ਤਾਜਾ ਖ਼ਬਰਾਂ

ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਫਿਰੋਜ਼ਪੁਰ

ਮਾਮਲਾ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦਾ

ਮੁੱਦਕੀ, 6 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਵਿੱਚ ਐੱਸ.ਡੀ.ਐਮ. ਫ਼ਿਰੋਜ਼ਪੁਰ ਵਲੋਂ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਦੂਜੀ ਮੀਟਿੰਗ ਰੱਖੀ ਗਈ ਸੀ, ਕਿਉਂਕਿ ਪਹਿਲੀ ਮੀਟਿੰਗ ਨਗਰ ਪੰਚਾਇਤ ਮੁੱਦਕੀ ਦੇ ਇਕ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਕਾਰਨ ਮੁਅੱਤਲ ਕਰ ਦਿੱਤੀ ਗਈ ਸੀ | ਪਹਿਲੀ ਚੋਣ ਮੌਕੇ ਵੀ ਅਕਾਲੀ ਦਲ ਵਲੋਂ ਵਿਰੋਧੀ ਧਿਰ 'ਤੇ ਕਥਿੱਤ ਤੌਰ 'ਤੇ ਇਹ ਇਲਜ਼ਾਮ ਲਗਾਏ ਗਏ ਸਨ ਕਿ ਅਕਾਲੀ ਨਗਰਪਾਲਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਸੱਤਾਧਾਰੀ ਧਿਰ ਵਲੋਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਅੜਿੱਕੇ ਡਾਏ ਜਾ ਰਹੇ ਹਨ | ਪਹਿਲੀ ਚੋਣ ਮੁਲਤਵੀ ਹੋਣ ਕਾਰਨ ਅਤੇ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦੇ ਡਰੋਂ ਸਰਕਾਰ ਵਲੋਂ ਪੁਲਿਸ ਫੋਰਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਜਦੋਂ ਉੱਪ ਮੰਡਲ ਮੈਜ਼ਿਸਟਰੇਟ ਅਮਿੱਤ ਗੁਪਤਾ ਪ੍ਰ੍ਰਧਾਨਗੀ ਦੀ ਚੋਣ ਲਈ ਕਸਬਾ ਮੁੱਦਕੀ ਵਿੱਚ ਪਹੁੰਚੇ ਤਾਂ ਉਸ ਮੌਕੇ ਸਥਿਤੀ ਤਨਾਅਪੂਰਨ ਬਣ ਗਈ | ਪਹਿਲਾਂ ਤੋਂ ਹੀ ਸੜਕ 'ਤੇ ਧਰਨਾ ਲਗਾ ਕੇ ਬੈਠੇ ਮੁੱਦਕੀ ਦੇ ਸਮੂਹ ਦੁਕਾਨਦਾਰਾਂ ਨੇ ਉਪ ਮੰਡਲ ਮੈਜ਼ਿਸਟਰੇਟ ਅਮਿੱਤ ਗੁਪਤਾ ਦੀ ਗੱਡੀ ਦਾ ਘਿਰਾਓ ਕੀਤਾ | ਜਦੋਂ ੳੱੁਪ ਮੰਡਲ ਮੈਜ਼ਿਸਟਰੇਟ ਅਮਿੱਤ ਗੁਪਤਾ ਗੱਡੀ 'ਚੋਂ ਉੱਤਰ ਕੇ ਪੈਦਲ ਹੀ ਨਗਰ ਪੰਚਾਇਤ ਦੇ ਦਫ਼ਤਰ ਨੂੰ ਜਾਣ ਲੱਗੇ ਤਾਂ ਭਾਰੀ ਪੁਲਿਸ ਫੋਰਸ ਹੋਣ ਦੇ ਬਾਵਜੂਦ ਸੜਕ 'ਤੇ ਧਰਨਾ ਲਗਾ ਕੇ ਬੈਠੇ ਧਰਨਾਕਾਰੀਆਂ ਨੇ ਉਸ ਨੂੰ ਘੇਰ ਲਿਆ | ਅਮਿੱਤ ਗੁਪਤਾ ਨੇ ਧਰਨਾਕਾਰੀਆਂ ਨੂੰ ਸਮਝਾਉਣ ਦਾ ਯਤਨ ਕੀਤਾ ਕਿ ਅੱਜ ਦੀ ਚੋਣ ਉਨ੍ਹਾਂ ਲਈ ਬੜੀ ਅਹਿਮ ਅਤੇ ਜ਼ਰੂਰੀ ਹੈ, ਪ੍ਰੰਤੂ ਸੜਕ 'ਤੇ ਧਰਨਾ ਲਾ ਕੇ ਬੈਠੇ ਦੁਕਾਨਦਾਰਾਂ ਦਾ ਤਰਕ ਸੀ ਕਿ ਜੇਕਰ ਕੋਰੋਨਾ ਦੇ ਦੌਰਾਨ ਚੋਣਾਂ ਜਾਂ ਪ੍ਰਧਾਨਗੀ ਦੀਆਂ ਚੋਣਾਂ ਹੋ ਸਕਦੀਆਂ ਹਨ ਤਾਂ ਸਾਡੀਆਂ ਦੁਕਾਨਾਂ ਕਿਉਂ ਨਹੀਂ ਖੱੁਲ੍ਹ ਸਕਦੀਆਂ | ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ 'ਜਾਂ ਸਾਡੀਆਂ ਦੁਕਾਨਾਂ ਖੁਲ੍ਹਵਾਓ, ਨਹੀਂ ਤਾਂ ਐਸ.ਡੀ.ਐਮ. ਵਾਪਿਸ ਜਾਓ', ਦੇ ਨਾਅਰੇ ਲਗਾਏ ਗਏ | ਦੁਕਾਨਦਾਰਾਂ ਨੇ ਕਿਹਾ ਕਿ ਜੇਕਰ ਸੈਕੜੇ ਪੁਲਿਸ ਕਰਮੀ ਨਗਰ ਪੰਚਾਇਤ ਦੀ ਚੋਣ ਲਈ ਪਹੁੰਚਣ 'ਤੇ ਕੋਰੋਨਾ ਨਹੀਂ ਹੁੰਦਾ ਤਾਂ ਸਾਡੀਆਂ ਦੁਕਾਨਾਂ 'ਤੇ ਇਕਾ-ਦੁੱਕਾ ਗਾਹਕ ਨਾਲ ਕੋਰੋਨਾ ਕਿਵੇਂ ਫੈਲ ਸਕਦਾ ਹੈ | ਜਦੋਂ ਦੁਕਾਨਦਾਰਾਂ ਨੇ ਐੱਸ.ਡੀ.ਐਮ. ਦਾ ਘਿਰਾਓ ਜਾਰੀ ਰੱਖਿਆ ਤਾਂ ਐੱਸ.ਡੀ.ਐਮ. ਅਮਿੱਤ ਗੁਪਤਾ ਨੇ ਕਿਹਾ ਕਿ ਧਰਨਾਕਾਰੀਆਂ 'ਚੋਂ ਕੋਈ ਚਾਰ ਬੰਦੇ ਉਨ੍ਹਾਂ ਨਾਲ ਫ਼ਿਰੋਜ਼ਪੁਰ ਚੱਲ ਪੈਣ, ਤੁਹਾਡੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨਾਲ ਮੀਟਿੰਗ ਕਰਵਾ ਦਿੰਦੇ ਹਾਂ | ਖ਼ਬਰ ਲਿਖੇ ਜਾਣ ਤੱਕ ਐੱਸ.ਡੀ.ਐਮ. ਅਮਿੱਤ ਗੁਪਤਾ ਧਰਨਾਕਾਰੀਆਂ ਦੇ ਚਾਰ ਬੰਦੇ ਮੀਟਿੰਗ ਲਈ ਲੈ ਕੇ ਫ਼ਿਰੋਜ਼ਪੁਰ ਨੂੰ ਰਵਾਨਾ ਹੋ ਗਏ | ਉਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ 8 ਜੇਤੂ ਕੌਂਸਲਰ ਨਗਰ ਪੰਚਾਇਤ ਦੇ ਦਫ਼ਤਰ ਵਿਚ ਐੱਸ.ਡੀ.ਐਮ. ਅਮਿੱਤ ਗੁਪਤਾ ਦੀ ਉਡੀਕ ਵਿਚ ਹੀ ਬੈਠੇ ਸਨ | ਇਸ ਸਮੇਂ ਹਲਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਵੀ ਧਰਨਾ ਸਥਾਨ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜਾਂ ਤਾਂ ਸਾਡੀਆਂ ਦੁਕਾਨਾਂ ਵੀ ਖੱੁਲ੍ਹਵਾਓ ਜਾਂ ਫਿਰ ਇਹ ਪ੍ਰਧਾਨਗੀ ਦੀ ਚੋਣ ਕੋਰੋਨਾ ਦੇ ਖ਼ਤਮ ਹੋਣ ਤੋਂ ਬਾਅਦ ਕੀਤੀ ਜਾਵੇ | ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਨੇ ਕਿਹਾ ਕਿ ਪ੍ਰਸ਼ਾਸਨ ਦੁਆਰਾ ਅਦਾਲਤੀ ਨਿਯਮਾਂ ਦੀ ਤੌਹੀਨ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਕਾਲੀ ਨਗਰਪਾਲਾਂ ਦੀ ਬੜ੍ਹਤ ਕਾਰਨ ਪ੍ਰਧਾਨਗੀ ਦੀ ਚੋਣ ਦੂਜੀ ਵਾਰ ਮੁਅੱਤਲ ਕੀਤੀ ਗਈ ਹੈ | ਉਨ੍ਹਾਂ ਅੱਗੇ ਕਿਹਾ ਕਿ ਸਾਡੇ 8 ਅਕਾਲੀ ਨਗਰਪਾਲ ਸ਼ਾਮ 5 ਵਜੇ ਤੱਕ ਅਧਿਕਾਰੀਆਂ ਦੀ ਉਡੀਕ ਕਰਨ ਤੋਂ ਬਾਅਦ ਵਾਪਸ ਆਪਣੇ ਘਰਾਂ ਨੂੰ ਗਏ ਹਨ | ਜਦਕਿ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਜੇਤੂ ਨਗਰਪਾਲ ਨੇ ਨਗਰ ਪੰਚਾਇਤ ਦੇ ਦਫ਼ਤਰ ਪਹੁੰਚਣਾ ਮੁਨਾਸਿਬ ਨਹੀਂ ਸਮਝਿਆ | ਜਦੋਂ ਪੱਤਰਕਾਰਾਂ ਨੇ ਐੱਸ.ਡੀ.ਐਮ. ਅਮਿੱਤ ਗੁਪਤਾ ਨੂੰ ਫੋਨ ਕਰਕੇ ਪੁੱਛਿਆ ਕਿ ਉਹ ਡੀ.ਸੀ. ਸਾਹਿਬ ਨਾਲ ਮੀਟਿੰਗ ਕਰਕੇ ਮੁੱਦਕੀ ਕਦੋਂ ਵਾਪਸ ਆ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਇਹ ਚੋਣ ਹੁਣ ਦੋ ਦਿਨ ਬਾਅਦ (48 ਘੰਟੇ) ਅੱਗੇ ਪਾ ਦਿੱਤੀ ਗਈ | ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਪ੍ਰਸ਼ਾਸਨ ਤੇ ਅਕਾਲੀ ਨਗਰਪਾਲਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ |

ਬੀਤੇ ਦਿਨ ਹੋਏ ਸੜਕ ਹਾਦਸੇ ਦੌਰਾਨ ਮਿ੍ਤਕ ਪਤੀ-ਪਤਨੀ ਦੇ ਪਰਿਵਾਰਕ ਮੈਂਬਰਾਂ ਵਲੋਂ ਫ਼ਿਰੋਜ਼ਪੁਰ-ਫਾਜ਼ਿਲਕਾ ਰੋਡ ਜਾਮ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਬੀਤੇ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪੈਂਦੇ ਪਿੰਡ ਨਾਜੂ ਸ਼ਾਹ ਮਿਸਰੀ ਵਾਲਾ ਲਿੰਕ ਸੜਕ ਦੇ ਨਜ਼ਦੀਕ ਕਾਰ-ਮੋਟਸਾਈਕਲ ਨਾਲ ਹੋਈ ਟੱਕਰ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਉਸ ਦਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਜਮਾਈ ਤਲੀ 'ਤੇ ਸਰ੍ਹੋਂ.....

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਅੱਜ ਜਦੋਂ ਸਮੁੱਚਾ ਦੇਸ਼ ਕੋਵਿਡ-19 ਦੀ ਮਾਰ ਝੱਲ ਆਕਸੀਜਨ ਦੀ ਘਾਟ ਨਾਲ ਜੂਝ ਰਿਹਾ ਹੈ, ਉੱਥੇ ਫ਼ਿਰੋਜ਼ਪੁਰ ਵਾਸੀਆਂ ਦੀ ਆਕਸੀਜਨ ਘਾਟ ਵਾਲੀ ਪੁਕਾਰ ਸੁਣ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਤਲੀ 'ਤੇ ਸਰੋਂ੍ਹ ਜਮਾਉਣ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਚੋਰ ਗਰੋਹ ਦਾ ਪਰਦਾਫਾਸ਼, ਚਾਰ ਮੈਂਬਰ ਕਾਬੂ

ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)- ਬੀਤੀ 19-20 ਅਪ੍ਰੈਲ ਦੀ ਰਾਤ ਨੂੰ ਫ਼ਿਰੋਜ਼ਪੁਰ ਦੀ ਮੱਲਵਾਲ ਰੋਡ ਸਥਿਤ ਬਜਾਜ ਕਰਿਆਨਾ ਸਟੋਰ ਸਮੇਤ ਸ਼ਹਿਰ ਵਿਚ ਹੁੰਦੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਸੁਲਝਾਉਂਦਿਆਂ ਥਾਣਾ ਸਿਟੀ ਪੁਲਿਸ ਨੇ ਚੋਰ ਗਰੋਹ ਦਾ ਪਰਦਾਫਾਸ਼ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ 'ਤੇ ਹਮਲਾ

ਲੱਖੋ ਕੇ ਬਹਿਰਾਮ, 6 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗੱਟੀ ਮੱਤੜ ਵਿਖੇ ਇਕ ਘਰ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਏ ਆਬਕਾਰੀ ਇੰਸਪੈਕਟਰ ਅਤੇ ਸਾਥੀਆਂ 'ਤੇ ਘਰ ਵਾਲਿਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਤੋਂ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਗਰੀਬ ਮਜ਼ਦੂਰ ਝੁਲਸਿਆ

ਮਮਦੋਟ, 6 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਪਿੰਡ ਚੱਕ ਅਮਰੀਕ ਵਾਲਾ ਵਿਖੇ ਘਰ ਦੇ ੳੱੁਪਰੋਂ ਲੰਘਦੀਆਂ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਗਰੀਬ ਮਜ਼ਦੂਰ ਦੇ ਗੰਭੀਰ ਰੂਪ ਵਿਚ ਜ਼ਖ਼ਮੀਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ 'ਤੇ ਹਮਲਾ

ਲੱਖੋ ਕੇ ਬਹਿਰਾਮ, 6 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗੱਟੀ ਮੱਤੜ ਵਿਖੇ ਇਕ ਘਰ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਏ ਆਬਕਾਰੀ ਇੰਸਪੈਕਟਰ ਅਤੇ ਸਾਥੀਆਂ 'ਤੇ ਘਰ ਵਾਲਿਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਤੋਂ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਲਿਫਟਿੰਗ ਨਾ ਹੋਣ ਕਾਰਨ ਮਜ਼ਦੂਰ ਤੇ ਆੜ੍ਹਤੀਆ ਵਰਗ ਪ੍ਰੇਸ਼ਾਨ

ਕੁੱਲਗੜ੍ਹੀ, 6 ਮਈ (ਸੁਖਜਿੰਦਰ ਸਿੰਘ ਸੰਧੂ)-ਅਨਾਜ ਮੰਡੀਆਂ ਵਿਚ ਕਣਕ ਦੀ ਆਮਦ ਲਗਪਗ ਬੰਦ ਹੋ ਚੁੱਕੀ ਹੈ ਪਰ ਸਰਕਾਰ ਵਲੋਂ ਖਰੀਦ ਕੀਤੀ ਗਈ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਅਨਾਜ ਮੰਡੀ ਕੁੱਲਗੜ੍ਹੀ, ਲੋਹਗੜ੍ਹ, ਸੇਰ ਖਾਂ, ਚੰਗਾਲੀ, ਸਾਂਦੇ ਹਾਸਮ ਆਦਿ ਵਿਚ ...

ਪੂਰੀ ਖ਼ਬਰ »

ਬੰਗਾਲ ਦੀ ਹਿੰਸਾ 'ਤੇ ਰਾਜਨੀਤਕ ਰੋਟੀਆਂ ਸੇਕਣ ਲੱਗੇ ਭਾਜਪਾ ਆਗੂ-ਐਡਵੋਕੇਟ ਸਿੱਧੂ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)- ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਦੇ ਦੱੁਖ-ਦਰਦ ਅਤੇ ਸ਼ਹਾਦਤਾਂ ਪਾਉਣ ਵਾਲੇ ਕਿਸਾਨਾਂ ਨੂੰ ਛੱਡ ਕੇ ਪੱਛਮੀਂ ਬੰਗਾਲ ਦੀ ਹਿੰਸਾ 'ਤੇ ਭਾਜਪਾ ਰਾਜਨੀਤਿਕ ਰੋਟੀਆਂ ਸੇਕ ਰਹੀ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ

ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ)- ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੇ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਕਮਿਊਨਿਟੀ ਹੈਲਥ ਸੈਂਟਰ ...

ਪੂਰੀ ਖ਼ਬਰ »

ਕੌਮੀ ਹੈਲਥ ਮਿਸ਼ਨ ਮੁਲਾਜ਼ਮਾਂ ਦੀ ਹੜਤਾਲ ਲਈ ਲੜਖੜਾਈਆਂ ਸਿਹਤ ਸੇਵਾਵਾਂ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਲੰਬੇ ਸਮੇਂ ਤੋਂ ਲਟਕ ਰਹੀ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਸਰਕਾਰ ਦੀ ਆਨਾਕਾਨੀ ਤੋਂ ਤੰਗ ਆ ਹੜਤਾਲ 'ਤੇ ਉਤਰੇ ਕੌਮੀ ਹੈਲਥ ਮਿਸ਼ਨ ਮੁਲਾਜ਼ਮਾਂ ਵਲੋਂ ਸੇਵਾਵਾਂ ਬੰਦ ਕਰ ਦੇਣ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ...

ਪੂਰੀ ਖ਼ਬਰ »

ਭੁੱਲਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ 'ਚ ਆਕਸੀਜਨ ਪਲਾਂਟ ਲਗਾਉਣ ਦੀ ਸਰਕਾਰ ਨੂੰ ਅਪੀਲ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਐਮ.ਐਮ.ਓ. ਦੀ ਰੈਗੂਲਰ ਤਾਇਨਾਤੀ ਸਬੰਧੀ ਭੁੱਖ ਹੜਤਾਲ 'ਤੇ ਬੈਠਣ ਵਾਲੇ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਸੂਬਾ ਬੁਲਾਰਾ ਆਮ ਆਦਮੀ ਪਾਰਟੀ ਵਲੋਂ ਲਗਾਤਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ...

ਪੂਰੀ ਖ਼ਬਰ »

ਲੋਕਾਂ ਦੀ ਰੋਜ਼ੀ-ਰੋਟੀ ਬੰਦ ਨਾ ਕਰਾਏ ਸਰਕਾਰ-ਆਸ਼ੂ ਬੰਗੜ

ਕੁੱਲਗੜ੍ਹੀ, 6ਮਈ (ਸੁਖਜਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਤਰ੍ਹਾਂ ਦੇ ਆਦੇਸ਼ ਦਿੱਤੇ ਜਾ ਰਹੇ ਹਨ | ਇਹ ਆਦੇਸ਼ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਸਰਕਾਰੀ ਆਦੇਸ਼ਾਂ ...

ਪੂਰੀ ਖ਼ਬਰ »

ਮੁਢਲੀ ਸਟੇਜ 'ਤੇ ਕਰਵਾਈ ਜਾਂਚ ਰੋਕ ਸਕਦੀ ਹੈ ਕੋਰੋਨਾ ਦਾ ਫੈਲਾਅ- ਸਿਵਲ ਸਰਜਨ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਹਲਕੇ ਲੱਛਣਾਂ ਵਾਲੇ ਮਰੀਜ਼ਾਂ ਵਲੋਂ ਸਵੈਇੱਛਕ ਤੌਰ 'ਤੇ ਮੁੱਢਲੀ ਸਟੇਜ 'ਤੇ ਕਰਵਾਈ ਗਈ ਜਾਂਚ ਕੋਵਿਡ ਦੇ ਪ੍ਰਸਾਰ ਨੂੰ ਰੋਕ ਸਕਦੀ ਹੈ | ਇਹ ਖ਼ੁਲਾਸਾ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਰਾਜ਼ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰਾਂ ਵਲੋਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀਆਂ ਲਾਰਾ ਲਾਊ ਤੇ ਡੰਗ ਟਪਾਊ ਨੀਤੀਆਂ ਤੋਂ ਖ਼ਫ਼ਾ ਹੋ ਘੱਟ ਤਨਖ਼ਾਹਾਂ 'ਤੇ ਵੱਧ ਸੇਵਾਵਾਂ ਨਿਭਾਅ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਰੂਰਲ ਫਾਰਮੇਸੀ ਅਫ਼ਸਰਾਂ ਵਲੋਂ ਹੁਣ ਸਰਕਾਰ ...

ਪੂਰੀ ਖ਼ਬਰ »

ਸੇਵਾ ਪਰਮੋ ਧਰਮ ਟਰੱਸਟ ਫ਼ਿਰੋਜ਼ਪੁਰ ਵਲੋਂ 560 ਲੋਕਾਂ ਦਾ ਟੀਕਾਕਰਨ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)- ਸੇਵਾ ਪਰਮੋ ਧਰਮ ਟਰੱਸਟ ਸੇਵਾ ਵਿਭਾਗ ਫ਼ਿਰੋਜ਼ਪੁਰ ਤੇ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੇ ਮਾਲਵਾ ਖ਼ਾਲਸਾ ਸਕੂਲ ਵਿਚ ਕੋਰੋਨਾ ਮਹਾਂਮਾਰੀ ਦੇ ਖ਼ਿਲਾਫ਼ ਜੰਗ ਵਿਚ ਮਹਾਂਮਾਰੀ ਵਿਰੁੱਧ ਲੜਨ ਲਈ 560 ਯੋਧੇ ਤਿਆਰ ਕਰਦੇ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਜੰਗ 'ਚ ਸੇਵਾਵਾਂ ਨਿਭਾਉਂਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸੁਵਿਧਾਵਾਂ ਦੇਵੇ ਸਰਕਾਰ- ਜ਼ਿਲ੍ਹਾ ਐੱਸ.ਸੀ. ਪ੍ਰਧਾਨ ਐਡਵੋਕੇਟ ਦਹੀਆ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਕੋਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤ ਵਿਚ ਜਿੱਥੇ ਲੋਕ ਬੇਬੱਸ ਹੋ ਕੇ ਘਰਾਂ ਵਿਚ ਬੈਠੇ ਹਨ, ਉੱਥੇ ਹੀ ਇਸ ਜੰਗ ਵਿਚ ਮੂਹਰੇ ਹੋ ਕੇ ਲੋਕਾਂ ਦੀ ਲੜਾਈ ਲੜ ਰਹੇ ਮੈਡੀਕਲ, ਪੈਰਾ ਮੈਡੀਕਲ ਸਟਾਫ਼, ਪੁਲਿਸ ਮੁਲਾਜ਼ਮ ਅਤੇ ਕੋਵਿਡ ...

ਪੂਰੀ ਖ਼ਬਰ »

ਦੁਸਾਂਝ ਪਰਿਵਾਰ ਰੱਤੇ ਵਾਲਾ ਨਾਲ ਵੱਖ-ਵੱਖ ਆਗੂਆਂ ਵਲੋਂ ਦੱੁਖ ਦਾ ਪ੍ਰਗਟਾਵਾ

ਗੁਰੂਹਰਸਹਾਏ, 6 ਮਈ (ਹਰਚਰਨ ਸਿੰਘ ਸੰਧੂ)- ਪਿੰਡ ਸੋਹਣਗੜ੍ਹ ਰੱਤੇਵਾਲਾ ਦੇ ਸਾਬਕਾ ਸਰਪੰਚ ਗੁਰਬਾਜ ਸਿੰਘ ਦੁਸਾਂਝ ਤੇ ਗੁਰਿੰਦਰਪਾਲ ਸਿੰਘ ਠੇਕੇਦਾਰ ਨਹਿਰੀ ਵਿਭਾਗ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਗੁਰਮੇਲ ਸਿੰਘ ਦੁਸਾਂਝ ਅਕਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਲਏ ਲੋਕਾਂ ਦੇ ਸੈਂਪਲ

ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਚ ਵੀ ਆਏ ਦਿਨ ਕੋਰੋਨਾ ਦੇ ਮਰੀਜ਼ ਵਧਦੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਗੁਰੂਹਰਸਹਾਏ ਸ਼ਹਿਰ ਵਿਚ ਬਣੇ ਆਦਰਸ਼ ਨਗਰ ਨੂੰ ਕੱਲ੍ਹ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਸੀ ਅਤੇ ਸਿਹਤ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਗੁਰੂਹਰਸਹਾਏ, 6 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਅੰਦਰ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ | ਹੁਣ ਚੋਰਾਂ ਵੱਲੋਂ ਦਿਨ-ਦਿਹਾੜੇ ਹੀ ਚੋਰੀ ਕੀਤੀਆਂ ਜਾ ਰਹੀਆਂ ਹਨ | ਗੁਰੂਹਰਸਹਾਏ ਦੀ ਪੰਜਾਬ ਐਂਡ ਸਿੰਧ ਬੈਂਕ 'ਚੋਂ ਬੈਂਕ ਗਾਰਡ ਦਾ ਸਪਲੈਂਡਰ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉ ੱਪਲ ਵਲੋਂ ਟੀਕਾਕਰਨ ਕੈਂਪ ਦਾ ਨਿਰੀਖਣ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੇ ਨਿਰਦੇਸ਼ ਤਹਿਤ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਮੈਡਮ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਨੇ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਜਾਵੇਗਾ ਘਿਰਾਓ- ਜੀਵਨ ਸ਼ਰਮਾ

ਜ਼ੀਰਾ, 6 ਮਈ (ਜੋਗਿੰਦਰ ਸਿੰਘ ਕੰਡਿਆਲ)- ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਨੇ ਜਲਦ ਨਾ ਮੰਨੀਆਂ ਤਾਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਫ਼ਤਰ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਚੌਥੇ ਦਿਨ 'ਚ ਸ਼ਾਮਿਲ

ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਐੱਸ.ਡੀ.ਐਮ. ਦਫ਼ਤਰ 'ਚ ਤਾਇਨਾਤ ਐਸੋਸੀਏਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣਾ ਕੰਮਕਾਜ ਠੱਪ ਕਰਕੇ ਕੀਤੀ ਗਈ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਜ਼ੀਰਾ ਦੇ ਐਨ.ਐਚ.ਐਮ ਕਾਮਿਆਂ ਨੇ ਤੀਜੇ ਦਿਨ ਵੀ ਕੀਤੀ ਹੜਤਾਲ

ਜ਼ੀਰਾ, 6 ਮਈ (ਜੋਗਿੰਦਰ ਸਿੰਘ ਕੰਡਿਆਲ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿਚ ਪਿਛਲੇ ਕਰੀਬ 25 ਸਾਲ ਤੋਂ ਕੰਮ ਕਰਦੇ ਆ ਰਹੇ ਐਨ.ਐਚ.ਐਮ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਤੀਸਰੇ ਦਿਨ ਮੁਕੰਮਲ ਹੜਤਾਲ ਕਰਕੇ ਕੰਮਕਾਜ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸ਼ਹਿਰ ਦੀਆਂ ਬਰਸਾਤੀਆਂ ਦੀ ਸਫ਼ਾਈ ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 6 ਮਈ (ਤਪਿੰਦਰ ਸਿੰਘ)- ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੀ ਸਫ਼ਾਈ ਲਈ ਅਭਿਆਨ ਸ਼ੁਰੂ ਕੀਤਾ ਗਿਆ | ਮੌਸਮ ਅਤੇ ਸੀਜਨਲ ਬਿਮਾਰੀਆਂ ਨੂੰ ਮੁੱਖ ਰੱਖਦੇ ਹੋਏ ਸਮੇਂ-ਸਮੇਂ 'ਤੇ ਸੈਨੇਟਾਈਜ, ਮੱਛਰ ਮਾਰਨ ਵਾਲੀ ਸਪਰੇਅ ਅਤੇ ਫੋਗਿੰਗ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਕਿਸਾਨਾਂ ਨੂੰ 5 ਜੂਨ ਨੂੰ ਦਿੱਲੀ ਜਾਣ ਲਈ ਲਾਮਬੰਦ ਕਰਨ ਸਬੰਧੀ ਕੀਤੀ ਮੀਟਿੰਗ

ਆਰਿਫ਼ ਕੇ, 6 ਮਈ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ ਅੱਕੂ ਮਸਤੇ ਕੇ ਦੇ ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕਰੀਬ 20 ਪਿੰਡਾਂ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »

ਲੇਬਰ ਯੂਨੀਅਨ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 6 ਮਈ (ਗੁਰਦੇਵ ਸਿੰਘ)- ਮੱਲਾਂਵਾਲਾ ਵਿਖੇ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਨੇ ਕੀਤੀ | ਮੀਟਿੰਗ ਵਿਚ ਸੁਸ਼ੀਲ ਕੁਮਾਰ ਸੇਠੀ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ, ਰੌਸ਼ਨ ਲਾਲ ਬਿੱਟਾ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਹਿੰਦੀ ਵਿਭਾਗ ਵਲੋਂ ਰਾਸ਼ਟਰੀ ਵੈਬੀਨਾਰ

ਫ਼ਿਰੋਜ਼ਪੁਰ, 6 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੋਮੈਨ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵਲੋਂ ਇਕ ਰੋਜ਼ਾ ਨੈਸ਼ਨਲ ਵੇੈਬੀਨਾਰ ਕਰਵਾਇਆ ਗਿਆ, ਜਿਸ ਦਾ ਮੱੁਖ ਵਿਸ਼ਾ 'ਹਿੰਦੀ ਉਪਨਿਆਸ : ਵਿਵਿਧ ਆਯਾਮ' ਸੀ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ: ਦਇਆ ਨੰਦ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਨੂੰ ਸ਼ਨੀਵਾਰ ਦੁਕਾਨਾਂ ਖੋਲ੍ਹਣ ਦੀ ਅਪੀਲ

ਮੱਲਾਂਵਾਲਾ, 6 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਥੇਦਾਰ ਮਨੋਮਹਨ ਸਿੰਘ ਥਿੰਦ ਸਕੱਤਰ ਪੰਜਾਬ ਰਾਜੇਵਾਲ, ਕੁਲਵੰਤ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਸਾਹਿਬ ਸਿੰਘ ਦੀਨੇ ਕੇ ਆਗੂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 224 ਨਵੇਂ ਮਰੀਜ਼ ਤੇ ਇਲਾਜ ਦੌਰਾਨ 4 ਨੇ ਤੋੜਿਆ ਦਮ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਫੈਲੀ ਬਿਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 224 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਜਿੱਥੇ ਲੈ ਲੈਣ ਦੀ ਖ਼ਬਰ ਹੈ, ਉੱਥੇ ਇਲਾਜ ਅਧੀਨ ਚੱਲਦੇ ਮਰੀਜ਼ਾਂ ਵਿਚੋਂ 4 ਦੀ ਜਾਨ ਲੈ ਲੈਣ ਦੀ ਵੀ ਖ਼ਬਰ ...

ਪੂਰੀ ਖ਼ਬਰ »

ਆਕਸੀਜਨ ਪਲਾਂਟ ਲੱਗਣ ਨਾਲ ਸਰਹੱਦੀ ਖੇਤਰ ਨੂੰ ਹੋਵੇਗਾ ਵੱਡਾ ਫਾਇਦਾ-ਵਿਧਾਇਕ ਜ਼ੀਰਾ, ਵਿਧਾਇਕ ਘੁਬਾਇਆ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਆਕਸੀਜਨ ਦੀ ਘਾਟ ਦੇ ਨਾਲ ਨਿਪਟਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰ ਪਾਸੋਂ ਮਨਜੂਰ ਕਰਵਾਏ ਸਵਾ ਕਰੋੜ ਦੀ ਲਾਗਤ ਵਾਲੇ ਆਕਸੀਜਨ ਪਲਾਂਟ ਲੱਗਣ ਨਾਲ ਫ਼ਿਰੋਜ਼ਪੁਰ ਹੀ ਨਹੀਂ, ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਸੀ ਵਲੋਂ ਭਾਣਜੀ ਨਾਲ ਸਮੂਹਿਕ ਜਬਰ ਜਨਾਹ ਕਰਵਾਉਣ ਦਾ ਦੋਸ਼

ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)- ਸਰਹੱਦੀ ਸ਼ਹਿਰ ਵਿਚ ਅਤਿ ਨੇੜਲੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੁੰਦੇ ਨਜ਼ਰ ਆਏ ਜਦੋਂ ਸਕੀ ਮਾਸੀ ਵਲੋਂ ਆਪਣੀ ਨਾਬਾਲਗ ਭਾਣਜੀ ਨੂੰ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਗੈਂਪ ਰੇਪ ਕਰਵਾਉਣ ਦਾ ਸਨਸਨੀ ਖੇਜ ਮਾਮਲਾ ਸਾਹਮਣੇ ਆਇਆ | ...

ਪੂਰੀ ਖ਼ਬਰ »

ਪੰਚਾਇਤੀ ਰੱੁਖ ਨਾਜਾਇਜ਼ ਵੱਢ ਕੇ ਵੇਚਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)- ਪੰਚਾਇਤੀ ਜ਼ਮੀਨ ਦੇ ਰੱੁਖ ਨਾਜਾਇਜ਼ ਤੌਰ 'ਤੇ ਵੱਢ ਕੇ ਵੇਚਣ ਦੇ ਮਾਮਲੇ ਵਿਚ ਥਾਣਾ ਆਰਿਫ਼ ਕੇ ਪੁਲਿਸ ਵਲੋਂ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਕੇ ਜ਼ਿਲ੍ਹਾ ਅਦਾਲਤ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਦੁਕਾਨਦਾਰਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਨੇ ਕੋਰੋਨਾ ਦੀ ਆੜ੍ਹ ਦਾ ਸਹਾਰਾ ਲੈ ਕੇ ਸਾਰੇ ਪੰਜਾਬ ਅੰਦਰ ਲਾਕਡਾਊਨ ਲਗਾ ਕੇ ਕੁਝ ਦੁਕਾਨਦਾਰਾਂ ਨੂੰ ਛੱਡ ਕੇ ਸਾਰੇ ਬਾਜ਼ਾਰ ਬੰਦ ਕਰਵਾ ਦਿੱਤੇ ਹਨ, ਜਦਕਿ ਸਕੂਲ-ਕਾਲਜ ਪਹਿਲਾਂ ਹੀ ਬੰਦ ਹਨ ਪਰ ਕੁਝ ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਤਹਿਤ ਪਾਣੀ ਦੀ ਸੰਭਾਲ ਲਈ ਕਾਰਜ ਆਰੰਭ

ਤਲਵੰਡੀ ਭਾਈ, 6 ਮਈ (ਕੁਲਜਿੰਦਰ ਸਿੰਘ ਗਿੱਲ)- ਜਲ ਸਤਰ ਦਾ ਲਗਾਤਾਰ ਨੀਵਾਂ ਜਾਣਾ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਰੋਕਣ ਲਈ 'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਪ੍ਰਜੈਕਟ ਕਾਰਗਰ ਸਾਬਿਤ ਹੋਵੇਗਾ | ਇੱਥੇ ਦੱਸਣਯੋਗ ਹੈ ਕਿ ਖੇਤੀ ਅਤੇ ਹੋਰ ਮਨੁੱਖੀ ਲੋੜਾਂ ਲਈ ਪਾਣੀ ਨੂੰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਕਰਦੇ ਦੋ ਚੜ੍ਹੇ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)- ਨਸ਼ੇੜੀਆਂ ਦੇ ਨਸ਼ੇ ਦਾ ਵਪਾਰੀਆਂ ਖਿਲਾਫ਼ ਸ਼ਿਕੰਜਾ ਕੱਸਦਿਆਂ ਥਾਣਾ ਸਿਟੀ ਪੁਲਿਸ ਨੇ ਹੈਰੋੋਇਨ ਸਪਲਾਈ ਕਰਨ ਜਾਂਦੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਛੋਟਾ ਕੰਪਿਊਟਰ ਕੰਡਾ ਅਤੇ ਹੋਰ ਸਮੱਗਰੀ ...

ਪੂਰੀ ਖ਼ਬਰ »

ਆਪ ਦੀ ਜ਼ਿਲ੍ਹਾ ਮਹਿਲਾ ਸਾਬਕਾ ਪ੍ਰਧਾਨ ਬੀਬੀ ਸੰਧੂ ਨੇ ਪੁੱਛਿਆ ਆਗੂ ਆਸ਼ੂ ਬੰਗੜ ਦਾ ਹਾਲ-ਚਾਲ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸਾਬਕਾ ਪ੍ਰਧਾਨ ਬੀਬੀ ਭੁਪਿੰਦਰ ਕੌਰ ਸੰਧੂ ਨੇ ਪਾਰਟੀ ਦੇ ਆਗੂ ਆਸ਼ੂ ਬੰਗੜ ਦਾ ਹਾਲ-ਚਾਲ ਪੁੱਛਿਆ | ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਸੰਧੂ ਨੇ ਫ਼ੋਨ 'ਤੇ ਜਾਣਕਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਏ ਦੁਕਾਨਾਂ 'ਚ ਕੰਮ ਕਰਨ ਵਾਲਿਆਂ ਦੇ ਕੋਵਿਡ ਟੈਸਟ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਪ੍ਰਭਾਵ ਨੂੰ ਦੇਖਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਅਤੇ ਸਿਵਲ ਸਰਜਨ ਡਾ: ਰਜਿੰਦਰ ਰਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੂਡ ...

ਪੂਰੀ ਖ਼ਬਰ »

ਦਵਾਈਆਂ ਵਾਲੀ ਦੁਕਾਨ 'ਤੇ ਦੇਰ ਰਾਤ ਚੋਰਾਂ ਨੇ ਬੋਲਿਆ ਧਾਵਾ, ਉਡਾਏ 9 ਲੱਖ 75 ਹਜ਼ਾਰ ਰੁਪਏ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਅਮਰ ਹਸਪਤਾਲ ਦੇ ਸਾਹਮਣੇ ਇੱਕ ਮੈਡੀਕਲ ਦੁਕਾਨ 'ਤੇ ਚੋਰਾਂ ਵਲੋਂ ਧਾਵਾ ਬੋਲਦੇ ਹੋਏ ਲੱਖਾਂ ਰੁਪਏ ਦੀ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਸੇਵਾ ਮੁਕਤੀ ਤੋਂ ਇਕ ਦਿਨ ਪਹਿਲਾਂ ਏ. ਐਸ. ਆਈ. ਖ਼ਿਲਾਫ਼ ਕਥਿਤ ਤੌਰ 'ਤੇ ਕੇਸ ਦਰਜ ਕਰਨ ਦੇ ਮਾਮਲੇ 'ਚ ਹਾਈਕੋਰਟ ਗੰਭੀਰ

ਚੰਡੀਗੜ੍ਹ, 6 ਮਈ (ਬਿ੍ਜੇਂਦਰ ਗੌੜ)-ਪੰਜਾਬ ਪੁਲਿਸ ਦੇ ਇਕ ਏ. ਐਸ. ਆਈ. ਦੀ ਸੇਵਾ-ਮੁਕਤੀ ਤੋਂ ਇਕ ਦਿਨ ਪਹਿਲਾਂ ਉਸ ਨੂੰ ਚੁੱਕ ਕੇ ਕਥਿਤ ਤੌਰ 'ਤੇ ਝੂਠੇ ਕੇਸ 'ਚ ਫਸਾਉਣ ਦੇ ਦੋਸ਼ਾਂ ਵਾਲੀ ਏ. ਐਸ. ਆਈ. ਦੇ ਬੇਟੇ ਦੀ ਤਿੰਨ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ 17 ਨੂੰ ਦੇਵੇਗੀ ਐੱਸ.ਐੱਸ.ਪੀ. ਦਫ਼ਤਰ ਵਿਖੇ ਧਰਨਾ

ਗੁਰੂਹਰਸਹਾਏ, 6 ਮਈ (ਹਰਚਰਨ ਸੰਘ ਸੰਧੂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਬਲਾਕ ਆਗੂ ਗੁਰਭੇਜ ਸਿੰਘ ਦੀ ਅਗਵਾਈ ਵਿਚ ਪਿੰਡ ਚੱਕ ਸੋਮੀਆ ਅਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਰੁੱਪ ਦਾ ਗਠਨ

ਆਰਿਫਕੇ, 6 ਮਈ (ਬਲਬੀਰ ਸਿੰਘ ਜੋਸਨ)-ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹੇ 'ਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਗਤੀਵਿਧੀਆਂ ਅਤੇ ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ 'ਚ ਲਗਾਤਾਰ ਹਾਜ਼ਰੀ ਭਰ ਕੇ ਸੇਵਾਵਾਂ ਨਿਭਾ ਰਹੇ ਆਗੂਆਂ ਦੀ ਪਿੰਡ ਅੱਕੂ ਮਸਤੇ ਕੇ ਵਿਖੇ ਗਰੱੁਪ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX