ਤਾਜਾ ਖ਼ਬਰਾਂ


ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  14 minutes ago
ਸੰਗਰੂਰ 18 ,ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ...
ਜਦੋਂ ਖ਼ਾਕੀ ਵਾਲਾ ਹੀ ਖ਼ਾਕੀ ਤੋ ਇਨਸਾਫ਼ ਮੰਗੇ,ਮਾਮਲਾ ਨੌਜਵਾਨ ਦੀ ਖ਼ੁਦਕੁਸ਼ੀ ਦਾ,ਪਿੰਡ ਵਾਸੀਆਂ ਨੇ ਲਾਇਆ ਧਰਨਾ
. . .  13 minutes ago
ਮਾਛੀਵਾੜਾ ਸਾਹਿਬ 18 ਜੂਨ (ਮਨੋਜ ਕੁਮਾਰ) - ਪਿਛਲੇ ਦਿਨੀਂ ਪਿੰਡ ਗੜੁੀ ਤਰਖਾਣਾਂ ਦੇ ਵਸਨੀਕ ਨੌਜਵਾਨ ਰਾਜਪਾਲ ਸਿੰਘ ਨੇ ਪੁਲਿਸ ਦੀ ਜ਼ਲਾਲਤ ਤੋਂ ਤੰਗ ਆ ਕੇ ਉਸ ਸਮੇਂ ਖ਼ੁਦਕੁਸ਼ੀ ਕਰ ...
ਪਾਵਰਕਾਮ ਸੀ. ਐੱਚ.ਬੀ. ਠੇਕਾ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਇੰਜੀਨੀਅਰ ਜੋਨ ਦਫ਼ਤਰ ਅੱਗੇ ਧਰਨਾ
. . .  35 minutes ago
ਬਠਿੰਡਾ, 18 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ...
ਮੈਂ ਖ਼ੁਦ ਚਾਹੁੰਦਾ ਹਾਂ ਕਿ ਸਿੱਧੂ ਨੂੰ ਪਾਰਟੀ ਵਿਚ ਵਧੀਆ ਅਹੁਦਾ ਮਿਲੇ - ਪ੍ਰਤਾਪ ਸਿੰਘ ਬਾਜਵਾ
. . .  6 minutes ago
ਚੰਡੀਗੜ੍ਹ,18 ਜੂਨ (ਸੁਰਿੰਦਰਪਾਲ ਸਿੰਘ) - ਪ੍ਰੈੱਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਜਦੋਂ ਨਵਜੋਤ...
ਸਾਰਿਆਂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮਾਂ ਦੀ ਪਾਲਣਾ ਕਰਨੀ ਪਏਗੀ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) - ਪ੍ਰੈਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਪਾਰਟੀ ਹਾਈ ਕਮਾਨ ਨੇ ਇਹ ਫ਼ੈਸਲਾ ਕਰਨਾ ਹੈ ਕਿ 2022 ਦੀਆਂ ਚੋਣਾਂ...
ਮੈਂ ਪ੍ਰਧਾਨ ਅਤੇ ਮੁੱਖ ਮੰਤਰੀ ਦੀ ਦੌੜ ਵਿਚ ਨਹੀਂ ਹਾਂ - ਪ੍ਰਤਾਪ ਸਿੰਘ ਬਾਜਵਾ
. . .  1 minute ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) -ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਮੁੱਖ ਮੰਤਰੀ ਹਨ...
ਅਕਾਲੀ ਦਲ ਬਾਦਲ ਅਤੇ ਬਸਪਾ ਆਗੂਆਂ ਨੇ ਸਾਂਸਦ ਰਵਨੀਤ ਬਿੱਟੂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ 18 ਜੂਨ (ਜਸਵੰਤ ਜੱਸ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਲੀਡਰਸ਼ਿਪ ਵਲੋਂ ਕਾਂਗਰਸੀ...
ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੀਜੀ ਵਾਰ ਵੀ ਸਿਰੇ ਨਹੀਂ ਚੜੀ
. . .  about 1 hour ago
ਕੋਟਕਪੂਰਾ, 18 ਜੂਨ ( ਮੋਹਰ ਸਿੰਘ ਗਿੱਲ ) - ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਤੀਜੀ ਵਾਰ ਵੀ ਸਿਰੇ ਨਹੀਂ ਚੜੀ । ਚੋਣ ਨਿਗਰਾਨ ਅਮਰਿੰਦਰ ਸਿੰਘ ਟਿਵਾਣਾ ਐੱਸ. ਡੀ. ਐਮ....
ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਦੇ ਨਾ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਹਰਬੀਰ ਸਿੰਘ ਸੰਧੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਜਪਾਲ ਪੰਜਾਬ...
1 ਲੱਖ ਫਰੰਟਲਾਈਨ ਵਰਕਰਾਂ ਨੂੰ ਤਿਆਰ ਕਰਨ ਦਾ ਕਰ ਰਹੇ ਹਾਂ ਕੰਮ - ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਕਿਲ ਇੰਡੀਆ ਦੇ ਤਹਿਤ ਕੋਵਿਡ-19 ਫਰੰਟਲਾਈਨ ਵਰਕਰਾਂ ਲਈ ਛੇ...
ਮਿੰਨੀ ਸਕੱਤਰੇਤ ਦਾ ਗੇਟ ਅਤੇ ਕੰਧਾਂ ਟੱਪ ਕੇ ਡੀ. ਸੀ. ਮੀਟਿੰਗ ਹਾਲ ਵਿਚ ਦਾਖ਼ਲ ਹੋਏ ਕਿਸਾਨ
. . .  about 1 hour ago
ਬਠਿੰਡਾ, 18 ਜੂਨ ( ਨਾਇਬ ਸਿੱਧੂ ) - ਅੰਮ੍ਰਿਤਸਰ - ਜਾਮਨਗਰ ਹਾਈਵੇਅ ਸੰਘਰਸ਼ ਕਮੇਟੀ ਨੂੰ ਅੱਜ ਡੀ. ਸੀ. ਮੀਟਿੰਗ ਹਾਲ ਵਿਖੇ ਮੀਟਿੰਗ ਲਈ ਬੁਲਾਇਆ ਗਿਆ...
ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ
. . .  about 2 hours ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਰੋਜ਼ਾਨਾ ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਆਪਣੀਆਂ ਮੰਗਾਂ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਰੰਭ, ਗਿਆਨੀ ਮਾਨ ਸਿੰਘ ਦੇ ਅਚਨਚੇਤੀ ਅਸਤੀਫ਼ੇ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ
. . .  about 2 hours ago
ਅੰਮ੍ਰਿਤਸਰ,18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ...
ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ
. . .  about 2 hours ago
ਨਵੀਂ ਦਿੱਲੀ, 18 ਜੂਨ - ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਸੀਮਤ ਓਵਰਾਂ ਦੀ ਲੜੀ ਦਾ ਪ੍ਰਸਾਰਨ ਪਾਕਿਸਤਾਨ ਵਿਚ ਨਹੀਂ ਕੀਤਾ ਜਾਵੇਗਾ...
ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ...
ਬੀ. ਕੇ. ਯੂ. ਰਾਜੇਵਾਲ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਗੰਗਾਨਗਰ ਰੋਡ 'ਤੇ ਲਾਇਆ ਜਾਮ
. . .  about 3 hours ago
ਅਬੋਹਰ,18 ਜੂਨ (ਸੰਦੀਪ ਸੋਖਲ, ਕੁਲਦੀਪ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨ...
ਭਾਰਤੀ ਮੂਲ ਦੇ ਅਮਰੀਕੀ ਨੇ ਮੈਡੀਕਲ ਕਾਰੋਬਾਰ ਦੇ ਖ਼ਰੀਦਦਾਰਾਂ ਨਾਲ ਮਾਰੀ 50 ਲੱਖ ਡਾਲਰ ਦੀ ਠੱਗੀ, ਗੁਨਾਹ ਕੀਤਾ ਕਬੂਲ
. . .  about 3 hours ago
ਸੈਕਰਾਮੈਂਟੋ,(ਅਮਰੀਕਾ),18 ਜੂਨ (ਹੁਸਨ ਲੜੋਆ ਬੰਗਾ) - ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਿਤ ਕਾਰੋਬਾਰ ਅਵਸਰਾਂ ਦੀ ਵਿੱਕਰੀ ਦੀ ਇਸ਼ਤਿਹਾਰਬਾਜ਼ੀ ਕਰ...
ਮੈਟਰੋ ਫੋਨਿਕਸ (ਅਮਰੀਕਾ) ਵਿਚ 8 ਥਾਵਾਂ 'ਤੇ ਚੱਲੀਆਂ ਗੋਲੀਆਂ, 1 ਮੌਤ 12 ਜ਼ਖ਼ਮੀ
. . .  1 minute ago
ਸੈਕਰਾਮੈਂਟੋ (ਅਮਰੀਕਾ) ,18 ਜੂਨ (ਹੁਸਨ ਲੜੋਆ ਬੰਗਾ) - ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ ਵਿਚ 8 ਥਾਵਾਂ ਉੱਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ - ਘੱਟ 1 ਵਿਅਕਤੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 62,480 ਨਵੇਂ ਕੋਰੋਨਾ ਮਾਮਲੇ ਆਏ, 1,587 ਮੌਤਾਂ
. . .  about 4 hours ago
ਨਵੀਂ ਦਿੱਲੀ,18 ਜੂਨ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ...
ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਐਮ.ਡੀ. ਨੂੰ ਭੇਜਿਆ ਨੋਟਿਸ
. . .  about 5 hours ago
ਗਾਜ਼ੀਆਬਾਦ, 18 ਜੂਨ - ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ...
ਠਾਣੇ ਦੇ ਪੱਛਮੀ ਖੇਤਰ 'ਚ ਇਕ ਇਮਾਰਤ ਦਾ ਹਿੱਸਾ ਡਿੱਗਿਆ
. . .  about 5 hours ago
ਮਹਾਰਾਸ਼ਟਰ,18 ਜੂਨ - ਅੱਜ ਸਵੇਰੇ ਕਰੀਬ 5.20 ਵਜੇ ਠਾਣੇ ਪੱਛਮੀ ਖੇਤਰ ਵਿਚ ...
ਉੱਤਰ ਪ੍ਰਦੇਸ਼: ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ਨੂੰ ਬਚਾਇਆ ਗਿਆ
. . .  about 5 hours ago
ਉੱਤਰ ਪ੍ਰਦੇਸ਼,18 ਜੂਨ - ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ...
ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ 'ਚ ਗੁਰਜੀਤ ਕੌਰ ਮਿਆਦੀਆਂ ਕਲਾਂ (ਅਜਨਾਲਾ) ਦੀ ਹੋਈ ਚੋਣ
. . .  about 5 hours ago
ਅਜਨਾਲਾ,18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਲਈ...
ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਫਿਰ ਹੋਇਆ ਵਾਧਾ
. . .  about 6 hours ago
ਨਵੀਂ ਦਿੱਲੀ, 18 ਜੂਨ - ਅੱਜ ਇਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
ਭਾਰਤ ਦੇ ਤਿੰਨ ਰਾਜਾਂ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ
. . .  about 6 hours ago
ਨਵੀਂ ਦਿੱਲੀ, 18 ਜੂਨ - ਭਾਰਤ ਦੇ ਤਿੰਨ ਰਾਜਾਂ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਸਨਅਤ ਤੇ ਵਪਾਰ

ਪੈਟਰੋਲ 25 ਪੈਸੇ ਤੇ ਡੀਜ਼ਲ 30 ਪੈਸੇ ਹੋਰ ਮਹਿੰਗਾ

ਨਵੀਂ ਦਿੱਲੀ, 6 ਮਈ (ਏਜੰਸੀ)—ਪੈਟਰੋਲ ਦੇ ਭਾਅ 'ਚ ਅੱਜ 25 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਦੇ ਭਾਅ 'ਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਗਿਆ ਹੈ | ਤੇਲ ਕੰਪਨੀਆਂ ਨੇ ਲਗਾਤਾਰ ਤੀਜੇ ਦਿਨ ਤੇਲ ਦੇ ਭਾਅ ਵਧਾਏ ਹਨ | ਪੈਟਰੋਲ, ਡੀਜ਼ਲ ਦੇ ਭਾਅ 'ਚ ਰੋਜ਼ਾਨਾ ਮੁੱਲ ਸਮੀਖਿਆ ਸ਼ੁਰੂ ਹੋਣ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਹ ਹੁਣ ਤੱਕ ਵੱਡੇ ਵਾਧੇ 'ਚੋਂ ਇਕ ਹੈ | ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਭਾਅ ਵਧਣ ਤੋਂ ਬਾਅਦ ਤੇਲ ਕੰਪਨੀਆਂ ਨੇ ਘਰੇਲੂ ਬਾਜ਼ਾਰ 'ਚ ਤੇਲ ਕੀਮਤਾਂ 'ਚ ਵਾਧਾ ਕੀਤਾ ਹੈ | ਇਸ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦਾ ਭਾਅ 90.74 ਰੁਪਏ ਤੋਂ ਵੱਧ ਕੇ 90.99 ਰੁਪਏ ਪ੍ਰਤੀ ਲੀਟਰ ਹੋ ਗਿਆ | ਉੱਥੇ ਹੀ ਡੀਜ਼ਲ ਦਾ ਭਾਅ ਇਸ ਦੌਰਾਨ 81.12 ਰੁਪਏ ਤੋਂ ਵੱਧ ਕੇ 81.42 ਰੁਪਏ ਪ੍ਰਤੀ ਲੀਟਰ ਹੋ ਗਿਆ | ਦੱਸਣਯੋਗ ਹੈ ਕਿ ਪਿਛਲੇ ਤਿੰਨ ਦਿਨਾਂ 'ਚ ਪੈਟਰੋਲ 59 ਪੈਸੇ ਤੇ ਡੀਜ਼ਲ 69 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ | ਉੱਧਰ ਕਾਂਗਰਸ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਚੋਣਾਂ ਖ਼ਤਮ ਹੋਣ ਦੇ ਨਾਲ ਹੀ 'ਲੁੱਟ' ਫਿਰ ਤੋਂ ਸ਼ੁਰੂ ਹੋ ਗਈ ਹੈ | ਪਾਰਟੀ ਨੇ ਸਰਕਾਰ ਨੂੰ ਇਹ ਅਪੀਲ ਵੀ ਕੀਤੀ ਹੈ ਕਿ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ | ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਚੋਣਾਂ ਖ਼ਤਮ, ਲੁੱਟ ਫਿਰ ਸ਼ੁਰੂ | ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਦੇਸ਼ ਕੋਰੋਨਾ ਨਾਲ ਜੂਝ ਰਿਹਾ ਹੈ ਤੇ ਮੋਦੀ ਸਰਕਾਰ ਹਰ ਰੋਜ਼ ਪੈਟਰੋਲ-ਡੀਜ਼ਲ ਦੇ ਭਾਅ ਵਧਾ ਕੇ ਜਨਤਾ ਨੂੰ ਲੁੱਟ ਰਹੀ ਹੈ | ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਵਾਪਸ ਲਓ |

ਐਨ.ਐੱਚ.ਏ.ਆਈ. ਵਲੋਂ ਪੰਜਾਬ ਤੇ ਹਰਿਆਣਾ 'ਚ ਆਕਸੀਜਨ ਪਲਾਂਟ ਲਗਾਉਣ ਦਾ ਕੰਮ ਸ਼ੁਰੂ

ਜਲੰਧਰ, 6 ਮਈ (ਅ.ਬ.)-ਕੋਵਿਡ-19 ਸੰਕਟ ਨੂੰ ਪੂਰਾ ਕਰਨ ਲਈ ਆਕਸੀਜਨ ਪਲਾਂਟ ਲਗਾਉਣ ਨਾਲ ਸਬੰਧਿਤ ਸਾਰੇ ਬੁਨਿਆਦੀ ਢਾਂਚੇ (ਸਿਵਲ ਤੇ ਇਲੈਕਟ੍ਰੀਕਲ) ਦੇ ਨਿਰਮਾਣ ਲਈ ਕੇਂਦਰ ਸਰਕਾਰ ਵਲੋਂ ਐਨ.ਐੱਚ.ਏ.ਆਈ. ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਗਿਆ ਹੈ | ਐਨ. ਐੱਚ. ਏ. ਆਈ. ਵਲੋਂ ...

ਪੂਰੀ ਖ਼ਬਰ »

ਹਾਈਕੋਰਟ ਨੇ ਫੇਸਬੁੱਕ, ਵੱਟਸਐਪ ਦੀ ਅਪੀਲ 'ਤੇ ਸੀ.ਸੀ.ਆਈ. ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 6 ਮਈ (ਏਜੰਸੀ)-ਦਿੱਲੀ ਹਾਈਕੋਰਟ ਨੇ ਅੱਜ 'ਕੰਪੀਟੀਸ਼ਨ ਕਮਿਸ਼ਨ ਆਫ਼ ਇੰਡੀਆ' (ਸੀ.ਸੀ.ਆਈ.) ਤੋਂ ਫੇਸਬੁੱਕ ਤੇ ਵੱਟਸਐਪ ਦੀਆਂ ਉਨ੍ਹਾਂ ਅਪੀਲਾਂ 'ਤੇ ਜਵਾਬ ਮੰਗਿਆ, ਜਿਸ 'ਚ ਮੈਸੇਜਿੰਗ ਐਪ ਦੀ ਨਵੀਂ ਪ੍ਰਾਈਵੇਸੀ ਨੀਤੀ ਦੀ ਜਾਂਚ ਦਾ ਆਦੇਸ਼ ਦੇਣ ਖ਼ਿਲਾਫ਼ ...

ਪੂਰੀ ਖ਼ਬਰ »

ਪਾਵਰਕਾਮ 'ਚ ਠੇਕੇਦਾਰੀ ਲਾਈਨ ਸਟਾਫ਼ ਦੀ ਕਮੀ ਨਾਲ ਵੀ ਪੈਡੀ ਸੀਜ਼ਨ 'ਚ ਵਧੇਗਾ ਸੰਕਟ

ਜਲੰਧਰ, 6 ਮਈ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਬਿਜਲੀ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਲੰਬੇ ਸਮੇਂ ਤੋਂ ਜ਼ਿਆਦਾ ਪੱਕੀ ਭਰਤੀ ਨਹੀਂ ਕੀਤੀ ਜਾ ਰਹੀ ਹੈ ਪਰ ਠੇਕੇ 'ਤੇ ਰੱਖੇ ਗਏ ਲਾਈਨ ਸਟਾਫ਼ ਦੀ ਹੋਰ ਭਰਤੀ ਨਾ ਕਰਨ ਕਰਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX