ਤਾਜਾ ਖ਼ਬਰਾਂ


ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  8 minutes ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  23 minutes ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  1 day ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਮਹਿੰਗਾਈ ਵਿਰੁੱਧ, ਸੀ.ਪੀ.ਆਈ. ਐਮ. ਨੇ ਜੰਡਿਆਲਾ ਮੰਜਕੀ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਿਆ
. . .  1 day ago
ਜੰਡਿਆਲਾ ਮੰਜਕੀ,16 ਜੂਨ (ਸੁਰਜੀਤ ਸਿੰਘ ਜੰਡਿਆਲਾ) - ਸੀ.ਪੀ.ਆਈ. ਐਮ. ਅਤੇ ਹੋਰ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਲੀਡਰਸ਼ਿਪ ਦੇ ਸੱਦੇ 'ਤੇ ਸਥਾਨਕ ਕਸਬੇ ਵਿਚ...
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
. . .  1 day ago
ਅੰਮ੍ਰਿਤਸਰ, 16 ਜੂਨ (ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ...
ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ
. . .  1 day ago
ਮੋਗਾ,16 ਜੂਨ ( ਗੁਰਦੇਵ ਭਾਮ) - ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ...
ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  1 day ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  1 day ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ ਸਾਰਾ ਸਰੀਰ ਸੜਿਆ
. . .  1 day ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  1 day ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਕੋਵਿਡ-19 - ਫਰੰਟਲਾਈਨ ਕਰਮਚਾਰੀਆਂ ਲਈ 'ਕਸਟਮਾਈਜ਼ਡ ਕ੍ਰੈਸ਼ ਕੋਰਸ' ਪ੍ਰੋਗਰਾਮ ਦੀ ਹੋਵੇਗੀ ਸ਼ੁਰੂਆਤ
. . .  1 day ago
ਨਵੀਂ ਦਿੱਲੀ, 16 ਜੂਨ - ਪ੍ਰਧਾਨ ਮੰਤਰੀ ਮੋਦੀ 18 ਜੂਨ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਫਰੰਟਲਾਈਨ ਕਰਮਚਾਰੀਆਂ ਲਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਫਾਜ਼ਿਲਕਾ / ਅਬੋਹਰ

ਪ੍ਰਸ਼ਾਸਨਿਕ ਹੁਕਮਾਂ ਨੂੰ ਲੈ ਕੇ ਦੁਕਾਨਦਾਰਾਂ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਵਧਿਆ ਟਕਰਾਅ

ਜਲਾਲਾਬਾਦ, 4 ਮਈ (ਕਰਨ ਚੁਚਰਾ) - ਕੋਵਿਡ-19 ਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨਿਯਮਾਂ ਅਨੁਸਾਰ ਖੋਲ੍ਹਣ ਦੇ ਨਿਰਦੇਸ਼ ਹਨ ਪਰ ਮੰਗਲਵਾਰ ਨੂੰ ਸ਼ਹਿਰ ਦੇ ਪਿੱਪਲ ਵਾਲਾ ਚੌਕ 'ਚ ਨਿਯਮਾਂ ਨੂੰ ਲੈ ਕੇ ਦੁਕਾਨਦਾਰ ਤੇ ਪੁਲਿਸ ਪ੍ਰਸ਼ਾਸਨ ਆਹਮੋ-ਸਾਹਮਣੇ ਹੋ ਗਏ | ਇਸ ਦੌਰਾਨ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ 2 ਵਜੇ ਤੱਕ ਖੋਲ੍ਹਣ ਦੀ ਘੋਸ਼ਣਾ ਕਰ ਦਿੱਤੀ, ਜਿਸ ਤੋਂ ਬਾਅਦ ਡੀ.ਐਸ.ਪੀ ਜਲਾਲਾਬਾਦ ਤੇ ਥਾਣਾ ਮੁਖੀ ਤੇ ਹੋਰ ਵੱਡੀ ਗਿਣਤੀ 'ਚ ਪੁਲਿਸ ਬਲ ਬਾਜ਼ਾਰਾਂ 'ਚ ਦੁਕਾਨਾਂ ਬੰਦ ਕਰਵਾਉਣ ਲਈ ਪਹੁੰਚੇ ਤਾਂ ਦੁਕਾਨਦਾਰਾਂ ਨੇ ਧਰਨਾ ਲਗਾ ਦਿੱਤਾ ਪਰ ਬਾਅਦ 'ਚ ਪੁਲਿਸ ਪ੍ਰਸ਼ਾਸਨ ਦੀ ਸਖ਼ਤੀ ਤੋਂ ਬਾਅਦ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ | ਜਾਣਕਾਰੀ ਅਨੁਸਾਰ ਥਾਣਾ ਸਿਟੀ ਮੁਖੀ ਮਲਕੀਤ ਸਿੰਘ ਅੱਜ ਸਵੇਰੇ ਪੁਲਿਸ ਪਾਰਟੀ ਸਹਿਤ ਬਾਜ਼ਾਰ 'ਚ ਗਸ਼ਤ ਲਈ ਨਿਕਲੇ ਤਾਂ ਪਿੱਪਲ ਵਾਲਾ ਚੌਕ ਖੁੱਲ੍ਹੀਆਂ ਦੁਕਾਨਾਂ ਦੇਖ ਕੇ ਐਸ.ਐਚ.ਓ ਨੇ ਦੁਕਾਨਾਂ ਨੂੰ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਦੁਕਾਨਦਾਰਾਂ ਨੇ ਐਸ.ਐਚ.ਓ ਦੀ ਗੱਡੀ ਘੇਰ ਲਈ ਅਤੇ ਪੁਲਿਸ ਪ੍ਰਸ਼ਾਸਨ ਦਾ ਵਿਰੋਧ ਕਰਦੇ ਹੋਏ 2 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਐਲਾਨ ਕਰ ਦਿੱਤਾ | ਇਸ ਦੌਰਾਨ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਵਰਤਮਾਨ ਸਮੇਂ ਅੰਦਰ ਆਰਥਿਕ ਪੱਧਰ 'ਤੇ ਉਨ੍ਹਾਂ ਨੂੰ ਕਾਫ਼ੀ ਜੂਝਣਾ ਪੈ ਰਿਹਾ ਹੈ ਅਤੇ ਉਪਰੋਂ ਪ੍ਰਸ਼ਾਸਨ ਦੁਕਾਨਾਂ ਬੰਦ ਕਰਵਾ ਕੇ ਉਨ੍ਹਾਂ ਦੀ ਰੋਜ਼ੀ ਰੋਟੀ ਤੇ ਤਾਲੇ ਲਗਵਾਉਣਾ ਚਾਹੁੰਦਾ ਹੈ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਕਈਆਂ ਨੂੰ ਤਾਂ ਛੂਟ ਦਿੱਤੀ ਹੋਈ ਹੈ ਅਤੇ ਕਈ ਆਪਣਾ ਰੋਜ਼ੀ ਲਈ ਦੋ ਚਾਰ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਦੁਕਾਨਾਂ ਤੇ ਤੈਨਾਤ ਮੁਲਾਜ਼ਮਾਂ ਦੇ ਖ਼ਰਚੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਜਾਂ ਤਾਂ ਪ੍ਰਸ਼ਾਸਨ ਸਾਰੀਆਂ ਦੁਕਾਨਾਂ ਬੰਦ ਕਰਵਾ ਜਾਏ ਜਾਂ ਫਿਰ ਹਰੇਕ ਨੂੰ ਨਿਰਧਾਰਿਤ ਸਮੇਂ ਲਈ ਦੁਕਾਨ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ | ਦੁਕਾਨਦਾਰਾਂ ਨੇ ਐਲਾਨ ਕੀਤਾ ਕਿ ਉਹ 2 ਵਜੇ ਤੱਕ ਦੁਕਾਨਾਂ ਖੋਲ੍ਹਣਗੇ ਜਿਸ ਤੋਂ ਬਾਅਦ ਐਸ.ਐਚ.ਓ ਵਾਪਸ ਚਲੇ ਗਏ | ਇਸ ਤੋਂ ਬਾਅਦ ਡੀ.ਐਸ.ਪੀ ਪਲਵਿੰਦਰ ਸਿੰਘ ਤੇ ਥਾਣਾ ਮੁਖੀ ਤੇ ਹੋਰ ਵੱਡੀ ਗਿਣਤੀ 'ਚ ਪੁਲਿਸ ਬਲ ਬਾਜ਼ਾਰਾਂ 'ਚ ਆਏ ਅਤੇ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਬੰਦ ਕਰਨ ਲਈ ਕਿਹਾ | ਇਸ ਦੌਰਾਨ ਦੁਕਾਨਦਾਰਾਂ ਵਲੋਂ ਧਰਨਾ ਦੇ ਦਿੱਤਾ ਗਿਆ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਲਾਠੀਚਾਰਜ ਦੇ ਹਾਲਾਤ ਬਣਾਏ ਅਤੇ ਜਿਸ ਨੂੰ ਦੇਖ ਕੇ ਦੁਕਾਨਦਾਰ ਅਲੱਗ ਥਲੱਗ ਹੋ ਗਏ | ਇਸ ਦੌਰਾਨ ਪੁਲਿਸ ਨੇ ਇਕ ਦੁਕਾਨਦਾਰ ਨੂੰ ਹਿਰਾਸਤ ਵਿੱਚ ਵੀ ਲਿਆ ਪਰ ਬਾਅਦ ਵਿੱਚ ਦੁਕਾਨਦਾਰਾਂ ਦੀ ਮੰਗ ਤੇ ਉਕਤ ਦੁਕਾਨਦਾਰ ਨੂੰ ਪੁਲਿਸ ਨੇ ਛੱਡ ਦਿੱਤਾ ਅਤੇ ਦੁਕਾਨਦਾਰਾਂ ਨੇ ਵੀ ਬੰਦ ਕਰ ਲਈਆਂ | ਇਥੇ ਮੌਜੂਦ ਦੁਕਾਨਦਾਰਾਂ ਨੇ ਇਹ ਵੀ ਮੰਗ ਕੀਤੀ ਕਿ ਐਸ.ਡੀ.ਐਮ ਜਲਾਲਾਬਾਦ ਸਾਡੀਆਂ ਦੁੱਖ ਤਕਲੀਫ਼ਾਂ ਸੁਣਨ ਲਈ ਇੱਥੇ ਆਉਣ ਪਰ ਦੂਜੇ ਪਾਸੇ ਐਸ.ਡੀ.ਐਮ ਜਲਾਲਾਬਾਦ ਧਰਨੇ ਦੌਰਾਨ ਨਹੀਂ ਪਹੁੰਚੇ | ਉਧਰ ਡੀ.ਐਸ.ਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਤੇ ਪ੍ਰਸ਼ਾਸਨ ਵਲੋਂ ਜੋ ਵੀ ਹਿਦਾਇਤਾਂ ਜਾਰੀ ਹਨ ਉਨ੍ਹਾਂ ਦੀ ਪਾਲਨਾ ਕਰਵਾਉਣਾ ਪੁਲਿਸ ਪ੍ਰਸ਼ਾਸਨ ਦਾ ਫ਼ਰਜ਼ ਹੈ ਅਤੇ ਜੇਕਰ ਕੋਈ ਵੀ ਨਿਯਮਾਂ ਦਾ ਉਲੰਘਣ ਕਰੇਗਾ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਦੁਕਾਨਦਾਰਾਂ ਨੂੰ ਨਿਯਮਾਂ ਨੂੰ ਲੈ ਕੇ ਸਵਾਲ ਹਨ ਤਾਂ ਉਹ ਐਸ.ਡੀ.ਐਮ ਜਾਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਕਿਉਂਕਿ ਉਨ੍ਹਾਂ ਦੇ ਹੁਕਮਾਂ ਨਾਲ ਹੀ ਨਿਯਮਾਂ 'ਚ ਬਦਲਾਅ ਹੋ ਸਕਦੇ ਹਨ | ਇਸ ਸਬੰਧੀ ਐਸ.ਡੀ.ਐਮ ਸੂਬਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਰੇ ਦੁਕਾਨਦਾਰਾਂ ਨੂੰ ਪ੍ਰਸ਼ਾਸਨਿਕ ਹੁਕਮਾਂ ਦੀ ਪਾਲਨਾ ਕਰਨੀ ਪਵੇਗੀ ਅਤੇ ਕਿਸੇ ਨੂੰ ਵੀ ਨਿਯਮਾਂ ਨੂੰ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |

ਕਣਕ ਦੀ ਉਤਰਵਾਈ ਨੂੰ ਲੈ ਕੇ ਗੁਦਾਮ ਅੰਦਰ ਮਜ਼ਦੂਰਾਂ ਤੇ ਡਰਾਈਵਰਾਂ 'ਚ ਹੋਇਆ ਵਿਵਾਦ, 5 ਫੱਟੜ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਰਾਣਾ ਵਿਖੇ ਐਫ.ਸੀ.ਆਈ. ਦੇ ਰਾਣਾ ਪੀ.ਜੀ. ਗੁਦਾਮ 'ਚ ਟਰੱਕਾਂ 'ਚੋਂ ਕਣਕ ਦੀ ਉਤਰਵਾਈ ਨੂੰ ਲੈ ਕੇ ਮਜ਼ਦੂਰਾਂ ਤੇ ਟਰੱਕ ਡਰਾਈਵਰਾਂ ਵਿਚ ਵਿਵਾਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਜਿੱਥੇ ਮਜ਼ਦੂਰ ...

ਪੂਰੀ ਖ਼ਬਰ »

ਰੰਜਸ਼ ਦੇ ਚੱਲਦੇ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਲੋਕਾਂ 'ਤੇ ਪਰਚਾ ਦਰਜ

ਜਲਾਲਾਬਾਦ, 4 ਮਈ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਰੰਜਸ਼ ਦੇ ਚੱਲਦੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੀਰ ਸਿੰਘ ਪੁੱਤਰ ਕਿੱਕਰ ਸਿੰਘ ਨਿਵਾਸੀ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਨਾਲ ਦੋ ਸਕੇ ਭਰਾਵਾਂ ਦੀ ਮੌਤ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਸ਼ਹਿਰ ਅੰਦਰ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਫ਼ਾਜ਼ਿਲਕਾ ਸ਼ਹਿਰ ਵਿਚ ਅੱਜ ਦੋ ਸਕੇ ਭਰਾਵਾਂ ਦੀ ਕੋਰੋਨਾ ਨਾਲ ਹੋਈ ਮੌਤ ਨੇ ਇਲਾਕਾ ਨਿਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਰਤਨਾ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਕਾਰਨ 10 ਮੌਤਾਂ, 243 ਨਵੇਂ ਕੇਸ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਦੇ ਅੱਜ 243 ਨਵੇਂ ਮਾਮਲੇ ਸਾਹਮਣੇ ਆਏ ਹਨ | ਜਦੋਂਕਿ 10 ਮੌਤਾਂ ਹੋਣ ਨਾਲ ਅੱਜ ਤੱਕ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 167 ਹੋ ਗਈ ਹੈ | ਸਰਕਾਰੀ ਆਕੜਿਆਂ ਮੁਤਾਬਿਕ ਜ਼ਿਲ੍ਹੇ ਵਿਚ ਅੱਜ ਤੱਕ 8812 ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਬੋਹਰ 'ਚ 4 ਮਰੀਜ਼ਾਂ ਦੀ ਮੌਤ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ | ਅੱਜ ਇਕੋ ਦਿਨ ਸ਼ਹਿਰ 'ਚ ਕੋਰੋਨਾ ਕਾਰਨ ਚਾਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਨਰ ਸੇਵਾ ਨਰਾਇਣ ਸੇਵਾ ਸੰਸਥਾ ਵਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਸੁੰਨੇ ਪਏ ਘਰ 'ਚੋਂ ਲੱਖਾਂ ਦੀ ਚੋਰੀ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਸਥਾਨਕ ਜੰਮੂ ਬਸਤੀ ਵਿਖੇ ਚੋਰਾਂ ਨੇ ਦਿਨ-ਦਿਹਾੜੇ ਇਕ ਸੁੰਨੇ ਪਏ ਘਰ 'ਤੇ ਧਾਵਾ ਬੋਲਦੇ ਹੋਏ ਉਥੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਗਿਆ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੇ.ਸੀ. ਗੈਸ ਏਜੰਸੀ ਦੇ ਮੁਲਾਜ਼ਮ 'ਤੇ ਹਮਲਾ ਕਰ ਕੇ ਅਣਪਛਾਤਿਆਂ ਵਲੋਂ ਲੱੁਟ ਖੋਹ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਘਰੇਲੂ ਗੈਸ ਸਿਲੰਡਰ ਦੀ ਸਪਲਾਈ ਦੇ ਕੇ ਵਾਪਸ ਆ ਰਹੇ ਕੇ.ਸੀ. ਗੈਸ ਏਜੰਸੀ ਦੇ ਕਰਮਚਾਰੀ 'ਤੇ ਹਮਲਾ ਕਰ ਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰ ਕੇ ਲੁੱਟ ਖੋਹ ਕਰਨ ਦਾ ਮਾਮਲਾ ...

ਪੂਰੀ ਖ਼ਬਰ »

ਲੰਬੀ ਮਾਈਨਰ ਨਹਿਰ 'ਚੋਂ ਪਾਣੀ ਦੀ ਚੋਰੀ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਸੜਕ ਜਾਮ

ਬੱਲੂਆਣਾ, 4 ਮਈ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਡੇਢ ਦਰਜਨ ਪਿੰਡਾਂ ਨੂੰ ਪਾਣੀ ਦੇਣ ਵਾਲੀ ਲੰਬੀ ਮਾਈਨਰ ਨਹਿਰ 'ਚੋਂ ਪਾਣੀ ਚੋਰੀ ਕਰਨ ਨੂੰ ਲੈ ਕੇ ਅੱਜ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਅਬੋਹਰ-ਹਨੂੰਮਾਨਗੜ੍ਹ ਮੁੱਖ ਮਾਰਗ 'ਤੇ ਪਿੰਡ ਰਾਜਪੁਰਾ ਕੋਲ ...

ਪੂਰੀ ਖ਼ਬਰ »

ਰੰਜਸ਼ ਦੇ ਚੱਲਦੇ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਲੋਕਾਂ 'ਤੇ ਪਰਚਾ ਦਰਜ

ਜਲਾਲਾਬਾਦ, 4 ਮਈ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਰੰਜਸ਼ ਦੇ ਚੱਲਦੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੀਰ ਸਿੰਘ ਪੁੱਤਰ ਕਿੱਕਰ ਸਿੰਘ ਨਿਵਾਸੀ ...

ਪੂਰੀ ਖ਼ਬਰ »

ਕੋਵਿਡ ਮਾਮਲੇ 'ਚ ਨੀਤੀ ਤੋਂ ਬਿਨਾਂ ਕੰਮ ਕਰ ਰਹੀ ਹੈ ਕੈਪਟਨ ਸਰਕਾਰ-ਵਧਵਾ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)- ਕੋਵਿਡ-19 ਨਾਲ ਪੂਰੀ ਤਰ੍ਹਾਂ ਲੜਨ ਲਈ ਪੰਜਾਬ ਦੀ ਕੈਪਟਨ ਸਰਕਾਰ ਕੋਲ ਕੋਈ ਨੀਤੀ ਨਹੀਂ ਹੈ ਤੇ 'ਅੱਗਾ ਦੌੜ ਪਿੱਛਾ ਚੌੜ' ਵਾਲੀ ਨੀਤੀ 'ਤੇ ਕੰਮ ਕਰ ਰਹੀ ਹੈ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਨੇ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ 'ਤੇ ਪਰਚਾ ਦਰਜ

ਬੱਲੂਆਣਾ, 4 ਮਈ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਦੋਦੇਵਾਲਾ ਵਿਖੇ ਇਕ ਪਰਿਵਾਰ ਵਲੋਂ ਘਰ ਆਏ ਇਕ ਵਿਅਕਤੀ ਨੂੰ ਦਰਖ਼ਤ ਨਾਲ ਬੰਨ੍ਹ ਕੇ ਕੁੱਟਮਾਰ ਕਰਨ 'ਤੇ ਉਸ ਦੀ ਜੇਬ 'ਚੋਂ ਪੈਸੇ ਕੱਢਣ ਦੇ ਮਾਮਲੇ 'ਚ 5 ਵਿਅਕਤੀਆਂ ਅਤੇ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਕਾਬੂ, ਔਰਤ ਫ਼ਰਾਰ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-2 ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ ਇਸ ਮਾਮਲੇ ਵਿਚ ਦੋਸ਼ੀ ਔਰਤ ਫ਼ਰਾਰ ਦੱਸੀ ਜਾ ਰਹੀ ਹੈ | ਥਾਣਾ ਸਿਟੀ-2 ਦੀ ਪੁਲਿਸ ਨੇ ਇਸ ਮਾਮਲੇ 'ਚ ਇਨ੍ਹਾਂ ...

ਪੂਰੀ ਖ਼ਬਰ »

ਪਾਵਰਕਾਮ ਸੀ.ਐਚ.ਬੀ. ਠੇਕਾ ਕਾਮਿਆਂ ਨੂੰ ਸਰਕਾਰ ਬਿਨਾਂ ਸ਼ਰਤ ਪੱਕਾ ਕਰੇ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਮੰਡਲ ਅਬੋਹਰ ਵਲੋਂ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਡਵੀਜ਼ਨ ਪ੍ਰਧਾਨ ਨਿਰਮਲ ਕੁਮਾਰ, ਮੀਤ ਪ੍ਰਧਾਨ ਰਾਧੇ ਸ਼ਾਮ ਨੇ ਦੱਸਿਆ ਕਿ ਪਾਵਰ ਕਾਮ ਸੀ.ਐੱਚ.ਬੀ. ਠੇਕਾ ਕਾਮੇ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਰੈਗੂਲਰ ਭਰਤੀ ਦੀ ਮੰਗ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)- ਪੀ.ਡਬਲਯੂ.ਡੀ.ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ਼ ਵਿਚ ਹੋਈ, ਜਿਸ ਵਿਚ ਸਰਕਾਰ ਤੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ...

ਪੂਰੀ ਖ਼ਬਰ »

ਨਾੜ ਦੇ ਅੱਗ ਨਾਲ ਸੜਿਆ ਮੋਟਰਸਾਈਕਲ, ਚਾਲਕ ਵਾਲ-ਵਾਲ ਬਚਿਆ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਮਲੋਟ ਰੋਡ 'ਤੇ ਸਥਿਤ ਪਿੰਡ ਪੂਰਨ ਪੱਟੀ ਨੇੜੇ ਸੜਕ 'ਤੇ ਜਾ ਰਿਹਾ ਇਕ ਮੋਟਰਸਾਈਕਲ ਖੇਤ ਵਿਚ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਆ ਕੇ ਸੁਆਹ ਹੋ ਗਿਆ | ਜਦੋਂ ਕਿ ਮੋਟਰ ਸਾਈਕਲ ਸਵਾਰ ਵਾਲ-ਵਾਲ ਬੱਚ ਗਿਆ | ਮਿਲੀ ...

ਪੂਰੀ ਖ਼ਬਰ »

ਜੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਕੈਪਟਨ ਦਾ ਹਸ਼ਰ ਵੀ ਮੋਦੀ ਵਰਗਾ ਹੋਵੇਗਾ-ਕਿਸਾਨ ਆਗੂ

ਮੰਡੀ ਅਰਨੀਵਾਲਾ, 4 ਮਈ (ਨਿਸ਼ਾਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਾਜ ਸਿੰਘ ਘੱਟਿਆਵਾਲੀ ਜੱਟਾਂ ਅਤੇ ਬਲਾਕ ਅਰਨੀਵਾਲਾ ਮੀਤ ਪ੍ਰਧਾਨ ਮਨਜੀਤ ਸਿੰਘ ਢਿੱਲੋਂ ਨੇ ਪੱਛਮੀ ਬੰਗਾਲ ਚੋਣਾਂ ਵਿਚ ਭਾਜਪਾ ਦੀ ਹਾਰ ਨੂੰ ...

ਪੂਰੀ ਖ਼ਬਰ »

ਕੋਰੋਨਾ ਦਾ ਟਾਕਰਾ ਕਰਨ ਲਈ ਕਾਂਗਰਸ ਵਲੋਂ ਜਾਗਰੂਕਤਾ ਕਮੇਟੀ ਦਾ ਗਠਨ

ਮੰਡੀ ਅਰਨੀਵਾਲਾ, 4 ਅਪ੍ਰੈਲ (ਨਿਸ਼ਾਨ ਸਿੰਘ ਸੰਧੂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਸੂਬੇ 'ਚ ਕੋਰੋਨਾ ਦਾ ਟਾਕਰਾ ਕਰਨ ਲਈ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਹੇਠਲੇ ਪੱਧਰ 'ਤੇ ਕਮੇਟੀਆਂ ਗਠਨ ਕਰਨ ਦੇ ਦਿੱਤੇ ਸੁਝਾਅ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਦੋ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 4 ਮਈ (ਰਾਕੇਸ਼ ਚਾਵਲਾ)-ਇਰਾਦਾ ਕਤਲ ਦੇ ਮਾਮਲੇ ਵਿਚ ਅਦਾਲਤ ਵਲੋਂ ਤਲਬੀ ਦੋ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਕੱੁਲਗੜ੍ਹੀ ਪੁਲਿਸ ਵਲੋਂ 12 ਅਕਤੂਬਰ 2018 ...

ਪੂਰੀ ਖ਼ਬਰ »

ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਫ਼ਰੰਟ ਕਿੱਟਾਂ ਤੇ ਨਿੰਬੂ ਪਾਣੀ ਵੰਡਿਆ

ਜਲਾਲਾਬਾਦ, 4 ਮਈ (ਕਰਨ ਚੁਚਰਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲੇ ਸਿਹਤ ਵਿਭਾਗ ਦੇ ਕਰਮਚਾਰੀਆਂ, ਪੁਲਿਸ ਮੁਲਾਜ਼ਮਾਂ ਤੇ ਸਿਵਲ ਕਰਮਚਾਰੀਆਂ ਲਈ ਅੱਜ ਡੇਰਾ ਸੱਚਾ ਸੌਦਾ ਨਾਮ ਚਰਚਾ ਘਰ ਜਲਾਲਾਬਾਦ ਦੇ ਸੇਵਾਦਾਰਾਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ 'ਚ 'ਰੋਡ ਟੂ ਹੈਪੀਨੈੱਸ' ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਸਥਾਨਕ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨੈਤਿਕ ਤੌਰ 'ਤੇ ਮਜ਼ਬੂਤ ਕਰਨ ਲਈ 'ਰੋਡ ਟੂ ਹੈਪੀਨਸ' ਵਿਸ਼ੇ 'ਤੇ ਵੈਬੀਨਾਰ ਕਰਵਾਇਆ | ਇਸ ਵੈਬੀਨਾਰ ...

ਪੂਰੀ ਖ਼ਬਰ »

ਆਰ.ਟੀ.ਆਈ. ਕਮੇਟੀ ਨੇ ਥੇਹ ਕਲੰਦਰ ਪੰਚਾਇਤ ਨੂੰ ਕੀਤਾ ਸਨਮਾਨਿਤ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ) - ਪਿੰਡ ਥੇਹ ਕਲੰਦਰ ਦੀ ਪੰਚਾਇਤ ਨੂੰ ਰਾਸ਼ਟਰੀ ਪੰਚਾਇਤ ਰਾਜ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਨਲਾਈਨ ਦੀਨ ਦਿਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਸਨਮਾਨ ਨਾਲ ਨਿਵਾਜੇ ਜਾਣ 'ਤੇ ਆਰ.ਟੀ.ਆਈ. ਐਕਟੀਵਿਸਟ ਐਂਡ ...

ਪੂਰੀ ਖ਼ਬਰ »

ਪਸ਼ੂਆਂ ਦੇ ਸ਼ੈੱਡ 'ਤੇ ਡਿੱਗੀਆਂ ਬਿਜਲੀ ਦੀਆਂ ਤਾਰਾਂ ਨੂੰ ਉਪਰ ਚੁੱਕਣ ਦੀ ਮੰਗ

ਮੰਡੀ ਲਾਧੂਕਾ, 4 ਮਈ (ਰਾਕੇਸ਼ ਛਾਬੜਾ)- ਐਫ.ਐਫ.ਰੋਡ. ਤੋਂ ਨੁਰਸਮੰਦ ਜਾਣ ਵਾਲੀ ਸੜਕ ਤੇ ਰਹਿਣ ਵਾਲੇ ਇਕ ਵਿਅਕਤੀ ਨੇ ਪਸ਼ੂਆਂ ਦੇ ਸ਼ੈੱਡ 'ਤੇ ਡਿੱਗੀਆਂ ਬਿਜਲੀ ਦੀਆਂ ਤਾਰਾਂ ਨੂੰ ਉਪਰ ਚੁੱਕਣ ਦੀ ਮੰਗ ਕੀਤੀ ਹੈ | ਭਗਵਾਨ ਦਾਸ ਨੇ ਕਿਹਾ ਹੈ ਕਿ ਉਸ ਦੇ ਘਰ ਦੀ ਚਾਰਦੀਵਾਰੀ ...

ਪੂਰੀ ਖ਼ਬਰ »

ਵਿਨੀਤ ਸ਼ਰਮਾ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਦਾ ਚਾਰਜ ਸੰਭਾਲਿਆ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)- ਵਿਨੀਤ ਸ਼ਰਮਾ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਦਾ ਚਾਰਜ ਸੰਭਾਲ ਲਿਆ ਹੈ | ਦਫ਼ਤਰ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦਾ ਚਾਰਜ ਸੰਭਾਲਦਿਆਂ ਵਿਨੀਤ ਸ਼ਰਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਸਕੂਲਾਂ 'ਚ ਅੱਧਾ ਸਟਾਫ਼ ਬੁਲਾਉਣ ਤੇ ਸਕੂਲਾਂ ਦਾ ਸਮਾਂ ਘਟਾਉਣ ਦੀ ਮੰਗ

ਫ਼ਾਜ਼ਿਲਕਾ, 4 ਮਈ(ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 15 ਦਿਨਾਂ ਦਾ ਲਾਕਡਾਊਨ ਲਗਾਇਆ ਹੈ | ਇਸ ਨਾਲ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਕਿ ਸਕੂਟਰ ਅਤੇ ਇਕ ਕਾਰ 'ਤੇ ਦੋ ਸਵਾਰੀਆਂ ਦੀ ਮਨਜ਼ੂਰੀ ਦਿੱਤੀ ਹੈ ਅਤੇ ਸਰਕਾਰੀ ...

ਪੂਰੀ ਖ਼ਬਰ »

ਐਫ.ਡੀ.ਡੀ.ਆਈ ਇੰਸਟੀਚਿਊਟ ਵਿਖੇ ਦਾਖਲਾ ਲੈਣ ਲਈ 15 ਜੂਨ ਤੱਕ ਕੀਤਾ ਜਾ ਸਕਦੈ ਅਪਲਾਈ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਫੂਟਵੀਅਰ ਡਿਜ਼ਾਈਨ ਅਤੇ ਡਿਵੈਲਪਮੈਂਟ ਇੰਸਟੀਚਿਊਟ (ਐਫ. ਡੀ. ਡੀ. ਆਈ.) ਬਨੂੜ ਦੇ ਇੰਚਾਰਜ ਗੌਰਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਟੀਚਿਊਟ ਵਿਖੇ ਸੈਸ਼ਨ 2021 ਦੇ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਐਸ.ਐਮ.ਓ. ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਗ਼ਲਤ ਟਿੱਪਣੀਆਂ ਕਰਨ ਦੇ ਰੋਸ ਵਜੋਂ ਸਟਾਫ਼ ਨੇ ਡਾ: ਬਬੀਤਾ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ) - ਐਸ.ਐਮ.ਓ. ਡਾ: ਗਗਨਦੀਪ ਸਿੰਘ ਦੇ ਖ਼ਿਲਾਫ਼ ਜੰਡਵਾਲਾ ਭੀਮੇਸ਼ਾਹ ਦੇ ਸਰਕਾਰੀ ਹਸਪਤਾਲ ਦੀ ਐਸ.ਐਮ.ਓ. ਡਾ: ਬਬੀਤਾ ਵਲੋਂ ਸੋਸ਼ਲ ਮੀਡੀਆ 'ਤੇ ਕੋਰੋਨਾ ਵੈਕਸੀਨ ਦੇ ਕੰਮ ਨੂੰ ਲੈ ਕੇ ਗ਼ਲਤ ਟਿੱਪਣੀਆਂ ਕਰਨ ਅਤੇ ਬੇਬੁਨਿਆਦ ਗ਼ਲਤ ਦੋਸ਼ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਨੇ ਕੀਤੀ ਅਣਮਿਥੇ ਸਮੇਂ ਦੀ ਹੜਤਾਲ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)-ਮੰਗਾਂ ਨਾ ਮੰਨੇ ਜਾਣ ਦੇ ਚੱਲਦੇ ਸਿਹਤ ਵਿਭਾਗ ਦੇ ਐਨ.ਐਚ.ਐਮ. ਕਰਮੀਂ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ ਗਏ ਹਨ ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਿਭਾਗ ਨੇ ਨੈਸ਼ਨਲ ਹੈਲਥ ਮਿਸ਼ਨ ਦੇ ਸੱਦੇ 'ਤੇ ...

ਪੂਰੀ ਖ਼ਬਰ »

ਡਾ: ਸ਼ੰਕਰ ਚੌਧਰੀ ਸਟੇਟ ਐਵਾਰਡੀ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਡਾ: ਸ਼ੰਕਰ ਚੌਧਰੀ (ਸਟੇਟ ਅਵਾਰਡੀ) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦੇ ਪਹਿਲੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾਂ ਉਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਸੇਵਾਵਾਂ ...

ਪੂਰੀ ਖ਼ਬਰ »

ਲੜਕੀਆਂ ਨੂੰ ਮੁਫ਼ਤ ਟਰੇਨਿੰਗ ਦੇ ਰਿਹਾ ਹੈ ਵਾਹਿਗੁਰੂ ਕਾਲਜ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੇ ਸਮੇਂ ਨੂੰ ਵੇਖਦੇ ਹੋਏ ਵਾਹਿਗੁਰੂ ਕਾਲਜ ਲਗਾਤਾਰ ਆਪਣਾ ਯੋਗਦਾਨ ਦਿੰਦਾ ਆ ਰਿਹਾ ਹੈ | ਇਸੇ ਕੜੀ ਤਹਿਤ ਇਲਾਕੇ ਦੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਅਤੇ ਸਿਹਤਮੰਦ ਬਣਾਉਣ ਲਈ ਕਾਲਜ ਵਲੋਂ ਲੜਕੀਆਂ ਦੇ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX