ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਹਾਈ ਸਕੂਲ ਫ਼ੈਕਟਰੀ ਏਰੀਆ ਪਟਿਆਲਾ ਵਿਚ ਪਿੱਪਲ ਅਤੇ ਬਰੋਟੇ ਦੇ ਦਰਖ਼ਤ ਵੱਢਣ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਆਵਾਜ਼ ਬੁਲੰਦ ਕੀਤੀ ਅਤੇ ਮੌਕੇ 'ਤੇ ਸਕੂਲ ਪਹੁੰਚ ਕੇ ਇਸ ਦੀ ਵਿਰੋਧਤਾ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਇਹ ਸਰਕਾਰ ਦੀ ਵੱਡੀ ਨਾਲਾਇਕੀ ਹੈ ਕਿ ਜਿੱਥੇ ਆਕਸੀਜਨ ਦੀ ਕਮੀ ਕਰਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਪੰਜਾਬ ਸਰਕਾਰ ਵਲੋਂ ਲਗਾਤਾਰ ਅਜਿਹੇ ਵੱਡੇ ਦਰਖ਼ਤ ਵੱਢੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਕੂਲ ਦਾ ਵੱਡਾ ਖੇਤਰਫਲ ਹੈ ਅਤੇ ਸਿੱਖਿਆ ਵਿਭਾਗ ਵਲੋਂ ਸਮਾਰਟ ਸਕੂਲ ਬਣਾਉਣ ਦੇ ਨਾਂਅ 'ਤੇ ਕਮਰੇ ਬਿਨਾਂ ਦਰਖ਼ਤ ਕੱਟੇ ਵੀ ਬਣਾਏ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਕੂਲ ਵਿਚ ਬੱਚਿਆਂ ਨੂੰ ਵਾਤਾਵਰਨ ਨੂੰ ਸਾਫ਼ ਰੱਖਣ ਤੇ ਸਾਹ ਲੈਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਉੱਥੇ ਹੀ ਦੂਜੇ ਪਾਸੇ ਸਰਕਾਰ ਆਪ ਹਰੇ ਭਰੇ ਦਰਖ਼ਤ ਨੂੰ ਵੱਢ ਕੇ ਵਾਤਾਵਰਨ ਨੂੰ ਖ਼ਰਾਬ ਕਰ ਰਹੀ ਹੈ, ਇਸ ਨਾਲ ਬੱਚਿਆਂ ਨੂੰ ਕੀ ਸੰਦੇਸ਼ ਦਿੱਤਾ ਜਾ ਰਿਹਾ ਹੈ | ਹਰਪਾਲ ਜੁਨੇਜਾ ਨੇ ਕਿਹਾ ਕਿ ਇਸੇ ਤਰ੍ਹਾਂ ਸਿਵਲ ਲਾਈਨ ਸਕੂਲ ਵਿਚ ਵੀ ਵੱਡੇ-ਵੱਡੇ ਦਰਖ਼ਤ ਵੱਢੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸ ਭਿਆਨਕ ਸਮੇਂ ਵਿਚ ਵੀ ਆਕਸੀਜਨ ਦੀ ਮਹੱਤਤਾ ਨਹੀਂ ਸਮਝ ਰਹੀ ਤਾਂ ਇਹ ਬਹੁਤ ਹੀ ਮੰਦਭਾਗੀ ਗੱਲ ਹੈ | ਪ੍ਰਧਾਨ ਜੁਨੇਜਾ ਨੇ ਕਿਹਾ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਕਿ ਦੋ ਕਮਰੇ ਜਿਹੜੇ ਕਿਤੇ ਇਨ੍ਹਾਂ ਨੂੰ ਕੱਟੇ ਬਿਨਾਂ ਕਿਸੇ ਹੋਰ ਪਾਸੇ ਵੀ ਪਾਏ ਜਾ ਸਕਦੇ ਹਨ ਪਰ ਉਨ੍ਹਾਂ ਨੇ ਅਜਿਹਾ ਕਰਨ ਦੀ ਬਜਾਏ ਵੱਡੇ-ਵੱਡੇ ਦਰਖ਼ਤ ਹੀ ਵੱਢ ਦਿੱਤੇ | ਜੁਨੇਜਾ ਨੇ ਕਿਹਾ ਕਿ ਪਹਿਲਾਂ ਹੀ ਸ਼ਹਿਰ ਵਿਚ ਦਰਖ਼ਤਾਂ ਅਤੇ ਖ਼ਾਸ ਤੌਰ 'ਤੇ ਬਰੋਟੇ ਅਤੇ ਪਿੱਪਲ ਦੇ ਪੁਰਾਣੇ ਦਰਖ਼ਤ ਖ਼ਤਮ ਹੁੰਦੇ ਜਾ ਰਹੇ ਹਨ ਅਤੇ ਜਿਹੜੇ ਬਚੇ ਹਨ, ਉਨ੍ਹਾਂ ਨੂੰ ਸਰਕਾਰ ਆਪ ਵਢਾ ਰਹੀ ਹੈ | ਇਸ ਮੌਕੇ ਉਨ੍ਹਾਂ ਦੇ ਜਨਰਲ ਸਕੱਤਰ ਰਵਿੰਦਰਪਾਲ ਸਿੰਘ ਪਿ੍ੰਸ ਲਾਂਬਾ, ਰਾਘੋਮਾਜਰਾ ਸਰਕਲ ਦੇ ਪ੍ਰਧਾਨ ਅਕਾਸ਼ ਬਾਕਸਰ, ਸਿਮਰਨ ਗਰੇਵਾਲ, ਜਸਵਿੰਦਰ ਸਿੰਘ ਅਤੇ ਜੈਦੀਪ ਗੋਇਲ, ਰਾਣਾ ਪੰਜੇਟਾ, ਸ਼ੇਰ ਸਿੰਘ ਸ਼ੈਂਕੀ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਰਾਜਪੁਰਾ, 7 ਮਈ (ਰਣਜੀਤ ਸਿੰਘ)-ਇੱਥੋਂ ਦੀ ਅਨਾਜ ਮੰਡੀ 'ਚ ਕਣਕ ਦੀ ਕਛੂਆ ਚਾਲ ਚੁਕਾਈ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ | ਬੀਤੀ ਰਾਤ ਆਈ ਤੇਜ਼ ਬਾਰਸ਼ ਨੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਅਤੇ ਮੰਡੀ ਦੇ ਫੜ 'ਤੇ ਪਈ ਹਜ਼ਾਰਾਂ ਕਵਿੰਟਲ ਕਣਕ ...
ਪਾਤੜਾਂ, 7 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਕੋਰੋਨਾ ਦੇ ਵਧ ਰਹੇ ਖ਼ਤਰੇ ਨੂੰ ਦੇਖਦਿਆਂ ਪਾਤੜਾਂ ਇਲਾਕੇ 'ਚ ਲੋਕ ਭਾਰੀ ਗਿਣਤੀ 'ਚ ਕੋਰੋਨਾ ਵੈਕਸੀਨ ਲਵਾਉਣ ਲਈ ਹਸਪਤਾਲ 'ਚ ਪਹੁੰਚ ਰਹੇ ਹਨ | ਪਰ ਬੀਤੇ ਦਿਨੀਂ ਇਹ ਵੈਕਸੀਨ ਘੱਟ ਆਉਣ ਕਾਰਣ ਮੁੜ ਕੇ ਜਾਂਦੇ ਰਹੇ ਲੋਕਾਂ ਨੂੰ ...
ਰਾਜਪੁਰਾ, 7 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਦੀਆਂ ਦੋ ਨਾਬਾਲਗ ਲੜਕੀਆਂ ਨੂੰ ਗੈਰ ਕਾਨੂੰਨੀ ਢੰਗ ਨਾਲ ਆਪਣੀ ਹਿਰਾਸਤ ਰੱਖਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...
ਸਮਾਣਾ, 7 ਮਈ (ਹਰਵਿੰਦਰ ਸਿੰਘ ਟੋਨੀ)-ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਟੀਮ ਵਲੋਂ ਇਕ ਕਾਰ ਚਾਲਕ ਨੂੰ ਇਕ 1 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਮੋਹਾਲੀ ਦੀ ਪੁਲਿਸ ਟੀਮ ਵਲੋਂ ਸੂਚਨਾ ਦੇ ਆਧਾਰ 'ਤੇ ਇਕ ਕਾਰ ਦਾ ...
ਪਟਿਆਲਾ, 7 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਪ੍ਰੋ. ਸੁਮਰਿੰਦਰ ਸਿੰਘ ਸੁਮੇਰ ਨੇ ਕਿਹਾ ਕਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਆਕਸੀਜਨ, ਟੈਂਕਰਾਂ, ਟੀਕਿਆਂ ਅਤੇ ਜ਼ਰੂਰੀ ਦਵਾਈਆਂ ਦੀ ਸਪਲਾਈ ...
ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 5079 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ | ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,35,127 ਹੋ ਗਿਆ ਹੈ | ...
ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 5079 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ | ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,35,127 ਹੋ ਗਿਆ ਹੈ | ...
ਘਨੌਰ, 7 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ ਸਮੇਤ ਨੇੜਲੇ ਇਲਾਕੇ 'ਚ ਆਵਾਰਾ ਕੁੱਤਿਆਂ ਦਾ ਆਤੰਕ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਇਸ ਦੀ ਤਾਜ਼ਾ ਮਿਸਾਲ ਹਲਕਾ ਘਨੌਰ ਦੇ ਪਿੰਡ ਸੌਂਟਾ ਵਿਖੇ ਦੇਖਣ ਨੂੰ ਮਿਲੀ ਹੈ | ਜਿੱਥੋਂ ਦੇ ਕਿ੍ਸ਼ਨ ਕੁਮਾਰ ਭੇਡਾਂ ...
ਸ਼ੁਤਰਾਣਾ, 7 ਮਈ (ਬਲਦੇਵ ਸਿੰਘ ਮਹਿਰੋਕ)-ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਪਰ ਕਸਬਾ ਸ਼ੁਤਰਾਣਾ ਵਿਖੇ ਪੰਚਾਇਤ ਵਲੋਂ ਮਨ੍ਹਾ ਕਰਨ ਦੇ ਬਾਵਜੂਦ ਇਕ ਠੇਕੇਦਾਰ ਵਲੋਂ ਛੱਪੜ 'ਚੋਂ ਲਗਾਤਾਰ ਮਿੱਟੀ ਪੁੱਟਣ ਦਾ ...
ਦੇਵੀਗੜ੍ਹ, 7 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਰੋਜ਼ਾਨਾ ਹੀ ਨਵੀਆਂ-ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਬਿਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ | ਸਰਕਾਰ ਵਲੋਂ ਦੁਕਾਨਾਂ ਬੰਦ ...
ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਹਰਸ਼ਰਨ ਕੌਰ ਤ੍ਰੇਹਨ ਨੂੰ ਇੰਜੀਨੀਅਰ-ਇਨ-ਚੀਫ਼, ਪਦਾਰਥ ਪ੍ਰਬੰਧਨ ਵਜੋਂ ਤਰੱਕੀ ਦੇ ਕੇ ਇੱਕ ਹੋਰ ਪ੍ਰੇਰਣਾਦਾਇਕ ਮਿਸਾਲ ਕਾਇਮ ਕੀਤੀ ਹੈ | ਹਰਸ਼ਰਨ ਕੌਰ ਤ੍ਰੇਹਨ ...
ਸਮਾਣਾ, 7 ਮਈ (ਹਰਵਿੰਦਰ ਸਿੰਘ ਟੋਨੀ)-ਬੀਤੀ ਰਾਤ ਪਿੰਡ ਦਾਨੀਪੁਰ ਨੇੜੇ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਖੇੜੀ ਦਾ ਰਹਿਣ ਵਾਲਾ ਪ੍ਰਗਟ ਸਿੰਘ ਨਾਮੀ ਵਿਅਕਤੀ ਮਾਰਕਫੈੱਡ ਦੇ ਗੁਦਾਮ 'ਚੋਂ ਮਜ਼ਦੂਰੀ ਕਰਨ ...
ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਅਨਾਜ ਮੰਡੀ ਪੁਲਿਸ ਨੂੰ ਚਮਨ ਲਾਲ ਵਾਸੀ ਆਨੰਦ ਨਗਰ ਤਿ੍ਪੜੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਸਹੁਰਾ ਜਸਵਿੰਦਰ ਸਿੰਘ ਵਾਸੀ ਅਮਨ ਨਗਰ ਵਿਖੇ ਰਹਿੰਦਾ ਹੈ ਅਤੇ ਉਸ ਨੇ ਆਪਣੀ ਆਲਟੋ ਗੱਡੀ ਨੂੰ ਆਪਣੇ ਘਰ ਦੇ ਅੱਗੇ ...
ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਪ੍ਰਸ਼ਾਸਨ ਨੇ ਕੋਵਿਡ ਦੇ ਲਗਾਤਾਰ ਵਧਦੇ ਕੇਸਾਂ ਨੂੰ ਠੱਲ੍ਹ ਪਾਉਣ ਦੇ ਯਤਨਾਂ 'ਚ ਸਰਪੰਚਾਂ ਅਤੇ ਪੰਚਾਇਤਾਂ ਨੂੰ ਸਾਥ ਦੇਣ ਦੀ ਅਪੀਲ ਕਰਦਿਆਂ, ਆਪਣੇ ਪਿੰਡਾਂ ਦੀ ਪਹਿਰੇਦਾਰੀ ਕਰਨ ਦੀ ਆਖਿਆ ਹੈ | ਵਧੀਕ ਡਿਪਟੀ ਕਮਿਸ਼ਨਰ (ਜ) ...
ਭਾਦਸੋਂ, 7 ਮਈ (ਗੁਰਬਖ਼ਸ਼ ਸਿੰਘ ਵੜੈਚ)-ਸਮਾਜ ਸੇਵਾ ਦੇ ਖੇਤਰ 'ਚ ਮੋਹਰੀ ਸੇਵਾਵਾਂ ਨਿਭਾਉਣ ਵਾਲੇ ਸੇਵਾ ਮੁਕਤ ਐੱਸ.ਡੀ.ਓ ਸਵ. ਭੁਪਿੰਦਰ ਸਿੰਘ ਚਹਿਲ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਹੋਈ | ਸਮਾਗਮ 'ਚ ਰਾਗੀ ਜਥੇ ਵਲੋਂ ਵੈਰਾਗਮਈ ਕਥਾ ਕੀਰਤਨ ...
ਬਹਾਦਰਗੜ੍ਹ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਕਾਰਨ ਸਰਕਾਰ ਵਲੋਂ ਕਈ ਪ੍ਰਕਾਰ ਦੀਆਂ ਸਖ਼ਤ ਹਦਾਇਤਾਂ ਹੋਣ ਕਰਕੇ ਸਾਰੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਹਨ, ਸਰਕਾਰੀ ਦਫ਼ਤਰਾਂ 'ਚ ਲੋਕਾਂ ਦੇ ਕੰਮ ਲਟਕ ਰਹੇ ਹਨ, ਅਦਾਲਤਾਂ 'ਚ ਇਨਸਾਫ਼ ਦੀ ਉਡੀਕ ਹੋਰ ...
ਨਾਭਾ, 7 ਮਈ (ਕਰਮਜੀਤ ਸਿੰਘ)-ਅੱਜ ਨਾਭਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੱਖਣ ਸਿੰਘ ਲਾਲਕਾ ਸਾਬਕਾ ਹਲਕਾ ਇੰਚਾਰਜ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ 'ਚ ਮੌਤ ਦਰ ਵੱਧ ਰਹੀ ਹੈ ਸਰਕਾਰ ਵਲੋਂ ਕੋਰੋਨਾ ...
ਨਾਭਾ, 7 ਮਈ (ਕਰਮਜੀਤ ਸਿੰਘ)-ਪੂਰੇ ਵਿਸ਼ਵ 'ਚ ਫੈਲੀ ਭਿਆਨਕ ਕੋਰੋਨਾ ਮਹਾਂਮਾਰੀ ਦਾ ਸਾਨੂੰ ਸਭ ਨੂੰ ਇੱਕਜੁੱਟਤਾ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਸ ਭਿਆਨਕ ਬਿਮਾਰੀ ਤੋਂ ਬੱਚ ਸਕੀਏ | ਇਹ ਗੱਲ ਹਲਕਾ ਨਾਭਾ ਦੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੰਦੀਪ ਸਿੰਘ ...
ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਲੜੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਯੁਵਕ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਨ.ਐਸ.ਐਸ. ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਹਿਯੋਗ ਨਾਲ, ਭਾਰਤੀ ਸੁਤੰਤਰਤਾ ...
ਨਾਭਾ, 7 ਮਈ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਕਿਰਸਾਨੀ ਸੰਘਰਸ਼ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਸਾਹਿਬ ਦੇ ਸਟਾਫ਼ ਅਤੇ ਸਮੂਹ ਸੰਗਤਾਂ ਦੇ ...
ਮੰਡੀ ਗੋਬਿੰਦਗੜ੍ਹ, 7 ਮਈ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਲਈ 'ਫਾਇਨੈਨਸ਼ੀਅਲ ਇਨਵੈਸਟਮੈਂਟ' 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ...
ਫ਼ਤਹਿਗੜ੍ਹ ਸਾਹਿਬ, 7 ਮਈ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿਚ ਆਨਲਾਈਨ ...
ਬਸੀ ਪਠਾਣਾਂ, 7 ਮਈ (ਰਵਿੰਦਰ ਮੌਦਗਿਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨ ਲਾਈਨ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ, ਇਹ ਉਪਰਾਲਾ ਨÏਜਵਾਨ ਪੀੜ੍ਹੀ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਸਾਬਤ ...
ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕੀਤੀਆਂ ਗਈਆਂ ੳੱੁਚ ਪੱਧਰੀ ਬਦਲੀਆਂ ਵਿਚ ਪਟਿਆਲਾ ਵਿਖੇ ਬਤੌਰ ਸੇਵਾਵਾਂ ਨਿਭਾ ਰਹੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਨੂੰ ਤਰੱਕੀ ਦੇ ਕੇ ਪਟਿਆਲਾ ਦਾ ਹੀ ਡੀ.ਆਈ.ਜੀ. ਲਗਾ ਦਿੱਤਾ ਗਿਆ ...
ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇੱਕ ਪਾਸੇ ਪਟਿਆਲਾ 'ਚ ਕੋਰੋਨਾ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨ ਤੋਂ ਜ਼ਿਆਦਾ ...
ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕੀਤੀਆਂ ਗਈਆਂ ੳੱੁਚ ਪੱਧਰੀ ਬਦਲੀਆਂ ਵਿਚ ਪਟਿਆਲਾ ਵਿਖੇ ਬਤੌਰ ਸੇਵਾਵਾਂ ਨਿਭਾ ਰਹੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਨੂੰ ਤਰੱਕੀ ਦੇ ਕੇ ਪਟਿਆਲਾ ਦਾ ਹੀ ਡੀ.ਆਈ.ਜੀ. ਲਗਾ ਦਿੱਤਾ ਗਿਆ ...
ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਤਿ੍ਪੜੀ ਦੀ ਪੁਲਿਸ ਕੋਲ ਹਰਪ੍ਰੀਤ ਸਿੰਘ ਵਾਸੀ ਮੇਹਰ ਸਿੰਘ ਕਲੋਨੀ ਨੇ ਦੱਸਿਆ ਕਿ ਉਸ ਦੀ ਸੱਸ ਸੁਰਿੰਦਰ ਕੌਰ ਵਾਸੀ ਤਿ੍ਪੜੀ ਪਿਛਲੇ ਦੋ ਮਹੀਨਿਆਂ ਤੋਂ ਬਿਮਾਰ ਹੋਣ ਕਾਰਨ ਆਪਣੀ ਲੜਕੀ ਕੋਲ ਰਹਿ ਰਹੀ ਹੈ | ਹਰਪ੍ਰੀਤ ਨੇ ...
ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰਿੱਟ ਪਟੀਸ਼ਨ ਨੰਬਰ 101, ਸੀ.ਆਰ.ਡਬਲਿਊ.ਪੀ.-242-2021 ਰਿਸ਼ੀ ਬਨਾਮ ਸਟੇਟ ਆਫ਼ ਹਰਿਆਣਾ ਐਂਡ ਅਦਰਜ਼ 'ਚ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...
ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਆਨਰੇਰੀ ਸਕੱਤਰ ਸੁਰਜੀਤ ਸਿੰਘ ਰੱਖੜਾ ਵਲੋਂ ਸੈਸ਼ਨ 2021-22 ਦੇ ਦਾਖ਼ਲੇ ਲਈ ਪ੍ਰੋਫੈਸ਼ਨਲ ਕੋਰਸਾਂ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਾਲਜ ਪਿ੍ੰਸੀਪਲ ਅਤੇ ...
ਦੇਵੀਗੜ੍ਹ, 7 ਮਈ (ਰਾਜਿੰਦਰ ਸਿੰਘ ਮੌਜੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਸਾਂਝੇ ਬਿਆਨ 'ਚ ਇਸ ਪ੍ਰਤੀਨਿਧ ਨਾਲ ਗੱਲਬਾਤ ਕਿਹਾ ਹੈ ਕਿ ਪਿਛਲੇ ਵਿੱਦਿਅਕ ...
ਨਾਭਾ, 7 ਮਈ (ਅਮਨਦੀਪ ਸਿੰਘ ਲਵਲੀ)-ਸਮੁੱਚੇ ਦੇਸ਼ ਦੀ ਜਨਤਾ ਜਿੱਥੇ ਕੋਰੋਨਾ ਵਰਗੀ ਭੈੜੀ ਮਹਾਂਮਾਰੀ ਕਾਰਨ ਹੱਦੋਂ ਵੱਧ ਦੁਖੀ ਹੈ ਉੱਥੇ ਹੀ ਕੁੱਝ ਅਜਿਹੇ ਵਿਅਕਤੀ ਵੀ ਹਨ ਜੋ ਲਾਕਡਾਊਨ ਦਾ ਫ਼ਾਇਦਾ ਚੁੱਕ ਵੱਡੀਆਂ ਚੋਰੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ | ...
ਭੜੀ, 7 ਮਈ (ਭਰਪੂਰ ਸਿੰਘ ਹਵਾਰਾ)-ਜਨਤਕ ਹਿਤਾਂ ਨੂੰ ਵੇਖਦੇ ਹੋਏ ਕਰਫ਼ਿਊ ਸਮੇਂ 'ਚ ਤਬਦੀਲੀ ਕੀਤੀ ਜਾਣੀ ਚਾਹੀਦੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਕੀਤ ਸਿੰਘ ਭੜੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਕੀਤ ਸਿੰਘ ਭੜੀ ਨੇ ਕਰਦਿਆਂ ਕਿਹਾ ਕਿ ਕਰਫ਼ਿਊ ਦੇ ...
ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਤੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਹੀ ਤਾਲਾਬੰਦੀ ਤੇ ਕਰਫ਼ਿਊ ਦਾ ਰਸਤਾ ਚੁੱਕੀ ਸਰਕਾਰ ਦੇ ਅੱਗੇ ਵਪਾਰੀਆਂ ਦੇ ਨਾਲ ਕਿਸਾਨਾਂ ਦਾ ਵਿਰੋਧ ਵੱਡੀ ਸਮੱਸਿਆ ਦੇ ਰੂਪ 'ਚ ਸਾਹਮਣੇ ਆਣ ਲੱਗ ਪਿਆ ਹੈ | ...
ਰਾਜਪੁਰਾ, 7 ਮਈ (ਜੀ.ਪੀ. ਸਿੰਘ)-ਬਿਜਲੀ ਨਿਗਮ ਦੇ ਸਥਾਨਕ ਉੱਪ ਮੰਡਲ ਅਫ਼ਸਰ (ਤਕਨੀਕੀ) ਰੋਹਿਤ ਕੁਮਾਰ ਨੇ ਦੱਸਿਆ ਕਿ 66 ਕੇ.ਵੀ. ਪੁਰਾਣਾ ਰਾਜਪੁਰਾ ਤੋਂ ਚੱਲਦੇ 11 ਕੇ.ਵੀ. ਵਾਟਰ ਵਰਕਸ, 11 ਕੇ.ਵੀ. ਅਨਾਜ ਮੰਡੀ, 11 ਕੇ.ਵੀ. ਪਟਿਆਲਾ ਰੋਡ ਫੀਡਰ ਦੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ 8 ...
ਪਟਿਆਲਾ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਫ਼ਤਰ ਦੇ ਸਾਹਮਣੇ ਅੱਜ ਫਿਰ ਤਨਖ਼ਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਅਤੇ ਯੂਨੀਵਰਸਿਟੀ ਦੀ ...
ਪਟਿਆਲਾ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਫ਼ਤਰ ਦੇ ਸਾਹਮਣੇ ਅੱਜ ਫਿਰ ਤਨਖ਼ਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਅਤੇ ਯੂਨੀਵਰਸਿਟੀ ਦੀ ...
ਸਮਾਣਾ, 7 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ 'ਚ ਅੱਜ ਕਿਸਾਨ ਆਗੂਆਂ ਵਲੋਂ ਸਨਿੱਚਰਵਾਰ ਤੇ ਐਤਵਾਰ ਨੂੰ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਮੁਨਾਦੀ ਕੀਤੀ ਜਾਣ ਸਬੰਧੀ ਗੱਲਬਾਤ ਕਰਦਿਆਂ ਥਾਣਾ ਸ਼ਹਿਰੀ ਦੇ ਮੁਖ ਅਫ਼ਸਰ ਇੰਸ: ਸਾਹਿਬ ਸਿੰਘ ਵਿਰਕ ਨੇ ਆਖਿਆ ਕਿ ...
ਸਮਾਣਾ, 7 ਮਾਈ (ਗੁਰਦੀਪ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 8 ਮਈ ਨੂੰ ਸਮੁੱਚੇ ਪੰਜਾਬ ਦੀਆਂ ਸਾਰੀਆਂ ਦੁਕਾਨਾਂ ਖੋਲ੍ਹ ਕੇ ਲੌਕਡਾਊਨ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ, ਇਸ ਫ਼ੈਸਲੇ ਨੂੰ ਲਾਗੂ ਕਰਨ ਅਤੇ ਸ਼ਹਿਰ 'ਚ ਦੁਕਾਨਦਾਰਾਂ ਨੂੰ ...
ਪਟਿਆਲਾ, 7 ਮਈ, (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਏ. ਵੈਨੂੰ ਪ੍ਰਸਾਦ ਦੇ ਦਿਸ਼ਾਂ ਨਿਰਦੇਸ਼ਾਂ ਤੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਪੰਜਵਾ ਕੋਵਿਡ-19 ਤੋਂ ਬਚਾਓ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆਂ ਗਿਆ | ...
ਭਾਦਸੋਂ, 7 ਮਈ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿੰਡ ਸਿੰਬੜੋ ਦੇ ਕਿਸਾਨ ਜਸਵੰਤ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ...
ਘਨੌਰ, 7 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਸ ਪੱਛਮੀ ਬੰਗਾਲ 'ਚ ਭਾਜਪਾ ਦੀ ਹਾਰ ਦਾ ਵੱਡਾ ਕਾਰਨ ਬਣਿਆ ਹੈ | ਪੱਛਮੀ ਬੰਗਾਲ ਦੀਆਂ ਚੋਣਾਂ 'ਚ ਪੰਜਾਬ ਦੇ ਕਿਸਾਨ ਆਗੂਆਂ ਨੇ ਭਰਵੀਆਂ ਰੈਲੀਆਂ ...
ਡਕਾਲਾ, 7 ਮਈ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਨੌਰ ਦੇ ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਬਲਾਕ ਸੰਮਤੀ ਸਤਪਾਲ ਸਿੰਘ ਪੂਨੀਆ ਪੰਜੋਲਾ ਨੂੰ ਉਸ ਸਮੇਂ ਗਹਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਉਜਾਗਰ ਸਿੰਘ ਪੂਨੀਆ ਦੋ ਦਿਨ ਬਿਮਾਰ ਰਹਿਣ ਉਪਰੰਤ ਅਚਾਨਕ ਸਦੀਵੀ ...
ਘਨੌਰ, 7 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਸ ਪੱਛਮੀ ਬੰਗਾਲ 'ਚ ਭਾਜਪਾ ਦੀ ਹਾਰ ਦਾ ਵੱਡਾ ਕਾਰਨ ਬਣਿਆ ਹੈ | ਪੱਛਮੀ ਬੰਗਾਲ ਦੀਆਂ ਚੋਣਾਂ 'ਚ ਪੰਜਾਬ ਦੇ ਕਿਸਾਨ ਆਗੂਆਂ ਨੇ ਭਰਵੀਆਂ ਰੈਲੀਆਂ ...
ਪਟਿਆਲਾ, 7 ਮਈ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਕੰਟਰੋਲ ਕਮੇਟੀ ਦੇ ਮੈਂਬਰਾਂ ਨੇ ਦਵਾਈਆਂ ਅਤੇ ਆਕਸੀਜਨ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਹੋਲਸੇਲ ਅਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ | ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ...
ਰਾਜਪੁਰਾ, 7 ਮਈ (ਜੀ.ਪੀ. ਸਿੰਘ)-ਅੱਜ ਰਾਜਪੁਰਾ ਦੀ ਮੋਬਾਇਲ ਐਸੋਸੀਏਸ਼ਨ ਅਤੇ ਇਲੈਕਟਿ੍ਕ ਐਸੋਸੀਏਸ਼ਨ ਦੇ ਚੇਅਰਮੈਨ ਵਰੁਨ ਕੁਮਾਰ, ਪ੍ਰਧਾਨ ਮਨੋਜ ਕੁਮਾਰ, ਸੰਜੀਵ ਧੰਮੀ, ਯੋਗੇਸ਼ ਕੱਕੜ ਦੀ ਸਾਂਝੀ ਅਗਵਾਈ ਹੇਠ ਦੁਕਾਨ ਮਾਲਕਾਂ ਨੇ ਪੰਜਾਬ ਸਰਕਾਰ ਵਲੋਂ ਕੋਰੋਨਾ ਕਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX