ਤਾਜਾ ਖ਼ਬਰਾਂ


ਸਾਰਿਆਂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮਾਂ ਦੀ ਪਾਲਣਾ ਕਰਨੀ ਪਏਗੀ - ਪ੍ਰਤਾਪ ਸਿੰਘ ਬਾਜਵਾ
. . .  9 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) - ਪ੍ਰੈਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਪਾਰਟੀ ਹਾਈ ਕਮਾਨ ਨੇ ਇਹ ਫ਼ੈਸਲਾ ਕਰਨਾ ਹੈ ਕਿ 2022 ਦੀਆਂ ਚੋਣਾਂ...
ਮੈਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਦੌੜ ਵਿਚ ਨਹੀਂ ਹਾਂ - ਪ੍ਰਤਾਪ ਸਿੰਘ ਬਾਜਵਾ
. . .  9 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) -ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਮੁੱਖ ਮੰਤਰੀ ਹਨ...
ਅਕਾਲੀ ਦਲ ਬਾਦਲ ਅਤੇ ਬਸਪਾ ਆਗੂਆਂ ਨੇ ਸਾਂਸਦ ਰਵਨੀਤ ਬਿੱਟੂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
. . .  7 minutes ago
ਅੰਮ੍ਰਿਤਸਰ 18 ਜੂਨ (ਜਸਵੰਤ ਜੱਸ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਲੀਡਰਸ਼ਿਪ ਵਲੋਂ ਕਾਂਗਰਸੀ...
ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੀਜੀ ਵਾਰ ਵੀ ਸਿਰੇ ਨਹੀਂ ਚੜੀ
. . .  38 minutes ago
ਕੋਟਕਪੂਰਾ, 18 ਜੂਨ ( ਮੋਹਰ ਸਿੰਘ ਗਿੱਲ ) - ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਤੀਜੀ ਵਾਰ ਵੀ ਸਿਰੇ ਨਹੀਂ ਚੜੀ । ਚੋਣ ਨਿਗਰਾਨ ਅਮਰਿੰਦਰ ਸਿੰਘ ਟਿਵਾਣਾ ਐੱਸ. ਡੀ. ਐਮ....
ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਦੇ ਨਾ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਹਰਬੀਰ ਸਿੰਘ ਸੰਧੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਜਪਾਲ ਪੰਜਾਬ...
1 ਲੱਖ ਫਰੰਟਲਾਈਨ ਵਰਕਰਾਂ ਨੂੰ ਤਿਆਰ ਕਰਨ ਦਾ ਕਰ ਰਹੇ ਹਾਂ ਕੰਮ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਕਿਲ ਇੰਡੀਆ ਦੇ ਤਹਿਤ ਕੋਵਿਡ-19 ਫਰੰਟਲਾਈਨ ਵਰਕਰਾਂ ਲਈ ਛੇ...
ਮਿੰਨੀ ਸਕੱਤਰੇਤ ਦਾ ਗੇਟ ਅਤੇ ਕੰਧਾਂ ਟੱਪ ਕੇ ਡੀ. ਸੀ. ਮੀਟਿੰਗ ਹਾਲ ਵਿਚ ਦਾਖ਼ਲ ਹੋਏ ਕਿਸਾਨ
. . .  2 minutes ago
ਬਠਿੰਡਾ, 18 ਜੂਨ ( ਨਾਇਬ ਸਿੱਧੂ ) - ਅੰਮ੍ਰਿਤਸਰ - ਜਾਮਨਗਰ ਹਾਈਵੇਅ ਸੰਘਰਸ਼ ਕਮੇਟੀ ਨੂੰ ਅੱਜ ਡੀ. ਸੀ. ਮੀਟਿੰਗ ਹਾਲ ਵਿਖੇ ਮੀਟਿੰਗ ਲਈ ਬੁਲਾਇਆ ਗਿਆ...
ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ
. . .  about 1 hour ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਰੋਜ਼ਾਨਾ ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਆਪਣੀਆਂ ਮੰਗਾਂ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਰੰਭ, ਗਿਆਨੀ ਮਾਨ ਸਿੰਘ ਦੇ ਅਚਨਚੇਤੀ ਅਸਤੀਫ਼ੇ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ
. . .  about 1 hour ago
ਅੰਮ੍ਰਿਤਸਰ,18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ...
ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ
. . .  about 1 hour ago
ਨਵੀਂ ਦਿੱਲੀ, 18 ਜੂਨ - ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਸੀਮਤ ਓਵਰਾਂ ਦੀ ਲੜੀ ਦਾ ਪ੍ਰਸਾਰਨ ਪਾਕਿਸਤਾਨ ਵਿਚ ਨਹੀਂ ਕੀਤਾ ਜਾਵੇਗਾ...
ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ...
ਬੀ. ਕੇ. ਯੂ. ਰਾਜੇਵਾਲ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਗੰਗਾਨਗਰ ਰੋਡ 'ਤੇ ਲਾਇਆ ਜਾਮ
. . .  about 2 hours ago
ਅਬੋਹਰ,18 ਜੂਨ (ਸੰਦੀਪ ਸੋਖਲ, ਕੁਲਦੀਪ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨ...
ਭਾਰਤੀ ਮੂਲ ਦੇ ਅਮਰੀਕੀ ਨੇ ਮੈਡੀਕਲ ਕਾਰੋਬਾਰ ਦੇ ਖ਼ਰੀਦਦਾਰਾਂ ਨਾਲ ਮਾਰੀ 50 ਲੱਖ ਡਾਲਰ ਦੀ ਠੱਗੀ, ਗੁਨਾਹ ਕੀਤਾ ਕਬੂਲ
. . .  about 2 hours ago
ਸੈਕਰਾਮੈਂਟੋ,(ਅਮਰੀਕਾ),18 ਜੂਨ (ਹੁਸਨ ਲੜੋਆ ਬੰਗਾ) - ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਿਤ ਕਾਰੋਬਾਰ ਅਵਸਰਾਂ ਦੀ ਵਿੱਕਰੀ ਦੀ ਇਸ਼ਤਿਹਾਰਬਾਜ਼ੀ ਕਰ...
ਮੈਟਰੋ ਫੋਨਿਕਸ (ਅਮਰੀਕਾ) ਵਿਚ 8 ਥਾਵਾਂ 'ਤੇ ਚੱਲੀਆਂ ਗੋਲੀਆਂ, 1 ਮੌਤ 12 ਜ਼ਖ਼ਮੀ
. . .  about 3 hours ago
ਸੈਕਰਾਮੈਂਟੋ (ਅਮਰੀਕਾ) ,18 ਜੂਨ (ਹੁਸਨ ਲੜੋਆ ਬੰਗਾ) - ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ ਵਿਚ 8 ਥਾਵਾਂ ਉੱਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ - ਘੱਟ 1 ਵਿਅਕਤੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 62,480 ਨਵੇਂ ਕੋਰੋਨਾ ਮਾਮਲੇ ਆਏ, 1,587 ਮੌਤਾਂ
. . .  about 3 hours ago
ਨਵੀਂ ਦਿੱਲੀ,18 ਜੂਨ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ...
ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਐਮ.ਡੀ. ਨੂੰ ਭੇਜਿਆ ਨੋਟਿਸ
. . .  about 4 hours ago
ਗਾਜ਼ੀਆਬਾਦ, 18 ਜੂਨ - ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ...
ਠਾਣੇ ਦੇ ਪੱਛਮੀ ਖੇਤਰ 'ਚ ਇਕ ਇਮਾਰਤ ਦਾ ਹਿੱਸਾ ਡਿੱਗਿਆ
. . .  about 4 hours ago
ਮਹਾਰਾਸ਼ਟਰ,18 ਜੂਨ - ਅੱਜ ਸਵੇਰੇ ਕਰੀਬ 5.20 ਵਜੇ ਠਾਣੇ ਪੱਛਮੀ ਖੇਤਰ ਵਿਚ ...
ਉੱਤਰ ਪ੍ਰਦੇਸ਼: ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ਨੂੰ ਬਚਾਇਆ ਗਿਆ
. . .  about 4 hours ago
ਉੱਤਰ ਪ੍ਰਦੇਸ਼,18 ਜੂਨ - ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ...
ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ 'ਚ ਗੁਰਜੀਤ ਕੌਰ ਮਿਆਦੀਆਂ ਕਲਾਂ (ਅਜਨਾਲਾ) ਦੀ ਹੋਈ ਚੋਣ
. . .  about 4 hours ago
ਅਜਨਾਲਾ,18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਲਈ...
ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਫਿਰ ਹੋਇਆ ਵਾਧਾ
. . .  1 minute ago
ਨਵੀਂ ਦਿੱਲੀ, 18 ਜੂਨ - ਅੱਜ ਇਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
ਭਾਰਤ ਦੇ ਤਿੰਨ ਰਾਜਾਂ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ
. . .  about 5 hours ago
ਨਵੀਂ ਦਿੱਲੀ, 18 ਜੂਨ - ਭਾਰਤ ਦੇ ਤਿੰਨ ਰਾਜਾਂ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ....
ਘੋੜਾ ਟਰਾਲਾ ਤੇ ਕਾਰ ਦੀ ਭਿਆਨਕ ਟੱਕਰ,ਪੁਲਿਸ ਮੁਲਾਜ਼ਮ ਦੀ ਮੌਤ
. . .  about 5 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ),18 ਜੂਨ (ਮਨਪ੍ਰੀਤ ਸਿੰਘ ਸੰਧੂ) - ਬੀਤੀ ਦਰਮਿਆਨੀ ਰਾਤ ਫ਼ਿਰੋਜ਼ਪੁਰ ਤੋ ਜ਼ੀਰਾ ਜਾ ਰਹੇ ਪੰਜਾਬ ਪੁਲਿਸ ਦੇ....
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  1 minute ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਨੈਗੇਟਿਵ ਰਿਪੋਰਟ ਮਗਰੋਂ ਟਰੂਡੋ ਨੇ ਹੋਟਲ ਛੱਡਿਆ
. . .  1 day ago
ਟਰਾਂਟੋ, 17 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੀਤੇ ਦਿਨ ਤੋਂ ਯੂਰਪ ਫੇਰੀ ਮਗਰੋਂ ਰਾਜਧਾਨੀ ਓਟਾਵਾ ਵਿਚ ਹੋਟਲ ਵਿਚ ਇਕਾਂਤਵਾਸ ਕਰ ਰਹੇ ਸਨ। ਬੀਤੇ ਕੱਲ੍ਹ ਉਨ੍ਹਾਂ ਦੀ ਕੋਰੋਨਾ ਵਾਇਰਸ ਦੇ ਟੈਸਟ ਦੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਜਲੰਧਰ

ਬੰਦ ਦੁਕਾਨਾਂ ਖੋਲ੍ਹਣ ਦੇ ਮਾਮਲੇ 'ਚ ਕਾਰੋਬਾਰੀ ਆਗੂਆਂ ਨਾਲ ਅੱਜ ਮੀਟਿੰਗ ਕਰਨਗੇ ਡੀ. ਸੀ.

ਜਲੰਧਰ, 6 ਮਈ (ਸ਼ਿਵ)-ਤਾਲਾਬੰਦੀ ਵਿਚ ਬੰਦ ਕੀਤੀਆਂ ਗਈਆਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਅਜੇ ਵੀ ਰੇੜਕਾ ਜਾਰੀ ਹੈ। ਐਮ. ਪੀ. ਸੰਤੋਖ ਸਿੰਘ ਚੌਧਰੀ ਅਤੇ ਵਿਧਾਇਕ ਰਜਿੰਦਰ ਬੇਰੀ ਦੇ ਨਾਲ ਕਾਰੋਬਾਰੀਆਂ ਦੀ ਹੋਈ ਮੀਟਿੰਗ ਵਿਚ ਕਾਰੋਬਾਰੀਆਂ ਨੇ ਸਪਸ਼ਟ ਕਿਹਾ ਹੈ ਕਿ 25 ਫੀਸਦੀ ਤੱਕ ਦੁਕਾਨਾਂ ਬੰਦ ਹਨ ਤੇ ਸਰਕਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਖੋਲ੍ਹਣ ਦਾ ਜਲਦੀ ਫ਼ੈਸਲਾ ਕਰਨਾ ਚਾਹੀਦਾ ਹੈ ਕਿਉਂਕਿ 75 ਫੀਸਦੀ ਕਾਰੋਬਾਰ ਖੁੱਲ੍ਹੇ ਪਏ ਹਨ ਤੇ ਬਾਕੀ ਬੰਦ ਹੋਏ ਕਾਰੋਬਾਰਾਂ ਦਾ ਨੁਕਸਾਨ ਹੋ ਰਿਹਾ ਹੈ। ਦਿਨ ਵੇਲੇ ਮੀਟਿੰਗ ਤੋਂ ਬਾਅਦ ਵਿਧਾਇਕ ਰਜਿੰਦਰ ਬੇਰੀ ਨੇ ਕਾਰੋਬਾਰੀ ਆਗੂਆਂ ਨੂੰ ਸੂਚਿਤ ਵੀ ਕਰ ਦਿੱਤਾ ਕਿ ਬੰਦ ਦੁਕਾਨਾਂ ਨੂੰ ਤੈਅ ਸਮੇਂ ਵਿਚ ਖੋਲ੍ਹਣ ਲਈ ਸ਼ੁੱਕਰਵਾਰ ਨੂੰ ਡੀ. ਸੀ. ਨਾਲ ਮੀਟਿੰਗ ਕਰਵਾਈ ਜਾ ਰਹੀ ਹੈ ਜਿਸ ਕਰਕੇ ਮਸਲਾ ਹੱਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਐਮ. ਪੀ. ਸੰਤੋਖ ਸਿੰਘ ਚੌਧਰੀ ਨਾਲ ਹੋਈ ਮੀਟਿੰਗ ਵਿਚ ਮੌਜੂਦ ਕਾਰੋਬਾਰੀ ਆਗੂਆਂ 'ਚ ਰਵਿੰਦਰ ਧੀਰ, ਬਲਜੀਤ ਸਿੰਘ ਆਹਲੂਵਾਲੀਆ, ਨਰਿੰਦਰ ਸਿੰਘ ਸੱਗੂ, ਅਮਿੱਤ ਸਹਿਗਲ, ਅਨਿਲ ਅਰੋੜਾ, ਰਾਕੇਸ਼ ਗੁਪਤਾ, ਵਿਪਨ ਪਰਿੰਜਾ, ਸੰਦੀਪ ਗਾਂਧੀ, ਰਮਨ ਅਰੋੜਾ, ਮਹਿੰਦਰ ਸ਼ੂਰ, ਭੁਪਿੰਦਰ ਸਿੰਘ ਭਿੰਦਾ, ਰਣਜੀਤ ਸਿੰਘ, ਦਿਲਪ੍ਰੀਤ ਖੇੜਾ ਤੇ ਹੋਰ ਕਾਰੋਬਾਰੀਆਂ ਦਾ ਕਹਿਣਾ ਸੀ ਕਿ ਸਾਰੇ ਕਾਰੋਬਾਰ ਪੜਾਅਵਾਰ ਖੋਲ੍ਹਣ ਦੀ ਮਨਜੂਰੀ ਦਿੱਤੀ ਜਾਵੇ ਤੇ ਨਾਲ ਹੋਟਲ ਰਿਜ਼ਾਰਟ ਇੰਡਸਟਰੀ ਦੀ ਵੀ ਸਾਰ ਲਈ ਜਾਵੇ। ਜੇਕਰ 50 ਫੀਸਦੀ ਸਵਾਰੀਆਂ ਨਾਲ ਬੱਸ ਸੇਵਾ ਜਾਰੀ ਹੈ ਤਾਂ ਦੂਜੇ ਬੰਦ ਪਏ ਕਾਰੋਬਾਰਾਂ ਲਈ ਨਵੀਂ ਨੀਤੀ ਜਾਰੀ ਕੀਤੀ ਜਾਣੀ ਚਾਹੀਦੀ ਹੈ। ਲੱਖਾਂ ਲੋਕ ਪੰਜਾਬ ਰਾਜ ਨਾਲ ਇਸ ਉਦਯੋਗ ਨਾਲ ਜੁੜੇ ਹਨ, ਉਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਕਾਰੋਬਾਰੀ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਇਕ ਮੁਹਿੰਮ ਚਲਾ ਕੇ ਸਾਰਿਆਂ ਦਾ ਟੀਕਾਕਰਨ ਕਰਵਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਐਮ. ਪੀ. ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਉਹ ਸਾਰੇ ਮਾਮਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਰਚੂਅਲ ਮੀਟਿੰਗ ਕਰਕੇ ਹੱਲ ਕਰਵਾ ਰਹੇ ਹਨ। ਇਸ ਮੌਕੇ ਕਾਰੋਬਾਰੀ ਆਗੂ ਬਲਜੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੀਟ, ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੋਂ ਜ਼ਿਆਦਾ ਜ਼ਰੂਰੀ ਪੱਖੇ, ਕੂਲਰ ਅਤੇ ਏ. ਸੀ. ਦੀਆਂ ਦੁਕਾਨਾਂ ਖੋਲ੍ਹਣ ਦੀ ਮਨਜੂਰੀ ਦੇਣੀ ਚਾਹੀਦੀ ਹੈ।
ਮਿੰਨੀ ਤਾਲਾਬੰਦੀ ਤੋਂ ਪ੍ਰੇਸ਼ਾਨ ਬਿਜਲੀ ਕਾਰੋਬਾਰੀ ਮਿਲੇ ਬੇਰੀ ਨੂੰ
ਜਲੰਧਰ, ਜਲੰਧਰ ਇਲੈਕਟ੍ਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਜੁਆਏ ਮਲਿਕ ਦੀ ਪ੍ਰਧਾਨਗੀ ਵਿਚ ਬਿਜਲੀ ਦਾ ਸਾਮਾਨ ਵੇਚਣ ਵਾਲੇ ਕਾਰੋਬਾਰੀਆਂ ਨੇ ਮਿੰਨੀ ਤਾਲਾਬੰਦੀ ਤੋਂ ਹੋ ਰਹੀ ਪ੍ਰੇਸ਼ਾਨੀ ਦਾ ਮੁੱਦਾ ਵਿਧਾਇਕ ਰਜਿੰਦਰ ਬੇਰੀ ਕੋਲ ਉਠਾ ਕੇ ਰਾਹਤ ਦੁਆਉਣ ਦੀ ਮੰਗ ਕੀਤੀ ਹੈ। ਕਾਰੋਬਾਰੀਆਂ ਨੇ ਬਾਜ਼ਾਰ ਨੂੰ 4 ਤੋਂ 5 ਘੰਟੇ ਤੱਕ ਖੋਲ੍ਹਣ ਦੀ ਮਨਜੂਰੀ ਦੇਣ ਦੀ ਮੰਗ ਤੋਂ ਇਲਾਵਾ ਆਡ ਈਵਨ ਫ਼ਾਰਮੂਲਾ ਲਾਗੂ ਕਰਨ ਦਾ ਵਿਰੋਧ ਕੀਤਾ ਹੈ। ਬੇਰੀ ਦਾ ਕਹਿਣਾ ਸੀ ਕਿ ਉਹ ਪ੍ਰਸ਼ਾਸਨ ਨਾਲ ਇਸ ਮਾਮਲੇ ਵਿਚ ਗੱਲਬਾਤ ਕਰਕੇ ਕੋਈ ਹੱਲ ਕੱਢਣਗੇ। ਇਸ ਮੌਕੇ ਸੁਰੇਸ਼ ਗੁਪਤਾ, ਸੰਜੀਵ ਪੁਸਰੀ, ਭਾਰਤ ਬਹਿਲ, ਚੰਦਰ ਗੁਪਤਾ, ਸੁਨੀਲ ਗਗ, ਦੀਪਕ ਬੱਸੀ, ਸੁਰੇਸ਼ ਅਗਰਵਾਲ, ਅਮਿੱਤ ਸਹਿਗਲ, ਈਸ਼ੂ ਭੰਡਾਰੀ, ਕਲਸੀ, ਬੱਬਲੂ ਹਾਜ਼ਰ ਸਨ।ਮੋਬਾਈਲ ਮੁਰੰਮਤ ਵਾਲੀਆਂ ਦੁਕਾਨਾਂ ਦੇ ਹੱਕ 'ਚ ਅਮਰੀ ਨੇ ਲਗਾਇਆ ਧਰਨਾ
ਜਲੰਧਰ, ਸੈਂਟਰਲ ਟਾਊਨ ਵਿਚ ਮੋਬਾਈਲ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਦੇ ਹੱਕ ਵਿਚ ਦਿਹਾਤੀ ਭਾਜਪਾ ਦੇ ਪ੍ਰਧਾਨ ਅਮਰਜੀਤ ਸਿੰਘ ਅਮਰੀ ਨੇ ਧਰਨਾ ਦਿੱਤਾ। ਸੈਂਟਰਲ ਟਾਊਨ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਮੋਬਾਈਲ ਠੀਕ ਕਰਨ ਵਾਲੀਆਂ ਦੁਕਾਨਾਂ ਨੂੰ ਬੰਦ ਕਰਵਾਇਆ ਜਾ ਰਿਹਾ ਸੀ ਤਾਂ ਦੁਕਾਨਦਾਰਾਂ ਨੇ ਇਸ ਦੀ ਸੂਚਨਾ ਅਮਰਜੀਤ ਸਿੰਘ ਅਮਰੀ ਨੂੰ ਦਿੱਤੀ। ਜਿਨ੍ਹਾਂ ਨੇ ਆ ਕੇ ਦੁਕਾਨਾਂ ਨੂੰ ਬੰਦ ਕਰਵਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਰੋਕਿਆ ਤੇ ਮੌਕੇ 'ਤੇ ਐੱਸ. ਐੱਚ. ਓ. ਨੂੰ ਸੱਦਿਆ। ਅਮਰੀ ਨੇ ਦੱਸਿਆ ਕਿ ਮੋਬਾਈਲ ਦੀਆਂ ਦੁਕਾਨਾਂ ਖੋਲ੍ਹਣ ਲਈ ਡੀ. ਸੀ. ਵਲੋਂ ਲਿਖਤੀ ਭਰੋਸਾ ਦਿੱਤਾ ਹੋਇਆ ਹੈ ਤਾਂ ਫਿਰ ਪੁਲਿਸ ਕਿਉਂ ਦੁਕਾਨਾਂ ਬੰਦ ਕਰਵਾਉਣ ਲਈ ਆਈ ਹੈ। ਇਹ ਕੰਮ ਕਿਸੇ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ। ਮੌਕੇ 'ਤੇ ਪੁੱਜੇ ਐੱਸ. ਐੱਚ. ਓ. ਮੁਕੇਸ਼ ਕੁਮਾਰ ਨੇ ਕਿਹਾ ਕਿ ਮੋਬਾਈਲ ਮੁਰੰਮਤ ਕਰਨ ਵਾਲੀਆਂ ਦੁਕਾਨਾਂ ਬੰਦ ਨਹੀਂ ਕਰਵਾਈਆਂ ਜਾਣਗੀਆਂ। ਇਸ ਮੌਕੇ ਕਈ ਦੁਕਾਨਦਾਰ ਵੀ ਹਾਜ਼ਰ ਸਨ।

ਬਾਜ਼ਾਰ ਬੰਦ ਪਰ ਸਬਜ਼ੀ ਮੰਡੀ ਮਕਸੂਦਾਂ ਦੇ ਥੋਕ ਵਪਾਰ 'ਚ ਰੋਜ਼ ਰਹਿੰਦਾ ਹੈ ਮੇਲੇ ਵਰਗਾ ਨਜ਼ਾਰਾ

ਮਕਸੂਦਾਂ, 6 ਮਈ (ਲਖਵਿੰਦਰ ਪਾਠਕ)-ਕੋਰੋਨਾ ਦੀ ਰੋਕਥਾਮ ਲਈ ਪ੍ਰਸ਼ਾਸਨ ਨੇ ਇਕ ਪਾਸੇ ਸਾਰੇ ਬਾਜ਼ਾਰ ਬੰਦ ਕਰ ਦਿੱਤੇ ਹਨ ਤਾਂ ਜੋ ਲੋਕਾਂ ਦੀ ਭੀੜ ਇਕੱਠਾ ਨਾ ਹੋ ਸਕੇ ਦੂਜੇ ਪਾਸੇ ਸਬਜ਼ੀ ਮੰਡੀ ਮਕਸੂਦਾਂ 'ਚ ਪ੍ਰਸ਼ਾਸਨ ਦਾ ਵੱਖਰਾ ਨਿਯਮ ਹੀ ਵੇਖਣ ਨੂੰ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਆਕਸੀਜਨ ਦੀ ਨਹੀਂ ਰਹਿਣ ਦਿੱਤੀ ਜਾਵੇਗੀ ਘਾਟ-ਰਿੰਕੂ

ਜਲੰਧਰ, 6 ਮਈ (ਸ਼ਿਵ)-ਵਿਧਾਇਕ ਸੁਸ਼ੀਲ ਰਿੰਕੂ ਨੇ ਜੰਡੂ ਸਿੰਘਾ ਸਥਿਤ ਆਕਸੀਜਨ ਪਲਾਂਟ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਹੈ ਕਿ ਸ਼ਹਿਰ ਵਿਚ ਹਸਪਤਾਲਾਂ ਵਿਚ ਆਕਸੀਜਨ ਗੈਸ ਦੀ ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਸਾਰੇ ਪਲਾਂਟ ਵਿਚ ਸਮਰੱਥਾ ...

ਪੂਰੀ ਖ਼ਬਰ »

ਪਰਸ 'ਚ ਪਿਆ ਰਿਹਾ ਏ.ਟੀ.ਐਮ. ਖਾਤਿਆਂ 'ਚੋਂ ਨਿਕਲ ਗਏ 22-22 ਹਜ਼ਾਰ ਰੁਪਏ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਮਕਸੂਦਾਂ ਦੇ ਰਹਿਣ ਵਾਲੇ ਕਾਰੋਬਾਰੀ ਸ਼ਿਵ ਕਪੂਰ ਦੀ ਪਤਨੀ ਦੀਪਤੀ ਕਪੂਰ ਨਾਲ ਠੱਗੀ ਦੀ ਇਕ ਅਜਿਹੀ ਵਾਰਦਾਤ ਹੋਈ, ਜਿਸ ਬਾਰੇ ਉਸ ਨੂੰ ਯਕੀਨ ਹੀ ਨਹੀਂ ਹੋ ਰਿਹਾ | ਉਸ ਦਾ ਏ.ਟੀ.ਐਮ. ਕਾਰਡ ਉਸ ਦੇ ਪਰਸ 'ਚ ਹੀ ਪਿਆ ਹੋਣ ਦੇ ਬਾਵਜੂਦ ਕਿਸੇ ਨੇ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ 'ਚ ਗੜਬੜੀ, ਟੀਕਾ ਲੱਗਾ ਨਹੀਂ ਸਰਟੀਫ਼ਿਕੇਟ ਕੀਤਾ ਜਾਰੀ

ਨੂਰਮਹਿਲ, 6 ਮਈ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਸਿਵਲ ਹਸਪਤਾਲ 'ਚ ਕੋਰੋਨਾ ਟੀਕਾਕਰਨ 'ਚ ਹੋ ਰਹੀ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ | ਪਰਮਜੀਤ ਸਿੰਘ (49) ਪੁੱਤਰ ਹਰਬੰਸ ਸਿੰਘ ਪਿੰਡ ਬੈਨਾਪੁਰ ਨੇ ਦੱਸਿਆ ਕਿ ਉਸ ਨੇ 5 ਅਪ੍ਰੈਲ ਨੂੰ ਸੈਂਟਰ ਫਰਵਾਲਾ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 12 ਲੋਕਾਂ ਦੀ ਗਈ ਜਾਨ, 929 ਮਾਮਲੇ ਆਏ ਸਾਹਮਣੇ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਇਸ ਨੂੰ ਜਲੰਧਰ ਜ਼ਿਲ੍ਹੇ ਲਈ ਕੋਰੋਨਾ ਦਾ ਕਹਿਰ ਹੀ ਕਿਹਾ ਜਾ ਸਕਦਾ ਹੈ ਕਿਉਂਕਿ ਅੱਜ ਪਹਿਲੀ ਵਾਰ 12 ਕੋਰੋਨਾ ਪ੍ਰਭਾਵਿਤਾਂ ਦੀ ਮੌਤ ਹੋ ਜਾਣ ਦੇ ਨਾਲ-ਨਾਲ 929 ਮਰੀਜ਼ ਵੀ ਹੋਰ ਮਿਲੇ ਹਨ | ਇਸ ਨਾਲ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ...

ਪੂਰੀ ਖ਼ਬਰ »

ਸ਼ਹਿਰ ਦੇ ਬੂਟਾ ਮੰਡੀ ਰੋਡ 'ਤੇ ਤਾਲਾਬੰਦੀ ਦੇ ਹੁਕਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕਰਵਾ ਪਾ ਰਹੀ ਪੁਲਿਸ

ਜਲੰਧਰ, 6 ਮਈ (ਚੰਦੀਪ ਭੱਲਾ)-ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਮਿੰਨੀ ਲਾਕਡਾਊਨ ਲਗਇਆ ਗਿਆ ਹੈ, ਤੇ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਅਤੇ ਲੋਕਾਂ ਨੂੰ ਬਿਨਾਂ ਕਿਸੇ ਗੱਲ ਤੋਂ ਘਰੋਂ ਨਿਕਲਣ ਲਈ ਮਨਾ ਕੀਤਾ ...

ਪੂਰੀ ਖ਼ਬਰ »

ਸਰਵਿਸ ਰੂਲ ਨਾ ਹੋਣ ਕਾਰਨ ਵਾਟਰ ਸਪਲਾਈ ਦੇ ਫੀਲਡ ਮੁਲਾਜ਼ਮਾਂ ਨੂੰ ਪੈ ਰਿਹਾ ਹੈ ਘਾਟਾ-ਕੌ ਾਡਲ

ਮੱਲ੍ਹੀਆ ਕਲਾ, 6 ਮਈ (ਮਨਜੀਤ ਮਾਨ)-ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਸੰਜੀਵ ਕੌਂਡਲ ਨੇ ਜਾਮਕਾਰੀ ਦਿੰਦਿਆਂ ਦੱਸਿਆ ਕਿ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਫੀਲਡ ਕਾਮਿਆਂ ਦੇ ਸਰਵਿਸ ਰੂਲ ਨਾ ਹੋਣ ਕਾਰਨ ਇਨ੍ਹਾ ...

ਪੂਰੀ ਖ਼ਬਰ »

-ਮਾਮਲਾ ਨੂਰਮਹਿਲ ਸਕੂਲ ਦੀ ਉਸਾਰੀ ਦਾ- ਮੁੱਖ ਮੰਤਰੀ ਦਫ਼ਤਰ ਵਲੋਂ ਸਕੂਲ ਨੂੰ ਮੁਕੰਮਲ ਕਰਨ ਦਾ ਹੁਕਮ ਜਾਰੀ

ਨੂਰਮਹਿਲ, 6 ਮਈ (ਜਸਵਿੰਦਰ ਸਿੰਘ ਲਾਂਬਾ)-ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਨੂਰਮਹਿਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਕੁੜੀਆਂ ਦੀ ਨਵੀਂ ਇਮਾਰਤ ਨੂੰ ਮੁਕੰਮਲ ਕਰਨ ਲਈ ਫੰਡ ਜਾਰੀ ਕਰਨ ਸਬੰਧੀ ਸਕੂਲ ਸਿੱਖਿਆ ਦੇ ਸਕੱਤਰ ਕਿ©ਸ਼ਨ ਕੁਮਾਰ ਨੂੰ ਨਿਰਦੇਸ਼ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋ-ਐਡ ਵਲੋਂ ਆਨਲਾਈਨ ਵਿਦਿਆਰਥੀ ਸਭਾ ਦੀ ਚੋਣ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐਡ), ਜਲੰਧਰ ਵਿਚ ਆਨਲਾਈਨ ਵਿਦਿਆਰਥੀ ਪ੍ਰੀਸ਼ਦ ਦੀ ਚੋਣ ਕਰਵਾਈ ਗਈ, ਜਿਸ 'ਚ ਕਈ ਵਿਦਿਆਰਥੀਆਂ ਵਲੋਂ ਪਦਾਂ ਲਈ ਆਪਣੇ ਨਾਂਅ ਨਾਮਜ਼ਦ ਕਰਵਾਏ ਗਏ | ਇਨ੍ਹਾਂ ਵਿਦਿਆਰਥੀਆਂ ਦੁਆਰਾ 'ਸਕੂਲ ਐਪ' ਅਤੇ ...

ਪੂਰੀ ਖ਼ਬਰ »

ਰੈਵੇਨਿਊ ਅਫ਼ਸਰਾਂ ਦੀ ਹੜਤਾਲ ਖੁੱਲ੍ਹਣ ਨਾਲ ਲੋਕਾਂ ਨੂੰ ਮਿਲੀ ਰਾਹਤ

ਜਲੰਧਰ, 6 ਮਈ (ਚੰਦੀਪ ਭੱਲਾ)-ਰੈਵੇਨਿਊ ਅਫਸਰਾਂ ਦੀ ਹੜਤਾਲ ਖੁੱਲ੍ਹਣ ਕਰਕੇ ਅਤੇ ਅੱਜ ਤੋਂ ਰਜਿਸਟਰੀਆਂ ਅਤੇ ਹੋਰ ਕੰਮਕਾਜ ਸ਼ੁਰੂ ਹੋਣ ਕਰਕੇ ਲੋਕਾਂ ਨੇ ਕਾਫੀ ਰਾਹਤ ਮਹਿਸੂਸ ਕੀਤੀ | ਬੀਤੇ ਦਿਨੀਂ ਰੈਵੇਨਿਊ ਅਫਸਰਾਂ ਨੇ ਆਪਣੀ ਹੜਤਾਲ 21 ਮਈ ਤੱਕ ਮੁਲਤਵੀ ਕੀਤੇ ਜਾਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਅੱਪਰਾ ਯੂਥ ਵਿੰਗ ਦਾ ਗਠਨ

ਅੱਪਰਾ, 6 ਮਈ (ਦਲਵਿੰਦਰ ਸਿੰਘ ਅੱਪਰਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰ ਦੀ ਅਗਵਾਈ 'ਚ ਹੋਈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਚੇਤਨ ਸਿੰਘ ਤਲਵਣ, ਸਤਨਾਮ ਸਿੰਘ ਮਿੰਟਾ, ਖਜ਼ਾਨਚੀ ਤੀਰਥ ਸਿੰਘ, ...

ਪੂਰੀ ਖ਼ਬਰ »

ਮੁਹੱਲਾ ਚੁਗਿੱਟੀ ਵਿਖੇ ਟੀਕਾਕਰਨ ਕੈਂਪ ਲਗਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 6 ਮਈ (ਨਰਿੰਦਰ ਲਾਗੂ)-ਮੁਹੱਲਾ ਚੁਗਿੱਟੀ ਦੇ ਵਸਨੀਕਾਂ ਵਲੋਂ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਸਬੰਧੀ ਕੈਂਪ ਲਗਾਉਣ ਦੀ ਮੰਗ ਸਿਹਤ ਵਿਭਾਗ ਤੋਂ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਖੇਤਰ ਵਸਨੀਕਾਂ ਨੇ ਕਿਹਾ ਕਿ ਚੁਗਿੱਟੀ ਦੇ ਨਾਲ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਵੇ ਸਰਕਾਰ-ਦੁਕਾਨਦਾਰ

ਫਿਲੌਰ, 6 ਮਈ (ਸਤਿੰਦਰ ਸ਼ਰਮਾ)-ਅੱਜ ਇੱਥੇ ਪੁਲਿਸ ਸਟੇਸ਼ਨ ਨੇੜੇ ਮੇਨ ਬਾਜ਼ਾਰ 'ਚ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਨਗਰ ਕੌਂਸਲ ਫਿਲੌਰ ਦੇ ਸਾਬਕਾ ਮੀਤ ਪ੍ਰਧਾਨ ਡਾ.ਅਸ਼ਵਨੀ ਕੁਮਾਰ ਆਸ਼ੂ ਦੀ ਅਗਵਾਈ ਹੇਠ ਸਰਕਾਰ ਤੋਂ ਮੰਗ ਕੀਤੀ ਕਿ ਜਾਂ ਤਾਂ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡ ਖਹਿਰਾ 'ਚ ਨੌਜਵਾਨਾਂ ਨੇ ਸੈਨੀਟਾਈਜ਼ ਕਰਨ ਲਈ ਸਪਰੇਅ ਕੀਤਾ

ਫਿਲੌਰ, 6 ਮਈ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਖਹਿਰਾ ਵਿਖੇ ਸਮਾਜ ਸੇਵੀ ਨੌਜਵਾਨਾਂ ਨੇ ਸਰਕਾਰ ਵਲੋਂ ਜਾਰੀ ਕੀਤੀਆਂ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਮ ਜਨਤਾ ਨੂੰ ਮੁਫ਼ਤ ਮਾਸਕ ਵੰਡੇ ਅਤੇ ਪਿੰਡ ਦੇ ਵੱਖ-ਵੱਖ ਮੁਹੱਲਿਆਂ ਨੂੰ ਸੈਨੀਟਾਈਜ਼ ਕੀਤਾ | ...

ਪੂਰੀ ਖ਼ਬਰ »

ਸ਼ੱਕ ਦੇ ਆਧਾਰ 'ਤੇ ਆਕਸੀਜਨ ਸਿਲੰਡਰਾਂ ਵਾਲੀ ਗੱਡੀ ਰੋਕੀ

ਜਲੰਧਰ, 6 ਮਈ (ਸ਼ਿਵ)-ਜੀ. ਐੱਸ. ਟੀ. ਮੋਬਾਈਲ ਵਿੰਗ ਦੇ ਏ. ਈ. ਟੀ. ਸੀ. ਦਵਿੰਦਰ ਸਿੰਘ ਗਰਚਾ ਦੀ ਅਗਵਾਈ ਵਿਚ ਇਕ ਟੀਮ ਨੇ ਅਲੀ ਮੁਹੱਲੇ ਦੇ ਕੋਲ ਬੋਲੈਰੋ ਜੀਪ ਵਿਚ ਜਾ ਰਹੇ ਆਕਸੀਜਨ ਸਿਲੰਡਰਾਂ ਦੀ ਜਾਂਚ ਕੀਤੀ ਹੈ | ਦੱਸਿਆ ਜਾਂਦਾ ਹੈ ਕਿ ਟੀਮ ਨੂੰ ਸ਼ੱਕ ਸੀ ਕਿ ਉਕਤ ਸਿਲੰਡਰ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਦੇ ਸਿਹਤ ਕਾਮਿਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਆਰੰਭੀ

ਫਿਲੌਰ, 6 ਮਈ (ਸਤਿੰਦਰ ਸ਼ਰਮਾ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ 9 ਹਜ਼ਾਰ ਦੇ ਕਰੀਬ ਕਰਮਚਾਰੀ ਜਿਸ ਵਿਚ ਆਊਟਸੋਰਸ ਕਰਮਚਾਰੀ ਵੀ ਸ਼ਾਮਿਲ ਹਨ, ਪਿਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ ਵਿਚ ਬਹੁਤ ਘੱਟ ਤਨਖ਼ਾਹਾਂ 'ਤੇ ਨੌਕਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਪੁਲਿਸ ਪਾਰਟੀ 'ਤੇ ਗੱਡੀ ਚੜ੍ਹਾਉਣ ਵਾਲੇ 2 ਵਿਅਕਤੀ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ, 3 ਫ਼ਰਾਰ

ਕਿਸ਼ਨਗੜ੍ਹ, 6 ਮਈ (ਹੁਸਨ ਲਾਲ)-ਪੁਲਿਸ ਚੌਕੀ ਕਿਸ਼ਨਗੜ੍ਹ ਦੇ ਕਰਮਚਾਰੀਆਂ ਵਲੋਂ ਕਿਸ਼ਨਗੜ੍ਹ-ਕਰਤਾਪੁਰ ਰੋਡ 'ਤੇ ਸਥਿਤ ਨਹਿਰੀ ਪੁਲੀ 'ਤੇ ਨਾਕੇਬੰਦੀ ਦੌਰਾਨ ਇਕ ਸਕਾਰਪੀਓ ਸਵਾਰ ਵਿਅਕਤੀ ਵਲੋਂ ਨਾਕੇ ਤੇ ਮੁਲਾਜ਼ਮਾਂ ਉੱਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਤੋਂ ਸੂਬੇ 'ਚ ਆਯਾਤ ਕੀਤੀ ਜਾਣ ਵਾਲੀ ਕੋਵਿਡ ਰਾਹਤ ਨੂੰ ਟੈਕਸ ਤੋਂ ਛੋਟ ਦੇਣ ਲਈ 2 ਨੋਡਲ ਅਫ਼ਸਰ ਨਿਯੁਕਤ : ਡਿਪਟੀ ਕਮਿਸ਼ਨਰ

ਜਲੰਧਰ, 6 ਮਈ (ਚੰਦੀਪ ਭੱਲਾ)-ਕੋਰੋਨਾ ਵਾਇਰਸ ਖ਼ਿਲਾਫ਼ ਲੜੀ ਜਾ ਰਹੀ ਲੜਾਈ 'ਚ ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਤੋਂ ਸੂਬੇ ਵਿਚ ਦਰਾਮਦ ਕੀਤੀ ਜਾਣ ਵਾਲੀ ਕਿਸੇ ਵੀ ਕੋਵਿਡ ਰਾਹਤ 'ਤੇ ਟੈਕਸ ਛੋਟ ਪ੍ਰਾਪਤ ਕਰਨ ਵਾਸਤੇ ਵਿਅਕਤੀਆਂ/ਸੰਸਥਾਵਾਂ ਦੀ ਸੁਵਿਧਾ ਲਈ ਦੋ ਨੋਡਲ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਮੀਟਿੰਗ

ਜਲੰਧਰ, 6 ਮਈ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਦੀ ਮੀਟਿੰਗ ਸੰਸਾਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਮੁੱਖ ਬੁਲਾਰਾ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਅਤੇ ਸਕੱਤਰ ਅਬਿੰਦਰ ਸਿੰਘ ਕੁਲਾਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਪਰਿਵਾਰਿਕ ਮੈਂਬਰਾਂ ਦੇ ਧਰਨੇ ਉਪਰੰਤ ਪੁਲਿਸ ਨੇ ਕਤਲ ਦੇ ਐਂਗਲ ਨਾਲ ਜਾਂਚ ਕੀਤੀ ਸ਼ੁਰੂ

ਮਕਸੂਦਾਂ, 6 ਮਈ (ਲਖਵਿੰਦਰ ਪਾਠਕ)-ਬੀਤੀ 17 ਅਪ੍ਰੈਲ ਨੂੰ ਬਰਲਟਨ ਪਾਰਕ 'ਚ ਮਿਲੀ ਮੁਨੀਸ਼ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਭਾਰਗਵ ਕੈਂਪ ਦੀ ਲਾਸ਼ ਦੇ ਮਾਮਲੇ 'ਚ ਪੁਲਿਸ ਨੇ ਪਰਿਵਾਰਕ ਮੈਂਬਰਾਂ ਵਲੋਂ ਲਗਾਏ ਗਏ ਧਰਨੇ ਉਪਰੰਤ ਕਾਰਵਾਈ ਕਰਦੇ ਹੋਏ ਹੁਣ ਕਤਲ ਦੇ ਐਂਗਲ 'ਤੇ ...

ਪੂਰੀ ਖ਼ਬਰ »

ਡਿਪਸ ਦੇ ਬੱਚਿਆਂ ਨੇ ਮਾਵਾਂ ਨੂੰ ਮਾਂ ਦਿਵਸ ਸਬੰਧੀ ਕਾਰਡ ਬਣਾ ਕੇ ਦਿੱਤੀਆਂ ਸ਼ੁੱਭ ਇੱਛਾਵਾਂ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਦੁਨੀਆਂ 'ਚ ਰੱਬ ਤੋਂ ਬਾਅਦ ਜੇ ਰੁਤਬਾ ਦਿੱਤਾ ਜਾਵੇ ਤਾਂ ਸਭ ਤੋਂ ਉੱਤਮ ਰੁਤਬਾ ਮਾਂ ਦਾ ਹੈ ਅਤੇ ਮਾਂ ਦਾ ਕਰਜ ਦੁਨੀਆਂ 'ਤੇ ਕੋਈ ਵੀ ਇਨਸਾਨ ਅਦਾ ਨਹੀਂ ਕਰ ਸਕਦਾ | ਡਿਪਸ ਸੰਸਥਾਵਾਂ ਦੇ ਬੱਚਿਆਂ ਨੇ ਮਾਂ ਦਿਵਸ ਸਬੰਧੀ ਆਪਣੀਆਂ ...

ਪੂਰੀ ਖ਼ਬਰ »

ਕਾਂਗਰਸੀ ਕੌ ਾਸਲਰਾਂ ਅਤੇ ਨਿਗਮ ਅਫ਼ਸਰਸ਼ਾਹੀ 'ਚ ਦੂਰ ਨਹੀਂ ਹੋ ਰਿਹਾ ਰੇੜਕਾ

ਜਲੰਧਰ, 6 ਮਈ (ਸ਼ਿਵ)-ਨਗਰ ਨਿਗਮ ਦੀ ਅਫ਼ਸਰਸ਼ਾਹੀ ਤੋਂ ਸੱਤਾਧਾਰੀ ਕਾਂਗਰਸੀ ਕੌਂਸਲਰ ਹੀ ਨਾਰਾਜ਼ ਹਨ ਤੇ ਲੰਬੇ ਸਮੇਂ ਤੋਂ ਅਜੇ ਰੇੜਕਾ ਦੂਰ ਨਹੀਂ ਹੋ ਸਕਿਆ ਹੈ | ਅਫ਼ਸਰਸ਼ਾਹੀ ਤੋਂ ਨਾਰਾਜ਼ ਕਾਂਗਰਸੀ ਕੌਂਸਲਰ ਪਹਿਲਾਂ ਹੀ ਸਥਾਨਕ ਸਰਕਾਰਾਂ ਵਿਭਾਗ ਨੂੰ 59 ...

ਪੂਰੀ ਖ਼ਬਰ »

ਝੋਨੇ ਦਾ ਤਸਦੀਕਸ਼ੁਦਾ ਤੇ ਪ੍ਰਮਾਣਿਤ ਬੀਜ ਹੀ ਨਿਰਧਾਰਿਤ ਰੇਟਾਂ ਸਮੇਤ ਬਿੱਲ ਮੁਹੱਈਆ ਕਰਵਾਇਆ ਜਾਵੇ-ਡਾ.ਸੁਰਿੰਦਰ ਸਿੰਘ

ਜਲੰਧਰ, 6 ਮਈ (ਹਰਵਿੰਦਰ ਸਿੰਘ ਫੁੱਲ)-ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਸੁਰਿੰਦਰ ਸਿੰਘ ਨੇ ਜ਼ਿਲੇ੍ਹ ਦੇ ਸਮੂਹ ਬੀਜ ਵਿਕਰੇਤਾਵਾਂ ਨੂੰ ਕਿਹਾ ਕਿ ਝੋਨੇ ਦਾ ਸਿਰਫ਼ ਤਸਦੀਕਸ਼ੁਦਾ ਅਤੇ ਪ੍ਰਮਾਣਿਤ ਕਿਸਮਾਂ ਦੇ ਬੀਜ ਹੀ ਕਿਸਾਨਾਂ ਨੂੰ ਨਿਰਧਾਰਿਤ ਰੇਟਾਂ 'ਤੇ ਸਮੇਤ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਟੈਲੀਫ਼ੋਨ ਐਕਸਚੇਂਜ 'ਚ ਲਗਾਇਆ ਟੀਕਾਕਰਨ ਕੈਂਪ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਬੀ.ਐਸ.ਐਨ.ਐਲ. ਟੈਲੀਫੋਨ ਐਕਸਚੇਂਜ, ਮਾਸਟਰ ਤਾਰਾ ਸਿੰਘ ਨਗਰ 'ਚ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਪ੍ਰਧਾਨ ਮਹਾਂਪ੍ਰਬੰਧਕ, ਜਲੰਧਰ ਸੁਨੀਲ ਕੁਮਾਰ ਦੀਆਂ ਹਦਾਇਤਾਂ 'ਤੇ ਲਗਾਏ ਗਏ ਇਸ ਟੀਕਾਕਰਨ ਕੈਂਪ ਦੌਰਾਨ 100 ਦੇ ਕਰੀਬ ...

ਪੂਰੀ ਖ਼ਬਰ »

ਨਿਗਮ 'ਤੇ ਵਰੇ੍ਹ ਕਾਂਗਰਸੀ ਕੌ ਾਸਲਰ ਰੋਹਨ

ਜਲੰਧਰ, 6 ਮਈ (ਸ਼ਿਵ)-ਹੁਣ ਤੱਕ ਬਹੁਮਤ ਹੋਣ ਦੇ ਬਾਵਜੂਦ ਸੱਤਾਧਾਰੀ ਕਾਂਗਰਸੀ ਕੌਂਸਲਰ ਵਲੋਂ ਅਫ਼ਸਰਸ਼ਾਹੀ 'ਤੇ ਭੜਾਸ ਕੱਢੀ ਜਾਂਦੀ ਰਹੀ ਹੈ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ ਤੇ ਹੁਣ ਵਾਰਡ ਨੰਬਰ 26 ਦੇ ਕੌਂਸਲਰ ਰੋਹਨ ਸਹਿਗਲ ਨੇ ਵਾਰਡ ਵਿਚ 6 ਮਹੀਨੇ ਤੋਂ ...

ਪੂਰੀ ਖ਼ਬਰ »

ਬਿਨ੍ਹਾਂ ਵਜ੍ਹਾ ਘਰ ਤੋਂ ਬਾਹਰ ਨਿਕਲ ਕੇ ਸਿਹਤ ਸੰਭਾਲ ਕਾਮਿਆਂ ਤੇ ਮੋਹਰਲੀ ਕਤਾਰ ਦੇ ਯੋਧਿਆਂ ਦੀ ਮਿਹਨਤ ਬਰਬਾਦ ਨਾ ਕਰੋ-ਪੁਲਿਸ ਕਮਿਸ਼ਨਰ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਵਾਇਰਸ ਦੀ ਕੜੀ ਨੂੰ ਤੋੜਨ ਲਈ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਗਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਬਿਨਾਂ ਵਜ੍ਹਾ ਘਰ ਤੋਂ ਬਾਹਰ ਨਿਕਲਕੇ ਇੱਧਰ-ਉੱਧਰ ਘੁੰਮ ਕੇ ਸਿਹਤ ਸੰਭਾਲ ਕਾਮਿਆਂ ਅਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਨੇ ਵਿਦਿਆਰਥੀਆਂ ਨੂੰ ਟਾਈਮ ਮੈਨੇਜਮੈਂਟ ਬਾਰੇ ਕੀਤਾ ਜਾਗਰੂਕ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨੇ ਵਿਦਿਆਰਥੀਆਂ ਨੂੰ ਇਸ ਸਮੇਂ ਵਿਚ ਘਰਾਂ ਵਿਚ ਰਹਿ ਕੇ ਸਮਾਂ ਦਾ ਸਹੀ ਉਪਯੋਗ ਕਰਣ ਦੇ ਬਾਰੇ ਵਿਚ ਦੱਸਣ ਲਈ ਟਾਈਮ ਮੈਨੇਜਮੈਂਟ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਪਿ੍ੰਸੀਪਲ ...

ਪੂਰੀ ਖ਼ਬਰ »

ਦਿੱਲੀ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਟੈਕਸੀ ਚਾਲਕਾਂ ਦੀ ਆਰਥਿਕ ਮਦਦ ਨੂੰ ਅੱਗੇ ਆਵੇ-ਟੈਕਸੀ ਯੂਨੀਅਨ

ਜਲੰਧਰ ਛਾਉਣੀ, 6 ਮਈ (ਪਵਨ ਖਰਬੰਦਾ)-ਜਲੰਧਰ ਕੈਂਟ ਦੇ ਦੁਸਹਿਰਾ ਮੈਦਾਨ ਵਿਖੇ ਅੱਜ ਵੱਡੀ ਗਿਣਤੀ 'ਚ ਇੱਕਠੇ ਹੋਏ ਸਮੂਹ ਟੈਕਸੀ ਯੂਨੀਅਨਾਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਕੋਵਿਡ-19 ਦੀ ਦੂਸਰੀ ਲਹਿਰ ਦੌਰਾਨ ਸਰਕਾਰ ਟੈਕਸੀ ...

ਪੂਰੀ ਖ਼ਬਰ »

ਕੇ.ਐਮ.ਵੀ. ਵਲੋਂ ਸਾਲਿਡ ਵੇਸਟ ਮੈਨੇਜਮੈਂਟ ਵਿਸ਼ੇ 'ਤੇ ਆਨਲਾਈਨ ਵਰਕਸ਼ਾਪ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕੈਮਿਸਟਰੀ ਵਲੋਂ ਡੀ.ਬੀ.ਟੀ. ਸਟਾਰ ਕਾਲਜ ਸਕੀਮ ਦੇ ਅੰਤਰਗਤ ਸਾਲਿਡ ਵੇਸਟ ਮੈਨੇਜਮੈਂਟ ਵਿਸ਼ੇ 'ਤੇ ਇਕ ਰੋਜ਼ਾ ...

ਪੂਰੀ ਖ਼ਬਰ »

ਫੜ੍ਹੀ ਖੋਖਾ ਯੂਨੀਅਨ ਨੇ ਕੀਤੀ ਵਿੱਤੀ ਮਦਦ ਦੀ ਮੰਗ

ਫੜ੍ਹੀ ਖੋਖਾ ਯੂਨੀਅਨ ਨੇ ਕੀਤੀ ਵਿੱਤੀ ਮਦਦ ਦੀ ਮੰਗ ਜਲੰਧਰ, 6 ਮਈ (ਸ਼ਿਵ)-ਰੇਹੜੀ ਫੜ੍ਹੀ ਖੋਖਾ ਯੂਨੀਅਨ ਦੇ ਪ੍ਰਧਾਨ ਬਲਵੰਤ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਇਸ ਮਹਾਂਮਾਰੀ ਵਿਚ ਵਿੱਤੀ ਮਦਦ ਦੇਣ ਦੀ ਮੰਗ ਕੀਤੀ ਹੈ | ਯੂਨੀਅਨ ਦਾ ਕਹਿਣਾ ਸੀ ਕਿ ਇਸ ਮਹਾਂਮਾਰੀ ਵਿਚ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਦੇ ਵਸਨੀਕ ਚੋਰੀ ਤੇ ਲੁੱਟਖੋਹ ਦੀਆਂ ਵਾਰਦਾਤਾਂ ਤੋਂ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 6 ਮਈ (ਨਰਿੰਦਰ ਲਾਗੂ)-ਸੂਰੀਆ ਇਨਕਲੇਵ ਦੇ ਵਸਨੀਕਾਂ ਵਲੋਂ ਫੈਡਰੇਸ਼ਨ ਰੈਜ਼ੀਡੈਂਟਸ ਵੈੱਲਫ਼ੇਅਰ ਸੁਸਾਇਟੀਆਂ ਦੇ ਪ੍ਰਧਾਨ ਰਾਜਨ ਗੁਪਤਾ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ, ਜਿਸ ਵਿਚ ਇਕੱਠੇ ਹੋਏ ਲੋਕਾਂ ਵਲੋਂ ਉਕਤ ਖੇਤਰ ਅਤੇ ਇਸ ਦੇ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ, ਸਾਥੀ ਨੇ ਫ਼ਰਾਰ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਰ ਕਰ ਲਿਆ ਹੈ, ਜਦਕਿ ਪੁਲਿਸ ਕਾਰਵਾਈ ਦੌਰਾਨ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ, ਸਾਥੀ ਨੇ ਫ਼ਰਾਰ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਰ ਕਰ ਲਿਆ ਹੈ, ਜਦਕਿ ਪੁਲਿਸ ਕਾਰਵਾਈ ਦੌਰਾਨ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਵੀ ਕੋਰੋਨਾ ਨਿਯਮਾਂ ਦੀਆਂ ਉੱਡ ਰਹੀਆਂ ਨੇ ਧੱਜੀਆਂ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਤਾਲਾਬੰਦੀ ਦੌਰਾਨ ਪ੍ਰਸ਼ਾਲਨ ਵਲੋਂ ਜ਼ਰੂਰੀ ਵਸਤੂਆਂ ਦੀ ਖਰੀਦਦਾਰੀ ਦੀ ਛੋਟ ਦਿੱਤੀ ਗਈ ਹੈ, ਜਿਸ ਦੇ ਨਾਲ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕਿਸੇ ਵਿਅਕਤੀ ਨੇ ਖਰੀਦਦਾਰੀ ਕਰਨ ਜਾਣਾ ਹੈ, ਜਾਂ ਆਪਣੀ ਦੁਕਾਨ 'ਚ ਕੋਈ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਦਾ ਵਿਦਿਆਰਥੀ ਚੇਤਨ 'ਸਹੋਦਿਆ ਇੰਟਰ ਸਕੂਲ' ਮੁਕਾਬਲੇ 'ਚ ਅੱਵਲ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਦੇ ਪਿ੍ੰਸੀਪਲ ਨੀਰੂ ਨਈਅਰ ਨੇ ਦੱਸਿਆ ਕਿ ਸ਼ਿਵ ਜਯੋਤੀ ਪਬਲਿਕ ਸਕੂਲ ਦੇ 12ਵੀਂ ਕਲਾਸ ਦੇ ਵਿਦਿਆਰਥੀ ਚੇਤਨ ਸ਼ਰਮਾ ਨੇ 'ਜਲੰਧਰ ਸਹੋਦਿਆ ਇੰਟਰ ਸਕੂਲ' ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ...

ਪੂਰੀ ਖ਼ਬਰ »

ਲੁਧਿਆਣਾ 'ਚ ਬਿਜਲੀ ਚੋਰੀ ਮਾਮਲੇ 'ਚ 4 ਮੁਲਾਜ਼ਮ ਮੁਅੱਤਲ

ਜਲੰਧਰ, 6 ਮਈ (ਸ਼ਿਵ)-ਬਿਜਲੀ ਚੋਰਾਂ ਖ਼ਿਲਾਫ਼ ਤਾਂ ਪਾਵਰਕਾਮ ਵਲੋਂ ਕਾਰਵਾਈ ਕੀਤੀ ਜਾਂਦੀ ਹੈ ਪਰ ਲੁਧਿਆਣਾ ਵਿਚ ਹੋਈ ਬਿਜਲੀ ਚੋਰੀ ਦੇ ਮਾਮਲੇ ਵਿਚ ਚੇਅਰਮੈਨ ਏ. ਵੇਣੂਪ੍ਰਸਾਦ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਜੇ. ਈ. ਸਮੇਤ 3 ਲਾਈਨਮੈਨਾਂ ਨੂੰ ਮੁਅੱਤਲ ਕਰ ਦਿੱਤਾ ਹੈ | ...

ਪੂਰੀ ਖ਼ਬਰ »

85 ਫ਼ੀਸਦੀ ਕਣਕ ਦੀ ਚੁਕਾਈ ਕਰ ਕੇ ਜਲੰਧਰ ਸੂਬੇ ਭਰ 'ਚ ਮੋਹਰੀ-ਘਨਸ਼ਿਆਮ ਥੋਰੀ

ਜਲੰਧਰ 6 ਮਈ (ਹਰਵਿੰਦਰ ਸਿੰਘ ਫੁੱਲ )-ਜ਼ਿਲ੍ਹੇ ਵਿੱਚ ਖ਼ਰੀਦੀ ਗਈ ਕਣਕ 'ਚੋਂ 85 ਫੀਸਦੀ ਦੀ ਚੁਕਾਈ ਕਰਨ ਅਤੇ 1000 ਕਰੋੜ ਦੀ ਕਿਸਾਨਾਂ ਨੂੰ ਅਦਾਇਗੀ ਕਰਕੇ ਜਲੰਧਰ ਸੂਬੇ ਭਰ 'ਚੋਂ ਮੋਹਰੀ ਜ਼ਿਲ੍ਹਾ ਬਣ ਕੇ ਉਭਰਿਆ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਖਰੀਦਦਾਰ ਦੀ ਦਰੁਸਤ ਸ਼ਨਾਖਤ ...

ਪੂਰੀ ਖ਼ਬਰ »

ਚੰਨਪ੍ਰੀਤ ਯਾਦਗਾਰੀ ਚੈਰੀਟੇਬਲ ਹਸਪਤਾਲ ਵਿਖੇ 12 ਤੋਂ ਸ਼ੁਰੂ ਹੋਵੇਗਾ ਕੋਰੋਨਾ ਕੇਅਰ ਸੈਂਟਰ

ਜਲੰਧਰ, 6 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਚੱਲ ਰਹੇ ਚੰਨਪ੍ਰੀਤ ਯਾਦਗਾਰੀ ਚੈਰੀਟੇਬਲ ਹਸਪਤਾਲ ਵਿਖੇ ਐਲ-1 ਤੱਕ ਦੇ ਕੋਰੋਨਾ ਮਰੀਜ਼ਾਂ ਲਈ 12 ਮਈ ਦਿਨ ਬੁੱਧਵਾਰ ਤੋਂ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਹੋਣ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX