ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਕਪੂਰਥਲਾ / ਫਗਵਾੜਾ

ਸੁਲਤਾਨਪੁਰ ਲੋਧੀ ਹਲਕੇ ਦੇ ਵੱਡੀ ਗਿਣਤੀ ਵਿਚ ਅਕਾਲੀ ਆਗੂ ਜ਼ਿਲ੍ਹਾ ਜਥੇਬੰਦੀ 'ਚ ਵੱਖ-ਵੱਖ ਅਹੁਦੇਦਾਰ ਨਿਯੁਕਤ

ਕਪੂਰਥਲਾ, 6 ਮਈ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇ: ਦਵਿੰਦਰ ਸਿੰਘ ਢੱਪਈ ਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਥੇ: ਹਰਜੀਤ ਸਿੰਘ ਵਾਲੀਆ ਨੇ ਸੁਲਤਾਨਪੁਰ ਲੋਧੀ ਹਲਕੇ ਦੀ ਇੰਚਾਰਜ ਤੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨਾਲ ਸਲਾਹ ਮਸ਼ਵਰੇ ਉਪਰੰਤ ਸੁਲਤਾਨਪੁਰ ਲੋਧੀ ਹਲਕੇ ਦੇ ਪ੍ਰਮੁੱਖ ਅਕਾਲੀ ਆਗੂਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵਿਚ ਪ੍ਰਤੀਨਿਧਤਾ ਦਿੱਤੀ ਹੈ | ਅਕਾਲੀ ਆਗੂਆਂ ਵਲੋਂ ਜਾਰੀ ਸੂਚੀ ਅਨੁਸਾਰ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੰਤੋਖ ਸਿੰਘ ਖੀਰਾਂਵਾਲੀ, ਮੰਗਲ ਸਿੰਘ ਸੁਖੀਆ ਨੰਗਲ, ਸਾਬਕਾ ਚੇਅਰਮੈਨ ਕੱਥਾ ਸਿੰਘ ਲਾਟੀਆਂਵਾਲ, ਸੁਖਦੇਵ ਸਿੰਘ ਨਾਨਕਪੁਰ, ਸੱਜਣ ਸਿੰਘ ਚੀਮਾ, ਸੁਖਵਿੰਦਰ ਸਿੰਘ ਸੁੱਖ ਸਾਬਕਾ ਚੇਅਰਮੈਨ, ਮਾਸਟਰ ਪੂਰਨ ਸਿੰਘ, ਮੋਹਣ ਸਿੰਘ ਲੋਧੀ ਭੁਲਾਣਾ, ਹਰਭਜਨ ਸਿੰਘ ਘੁੰਮਣ ਤਲਵੰਡੀ ਚੌਧਰੀਆਂ, ਜੋਗਿੰਦਰ ਸਿੰਘ ਫੱਤੂਢੀਂਗਾ, ਦਰਸ਼ਨ ਸਿੰਘ ਸ਼ਾਲਾਪੁਰ ਦੋਨਾ, ਜਗੀਰ ਸਿੰਘ ਸੁਰਖਪੁਰ, ਸੂਬਾ ਸਿੰਘ ਅਮਰਜੀਤਪੁਰ, ਮਾਸਟਰ ਕੁਲਵੰਤ ਸਿੰਘ ਫੱਤੂਢੀਂਗਾ, ਭਗਵਾਨ ਸਿੰਘ ਮੈਰੀਪੁਰ, ਪਿ੍ੰਸੀਪਲ ਕੇਵਲ ਸਿੰਘ ਸੈਦਪੁਰ, ਜਥੇਦਾਰ ਸੰਤੋਖ ਸਿੰਘ ਜੈਨਪੁਰ, ਕੁਲਵੰਤ ਸਿੰਘ ਦਰੀਏਵਾਲ, ਅਮਰਜੀਤ ਸਿੰਘ ਕੜ੍ਹਾਲ ਨੌ ਆਬਾਦ ਨੂੰ ਸਲਾਹਕਾਰ, ਜਥੇਦਾਰ ਦਿਲਬਾਗ ਸਿੰਘ ਉੱਚਾ, ਨੰਬਰਦਾਰ ਗੁਰਦੀਪ ਸਿੰਘ ਖਿਜਰਪੁਰ, ਨੰਬਰਦਾਰ ਜੋਗਿੰਦਰ ਸਿੰਘ ਸ਼ੇਰਪੁਰ ਸੱਧਾ, ਜਥੇਦਾਰ ਬਚਨ ਸਿੰਘ ਮੇਵਾ ਸਿੰਘ ਵਾਲਾ, ਜਥੇਦਾਰ ਸੰਤਾ ਸਿੰਘ ਜੱਬੋਸੁਧਾਰ, ਜਥੇਦਾਰ ਮਹਿੰਗਾ ਸਿੰਘ ਤਲਵੰਡੀ ਚੌਧਰੀਆਂ, ਜਥੇਦਾਰ ਪਿਆਰਾ ਸਿੰਘ ਚੱਕ ਪੱਤੀ ਬਾਲੂ ਬਹਾਦਰ ਨੂੰ ਸਰਪ੍ਰਸਤ, ਜਥੇਦਾਰ ਜਸਵੰਤ ਸਿੰਘ ਕੌੜਾ ਪ੍ਰਵੇਜ਼ ਨਗਰ, ਅਮਰਜੀਤ ਸਿੰਘ ਸੁਰਖਪੁਰ, ਪਿਆਰਾ ਸਿੰਘ ਮਜ਼ਾਦਪੁਰ, ਹਰਜਿੰਦਰ ਸਿੰਘ ਘੁੰਮਾਣ ਤਲਵੰਡੀ ਚੌਧਰੀਆਂ, ਗੁਰਜੰਟ ਸਿੰਘ ਸੰਧੂ ਆਹਲੀ ਕਲਾਂ, ਬਲਦੇਵ ਸਿੰਘ ਪਰਮਜੀਤਪੁਰ, ਹਰਜਿੰਦਰ ਸਿੰਘ ਵਿਰਕ ਡੱਲਾ ਨੂੰ ਸੀਨੀਅਰ ਮੀਤ ਪ੍ਰਧਾਨ, ਜਸਵਿੰਦਰ ਸਿੰਘ ਸੈਫਲਾਬਾਦ, ਪ੍ਰਤਾਪ ਸਿੰਘ ਮੋਮੀ ਸ਼ਤਾਬਗੜ੍ਹ, ਅਮਰਜੀਤ ਸਿੰਘ ਬਾਜਵਾ ਸੈਦੋ ਭੁਲਾਣਾ, ਸੂਰਤਾ ਸਿੰਘ ਪਾਜੀਆਂ, ਮਹਿੰਦਰ ਸਿੰਘ ਖਿੰਡਾ ਲੋਧੀਵਾਲ, ਜਸਬੀਰ ਸਿੰਘ ਡਡਵਿੰਡੀ, ਸੁਖਦੇਵ ਸਿੰਘ ਸੰਧਰ ਜਗੀਰ (ਸਾਰੇ ਮੀਤ ਪ੍ਰਧਾਨ) ਬਣਾਏ ਗਏ ਹਨ | ਇਸੇ ਤਰ੍ਹਾਂ ਇੰਜ: ਸਵਰਨ ਸਿੰਘ, ਹਰਜਿੰਦਰ ਸਿੰਘ ਲਾਡੀ ਡਡਵਿੰਡੀ, ਅਵਤਾਰ ਸਿੰਘ ਮੀਰੇ, ਗੁਰਮੇਲ ਸਿੰਘ ਅਕਬਰਪੁਰ, ਬਲਬੀਰ ਸਿੰਘ ਐਡਵੋਕੇਟ ਸੈਦਪੁਰ, ਵਿਜੇਪਾਲ ਸਿੰਘ ਧੰਜੂ ਫੱਤੂਵਾਲ, ਸਰਵਣ ਸਿੰਘ ਚੰਦੀ ਬੂਲਪੁਰ, ਬਲਵਿੰਦਰ ਸਿੰਘ ਤੁੜ ਤਲਵੰਡੀ ਚੌਧਰੀਆਂ (ਸਾਰੇ ਜਨਰਲ ਸਕੱਤਰ), ਕਰਮਜੀਤ ਸਿੰਘ ਚੇਲਾ ਨਵਾਂ ਠੱਟਾ, ਉਂਕਾਰ ਸਿੰਘ ਤਲਵੰਡੀ ਚੌਧਰੀਆਂ, ਗੁਰਦੀਪ ਸਿੰਘ ਅੱਲਾ ਦਿੱਤਾ, ਇੰਦਰ ਸਿੰਘ ਲਾਟੀਆਂਵਾਲ, ਸੁਰਿੰਦਰ ਸਿੰਘ ਫੱਤੋਵਾਲ, ਕਰਨਜੀਤ ਸਿੰਘ ਆਹਲੀ, ਪੁਸ਼ਪਿੰਦਰ ਸਿੰਘ ਨਸੀਰਪੁਰ (ਸਾਰੇ ਸਕੱਤਰ), ਚਰਨਜੀਤ ਸਿੰਘ ਸਹੋਤਾ ਤਲਵੰਡੀ ਚੌਧਰੀ, ਜੀਤ ਸਿੰਘ ਤੋਤੀ, ਬਲਬੀਰ ਸਿੰਘ ਅਮਰਜੀਤਪੁਰ, ਅਨੋਖ ਸਿੰਘ ਭਰੋਆਣਾ ਹੁਸੈਨਪੁਰ ਦੂਲੋਵਾਲ, ਬਲਬੀਰ ਸਿੰਘ ਭਗਤ ਟਿੱਬਾ, ਗੁਰਦੀਪ ਸਿੰਘ, ਜੋਗਿੰਦਰ ਸਿੰਘ ਦੰਦੂਪੁਰ (ਸਾਰੇ ਸੰਯੁਕਤ ਸਕੱਤਰ), ਜਥੇਦਾਰ ਸ਼ਮਸ਼ੇਰ ਸਿੰਘ ਭਰੋਆਣਾ, ਜਥੇਦਾਰ ਜੋਗਿੰਦਰ ਸਿੰਘ ਫ਼ੌਜੀ ਕਲੋਨੀ, ਨਿਰਮਲ ਸਿੰਘ ਦਦਰਾਲ ਸੈਦੋ ਭੁਲਾਣਾ, ਸੁੱਚਾ ਸਿੰਘ ਸ਼ਿਕਾਰਪੁਰ, ਸਰੂਪ ਸਿੰਘ ਭਰੋਆਣਾ, ਹਰਚਰਨ ਸਿੰਘ ਜਾਂਗਲਾ, ਤਰਲੋਕ ਸਿੰਘ ਹੈਬਤਪੁਰ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਅਕਾਲੀ ਆਗੂਆਂ ਨੇ ਦੱਸਿਆ ਕਿ ਜਥੇਦਾਰ ਸਤਬੀਰ ਸਿੰਘ ਬਿੱਟੂ ਖੀਰਾਂਵਾਲੀ, ਗੁਰਮੇਜ ਸਿੰਘ ਸ਼ੇਖਮਾਂਗਾ, ਪਿ੍ੰਸੀਪਲ ਕਰਨੈਲ ਸਿੰਘ ਚੱਕ ਪੱਤੀ ਬਾਲੂ ਬਹਾਦਰ, ਪਿ੍ੰਸੀਪਲ ਮੋਹਨ ਸਿੰਘ ਸੁਲਤਾਨਪੁਰ ਲੋਧੀ, ਤਾਰਾ ਸਿੰਘ ਭਿੰਡਰ ਸ਼ੇਰਪੁਰ ਸੱਧਾ, ਪ੍ਰਮੋਦ ਸ਼ਾਹ ਤਲਵੰਡੀ ਚੌਧਰੀਆਂ, ਬਲਬੀਰ ਸਿੰਘ ਹੈਦਰਾਬਾਦ ਬੇਟ, ਜਥੇਦਾਰ ਜਸਵਿੰਦਰ ਸਿੰਘ ਤਲਵੰਡੀ ਚੌਧਰੀਆਂ, ਸੁਖਪਾਲਵੀਰ ਸਿੰਘ ਆਹਲੀ ਖੁਰਦ, ਮੋਹਣ ਸਿੰਘ ਸ਼ਹਿਰੀ ਬੂਸੋਵਾਲ, ਦਰਸ਼ਨ ਸਿੰਘ ਵਾਟਾਂਵਾਲੀ, ਮੋਹਣ ਸਿੰਘ ਮਿਰਜਾਪੁਰ (ਸਾਰੇ ਵਿਸ਼ੇਸ਼ ਇਨਵਾਇਟੀ), ਜਦਕਿ ਸੁਰਜੀਤ ਸਿੰਘ ਢਿੱਲੋਂ ਸੁਚੇਤਗੜ੍ਹ, ਸੇਵਾ ਸਿੰਘ ਜਹਾਂਗੀਰਪੁਰ (ਦੋਵੇਂ ਪ੍ਰੈੱਸ ਸਕੱਤਰ), ਸਤਪਾਲ ਮਦਾਨ ਖ਼ਜ਼ਾਨਚੀ ਨਿਯੁਕਤ ਕੀਤੇ ਗਏ ਹਨ | ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਦੱਸਿਆ ਕਿ ਬਹੁਤ ਜਲਦੀ ਹਲਕਾ ਕਪੂਰਥਲਾ, ਭੁਲੱਥ ਤੇ ਫਗਵਾੜਾ ਹਲਕੇ ਦੇ ਇੰਚਾਰਜਾਂ ਨਾਲ ਸਲਾਹ ਮਸ਼ਵਰਾ ਕਰਕੇ ਇਨ੍ਹਾਂ ਹਲਕਿਆਂ ਦੇ ਅਕਾਲੀ ਆਗੂਆਂ ਨੂੰ ਜ਼ਿਲ੍ਹਾ ਜਥੇਬੰਦੀ 'ਚ ਪ੍ਰਤੀਨਿਧਤਾ ਦਿੱਤੀ ਜਾਵੇਗੀ |

ਵਿਧਾਇਕ ਚੀਮਾ ਦੇ ਦਫ਼ਤਰ ਦੇ ਪੀ.ਏ. ਸਮੇਤ ਪੂਰਾ ਪਰਿਵਾਰ ਕੋਰੋਨਾ ਦੀ ਲਪੇਟ 'ਚ

ਸੁਲਤਾਨਪੁਰ ਲੋਧੀ, 6 ਮਈ (ਨਰੇਸ਼ ਹੈਪੀ, ਥਿੰਦ)-ਕੋਰੋਨਾ ਨੇ ਹੌਲੀ ਹੌਲੀ ਪਾਵਨ ਨਗਰੀ ਵਿਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਵਿਧਾਇਕ ਨਵਤੇਜ ਸਿੰਘ ਚੀਮਾ ਦੇ ਦਫ਼ਤਰ ਦੇ ਪੀ.ਏ. ਜਰਮਨ ਸਿੰਘ ਦਾ ਪੂਰਾ ਪਰਿਵਾਰ ਹੀ ਕੋਰੋਨਾ ਦੀ ਲਪੇਟ ਵਿਚ ਆਉਣ 'ਤੇ ਹਲਕਾ ...

ਪੂਰੀ ਖ਼ਬਰ »

ਡੇਲੀਵੇਜ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਮੀਰਾ ਇੰਡਸਟਰੀ ਮੂਹਰੇ ਧਰਨਾ

ਕਪੂਰਥਲਾ, 6 ਮਈ (ਵਿ.ਪ੍ਰ.)-ਡੇਲੀਵੇਜ ਵਰਕਰ ਯੂਨੀਅਨ ਹਮੀਰਾ ਦੇ ਸੱਦੇ 'ਤੇ ਜਗਤਜੀਤ ਇੰਡਸਟਰੀ ਲਿਮਟਡ ਹਮੀਰਾ ਵਿਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫ਼ੈਕਟਰੀ ਦੇ ਗੇਟ ਮੂਹਰੇ ਧਰਨਾ ਦਿੱਤਾ ਜਾ ਰਿਹਾ ਹੈ ਤੇ ਅੱਜ ਧਰਨੇ ਵਿਚ ਵਾਲਮੀਕ ਮਜ਼੍ਹਬੀ ...

ਪੂਰੀ ਖ਼ਬਰ »

ਅੱਠ ਦਿਨਾਂ ਤੋਂ ਲਾਪਤਾ ਹੋਏ ਦੋ ਨੌਜਵਾਨਾਂ ਦੇ ਮਾਮਲੇ ਸਬੰਧੀ ਕੇਸ ਦਰਜ

ਕਪੂਰਥਲਾ, 6 ਮਈ (ਸਡਾਨਾ)-ਘਰੋਂ ਲਾਪਤਾ ਹੋਏ ਦੋ ਨੌਜਵਾਨਾਂ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਜੰਤਰੀ ਸਿੰਘ ਵਾਸੀ ਬਿਹਾਰ ਹਾਲ ਵਾਸੀ ਬਲੇਰਖਾਨਪੁਰ ਨੇ ਦੱਸਿਆ ਕਿ ਉਸਦੇ ਚਾਰ ਲੜਕੇ ਤੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਤੇ ਅਫ਼ੀਮ ਬਰਾਮਦ ਹੋਣ 'ਤੇ ਤਿੰਨ ਵਿਅਕਤੀ ਗੱਡੀ ਸਮੇਤ ਕਾਬੂ

ਢਿਲਵਾਂ, 6 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਥਾਣਾ ਢਿਲਵਾਂ ਦੀ ਪੁਲਿਸ ਨੇ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਅਫ਼ੀਮ ਬਰਾਮਦ ਹੋਣ 'ਤੇ ਤਿੰਨ ਵਿਅਕਤੀਆਂ ਨੂੰ ਗੱਡੀ ਸਮੇਤ ਕਾਬੂ ਕਰਕੇੇ ਕੇਸ ਦਰਜ ਕੀਤਾ ਹੈ | ਥਾਣਾ ਢਿਲਵਾਂ ਦੇ ਮੁਖੀ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਆਕਸੀਜਨ ਸਮੇਂ 'ਤੇ ਨਾ ਦੇਣ 'ਤੇ ਔਰਤ ਦੀ ਮੌਤ ਦੇ ਮਾਮਲੇ 'ਚ ਸਟਾਫ਼ ਨਰਸ ਦਾ ਤਬਾਦਲਾ

ਫਗਵਾੜਾ, 6 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਸਿਵਲ ਹਸਪਤਾਲ ਵਿਚ ਮਹਿਲਾ ਦੇ ਇਲਾਜ ਵਿਚ ਲਾਪਰਵਾਹੀ ਵਰਤਣ ਅਤੇ ਐਸ.ਐਮ.ਓ. ਦੇ ਪ੍ਰਤੀ ਮਾੜੀ ਸ਼ਬਦਾਵਲੀ ਬੋਲਣ ਦੇ ਮਾਮਲੇ ਵਿਚ ਸਿਹਤ ਵਿਭਾਗ ਨੇ ਹਸਪਤਾਲ ਦੀ ਸਟਾਫ਼ ਨਰਸ ਦਾ ਤਬਾਦਲਾ ਕਰਕੇ ਮਾਮਲੇ ਦੀ ਵਿਭਾਗੀ ਜਾਂਚ ਦੇ ...

ਪੂਰੀ ਖ਼ਬਰ »

ਸੁਭਾਨਪੁਰ ਪੁਲਿਸ ਵਲੋਂ 450 ਲੀਟਰ ਲਾਹਣ ਤਿੰਨ ਡਰੰਮਾਂ ਸਮੇਤ ਤਿੰਨ ਵਿਅਕਤੀ ਕਾਬੂ

ਸੁਭਾਨਪੁਰ, 6 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 450 ਲੀਟਰ ਲਾਹਣ ਤਿੰਨ ਡਰੰਮਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਭਾਨਪੁਰ ਅਮਨਦੀਪ ਨਾਹਰ, ਸਬ ਇੰਸਪੈਕਟਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਦੋ ਔਰਤਾਂ ਸਮੇਤ 5 ਮੌਤਾਂ-240 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 6 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਦੇ ਅੱਜ 240 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਔਰਤਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋਈ ਹੈ | ਮਰਨ ਵਾਲਿਆਂ ਵਿਚ 62 ਸਾਲਾ ਔਰਤ ਵਾਸੀ ਫਗਵਾੜਾ, 75 ਸਾਲਾ ਔਰਤ ਵਾਸੀ ਕੱਸੋਚਾਹਲ, 52 ਸਾਲਾ ਵਿਅਕਤੀ ਵਾਸੀ ਫਗਵਾੜਾ, 72 ਸਾਲਾ ...

ਪੂਰੀ ਖ਼ਬਰ »

ਲਾਕਡਾਊਨ ਦੇ ਚੱਲਦਿਆਂ ਇਕੱਠ ਕਰਨ 'ਤੇ ਸਿਆਸੀ ਪਾਰਟੀ ਦੇ ਆਗੂ ਵਿਰੁੱਧ ਮਾਮਲਾ ਦਰਜ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ 6 ਮਈ (ਪ.ਪ. ਰਾਹੀਂ)-ਸਰਕਾਰ ਵਲੋਂ ਪੰਜਾਬ ਵਿਚ ਪਾਬੰਦੀਆਂ ਲਗਾਈਆਂ ਹੋਈਆਂ ਹਨ, ਪਰ ਇਸ ਦੇ ਬਾਵਜੂਦ ਵੀ ਸਿਆਸੀ ਪਾਰਟੀਆਂ ਆਪਣੇ ਨਿੱਜੀ ਸਵਾਰਥਾਂ ਲਈ ਲੋਕਾਂ ਦੀ ਜਾਨ ਨੂੰ ਜੋਖ਼ਮ ਵਿਚ ਪਾ ਕਿ ਇਕੱਠ ਕਰ ਰਹੀਆਂ ਹਨ | ਅਜਿਹੇ ਇੱਕ ...

ਪੂਰੀ ਖ਼ਬਰ »

ਦਾਜ ਦੀ ਮੰਗ ਨੂੰ ਲੈ ਕੇ ਪਤੀ ਖ਼ਿਲਾਫ਼ ਕੇਸ ਦਰਜ

ਫਗਵਾੜਾ, 6 ਮਈ (ਹਰੀਪਾਲ ਸਿੰਘ)-ਦਾਜ ਦੀ ਮੰਗ ਨੂੰ ਲੈ ਕੇ ਔਰਤ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਔਰਤ ਦੇ ਪਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਵੀਨ ਕੌਰ ਪਤਨੀ ਸੁਰਿੰਦਰ ਕੁਮਾਰ ਪੁੱਤਰੀ ਗੁਰਚਰਨ ਲਾਲ ਵਾਸੀ ਪਿੰਡ ...

ਪੂਰੀ ਖ਼ਬਰ »

ਉੱਘੇ ਸਮਾਜਸੇਵੀ ਨੇ ਚੌਕਾਂ 'ਚ ਰਿਫਲੈਕਟਰ ਗਲਾਸ ਲਗਾਏ

ਜੈਂਤੀਪੁਰ/ਮਜੀਠਾ, 6 ਮਈ (ਭੁਪਿੰਦਰ ਸਿੰਘ ਗਿੱਲ/ਮਨਜਿੰਦਰ ਸਿੰਘ ਸੋਖੀ)-ਭਾਰਤ ਵਿਚ ਹਰ ਸਾਲ ਹਜ਼ਾਰਾਂ ਮੌਤਾਂ ਸੜਕ ਹਾਦਸਿਆਂ ਵਿਚ ਹੁੰਦੀਆਂ ਹਨ, ਜਿਸ ਕਾਰਨ ਕਈ ਘਰਾਂ ਦੇ ਚਿਰਾਗ ਬੁੱਝ ਜਾਂਦੇ ਹਨ ਪਰ ਅਗਰ ਲੋਕ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਤੇ ਸੜ੍ਹਕ ...

ਪੂਰੀ ਖ਼ਬਰ »

ਨਿਸ਼ਾਨਜੀਤ ਸਿੰਘ ਸੰਧੂ ਪਾਵਰਕਾਮ ਐੱਸ.ਡੀ.ਓ. ਨਿਯੁਕਤ

ਅਮਰਕੋਟ, 6 ਮਈ (ਗੁਰਚਰਨ ਸਿੰਘ ਭੱਟੀ)¸­ਪਾਵਰਕਾਮ ਸਬ-ਡਵੀਜ਼ਨ ਅਮਰਕੋਟ ਦੇ ਨਵ-ਨਿਯੁਕਤ ਉਪ ਮੰਡਲ ਅਫਸਰ ਇੰਜੀਨੀਅਰ ਨਿਸ਼ਾਨਜੀਤ ਸਿੰਘ ਸੰਧੂ ਨੇ ਸਬ-ਡਵੀਜ਼ਨ ਅਮਰਕੋਟ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ 'ਤੇ ਉੱਪ ਮੰਡਲ ਅਫਸਰ ਇੰਜੀਨੀਅਰ ਨਿਸ਼ਾਨਜੀਤ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬੰਗਾਲ ਵਿਚ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ-ਜੋਸ਼ੀ

ਤਰਨ ਤਾਰਨ, 6 ਮਈ (ਵਿਕਾਸ ਮਰਵਾਹਾ)¸ਸ਼ਿਵ ਸੈਨਾ ਕੇਸਰੀ ਪੰਜਾਬ ਦੇ ਵਾਈਸ ਪ੍ਰਧਾਨ (ਯੂਥ ਵਿੰਗ) ਅਭਿਸ਼ੇਕ ਜੋਸ਼ੀ ਨੇ ਕਿਹਾ ਕਿ ਬੰਗਾਲ ਵਿਚ ਹਿੰਦੂਆਂ ਨਾਲ ਵਾਪਰ ਰਹੀਆਂ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ | ਸ਼ਿਵ ...

ਪੂਰੀ ਖ਼ਬਰ »

ਡਾਕਟਰ ਕਸ਼ਮੀਰ ਸਿੰਘ ਸੰਧੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਝਬਾਲ, 6 ਮਈ (ਸੁਖਦੇਵ ਸਿੰਘ)¸ਕਿਸਾਨ ਆਗੂ ਡਾ. ਕਸ਼ਮੀਰ ਸਿੰਘ ਸੰਧੂ ਨੂੰ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਮਾਤਾ ਸਵਿੰਦਰ ਕੌਰ ਦਾ ਅਚਨਚੇਤ ਦਿਹਾਂਤ ਹੋ ਗਿਆ | ਉਨ੍ਹਾਂ ਦਾ ਸਸਕਾਰ ਪਿੰਡ ਮੀਆਂਪੁਰ ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਪਰਵਿੰਦਰ ਸਿੰਘ ਨਾਗੋਕੇ ਨੇ ਐੱਸ. ਐੱਚ. ਓ. ਵਜੋਂ ਚਾਰਜ ਸੰਭਾਲਿਆ

ਹਰੀਕੇ ਪੱਤਣ, 6 ਮਈ (ਸੰਜੀਵ ਕੁੰਦਰਾ)¸ਥਾਣਾ ਹਰੀਕੇ ਪੱਤਣ ਦੇ ਨਵੇਂ ਆਏ ਐੱਸ.ਐੱਚ.ਓ. ਪਰਵਿੰਦਰ ਸਿੰਘ ਨਾਗੋਕੇ ਨੇ ਅੱਜ ਚਾਰਜ ਸੰਭਾਲ ਲਿਆ | ਸਬ ਇੰਸਪੈਕਟਰ ਪਰਵਿੰਦਰ ਸਿੰਘ ਜੋ ਰਾਏਕੋਟ ਤੋਂ ਬਦਲ ਕੇ ਆਏ ਹਨ, ਨੇ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸਾਲਾਨਾ ਖ਼ਰਚੇ ਵਸੂਲਣ ਤੇ ਫ਼ੀਸਾਂ 'ਚ ਵਾਧਾ ਕਰਨ 'ਤੇ ਸਕੂਲ ਪ੍ਰਬੰਧਕਾਂ ਖਿਲਾਫ਼ ਰੋਸ ਮੁਜ਼ਾਹਰਾ

ਸੁਰ ਸਿੰਘ, 6 ਮਈ (ਧਰਮਜੀਤ ਸਿੰਘ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ: ਸੈਕੰਡਰੀ ਪਬਲਿਕ ਸਕੂਲ (ਚੀਫ਼ ਖ਼ਾਲਸਾ ਦੀਵਾਨ) ਵਿਖੇ ਅੱਜ ਵੱਖ-ਵੱਖ ਪਿੰਡਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਾਲਾਨਾ ਖ਼ਰਚੇ ਵਸੂਲਣ ਅਤੇ ਫ਼ੀਸਾਂ ਵਿਚ ਕੀਤੇ ਵਾਧੇ ਨੂੰ ਲੈ ਕੇ ਸਕੂਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਪਾਰਟੀ ਹੋ ਰਹੀ ਹੈ ਮਜ਼ਬੂਤ -ਅਕਾਲੀ ਆਗੂ

ਮੀਆਂਵਿੰਡ, 6 ਮਈ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਪਾਰਟੀ ਪੂਰੀ ਤਰਾਂ ਮਜ਼ਬੂਤ ਹੋ ਰਹੀ ਹੈ | ਇਹ ਸ਼ਬਦ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਗੱਲਬਾਤ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਨੀਲਾ ਪਰਿਵਾਰ ਨੂੰ ਸਦਮਾ, ਸਰਦਾਰਾ ਸਿੰਘ ਭੁੱਲਰ ਦਾ ਦਿਹਾਂਤ

ਹਰੀਕੇ ਪੱਤਣ, 6 ਮਈ (ਸੰਜੀਵ ਕੁੰਦਰਾ)¸ਪਿੰਡ ਬੂਹ ਹਵੇਲੀਆਂ ਦੇ ਨਾਮਵਰ ਮਨੀਲਾ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ, ਜਦੋਂ ਹਰਭਜਨ ਸਿੰਘ ਮਨੀਲਾ ਅਤੇ ਗੁਰਬਚਨ ਸਿੰਘ ਮਨੀਲਾ ਦੇ ਪਿਤਾ ਸਰਦਾਰਾ ਸਿੰਘ ਭੁੱਲਰ (76) ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ...

ਪੂਰੀ ਖ਼ਬਰ »

ਕੌ ਾਸਲਰ ਪੱਪੂ ਸਰਾਫ਼, ਭਵਨ ਕੁਮਾਰ ਟਾਹ, ਗੌਰਵ ਪਾਠਕ ਵਲੋਂ ਚੌਂਕਾ ਬੀਬੀ ਰਜਨੀ ਦਾ ਨੂੰ 15 ਕੁਇੰਟਲ ਆਟਾ ਭੇਟ

ਪੱਟੀ, 6 ਮਈ (ਬੋਨੀ ਕਾਲੇਕੇ, ਖਹਿਰਾ)¸'ਚੌਂਕਾ ਬੀਬੀ ਰਜਨੀ ਦਾ' ਵਿਖੇ ਸ਼ਹਿਰ ਦੇ ਉੱਘੇ ਸਮਾਜ ਸੇਵੀ ਕੌਂਸਲਰ ਹਰਜਿੰਦਰ ਸਿੰਘ ਪੱਪੂ ਸਰਾਫ, ਭਵਨ ਕੁਮਾਰ ਟਾਹ ਅਤੇ ਗੌਰਵ ਪਾਠਕ ਨੇ ਆਪਣਾ ਜਨਮ ਦਿਨ ਮਨਾਇਆ | ਉਥੇ ਹੀ 'ਚੌਂਕਾ ਬੀਬੀ ਰਜਨੀ ਦਾ' ਨੂੰ ਲੋੜਵੰਦਾਂ ਲਈ 15 ਕੁਇੰਟਲ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਸਮੇਂ ਸਿਰ ਪ੍ਰਬੰਧ ਨਾ ਹੋਣ ਕਾਰਨ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ-ਗੋਹਲਵੜ

ਤਰਨ ਤਾਰਨ, 6 ਮਈ (ਪਰਮਜੀਤ ਜੋਸ਼ੀ)¸ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਮੇਂ ਦੀਆਂ ਸਰਕਾਰਾਂ ਵਲੋਂ ਸਮੇਂ ਸਿਰ ਪ੍ਰਬੰਧ ਨਾ ਹੋਣ ਕਾਰਨ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਇਨ੍ਹਾਂ ਮੌਤਾਂ ਦੀ ਮੁੱਖ ਜਿੰਮੇਵਾਰ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਪੰਜਾਬ ਦੀ ...

ਪੂਰੀ ਖ਼ਬਰ »

ਕਿਸਾਨ ਕੱਲ੍ਹ ਦੇ ਰੋਸ ਪ੍ਰਦਰਸ਼ਨਾਂ 'ਚ ਵੱਧ-ਚੜ੍ਹਕੇ ਸ਼ਾਮਿਲ ਹੋਣ

ਹੁਸੈਨਪੁਰ, 6 ਮਈ (ਸੋਢੀ)-32 ਕਿਸਾਨ ਜਥੇਬੰਦੀਆਂ ਵਲੋਂ 8 ਮਈ ਨੂੰ ਪੰਜਾਬ ਭਰ ਵਿਚ ਪ੍ਰਦਰਸ਼ਨ ਕਰਨ ਲਈ ਦਿੱਤੇ ਗਏ ਸੱਦੇ 'ਤੇ ਸਾਰੇ ਕਿਸਾਨਾਂ ਨੂੰ ਵੱਧ-ਚੜ੍ਹਕੇ ਸਹਿਯੋਗ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਆਗੂ ਸ਼ਾਮਾ ਭੁਲਾਣਾ ਅਤੇ ਸਰਪੰਚ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਸੁਚੇਤ ਹੋਣਾ ਚਾਹੀਦਾ-ਕੁਲਦੀਪ ਦੁਰਗਾਪੁਰ

ਹੁਸੈਨਪੁਰ, 6 ਮਈ (ਸੋਢੀ)-ਕੋਰੋਨਾ ਮਹਾਂਮਾਰੀ 'ਚ ਗ੍ਰਸਤ ਹੋਏ ਮਰੀਜ਼ਾਂ ਦੀ ਗਿਣਤੀ ਦਿਨ ਬ ਦਿਨ ਵਧਣ ਨਾਲ ਅਤੇ ਆਏ ਦਿਨ ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਨਾਲ ਹੋ ਰਹੀਆਂ ਮੌਤਾਂ ਬਹੁਤ ਵੱਡਾ ਚਿੰਤਾ ਦਾ ਵਿਸ਼ਾ ਹੈ ਪਰ ਕੁਝ ਲੋਕ ਅਜੇ ਵੀ ਇਸ ਭਿਆਨਕ ਮਹਾਂਮਾਰੀ ਨੂੰ ...

ਪੂਰੀ ਖ਼ਬਰ »

ਹਾਰ ਦੇ ਬਾਅਦ ਭਾਜਪਾ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ- ਕੁਲਵਿੰਦਰ ਸਿੰਘ ਬੱਬਲ

ਨਡਾਲਾ, 6 ਮਈ (ਮਾਨ)-ਭਾਜਪਾ ਨੂੰ ਆਪਣੀ ਪੱਛਮੀ ਬੰਗਾਲ ਵਿਚ ਹੋਈ ਵੱਡੀ ਤੇ ਸ਼ਰਮਨਾਕ ਹਾਰ ਦੇ ਬਾਅਦ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ | ਹੁਣ ਕਿਸਾਨ ਦੇ ਹਿੱਤ ਪਾਲਦਿਆਂ ਖੇਤੀ ਵਿਰੋਧੀ ਕਾਨੰੂਨ ਵਾਪਸ ਲੈ ਲੈਣੇ ਚਾਹੀਦੇ ਹਨ | ਅਗਰ ਅਜਿਹਾ ਨਾ ਕੀਤਾ ਤਾਂ 2022 ਦੀਆਂ ...

ਪੂਰੀ ਖ਼ਬਰ »

ਖੈੜਾ ਦੋਨਾਂ ਤੇ ਸਿਧਵਾਂ ਦੋਨਾਂ ਤੋਂ ਚੱਲਦੇ ਫੀਡਰਾਂ ਦੀ ਅੱਜ ਬਿਜਲੀ ਬੰਦ ਰਹੇਗੀ

ਹੁਸੈਨਪੁਰ, 6 ਮਈ (ਸੋਢੀ)-ਬਿਜਲੀ ਘਰ ਖੈੜਾ ਮੰਦਰ ਦੇ ਉਪ ਮੰਡਲ ਅਫ਼ਸਰ ਇੰਜੀ. ਸੁਖਦੇਵ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਅੱਜ 7 ਮਈ ਦਿਨ ਸ਼ੁੱਕਰਵਾਰ ਨੂੰ 132 ਕੇ. ਵੀ. ਬਿਜਲੀ ਘਰ ਖੈੜਾ ਮੰਦਰ ਤੋਂ ਚੱਲਦੇ 11 ਕੇ. ਵੀ. ਫੀਡਰ ਖੈੜਾ ਯੂ. ਪੀ. ਐਸ., ਕੜਾਲ੍ਹ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮੋਟਰ ਗੱਡੀਆਂ 'ਤੇ ਦਾਖ਼ਲਾ ਮੁਹਿੰਮ ਸਟਿੱਕਰ ਲਗਾਏ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)—ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਮੁਹਿੰਮ ਨੂੰ ਉਤਸ਼ਾਹ ਦੇਣ ਲਈ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਨਾਮ ਸਿੰਘ ਬਾਠ, ਡਿਪਟੀ ਡੀ.ਈ.ਓ. ਐਲੀਮੈਂਟਰੀ ਪਰਮਜੀਤ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜੀਏਟ ਸਕੂਲ 'ਚ ਸੀਨੀਅਰ ਸੈਕੰਡਰੀ ਜਮਾਤਾਂ ਦਾ ਦਾਖ਼ਲਾ ਸ਼ੁਰੂ-ਪਿ੍ੰਸੀਪਲ ਰੰਧਾਵਾ

ਸੁਲਤਾਨਪੁਰ ਲੋਧੀ, 6 ਮਈ (ਥਿੰਦ, ਹੈਪੀ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਇਤਿਹਾਸਕ ਗੋਲਡਨ ਜੁਬਲੀ ਮੌਕੇ ਸਥਾਪਿਤ ਕੀਤੇ ਗਏ ਗੁਰੂ ਨਾਨਕ ਖ਼ਾਲਸਾ ਕਾਲਜੀਏਟ ਸਕੂਲ ਵਿਚ ਸੈਸ਼ਨ 2021-22 ਲਈ +1 ਅਤੇ +2 ਆਰਟਸ ਅਤੇ ਕਾਮਰਸ ਫੈਕਲਟੀ ਵਿਚ ...

ਪੂਰੀ ਖ਼ਬਰ »

ਢਿਲਵਾਂ ਮੰਡੀਆਂ 'ਚ ਹੁਣ ਤੱਕ 4 ਲੱਖ ਕੁਇੰਟਲ ਤੋਂ ਵੱਧ ਕਣਕ ਦੀ ਖ਼ਰੀਦ ਹੋਈ

ਢਿਲਵਾਂ, 6 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚੋਂ 5 ਮਈ ਤੱਕ ਕਣਕ ਦੀ ਕੁੱਲ ਖ਼ਰੀਦ 4 ਲੱਖ 16 ਹਜ਼ਾਰ 027 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਦਫ਼ਤਰ ਮਾਰਕੀਟ ...

ਪੂਰੀ ਖ਼ਬਰ »

ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਆਨਲਾਈਨ ਮੁਕਾਬਲੇ

ਕਪੂਰਥਲਾ, 6 ਮਈ (ਵਿ.ਪ੍ਰ.)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਲੋਂ ਵਰਲਡ ਮੈਥ ਦਿਵਸ ਦੇ ਸਬੰਧ ਵਿਚ ਸਕੂਲ ਦੇ 5ਵੀਂ ਤੋਂ 10ਵੀਂ ਜਮਾਤ ਦੇ ਬੱਚਿਆਂ ਦਾ ਆਨਲਾਈਨ ਗਣਿਤ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਅਮਰੀਕ ਸਿੰਘ ਨੂੰ ਬੀਬੀ ਜਗੀਰ ਕੌਰ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ

ਬੇਗੋਵਾਲ, 6 ਮਈ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਦੇ ਸਾਬਕਾ ਪ੍ਰਧਾਨ ਬੀਬੀ ਹਰਬੰਸ ਕੌਰ ਦੇ ਪਤੀ ਤੇ ਰਜਿੰਦਰ ਸਿੰਘ ਲਾਡੀ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ ਦੇ ਪਿਤਾ ਅਮਰੀਕ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੇ ਨਮਿਤ ਰੱਖੇ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਗਰਲਜ਼ ਕਾਲਜ ਫੱਤੂਢੀਂਗਾ 'ਚ ਕਰਵਾਏ ਕਵਿਤਾ ਉਚਾਰਣ ਤੇ ਡਾਂਸ ਮੁਕਾਬਲੇ

ਕਪੂਰਥਲਾ/ਫੱਤੂਢੀਂਗਾ, 6 ਮਈ (ਵਿ.ਪ੍ਰ., ਪ.ਪ੍ਰ.)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਗਰਲਜ਼ ਕਾਲਜ ਫੱਤੂਢੀਂਗਾ ਵਿਖੇ ਆਨਲਾਈਨ ਕਵਿਤਾ ਉਚਾਰਣ ਤੇ ਡਾਂਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣਾਂ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸਬੰਧੀ ਪਹਿਲੇ ਦਿਨ 7 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬੇਗੋਵਾਲ, 6 ਮਈ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ, ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਸ਼੍ਰੀ ਆਖੰਡ ਪਾਠ ਸਾਹਿਬ ਦੀ ਸ਼ੁਰੂ ਹੋਈ ਲੜੀ ਦੇ ਪਹਿਲੇ ਦਿਨ 7 ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਸਬੰਧੀ ਭੋਗ ...

ਪੂਰੀ ਖ਼ਬਰ »

ਘਰ ਬੈਠੇ ਲੋਕ ਸੋਮਵਾਰ ਤੋਂ ਸ਼ਨੀਵਾਰ ਤੱਕ ਈ-ਸੰਜੀਵਨੀ ਓ.ਪੀ.ਡੀ. ਤੋਂ ਲਾਭ ਲੈਣ-ਡਾ: ਪਰਮਿੰਦਰ ਕੌਰ

ਕਪੂਰਥਲਾ, 6 ਮਈ (ਵਿਸ਼ੇਸ਼ ਪ੍ਰਤੀਨਿਧ)-ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਈ-ਸੰਜੀਵਨੀ ਓ.ਪੀ.ਡੀ. ਦੀ ਸਹੂਲਤ ਲੋਕ ਘਰ ਬੈਠੇ ਹੀ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਪ੍ਰਾਪਤ ਕਰ ਸਕਦੇ ਹਨ | ਇਹ ਜਾਣਕਾਰੀ ਡਾ: ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਪਿੰਡਾਂ 'ਚ 2.18 ਲੱਖ ਬੂਟੇ ਲਗਾਏ ਜਾਣਗੇ-ਭੁੱਲਰ

ਕਪੂਰਥਲਾ, 6 ਮਈ (ਅਮਰਜੀਤ ਕੋਮਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ ਵਿਚ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿਮ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੇ 546 ਪਿੰਡਾਂ ਵਿਚ 2.18 ਲੱਖ ਬੂਟੇ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਵਿਖਾਵਾ

ਕਪੂਰਥਲਾ, 6 ਮਈ (ਸਡਾਨਾ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਰੋਸ ਵਿਖਾਵਾ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿਹਤ ਮੰਤਰੀ ਵਲੋਂ ਸਿਹਤ ਮੁਲਾਜ਼ਮਾਂ ਨੂੰ ਤਨਖ਼ਾਹਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ 'ਮਿੱਟੀ ਪਰਖ ਮੁਹਿੰਮ' ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 6 ਮਈ (ਨਰੇਸ਼ ਹੈਪੀ, ਥਿੰਦ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 'ਮਿੱਟੀ ਪਰਖ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਹਰੇਕ ਬਲਾਕ ਦੇ 10-10 ਪਿੰਡਾਂ ਵਿਚੋਂ ਮਿੱਟੀ ਦੇ ਨਮੂਨੇ ਇਕੱਤਰ ਕਰਕੇ ਜਾਂਚ ਲਈ ਭੇਜੇ ਜਾਣਗੇ ਤਾਂ ਜੋ ਲੋੜ ...

ਪੂਰੀ ਖ਼ਬਰ »

ਦੁਕਾਨਦਾਰ ਯੂਨੀਅਨ ਨਡਾਲਾ ਤੇ ਬੇਗੋਵਾਲ ਦੇ ਦੁਕਾਨਦਾਰਾਂ ਦੇ ਵਫ਼ਦ ਐਸ.ਡੀ.ਐਮ. ਭੁਲੱਥ ਨੂੰ ਮਿਲੇ

ਨਡਾਲਾ, 6 ਮਈ (ਮਾਨ)-ਸਰਕਾਰ ਵਲੋਂ ਨਵੇਂ ਰੂਪ ਵਿਚ ਪੈਦਾ ਹੋਏ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਿੰਨੀ ਲਾਕਡਾਊਨ ਦੌਰਾਨ ਗੈਰ ਜ਼ਰੂਰੀ ਕਰਾਰ ਦਿੱਤੀਆਂ ਵਸਤਾਂ ਨਾਲ ਸਬੰਧਿਤ ਨਡਾਲਾ ਤੇ ਬੇਗੋਵਾਲ ਦੁਕਾਨਦਾਰ ਐਸੋਸੀਏਸ਼ਨਾਂ ਨਾਲ ਸਬੰਧਿਤ ਦੁਕਾਨਦਾਰ ਐਸ.ਡੀ.ਐਮ. ਭੁਲੱਥ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜੀਏਟ ਸਕੂਲ 'ਚ ਸੀਨੀਅਰ ਸੈਕੰਡਰੀ ਕਲਾਸਾਂ ਦਾ ਦਾਖਲਾ ਸ਼ੁਰੂ

ਸੁਲਤਾਨਪੁਰ ਲੋਧੀ, 6 ਮਈ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੀ ਗੋਲਡਨ ਜੁਬਲੀ ਨੂੰ ਸਮਰਪਿਤ 2 ਸਾਲ ਪਹਿਲਾਂ ਸਥਾਪਤ ਕੀਤੇ ਗਏ ਗੁਰੂ ਨਾਨਕ ਖ਼ਾਲਸਾ ਕਾਲਜੀਏਟ ਸਕੂਲ ਦੇ ਸੈਸ਼ਨ 2021-22 ਲਈ 11ਵੀਂ ਤੇ 12ਵੀਂ ਆਰਟਸ ਤੇ ਕਾਮਰਸ ਫੈਕਲਟੀ ਵਿਚ ...

ਪੂਰੀ ਖ਼ਬਰ »

ਸਰਕਾਰ ਪੂਰਨ ਲਾਕਡਾਊਨ ਲਗਾ ਕੇ ਵੈਕਸੀਨੇਸ਼ਨ ਤੇ ਟੈਸਟਿੰਗ ਮੁਕੰਮਲ ਕਰੇ-ਰਣਜੀਤ ਸਿੰਘ ਖੁਰਾਣਾ

ਫਗਵਾੜਾ, 6 ਮਈ (ਕਿੰਨੜਾ)-ਕੋਰੋਨਾ ਮਹਾਂਮਾਰੀ ਦੌਰਾਨ ਬਚਾਅ ਲਈ ਸਰਕਾਰ ਵਲੋਂ ਲਗਾਇਆਂ ਮਿੰਨੀ ਲਾਕਡਾਊਨ ਇੰਨਾ ਕਾਰਗਰ ਸਿੱਧ ਨਹੀਂ ਹੋ ਰਿਹਾ ਹੈ | ਬਾਜ਼ਾਰਾਂ ਵਿਚ ਸ਼ਰੇਆਮ ਲੋਕ ਮਿੰਨੀ ਲਾਕਡਾਊਨ ਦੀ ਧੱਜੀਆਂ ਉਡਾ ਰਹੇ ਹਨ, ਇੰਜ ਲੱਗਦਾ ਜਿਵੇਂ ਲੋਕ ਆਪਣੀ ਹੀ ਸਿਹਤ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਤਹਿਤ ਕਾਲਾ ਸੰਘਿਆਂ ਵਿਖੇ ਧਰਨਾ

ਕਾਲਾ ਸੰਘਿਆਂ, 6 ਮਈ (ਬਲਜੀਤ ਸਿੰਘ ਸੰਘਾ)-ਐਨ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ/ਯੂਨੀਅਨ ਪੰਜਾਬ ਦੇ ਸੱਦੇ 'ਤੇ ਅਸੀਂ ਸਾਰੇ 9 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੇ 4 ਮਈ ਤੋਂ ਅਣਮਿਥੇ ਸਮੇਂ ਲਈ ਆਰੰਭੀ ਹੜਤਾਲ ਤਹਿਤ ਸਿਵਲ ਹਸਪਤਾਲ ਕਾਲਾ ਸੰਘਿਆਂ ਵਿਖੇ ਐਡਹਾਕ ਮੁਲਾਜ਼ਮ ...

ਪੂਰੀ ਖ਼ਬਰ »

ਫ਼ਤਿਹ ਸਿੰਘ ਸੋਹਲ ਨੂੰ ਸਦਮਾ-ਵੱਡੀ ਭੈਣ ਦਾ ਦਿਹਾਂਤ

ਕਾਲਾ ਸੰਘਿਆਂ, 6 ਮਈ (ਸੰਘਾ)-ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਉੱਘੇ ਸਮਾਜ ਸੇਵਕ ਅਤੇ ਜਗਤਾਰ ਪ੍ਰਵਾਨਾ ਸਭਿਆਚਾਰਕ ਮੰਚ ਅਠੌਲਾ ਦੇ ਪ੍ਰਧਾਨ ਫ਼ਤਿਹ ਸਿੰਘ ਸੋਹਲ ਯੂ.ਕੇ ਦੇ ਵੱਡੇ ਭੈਣ ਦੀ ਅਚਾਨਕ ਹੋਈ ਮੌਤ ਨਾਲ ਸ: ਸੋਹਲ ਤੇ ਪਰਿਵਾਰ ਨੂੰ ਗਹਿਰਾ ...

ਪੂਰੀ ਖ਼ਬਰ »

ਭੁਲੱਥ ਪੁਲਿਸ ਨੇ ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕਾਂ ਤੋਂ ਜੁਰਮਾਨਾ ਵਸੂਲਿਆ

ਭੁਲੱਥ, 6 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਤੋਂ ਭੁਲੱਥ ਪੁਲਿਸ ਵਲੋਂ ਤਕਰੀਬਨ ਤੀਹ ਹਜ਼ਾਰ ਰੁਪਈਆ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ | ਜਾਣਕਾਰੀ ਅਨੁਸਾਰ ਇਹ ਜੁਰਮਾਨਾ ...

ਪੂਰੀ ਖ਼ਬਰ »

ਲੋਕ ਹੋਮ ਡਲਿਵਰੀ ਨੂੰ ਤਰਜੀਹ ਦੇਣ-ਸ਼ਾਇਰੀ ਮਲਹੋਤਰਾ

ਫਗਵਾੜਾ, 6 ਮਈ (ਤਰਨਜੀਤ ਸਿੰਘ ਕਿੰਨੜਾ)-ਐਸ.ਡੀ.ਐਮ ਫਗਵਾੜਾ ਸ਼ਾਇਰੀ ਮਲਹੋਤਰਾ ਨੇ ਫਗਵਾੜਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਦੂਜੀ ਖ਼ਤਰਨਾਕ ਲਹਿਰ ਦੇ ਮੱਦੇਨਜ਼ਰ ਲੋਕ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਘੱਟ ਤੋਂ ਘੱਟ ਘਰਾਂ ਵਿਚੋਂ ਨਿਕਲਣ ਅਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਅਸਫ਼ਲ ਰਹੀ-ਅਵੀ ਰਾਜਪੂਤ

ਕਪੂਰਥਲਾ, 6 ਮਈ (ਸਡਾਨਾ)-ਕੇਂਦਰ ਸਰਕਾਰ ਦੇਸ਼ ਵਿਚ ਫੈਲ ਰਹੇ ਕੋਰੋਨਾ ਦੇ ਮਾਮਲਿਆਂ ਦੇ ਹੱਲ ਲਈ ਅਤੇ ਮਰੀਜ਼ਾਂ ਦੀ ਸੰਭਾਲ ਵਿਚ ਨਾਕਾਮ ਸਾਬਤ ਹੋਈ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਸੀਨੀਅਰ ਆਗੂ ਅਵੀ ਰਾਜਪੂਤ ਨੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਚੋਰੀ ਸਬੰਧੀ ਪੁਲਿਸ ਵਲੋਂ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ

ਸੁਲਤਾਨਪੁਰ ਲੋਧੀ, 6 ਮਈ (ਥਿੰਦ, ਹੈਪੀ)-ਬੀਤੇ ਦਿਨੀਂ ਥਾਣਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਰਾਮ ਜਗੀਰ ਵਿਖੇ ਪਰਵਾਸੀ ਮਜ਼ਦੂਰ ਦੇ ਘਰ ਵਿਚੋਂ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ਰ ਯੂਨੀਅਨ ਨੇ ਦੁਕਾਨਾਂ ਖੋਲ੍ਹਣ ਸਬੰਧੀ ਐਸ.ਡੀ.ਐਮ ਨੂੰ ਮੰਗ ਪੱਤਰ ਸੌਂਪਿਆ

ਸੁਲਤਾਨਪੁਰ ਲੋਧੀ, 6 ਮਈ (ਥਿੰਦ, ਹੈਪੀ)-ਫ਼ੋਟੋਗਰਾਫ਼ਰ ਯੂਨੀਅਨ ਸੁਲਤਾਨਪੁਰ ਲੋਧੀ ਵਲੋਂ ਫ਼ੋਟੋਗਰਾਫੀ ਨਾਲ ਸਬੰਧਿਤ ਦੁਕਾਨਾਂ ਖੋਲ੍ਹਣ ਸਬੰਧੀ ਐਸ.ਡੀ.ਐਮ. ਡਾ: ਚਾਰੂਮਿਤਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਜਰਨੈਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੁਲਿਸ ਨੇ ਕਰਵਾਏ ਰਾਹਗੀਰਾਂ ਦੇ ਟੈੱਸਟ

ਸੁਲਤਾਨਪੁਰ ਲੋਧੀ, 6 ਮਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਖੇਤਰ ਵਿਚ ਐਸ.ਡੀ.ਐਮ. ਡਾ: ਚਾਰੂਮਿਤਾ ਤੇ ਡੀ.ਐਸ.ਪੀ. ਸਰਵਣ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਸ.ਐਚ.ਓ. ਸੁਲਤਾਨਪੁਰ ਲੋਧੀ ਹਰਜੀਤ ਸਿੰਘ ਨੇ ਐਸ.ਐਮ.ਓ. ਡਾ: ਰਵਿੰਦਰਪਾਲ ਸ਼ੁੱਭ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਣਕ ਦਾ ਨਾੜ ਖੇਤਾਂ 'ਚ ਵਾਹੁਣ ਦਾ ਰੁਝਾਨ ਵਧਿਆ

ਡਡਵਿੰਡੀ, 6 ਮਈ (ਦਿਲਬਾਗ ਸਿੰਘ ਝੰਡ)-ਕਣਕ ਦਾ ਨਾੜ ਖੇਤਾਂ ਵਿਚ ਵਾਹੁਣ ਦਾ ਰੁਝਾਨ ਲੋਕਾਂ ਵਿਚ ਵਧਣ ਲੱਗਾ ਹੈ ਜੋ ਖੇਤੀਬਾੜੀ ਲਈ ਇਕ ਚੰਗਾ ਸੰਕੇਤ ਮੰਨਿਆ ਜਾ ਰਿਹਾ ਹੈ | ਇਸ ਨਾਲ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਪਲੀਤ ਹੋ ਚੁੱਕੇ ਵਾਤਾਵਰਨ ਵਿਚ ਸੁਧਾਰ ਹੋਣ ਦੀ ਸੰਭਾਵਨਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਪਾਊਡਰ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 6 ਮਈ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ.ਵਰਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਤੇ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਮਾਧੋ ਝੰਡਾ ਨੇੜੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਬਿਨਾਂ ਪਰਮਿਟ ਲਾਟਰੀ ਵੇਚਦਾ ਇਕ ਕਾਬੂ

ਨਡਾਲਾ, 6 ਮਈ (ਮਾਨ)-ਨਡਾਲਾ ਪੁਲਿਸ ਵਲੋਂ ਬਿਨਾਂ ਪਰਮਿਟ ਲਾਟਰੀ ਵੇਚ ਰਹੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ਼ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨਡਾਲਾ ਜਸਬੀਰ ਸਿੰਘ ਨੇ ਦੱਸਿਆ ਕਿ ਏਐਸਆਈ ਹਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ...

ਪੂਰੀ ਖ਼ਬਰ »

ਗੁਆਚੇ ਮੋਬਾਈਲ ਫੋਨਾਂ 'ਚੋਂ 50 ਫ਼ੋਨ ਲੱਭ ਕੇ ਮਾਲਕਾਂ ਹਵਾਲੇ ਕੀਤੇ

ਕਪੂਰਥਲਾ, 6 ਮਈ (ਸਡਾਨਾ)-ਐਸ.ਪੀ.ਡੀ. ਵਿਸ਼ਾਲਜੀਤ ਸਿੰਘ ਤੇ ਡੀ.ਐਸ.ਪੀ.ਡੀ. ਸਰਬਜੀਤ ਸਿੰਘ ਰਾਏ ਦੀ ਨਿਗਰਾਨੀ ਹੇਠ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਵਲੋਂ ਆਪਣੀ ਟੀਮ ਦੇ ਨਾਲ ਪਿਛਲੇ ਇਕ ਸਾਲ ਦੇ ਅਰਸੇ ਦੌਰਾਨ ਗੁਆਚੇ ਹੋਏ 50 ਮੋਬਾਈਲ ਫ਼ੋਨ ਬਰਾਮਦ ਕਰਕੇ ਅੱਜ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ ਭਾਗ ਲੈਣ ਲਈ ਪਿੰਡ ਟੋਡਰਵਾਲ ਦੀ ਪੰਚਾਇਤ ਵਲੋਂ ਮਤਾ ਪਾਸ

ਸੁਲਤਾਨਪੁਰ ਲੋਧੀ, 6 ਮਈ (ਥਿੰਦ, ਹੈਪੀ)-ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪਿੰਡ ਟੋਡਰਵਾਲ ਦੀ ਪੰਚਾਇਤ ਨੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿਚ ਇਕ ਲਿਖਤੀ ਮਤਾ ਪਾਸ ਕੀਤਾ | ਜਿਸ ਦੀ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX