ਤਾਜਾ ਖ਼ਬਰਾਂ


ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  17 minutes ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  41 minutes ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 minute ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  about 2 hours ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  about 2 hours ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  about 3 hours ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  about 2 hours ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  about 3 hours ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  about 3 hours ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  about 4 hours ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  about 4 hours ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  about 5 hours ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  about 5 hours ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
. . .  about 5 hours ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਕੈਪਟਨ...
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ
. . .  about 5 hours ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ...
ਹਰਿਆਣਾ ਦੇ ਸਕੂਲਾਂ ਵਿਚ ਛੁੱਟੀਆਂ 'ਚ ਕੀਤਾ ਗਿਆ 15 ਦਿਨਾਂ ਦਾ ਵਾਧਾ
. . .  about 6 hours ago
ਚੰਡੀਗੜ੍ਹ, 15 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸਾਰੇ ਸਕੂਲਾਂ ਵਿਚ 15 ਦਿਨਾਂ ਲਈ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਹੁਣ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ...
ਆਪ ਨੇ ਕੈਪਟਨ ਸਰਕਾਰ ਖ਼ਿਲਾਫ਼ ਆਰੰਭੀ ਭੁੱਖ ਹੜਤਾਲ
. . .  about 6 hours ago
ਸੰਗਰੂਰ, 15 ਜੂਨ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦਲਿਤ ਵਿਦਿਆਰਥੀਆਂ ਦੇ 64 ਕਰੋੜ ਰੁਪਏ ਦੇ ਵਜ਼ੀਫ਼ੇ ਘੋਟਾਲੇ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਗਰੂਰ ਵਿਖੇ ਵੀ ਆਪ ਆਗੂਆਂ...
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਮੋਤੀ ਮਹਿਲ ਵੱਲ ਨੂੰ ਵਧੇ
. . .  about 6 hours ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ...
ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ 'ਚ ਪਿਤਾ ਨੇ ਅਦਾਲਤ ਨੂੰ ਜਲਦ ਸੁਣਵਾਈ ਦੀ ਕੀਤੀ ਮੰਗ
. . .  about 6 hours ago
ਚੰਡੀਗੜ੍ਹ, 15 ਜੂਨ (ਬਰਜਿੰਦਰ ਗੌੜ) - ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ...
ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਿਆ ਹਿਰਾਸਤ ਵਿਚ
. . .  about 6 hours ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਪੁਲਿਸ ਵਲੋਂ ਹਿਰਾਸਤ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨਜ਼ਦੀਕੀ ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ
. . .  about 7 hours ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦਾ...
ਧਰਮਸੋਤ ਖ਼ਿਲਾਫ਼ ਆਪ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਭੁੱਖ ਹੜਤਾਲ ਸ਼ੁਰੂ
. . .  about 7 hours ago
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ...
ਆਪਣੀ ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਦਾ ਕਿਸਾਨਾਂ ਵਲੋਂ ਵਿਰੋਧ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ ਤੇ ਕਰਨੈਲ ਸਿੰਘ) - ਸਰਬ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੋ-ਕੋਆਰਡੀਨੇਟਰ ਅਤੇ ਲੁਧਿਆਣਾ ਨਿਵਾਸੀ ਗੁਰਸਿਮਰਨ ਸਿੰਘ ਮੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਪੁੱਜੇ ਸਨ, ਜਿਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ...
ਝੀਲ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
. . .  about 8 hours ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ...
ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
. . .  about 8 hours ago
ਜਲੰਧਰ, 15 ਜੂਨ (ਸ਼ਿਵ ਸ਼ਰਮਾ) - ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਸਨਅਤ ਤੇ ਵਪਾਰ

ਐਸ ਐਂਡ ਪੀ ਨੇ ਭਾਰਤ ਦੀ ਵਿਕਾਸ ਦਰ ਦੇ ਪਹਿਲੇ ਅਨੁਮਾਨ ਨੂੰ ਘਟਾ ਕੇ ਕੀਤਾ 9.8 ਫ਼ੀਸਦੀ

ਨਵੀਂ ਦਿੱਲੀ, 5 ਮਈ (ਏਜੰਸੀ)- ਐਸ ਐਂਡ ਪੀ ਗਲੋਬਲ ਰੇਟਿੰਗ ਨੇ ਬੁੱਧਵਾਰ ਨੂੰ ਚਾਲੂ ਵਿੱਤ ਸਾਲ ਲਈ ਭਾਰਤ ਦੀ ਜੀ.ਡੀ.ਪੀ. ਵਿਕਾਸ ਦਰ ਦੇ ਪਹਿਲੇ ਅਨੁਮਾਨ ਨੂੰ ਘਟਾ ਕੇ 9.8 ਫੀਸਦੀ ਕਰ ਦਿੱਤਾ ਹੈ | ਰੇਟਿੰਗ ਏਜੰਸੀ ਨੇ ਕਿਹਾ ਕਿ ਕੋਰੋਨਾ ਦੀ ਦੂਸਰੀ ਲਹਿਰ ਦੇ ਚਲਦੇ ਆਰਥਿਕ ਸੁਧਾਰ ਦੀ ਗੱਡੀ ਪਟੜੀ ਤੋਂ ਉਤਰ ਸਕਦੀ ਹੈ | ਏਜੰਸੀ ਨੇ ਮਾਰਚ 'ਚ ਕਿਹਾ ਸੀ ਕਿ ਅਰਥ ਵਿਵਸਥਾ ਨੂੰ ਤੇਜ਼ੀ ਨਾਲ ਖੋਲ੍ਹਣ ਤੇ ਰਾਜ ਵਿੱਤੀ ਉਤਸ਼ਾਹਾਂ ਕਾਰਨ ਵਿੱਤ ਸਾਲ 2021-22 ਦੌਰਾਨ ਭਾਰਤ ਦੀ ਵਿਕਾਸ ਦਰ 11 ਫੀਸਦੀ ਰਹਿ ਸਕਦੀ ਹੈ | ਐਸ ਐਂਡ ਪੀ ਨੇ ਇਸ ਸਮੇਂ ਭਾਰਤ ਦੀ ਰੇਟਿੰਗ ਸਥਿਰ ਦਿ੍ਸ਼ਟੀਕੋਣ ਦੇ ਨਾਲ 'ਬੀ ਬੀ ਬੀ-' ਤੈਅ ਕੀਤੀ ਹੈ | ਉਸ ਨੇ ਕਿਹਾ ਕਿ ਭਾਰਤ ਦੀ ਸਾਰੀ ਕ੍ਰੇਡਿਟ ਰੇਟਿੰਗ 'ਤੇ ਅਸਰ ਭਾਰਤੀ ਅਰਥ ਵਿਵਸਥਾ 'ਤੇ ਮੰਦੀ ਦੀ ਗਹਿਰਾਈ ਨਾਲ ਨਿਰਧਾਰਿਤ ਹੋਵੇਗਾ | ਭਾਰਤੀ ਸਰਕਾਰ ਦੀ ਮਾਲੀਆ ਸਥਿਤੀ ਬੇਹੱਦ ਤੰਗ ਹੈ | ਵਿੱਤ ਸਾਲ 2021 'ਚ ਆਮ ਸਰਕਾਰੀ ਘਾਟਾ ਜੀ.ਡੀ.ਪੀ. ਦਾ ਕਰੀਬ 14 ਫੀਸਦੀ ਸੀ | ਰੇਟਿੰਗ ਏਜੰਸੀ ਦੇ ਏਸ਼ੀਆ ਪ੍ਰਸ਼ਾਂਤ ਦੇ ਮੁੱਖ ਅਰਥ ਸ਼ਾਸਤਰੀ ਸ਼ਾਨ ਰੋਸ਼ੇ ਨੇ ਕਿਹਾ ਕਿ ਭਾਰਤ 'ਚ ਕੋਰੋਨਾ ਦੀ ਦੂਸਰੀ ਲਹਿਰ ਨੇ ਸਾਨੂੰ ਇਸ ਵਿੱਤ ਸਾਲ ਲਈ ਆਪਣੇ ਜੀ.ਡੀ.ਪੀ. ਦੇ ਪਹਿਲਾਂ ਲਗਾਏ ਅਨੁਮਾਨ 'ਚ ਸੋਧ ਕਰਨ ਲਈ ਮਜ਼ਬੂਰ ਕਰ ਦਿੱਤਾ |

ਕੋਰੋਨਾ ਖਿਲਾਫ ਭਾਰਤ ਦੀ ਜਿੱਤ ਲਈ ਪ੍ਰਤੀਬੱਧ ਹੈ ਸੋਨਾਲੀਕਾ

ਜਲੰਧਰ, 5 ਮਈ (ਅ.ਬ.)- ਕੋਰੋਨਾ ਮਹਾਂਮਾਰੀ ਨੇ ਜ਼ੋਰਦਾਰ ਵਾਪਸੀ ਨਾਲ ਫਿਰ ਦੁਨੀਆਂ ਨੂੰ ਮੁਸ਼ਕਿਲ 'ਚ ਪਾ ਦਿੱਤਾ ਹੈ | ਸੋਨਾਲੀਕਾ ਟ੍ਰੈਕਟਰਜ਼ ਆਪਣੇ 100 ਫੀਸਦੀ ਕਰਮਚਾਰੀਆਂ ਅਤੇ ਚੈਨਲ ਪਾਰਟਰਨਰਜ਼ ਤੇ ਉਨ੍ਹਾਂ ਦੀ ਟੀਮ ਦੀ ਸਲਾਮਤੀ ਯਕੀਨੀ ਬਣਾਉਣ ਲਈ ਉਨ੍ਹਾਂ ਦੇ ...

ਪੂਰੀ ਖ਼ਬਰ »

ਪਾਵਰਕਾਮ 'ਚ ਠੇਕੇਦਾਰੀ ਲਾਈਨ ਸਟਾਫ਼ ਦੀ ਕਮੀ ਨਾਲ ਵੀ ਪੈਡੀ ਸੀਜ਼ਨ 'ਚ ਵਧੇਗਾ ਸੰਕਟ

ਜਲੰਧਰ, 5 ਮਈ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਬਿਜਲੀ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਲੰਬੇ ਸਮੇਂ ਤੋਂ ਜ਼ਿਆਦਾ ਪੱਕੀ ਭਰਤੀ ਨਹੀਂ ਕੀਤੀ ਜਾ ਰਹੀ ਹੈ ਪਰ ਠੇਕੇ 'ਤੇ ਰੱਖੇ ਗਏ ਲਾਈਨ ਸਟਾਫ਼ ਦੀ ਹੋਰ ਭਰਤੀ ਨਾ ਕਰਨ ਕਰਕੇ ...

ਪੂਰੀ ਖ਼ਬਰ »

ਕੈਨੇਡਾ ਸਤੰਬਰ 2021 ਇਨਟੇਕ 'ਚ ਵੀਜ਼ਾ ਲੈਣ ਲਈ 15 ਮਈ ਤੱਕ ਲਗਵਾਉਣੀ ਪਵੇਗੀ ਫਾਈਲ- ਸ਼ੇਰਗਿੱਲ

ਜਲੰਧਰ, 5 ਮਈ (ਅ.ਬ.)- ਗਲੋਬਲ ਵੀਜ਼ਾ ਹੈਲਪਲਾਈਨ ਦੇ ਡਾਇਰੈਕਟਰ ਗੁਰਮਿੰਦਰ ਸਿੰਘ ਸ਼ੇਰਗਿੱਲ ਨੇ ਕੈਨੇਡਾ ਸਟੱਡੀ ਵੀਜ਼ੇ 'ਤੇ ਜਾਣ ਵਾਲੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਤੰਬਰ ਇਨਟੇਕ ਸਭ ਤੋਂ ਵੱਡਾ ਇਨਟੇਕ ਹੁੰਦਾ ਹੈ | ਸਤੰਬਰ ਇਨਟੇਕ ਲਈ ...

ਪੂਰੀ ਖ਼ਬਰ »

ਹਰਮਨ ਕੰਪਨੀ ਵਲੋਂ 'ਪੀ.ਐਮ. ਕੇਅਰ ਫੰਡ' ਲਈ 10 ਕਰੋੜ ਰੁਪਏ ਦਾ ਐਲਾਨ

ਨਵੀਂ ਦਿੱਲੀ, 5 ਮਈ (ਏਜੰਸੀ)- ਕਾਰ ਮਿਊਜ਼ਿਕ ਸਿਸਟਮ ਨਿਰਮਾਤਾ ਕੰਪਨੀ ਹਰਮਨ ਨੇ ਕੋਰੋਨਾ ਖਿਲਾਫ਼ ਦੇਸ਼ 'ਚ ਜਾਰੀ ਲੜਾਈ ਦੌਰਾਨ ਯੋਗਦਾਨ ਦਿੰਦੇ ਹੋਏ 'ਪੀ.ਐਮ. ਕੇਅਰ ਫੰਡ' ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ | ਕੰਪਨੀ ਨੇ ਇਕ ਬਿਆਨ 'ਚ ਕਿਹਾ ਕਿ ਇਹ ਯੋਗਦਾਨ ਉਸ ਦੀ ...

ਪੂਰੀ ਖ਼ਬਰ »

ਸੀਰਮ ਇੰਸਟੀਚਿਊਟ ਨੇ ਠੁਕਰਾਈ ਸੀ 1 ਅਰਬ ਡਾਲਰ ਦੀ ਪੇਸ਼ਕਸ਼

ਨਵੀਂ ਦਿੱਲੀ, 5 ਮਈ (ਏਜੰਸੀ)- ਸੀਰਮ ਇੰਸਟੀਚਿਊਟ ਆਫ ਇੰਡੀਆ ਗਲੋਬਲ ਇਨਵੈਸਟਰਜ ਦੇ ਨਾਲ ਪਿਛਲੇ ਸਾਲ 1 ਅਰਬ ਡਾਲਰ ਦਾ ਵੱਡਾ ਸੌਦਾ ਕਰਨ ਵਾਲੀ ਸੀ | ਹਾਲਾਂਕਿ ਅਕਤੂਬਰ ਦੇ ਕਰੀਬ ਆਖਰੀ ਫੈਸਲੇ ਤੋਂ ਪਹਿਲਾਂ ਹੀ ਸੀਰਮ ਇੰਸਟੀਚਿਊਟ ਨੇ ਸੌਦੇ ਤੋਂ ਹੱਥ ਪਿੱਛੇ ਖਿਚ ਲਏ | ...

ਪੂਰੀ ਖ਼ਬਰ »

ਲਗਾਤਾਰ ਦੂਸਰੇ ਦਿਨ ਪੈਟਰੋਲ-ਡੀਜ਼ਲ ਹੋਇਆ ਮਹਿੰਗਾ

ਨਵੀਂ ਦਿੱਲੀ, 5 ਮਈ (ਏਜੰਸੀ)- ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਦੂਸਰੇ ਦਿਨ ਵਾਧਾ ਦਰਜ ਕੀਤਾ ਗਿਆ ਹੈ | ਸਰਕਾਰੀ ਮਾਲਕੀ ਵਾਲੀਆਂ ਤੇਲ ਕੰਪਨੀਆਂ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ 19 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 21 ਪੈਸੇ ਪ੍ਰਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX