱਤਾ ਮਾਲੋਕਾ ਪੰਚਾਇਤੀ ਜ਼ਮੀਨ ਦੀ ਬੋਲੀ ਨਾ ਕਰਵਾਉਣ ਤੇ ਵਿਕਾਸ ਕਾਰਜਾਂ ਦੀ ...

ਪੂਰੀ ਖ਼ਬਰ »

ਸਹਾਰਾ ਕਲੱਬ ਨੇ ਕੋਰੋਨਾ ਯੋਧਿਆਂ ਨੂੰ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਵਾਲੀ ਦੇਸੀ ਦਵਾਈ ਮੁਫ਼ਤ ਵੰਡੀ

ਰਾਮਾਂ ਮੰਡੀ, 3 ਮਈ (ਤਰਸੇਮ ਸਿੰਗਲਾ)- ਦੀ ਰਾਮਾਂ ਸਹਾਰਾ ਵੈੱਲਫੇਅਰ ਕਲੱਬ ਵਲੋਂ ਆਪਣੀ ਜ਼ਿੰਦਗੀ ਦਾਅ 'ਤੇ ਲਗਾ ਕੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਡਿਊਟੀ ਦੇ ਰਹੇ ਰਾਮਾਂ ਥਾਣਾ ਪੁਲਿਸ ਸਟਾਫ਼, ਰੇਲਵੇ ਸਟੇਸ਼ਨ ਸਟਾਫ਼, ਰੇਲਵੇ ਪੁਲਿਸ ਚੌਕੀ ਜੀ.ਆਰ.ਪੀ. ...

ਪੂਰੀ ਖ਼ਬਰ »

ਕੈਂਸਰ ਨਾਲ ਘੁੱਦਾ ਸਕੂਲ ਦੇ ਸੀਨੀਅਰ ਲੈਬ ਅਟੈਂਡੈਂਟ ਦੀ ਮੌਤ

ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਸਪੋਰਟਸ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਦੇ ਸੀਨੀਅਰ ਲੈਬ ਅਟੈਂਡਟ (ਐੱਸ. ਐਲ. ਏ.) ਅੰਮਿ੍ਤਪਾਲ ਸਿੰਘ ਦੀ ਕੈਂਸਰ ਕਾਰਨ ਮੌਤ ਹੋ ਗਈ | ਉਹ ਮਾਪਿਆਂ ਦਾ 32 ਸਾਲਾ ਇਕਲੌਤਾ ਪੁੱਤਰ ਸੀ | ਜਾਣਕਾਰੀ ਅਨੁਸਾਰ ਅੰਮਿ੍ਤਪਾਲ ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਟਸ਼ਮੀਰ ਨੇ ਪੂਰੇ ਨਗਰ ਨੂੰ ਸੈਨੇਟਾਈਜ਼ ਕਰਨ ਦਾ ਬੀੜਾ ਚੱੁਕਿਆ

ਕੋਟਫੱਤਾ, 3 ਮਈ (ਰਣਜੀਤ ਸਿੰਘ ਬੁੱਟਰ)- ਕੋਟਸ਼ਮੀਰ ਨਗਰ ਵਿਚ ਵੱਧ ਰਹੇ ਕਰੋਨਾ ਕੇਸਾਂ ਨੂੰ ਧਿਆਨ ਵਿਚ ਰੱਖਦਿਆਂ ਪੂਰੇ ਨਗਰ ਨੂੰ ਸੈਨੇਟਾਈਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਮੁਹਿੰਮ ਦੀ ਸ਼ੁਰੂਆਤ ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪ 'ਚ 240 ਥਰਮਲ ਮੁਲਾਜ਼ਮਾਂ ਦੇ ਟੀਕੇ ਲਗਵਾਏ

ਲਹਿਰਾ ਮੁਹੱਬਤ, 3 ਮਈ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਐਸ.ਐਮ.ਓ. ਨਥਾਣਾ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਵੈਕਸੀਨੇਸ਼ਨ ਕੈਂਪ ਲਾਇਆ ਗਿਆ | ਜਾਣਕਾਰੀ ਦਿੰਦਿਆਂ ਪੀ.ਆਰ.ਓ. ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੂੰ ਸਦਮਾ, ਪਤਨੀ ਦਾ ਦਿਹਾਂਤ

ਨਥਾਣਾ, 3 ਮਈ (ਗੁਰਦਰਸ਼ਨ ਲੁੱਧੜ)- ਪਿੰਡ ਗਿੱਦੜ ਦੇ ਕਾਂਗਰਸੀ ਆਗੂ ਹਰਤੇਜ ਸਿੰਘ ਤੇਜਾ ਗਰੇਵਾਲ ਨੂੰ ਉਸ ਸਮੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਮਨਜੀਤ ਕੌਰ (65) ਦੇ ਸੰਖੇਪ ਬਿਮਾਰ ਹੋਣ ਉਪਰੰਤ ਦੇਹਾਂਤ ਹੋ ਗਿਆ | ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਬਠਿੰਡਾ, 3 ਮਈ (ਅਵਤਾਰ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਂਅ ਮੰਗ ਪੱਤਰ ਦਫ਼ਤਰ ਇੰਚਾਰਜ ਜੈਜੀਤ ਸਿੰਘ ਨੂੰ ਦਿੱਤਾ | ਯੂਨੀਅਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿਚ ਮੌਜੂਦਾ ਸਮੇਂ ਵਿਚ 4716 ਅਸਾਮੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਤਲਵੰਡੀ ਸਾਬੋ, 3 ਮਈ (ਰਵਜੋਤ ਸਿੰਘ ਰਾਹੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਤਲਵੰਡੀ ਸਾਬੋ ਅਤੇ ਬਲਾਕ ਮੌੜ ਦੀਆਂ ਵਰਕਰਾਂ ਤੇ ਹੈਲਪਰਾਂ ਵਲੋਂ ...

ਪੂਰੀ ਖ਼ਬਰ »

ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀ ਰੱਖਣਾ ਅਤਿ ਜ਼ਰੂਰੀ- ਡਾਕਟਰ ਹਰਪ੍ਰੀਤ ਕੌਰ

ਏਲਨਾਬਾਦ, 3 ਮਈ (ਜਗਤਾਰ ਸਮਾਲਸਰ)- ਸ਼ਹਿਰ ਵਿੱਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀਆ ਨਿਰੰਤਰ ਵਧਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਨਾਗਰਿਕ ਹਸਪਤਾਲ ਦੀ ਐਸ.ਐਮ.ਓ. ਡਾਕਟਰ ਹਰਪ੍ਰੀਤ ਕੌਰ ਨੇ ਆਮ ਲੋਕਾਂ ਨੂੰ ਲਾਕਡਾਊਨ ਦਾ ਪੂਰੀ ਸਾਵਧਾਨੀ ਨਾਲ ਪਾਲਣ ਕਰਨ ਦੀ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਪੰਜਾਬ ਸਰਕਾਰ ਵਲੋਂ ਕੀਤੇ ਅੱਧ-ਅਧੂਰੇ ਬੰਦ ਦੇ 'ਚੱਕਰਾਂ' 'ਚ ਫਸੇ ਲੋਕ

ਭੁੱਚੋ ਮੰਡੀ, 3 ਮਈ (ਪਰਵਿੰਦਰ ਸਿੰਘ ਜੌੜਾ)- ਕੋਵਿਡ-19 ਕਾਰਨ ਪੰਜਾਬ ਸਰਕਾਰ ਵਲੋਂ ਕੀਤੇ ਗਏ ਅੱਧ-ਅਧੂਰੇ ਲਾਕਡਾਊਨ ਕਾਰਨ ਲੋਕ 'ਚੱਕਰਾਂ' ਵਿਚ ਫਸਦੇ ਨਜ਼ਰ ਆਉਂਦੇ ਹਨ | ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਸੂਬੇ ਵਿਚ ਲਾਕਡਾਊਨ ਦਾ ਐਲਾਨ ਕਰਦਿਆਂ ਜ਼ਰੂਰੀ ਵਸਤਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੁਰੂਸਰ ਵਿਖੇ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ

ਮਹਿਰਾਜ, 3 ਮਈ (ਸੁਖਪਾਲ ਮਹਿਰਾਜ)- ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਗ੍ਰਾਮ ਪੰਚਾਇਤ ਗੁਰੂਸਰ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਗੁਰੂਸਰ-ਮਹਿਰਾਜ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਲਾਇਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX