ਤਾਜਾ ਖ਼ਬਰਾਂ


ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  about 1 hour ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  about 2 hours ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  about 2 hours ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 2 hours ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  1 minute ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  about 3 hours ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  about 3 hours ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  about 3 hours ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  about 4 hours ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  about 4 hours ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  about 5 hours ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  about 5 hours ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  about 5 hours ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  about 6 hours ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  about 6 hours ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  about 7 hours ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  about 7 hours ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  about 8 hours ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  about 8 hours ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  about 8 hours ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  about 8 hours ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  about 8 hours ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਭਾਜਪਾ ਆਗੂ ਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਾਂਪਲਾ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 9 hours ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ) - ਭਾਜਪਾ ਆਗੂ ਅਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ...
ਮਹਾਰਾਸ਼ਟਰ 'ਚ ਕੋਰੋਨਾ ਦਾ ਨਵਾਂ ਰੂਪ ਡੈਲਟਾ ਪਲੱਸ ਹੋਇਆ ਪ੍ਰਗਟ, ਤੀਸਰੀ ਲਹਿਰ ਦਾ ਖ਼ਤਰਾ ਵਧਿਆ
. . .  about 9 hours ago
ਮੁੰਬਈ, 20 ਜੂਨ - ਭਾਰਤ ਵਿਚ ਕੋਰੋਨਾ ਦੀ ਦੂਸਰੀ ਲਹਿਰ ਬੇਸ਼ੱਕ ਰੁਕਦੀ ਹੋਈ ਨਜ਼ਰ ਆ ਰਹੀ ਹੈ ਪਰ ਖ਼ਤਰਾ ਅਜੇ ਵੀ ਬਰਕਰਾਰ ਹੈ। ਮਹਾਰਾਸ਼ਟਰ ਵਿਚ ਕੋਰੋਨਾ ਦੇ ਨਵਾਂ ਰੂਪ ਪ੍ਰਗਟ ਹੋਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਸੰਗਰੂਰ

ਮਲੇਰਕੋਟਲਾ ਸਬਜ਼ੀ ਮੰਡੀ 'ਚੋਂ ਫੜੀਆਂ ਹਟਾਉਣ ਤੋਂ ਭੜਕੇ ਰੇਹੜੀ ਫੜ੍ਹੀ ਵਾਲਿਆਂ ਵਲੋਂ ਰੋਸ ਪ੍ਰਦਰਸ਼ਨ

ਮਲੇਰਕੋਟਲਾ, 5 ਮਈ (ਕੁਠਾਲਾ)-ਤਾਲਾਬੰਦੀ ਦੇ ਸਰਕਾਰੀ ਆਦੇਸ਼ਾਂ ਦੌਰਾਨ ਦੁਕਾਨਾਂ ਬੰਦ ਕਰਵਾਉਣ ਤੋਂ ਖ਼ਫ਼ਾ ਹੋਏ ਮਲੇਰਕੋਟਲਾ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਕੱਲ੍ਹ ਸਥਾਨਕ ਸਰਹਿੰਦੀ ਗੇਟ ਦੇ ਬਾਹਰ ਕੀਤੇ ਰੋਸ਼ ਪ੍ਰਦਰਸ਼ਨ ਪਿੱਛੋਂ ਅੱਜ ਉਤਰੀ ਭਾਰਤ ਦੀ ਸਭ ਤੋਂ ਵੱਡੀ ਮਲੇਰਕੋਟਲਾ ਸਬਜ਼ੀ ਮੰਡੀ 'ਚ ਰੇਹੜੀਆਂ ਫੜ੍ਹੀਆਂ ਲਗਾ ਕੇ ਆਪਣੇ ਪਰਿਵਾਰਾਂ ਦਾ ਪੇਟ ਪਾਲ ਰਹੇ ਰੇਹੜੀ ਫੜ੍ਹੀ ਵਾਲਿਆਂ ਦੇ ਸਬਰ ਦਾ ਪਿਆਲਾ ਵੀ ਭਰ ਗਿਆ | ਸਬਜ਼ੀ ਮੰਡੀ ਵਿਚੋਂ ਫੜ੍ਹੀਆਂ ਹਟਾਉਣ ਦੇ ਸਰਕਾਰੀ ਆਦੇਸ਼ਾਂ ਖ਼ਿਲਾਫ਼ ਅੱਜ ਸੈਂਕੜੇ ਫੜ੍ਹੀ ਵਾਲਿਆਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਉਨ੍ਹਾਂ ਸਬਜ਼ੀ ਮੰਡੀ ਅੰਦਰ ਹੀ ਫੜ੍ਹੀਆਂ ਲਗਾ ਕੇ ਆਪਣੇ ਬੱਚਿਆਂ ਦਾ ਪੇਟ ਪਾਲਣ ਦੀ ਖੁੱਲ੍ਹ ਦਿਤੀ ਜਾਵੇ | ਪ੍ਰਾਪਤ ਜਾਣਕਾਰੀ ਮੁਤਾਬਿਕ ਕੱਲ੍ਹ ਸਾਮੀਂ ਐਸ.ਡੀ.ਐਮ. ਮਲੇਰਕੋਟਲਾ ਸ੍ਰੀ ਟੀ.ਬੈਨਿਥ ਨੇ ਸਬਜ਼ੀ ਮੰਡੀ ਅੰਦਰ ਕੋਵਿਡ-19 ਸਬੰਧੀ ਸਰਕਾਰੀ ਨਿਯਮਾਵਲੀ ਦੀ ਪਾਲਣਾ ਦੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਮਾਰਕੀਟ ਕਮੇਟੀ ਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਦੌਰਾ ਕੀਤਾ ਸੀ | ਇਸ ਦੌਰਾਨ ਐਸ.ਡੀ.ਐਮ. ਨੇ ਸਬਜ਼ੀ ਮੰਡੀ ਅੰਦਰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀਆਂ ਉੱਡ ਰਹੀਆਂ ਧੱਜੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਸਬਜ਼ੀ ਮੰਡੀ ਅੰਦਰ ਸਰਕਾਰੀ ਹਦਾਇਤਾਂ ਦਾ ਸਖ਼ਤ ਨਾਲ ਪਾਲਣ ਯਕੀਨੀ ਬਨਾਉਣ ਦੀ ਹਦਾਇਤ ਕੀਤੀ | ਸਰਕਾਰੀ ਹਦਾਇਤਾਂ ਮੁਤਾਬਿਕ ਸਬਜ਼ੀ ਮੰਡੀ ਵਿਚ ਸਿਰਫ਼ ਸਬਜ਼ੀ ਉਤਪਾਦਕ ਕਿਸਾਨਾਂ ਨੂੰ ਮੰਡੀ ਵਿਚ ਸਬਜ਼ੀ ਲਿਆ ਕੇ ਆੜ੍ਹਤੀਆਂ ਕੋਲ ਵੇਚਣ ਦੀ ਹੀ ਇਜਾਜ਼ਤ ਹੈ ਅਤੇ ਪ੍ਰਚੂਨ ਵਿਚ ਸਬਜ਼ੀ ਵੇਚਣ ਖ਼ਰੀਦਣ ਉੱਪਰ ਸਖ਼ਤ ਪਾਬੰਦੀ ਲਗਾਈ ਹੋਈ ਹੈ | ਅੱਜ ਸਥਾਨਕ ਮਾਰਕੀਟ ਕਮੇਟੀ ਅਧਿਕਾਰੀਆਂ ਵੱਲੋਂ ਪੁਲਿਸ ਦੀ ਮਦਦ ਨਾਲ ਜਿਉਂ ਹੀ ਪ੍ਰਚੂਨ ਸਬਜ਼ੀ ਵਿਕਰੇਤਾ ਫੜ੍ਹੀ ਵਾਲਿਆਂ ਨੂੰ ਮੰਡੀ ਵਿਚੋਂ ਆਪਣੀਆਂ ਦੁਕਾਨਾਂ ਸਮੇਟਣ ਲਈ ਸਖ਼ਤੀ ਨਾਲ ਆਦੇਸ਼ ਦਿਤੇ ਗਏ ਤਾਂ ਫੜ੍ਹੀਆਂ ਵਾਲਿਆਂ ਦਾ ਗ਼ੁੱਸਾ ਅਸਮਾਨ ਚੜ੍ਹ ਗਿਆ | ਉਨ੍ਹਾਂ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ | ਫੜ੍ਹੀ ਵਾਲਿਆਂ ਦੀ ਅਗਵਾਈ ਕਰ ਰਹੇ ਮੁਹੰਮਦ ਅਸਲਮ ਨੇ ਪ੍ਰਸ਼ਾਸਨ ਦੀ ਕਾਰਵਾਈ ਨੂੰ ਗਰੀਬ ਫੜ੍ਹੀ ਵਾਲਿਆਂ ਦੇ ਪੇਟ 'ਤੇ ਲੱਤ ਮਾਰਨ ਵਾਲੀ ਕਾਰਵਾਈ ਦੱਸਦਿਆਂ ਕਿਹਾ ਕਿ ਕਰੋਨਾ ਦੀ ਆੜ ਹੇਠ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁੱਖੇ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫੜ੍ਹੀ ਵਾਲਿਆਂ ਨੂੰ ਸਬਜ਼ੀ ਮੰਡੀ ਦੇ ਅੰਦਰ ਹੀ ਭਾਵੇਂ ਸੀਮਤ ਸਮੇਂ ਲਈ ਹੀ ਸਹੀ ਫੜ੍ਹੀਆਂ ਲਾਉਣ ਦੀ ਇਜਾਜ਼ਤ ਦਿਤੀ ਜਾਵੇ | ਉੱਧਰ ਫੜ੍ਹੀ ਵਾਲਿਆਂ ਅਤੇ ਪ੍ਰਸ਼ਾਸਨ ਦਰਮਿਆਨ ਅੱਜ ਦੇਰ ਸਾਮ ਤੱਕ ਕੋਈ ਸਮਝੌਤਾ ਨਹੀਂ ਹੋ ਸਕਿਆ | ਪ੍ਰਸ਼ਾਸਨ ਕਰੋਨਾ ਮਹਾਂਮਾਰੀ ਦੀ ਗੰਭੀਰ ਸਥਿਤੀ ਨੂੰ ਵੇਖਦਿਆਂ ਕੋਈ ਵੀ ਰਿਸ਼ਕ ਲੈਣ ਲਈ ਤਿਆਰ ਨਹੀਂ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪ੍ਰਸ਼ਾਸਨ ਵੱਲੋਂ ਫੜ੍ਹੀ ਵਾਲਿਆਂ ਨੂੰ ਸਬਜ਼ੀ ਮੰਡੀ ਤੋਂ ਬਾਹਰ ਖ਼ਾਨਗਾਹ ਨੇੜਲੀ ਖੁੱਲ੍ਹੀ ਜਗ੍ਹਾ ਵਿਚ ਦੋ ਸ਼ਿਫ਼ਟਾਂ 'ਚ ਫੜ੍ਹੀਆਂ ਲਾ ਕੇ ਸਰੀਰਕ ਦੂਰੀ ਤੇ ਮਾਸ਼ਕ ਦੀ ਲਾਜ਼ਮੀ ਵਰਤੋਂ ਦੀਆਂ ਸ਼ਰਤਾਂ ਤਹਿਤ ਪ੍ਰਚੂਨ ਸਬਜ਼ੀ ਤੇ ਫਲ਼ ਵੇਚਣ ਦੀ ਇਜਾਜ਼ਤ ਦੇਣ ਦੀ ਪੇਸ਼ਕਸ਼ ਵੀ ਕੀਤੀ ਗਈ ਸੀ ਪਰੰਤੂ ਗੱਲਬਾਤ ਕਿਸੇ ਤਣ ਪੱਤਣ ਨਹੀਂ ਲੱਗ ਸਕੀ |

ਜ਼ਿਲ੍ਹਾ ਸੰਗਰੂਰ 'ਚ 19 ਕੋਰੋਨਾ ਮਰੀਜ਼ਾਂ ਦੀ ਮੌਤ ਨਾਲ ਕੋਰੋਨਾ ਮੌਤਾਂ ਦਾ ਅੰਕੜਾ 400 ਤੋਂ ਪਾਰ

ਸੰਗਰੂਰ, 5 ਮਈ (ਧੀਰਜ ਪਸ਼ੌਰੀਆ) - ਮਈ ਦਾ ਮਹੀਨਾ ਚੜਦਿਆਂ ਹੀ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਪ੍ਰਕੋਪ ਕੁਝ ਜ਼ਿਆਦਾ ਹੀ ਵੱਧ ਗਿਆ ਹੈ | ਜ਼ਿਲ੍ਹਾ ਸੰਗਰੂਰ 'ਚ ਅੱਜ ਰਿਕਾਰਡ 19 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ ਜਿਨ੍ਹਾਂ ਵਿਚ ਇਕ 29 ਸਾਲ ਦਾ ਨੌਜਵਾਨ ਵੀ ਸ਼ਾਮਲ ਹੈ | ...

ਪੂਰੀ ਖ਼ਬਰ »

ਕਾਰ ਨੂੰ ਅਚਾਨਕ ਲੱਗੀ ਅੱਗ

ਧੂਰੀ, 5 ਮਈ (ਸੁਖਵੰਤ ਸਿੰਘ ਭੁੱਲਰ) - ਬੀਤੀ ਰਾਤ ਮਲੇਰਕੋਟਲਾ ਧੂਰੀ ਮੁੱਖ ਮਾਰਗ 'ਤੇ ਮਲੇਰਕੋਟਲਾ ਸਾਈਡ ਤੋਂ ਆ ਰਹੀ ਇਕ ਕਾਰ ਨੂੰ ਅਚਾਨਕ ਅੱਗ ਲੱਗਣ ਕਾਰਨ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਧੂਰੀ ਪਿੰਡ ਦਾ ਇਕ ਵਿਅਕਤੀ ਕੰਮਕਾਜ ਦੌਰਾਨ ...

ਪੂਰੀ ਖ਼ਬਰ »

ਨਗਰ ਕੌ ਾਸਲ ਤੇ ਡਰੇਨਜ਼ ਵਿਭਾਗ ਦਾ ਤਾਲਮੇਲ ਨਾ ਹੋਣ ਦਾ ਖ਼ਮਿਆਜ਼ਾ ਭੁਗਤ ਰਹੇ ਨੇ ਬਸਤੀ ਦੇ ਲੋਕ

ਲਹਿਰਾਗਾਗਾ, 5 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਨਗਰ ਕੌਂਸਲ ਲਹਿਰਾਗਾਗਾ ਅਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਆਪਸੀ ਤਾਲਮੇਲ ਦੀ ਘਾਟ ਕਾਰਨ ਬੱਸ ਸਟੈਂਡ ਦੇ ਪਿਛਲੇ ਪਾਸੇ ਵੱਸਦੇ ਬਸਤੀ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਸਥਾਨਕ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਮੁੱਖ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 5 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਦੌਰਾਨ ਗੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਰੋਸ ਵਜੋਂ ਦੁਕਾਨਾਂ ਨੇ ਮੁੱਖ ਮਾਰਗ 'ਤੇ ਜਾਮ ਲਗਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਨਾਗਰਾ ਦੇ ਇਕ ਘਰ ਵਿਚ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

ਭਵਾਨੀਗੜ੍ਹ, 5 ਮਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਨਗਾਰਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਵਿਅਕਤੀ ਪਿੰਡ ਦੇ ਇਕ ਵਿਅਕਤੀ ਦੇ ਘਰ 'ਤੇ ਗੋਲੀਆਂ ਚਲਾ ਕੇ ਮੌਕੇ ਤੋਂ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਅਮਰ ਸਿੰਘ ...

ਪੂਰੀ ਖ਼ਬਰ »

ਪਿੰਡ ਪੇਧਨੀ ਕਲਾਂ ਦੀ ਔਰਤ ਦੇ ਮਾਮਲੇ ਨੂੰ ਲੈ ਕੇ ਐਸ.ਸੀ. ਕਮਿਸ਼ਨ ਦੇ ਮੈਂਬਰ ਨੇ ਕੀਤਾ ਸੰਗਰੂਰ ਦਾ ਦੌਰਾ

ਸੰਗਰੂਰ, 5 ਮਈ (ਦਮਨਜੀਤ ਸਿੰਘ) - ਪਿੰਡ ਪੇਧਨੀ ਕਲਾਂ ਦੀ ਰਹਿਣ ਵਾਲੀ ਐਸ.ਸੀ. ਭਾਈਚਾਰੇ ਨਾਲ ਸਬੰਧਤ ਔਰਤ ਵਲੋਂ ਆਪਣੇ ਪਤੀ, ਸੱਸ ਸਹੁਰੇ ਸਮੇਤ ਹੋਰਨਾਂ ਵਲੋਂ ਆਪਣੇ ਨਾਲ ਕੀਤੇ ਜਾ ਰਹੀ ਤਸ਼ੱਦਦ ਨੂੰ ਲੈ ਕੇ ਐਸ.ਸੀ.ਕਮਿਸ਼ਨ ਕੋਲ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਪੰਜਾਬ ਰਾਜ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ

ਛਾਜਲੀ, 5 ਮਈ (ਕੁਲਵਿੰਦਰ ਸਿੰਘ ਰਿੰਕਾ) - ਅੱਜ ਪਿੰਡ ਛਾਜਲੀ ਵਿਖੇ ਪੂਨੀਆ ਪੱਤੀ ਵਿਚ ਸਿਹਤ ਸੇਵਾਵਾਂ ਬਹਾਲ ਕਰਨ ਲਈ ਵਿਹਲੀ ਪਈ ਪਟਵਾਰਖ਼ਾਨੇ ਦੀ ਜਗ੍ਹਾ 'ਤੇ ਸਰਕਾਰੀ ਡਿਸਪੈਂਸਰੀ ਬਚਾਉਣ ਲਈ ਸਰਕਾਰ ਨੂੰ ਅਪੀਲ ਕੀਤੀ ਕਿ ਕਿਸੇ ਵੀ ਆਫ਼ਤ ਜਾਂ ਮਹਾਂਮਾਰੀ ਆਉਣ 'ਤੇ ਉਸ ...

ਪੂਰੀ ਖ਼ਬਰ »

ਨਰਿੰਦਰਾ ਕਾਲੋਨੀ 'ਚ ਕੋਰੋਨਾ ਕੇਸ ਆਉਣ ਕਾਰਨ ਕੀਤਾ ਸੀਲ

ਮਲੇਰਕੋਟਲਾ, 5 ਮਈ (ਪਾਰਸ ਜੈਨ, ਹਨੀਫ਼ ਥਿੰਦ) - ਸਥਾਨਕ ਨਰਿੰਦਰਾ ਕਾਲੋਨੀ ਨੂੰ ਮਾਈਕਰੋ ਕੰਨਟੇਨਮੈਂਟ ਜ਼ੋਨ ਐਲਾਨੇ ਜਾਣ ਕਰਕੇ ਬਣਦੀਆਂ ਲੋੜੀਂਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਐਸ.ਡੀ.ਐਮ ਸ੍ਰੀ ਟੀ.ਬੈਨਿਥ ਨੇ ਦੱਸਿਆ ਕਿ 350 ਤੇ ਕਰੀਬ ...

ਪੂਰੀ ਖ਼ਬਰ »

ਕਿਸਾਨ ਦੀ 132 ਟਰਾਲੀਆਂ ਤੂੜੀ ਸੜ ਕੇ ਸੁਆਹ

ਮੰਡਵੀ, 5 ਮਈ (ਪ੍ਰਵੀਨ ਮਦਾਨ)- ਪਿੰਡ ਮੰਡਵੀ ਦੇ ਕਿਸਾਨ ਭਗਵੰਤ ਸਿੰਘ ਦੀ 132 ਟਰਾਲੀ ਤੂੜੀ ਸੜ ਕੇ ਸੁਆਹ ਹੋ ਗਈ, ਪੀੜਤ ਕਿਸਾਨ ਨੇ ਦੱਸਿਆ ਕਿ 26 ਮਈ ਨੂੰ ਕਰੀਬ 132 ਟਰਾਲੀ ਤੂੜੀ ਉਸ ਦੀ ਸ਼ੈੱਡ ਵਿਚ ਪਈ ਸੀ | ਅਚਾਨਕ ਅੱਗ ਲੱਗਣ ਦਾ ਪਤਾ ਲੱਗਣ 'ਤੇ ਉਹ ਆਪਣੇ ਪਰਿਵਾਰ ਅਤੇ ਆਪਣੇ ...

ਪੂਰੀ ਖ਼ਬਰ »

ਨੀਲੋਵਾਲ ਦੇ ਡੇਰੇ 'ਚ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

ਸੁਨਾਮ ਊਧਮ ਸਿੰਘ ਵਾਲਾ/ਛਾਜਲੀ, 5 ਮਈ (ਭੁੱਲਰ, ਧਾਲੀਵਾਲ, ਰਿੰਕਾ) - ਅੱਜ ਬਾਅਦ ਦੁਪਹਿਰ ਨੇੜਲੇ ਪਿੰਡ ਨੀਲੋਵਾਲ ਦੇ ਡੇਰੇ ਵਿਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ | ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬਾਅਦ ...

ਪੂਰੀ ਖ਼ਬਰ »

ਲਾਕਡਾਊਨ ਨੂੰ ਲੈ ਕੇ ਸੁਨਾਮ ਦੇ ਦੁਕਾਨਦਾਰਾਂ ਵਿਚ ਸਰਕਾਰ ਪ੍ਰਤੀ ਰੋਸ

ਸੁਨਾਮ ਊਧਮ ਸਿੰਘ ਵਾਲਾ, 5 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਨੂੰ ਲੈ ਕੇ ਸੁਨਾਮ ਦੇ ਦੁਕਾਨਦਾਰਾਂ ਵਿਚ ਸਰਕਾਰ ਪ੍ਰਤੀ ਰੋਸ ਲਗਾਤਾਰ ਜਾਰੀ ਹੈ ਅਤੇ ਅੱਜ ਕੁਝ ਸਮੇਂ ਲਈ ਸਥਾਨਕ ਸਿਟੀ ਰੋਡ 'ਤੇ ਦੁਕਾਨਦਾਰਾਂ ਨੇ ਆਪਣਾ ਗ਼ੁੱਸਾ ...

ਪੂਰੀ ਖ਼ਬਰ »

ਬੰਗਾਲ ਦੀ ਟੀ. ਐਮ. ਸੀ. ਸਰਕਾਰ ਖ਼ਿਲਾਫ਼ ਭਾਜਪਾ ਨੇ ਕੀਤੇ ਰੋਸ ਪ੍ਰਦਰਸ਼ਨ

ਸੰਗਰੂਰ, 5 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਉਪਰੰਤ ਹੋਈ ਹਿੰਸਾ ਦੇ ਰੋਸ ਵਜੋਂ ਦੇਸ਼ ਭਰ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਮੰਡਲ ਪੱਧਰ ਉੱਤੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਦੀ ਕੜ੍ਹੀ ਅਧੀਨ ਸੰਗਰੂਰ ਸ਼ਹਿਰ ...

ਪੂਰੀ ਖ਼ਬਰ »

ਪੰਜਾਬ ਟ੍ਰੇਡਰਜ਼ ਬੋਰਡ ਦਾ ਵਾਇਸ ਚੇਅਰਮੈਨ ਬਣਨ 'ਤੇ ਕੀਤਾ ਵਿਸ਼ੇਸ਼ ਸਨਮਾਨ

ਸੰਗਰੂਰ, 5 ਮਈ (ਸੁਖਵਿੰਦਰ ਸਿੰਘ ਫੁੱਲ) - ਬੀਤੇ ਦਿਨੀਂ ਪੰਜਾਬ ਟ੍ਰੇਡਰਜ ਬੋਰਡ ਦਾ ਵਾਇਸ ਚੇਅਰਮੈਨ ਬਣਨ 'ਤੇ ਸਰਦਾਰ ਅਮਰਜੀਤ ਸਿੰਘ ਟੀਟੂ ਦਾ ਸ਼ਹਿਰ ਵਿਚ ਥਾਂ-ਥਾਂ 'ਤੇ ਵਿਸ਼ੇਸ਼ ਸਨਮਾਨ ਕੀਤਾ ਜਾ ਰਿਹਾ ਹੈ | ਇਸ ਦੇ ਚੱਲਦੇ ਹੀ ਸਰਦਾਰ ਬਾਵਾ ਸਿੰਘ ਦੇ ਘਰ ਇੱਕ ਸਾਦਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕੈਪਟਨ ਤੇ ਬਾਦਲ ਦਲ ਨੂੰ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਉਣਗੇ-ਬਚੀ

ਦਿੜ੍ਹਬਾ ਮੰਡੀ, 5 ਮਈ (ਹਰਬੰਸ ਸਿੰਘ ਛਾਜਲੀ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਸ ਵਿਚ ਮਿਲੇ ਹੋਏ ਹਨ | ਜਿਸ ਕਰਕੇ ਕੈਪਟਨ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਬਾਦਲ ਪਰਿਵਾਰ ਨੂੰ ਬਚਾਅ ਰਹੀ ਹੈ | ਹਾਈ ਕੋਰਟ ਦੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਦਾਖ਼ਲਾ ਮੁਹਿੰਮ ਲਈ ਸਟਿੱਕਰ ਤੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਦਰਸਾਉਂਦਾ ਕਲੰਡਰ ਜਾਰੀ

ਸੰਗਰੂਰ, 5 ਮਈ (ਸੁਖਵਿੰਦਰ ਸਿੰਘ ਫੁੱਲ) - ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਲੋਂ ਤਿਆਰ ਸਟਿੱਕਰ ਅਤੇ ਵਿਭਾਗ ਦੀਆਂ ਪ੍ਰਾਪਤੀਆਂ ਦਰਸਾਉਂਦਾ ਕਲੰਡਰ ਜਾਰੀ ਕੀਤਾ | ਇਸ ਸਮੇਂ ਮੰਤਰੀ ਨੂੰ ਨਵੇਂ ਸੈਸ਼ਨ ਦੀ ਦਾਖਲਾ ਮੁਹਿੰਮ ਵਿਚ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਆਯੁਰਵੈਦਿਕ ਪੋਟਲੀਆਂ ਵੰਡੀਆਂ

ਸੰਗਰੂਰ, 5 ਮਈ (ਪਸ਼ੌਰੀਆ, ਗਾਂਧੀ) - ਸੇਵਾ ਭਾਰਤੀ ਸੰਗਰੂਰ ਵਲੋਂ ਕੋਰੋਨਾ ਤੋਂ ਬਚਾਅ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਮੂਹਰੇ ਸਟਾਲ ਲਗਾ ਕੇ ਬੈਂਕ ਮੈਨੇਜਰ ਬੈਂਕ ਆਫ਼ ਇੰਡੀਆ ਸ੍ਰੀ ਵਿਰੇਂਦਰ ਸਿੰਘ ਵਲੋਂ ਕੀਤੇ ਉਦਘਾਟਨ ਨਾਲ ਰਾਹਗੀਰਾਂ ਨੰੂ ...

ਪੂਰੀ ਖ਼ਬਰ »

ਹੁਣ ਡੀ. ਸੀ. ਕੰਪਲੈਕਸ 'ਚ ਦਾਖ਼ਲ ਹੋਣ ਲਈ ਵੀ ਪ੍ਰਸ਼ਾਸਨ ਨੇ ਰੱਖੀ ਸ਼ਰਤ

ਸੰਗਰੂਰ, 5 ਮਈ (ਦਮਨਜੀਤ ਸਿੰਘ) - ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਆਉਣ ਵਾਲੇ ਵਿਅਕਤੀਆਂ ਲਈ ਵਿਸ਼ੇਸ਼ ਸ਼ਰਤਾਂ ਨਿਰਧਾਰਿਤ ਕੀਤੀਆਂ ਹਨ ਅਤੇ ਆਮ ਲੋਕਾਂ ਦੀ ਸਹੂਲਤ ਲਈ ਦਫ਼ਤਰ ਆਉਣ ਤੋਂ ...

ਪੂਰੀ ਖ਼ਬਰ »

ਸੌ ਫ਼ੀਸਦੀ ਸਟਾਫ਼ ਨੂੰ ਕਾਲਜ ਬੁਲਾਉਣ ਖ਼ਿਲਾਫ਼ ਅਧਿਆਪਕਾਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 5 ਮਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਗੁਰੂ ਤੇਗ ਬਹਾਦਰ ਕਾਲਜ ਵਿਖੇ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਕੋਵਿਡ-19 ਦੀ ਦੂਜੀ ਲਹਿਰ ਦੇ ਪ੍ਰਕੋਪ ਦੇ ਮੱਦੇਨਜ਼ਰ ਡੀ.ਪੀ.ਆਈ ਕਾਲਜਾਂ ਵਲੋਂ ਸੌ ਫ਼ੀਸਦੀ ਸਟਾਫ਼ ਨੂੰ ਕਾਲਜ ਬੁਲਾਉਣ ਖ਼ਿਲਾਫ਼ ਕਾਲੇ ਬਿੱਲੇ ...

ਪੂਰੀ ਖ਼ਬਰ »

ਸੰਦੌੜ ਕਾਲਜ ਦੇ ਸਟਾਫ਼ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਸੰਦੌੜ, 5 ਮਈ (ਜਸਵੀਰ ਸਿੰਘ ਜੱਸੀ) - ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਸਮੂਹ ਟੀਚਿੰਗ ਅਮਲੇ ਨਾਲ ਸਰਕਾਰ ਵਲੋਂ ਮਤਰੇਆ ਸਲੂਕ ਕਰਨ ਦੇ ਮੱਦੇਨਜ਼ਰ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਸਮੂਹ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ ...

ਪੂਰੀ ਖ਼ਬਰ »

ਮਲੇਰਕੋਟਲਾ ਸਬ-ਡਵੀਜ਼ਨ 'ਚ ਨਹੀਂ ਆਉਣ ਦਿੱਤੀ ਜਾਵੇਗੀ ਆਕਸੀਜਨ ਦੀ ਕਮੀ - ਐਸ. ਡੀ. ਐਮ.

ਮਾਲੇਰਕੋਟਲਾ, 5 ਮਈ (ਮੁਹੰਮਦ ਹਨੀਫ਼ ਥਿੰਦ) - ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਮਾਲੇਰਕੋਟਲਾ ਸਬ ਡਵੀਜ਼ਨ ਵਿਚ ਕਿਸੇ ਵੀ ਮਰੀਜ਼ ਨੂੰ ਆਕਸੀਜਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਵਿਚ ਕਿਸਾਨ ਧਰਨੇ ਬੰਦ ਕਰਵਾਉਣਾ ਸੰਭਵ ਨਹੀਂ - ਕਿਸਾਨ ਆਗੂ

ਸੰਗਰੂਰ, 5 ਮਈ (ਅਮਨਦੀਪ ਸਿੰਘ ਬਿੱਟਾ) - ਦੇਸ਼ ਵਿਚ ਕਿਸਾਨ ਸੰਘਰਸ਼ ਦੀ ਚੱਲ ਰਹੀ ਕੜ੍ਹੀ ਅਧੀਨ ਸੰਗਰੂਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਪ੍ਰਭਾਵਸ਼ਾਲੀ ਧਰਨੇ ਅੱਜ ਵੀ ਜਾਰੀ ਰਹੇ | ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਨੂੰ ਜਮਹੂਰੀ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਅਮਰਗੜ੍ਹ, 5 ਮਈ (ਸੁਖਜਿੰਦਰ ਸਿੰਘ ਝੱਲ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ਾਂ ਤਹਿਤ ਤਹਿਸੀਲ ਪ੍ਰਧਾਨ ਪਟਵਾਰੀ ਗੁਰਿੰਦਰ ਸਿੰਘ ਰਾਏ ਦੀ ਅਗਵਾਈ ਹੇਠ ਸਬ ਤਹਿਸੀਲ ਅਮਰਗੜ੍ਹ ਵਿਖੇ ਜਿੱਥੇ ਪਟਵਾਰੀ ...

ਪੂਰੀ ਖ਼ਬਰ »

ਗੁਰਬਾਣੀ ਸੰਥਿਆ ਪ੍ਰਾਪਤ ਕਰਨ ਵਾਲੀਆਂ ਬੀਬੀਆਂ ਦਾ ਸਨਮਾਨ

ਲੌਂਗੋਵਾਲ, 5 ਮਈ (ਵਿਨੋਦ, ਖੰਨਾ) - ਗੁਰਦੁਆਰਾ ਯਾਦਗਾਰ ਸੰਤ ਅਤਰ ਸਿੰਘ ਜੀ ਪਿੰਡ ਸ਼ੇਰੋਂ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਬਾਣੀ ਸੰਥਿਆ ਅਤੇ ਨਿੱਤਨੇਮ ਦੀ ਸੇਵਾ ਕਰਨ ਵਾਲੀਆਂ ਬੀਬੀਆਂ ਦਾ ਉਚੇਚਾ ਸਨਮਾਨ ਕੀਤਾ ਗਿਆ ਹੈ | ਗੁਰੂਘਰ ਦੇ ਸ਼ਰਧਾਲੂਆਂ ਭਾਈ ਭਗਵਾਨ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐਮ. ਲਹਿਰਾਗਾਗਾ ਵਲੋਂ ਸਿਵਲ ਹਸਪਤਾਲ ਦਾ ਦੌਰਾ

ਲਹਿਰਾਗਾਗਾ, 5 ਮਈ (ਕੰਵਲਜੀਤ ਸਿੰਘ ਢੀਂਡਸਾ) - ਐਸ.ਡੀ.ਐਮ ਲਹਿਰਾਗਾਗਾ ਸ੍ਰੀ ਪ੍ਰਮੋਦ ਸਿੰਗਲਾ ਨੇ ਅੱਜ ਸਿਵਲ ਹਸਪਤਾਲ ਲਹਿਰਾਗਾਗਾ ਦਾ ਅਚਨਚੇਤ ਦੌਰਾ ਕਰ ਕੇ ਸਫ਼ਾਈ ਅਤੇ ਆਕਸੀਜਨ ਪ੍ਰਬੰਧਾਂ ਦਾ ਨਿਰੀਖਣ ਕੀਤਾ | ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਸਰਕਾਰ ਜ਼ਰੂਰਤਮੰਦ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਮੁਆਵਜ਼ਾ ਦੇਵੇ - ਢੀਂਡਸਾ

ਲਹਿਰਾਗਾਗਾ, 5 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵਲੋਂ ਲਗਾਏ ਗਏ ਮਿੰਨੀ ਲਾਕਡਾਊਨ ਉੱਪਰ ਗੱਲਬਾਤ ਕਰਦਿਆਂ ਕਿਹਾ ਕਿ ਸਾਰੀਆਂ ਦੁਕਾਨਾਂ ਬੰਦ ਕਰਨ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX