ਬਟਾਲਾ, 4 ਮਈ (ਸਚਲੀਨ ਸਿੰਘ ਭਾਟੀਆ)-ਗੈਰ-ਜ਼ਰੂਰੀ ਦੁਕਾਨਾਂ ਬੰਦ ਰੱਖਣ ਦੇ ਫੈਸਲੇ ਦੇ ਵਿਰੋਧ 'ਚ ਬਟਾਲਾ ਦੇ ਚੱਕਰੀ ਬਾਜ਼ਾਰ ਤੇ ਸਿਨੇਮਾ ਰੋਡ ਦੁਕਾਨਦਾਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਚੱਕਰੀ ਬਜ਼ਾਰ ਦੇ ਦੁਕਾਨਦਾਰਾਂ ਵਲੋਂ ਇੱਥੋਂ ਤੱਕ ਕਹਿ ਦਿੱਤਾ ਗਿਆ ਕਿ ਉਹ ਸਰਕਾਰ ਦੇ ਇਸ ਫੈਸਲੇ ਦੀ ਬਗਾਵਤ ਕਰਦੇ ਹਨ ਤੇ ਸਵੇਰੇ ਤੋਂ ਦੁਕਾਨਾਂ ਖੋਲਣਗੇ | ਚੱਕਰੀ ਬਾਜ਼ਾਰ 'ਚ ਦੁਕਾਨਦਾਰ ਰੌਸ਼ਨ ਲਾਲ, ਸੋਨੂੰ ਭਾਟੀਆ, ਸ਼ਿਵਮ ਅਰੋੜਾ, ਕਨਵ ਭਾਟੀਆ ਨੇ ਕਿਹਾ ਕਿ ਇਹ ਕੋਰੋਨਾ ਸਿਰਫ ਆਮ ਦੁਕਾਨਦਾਰਾਂ ਲਈ ਹੀ ਰਿਹ ਗਿਆ ਹੈ | ਦੁਕਾਨਾਂ ਬੰਦ ਕਰ ਕੇ ਅਸੀਂ ਘਰ ਦੇ ਖਰਚੇ ਕਿਵੇਂ ਚਲਾਈਏ | ਕੈਪਟਨ ਸਰਕਾਰ ਦਾ ਇਹ ਪੱਖਪਾਤੀ ਫੈਸਲਾ ਹੈ, ਅਸੀਂ ਇਸ ਦਾ ਪੂਰਾ ਵਿਰੋਧ ਕਰਦੇ ਹਾਂ | ਨਾਲ ਹੀ ਕੈਪਟਨ ਸਰਕਾਰ ਨੂੰ ਅੱਜ ਦਾ ਸਮਾਂ ਦਿੰਦੇ ਹਾਂ, ਜੇਕਰ ਸਾਨੂੰ ਦੁਕਾਨਾਂ ਖੋਲਣ ਦੀ ਇਜ਼ਾਜਤ ਨਾ ਦਿੱਤੀ ਤਾਂ ਸਵੇਰੇ ਅਸੀਂ ਦੁਕਾਨਾਂ ਖੋਲਾਂਗੇ, ਚਾਹੇ ਪੁਲਿਸ ਸਾਡੇ 'ਤੇ ਪਰਚੇ ਕਰੇ | ਇਸ ਤਰ੍ਹਾਂ ਹੀ ਸਿਨੇਮਾ ਰੋਡ 'ਤੇ ਦੁਕਾਨਦਾਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਦੁਕਾਨਦਾਰ ਆਸ਼ੂ ਸਚਦੇਵਾ, ਵਿਕਰਮ ਢੱਲ, ਸਤਪਾਲ ਚੌਹਾਨ, ਵਿਸਾਲ ਤ੍ਰੇਹਨ ਨੇ ਕਿਹਾ ਕਿ ਸਰਕਾਰ ਜਾਂ ਪੂਰੀ ਤਰ੍ਹਾਂ ਸਭ ਕੁਝ ਬੰਦ ਕਰਦੇ ਜਾਂ ਫਿਰ ਸਾਨੂੰ ਦੁਕਾਨਾਂ ਖੋਲ੍ਹਣ ਦਿੱਤੀਆਂ ਜਾਣ | ਸਰਕਾਰ ਦੇ ਫ਼ੈਸਲੇ ਨਾਲ ਕੋਰੋਨਾ ਘਟੇਗਾ ਨਹੀਂ, ਬਲਕਿ ਹੋਰ ਵਧੇਗਾ | ਇਸ ਲਈ ਸਰਕਾਰ ਨੂੰ ਇਹ ਫ਼ੈਸਲਾ ਬਦਲਣਾ ਚਾਹੀਦਾ |
ਡੀ.ਸੀ. ਨੂੰ ਮਿਲੇ ਦੁਕਾਨਦਾਰ
ਅੱਜ ਬਟਾਲਾ ਪਹੁੰੇਚੇ ਡੀ.ਸੀ. ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨਾਲ ਪੁਲਿਸ ਲਾਇਨ ਵਿਖੇ ਦੁਕਾਨਦਾਰਾਂ ਵਲੋਂ ਮੁਲਾਕਾਤ ਕੀਤੀ ਗਈ | ਦੁਕਾਨਦਾਰਾਂ ਨੇ ਸਰਕਾਰ ਦੇ ਮਿੰਨੀ ਲਾਕਡਾਊਨ ਦੇ ਫੈਸਲੇ ਖਿਲਾਫ਼ ਆਪਣਾ ਰੋਸ ਜਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੀ ਕੁਝ ਰਿਆਇਤ ਦਿੱਤੀ ਜਾਵੇ ਤਾਂ ਜੋ ਕੁਝ ਸਮਾਂ ਉਹ ਆਪਣੀ ਦੁਕਾਨ ਖੋਲ੍ਹ ਸਕਣ | ਇਸ 'ਤੇ ਡੀ.ਸੀ. ਗੁਰਦਾਸਪੁਰ ਨੇ ਕਿਹਾ ਕਿ ਇਹ ਸਰਕਾਰ ਦਾ ਫੈਸਲਾ ਹੈ | ਇਸ ਲਈ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਸਾਰੇ ਦੁਕਾਨਦਾਰ ਮਿਲ ਕੇ ਸਹਿਯੋਗ ਕਰਨ |
ਬਟਾਲਾ, 4 ਮਈ (ਕਾਹਲੋਂ)-ਬੀਤੇ ਦਿਨੀਂ ਸ਼ੋ੍ਰ.ਗੁ. ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਪੰਜਾਬ ਤੋਂ ਓਪਨ ਐਥਲੈਟਿਕਸ ਟਰਾਇਲ ਬੀਤੇ ਦਿਨੀਂ ਜਲੰਧਰ ਦੀ ਪੀ.ਏ.ਪੀ. ਗਰਾਉਂਡ ਵਿਚ ਕਰਵਾਏ, ਜਿਸ ਵਿਚ ਇਲਾਕੇ ਦੀ ...
ਬਟਾਲਾ, 4 ਅਪ੍ਰੈਲ (ਬੁੱਟਰ)-ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਤਾਲਾਬੰਦੀ ਨੂੰ ਲਗਾਤਾਰ ਜਾਰੀ ਰੱਖਣ ਦੀ ਨਿੰਦਾ ਕਰਦਿਆਂ ਇਸ ਨੂੰ ਸਮਾਜ ਅਤੇ ਪੰਜਾਬ ਵਿਰੋਧੀ ਦੱਸਿਆ ਹੈ | ਇਸ ਸਬੰਧੀ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ...
ਨਿੱਕੇ ਘੁੰਮਣ, 4 ਮਈ (ਸਤਬੀਰ ਸਿੰਘ ਘੁੰਮਣ)-ਥਾਣਾ ਘੁੰਮਣ ਕਲਾਂ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਸੁਖਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਵੜੈਚ ਰਜਬਾਹੇ ਦੀ ਪੁਲੀ 'ਤੇ ...
ਗੁਰਦਾਸਪੁਰ, 4 ਮਈ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 182 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 5 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 535 ਹੋ ...
ਗੁਰਦਾਸਪੁਰ, 4 ਮਈ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 182 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 5 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 535 ਹੋ ...
ਬਟਾਲਾ, 4 ਮਈ (ਕਾਹਲੋਂ)-ਸਥਾਨਕ ਅੰਮਿ੍ਤਸਰ ਰੋਡ ਪਿੰਡ ਬੱਲਪੁਰੀਆਂ ਦੇ ਨਜ਼ਦੀਕ ਅੱਜ ਦੁਪਹਿਰ ਸਮੇਂ ਜੀ.ਐਮ. ਫੈਕਟਰੀ 'ਚ ਭਿਆਨਕ ਅੱਗ ਲੱਗਣ ਨਾਲ ਕਰੀਬ 80 ਲੱਖ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਫੈਕਟਰੀ ਦੇ ਮਾਲਕ ਰਮੇਸ਼ ਮਲਹੋਤਰਾ ਅਤੇ ਨਰਿੰਦਰ ਮਲਹੋਤਰਾ ਨੇ ਦੱਸਿਆ ਕਿ ...
ਫਤਹਿਗੜ੍ਹ ਚੂੜੀਆਂ, 4 ਮਈ (ਧਰਮਿੰਦਰ ਸਿੰਘ ਬਾਠ)-ਪੰਜਾਬ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਏ ਗਏ ਮਿੰਨੀ ਲਾਕਡਾਊਨ ਵਿਰੁੱਧ ਫਤਹਿਗੜ੍ਹ ਚੂੜੀਆਂ ਦੇ ਦੁਕਾਨਦਾਰਾਂ ਨੇ ਫੁਆਰਾ ਚੌਕ ਵਿਖੇ ਇਕੱਠੇ ਹੋ ...
ਡੇਰਾ ਬਾਬਾ ਨਾਨਕ, 4 ਮਈ (ਅਵਤਾਰ ਸਿੰਘ ਰੰਧਾਵਾ)-ਪੁਲਿਸ ਥਾਣਾ ਘਣੀਏ-ਕੇ-ਬਾਂਗਰ ਅੰਦਰਲੇ ਪਿੰਡ ਸੇਖਵਾਂ ਦੇ ਇਕ ਵਿਅਕਤੀ ਦੀ ਮੌਤ ਹੋ ਜਾਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਇਕ ਪੁਲਿਸ ਅਫ਼ਸਰ, ਕਾਨੂੰਗੋ ਅਤੇ ਪਟਵਾਰੀ ਨੂੰ ਮੌਤ ਲਈ ਜ਼ਿੰਮੇਵਾਰੀ ...
ਗੁਰਦਾਸਪੁਰ, 4 ਮਈ (ਅ.ਬ)-ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਐੱਸ. ਦੇਵਗਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ 521377 ਮੀਟਰਿਕ ਟਨ ਕਣਕ ( 03 ਮਈ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 516630 ਮੀਟਰਿਕ ਟਨ ਦੀ ਖ਼ਰੀਦ ਹੋ ਗਈ ਹੈ | ਪਨਗਰੇਨ ਵਲੋਂ 139136 ...
ਦੋਰਾਂਗਲਾ, 4 ਮਈ (ਚੱਕਰਾਜਾ)-ਕੁਝ ਦਿਨ ਪਹਿਲਾਂ ਹੀ ਭਾਜਪਾ ਨੰੂ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਕਮਲਜੀਤ ਚਾਵਲਾ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ 'ਚ ਆਪਣੀਆਂ ਸਰਗਰਮੀਆਂ ਨੰੂ ਵਧਾ ਦਿੱਤਾ ਗਿਆ ਹੈ | ਜਿਸ ਤਹਿਤ ਅੱਜ ਉਹ ਸ਼੍ਰੋਮਣੀ ਅਕਾਲੀ ...
ਬਟਾਲਾ, 4 ਮਈ (ਬੁੱਟਰ)-ਪੰਜਾਬ ਰੋਡਵੇਜ਼ ਬਟਾਲਾ ਡਿਪੂ ਵਿਚ ਵਰਕਰਾਂ ਵਲੋਂ ਇਕ ਗੇਟ ਰੈਲੀ ਕੀਤੀ ਗਈ, ਜਿਸ ਵਿਚ ਯੂਨੀਅਨ ਦੇ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਮਹਿਕਮੇ ਨਾਲ ਸਰਕਾਰ ਵਲੋਂ ਧੱਕਾ ਕੀਤਾ ਜਾ ਰਿਹਾ ਹੈ | ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿਚ ਜੇਕਰ 29 ...
ਗੁਰਦਾਸਪੁਰ, 4 ਮਈ (ਅ.ਬ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ...
ਬਟਾਲਾ, 4 ਮਈ (ਬੁੱਟਰ)-ਪੰਜਾਬ ਰੋਡਵੇਜ਼ ਬਟਾਲਾ ਡਿਪੂ ਵਿਚ ਵਰਕਰਾਂ ਵਲੋਂ ਇਕ ਗੇਟ ਰੈਲੀ ਕੀਤੀ ਗਈ, ਜਿਸ ਵਿਚ ਯੂਨੀਅਨ ਦੇ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਮਹਿਕਮੇ ਨਾਲ ਸਰਕਾਰ ਵਲੋਂ ਧੱਕਾ ਕੀਤਾ ਜਾ ਰਿਹਾ ਹੈ | ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿਚ ਜੇਕਰ 29 ...
ਗੁਰਦਾਸਪੁਰ, 4 ਮਈ (ਪੰਕਜ ਸ਼ਰਮਾ)-ਦੇਸ਼ ਵਿਚ ਕੋਰੋਨਾ ਦੀ ਲਾਗ ਆਏ ਨੰੂ ਲਗਪਗ ਇਕ ਸਾਲ ਤੋਂ ਉਪਰ ਦਾ ਸਮਾਂ ਬੀਤ ਗਿਆ ਹੈ | ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਆਪਣੀਆਂ ਨਾਕਾਮੀਆਂ ਨੰੂ ਛੁਪਾਉਣ ਲਈ ਕੋਰੋਨਾ ਦਾ ਬਹਾਨਾ ਬਣਾ ਰਹੀਆਂ ਹਨ | ਮਜ਼ਦੂਰਾਂ ਨੰੂ ਮੰਦਹਾਲੀ ਵੱਲ ...
ਗੁਰਦਾਸਪੁਰ, 4 ਮਈ (ਪੰਕਜ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਇਕ ਮੀਟਿੰਗ ਐਸ.ਪੀ.ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਸੁਖਦੇਵ ਸਿੰਘ ਭਾਗੋਕਾਵਾਂ, ਗੁਰਦੀਪ ਸਿੰਘ ਮੁਸਤਫਾਬਾਦ, ਅਮਰਜੀਤ ਸਿੰਘ ਸੈਣੀ, ਜਗਜੀਤ ਸਿੰਘ, ਅਮਰ ...
ਗੁਰਦਾਸਪੁਰ, 4 ਮਈ (ਪੰਕਜ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਇਕ ਮੀਟਿੰਗ ਐਸ.ਪੀ.ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਸੁਖਦੇਵ ਸਿੰਘ ਭਾਗੋਕਾਵਾਂ, ਗੁਰਦੀਪ ਸਿੰਘ ਮੁਸਤਫਾਬਾਦ, ਅਮਰਜੀਤ ਸਿੰਘ ਸੈਣੀ, ਜਗਜੀਤ ਸਿੰਘ, ਅਮਰ ...
ਫਤਹਿਗੜ੍ਹ ਚੂੜੀਆਂ, 4 ਮਈ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਭੇਜੀ ਗਈ ਗ੍ਰਾਂਟ ਸਦਕਾ ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 5 ਅਜਨਾਲਾ ਰੋਡ ਵਿਖੇ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਕਾਂਗਰਸ ਦੇ ਸੀਨੀਅਰ ਕਾਂਗਰਸੀ ...
ਅੱਚਲ ਸਾਹਿਬ, 4 ਮਈ (ਸੰਦੀਪ ਸਿੰਘ ਸਹੋਤਾ)-ਦਮਦਮੀ ਟਕਸਾਲ ਤਲਵੰਡੀ ਬਖ਼ਤਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਨਮਾਨ ਕਰੇਗੀ | ਇਸ ਸਬੰਧੀ ਮੁੱਖ ਸੇਵਾਦਾਰ ਬਾਬਾ ਲਹਿਣਾ ਸਿੰਘ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਕ ਗੈਰ ਸਿੱਖ ਹੋ ਕੇ ਵੀ ਸ੍ਰੀ ਗੁਰੂ ...
ਧਾਰੀਵਾਲ, 4 ਮਈ (ਸਵਰਨ ਸਿੰਘ)-ਸਥਾਨਕ ਹਿੰਦੂ ਕੰਨਿਆ ਮਹਾਂਵਿਦਆਲਿਆ ਕਾਲਜ ਧਾਰੀਵਾਲ ਵਿਖ਼ੇ ਨੈਸ਼ਨਲ ਇੰਸਟੀਚਿਊਟ ਆਫ਼ ਡਿਜਾਸਟਰ ਮੈਨੇਜਮੈਂਟ ਗ੍ਰਹਿ ਵਿਭਾਗ ਦੇ ਸਹਿਯੋਗ ਨਾਲ ਮੇਜਰ ਜਰਨਲ ਮਨੋਜ਼ ਕੁਮਾਰ ਜਿੰਦਲ ਐਗਜੀਕਿਊਟਿਵ ਡਾਇਰੈਕਟਰ ਐਨ.ਆਈ.ਐਮ.ਬੀ. ਨਵੀਂ ...
ਗੁਰਦਾਸਪੁਰ, 4 ਮਈ (ਭਾਗਦੀਪ ਸਿੰਘ ਗੋਰਾਇਆ)-ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਗੁਰਦਾਸਪੁਰ ਦੇ ਕਰਮਚਾਰੀਆਂ ਵਲੋਂ ਪੰਜਾਬ ਦੇ ਮਾਲ ਅਧਿਕਾਰੀਆਂ ਦੇ ਸਮਰਥਨ ਵਿਚ ਹੜਤਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ...
ਘੁਮਾਣ, 4 ਮਈ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਅਧੀਨ ਕਸਬਾ ਘੁਮਾਣ ਦੇ ਨਜ਼ਦੀਕੀ ਪਿੰਡ ਸਦਾਰੰਗ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ (24) ਪੁੱਤਰ ਸਵਿੰਦਰ ਸਿੰਘ ਵਾਸੀ ਸਦਾਰੰਗ ਵਜੋਂ ਹੋਈ ਹੈ | ...
ਬਟਾਲਾ, 4 ਮਈ (ਕਾਹਲੋਂ)-ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਰਦਾਰਨੀ ਬਲਜੀਤ ਕੌਰ ਬੱਜੂਮਾਨ (ਪਤਨੀ ਸਵ: ਜਥੇ. ਸੱਜਣ ਸਿੰਘ ਬੱਜੂਮਾਨ ਮੈਂਬਰ ਸ਼ੋ੍ਰਮਣੀ ਕਮੇਟੀ) ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...
ਗੁਰਦਾਸਪੁਰ, 4 ਮਈ (ਪੰਕਜ ਸ਼ਰਮਾ)-ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਇਸ ਦੇ ਵੱਧ ਰਹੇ ਕਹਿਰ ਨੰੂ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਸੂਬੇ ਵਿਚ 15 ਮਈ ਤੱਕ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ | ਪਰ ਇਸ ਦੇ ਬਾਵਜੂਦ ਵੀ ਕੁਝ ਨਿੱਜੀ ...
ਡੇਰਾ ਬਾਬਾ ਨਾਨਕ, 4 ਮਈ (ਵਿਜੇ ਸ਼ਰਮਾ)-ਇੱਥੋਂ ਦੇ ਇਕ ਬੈਂਕ ਨਾਲ ਸਬੰਧਿਤ ਗ੍ਰਾਹਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ 'ਅਜੀਤ' 'ਚ ਲਗਾਈ ਖ਼ਬਰ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ | ਜਦੋਂ ਇਸ ਬੈਂਕ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਹਾਲਾਤ ਕਾਫੀ ਬਦਲੇ ਹੋਏ ਸਨ | ਬੈਂਕ ...
ਬਟਾਲਾ, 4 ਮਈ (ਕਾਹਲੋਂ)-ਐੱਸ.ਐੱਸ. ਬਾਜਵਾ ਸਕੂਲ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਕੋਰੋਨਾ ਦੀ ਦੂਸਰੀ ਡੋਜ਼ ਲਗਵਾਈ | ਪਹਿਲੀ ਡੋਜ਼ ਚਾਰ ਹਫ਼ਤੇ ਪਹਿਲਾਂ ਲੱਗੀ ਸੀ | ਇਸ ਮÏਕੇ ਸਕੂਲ ਦੇ ਪਿ੍ੰਸੀਪਲ ਡਾ. ਰਮਨ ਕੁਮਾਰ ਸ਼ਰਮਾ ਨੇ ਵੀ ਦੂਸਰੀ ਡੋਜ਼ ਲਗਵਾਈ | ਇਸ ਤੋਂ ...
ਡੇਹਰੀਵਾਲ ਦਰੋਗਾ, 4 ਮਈ (ਹਰਦੀਪ ਸਿੰਘ ਸੰਧੂ)-ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਪਾਰਟੀ ਟੀ.ਐਮ.ਸੀ. ਨੇ ਪੱਛਮੀ ਬੰਗਾਲ ਵਿਚ ਬਹੁਮਤ ਹਾਸਲ ਕਰ ਕੇ ਮੁੜ ਆਪਣੀ ਸਰਕਾਰ ਬਣਾਈ ਗਈ¢ਤੇ ਪੱਛਮੀ ਬੰਗਾਲ 'ਚ ਮਮਤਾ ਦੀ ਜਿੱਤ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ 'ਚ ਕਿਸਾਨਾਂ ...
ਫਤਹਿਗੜ੍ਹ ਚੂੜੀਆਂ, 4 ਮਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਸ਼ਹਿਰ ਬਹੁਤ ਸਾਰੀ ਸਮੱਸਿਆਵਾਂ 'ਚ ਘਿਰਿਆ ਹੋਇਆ ਹੈ ਅਤੇ ਨਵੇਂ ਚੁਣੇ ਗਏ ਕੌਂਸਲਰ ਧੜਿ੍ਹਆਂ ਵਿਚ ਵੰਡੇ ਹੋਏ ਦਿਖਾਈ ਦੇ ਰਹੇ ਹਨ | ਇਸ ਲਈ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਦੀ ਪ੍ਰਧਾਨਗੀ ਇਕ ...
ਦੀਨਾਨਗਰ, 4 ਮਈ (ਸੰਧੂ/ਸ਼ਰਮਾ)-ਭਾਜਪਾ ਨੰੂ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਕਮਲਜੀਤ ਚਾਵਲਾ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਦੀਨਾਨਗਰ ਦੇ ਸ਼ਹਿਰੀ ਪ੍ਰਧਾਨ ਵਿਜੇ ਮਹਾਜਨ, ਜ਼ਿਲ੍ਹਾ ਉਪ ਪ੍ਰਧਾਨ ਦਲਬੀਰ ਸਿੰਘ ਬਿੱਲਾ 'ਤੇ ਹੋਰ ...
ਪੰਜਗਰਾਈਆਂ, 4 ਮਈ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਦੇਖ-ਰੇਖ ਹੇਠ ਵਿਕਾਸ ਕਾਰਜ ਬਿਨਾਂ ਭੇਦਭਾਵ ਅਤੇ ਬਿਨਾਂ ਕਿਸੇ ਵਿਤਕਰੇ ਦੇ ਜ਼ੋਰ ਸ਼ੋਰ ਨਾਲ ਕਰਵਾਏ ਜਾ ...
ਪੰਜਗਰਾਈਆਂ, 4 ਮਈ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗਬਿੰਦਪੁਰ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਕਰਨਾਮਾ, ਪੰਚ ਹਰਭਜਨ ਸਿੰਘ, ਕਸ਼ਮੀਰ ਸਿੰਘ ਪੰਜਗਰਾਈਆਂ, ਮੇਜਰ ਸਿੰਘ ਬਰਿਆਰ, ਗੁਰਮੇਜ ਸਿੰਘ ਧੰਦੋਈ, ਜਰਨੈਲ ਸਿੰਘ ਹਰਪੁਰਾ ਅਤੇ ਹੋਰ ਅਕਾਲੀ ਆਗੂਆਂ/ਵਰਕਰਾਂ ਨੇ ...
ਹਰਚੋਵਾਲ, 4 ਮਈ (ਰਣਜੋਧ ਸਿੰਘ ਭਾਮ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਸਟੂਡੈਂਟਸ ਵਿੰਗ ਐਸ.ਓ.ਆਈ. ਦਾ ਗਠਨ ਕਰ ਕੇ ਰੌਬਿਨ ਬਰਾੜ ਨੂੰ ਉਸ ਦਾ ਪ੍ਰਧਾਨ ਥਾਪਿਆ ਗਿਆ | ਰੌਬਿਨ ਬਰਾੜ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਹਲਕਾ ਸ੍ਰੀ ...
ਬਟਾਲਾ, 4 ਮਈ (ਕਾਹਲੋਂ)-ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਵਾਲੇ ਐਸ.ਡੀ.ਓ. ਬਲਦੇਵ ਸਿੰਘ ਸ਼ਾਹਪੁਰ ਨੇ ਪਦ-ਉਨਤ ਹੋਣ ਉਪਰੰਤ ਐਕਸੀਅਨ ਮੰਡੀ ਬੋਰਡ ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸ: ਬਲਦੇਵ ਸਿੰਘ ਨੇ ਕੈਬਨਿਟ ਮੰਤਰੀ ...
ਬਟਾਲਾ, 4 ਮਈ (ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ 'ਚ ਮੈਡੀਕਲ, ਨਾਨ ਮੈਡੀਕਲ, ਕਾਮਰਸ, ਵੋਕੇਸ਼ਨਲ ਅਤੇ ਆਰਟਸ ਵਿਚ ਵੱਡੀ ਪੱਧਰ 'ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਦਾਖ਼ਲ ਹੋ ਰਹੇ ਹਨ | ਇਸ ਸਬੰਧੀ ਪਿ੍ੰ. ਕੁਲਵੰਤ ਸਿੰਘ ਸਰਾਂ ਨੇ ...
ਘੁਮਾਣ, 4 ਮਈ (ਬੰਮਰਾਹ, ਬਾਵਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਮੁੜ ਤੋਂ ਤਾਲਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ, ਪ੍ਰੰਤੂ ਇਸ ਤਾਲਾਬੰਦੀ ਨੂੰ ਮਿੰਨੀ ਤਾਲਾਬੰਦੀ ਵੀ ਕਿਹਾ ਜਾ ਰਿਹਾ ਹੈ | ਇਸ ਦੌਰਾਨ ਥਾਣਾ ਘੁਮਾਣ ਦੀ ਪੁਲਿਸ ਵਲੋਂ ਇਨ੍ਹਾਂ ...
ਕਲਾਨੌਰ, 4 ਮਈ (ਪੁਰੇਵਾਲ)-ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿਖੇ ਚੇਅਰਮੈਨ ਭਗਵਾਨ ਸਿੰਘ ਬਰੀਲਾ, ਮਾਰਕਿਟ ਕਮੇਟੀ ਡੇਰਾ ਬਾਬਾ ਨਾਨਕ ਚੇਅ. ਹਰਦੀਪ ਸਿੰਘ ਤਲਵੰਡੀ, ਸਾ. ਚੇਅਰਮੈਨ ਜਗਤਾਰ ਸਿੰਘ ਗੋਸਲ, ਡਾਇਰੈਕਟਰ ਸੁਖਜਿੰਦਰ ਸਿੰਘ ਬਿੱਟੂ ਮੌੜ, ਜਗਪਾਲ ਸਿੰਘ ਮਿੰਟਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX